ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ
ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...
ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ
ਸੁਰਿੰਦਰ ਕੋਛੜ
ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ...
ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...
ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ
ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...
ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...
ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...
ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...
232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ
ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...
ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...
ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ
ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...
ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...
ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...
ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ
ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ਵੀ ਫ਼ੋਨ 'ਤੇ ਗੱਲ ਕਰਨ ਦੀ ਛੋਟ ਹੈ, ਲਿਹਾਜ਼ਾ ਉਸ ਨੂੰ ਵੀ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ | ਹਾਈਕੋਰਟ ਬੈਂਚ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ | ਹਾਲਾਂਕਿ ਸਰਕਾਰ ਨੇ ਅਰਜ਼ੀ ਦਾ ਵਿਰੋਧ ਕੀਤਾ ਸੀ, ਪਰ ਹਨੀਪ੍ਰੀਤ ਵਲੋਂ ਮੁਹੱਈਆ ਕਰਵਾਏ ਗਏ ਕੁਝ ਚੋਣਵੇਂ ਨੰਬਰਾਂ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਜੋ ਵੀ ਗੱਲ ਹੋਵੇਗੀ, ਉਹ ਸਰਕਾਰ ਦੀ ਨਿਗਰਾਨੀ 'ਚ ਹੋਵੇਗੀ |
ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...
ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...
ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...
63 ਵਰਿ੍ਹਆਂ ਦੀ ਹੋਈ ਬਸਪਾ ਮੁਖੀ
ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...
90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼
ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...
ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...
ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...
1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ
ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX