ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  3 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁਜ਼ਰਾਂਵਾਲਾ ਜਾ ਰਹੇ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ....
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  9 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  30 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  37 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  42 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 2 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ ਸੁਰਿੰਦਰ ਕੋਛੜ ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...

ਪੂਰੀ ਖ਼ਬਰ »

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...

ਪੂਰੀ ਖ਼ਬਰ »

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ
ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਦੌਲਤਪੁਰ ਚੌਕ ਰੇਲਵੇ ਸਟੇਸ਼ਨ ਦਾ ਸ਼ੁੱਭ ਆਰੰਭ ਕਰਨ ਤੋਂ ਬਾਅਦ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਚੱਲਣ ਵਾਲੀ ਹਿਮਾਚਲ ਐਕਸਪੈੱ੍ਰਸ ਨੂੰ ਹਰੀ ਝੰਡੀ ਵਿਖਾਈ | ਇਹ ਰੇਲ ਗੱਡੀ ਦੌਲਤਪੁਰ ਸਟੇਸ਼ਨ ਤੋਂ ਹਫ਼ਤੇ ਦੇ ਪੂਰੇ ਦਿਨ ਚੱਲੇਗੀ | ਇਸ ਤੋਂ ਪਹਿਲਾਂ ਇਹ ਰੇਲ ਗੱਡੀ ਅੰਬ-ਅੰਦੌਰਾ ਤੱਕ ਹੀ ਆਉਂਦੀ ਸੀ ਜਿਸ ਨੰੂ ਦੌਲਤਪੁਰ ਚੌਕ ਤੱਕ ਵਧਾਇਆ ਗਿਆ ਹੈ | ਇਸ ਲਈ
ਦੌਲਤਪੁਰ ਰੇਲਵੇ ਸਟੇਸ਼ਨ ਦਾ ਨਵੇਂ ਸਿਰੇ ਤੋਂ ਵਿਸਥਾਰ ਕੀਤਾ ਗਿਆ ਹੈ, ਜਿਸ 'ਤੇ 113 ਕਰੋੜ ਰੁਪਏ ਦਾ ਖ਼ਰਚ ਆਇਆ ਹੈ | ਸਿਨਹਾ ਨੇ ਮੰਗਲਵਾਰ ਨੂੰ ਹੀ ਨੰਗਲ ਤੋਂ ਦੌਲਤਪੁਰ ਚੌਕ ਤੱਕ ਲਈ ਇਕ ਪੈਸੇਂਜਰ ਗੱਡੀ ਨੂੰ ਵੀ ਹਰੀ ਝੰਡੀ ਵਿਖਾਈ | ਦੌਲਤਪੁਰ ਚੌਕ ਤੋਂ ਹਿਮਾਚਲ ਐਕਸਪੈੱ੍ਰਸ ਦੇ ਸ਼ੁਰੂ ਹੋਣ 'ਤੇ ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਵੀ ਰੇਲ ਨੈੱਟਵਰਕ ਨਾਲ ਜੁੜ ਗਿਆ ਹੈ | ਇਸ ਮੌਕੇ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਕਿਹਾ ਸੰਬੋਧਨ ਕਰਦਿਆਂ ਕਿ ਆਜ਼ਾਦੀ ਤੋਂ ਬਾਅਦ ਮੁਸਾਫ਼ਰਾਂ ਦੀ ਗਿਣਤੀ ਕਈ ਗੁਣਾ ਵੱਧ ਗਈ ਪਰ ਸਹੂਲਤਾਂ ਘੱਟ ਵਧੀਆਂ | ਸਰਕਾਰ ਦੀ ਕੋਸ਼ਿਸ਼ ਹੈ ਕਿ ਇਨ੍ਹਾਂ ਸਹੂਲਤਾਂ ਵਧਾਇਆ ਜਾਵੇ | ਰੇਲਵੇ ਨੇ ਨਵੀਂ ਰੇਲ ਲਾਈਨ ਬਣਾਈ ਅਤੇ ਵਾਈਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਹੈ | ਸਾਲ 2009 ਤੋਂ ਲੈ ਕੇ ਇੱਥੇ 108 ਕਰੋੜ ਰੁਪਏ ਖ਼ਰਚ ਹੋਇਆ ਜਿਸ ਨੂੰ ਅਸੀਂ 345 ਕਰੋੜ ਤੱਕ ਪਹੁੰਚਾਇਆ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਿਮਾਚਲ 'ਚ ਜ਼ਮੀਨ ਪ੍ਰਾਪਤੀ ਦਾ ਕੰਮ ਹੋ ਗਿਆ ਹੈ ਜਦੋਂ ਕਿ ਪੰਜਾਬ 'ਚ ਜ਼ਮੀਨ ਪ੍ਰਾਪਤੀ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਊਨਾ-ਹਮੀਰਪੁਰ ਦਾ ਆਖ਼ਰੀ ਸਰਵੇ ਕਰ ਲਿਆ ਗਿਆ ਹੈ | ਜਲਦ ਹੀ ਊਨਾ-ਹੁਸ਼ਿਆਰਪੁਰ ਦਾ ਆਖ਼ਰੀ ਸਰਵੇ ਕੀਤਾ ਜਾਵੇਗਾ ਜਿਸ ਨੂੰ ਜਲਦ ਹੀ ਰੇਲਵੇ ਬੋਰਡ ਮਨਜ਼ੂਰ ਕਰੇਗਾ | ਇਸ ਮੌਕੇ ਸੰਸਦ ਮੈਂਬਰ ਅਨੁਰਾਗ ਠਾਕੁਰ, ਭਾਜਪਾ ਪ੍ਰਦੇਸ਼ ਪ੍ਰਧਾਨ ਸਤਪਾਲ ਸੱਤੀ ਤੇ ਪੰਚਾਇਤੀ ਰਾਜ ਮੰਤਰੀ ਵੀਰੇਂਦਰ ਕੰਵਰ, ਵਿਧਾਇਕ ਬਲਬੀਰ ਚੌਧਰੀ, ਰਾਜੇਸ਼ ਠਾਕੁਰ ਅਤੇ ਮੌਜੂਦ ਸਨ ¢
ਟਾਈਮ ਟੇਬਲ
14553/14554 ਹਿਮਾਚਲ ਐਕਸਪੈ੍ਰੱਸ ਦੌਲਤਪੁਰ ਚੌਕ ਤੋਂ ਸ਼ਾਮ 8 ਵਜੇ ਰਵਾਨਾ ਹੋ ਕੇ ਅਗਲੀ ਸਵੇਰੇ 5.30 ਵਜੇ ਪੁਰਾਣੀ ਦਿੱਲੀ ਪੁੱਜੇਗੀ | ਵਾਪਸੀ 'ਤੇ ਇਹ ਰੇਲ ਰਾਤ 10.55 ਵਜੇ ਪੁਰਾਣੀ ਦਿੱਲੀ ਤੋਂ ਰਵਾਨਾ ਹੋ ਕੇ ਸਵੇਰੇ 8.55 ਵਜੇ ਦੌਲਤਪੁਰ ਚੌਕ ਪੁੱਜੇਗੀ | ਦਿੱਲੀ ਦੇ ਮਾਰਗ 'ਚ ਇਸ ਦੇ 23 ਹਾਲਟ ਹੋਣਗੇ, ਜਦੋਂ ਕਿ ਦਿੱਲੀ ਤੋਂ ਵਾਪਸੀ 'ਚ ਇਹ ਟਰੇਨ 25 ਸਟੇਸ਼ਨਾਂ 'ਤੇ ਰੁਕੇਗੀ¢


ਖ਼ਬਰ ਸ਼ੇਅਰ ਕਰੋ

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼ ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX