ਤਾਜਾ ਖ਼ਬਰਾਂ


ਬੀਰ ਦਵਿੰਦਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਅਨੰਦਪੁਰ ਸਾਹਿਬ ਹਲਕੇ ਤੋਂ ਹੋਣਗੇ ਉਮੀਦਵਾਰ
. . .  1 minute ago
ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੂੰ ਲੋਕ ਸਭਾ ਚੋਣ ਲਈ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ....
ਹਰਸਿਮਰਤ ਬਾਦਲ ਨੇ ਬਠਿੰਡਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ
. . .  7 minutes ago
ਬਠਿੰਡਾ, 18 ਫਰਵਰੀ (ਕਮਲਜੀਤ ਸਿੰਘ) ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮਾਂ ਦਾ ਉਦਘਾਟਨ....
ਅਟਾਰੀ ਵਾਹਗਾ ਸਰਹੱਦ 'ਤੇ ਕਾਂਗਰਸ ਦੇ ਘੱਟ ਗਿਣਤੀ ਫ਼ਰੰਟ ਵੱਲੋਂ ਪਾਕਿ ਦਾ ਝੰਡਾ ਤੇ ਪੁਤਲਾ ਫੂਕਿਆ ਗਿਆ
. . .  11 minutes ago
ਅਟਾਰੀ 18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਸਰਹੱਦ 'ਤੇ ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਕਾਂਗਰਸ ਦੇ ਘੱਟ ਗਿਣਤੀ ਫ਼ਰੰਟ ਵੱਲੋਂ ਤਿਲਵਰ ਮੁਹੰਮਦ ਖ਼ਾਨ ਦੀ ਅਗਵਾਈ ਹੇਠ ਪਾਕਿਸਤਾਨ....
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਭਗਵੰਤ ਮਾਨ
. . .  9 minutes ago
ਨੂਰਪੁਰ ਬੇਦੀ, 18 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਰੌਲ਼ੀ ਦੇ ਪਿੰਡ ਪੁੱਜ ਕੇ ਉਨ੍ਹਾਂ ਦੇ ਮਾਪਿਆਂ ਨਾਲ....
ਜਾਣੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕੀ-ਕੀ ਹੋਏ ਐਲਾਨ
. . .  22 minutes ago
ਚੰਡੀਗਡ਼੍ਹ, 18 ਫਰਵਰੀ- ਪੰਜਾਬ ਵਿਧਾਨ ਸਭਾ `ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-2020 ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ `ਚ ਵਿੱਤ ਮੰਤਰੀ ਵੱਲੋਂ ਸੂਬਾ ਵਾਸੀਆਂ ਲਈ...
ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਦੀ ਹੋਈ ਮੌਤ
. . .  33 minutes ago
ਕੋਟਕਪੂਰਾ, 18 ਫਰਵਰੀ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਸਵਾਈਨ ਫਲੂ ਦੇ ਇੱਕ ਸ਼ੱਕੀ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਸ਼ਹਿਰ ਨਿਵਾਸੀ ਕ੍ਰਿਸ਼ਨ ਕੁਮਾਰ ਪੂੱਪ ਪਿਛਲੇ ਹਫ਼ਤੇ ਤੋਂ ਬਿਮਾਰ ਚੱਲਿਆ ਆ....
ਜਾਣੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਕੀ-ਕੀ ਹੋਏ ਐਲਾਨ
. . .  55 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-2020 ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ 'ਚ ਵਿੱਤ ਮੰਤਰੀ ਵੱਲੋਂ ਸੂਬਾ ਵਾਸੀਆਂ ਲਈ....
ਸੜਕ ਹਾਦਸੇ ਵਿਚ ਪਿਉ ਪੁੱਤਰ ਦੀ ਮੌਤ, 4 ਗੰਭੀਰ ਜ਼ਖਮੀ
. . .  about 1 hour ago
ਜਲਾਲਾਬਾਦ,18ਫਰਵਰੀ(ਜਤਿੰਦਰ ਪਾਲ ਸਿੰਘ)- ਪੰਜਾਬ ਦੀਆਂ ਸੜਕਾਂ ਤੇ ਸਫ਼ਰ ਕਰਨਾ ਕਿੰਨਾ ਕੁ ਖ਼ਤਰਨਾਕ ਹੈ। ਇਸ ਦੀ ਮਿਸਾਲ ਫਿਰ ਬੀਤੀ ਰਾਤ ਮਿਲੀ ਜਦੋਂ ਜਲਾਲਾਬਾਦ ਦੇ ਇੰਦਰ ਨਗਰੀ ਦੇ ਪਰਿਵਾਰ ਤੇ ਇਹ ਐਤਵਾਰ ਦੀ ਰਾਤ ਕਹਿਰ ਬਣ ਕੇ ਗੁਜਰੀ ਜਦੋਂ ....
ਮਨਿਸਟਰੀਅਲ ਕਾਮਿਆਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ, ਲੋਕ ਪਰੇਸ਼ਾਨ
. . .  about 1 hour ago
ਅਜਨਾਲਾ 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀਆਂ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਮੁੜ ਸ਼ੁਰੂ ਹੋ ਗਈ, ਜਿਸ ਕਾਰਨ ਸਰਕਾਰੀ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਵਿਅਕਤੀਆਂ ਨੂੰ....
ਐੱਸ. ਡੀ. ਐੱਫ. ਦੇ ਪ੍ਰਧਾਨ ਹੋਬੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਹੋਏ ਸ਼ਾਮਲ
. . .  about 1 hour ago
ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਟੂਡੈਂਟਸ ਫੈਡਰੇਸ਼ਨ (ਐੱਸ. ਡੀ. ਐੱਫ.) ਦੇ ਪ੍ਰਧਾਨ ਜਸਪ੍ਰੀਤ ਸਿੰਘ ਹੋਬੀ ਆਪਣੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਾਰਟੀ...
ਜਾਣਕਾਰੀ ਦੀ ਘਾਟ ਕਾਰਨ ਫ਼ਰਦ ਕੇਂਦਰ 'ਤੇ ਖੱਜਲ ਖ਼ੁਆਰ ਹੋ ਰਹੇ ਹਨ ਕਿਸਾਨ
. . .  about 1 hour ago
ਖਮਾਣੋਂ, 17 ਫ਼ਰਵਰੀ (ਪਰਮਵੀਰ ਸਿੰਘ) - ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਮੀਨ ਦੀ ਫ਼ਰਦ ਲੈਣ ਵਾਲੇ ਕਿਸਾਨਾਂ ਦੀਆਂ ਫ਼ਰਦ ਕੇਂਦਰ 'ਤੇ ਲਾਈਨਾਂ ਲੱਗੀਆਂ ਹੋਈਆ ਹਨ। ਮਾਮਲੇ 'ਚ ਜਾਣਕਾਰੀ ਦੀ ਘਾਟ ....
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ : ਸੂਬਾ ਸਰਕਾਰ ਨੇ ਘਟਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 1 hour ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਨੇ 2019-20 ਦੇ ਬਜਟ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ-ਡੀਜ਼ਲ ਤੋਂ ਵੈਟ ਘਟਾਇਆ ਹੈ। ਸੂਬਾ ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 1 ਰੁਪਏ ਸਸਤਾ ਕਰਨਾ ਦਾ ਐਲਾਨ ਕੀਤਾ ਹੈ। ਜਾਣਕਾਰੀ .....
ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ 'ਚ ਸ਼ੁਰੂ ਹੋਈ ਕੁਲਭੂਸ਼ਣ ਜਾਧਵ ਕੇਸ ਦੀ ਸੁਣਵਾਈ
. . .  about 1 hour ago
ਹੇਗ, 18 ਫਰਵਰੀ- ਕੁਲਭੂਸ਼ਣ ਜਾਧਵ ਮਾਮਲੇ 'ਚ ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈ. ਸੀ. ਜੇ.) 'ਚ ਅੱਜ ਅੰਤਰਿਮ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਚਾਰ ਦਿਨਾਂ ਤੱਕ ਚੱਲਣ ਵਾਲੀ ਇਸ ਸੁਣਵਾਈ 'ਚ ਪਹਿਲਾਂ ਭਾਰਤ ਵਲੋਂ ਪੇਸ਼ ਹੋਏ ਹਰੀਸ਼...
ਨੌਜਵਾਨ ਦੀ ਦੁਬਈ 'ਚ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਵਡਾਲਾ ਗ੍ਰੰਥੀਆਂ, 18 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰ: ਸ: ਕੁਲਵੰਤ ਸਿੰਘ ਨੂੰ ਭਾਰੀ ਸਦਮਾ ਲੱਗਾ ਕਿ ਉਨ੍ਹਾਂ ਦੇ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਭਤੀਜੇ ਤਲਜੀਤ ਸਿੰਘ(37) ਪੁੱਤਰ ਬਲਵਿੰਦਰ ਸਿੰਘ ਦੀ ....
ਬਹਿਬਲ ਗੋਲੀਕਾਂਡ ਮਾਮਲਾ : ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਐੱਸ. ਆਈ. ਟੀ. ਨੇ ਲਿਆ ਹਿਰਾਸਤ 'ਚ
. . .  about 2 hours ago
ਅਜਨਾਲਾ, 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ 'ਚ ਲਿਆ...
ਅੱਜ ਰਾਤ 12 ਵਜੇ ਲਾਗੂ ਹੋਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ
. . .  about 2 hours ago
ਬਜਟ ਦੌਰਾਨ 1 ਰੁਪਏ ਘਟਾਇਆ ਗਿਆ ਡੀਜ਼ਲ ਦਾ ਰੇਟ
. . .  about 2 hours ago
ਬਜਟ ਦੌਰਾਨ 5 ਰੁਪਏ ਘਟਾਇਆ ਗਿਆ ਪੈਟਰੋਲ ਦਾ ਰੇਟ
. . .  about 2 hours ago
ਗਰੁਦਾਸਪੁਰ, ਪਠਾਨਕੋਟ ਅਤੇ ਸੰਗਰੂਰ 'ਚ ਸਥਾਪਿਤ ਕੀਤੇ ਜਾਣਗੇ ਨਵੇਂ ਮੈਡੀਕਲ ਕਾਲਜ- ਮਨਪ੍ਰੀਤ ਬਾਦਲ
. . .  about 2 hours ago
ਸਰਕਾਰ ਵਲੋਂ ਸੂਬੇ 'ਚ 15 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕਰਨ ਦਾ ਐਲਾਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ ਸੁਰਿੰਦਰ ਕੋਛੜ ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...

ਪੂਰੀ ਖ਼ਬਰ »

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ਲੈਣਾ ਸ਼ੁਰੂ ਕਰ ਦਿੱਤਾ ਹੈ, ਪਰ ਵੇਖਿਆ ਜਾਵੇ ਤਾਂ ਇਸ ਵਾਰ ਪੰਜਾਬ ਦੇ ਪਿੰਡਾਂ 'ਚ ਛਾਈ ਚੁੱਪ ਆਪਣੇ-ਆਪ 'ਚ ਰਿਕਾਰਡ ਹੈ | ਪਿਛਲੇ ਸਮੇਂ ਮੁਤਾਬਿਕ ਦੇਖਿਆ ਜਾਵੇ ਤਾਂ ਇਨ੍ਹਾਂ ਚੋਣਾਂ ਤੋਂ ਬਾਅਦ ਉਹ ਰੌਣਕ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਨਹੀਂ ਹੈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਚੋਣਾਂ ਜਿੱਤਣ ਤੋਂ ਬਾਅਦ ਪੰਚਾਂ-ਸਰਪੰਚਾਂ ਦੇ ਚਿਹਰਿਆਂ 'ਤੇ ਸੀ | ਭਾਵੇਂ ਇਸ ਵਾਰ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਤੇ ਬਹੁ-ਗਿਣਤੀ 'ਚ ਔਰਤਾਂ ਸਰਪੰਚ ਬਣੀਆਂ ਹਨ, ਪਰ ਪੰਚਾਇਤਾਂ ਦੀ ਕਮਾਨ ਤਾਂ ਉਨ੍ਹਾਂ ਦੇ ਪਤੀ/ਪੁੱਤਰਾਂ ਨੇ ਹੀ ਚਲਾਉਣੀ ਹੁੰਦੀ ਹੈ | ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ
ਕੁਝ ਨਵੇਂ ਬਣੇ ਸਰਪੰਚਾਂ ਨੇ ਨਾਂਅ ਨਾ ਛਾਪਣ ਦੀ ਸੂਰਤ 'ਚ ਪੰਚਾਇਤਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਨਾ ਹੋਣ ਦਾ ਕਾਰਨ ਦੱਸਦਿਆਂ ਕਿਹਾ ਹੈ ਕਿ ਨਵੀਆਂ ਬਣੀਆਂ ਪੰਚਾਇਤਾਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਬਹੁਤ ਆਸ ਸੀ, ਪਰ ਜਿਸ ਤਰ੍ਹਾਂ ਪਿਛਲੇ 2 ਸਾਲਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਪਿੰਡਾਂ ਲਈ ਰਹੀ ਹੈ, ਉਹ ਕੋਈ ਖ਼ਾਸ ਨਹੀਂ, ਜਿਸ ਦੇ ਚੱਲਦਿਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਉਹ ਖ਼ੁਸ਼ੀ ਨਹੀਂ | ਪੰਚਾਇਤਾਂ ਨੂੰ ਆਸ ਸੀ ਕਿ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਵੱਡੇ ਗੱਫੇ ਦਿੱਤੇ ਜਾਣਗੇ, ਪਰ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੇ ਅਜੇ ਤੱਕ ਤਾਂ ਪੰਚਾਇਤਾਂ ਨੂੰ ਨਿਰਾਸ਼ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਗੇ ਆਉਣ ਵਾਲੇ ਸਮੇਂ ਦਾ ਪਤਾ ਨਹੀਂ, ਪਰ ਮੌਜੂਦਾ ਸਮੇਂ 'ਚ ਪੰਚਾਇਤਾਂ ਦੇ ਨੁਮਾਇੰਦੇ ਨਿਰਾਸ਼ਾ ਦੇ ਆਲਮ 'ਚ ਹਨ | ਪਿੰਡਾਂ 'ਚ ਵਿਕਾਸ ਕਾਰਜ ਸ਼ੁਰੂ ਨਹੀਂ ਹੋ ਸਕੇ | ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਤਾਂ ਹੋ ਗਈਆਂ, ਪਰ ਸਰਕਾਰ ਵਲੋਂ ਗਰਾਂਟਾਂ ਨਹੀਂ ਆਈਆਂ ਹੁਣ ਤਾਂ ਪੰਚਾਇਤਾਂ ਦੀ ਆਸ ਆਗਾਮੀ ਸਾਉਣੀ ਦੇ ਸੀਜ਼ਨ 'ਤੇ ਹੈ, ਜਦੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਬੋਲੀ ਹੋਵੇਗੀ ਤੇ ਉਸ ਤੋਂ ਇਕੱਠੀ ਹੋਈ ਰਾਸ਼ੀ ਨਾਲ ਪਿੰਡ ਦੇ ਵਿਕਾਸ ਨੂੰ ਤੋਰਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼ ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX