ਤਾਜਾ ਖ਼ਬਰਾਂ


ਸਕੂਲ ਫ਼ੀਸ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਪੁਨਰ ਵਿਚਾਰ ਅਪੀਲ ਦਾਇਰ ਕਰੇਗੀ ਸਰਕਾਰ - ਕੈਪਟਨ
. . .  8 minutes ago
ਡੀ.ਸੀ ਰਾਹੀਂ ਲੋਕ ਪ੍ਰਾਪਤ ਕਰ ਸਕਦੇ ਨੇ ਮਾਸਕ - ਕੈਪਟਨ
. . .  12 minutes ago
ਗ਼ਰੀਬਾਂ ਨੂੰ ਸਰਕਾਰ ਮੁਫ਼ਤ ਮੁਹੱਈਆ ਕਰਵਾਏਗੀ ਮਾਸਕ - ਕੈਪਟਨ
. . .  13 minutes ago
ਟੈਸਟਿੰਗ ਵਧਣ ਕਾਰਨ ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹੈ ਵਾਧਾ - ਕੈਪਟਨ
. . .  16 minutes ago
ਕੋਰੋਨਾ ਨੂੰ ਲੈ ਕੇ ਕੈਪਟਨ ਹੋਏ ਲਾਈਵ, ਲੋਕਾਂ ਦੇ ਸਵਾਲਾਂ ਦੇ ਰਹੇ ਨੇ ਜਵਾਬ
. . .  17 minutes ago
ਸੀਵਰੇਜ ਪੁੱਟ ਰਹੇ ਦੋ ਮਜ਼ਦੂਰਾਂ ਦੀ ਮਿੱਟੀ ਹੇਠਾਂ ਦੱਬਣ ਕਾਰਨ ਹੋਈ ਮੌਤ
. . .  34 minutes ago
ਨਸ਼ੇ ਕਾਰਨ ਝੁਨੀਰ ਵਿਖੇ ਨੌਜਵਾਨ ਦੀ ਮੌਤ
. . .  35 minutes ago
ਝੁਨੀਰ, 12 ਜੁਲਾਈ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ ...
'ਕਸੌਟੀ ਜ਼ਿੰਦਗੀ ਕੀ' ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ
. . .  46 minutes ago
ਮੁੰਬਈ, 12 ਜੁਲਾਈ (ਇੰਦਰਮੋਹਨ ਪਨੂੰ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  54 minutes ago
ਬੋਹਾ, 12 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਾਮਨਗਰ ਭੱਠਲ ਦੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ...
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ
. . .  about 1 hour ago
ਸੂਲਰ ਘਰਾਟ, 12 ਜੁਲਾਈ (ਜਸਵੀਰ ਸਿੰਘ ਔਜਲਾ) - ਕਸਬਾ ਸੂਲਰ ਘਰਾਟ ਦੇ ਹੋ ਰਹੇ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹੀ ...
ਰੁਕ ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ
. . .  about 1 hour ago
ਸੰਗਰੂਰ, 12 ਜੁਲਾਈ (ਧੀਰਜ ਪਸ਼ੋਰੀਆ) - ਬੀਤੀ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਇਲਾਕਿਆਂ...
ਲੁਧਿਆਣਾ 'ਚ ਕੋਰੋਨਾ ਦੇ 37 ਨਵੇਂ ਆਏ ਮਾਮਲੇ ਸਾਹਮਣੇ, 2 ਮੌਤਾਂ
. . .  about 1 hour ago
ਲੁਧਿਆਣਾ, 12 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ...
ਸਰਦੂਲਗੜ੍ਹ ਵਿਖੇ ਪਾਣੀ ਵਾਲੇ ਟੈਂਕ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ
. . .  about 1 hour ago
2 ਕਰੋੜ 90 ਲੱਖ ਦੀ ਹੈਰੋਇਨ ਸਮੇਤ ਜੱਜ ਦਾ ਸਟੈਨੋ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...
ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰ ਸ਼ਾਹਕੋਟ ਦੇ ਅਧਿਕਾਰੀਆਂ ਸਮੇਤ 32 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
. . .  about 1 hour ago
ਸ਼ਾਹਕੋਟ, 12 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸਬ ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ...
5 ਕਿੱਲੋ ਅਫ਼ੀਮ ਸਮੇਤ ਇਕ ਕਾਬੂ
. . .  about 2 hours ago
ਆਪ ਆਦਮੀ ਪਾਰਟੀ ਨੂੰ ਛੱਡ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
. . .  about 2 hours ago
ਤਪਾ ਮੰਡੀ,12 ਜੁਲਾਈ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਲਾਕੇ ਦੇ ਕੁੱਝ...
ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਨਗਦੀ
. . .  about 2 hours ago
ਭਿੱਖੀਵਿੰਡ, 13ਜੁਲਾਈ (ਬੌਬੀ)- ਭਿਖੀਵਿੰਡ ਪੁਹਲਾ ਰੋਡ ਗੇਟ ਦੇ ਨਜ਼ਦੀਕ ਈ ਕਾਮ ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਅੱਜ ਲੁਟੇਰਿਆਂ ਪਿਸਤੌਲ...
ਪੁਲਿਸ ਵੱਲੋਂ ਕਾਬੂ ਭਗੌੜਾ ਕੋਰੋਨਾ ਪਾਜ਼ੀਟਿਵ ਹਸਪਤਾਲ ਦੀ ਖਿੜਕੀ ਤੋੜ ਕੇ ਫ਼ਰਾਰ
. . .  about 2 hours ago
ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਕਾਬੂ ਕੀਤਾ ਗਿਆ ਭਗੌੜਾ ਕੋਰੋਨਾ ਪਾਜ਼ੀਟਿਵ ਵਿਅਕਤੀ ਬਾਘਾ ਪੁਰਾਣਾ ...
ਅੰਮ੍ਰਿਤਸਰ 'ਚ ਕੋਰੋਨਾ ਦੇ 22 ਮਾਮਲਿਆਂ ਦੀ ਪੁਸ਼ਟੀ, ਦੋ ਮੌਤਾਂ
. . .  about 3 hours ago
ਅੰਮ੍ਰਿਤਸਰ, 12 ਜੁਲਾਈ (ਸੁਰਿੰਦਰ ਵਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ...
ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ...
ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਹੋਇਆ ਕੋਰੋਨਾ
. . .  about 3 hours ago
ਜਲੰਧਰ, 12 ਜੁਲਾਈ (ਮੁਨੀਸ਼)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ....
ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਖਿੜੇ ਚਿਹਰੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਇਕ ਘੰਟੇ ਤੋਂ ਭਾਰੀ ਬਾਰਸ਼ ਪੈ ...
ਭਾਰੀ ਮੀਂਹ ਕਾਰਨ ਸੈਂਕੜੇ ਏਕੜ ਝੋਨਾ ਪਾਣੀ 'ਚ ਡੁੱਬਿਆ
. . .  about 3 hours ago
ਕੁੱਪ ਕਲਾਂ, 12 ਜੁਲਾਈ (ਮਨਜਿੰਦਰ ਸਿੰਘ ਸਰੌਦ)- ਬੀਤੇ ਕੁੱਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਨੇ ਇਲਾਕੇ ਦੇ ਖੇਤਾਂ ਨੂੰ ਜਲ ਥਲ....
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਅਤੇ ਅਕਾਲੀ ਨੇਤਾਵਾਂ ਦੇ ਘਰਾਂ ਵੱਲ ਮਾਰਚ ਦਾ ਐਲਾਨ
. . .  about 3 hours ago
ਜੰਡਿਆਲਾ ਮੰਜਕੀ, 12ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਬਿਮਾਰੀ ਦੀ ਦਹਿਸ਼ਤ ਪਾ ਕੇ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਪਹਿਲਾ ਸਫ਼ਾ

ਮਹਾਂਗੱਠਜੋੜ ਫੇਲ੍ਹ ਤਜਰਬਾ, ਦੇਸ਼ ਮਜਬੂਰ ਨਹੀਂ ਮਜ਼ਬੂਤ ਸਰਕਾਰ ਚਾਹੁੰਦੈ-ਮੋਦੀ

• ਕਾਂਗਰਸ ਦੇ ਵਿਰੋਧ 'ਚ ਪੈਦਾ ਹੋਈਆਂ ਪਾਰਟੀਆਂ ਅੱਜ ਫਿਰ ਇਕਜੁੱਟ ਹੋ ਰਹੀਆਂ • ਭਾਜਪਾ ਦੀ ਦੋ ਦਿਨਾ ਕੌਮੀ ਕਾਨਫ਼ਰੰਸ ਸਮਾਪਤ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਜਨਵਰੀ-ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਮਹਾਂ-ਗੱਠਜੋੜ ਦੀਆਂ ਤੇਜ਼ ਹੁੰਦੀਆਂ ਸੰਭਾਵਨਾਵਾਂ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਜਬੂਰ ਸਰਕਾਰ ਨਹੀਂ, ਮਜ਼ਬੂਤ ਸਰਕਾਰ' ਦਾ ਨਾਅਰਾ ਦਿੰਦਿਆਂ ...

ਪੂਰੀ ਖ਼ਬਰ »

ਪਟਨਾ ਸਾਹਿਬ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਿਰਕਤ ਗੁਰਦੁਆਰਾ ਗਊਘਾਟ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਸਮਾਪਤ ਸੁਰਿੰਦਰਪਾਲ ਸਿੰਘ ਵਰਪਾਲ ਪਟਨਾ ਸਾਹਿਬ, 12 ਜਨਵਰੀ-ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ...

ਪੂਰੀ ਖ਼ਬਰ »

ਸਮਾਜਵਾਦੀ ਪਾਰਟੀ ਤੇ ਬਸਪਾ ਵਲੋਂ ਲੋਕ ਸਭਾ ਚੋਣਾਂ ਲਈ ਗੱਠਜੋੜ ਦਾ ਐਲਾਨ

• ਦੋਵੇਂ ਲੜਨਗੇ 38-38 ਸੀਟਾਂ 'ਤੇ ਚੋਣ  • ਕਾਂਗਰਸ ਨੂੰ ਰੱਖਿਆ ਗੱਠਜੋੜ ਤੋਂ ਬਾਹਰ ਲਖਨਊ, 12 ਜਨਵਰੀ (ਪੀ. ਟੀ. ਆਈ.)-ਕਿਸੇ ਸਮੇਂ ਇਕ-ਦੂਸਰੇ ਦੇ ਵਿਰੋਧੀ ਰਹੇ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਅੱਜ ਕਰਨਗੇ ਜਾਰੀ

ਨਵੀਂ ਦਿੱਲੀ, 12 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਐਤਵਾਰ ਨੂੰ ਯਾਦਗਾਰੀ ਸਿੱਕਾ ਜਾਰੀ ਕਰਨਗੇ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਆਰੰਭ

ਦੇਸ਼-ਵਿਦੇਸ਼ ਤੋਂ ਸੰਗਤ ਪੁੱਜਣੀ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ | ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਨਿਪਾਲ ਸੈਨਾ ਮੁਖੀ ਨੂੰ ਭਾਰਤੀ ਫ਼ੌਜ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਨਿਪਾਲ ਦੇ ਸੈਨਾ ਮੁਖੀ ਪੂਰਨ ਚੰਦ ਥਾਪਾ ਨੂੰ ਭਾਰਤੀ ਫ਼ੌਜ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ ਕੀਤਾ | ਇਸ ਮੌਕੇ ਕੇਂਦਰੀ ਰੱਖਿਆ ਰਾਜ ਮੰਤਰੀ ਸੁਭਾਸ਼ ਭਾਮਰੇ, ਤਿੰਨਾਂ ਸੈਨਾਵਾਂ ਦੇ ...

ਪੂਰੀ ਖ਼ਬਰ »

ਜਨਰਲ ਵਰਗ ਲਈ 10 ਫ਼ੀਸਦੀ ਰਾਖਵਾਂਕਰਨ ਬਾਰੇ ਬਿੱਲ 'ਤੇ ਰਾਸ਼ਟਰਪਤੀ ਦੀ ਮੋਹਰ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਪਛੜੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਵਿਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਨ ਲਈ ਸੰਵਿਧਾਨਕ ਸੋਧ ਬਿੱਲ 'ਤੇ ਸਹੀ ਪਾ ਦਿੱਤੀ ਹੈ | ਲਾਅ ਤੇ ਨਿਆਂ ...

ਪੂਰੀ ਖ਼ਬਰ »

ਮੁਕਾਬਲੇ 'ਚ ਅਲ-ਬਦਰ ਦੇ ਕਮਾਂਡਰ ਜ਼ੀਨਤ-ਉਲ-ਇਸਲਾਮ ਸਣੇ 2 ਅੱਤਵਾਦੀ ਹਲਾਕ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਮੁਕਾਬਲੇ ਦੌਰਾਨ ਅਲ-ਬਦਰ ਦੇ ਚੋਟੀ ਦੇ ਕਮਾਂਡਰ ਜ਼ੀਨਤ-ਉਲ-ਇਸਲਾਮ ਸਣੇ 2 ਅੱਤਵਾਦੀ ਹਲਾਕ ਹੋ ਗਏ | ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਭਾਰੀ ...

ਪੂਰੀ ਖ਼ਬਰ »

ਵੇਰਕਾ ਨੇੜੇ ਟਰੈਕਟਰ ਟਰਾਲੀ ਨਹਿਰ 'ਚ ਡਿੱਗਣ ਨਾਲ 5 ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਵੇਰਕਾ, 12 ਜਨਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਮਹਿਤਾ ਰੋਡ 'ਤੇ ਪੈਂਦੇ ਕਸਬਾ ਵੱਲ੍ਹਾ ਖੇਤਰ 'ਚ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਲੈਂਟਰ ਪਾਉਣ ਦਾ ਸਾਮਾਨ ਲੈ ਕੇ 9 ਮਜ਼ਦੂਰਾਂ ਸਮੇਤ ਜਾ ਰਹੀ ਟਰੈਕਟਰ ਟਰਾਲੀ ਦੇ ਅੱਪਰ ਦੁਆਬ ਨਹਿਰ 'ਚ ਡਿੱਗਣ ...

ਪੂਰੀ ਖ਼ਬਰ »

167 ਸ਼ਹਿਰਾਂ 'ਚ ਇਸ਼ਤਿਹਾਰਾਂ ਰਾਹੀਂ 150 ਕਰੋੜ ਤੋਂ ਵੱਧ ਆਮਦਨ ਦਾ ਮਿੱਥਿਆ ਟੀਚਾ-ਸਿੱਧੂ

ਨਵੀਂ ਨੀਤੀ ਨਾਲ ਲੁਧਿਆਣਾ ਸ਼ਹਿਰ ਦੀ ਆਮਦਨ 'ਚ ਹੋਇਆ ਚੋਖਾ ਵਾਧਾ
ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱ ਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਇੱਥੇ ਖ਼ੁਲਾਸਾ ਕਰਦਿਆਂ ਕਿਹਾ ਗਿਆ ਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜ ਦੌਰਾਨ ਲੁਧਿਆਣਾ ਸ਼ਹਿਰ ਨੂੰ ਆਊਟ ਡੋਰ ਇਸ਼ਤਿਹਾਰ ਨੀਤੀ ਰਾਹੀਂ ਸਿਰਫ਼ 30 ਕਰੋੜ ਰੁ. ਦੀ ਕਮਾਈ ਹੋਈ ਸੀ, ਜਦੋਂ ਕਿ ਨਵੀਂ ਨੀਤੀ ਰਾਹੀਂ ਨਗਰ ਨਿਗਮ ਲੁਧਿਆਣਾ ਨੇ ਪਹਿਲੇ ਸਾਲ ਹੀ 27.54 ਕਰੋੜ ਦੀ ਕਮਾਈ ਹੋਵੇਗੀ | ਆਪਣੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨਵੇਂ ਟੈਂਡਰ ਨਾਲ ਲੁਧਿਆਣਾ ਸ਼ਹਿਰ ਨੂੰ 289 ਕਰੋੜ ਰੁ. ਦੀ ਕਮਾਈ ਹੋਵੇਗੀ, ਜੋ ਕਿ ਪਿਛਲੀ ਸਰਕਾਰ ਨਾਲੋਂ 800 ਫ਼ੀਸਦੀ ਵਾਧਾ ਹੈ | ਸਿੱਧੂ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ 167 ਸ਼ਹਿਰਾਂ ਨੂੰ ਆਊਟ ਡੋਰ ਇਸ਼ਤਿਹਾਰ ਨੀਤੀ ਰਾਹੀਂ 18 ਕਰੋੜ ਰੁ. ਦੀ ਕਮਾਈ ਹੋਈ ਸੀ ਅਤੇ ਹੁਣ ਲੁਧਿਆਣਾ ਇਕੱਲਾ ਇਕ ਸਾਲ ਵਿਚ 27.54 ਕਰੋੜ ਰੁ. ਕਮਾਏਗਾ | ਸ. ਸਿੱਧੂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਨੂੰ ਨਵੀਂ ਨੀਤੀ ਰਾਹੀਂ ਪਿਛਲੇ ਸਾਲ ਮੁਕਾਬਲੇ 1473 ਫ਼ੀਸਦੀ ਆਮਦਨ 'ਚ ਵਾਧਾ ਹੋਇਆ ਹੈ | ਸ. ਸਿੱਧੂ ਨੇ ਸਾਡੀ ਸਰਕਾਰ ਵਲੋਂ ਆਊਟਡੋਰ ਇਸ਼ਤਿਹਾਰ ਨੀਤੀ ਰਾਹੀਂ ਸੂਬੇ ਦੇ 167 ਸ਼ਹਿਰਾਂ 'ਚੋਂ 150 ਕਰੋੜ ਤੋਂ ਵੱਧ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ | ਸਿੱਧੂ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਸਾਲਾਨਾ ਕਮਾਈ 30 ਲੱਖ ਰੁ. ਤੋਂ ਵੱਧ ਕੇ 1 ਕਰੋੜ ਰੁ., ਪਠਾਨਕੋਟ ਦੀ 20 ਲੱਖ ਤੋਂ ਵੱਧ ਕੇ 67 ਲੱਖ ਤੱਕ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਮਿ੍ਤਸਰ ਅਤੇ ਮੁਹਾਲੀ ਦੀ ਸਾਲਾਨਾ ਕਮਾਈ ਦਾ ਟੀਚਾ 20-20 ਕਰੋੜ ਰੁ. ਮਿੱਥਿਆ ਹੈ ਅਤੇ ਜਲੰਧਰ ਦੀ ਵੀ ਘੱਟੋ-ਘੱਟ ਰਾਖਵੀਂ ਕੀਮਤ 18.15 ਕਰੋੜ ਰੁ. ਰੱਖੀ ਗਈ ਹੈ | ਉਨ੍ਹਾਂ ਨੇ ਇਸ ਸਭ ਕਾਸੇ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨੀਤੀਆਂ ਨੂੰ ਸਫ਼ਲਤਾਪੂਰਵਕ ਅਮਲ ਵਿਚ ਲਿਆਉਣ ਲਈ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਅਜੋਏ ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅੰਗਦ ਸਿੰਘ ਸੋਹੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਜਨਾਥ ਵਲੋਂ ਫੂਲਕਾ ਦਾ ਸਨਮਾਨ ਅੱਜ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀ ਅਦਾਲਤਾਂ 'ਚ ਪ੍ਰਤੀਨਿਧਤਾ ਕਰਨ ਵਾਲੇ ਸਾਬਕਾ 'ਆਪ' ਨੇਤਾ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਤੇ ਤਿੰਨ ਤਲਾਕ ਵਰਕਰ ...

ਪੂਰੀ ਖ਼ਬਰ »

ਮਦਰਾਸ ਹਾਈਕੋਰਟ ਵਲੋਂ ਨਲਿਨੀ ਚਿਦੰਬਰਮ ਨੂੰ ਗਿ੍ਫ਼ਤਾਰੀ ਤੋਂ ਰਾਹਤ

ਚੇਨਈ, 12 ਜਨਵਰੀ (ਏਜੰਸੀ)-ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਮਦਰਾਸ ਹਾਈਕੋਰਟ ਨੇ ਚਿੱਟ ਫ਼ੰਡ ਮਾਮਲੇ ਵਿਚ ਸੀ.ਬੀ.ਆਈ. ਵਲੋਂ ਗਿ੍ਫ਼ਤਾਰੀ ਤੋਂ ਅੰਤਿ੍ਮ ਰਾਹਤ ਦੇ ਦਿੱਤੀ ਹੈ ਜਦੋਂ ਤੱਕ ਉਹ ਪੱਛਮੀ ਬੰਗਾਲ ਦੀ ਅਦਾਲਤ ਤੋਂ ਅਗਾਊਾ ...

ਪੂਰੀ ਖ਼ਬਰ »

ਆਈ. ਐਸ. ਨਾਲ ਸਬੰਧਾਂ ਦੇ ਸ਼ੱਕ 'ਚ ਇਕ ਗਿ੍ਫ਼ਤਾਰ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਕਿਹਾ ਹੈ ਕਿ ਇਸ ਨੇ ਆਈ.ਐਸ.ਆਈ.ਐਸ. ਤੋਂ ਪ੍ਰਭਾਵਿਤ ਇਕ ਸਮੂਹ ਨਾਲ ਸਬੰਧਾਂ ਦੇ ਮਾਮਲੇ 'ਚ ਗਾਜ਼ੀਆਬਾਦ ਤੋਂ ਤਾਜ਼ਾ ਗਿ੍ਫ਼ਤਾਰੀ ਕੀਤੀ ਹੈ, ਜੋ ਕਿ ਰਾਜਨੀਤਕ ਲੋਕਾਂ ਤੇ ਸਰਕਾਰੀ ਇਮਾਰਤਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਤੋਂ 11 ਕਿੱਲੋ ਸੋਨੇ ਦੇ ਗਹਿਣੇ ਫੜੇ

ਜਲੰਧਰ, 12 ਜਨਵਰੀ (ਸ਼ਿਵ ਸ਼ਰਮਾ)-ਜੀ. ਐਸ.ਟੀ. ਵਿਭਾਗ ਦੇ ਮੋਬਾਈਲ ਵਿੰਗ ਦੀ ਜਲੰਧਰ ਤੋਂ ਗਈ ਟੀਮ ਨੇ ਅੰਮਿ੍ਤਸਰ ਹਵਾਈ ਅੱਡੇ ਤੋਂ ਕਰੀਬ 11 ਕਿੱਲੋ ਸੋਨੇ ਦੇ ਗਹਿਣੇ ਫੜੇ ਹਨ, ਜਿਨ੍ਹਾਂ ਦੀ ਕੀਮਤ ਅੰਦਾਜ਼ਨ 3.25 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਟੀਮ ਨੇ ਗਹਿਣਿਆਂ ਦੇ ...

ਪੂਰੀ ਖ਼ਬਰ »

ਭਾਰਤ 'ਚ ਪਿਛਲੇ ਸਾਢੇ ਚਾਰ ਸਾਲਾਂ 'ਚ ਅਸਹਿਣਸ਼ੀਲਤਾ ਤੇ ਗੁੱਸਾ ਵਧਿਆ-ਰਾਹੁਲ

ਦੁਬਈ, 12 ਜਨਵਰੀ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਭਾਰਤ ਵਿਚ ਅਸਹਿਣਸ਼ੀਲਤਾ ਅਤੇ ਗੁੱਸਾ ਵਧਿਆ ਹੈ ਅਤੇ ਇਹ ਸੱਤਾ ਵਿਚ ਬੈਠੇ ਲੋਕਾਂ ਦੀ ਮਾਨਸਿਕਤਾ ਦੀ ਦੇਣ ਹੈ | ਰਾਹਲੁ ਗਾਂਧੀ ਜਿਹੜੇ ਸੰਯੁਕਤ ਅਰਬ ...

ਪੂਰੀ ਖ਼ਬਰ »

ਮਿਰਚ ਮਸਾਲਾ

- ਤ੍ਰਿਦੀਬ ਰਮਨ

'ਕਮਲ' ਦੇ ਰਾਜ 'ਚ ਅਡਵਾਨੀ ਨੂੰ 'ਗੁਲਾਬ'

ਨਵੀਂ ਦਿੱਲੀ 'ਚ ਭਾਜਪਾ ਦੀ ਰਾਸ਼ਟਰੀ ਪ੍ਰੀਸ਼ਦ 'ਚ ਸ਼ਾਮਿਲ ਹੋਣ ਆਏ ਤਮਾਮ ਆਗੂਆਂ ਦਾ ਸਵਾਗਤ ਉਨ੍ਹਾਂ ਨੂੰ ਕਮਲ ਦਾ ਫੁੱਲ ਭੇਟ ਕਰਕੇ ਕੀਤਾ ਗਿਆ | ਪਰ ਜਿਵੇਂ ਹੀ ਪ੍ਰੋਗਰਾਮ 'ਚ ਸੀਨੀਅਰ ਆਗੂ ਲਾਲ ਕਿ੍ਸ਼ਨ ਅਡਵਾਨੀ ਪਹੁੰਚੇ ਤਾਂ ਉਥੇ ਮੌਜੂਦ ਕਾਰਕੁਨਾਂ ਨੇ 'ਜੈ ਸ੍ਰੀ ...

ਪੂਰੀ ਖ਼ਬਰ »

ਲਓ ਆ ਗਈਆਂ ਚੋਣਾਂ

ਆਗਾਮੀ ਚੋਣਾਂ ਦੇ ਮੱਦੇਨਜ਼ਰ ਕੇਂਦਰ 'ਚ ਸੱਤਾਧਾਰੀ ਪਾਰਟੀ ਸਮਾਜ ਦੇ ਹਰ ਵਰਗ ਨੂੰ ਕੁਝ ਤੋਹਫੇ ਦੇ ਕੇ ਲੁਭਾਉਣ ਦੀ ਕੋਸ਼ਿਸ਼ 'ਚ ਹੈ | ਆਰਥਿਕ ਆਧਾਰ 'ਤੇ ਰਾਖਵਾਂਕਰਨ ਦਾ ਜਿੰਨ ਬੋਤਲ 'ਚੋਂ ਬਾਹਰ ਆ ਚੁੱਕਾ ਹੈ ਤੇ ਹੁਣ ਸਰਕਾਰ ਦੇ ਨਿਸ਼ਾਨੇ 'ਤੇ ਨੌਜਵਾਨ, ਕਿਸਾਨ ਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੌਨ ਤਿਆਰੀ

ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਆਰਥਿਕ ਆਧਾਰ 'ਤੇ 10 ਫੀਸਦੀ ਰਾਖਵਾਂ ਦੇਣ ਵਾਲਾ ਸੋਧ ਬਿੱਲ ਕੇਵਲ 72 ਘੰਟਿਆਂ ਦੇ ਅੰਦਰ ਹੀ ਸਦਨ 'ਚ ਪਾਸ ਹੋ ਗਿਆ | ਮੋਦੀ ਦਾ ਇਰਾਦਾ ਚੋਣਾਂ ਵਾਲੇ ਸਾਲ ਦੇ ਸ਼ੁਰੂ ਤੋਂ ਹੀ ਇਕ ਵੱਡਾ ਧਮਾਕਾ ਕਰਨ ਦਾ ਸੀ | ਇਸ ਲਈ ਉਸ ਨੇ ...

ਪੂਰੀ ਖ਼ਬਰ »

ਸ਼ਾਹ ਦਾ ਨਵਾਂ ਅਵਤਾਰ

ਜਦੋਂ ਤੋਂ ਤਿੰਨ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ 'ਚ ਕੈਪਟਨ ਅਮਿਤ ਸ਼ਾਹ ਦੀ ਅਗਵਾਈ 'ਚ ਭਾਜਪਾ ਦੀਆਂ ਵਿਕਟਾਂ ਡਿੱਗੀਆਂ ਹਨ, ਉਦੋਂ ਤੋਂ ਸ਼ਾਹ ਦਾ ਕੰਮ ਕਰਨ ਦਾ ਅੰਦਾਜ਼ ਬਦਲ ਗਿਆ ਹੈ | ਹੁਣ ਉਹ ਆਪਣੇ ਪਾਰਟੀ ਕਾਰਕੁਨਾਂ ਨਾਲ ਹੱਸ-ਬੋਲ ਕੇ ਗੱਲਬਾਤ ਕਰਦੇ ਹਨ | ...

ਪੂਰੀ ਖ਼ਬਰ »

ਰਾਫ਼ੇਲ ਦਾ ਵਿਵਾਦ

ਰਾਫ਼ੇਲ ਮੁੱਦੇ ਨੂੰ ਕਾਂਗਰਸ ਇਨ੍ਹਾਂ ਚੋਣਾਂ 'ਚ ਵੱਡਾ ਹਥਿਆਰ ਬਣਾਉਣਾ ਚਾਹੁੰਦੀ ਹੈ | ਇਸ ਕਾਰਨ ਰਾਹੁਲ ਦਾ ਗਾਹੇ-ਬਗਾਹੇ ਬਿਆਨ ਆ ਜਾਂਦਾ ਹੈ | ਪਰ ਰਾਫ਼ੇਲ ਦੇ ਕੁਝ ਸਵਾਲਾਂ ਦੇ ਜਵਾਬ ਦੇਣ ਤੋਂ ਨਿਰਮਲਾ ਸੀਤਾਰਮਨ ਤੇ ਅਮਿਤ ਸ਼ਾਹ ਵੀ ਕਤਰਾਅ ਰਹੇ ਹਨ | ਪਿਛਲੇ ਦਿਨੀਂ ...

ਪੂਰੀ ਖ਼ਬਰ »

36 ਘੰਟਿਆਂ 'ਚ ਹੀ ਵਰਮਾ ਦਾ ਅਹੁਦੇ ਤੋਂ ਜਾਣਾ

ਆਲੋਕ ਵਰਮਾ ਤੋਂ ਉਨ੍ਹਾਂ ਦਾ ਸੀ.ਬੀ.ਆਈ. ਨਿਰਦੇਸ਼ਕ ਦਾ ਅਹੁਦਾ ਕੇਵਲ 36 ਘੰਟਿਆਂ ਵਿਚਾਲੇ ਹੀ ਖੋਹ ਲਿਆ ਗਿਆ | ਕਹਿੰਦੇ ਹਨ ਇਸ ਦਾ ਕਾਰਨ ਵਰਮਾ ਵਲੋਂ ਕਾਹਲ ਨਾਲ ਕੀਤੇ ਤਬਾਦਲਿਆਂ ਦੇ ਫੈਸਲੇ ਨਾਲ ਜੁੜਿਆ ਹੋਇਆ ਹੈ | ਅਜਿਹੇ ਹੀ ਇਕ ਫੈਸਲੇ 'ਚ ਵਰਮਾ ਨੇ ਪੀ.ਐਮ.ਓ. ਦੇ ਚਹੇਤੇ ...

ਪੂਰੀ ਖ਼ਬਰ »

ਅਖਿਲੇਸ਼ ਅੱਗੇ ਸ਼ਿਵਪਾਲ ਬਣੇ ਚੁਣੌਤੀ

ਭਾਵੇਂ ਬਸਪਾ (ਬਹੁਜਨ ਸਮਾਜ ਪਾਰਟੀ) ਤੇ ਸਪਾ (ਸਮਾਜਵਾਦੀ ਪਾਰਟੀ) 'ਚ ਲੋਕ ਸਭਾ ਚੋਣਾਂ ਲਈ ਗਠਜੋੜ ਹੋ ਗਿਆ ਹੋਵੇ, ਪਰ ਚਾਚਾ ਸ਼ਿਵਪਾਲ ਅਜੇ ਵੀ ਭਾਜਪਾ ਦੇ ਇਸ਼ਾਰੇ 'ਤੇ ਅਖਿਲੇਸ਼ ਦੀ ਨੱਕ 'ਚ ਦਮ ਕਰ ਰਹੇ ਹਨ | ਸ਼ਿਵਪਾਲ ਦੇ ਇਸ ਫੈਸਲੇ ਨਾਲ ਕਿ ਉਹ ਚੋਣਾਂ 'ਚ ਹਰੇਕ ਸੀਟ 'ਤੇ ...

ਪੂਰੀ ਖ਼ਬਰ »

ਯੂ. ਪੀ. 'ਚ ਕਾਂਗਰਸ ਆਪਣੇ ਬਲਬੂਤੇ 'ਤੇ ਲੜੇਗੀ ਚੋਣਾਂ-ਰਾਹੁਲ

ਦੁਬਈ, 12 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ 'ਚ ਮਿਲ ਕੇ ਚੋਣਾਂ ਲੜਨ ਲਈ ਸਪਾ ਤੇ ਬਸਪਾ ਵਲੋਂ ਗਠਜੋੜ ਦਾ ਐਲਾਨ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਆਪਣੇ ਬਲਬੂਤੇ 'ਤੇ ਚੋਣਾਂ ਲੜੇਗੀ | ਦੁਬਈ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX