ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਕੇ ਉਨ੍ਹਾਂ ਦੀ ਨੁਹਾਰ ਬਦਲਣ | ਇਹ ਸ਼ਬਦ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਪਾਰ ਮੰਤਰੀ ਪੰਜਾਬ ਨੇ ਅੱਜ ਦਾਣਾ ਮੰਡੀ ...
ਕਪੂਰਥਲਾ, 11 ਜਨਵਰੀ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਮੰਡੇਰ ਦੋਨਾ ਨੇੜੇ ਨਾਲੇ ਵਿਚੋਂ ਅੱਜ ਦੁਪਹਿਰ ਦੇ ਸਮੇਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...
ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...
ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਇਕ ਔਰਤ ਪਾਸੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਨੂੰ ਲੈ ਕੇ ਦਰਜ ਹੋਏ ਕੇਸ ਵਿਚ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਸੁਭਾਨਪੁਰ ਦੇ ਹੌਲਦਾਰ ਗੁਰਨਾਮ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਵਿਤਾ ਰਾਣੀ ਕਿ ਸਵਿਤਾ ਰਾਣੀ ਵਾਸੀ ਨਡਾਲਾ ਪਾਸੋਂ ਕਥਿਤ ਦੋਸ਼ੀ ਲਵਲੀ, ਵਿਕਰਮਜੀਤ ਸਿੰਘ ਤੇ ਹਨੀ ਵਾਸੀਅਨ ਭੁਲੱਥ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਸਨ ਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਸੂਚਨਾ ਮਿਲਣ ਉਪਰੰਤ ਏ.ਐਸ.ਆਈ. ਮੁਖ਼ਤਿਆਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਭੁਲੱਥ ਰੋਡ 'ਤੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਲਵਲੀ ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ ਸਾਥੀ ਵਿਕਰਮਜੀਤ ਤੇ ਹਨੀ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ਨੇ ਉਸ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ ਤੇ ਉਕਤ ਵਿਅਕਤੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਕਪੂਰਥਲਾ, 11 ਜਨਵਰੀ (ਅਮਰਜੀਤ ਸਿੰਘ ਸਡਾਨਾ)-ਸੂਬੇ ਅੰਦਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀ ਸੁਰੇਸ਼ ਪ੍ਰਭੂ ਪਾਸੋਂ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ...
ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...
ਫਗਵਾੜਾ, 11 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮੌਲੀ ਦੇ ਨੇੜੇ ਖੇਤਾਂ ਵਿਚੋਂ ਨਗਨ ਹਾਲਤ ਵਿਚ ਇਕ ਨੌਜਵਾਨ ਲਾਸ਼ ਮਿਲਣ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਥਾਣਾ ਸਤਨਾਮਪੁਰਾ ਪੁਲਿਸ ਨੇ ਲਾਸ਼ ਨੂੰ ...
ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਵਜੇ ਆਰਮੀ ਪਬਲਿਕ ਸਕੂਲ ਤੋਂ ਥੋੜਾ ਅੱਗੇ ਜੀ.ਟੀ.ਰੋਡ 'ਤੇ ਇਕ ਕੈਂਟਰ ਗੱਡੀ ਦੇ ਖੜੇ ਟਰਾਲੇ ਵਿਚ ਵੱਜਣ ਨਾਲ ਕੈਂਟਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ...
ਨਡਾਲਾ, 11 ਜਨਵਰੀ (ਮਾਨ)- ਏਸ਼ੀਅਨ ਕਲਵਰੀ ਚਰਚ ਪਿੰਡ ਮਾਡਲ ਟਾਊਨ ਵਲੋਂ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਪਤਨੀ ਪਰਮੋਦ ਕੁਮਾਰ ਸ਼ਰਮਾ, ਪੰਚ ਸੁਖਜੀਤ ਕੋਰ ਘੁੰਮਣ, ਜੇਮਸ, ਰਾਜ ਰਾਣੀ ਅਤੇ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ | ਐਲਡਰ ਮੁਖਤਾਰ ਮਸੀਹ, ਪ੍ਰਧਾਨ ...
ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਛਵੀ ਭਾਸਕਰ ਸੰਕਲਪ ਸੰਸਥਾ ਵਲੋਂ ਗੀਤਾ ਭਵਨ ਮਾਡਲ ਟਾਊਨ ਫਗਵਾੜਾ ਵਿਖੇ ਅੰਜੂ ਫ਼ੈਸ਼ਨ ਸਟਾਰ ਬੁਟੀਕ ਅਤੇ ਅਕੈਡਮੀ ਦੀ ਸੰਚਾਲਕ ਅੰਜੂ ਭਾਰਦਵਾਜ ਦੀ ਦੇਖਰੇਖ ਹੇਠ ਕਰਵਾਏ ਗਏ ਦੂਸਰੇ ਡਰੈੱਸ ਡਿਜ਼ਾਈਨਿੰਗ ...
ਸੁਭਾਨਪੁਰ, 11 ਜਨਵਰੀ (ਜੱਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਕਾਂਗਰਸ ਹਾਈ ਕਮਾਨ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਬਣਾ ਕੇ ਕਾਂਗਰਸ ਪਾਰਟੀ ਨੇ ...
ਤਲਵੰਡੀ ਚੌਧਰੀਆਂ, 11 ਜਨਵਰੀ (ਭੋਲਾ)- ਪਿੰਡ ਮੰਗੂਪੁਰ ਵਿਖੇ ਸਥਿਤ ਆਂਗਨਵਾੜੀ ਸੈਂਟਰ ਵਿਖੇ ਬਾਲ ਵਿਕਾਸ ਅਤੇ ਪ੍ਰਾਜੈਕਟ ਅਫਸਰ ਬਰਿੰਦਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਮੈਡਮ ਰਾਜਵਿੰਦਰਜੀਤ ਕੌਰ ਦੀ ਪ੍ਰੇਰਨਾ ਨਾਲ ਧੀਆਂ ਦੀ ਲੋਹੜੀ ਮਨਾਈ ...
ਕਪੂਰਥਲਾ, 11 ਜਨਵਰੀ (ਸਡਾਨਾ)-ਨਗਰ ਕੌਾਸਲ ਕਪੂਰਥਲਾ ਵਲੋਂ ਸੁਪਰਡੈਂਟ ਨੀਰਜ ਭੰਡਾਰੀ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਰਿੰਕੂ ਭੱਟੀ ਦੀ ਅਗਵਾਈ ਵਿਚ ਦਫ਼ਤਰ ਨਗਰ ਕੌਾਸਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ, ਜਿਸ ਵਿਚ ਡੋਰ ...
ਕਪੂਰਥਲਾ, 11 ਜਨਵਰੀ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਿੰਦਰ ...
ਭੁਲੱਥ, 11 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦੋਵੇਂ ਪਾਸੇ ਡਿੱਗੇ ਦਰਖ਼ਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪ੍ਰੰਤੂ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ | 2017 ਜੁਲਾਈ ਮਹੀਨੇ ਵਿਚ ਤੇਜ਼ ਹਨ੍ਹੇਰੀ ਝੱਖੜ ਕਰਕੇ ਭੁਲੱਥ ...
ਸੁਲਤਾਨਪੁਰ ਲੋਧੀ, 11 ਜਨਵਰੀ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ, ਏ.ਐਸ.ਆਈ. ਸ਼ੰਕਰ ...
ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...
ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਅਣਪਛਾਤੇ ਚੋਰ ਹਮੀਰਾ ਨੇੜਿਉਂ ਇਕ ਮੋਬਾਈਲ ਟਾਵਰ ਦੇ ਕਮਰੇ ਦੀ ਛੱਤ ਪਾੜ ਕੇ ਅੰਦਰੋਂ ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਨਿੱਜੀ ਕੰਪਨੀ ਦੇ ਸੁਪਰਵਾਈਜ਼ਰ ਮੰਗਤ ਸਿੰਘ ਨੇ ...
ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਉੱਘੇ ਕਲਾਕਾਰ ਸਤੀਸ਼ ਕੌਲ ਜੋ ਅੱਜ ਕੱਲ੍ਹ ਬਿਮਾਰੀ ਕਾਰਨ ਆਰਥਿਕ ਤੰਗੀ ਵਿਚੋਂ ਗੁਜ਼ਰ ਰਹੇ ਹਨ, ਦੇ ਪਰਿਵਾਰ ਨੰੂ ਲੁਧਿਆਣਾ ਵਿਖੇ 25 ਹਜ਼ਾਰ ਰੁਪਏ ਦੀ ਰਕਮ ਭੇਟ ਕੀਤੀ ਤੇ ਉਸ ਦੀ ਸਿਹਤਯਾਬੀ ਲਈ ...
ਕਪੂਰਥਲਾ, 11 ਜਨਵਰੀ (ਸਡਾਨਾ)-ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ...
ਭੁਲੱਥ, 11 ਜਨਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗਣਤੰਤਰ ...
ਕਪੂਰਥਲਾ, 11 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...
ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ, ਸੀਮਾਂਤ ਤੇ ਅਨੂਸੁਚਿਤ ਜਾਤੀਆਂ ਨਾਲ ਸਬੰਧਿਤ ਕਿਸਾਨਾਂ ਤੇ ...
ਕਪੂਰਥਲਾ, 11 ਜਨਵਰੀ (ਸਡਾਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਤਨਖ਼ਾਹ ਸਕੇਲ ਜੋ ਕਿ 2016 ਤੋਂ ਬਣਦੇ ਹਨ, ਅਜੇ ਤੱਕ ਨਾ ਦਿੱਤੇ ਜਾਣ 'ਤੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੇ ...
ਨਡਾਲਾ, 11 ਜਨਵਰੀ (ਮਾਨ)-ਸੀਨੀਅਰ ਪਾਰਟੀ ਆਗੂ ਕਰਨਦੀਪ ਸਿੰਘ ਖੱਖ ਨੂੰ ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਖੱਖ ਦੀ ਇਹ ਨਿਯੁਕਤੀ ਪਾਰਟੀ ਸੁਪਰੀਮੋ ਸੁਖਪਾਲ ਸਿੰਘ ਖਹਿਰਾ ਨੇ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬੀ ...
ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਪ੍ਰੋ: ਚਰਨ ਸਿੰਘ ਨੇ ਬੀਬੀ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪੰਜਾਬ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ...
ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪਾਵਰਕਾਮ ਸਰਕਲ ਕਪੂਰਥਲਾ ਦੇ ਉਪ ਚੀਫ਼ ਇੰਜੀਨੀਅਰ ਕੰਵਰ ਜਸਵੰਤ ਸਿੰਘ ਨੇ ਪਦ-ਉੱਨਤੀ ਉਪਰੰਤ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਚ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ...
ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਚ ਧੀਆਂ ਦੀ ਲੋਹੜੀ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਮਨਾਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸਿੱਖਿਆ ...
ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਅਕਾਲ ਗਰੁੱਪ ਆਫ਼ ਇੰਸਟੀਚਿਊਟ ਦੇ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ...
ਡਡਵਿੰਡੀ, 11 ਜਨਵਰੀ (ਬਲਬੀਰ ਸੰਧਾ)-ਵੀਰਵਾਰ ਦੀ ਰਾਤ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਪਿੰਡ ਕੜ੍ਹਾਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਬੁਲਟ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਉਸ ਦਾ ਪੁੱਤਰ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ...
ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਅੱਜ 88ਵੇਂ ਰਾਸ਼ਨ ਵੰਡ ਸਮਾਗਮ ਚੇਅਰਮੈਨ ਸੁਸਾਇਟੀ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਗੁਰਮੀਤ ਰਾਮ ਐਡਵੋਕੇਟ ਨੇ 25 ਲਾਭਪਾਤਰੀਆਂ ...
ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਕਿਸ਼ਨ ਸਿੰਘ ਵਾਲਾ ਦੇ ਮੰਡ ਵਿਚੋਂ ਬੀਤੇ ਦਿਨੀਂ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ...
ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਚੇਅਰਮੈਨ ਡਾ: ਸਤਵੰਤ ਸਿੰਘ, ਪਿ੍ੰਸੀਪਲ ਅਪਰਣਾ ਮਹਿਤਾ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਸਬੰਧੀ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਸਮੂਹ ...
ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...
ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-'ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ' ਖੈੜਾ ਬੇਟ ਵਲੋਂ ਸਮੂਹ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਧੰਨ ਬਾਬਾ ਚਰਨ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ...
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਪੂਰਥਲਾ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਵੱਖ-ਵੱਖ ਸੰਸਥਾਵਾਂ ਵਲੋਂ ਲੋਹੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ...
ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...
ਜਲੰਧਰ, 11 ਜਨਵਰੀ (ਮੇਜਰ ਸਿੰਘ)-ਪੰਜਾਬ ਕਾਂਗਰਸ ਸੈੱਲ ਦੇ ਕੋ-ਕਨਵੀਨਰ ਮਾਲਵਿੰਦਰ ਸਿੰਘ ਲੱਕੀ ਨੇ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੀ ਫਾਜ਼ਿਲਕਾ ਵਿਖੇ 2015 'ਚ ਫੜੇ ਗਏ ਸਮਗਲਰਾਂ ਨਾਲ ਮਿਲੀਭੁਗਤ ਦੀ ਮੁੜ ਜਾਂਚ ਕਰਵਾਏ ਜਾਣ ਦੀ ...
ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX