ਤਾਜਾ ਖ਼ਬਰਾਂ


ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  8 minutes ago
ਅਯੁੱਧਿਆ, 18 ਜੁਲਾਈ - ਅਯੁੱਧਿਆ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਚੋਲਗੀ ਪੈਨਲ ਨੇ ਰਿਪੋਰਟ ਸੌਂਪੀ। ਵਿਚੋਲਗੀ ਪੈਨਲ ਦੀ ਰਿਪੋਰਟ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਨੇ ਵਿਚੋਲਗੀ ਪੈਨਲ ਨੂੰ 31 ਜੁਲਾਈ...
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  21 minutes ago
ਨਵੀਂ ਦਿੱਲੀ, 18 ਜੁਲਾਈ - ਆਲਮੀ ਇਨਸਾਫ਼ ਅਦਾਲਤ (ਆਈ.ਸੀ.ਜੇ.) ਨੇ ਬੀਤੇ ਕੱਲ੍ਹ ਬੁੱਧਵਾਰ ਨੂੰ ਪਾਕਿਸਤਾਨ ਨੂੰ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ 'ਤੇ ਪ੍ਰਭਾਵੀ ਤਰੀਕੇ ਨਾਲ ਵਿਚਾਰ ਕਰਨ ਤੇ ਡਿਪਲੋਮੈਟਿਕ ਰਸਾਈ ਦੇਣ ਦਾ ਆਦੇਸ਼ ਦਿੱਤਾ। ਇਸ...
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  47 minutes ago
ਫ਼ਿਰੋਜ਼ਪੁਰ, 18 ਜੁਲਾਈ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾ ਨੂੰ ਦਬੋਚਣ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਖ਼ਾਤਮਾ ਮੁਹਿੰਮ ਅਧੀਨ ਅੱਜ ਤੜਕਸਾਰ ਪਿੰਡ ਬਾਜੀਦਪੁਰ 'ਚ ਛਾਪੇਮਾਰੀ ਕੀਤੀ ਗਈ...
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 1 hour ago
ਸ਼ਿਮਲਾ, 18 ਜੁਲਾਈ - ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕਾਲਕਾ-ਸ਼ਿਮਲਾ ਹੈਰੀਟੇਜ ਟਰੈਕ ਬੰਦ ਕਰ ਦਿੱਤਾ ਗਿਆ...
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ...
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੌਮਾਂਤਰੀ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਸਬੰਧੀ ਦਿੱਤੇ ਗਏ ਫ਼ੈਸਲੇ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅੱਜ ਸੰਸਦ 'ਚ ਬਿਆਨ ਦੇਣਗੇ। ਜ਼ਿਕਰਯੋਗ...
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 2 hours ago
ਮੂਨਕ, 18 ਜੁਲਾਈ (ਰਾਜਪਾਲ ਸਿੰਗਲਾ) - ਮੂਨਕ ਨੇੜੇ ਘੱਗਰ ਦਰਿਆ ਵਿਚ 45 ਫੁੱਟ ਦਾ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਦਕਿ ਕਈ ਲਿੰਕ ਰੋਡ ਬਦ ਹੋਣ ਦੇ ਕਿਨਾਰੇ...
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਨਜਫਗੜ ਵਿਖੇ ਇੱਕ ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ, 2 ਵੱਛਿਆਂ ਤੇ 2 ਗਊਆਂ ਦੀ ਮੌਤ ਹੋ...
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 2 hours ago
ਮੁੰਬਈ, 18 ਜੁਲਾਈ - ਮਹਾਰਾਸ਼ਟਰ ਦੇ ਕਸਾਰਾ-ਲਗਾਤਪੁਰੀ ਵਿਚਕਾਰ ਅੱਜ ਤੜਕਸਾਰ ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰ ਗਈ। ਹਾਦਸੇ 'ਚ ਕਿਸੇ ਕਿਸਮ...
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 2 hours ago
ਬੈਂਗਲੁਰੂ, 18 ਜੁਲਾਈ - ਕਰਨਾਟਕ ਰਾਜਨੀਤੀ ਦਾ ਅੱਜ ਬਹੁਤ ਅਹਿਮ ਦਿਨ ਹੈ ਕਿਉਂਕਿ ਕੁਮਾਰਸਵਾਮੀ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ। ਜੇਕਰ ਉਹ ਬਹੁਮਤ ਸਾਬਤ ਨਾ ਕਰ ਸਕੇ ਤਾਂ ਕਰਨਾਟਕ ਦੀ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ ਸੁਰਿੰਦਰ ਕੋਛੜ ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...

ਪੂਰੀ ਖ਼ਬਰ »

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...

ਪੂਰੀ ਖ਼ਬਰ »

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼
ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ਤਰ੍ਹਾਂ ਸ਼ਾਸਨ ਕਰਨ ਦਾ ਦੋਸ਼ ਲਗਾਇਆ | ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੀ ਮਹਾਨ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਹੀ ਨਹੀਂ ਬਲਕਿ ਪ੍ਰਾਚੀਨ ਪਹਿਚਾਣ ਨੂੰ ਆਧੁਨਿਕਤਾ ਦੇ ਨਾਲ ਜੋੜਨ ਲਈ ਵੀ ਵਚਨਬੱਧ ਹੈ | ਮੋਦੀ ਨੇ ਪੱਛਮੀ ਓਡੀਸ਼ਾ 'ਚ ਸਥਿਤ ਬਲਾਂਗੀਰ 'ਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਰੈਲੀ ਦੌਰਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਮਹਾਨ ਸੱਭਿਅਤਾ ਨੂੰ ਵਿਸਾਰ ਦਿੱਤਾ | ਯੋਗ ਭਾਰਤ ਦੀ ਪ੍ਰਾਚੀਨ ਸੱਭਿਅਤਾ ਹੈ ਪਰ ਕੁਝ ਲੋਕ ਉਸ ਨੂੰ ਸਮਝੇ ਬਗੈਰ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੂਰਬ 'ਚੋਂ ਬਹੁਕੀਮਤੀ ਪ੍ਰਾਚੀਨ ਕਲਾਕ੍ਰਿਤੀਆਂ ਅਤੇ ਮੂਰਤੀਆਂ ਚੋਰੀ ਕਰਕੇ ਦੇਸ਼ ਤੋਂ ਬਾਹਰ ਭੇਜੀਆ ਗਈਆਂ | ਉਨ੍ਹਾਂ ਦੀ ਸਰਕਾਰ ਕੀਮਤੀ ਮੂਰਤੀਆਂ ਨੂੰ ਵਿਦੇਸ਼ਾਂ 'ਚੋਂ ਵਾਪਸ ਲਿਆਉਣ ਲਈ ਠੋਸ ਕਦਮ ਚੁੱਕ ਰਹੀ ਹੈ | ਪਿਛਲੇ ਚਾਰ ਸਾਲਾਂ ਦੌਰਾਨ ਅਜਿਹੀਆਂ ਕਈ ਮੂਰਤੀਆਂ ਵਾਪਸ ਲਿਆਂਦੀਆਂ ਗਈਆਂ ਹਨ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਜਾਅਲੀ ਦਸਤਾਵੇਜ਼ਾਂ ਰਾਹੀ 90,000 ਕਰੋੜ ਰੁਪਏ ਦਾ ਗਬਨ ਰੋਕੇ ਜਾਣ ਦੇ ਬਾਅਦ ਉਨ੍ਹਾਂ ਨੂੰ ਹਟਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਪੈਸੇ ਦੀ ਵਿਚੋਲਿਆਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਅਸੀਂ ਬੰਦ ਕਰ ਦਿੱਤਾ ਹੈ | ਅਸੀਂ 6 ਕਰੋੜ ਤੋਂ ਵੱਧ ਜਾਅਲੀ ਰਾਸ਼ਨ ਕਾਰਡਾਂ, ਐਲ. ਪੀ. ਜੀ. ਕੁਨੈਕਸ਼ਨਾਂ ਅਤੇ ਜਾਅਲੀ ਪੈਨਸ਼ਨਾਂ ਨੂੰ ਬੰਦ ਕੀਤਾ ਹੈ | ਜਿਸ ਨਾਲ ਕਰੀਬ 90,000 ਕਰੋੜ ਰੁਪਏ ਦਾ ਬਚਾਅ ਹੋਇਆ ਹੈ | ਪ੍ਰਧਾਨ ਮੰਤਰੀ ਨੇ ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਜਦੋਂ ਕੇਂਦਰ ਨੇ ਅਜਿਹੇ ਲੋਕਾਂ ਿਖ਼ਲਾਫ਼ ਕਾਰਵਾਈ ਕੀਤੀ ਤਾਂ ਉਹ ਮੇਰੇ ਿਖ਼ਲਾਫ਼ ਝੂਠੇ ਦੋਸ਼ ਲਗਾ ਕੇ ਦੇਸ਼ ਦੇ 'ਚੌਾਕੀਦਾਰ' ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਗਰੀਬਾਂ ਦੇ ਅਧਿਕਾਰਾਂ ਦੀ ਰੱਖਿਆ ਕੌਣ ਕਰੇਗਾ? ਅਸੀਂ 90 ਹਜ਼ਾਰ ਕਰੋੜ ਰੁਪਏ ਦੀ ਲੁੱਟ ਬਚਾਈ ਹੈ | ਇਹ ਪੈਸਾ ਉਨ੍ਹਾਂ ਲੋਕਾਂ ਦੀ ਜੇਬ 'ਚ ਜਾਂਦਾ ਸੀ ਜੋ ਇਸ ਪੈਸੇ ਨਾਲ ਮਹਿੰਗੀਆਂ ਕਾਰਾਂ ਖਰੀਦਦੇ ਸਨ ਅਤੇ ਹਵਾਈ ਜਹਾਜ਼ਾਂ 'ਚ ਸਫ਼ਰ ਕਰਦੇ ਸਨ | ਪਰ ਹੁਣ ਇਹ ਸਭ ਕੁਝ ਬੰਦ ਹੋ ਗਿਆ ਹੈ |


ਖ਼ਬਰ ਸ਼ੇਅਰ ਕਰੋ

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX