ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  35 minutes ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 2 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 2 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 2 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 2 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 3 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ 'ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਫ਼ਿਰੋਜ਼ਪੁਰ ਪੁਲਿਸ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 3 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 minute ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 4 hours ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ ਸੁਰਿੰਦਰ ਕੋਛੜ ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...

ਪੂਰੀ ਖ਼ਬਰ »

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...

ਪੂਰੀ ਖ਼ਬਰ »

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼ ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਲੀ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਤੋਂ ਜਵਾਬ ਮੰਗਿਆ ਹੈ | ਜਸਟਿਸ ਮੁਕਤਾ ਗੁਪਤਾ ਨੇ ਅਧਿਕਾਰੀਆਂ ਨੂੰ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 25 ਜਨਵਰੀ 'ਤੇ ਪਾ ਦਿੱਤੀ ਹੈ | ਭਾਈ ਲਾਹੌਰੀਏ ਨੇ ਦਾਇਰ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਕਿ ਉਹ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ ਅਤੇ ਹੱਡੀਆਂ ਦੇ ਡਾਕਟਰ ਨੇ ਉਨ੍ਹਾਂ ਲਈ ਗਰਮ ਪਾਣੀ ਦੀ ਸਿਫਾਰਸ਼ ਕੀਤੀ ਹੈ ਅਤੇ ਹੇਠਲੇ ਅਦਾਲਤ ਨੇ ਇਸ ਦੀ ਇਜਾਜ਼ਤ ਵੀ ਦੇ ਦਿੱਤੀ ਪਰ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਜੇਲ੍ਹ ਅਧਿਕਾਰੀ ਉਸ ਨੂੰ ਗਰਮ ਪਾਣੀ ਮੁਹੱਈਆ ਨਹੀਂ ਕਰਵਾ ਰਹੇ | ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਇਹ ਹਦਾਇਤ ਦੇਣ ਦੀ ਮੰਗ ਕੀਤੀ ਕਿ ਹੱਡੀਆਂ ਦੇ ਡਾਕਟਰ ਦੀ ਸਿਫ਼ਾਰਸ਼ ਮੁਤਾਬਿਕ ਗਰਮ ਪਾਣੀ ਲਈ ਬਿਜਲੀ ਵਾਲੀ ਕੇਤਲੀ ਰੱਖਣ ਦੀ ਸਹੂਲਤ ਮੁਹੱਈਆ ਕੀਤੀ ਜਾਵੇ | ਭਾਈ ਲਾਹੋਰੀਏ ਵਲੋਂ ਪੇਸ਼ ਹੋਏ ਵਕੀਲ ਹਰਪ੍ਰੀਤ ਸਿੰਘ ਹੋਰਾ ਨੇ ਦੋਸ਼ ਲਾਇਆ ਕਿ ਕੈਦੀਆਂ ਲਈ ਆਯੁਰਵੈਦਿਕ ਡਾਕਟਰ ਮੁਹੱਈਆ ਕੀਤੇ ਜਾ ਰਹੇ ਸਨ ਪਰ ਜੇਲ੍ਹ ਅਧਿਕਾਰੀ ਵਿਤਕਰੇ ਵਾਲੇ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਲੇ ਵਾਰਡ ਨੰਬਰ8/9 ਵਿਚ ਬੰਦ ਕੈਦੀਆਂ ਨੂੰ ਇਹ ਸੂਹਲਤ ਬੰਦ ਕਰ ਦਿੱਤੀ ਗਈ | ਪਟੀਸ਼ਨ ਵਿਚ ਕਿਹਾ ਕਿ ਆਯੁਰਵੈਦਿਕ ਡਾਕਟਰ ਦੇ ਇਲਾਜ ਨੂੰ ਬੰਦ ਕਰਨ ਬਾਰੇ ਅਧਿਕਾਰੀਆਂ ਨੇ ਕੋਈ ਕਾਰਨ ਨਹੀਂ ਦੱਸਿਆ |


ਖ਼ਬਰ ਸ਼ੇਅਰ ਕਰੋ

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX