ਤਾਜਾ ਖ਼ਬਰਾਂ


26/11 ਹਮਲੇ ਦੀ ਅੱਜ ਮਨਾਈ ਜਾ ਰਹੀ ਹੈ 12ਵੀਂ ਬਰਸੀ
. . .  4 minutes ago
ਮੁੰਬਈ, 26 ਨਵੰਬਰ - ਮੁੰਬਈ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ 12ਵੀਂ ਬਰਸੀ ਮਨਾਈ ਜਾ ਰਹੀ ਹੈ। 26 ਨਵੰਬਰ 2008 ਨੂੰ ਸਮੁੰਦਰ ਦੇ ਰਸਤੇ ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਦਹਿਸ਼ਤ ਮਚਾ ਦਿੱਤੀ ਸੀ। ਜਿਸ ਨਾਲ ਭਾਰਤ ਸਮੇਤ ਪੂਰੀ ਦੁਨੀਆ ਹਿਲ ਗਈ...
ਫਗਵਾੜਾ ਦੀ ਮਹਿਲਾ ਜੱਜ ਕੋਰੋਨਾ ਪਾਜ਼ੀਟਿਵ ਪਾਈ ਗਈ
. . .  17 minutes ago
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਨੂੰ ਲਿਖੇ ਪੱਤਰ ਵਿੱਚ ਫਗਵਾੜਾ ਦੀ ਮਹਿਲਾ ਸਿਵਲ ਜੱਜ ਜੂਨੀਅਰ ਡਿਵੀਜ਼ਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ...
ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ ਸੀ.ਆਰ.ਪੀ.ਐਫ. ਤਾਇਨਾਤ
. . .  23 minutes ago
ਨਵੀਂ ਦਿੱਲੀ, 26 ਨਵੰਬਰ - ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਅੱਜ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦਾ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। 26 ਤੇ 27 ਨਵੰਬਰ ਨੂੰ ਹੋਣ ਵਾਲੇ ਇਸ ਅੰਦੋਲਨ ਦੀ ਆਗਿਆ ਨਿਰਸਤ ਕਰ ਦਿੱਤੀ ਗਈ ਸੀ, ਇਸ ਤੋਂ ਬਾਅਦ ਵੀ ਕਿਸਾਨ ਅੰਦੋਲਨ ਲਈ ਪੂਰੀ ਤਰ੍ਹਾਂ...
ਅੱਜ ਦਾ ਵਿਚਾਰ
. . .  36 minutes ago
ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ਪਾ ਕੇ ਲਗਾਈਆਂ ਜਾ ਰਹੀਆਂ ਰੋਕਾਂ
. . .  1 day ago
ਅਜਨਾਲਾ ,25 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ}- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਅੰਦੋਲਨ ਤਹਿਤ ਸੰਘਰਸ਼ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ...
ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 25 ਨਵੰਬਰ - ਹੈਂਡ ਆਫ਼ ਗੌਡ ਵਜੋਂ ਜਾਣੇ ਜਾਂਦੇ ਅਤੇ ਅਰਜਨਟੀਨਾ ਲਈ ਵਿਸ਼ਵ ਕੱਪ ਜਿੱਤਣ ਵਾਲੇ ਪ੍ਰਸਿੱਧ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ ਹੋ ਗਿਆ । ਉਹ 60 ਸਾਲਾ ਦੇ ਸੀ ਅਤੇ ਉਸ ਦੀ ਮੌਤ ਦੀ ...
ਬੱਸ ਅਤੇ ਟਕੈਂਟਰ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ , 3 ਵਿਅਕਤੀ ਜ਼ਖਮੀ
. . .  1 day ago
ਡਮਟਾਲ /ਪਠਾਨਕੋਟ -25 ਨਵਬੰਰ {ਰਾਕੇਸ਼ ਕੁਮਾਰ/ਅਸੀਂਸ}-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਨੰਗਲ ਭੁਰ ਦੇ ਕੋਲ ਇਕ ਟਰੈਕਟਰ ਅਤੇ ਬੱਸ ਦੀ ਜ਼ੋਰਦਾਰ ਟੱਕਰ ਵਿਚ ਟਰੈਕਟਰ ਸਵਾਰ ਲੈਂਬਰ ਦੇ ਇਕ ਵਿਅਕਤੀ ...
ਭਾਰਤ ਨੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ
. . .  1 day ago
ਨਵੀਂ ਦਿੱਲੀ, 25 ਨਵੰਬਰ - ਭਾਰਤ ਨੇ ਅੱਜ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਖੇਤਰ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ । ਇਹ ਟੈਸਟ ਭਾਰਤੀ ਹਵਾਈ ਸੈਨਾ ਦੁਆਰਾ ਲਾਂਚ ਕੀਤੇ ਜਾ ਰਹੇ ਉਦਘਾਟਨ ...
ਛੇਹਰਟਾ ਵਿਖੇ ਸਥਿਤ ਡਾਕਖਾਨੇ ਦੇ ਬਾਹਰ ਪੁਰਾਣੀ ਰੰਜਸ਼ ਦੇ ਚਲਦਿਆਂ ਚੱਲੀਆਂ ਗੋਲੀਆਂ
. . .  1 day ago
ਛੇਹਰਟਾ ,25 ਨਵੰਬਰ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਦੇ ਬਾਹਰਵਾਰ ਡਾਕਖਾਨੇ ਦੇ ਦੇ ਸਾਹਮਣੇ ਪਾਲਕ ਦੇ ਨਜਾਇਜ਼ ਤੌਰ ਤੇ ਲੱਗੀਆਂ ਚਿਕਨ ...
18 ਕਰੋੜ ਰੁਪਏ ਦੀ ਕੋਕੀਨ ਨਾਲ ਗਿੰਨੀ ਦਾ ਇੱਕ ਨਾਗਰਿਕ ਗ੍ਰਿਫਤਾਰ
. . .  1 day ago
ਮੁੰਬਈ, 25 ਨਵੰਬਰ - ਕੱਲ੍ਹ ਮੁੰਬਈ ਹਵਾਈ ਅੱਡੇ ਤੋਂ ਗਿੰਨੀ ਦੇ ਇੱਕ ਨਾਗਰਿਕ ਨੂੰ ਉਸ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਦੀ ਕੀਮਤ ਕੋਕੀਨ ਨਾਲ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਅਦਾਲਤ ਨੇ 8 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ...
ਕਿਸਾਨਾਂ ਦੇ ਜਥੇ ਖੇਤੀ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਦਿੱਲੀ ਰਵਾਨਾ
. . .  1 day ago
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਪਹੁੰਚਣ ਦੇ ਕੀਤੇ ਗਏ ਐਲਾਨ ਮੁਤਾਬਿਕ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪੂਰੇ ਲਾਮ ਲਕਸ਼ਰ ਨਾਲ ਆਪਣੇ ਟਰੈਕਟਰ ...
ਫ਼ਰੀਦਕੋਟ 'ਚ 1 ਕੋਰੋਨਾ ਮਰੀਜ਼ ਦੀ ਮੌਤ, 10 ਕੋਰੋਨਾ ਪਾਜ਼ੀਟਿਵ ਕੇਸ ਆਏ
. . .  1 day ago
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਦ ਕਿ 1 ਕੋਰੋਨਾ ...
ਵਾਰਡ ਅਟੈਂਡੈਂਟ ਦੀਆਂ ਅਸਾਮੀਆਂ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਵਾਰਡ ਅਟੈਂਡੈਂਟ ਦੀਆਂ 800 ਅਸਾਮੀਆਂ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵੱਲੋਂ 28 ਨਵੰਬਰ ਨੂੰ ...
ਕਿਸਾਨ ਮੋਰਚੇ ਦੌਰਾਨ ਸ਼ਾਮਲ ਹੋਣ ਆਏ ਕਿਸਾਨ ਆਗੂ ਦੀ ਸੜਕ ਹਾਦਸੇ 'ਚ ਮੌਤ
. . .  1 day ago
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ 55 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸ਼ਾਮਲ ਹੋਣ ਆਏ ਕਿਸਾਨ ਆਗੂ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਇਸ ਘਟਨਾ ...
ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਖ਼ੁਦਮੁਖ਼ਤਿਆਰੀ ਦੀ ਲੋੜ- ਦੀਪ ਸਿੱਧੂ
. . .  1 day ago
ਬੰਗਾ 25 ਨਵੰਬਰ( ਜਸਬੀਰ ਸਿੰਘ ਨੂਰਪਰ) -ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਨੂੰ ਖ਼ੁਦਮੁਖਤਿਆਰੀ ਦੀ ਇਸ ਸਮੇਂ ਵੱਡੀ ਲੋੜ ਹੈ । ਇਹ ਪ੍ਰਗਟਾਵਾ ਢਾਹਾਂ ਵਿਖੇ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ...
ਪਠਾਨਕੋਟ ਵਿਚ ਕੋਰੋਨਾ ਨਾਲ 3 ਹੋਰ ਮੌਤ ,21 ਨਵੇਂ ਕੇਸ ਆਏ
. . .  1 day ago
ਪਠਾਨਕੋਟ ,25 ਨਵੰਬਰ (ਸੰਧੂ ,ਅਸ਼ੀਸ਼ ਸ਼ਰਮਾ) ਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 21 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ...
ਜ਼ਿਲੇ ’ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 25 ਨੰਵਬਰ (ਬਲਜਿੰਦਰਪਾਲ ਸਿੰਘ)- ਜ਼ਿਲੇ ’ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6847 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 247 ਹੋ ਗਈ ...
ਡਾ.ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ
. . .  1 day ago
ਰਾਜਾਸਾਂਸੀ ,25 ਨਵੰਬਰ ( ਹੇਰ ) - ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਵੇਲੇ ਸੇਵਾ ਰੂਪੀ ਮਦਦ ਕਰਨ ਲਈ ਤੱਤਪਰ ਰਹਿਣ ...
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ
. . .  1 day ago
ਨਵੀਂ ਦਿੱਲੀ, 25 ਨਵੰਬਰ { ਅਜੀਤ ਬਿਉਰੋ } - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 62 ਨਵੇਂ ਮਾਮਲੇ ਆਏ ਸਾਹਮਣੇ, 3 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ...
ਬਾਘਾਪੁਰਾਣਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ
. . .  1 day ago
ਬਾਘਾਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)- ਖੇਤੀ ਕਾਨੂੰਨਾਂ ਵਿਰੁੱਧ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਬਲਾਕ ਪ੍ਰਧਾਨ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 5 ਮਰੀਜ਼ਾਂ ਨੇ ਤੋੜਿਆ ਦਮ ਅਤੇ 113 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ...
ਦਿੱਲੀ ਨੂੰ ਘੇਰਨ ਚੱਲਿਆ ਅੰਨਦਾਤਾ, 5 ਜ਼ਿਲ੍ਹਿਆਂ ਦੇ ਕਿਸਾਨ ਕੌਮੀ ਮਾਰਗ 72 ਰਾਹੀਂ ਜਾਣਗੇ ਦਿੱਲੀ
. . .  1 day ago
ਜ਼ੀਰਕਪੁਰ, 25 ਨਵੰਬਰ (ਹੈਪੀ ਪੰਡਵਾਲਾ)- ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਸੱਦੇ ਨੂੰ ਸਫਲ ਬਣਾਉਣ ਲਈ ਸਭ ਤਿਆਰੀਆਂ ਮੁਕੰਮਲ ਕਰ...
ਖ਼ਰਾਬ ਮੌਸਮ ਅਤੇ ਭਾਰੀ ਠੰਢ ਹੋਣ ਦੇ ਬਾਵਜੂਦ ਉਤਸ਼ਾਹ ਪੂਰਵਕ ਦਿੱਲੀ ਰਵਾਨਾ ਹੋਏ ਕਿਸਾਨ
. . .  1 day ago
ਢਿਲਵਾਂ, 25 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਜਾਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਤੋਂ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਦੀ ਅਗਵਾਈ...
ਮੋਦੀ ਸਰਕਾਰ ਲੋਕਤੰਤਰਿਕ ਤਰੀਕੇ ਨਾਲ ਲੜੇ ਜਾ ਰਹੇ ਕਿਸਾਨ ਅੰਦੋਲਨ ਨੂੰ ਰੋਕਣ ਲਈ ਵਰਤਣ ਲੱਗੀ ਕੋਰੋਨਾ ਹਥਿਆਰ- ਅਗੌਲ
. . .  1 day ago
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ 24 ਨਵੰਬਰ ਤੋਂ ਹੀ ਦਿੱਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX