ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਅੰਮ੍ਰਿਤਸਰ

ਆਮ ਚੋਣਾਂ ਦੀ ਤਾਰੀਖ 'ਤੇ ਵਿਚਾਰ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਨੇ 24 ਨੂੰ ਬੁਲਾਈ ਕਾਰਜਕਾਰਨੀ ਦੀ ਇੱਕਤਰਤਾ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਸਬੰਧੀ ਅਦਾਲਤ ਵਲੋਂ ਦਿੱਤਾ ਗਿਆ ਸਟੇਅ ਬੀਤੇ ਦਿਨੀਂ ਖ਼ਤਮ ਹੋਣ ਤੋਂ ਬਾਅਦ ਮੁੜ ਚੋਣਾਂ ਕਰਵਾਉਣ ਸਬੰਧੀ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਰੋਸ ਮੁਜ਼ਾਹਰਾ

ਅੰਮਿ੍ਤਸਰ, 16 ਜਨਵਰੀ (ਜੱਸ)- ਇੰਪਲਾਈਜ਼ ਫ਼ੈਡਰੇਸ਼ਨ ਪਾਵਰਕਾਮ ਵਲੋਂ ਆਪਣੀਆਂ ਮੰਗਾਂ ਸਬੰਧੀ ਬਾਬਾ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਚੀਫ਼ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਕਾਰੋਬਾਰੀ ਆਨੰਦ ਨੂੰ ਹਾਈ ਕੋਰਟ ਨੇ ਨਹੀਂ ਦਿੱਤੀ ਰਾਹਤ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦੇ ਚਰਚਿਤ ਮਾਮਲੇ 'ਚ ਨਾਮਜਦ ਕੀਤੇ ਕਾਰੋਬਾਰੀ ਇੰਦਰਪ੍ਰੀਤ ਸਿੰਘ ਆਨੰਦ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਦੀਆਂ ਦੁਕਾਨਾਂ 'ਤੇ ਕਬਜ਼ਿਆਂ ਦੀ ਹੋਵੇਗੀ ਪੜਤਾਲ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)¸ ਸਰਕਾਰੀ ਮੈਡੀਕਲ ਕਾਲਜ ਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦੁਕਾਨਾਂ ਤੇ ਬੂਥਾਂ ਦੇ ਅਣ-ਅਧਿਕਾਰਤ ਤੌਰ 'ਤੇ ਕੀਤੇ ਕਬਜ਼ਿਆਂ ਦੀ ਜਾਂਚ ਲਈ ਸ੍ਰੀ ਤਿਲਕ ਰਾਜ ਸਾਰੰਗਡ ਸੇਵਾ ਮੁਕਤ ਆਈ. ਏ. ਐੱਸ. ਨੂੰ ਪੜਤਾਲੀਆਂ ਅਧਿਕਾਰੀ ਲਾਇਆ ...

ਪੂਰੀ ਖ਼ਬਰ »

ਨਸ਼ੇ ਨਾਲ ਇਕ ਦੀ ਮੌਤ

ਨਵਾਂ ਪਿੰਡ, 16 ਜਨਵਰੀ (ਜਸਪਾਲ ਸਿੰਘ)- ਨਸ਼ਿਆਂ ਦੇ ਚੱਲਦਿਆਂ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਢਪੱਈਆਂ ਵਿਖੇ ਵਾਪਰੀ ਮੰਦਭਾਗੀ ਘਟਨਾ 'ਚ ਨਸ਼ੇ ਨਾਲ ਇਕ ਨੌਜਵਾਨ ਵਿਅਕਤੀ ਦੀ ਮੌਤ ਦੀ ਤੇ ਉਸਦੇ ਨਾਲ ਦੇ ਸਾਥੀ ਨੂੰ ਗੰਭੀਰ ਨਸ਼ੇ ਦੀ ਹਾਲਤ 'ਚ ਪਾਏ ...

ਪੂਰੀ ਖ਼ਬਰ »

ਕੈਨੇਡਾ ਦੇ ਕੌ ਾਸਲ ਜਨਰਲ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਕੈਨੇਡਾ ਦੂਤਾਵਾਸ ਦੇ ਕੌਾਸਲ ਜਰਨਲ ਮਿਸ ਮੀਆਂ ਯੇਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਕੈਨੇਡਾ ਦੇ ਵਿੱਦਿਅਕ ਅਦਾਰਿਆਂ ਵਿਚ ਡਿਊਲ ਡਿਗਰੀ ਜਿਹੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ ਤਾਂ ਜੋ ਦੋਹਾਂ ਦੇਸ਼ਾਂ ਦੇ ...

ਪੂਰੀ ਖ਼ਬਰ »

ਬਲਕਾਰ ਸਿੰਘ ਸੋਹਲ ਵਲੋਂ ਸੇਵਾ ਮੁਕਤੀ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ

ੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)- ਪੰਜਾਬ ਐਾਡ ਸਿੰਧ ਬੈਂਕ ਤੋਂ ਸੀਨੀਅਰ ਮੈਨੇਜਰ ਦੇ ਤੌਰ 'ਤੇ ਸੇਵਾ ਮੁਕਤ ਹੋਏ ਬਲਕਾਰ ਸਿੰਘ ਸੋਹਲ ਵਲੋਂ ਆਪਣੀ ਸੇਵਾ ਮੁਕਤੀ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਇਸ ਸਬੰਧੀ ਕਰਵਾਏ ਧਾਰਮਿਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਸੱਚਰ ਵਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਲਾਮਬੰਦੀ

ਕੱਥੂਨੰਗਲ, 16 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਧੀ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਮੁੜ ਬਣੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਡੈਪੋ ਕਮੇਟੀਆਂ ਦੇ ਮੈਂਬਰਾਂ ਤੇ ਨਸ਼ੇ ਛੱਡ ਚੁੱਕੇ ਨੌਜਵਾਨਾਂ ਨਾਲ ਮੀਟਿੰਗ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)- ਐੱਸ. ਡੀ. ਐੱਮ. ਅਜਨਾਲਾ ਡਾ. ਰਜਤ ਓਬਰਾਏ ਵਲੋਂ ਨਸ਼ਿਆਂ ਵਿਰੁੱਧ ਡੈਪੋ ਕਮੇਟੀਆਂ ਦੇ ਮੈਂਬਰਾਂ, ਨਸ਼ੇ ਛੱਡ ਕੇ ਮੁੱਖ ਧਾਰਾ 'ਚ ਪਰਤੇ ਤੇ ਸਰਕਾਰੀ ਸਿਵਲ ਹਸਪਤਾਲ ਅਜਨਾਲਾ 'ਚ ਸਥਾਪਿਤ ਨਸ਼ਾ ਛੁਡਾਓ ਓਟ ਕੇਂਦਰ ਤੋਂ ਜ਼ੇਰੇ ਇਲਾਜ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਨੰਗਲ ਵੰਝਾਂਵਾਲਾ ਦੇ ਲੋਕ ਹੋਏ ਇੱਕਮੁੱਠ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਨੰਗਲ ਵੰਝਾਂਵਾਲਾ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਇਕੱਤਰ ਹੋ ਕੇ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ | ਅੱਜ ਪਿੰਡ 'ਚ ਨੌਜਵਾਨਾਂ ਤੇ ਪਿੰਡ ਵਾਸੀਆਂ ਦੀ ਕਰਵਾਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਗਰਮੀਆਂ ਤੇਜ਼

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਆਗਾਮੀ ਲੋਕ ਸਭਾ ਚੋਣਾਂ ਜਿਨ੍ਹਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ, ਲਈ ਨਵੇਂ ਯੋਗ ਨੌਜਵਾਨ ਤੇ ਮੁਟਿਆਰਾਂ ਦੀਆਂ ਵੋਟਾਂ ਬਣਾਉਣ ਤੇ ਉਨ੍ਹਾਂ ਸਮੇਤ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਜਾਂ ਲਾਲਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੈਂਤੀਪੁਰ, 16 ਜਨਵਰੀ (ਬਲਵੰਤ ਸਿੰਘ ਭਗਤ)- ਗੁਰਦੁਆਰਾ ਗੁਰੂ ਕਲਗੀਧਰ ਸਿੰਘ ਸਭਾ ਚੜ੍ਹਦੀ ਪੱਤੀ ਪਿੰਡ ਕੋਟਲੀ ਢੋਲੇ ਸ਼ਾਹ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਯੁਵਾ ਕ੍ਰਾਂਤੀ ਯਾਤਰਾ 'ਚ ਅਜਨਾਲਾ ਤੋਂ ਯੂਥ ਕਾਂਗਰਸ ਵਰਕਰਾਂ ਦਾ ਕਾਫ਼ਲਾ ਹੋਵੇਗਾ ਸ਼ਾਮਿਲ-ਨਿਜਾਮਪੁਰਾ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)- ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤੇ ਕੁੱਲ ਹਿੰਦ ਯੂਥ ਕਾਂਗਰਸ ਵਲੋਂ ਕੇਂਦਰੀ ਮੋਦੀ ਸਰਕਾਰ ਦੇ ਕਥਿਤ ਰਫੇਲ ਜਹਾਜ਼ ਘੁਟਾਲੇ ਸਮੇਤ ਹੋਰ ਘਪਲੇਬਾਜ਼ੀਆਂ, ਕੌਮੀ ਪੱਧਰੀ ਸੰਵਿਧਾਨਕ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਜੀਠਾ, 16 ਜਨਵਰੀ (ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬੁੱਢਾਥੇਹ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਕਿ ਪਿੰਡ ਬੁੱਢਾਥੇਹ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਬੁਰਜ ਨੌ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਨੇੜੇ ਸਥਿਤ ਇਕ ਦਰਗਾਹ ਨੇੜਿਉਂ ਭੇਦ ਭਰੇ ਹਲਾਤ 'ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਇਸ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਡੀ. ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦੀ ਮਿਲੀਭੁਗਤ ਦਾ ਖਦਸ਼ਾ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚ 7 ਸੀਿਲੰਗ ਪੱਖੇ ਅਤੇ 13 ਫਲੱਡ ਲਾਈਟਾਂ ਸਣੇ ਹੋਰ ਬਿਜਲਈ ਸਮਾਨ ਚੋਰੀ ਹੋਣ ਕਾਰਨ ਇਕ ਵਾਰ ਫ਼ਿਰ ਪ੍ਰਬੰਧਕਾਂ ਵਲੋਂ ਕੀਤੇ ਸੁਰੱਖਿਆ ਇੰਤਜਾਮ ਸਵਾਲਾਂ ਦੇ ਘੇਰੇ 'ਚ ਹਨ ਅਤੇ ਇਸ ਘਟਨਾ ਪਿੱਛੇ ਕਿਸ ਦਾ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਇਕ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਭਾਵੇਂ ਕਿ ਸਵਾਈਨ ਫਲੂ ਦੀ ਦਹਿਸ਼ਤ ਲੋਕਾਂ ਦੇ ਮਨਾਂ 'ਚ ਘਰ ਕਰ ਚੁੱਕੀ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਅੰਮਿ੍ਤਸਰ 'ਚ ਕੋਈ ਕੇਸ ਸਾਹਮਣੇ ਨਹੀਂ ਆਇਆ | ਇਹ ਦਾਅਵਾ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਰਦਿਆਂ ਦੱਸਿਆ ਕਿ ਸਵਾਈਨ ...

ਪੂਰੀ ਖ਼ਬਰ »

ਧੁੱਪਸੜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ

ਅੰਮਿ੍ਤਸਰ, 16 ਜਨਵਰੀ (ਬਿਊਰੋ ਚੀਫ਼)- ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਮੌਕੇ ਐੱਸ.ਡੀ.ਐੱਮ. ਝੁਲਾਉਣਗੇ ਕੌਮੀ ਤਿਰੰਗ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਗਣਤੰਤਰਤਾ ਦਿਵਸ 26 ਜਨਵਰੀ ਨੂੰ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇੇ ਮਨਾਇਆ ਜਾਵੇਗਾ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਬ ...

ਪੂਰੀ ਖ਼ਬਰ »

ਹਰਸ਼ਾ ਛੀਨਾ ਵਿਖੇ ਮਹਾਤਮਾ ਗਾਂਧੀ ਯੋਜਨਾ ਤਹਿਤ ਕੈਂਪ 20 ਨੂੰ- ਡੀ. ਸੀ.

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਦੇਣ ਲਈ ਹਰਸ਼ਾ ਛੀਨਾ ਅਜਨਾਲਾ ਵਿਖੇ 20 ਜਨਵਰੀ ਨੂੰ ਕੈਂਪ ਲਗਾਇਆ ਜਾਵੇਗਾ ਤੇ ਇਸ ਕੈਂਪ 'ਚ ਲੋੜਵੰਦਾਂ ਦੇ ਮੌਕੇ ...

ਪੂਰੀ ਖ਼ਬਰ »

ਜਲਾਲਪੁਰਾ ਵਿਖੇ ਪਿੰਡ ਵਾਸੀਆਂ ਨੇ ਪਾਣੀ ਦੀ ਨਿਕਾਸੀ ਲਈ ਛੱਪੜ੍ਹ ਦੀ ਖਲਾਈ ਕਰਾਈ

ਮਜੀਠਾ, 16 ਜਨਵਰੀ (ਮਨਿੰਦਰ ਸਿੰਘ ਸੋਖੀ)- ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਜਲਾਲਪੁਰਾ ਵਿਖੇ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਅਗਾਂਹਵਧੁ ਨੌਜਵਾਨਾਂ ਵਲੋਂ ਪਿੰਡ ਦੇ ਸੀਵਰੇਜ਼ ਦੇ ਪਾਣੀ ਦੇ ਨਿਕਾਸ ਵਾਸਤੇ ਬਣਾਏ ਗਏ ਛੱਪੜ੍ਹ ...

ਪੂਰੀ ਖ਼ਬਰ »

ਘਨ੍ਹੱਈਆ ਕੁਮਾਰ ਖਿਲਾਫ਼ ਦਾਇਰ ਚਾਰਜਸ਼ੀਟ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 16 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਘਨੱ੍ਹਈਆ ਕੁਮਾਰ ਤੇ ਉਸਦੇ ਸਾਥੀਆਂ ਵਿਰੁੱਧ ਝੂਠੇ ਦੋਸ਼ਾਂ ਅਧੀਨ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਅਦਾਲਤ 'ਚ ਪੇਸ਼ ਕਰਨ ਵਿਰੁੱਧ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਟੁੱਟੀ ਗੰਢੀ ਦਿਵਸ ਮਨਾਇਆ

ਅੰਮਿ੍ਤਸਰ, 16 ਜਨਵਰੀ (ਜੱਸ)¸ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਟੁੱਟੀ ਗੰਢੀ ਦਿਵਸ ਮਨਾਇਆ ਗਿਆ | ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਭਾਜਪਾ ਦੇ ਰਣਜੀਤ ਐਵੀਨਿਊ ਮੰਡਲ ਦਾ ਵਿਸਤਾਰ ਹੋਇਆ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)¸ ਵਿਧਾਨ ਸਭਾ ਹਲਕਾ ਉੱਤਰੀ ਦੇ ਰਣਜੀਤ ਐਵੀਨਿਊ ਮੰਡਲ ਦੇ ਪ੍ਰਧਾਨ ਅਤੁਲ ਮਹਿਰਾ ਨੇ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਅਕੁੰਸ਼ ਚੋਪੜਾ ਅਤੇ ਮੋਨੂੰ ਮਹਾਜਨ ਨੂੰ ਜਨਰਲ ਸਕੱਤਰ, ਅਸ਼ਵਨੀ ਮਹਿਰਾ ਨੂੰ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਸੁਸਤ ਰਫ਼ਤਾਰ ਨਾਲ ਹੋ ਰਹੇ ਮਜੀਠਾ ਰੋਡ ਦੇ ਨਿਰਮਾਣ ਕੰਮ ਤੋਂ ਲੋਕ ਪ੍ਰੇਸ਼ਾਨ

ਵੇਰਕਾ, 16 ਜਨਵਰੀ (ਪਰਮਜੀਤ ਸਿੰਘ ਬੱਗਾ)- ਮਜੀਠਾ ਬਾਈਪਾਸ ਤੋਂ ਲੈ ਕੇ ਪਾਵਰ ਕਲੋਨੀ ਤੱਕ ਸੜਕ ਨੂੰ ਪੁੱਟ ਕੇ ਪਾਏ ਜਾ ਰਹੇ ਸੀਵਰੇਜ਼ ਪ੍ਰਣਾਲੀ ਦੀ ਸੁਸਤ ਰਫ਼ਤਾਰ ਨਾਲ ਚੱਲ ਰਹੇ ਕੰਮ ਤੋਂ ਸਥਾਨਕ ਦੁਕਾਨਦਾਰਾਂ ਤੇ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦਾਤਾਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਕਾ. ਧੰਨਵੰਤ ਸਿੰਘ ਖਤਰਾਏ ਕਲਾਂ ਦੀ ਪ੍ਰਧਾਨਗੀ 'ਚ ਫਤਹਿਗੜ ਚੂੜੀਆਂ ਰੋਡ 'ਤੇ ਪੰਜਾਬ ਸਰਕਾਰ ਵਲੋਂ ਆਪਣੀਆਂ ਹੱਕੀ ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ ਦੇ ਮੈਂਬਰਾਂ ਵਲੋਂ ਪਿੰਗਲਵਾੜਾ ਸੰਸਥਾ ਦਾ ਦੌਰਾ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)- ਪੰਜਾਬੀ ਵਿਰਸੇ ਤੇ ਪੰਜਾਬੀ ਬੋਲੀ ਦੀ ਪ੍ਰਫੁੱਲਤਾ ਤੇ ਪੰਜਾਬੀਆਂ ਦਾ ਮਾਣ ਸਨਮਾਨ ਵਧਾਉਣ ਲਈ ਨਿਊਜੀਲੈਂਡ ਦੀ ਧਰਤੀ ਯਤਨਸ਼ੀਲ ਨਿਊਜੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ ਦੇ ਮੈਂਬਰਾਂ ਨੇ ਮਾਨਵਤਾ ਦੀ ਸੇਵਾ 'ਚ ...

ਪੂਰੀ ਖ਼ਬਰ »

ਉਦਯੋਗਪਤੀਆਂ ਨੂੰ ਮਿਲਣ ਵਾਲੀਆ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)- ਪੰਜਾਬ ਸਰਕਾਰ ਦੇ ਵਧੀਕ ਪ੍ਰਮੁੱਖ ਸਕੱਤਰ ਉਦਯੋਗ ਤੇ ਕਾਮਰਸ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਥਾਨਕ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਤੇ ਭਾਰਤ ਸਰਕਾਰ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਵਾਉਣ ਲਈ ਟੈਕਸਟਾਈਲ ਮੈਨੂਫੈਕਚਰਜ਼ ਐਸੋਸੀਏਸ਼ਨ ਅੰਮਿ੍ਤਸਰ ਦੇ ਮੀਟਿੰਗ ਹਾਲ ਵਿਚ ਐੱਮ. ਐੱਸ. ਐੱਮ. ਈ. ਲੁਧਿਆਣਾ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਮਨਿਸਟਰੀ ਆਫ਼ ਐੱਮ. ਐੱਸ. ਐੱਮ. ਈ. ਲੁਧਿਆਣਾ ਵਲੋਂ ਸਹਾਇਕ ਡਾਇਰੈਕਟਰ ਕੁੰਦਨ ਲਾਲ ਨੇ ਵਿਭਾਗ ਦੀਆਂ ਸਕੀਮਾਂ ਕਲਸਟਰ ਡਿਵੈਲਪਮੈਂਟ ਪ੍ਰੋਗਰਾਮ, ਲੀਨ ਮੈਨੂਫੈਕਚਰਿੰਗ ਸਕੀਮ, ਪ੍ਰਕਿਉਰਮੈਂਟ ਐਾਡ ਮਾਰਕੀਟਿੰਗ ਸਪੋਰਟ ਸਕੀਮ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਿਨੈ ਕੁਮਾਰ, ਸਹਾਇਕ ਜਨਰਲ ਮੈਨੇਜਰ, ਸਟੇਟ ਬੈਂਕ ਆਫ਼ ਇੰਡੀਆ ਨੇ ਆਪਣੇ ਬੈਂਕ ਤੇ ਸੀ. ਜੀ. ਟੀ. ਐੱਮ. ਐੱਸ. ਈ. ਸਕੀਮ ਬਾਰੇ ਦੱਸਿਆ | ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਅੰਮਿ੍ਤਸਰ ਸਿਮਰਜੋਤ ਸਿੰਘ, ਫੰਕਸ਼ਨਲ ਮੈਨੇਜਰ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਬਿਜ਼ਨਸ ਐਾਡ ਇੰਡਸਟਰੀਅਲ ਪਾਲਿਸੀ-2017 ਤਹਿਤ ਉਦਯੋਗਪਤੀਆਂ ਨੂੰ ਮਿਲਣ ਵਾਲੀਆ ਸਹੂਲਤਾਂ ਬਾਰੇ ਸਨਅਤਕਾਰਾਂ ਨੂੰ ਜਾਣਕਾਰੀ ਦਿੱਤੀ ਗਈ | ਟੈਕਸਟਾਈਲ ਮੈਨੂਫੈਕਚਰਜ਼ ਐਸੋਸੀਏਸ਼ਨ ਅੰਮਿ੍ਤਸਰ ਦੇ ਦੀਪਕ ਖੰਨਾ, ਰਾਜੀਵ ਖੰਨਾ, ਪਿਆਰੇ ਲਾਲ ਸੇਠ ਵਲੋਂ ਇਸ ਬੈਠਕ ਨੂੰ ਲਾਹੇਵੰਦ ਦੱਸਦੇ ਹੋਏ ਆਏ ਹੋਏ ਉਦਯੋਗਪਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ | ਇਸ ਮੌਕੇ ਅਮਿੱਤ ਕਪੂਰ, ਸੰਜੇ ਮਹਿਰਾ, ਵਰੁਨ ਖੰਨਾ, ਨਿਪੁੰਨ ਅਗਰਵਾਲ ਤੇ ਗੁਰਕੰਵਰ ਸਿੰਘ ਸਮੇਤ ਪ੍ਰਮੁੱਖ ਉਦਯੋਗਪਤੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਗਰ ਨਿਗਮ ਦੇ ਜਨਤਕ ਪਖਾਨਿਆਂ ਦੀ ਹਾਲਤ ਮੰਦੀ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰੰਘ)- ਸਾਲ-2019 ਦੇ ਹੋਣ ਵਾਲੇ ਸਵੱਛਤਾ ਸਰਵੇਖਣ 'ਚ ਅੰਮਿ੍ਤਸਰ ਸ਼ਹਿਰ ਦਾ ਨਾਂਅ ਹੋਰ ਮੋਹਰਲੀ ਕਤਾਰ 'ਚ ਲਿਆਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਨਗਰ ਨਿਗਮ ਦੀਆਂ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ...

ਪੂਰੀ ਖ਼ਬਰ »

ਬਾਬਾ ਜੱਸ ਤੇ ਮਿੱਠੇ ਸ਼ਾਹ ਦਾ ਮੇਲਾ ਕੱਲ੍ਹ

ਬੰਡਾਲਾ, 16 ਜਨਵਰੀ (ਅਮਰਪਾਲ ਸਿੰਘ ਬੱਬੂ)- ਕਸਬਾ ਬੰਡਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ 18 ਜਨਵਰੀ ਨੂੰ ਬਾਬਾ ਜੱਸ ਤੇ ਮਿੱਠੇ ਸ਼ਾਹ ਦਾ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ ¢ 18 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ ਲਗਾਏ ਜਾਣਗੇ 550 ਬੂਟੇ- ਡੀ. ਸੀ.

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦਾ ਕੰਮ ਮਿਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 30 ਸਤੰਬਰ ਤੱਕ ਸਮਾਪਤ ਕਰ ਲਿਆ ਜਾਵੇਗਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਮੀਟਿੰਗ ਹੋਈ

ਸੁਲਤਾਨਵਿੰਡ, 16 ਜਨਵਰੀ (ਗੁਰਨਾਮ ਸਿੰਘ ਬੁੱਟਰ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 19 ਜਨਵਰੀ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਅਤੇ ਸਾਲਾਨਾ ਜੋੜ ਮੇਲੇ ਸਬੰਧੀ 16 ਮੈਂਬਰੀ ਕਮੇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਰਈਆ, 16 ਜਨਵਰੀ (ਸੁੱਚਾ ਸਿੰਘ ਘੁੰਮਣ)- ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਡੁੱਬਗੜ੍ਹ ਰਈਆ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਇਕ ਪ੍ਰਵਾਸੀ ਭਾਰਤੀ ਪਰਿਵਾਰ ਸਿਮਰਨਜੀਤ ਕੌਰ ਸੁਪਤਨੀ ਤਰਸੇਮ ਸਿੰਘ ਸੂਰੀਆ ਇਨਕਲੇਵ ਰਈਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਰਾਜਾਸਾਂਸੀ, 16P ਜਨਵਰੀ (ਹੇਰ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਸਿੱਖਿਆ ਅਫ਼ਸਰ ਅਰੁਨਾ ਕੁਮਾਰੀ ਗਿੱਲ ਦੀ ਯੋਗ ਅਗਵਾਈ ਹੇਠ ਬਲਾਕ ਅੰਮਿ੍ਤਸਰ-3 ਨਾਲ ਸਬੰਧਿਤ ਸਕੂਲਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ...

ਪੂਰੀ ਖ਼ਬਰ »

ਵਾਰਡ ਨੰ. 70 ਤੇ 71 'ਚੋਂ ਡੇਅਰੀਆਂ ਨੂੰ ਕੀਤਾ ਜਾਵੇਗਾ ਤਬਦੀਲ- ਨਿਗਮ ਕਮਿਸ਼ਨਰ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)- ਕੇਂਦਰੀ ਵਿਧਾਨ ਸਭਾ ਹਲਕਾ ਦੀ ਵਾਰਡ ਨੰ. 70 ਅਤੇ 71 ਦੇ ਵਿਚ ਪੈਂਦੀਆਂ ਡੇਅਰੀਆਂ ਨੂੰ ਇੱਥੋਂ ਤਬਦੀਲ ਕੀਤਾ ਜਾਵੇਗਾ, ਕਿਉਂਕਿ ਇਨ੍ਹਾਂ ਡੇਅਰੀਆਂ ਕਾਰਨ ਅਕਸਰ ਸੀਵਰੇਜ ਜਾਮ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਪੈਦਾ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਹੋਈ ਇਕੱਤਰਤਾ

ਚੱਬਾ, 16 ਜਨਵਰੀ (ਜੱਸਾ ਅਨਜਾਣ)- ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਚੇਅਰਮੈਨ ਦੇ ਗ੍ਰਹਿ ਪਿੰਡ ਵਰਪਾਲ ਖੁਰਦ ਵਿਖੇ ਹੋਈ | ਇਸ ਇਕੱਤਰਤਾ 'ਚ ਉਨ੍ਹਾਂ ਨੇੜੇ ਆ ਰਹੀਆਂ ਲੋਕ ਸਭਾਂ ਚੋਣਾਂ ਲਈ ਵਰਕਰਾਂ ...

ਪੂਰੀ ਖ਼ਬਰ »

ਨਿਗਮ ਦੇ ਨਿਗਰਾਨ ਇੰਜੀਨੀਅਰ ਮਹਾਜਨ ਦੇ ਤਬਾਦਲੇ 'ਤੇ ਲੱਗੀ ਰੋਕ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰੰਘ)- ਨਗਰ ਨਿਗਮ ਅੰਮਿ੍ਤਸਰ ਦੇ ਨਿਗਰਾਨ ਇੰਜੀਨੀਅਰ ਓ. ਐਾਡ ਐੱਮ. ਵਿਭਾਗ ਦੇ ਅਨੁਰਾਗ ਮਹਾਜਨ ਜਿਨ੍ਹਾਂ ਦਾ ਸਥਾਨਕ ਸਰਕਾਰਾਂ ਵਿਭਾਗ ਵਲੋਂ ਪਟਿਆਲਾ ਵਿਖੇ ਤਬਾਦਲਾ ਕਰ ਦਿੱਤਾ ਗਿਆ, ਨੇ ਇਹ ਤਬਾਦਲਾ ਰੁਕਵਾਉਣ ਲਈ ਮਾਣਯੋਗ ਪੰਜਾਬ ...

ਪੂਰੀ ਖ਼ਬਰ »

ਸ਼ਹੀਦ ਮੇਵਾ ਸਿੰਘ ਸਟੇਡੀਅਮ ਨੂੰ ਉੱਚ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ-ਸਰਕਾਰੀਆ

ਲੋਪੋਕੇ, 16 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਕਾਮਾਗਾਟਾ ਮਾਰੂ ਜਹਾਜ਼ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਮਹਾਨ ਸੂਰਬੀਰ ਸ਼ਹੀਦ ਮੇਵਾ ਸਿੰਘ ਲੋਪੋਕੇ ਦੀ ਯਾਦ 'ਚ ਪਿੰਡ ਲੋਪੋਕੇ ਵਿਖੇ ਉਸਾਰੇ ਗਏ ਖੇਡ ਸਟੇਡੀਅਮ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਟੇਡੀਅਮ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਚਮਿਆਰੀ, 16 ਜਨਵਰੀ (ਜਗਪ੍ਰੀਤ ਸਿੰਘ)- ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਦੇ ਨੰੁਮਾਇੰਦਿਆਂ ਦੀ ਮੀਟਿੰਗ ਅੱਡਾ ਡਿਆਲ ਭੜੰਗ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਦਾਤਾਰ ਸਿੰਘ, ਜ਼ਿਲ੍ਹਾ ਪ੍ਰਧਾਨ ਧਨਵੰਤ ...

ਪੂਰੀ ਖ਼ਬਰ »

ਪੀ. ਪੀ. ਐੱਸ. ਵਲੋਂ ਪੁਜ਼ੀਸ਼ਨਾਂ ਹਾਸਿਲ

ਟਾਹਲੀ ਸਾਹਿਬ, 16 ਜਨਵਰੀ (ਪਲਵਿੰਦਰ ਸਿੰਘ ਸਰਹਾਲਾ)- ਸਿੱਖ ਮਿਸ਼ਨਰੀ ਕਾਲਜ਼ ਲੁਧਿਆਣਾ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਧਾਰਮਿਕ ਤੇ ਨੈਤਿਕ ਪੱਖ ਤੋਂ ਵਧੀਆ ਬਣਾਉਣ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚੋਂ ਪੈਰਾਡਾਈਜ਼ ਪਬਲਿਕ ਸਕੂਲ (ਪੀ. ਪੀ. ਐੱਸ.) ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ 'ਦਿਲ ਨਿੱਝਰ' ਨਾਲ ਰਚਾਈ ਕਾਵਿ ਮਹਿਫ਼ਲ

ਅੰਮਿ੍ਤਸਰ, 16 ਜਨਵਰੀ (ਵਿ. ਪ੍ਰ.)- ਏਕਮ ਸਾਹਿਤਕ ਮੰਚ ਵਲੋਂ ਅਮਿ੍ਤਸਰ ਸਾਹਿਤਕ ਚਿੰਤਨ ਮੰਚ ਦੇ ਸਹਿਯੋਗ ਨਾਲ ਅਮਰੀਕਾ ਨਿਵਾਸੀ ਸ਼ਾਇਰ ਸ੍ਰੀ ਦਿਲ ਨਿੱਝਰ ਨਾਲ ਕਾਵਿ ਮਹਿਫ਼ਲ ਰਚਾਈ ਗਈ | ਰਾਜ ਖੁਸ਼ਵੰਤ ਸਿੰਘ ਸੰਧੂ ਦੇ ਵਿਹੜੇ 'ਚੋਂ ਸਜੀ ਇਸ ਅਦਬੀ ਮਹਿਫ਼ਲ ਦਾ ਸਵਾਗਤ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੀ ਮੀਟਿੰਗ ਹੋਈ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)- ਸਥਾਨਕ ਪਾਵਰਕਾਮ ਡਵੀਜਨ ਦਫ਼ਤਰ ਕੰਪਲੈਕਸ ਵਿਖੇ ਬਿਜਲੀ ਕਾਮਿਆਂ ਦੀ ਜੁਝਾਰੂ ਜਥੇਬੰਦੀ ਟੀ. ਐੱਸ. ਯੂ. ਦੇ ਮੰਡਲ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ 'ਚ ਯੂਨੀਅਨ ਦੀ ਹੋਈ ਮੰਡਲ ਪੱਧਰੀ ਮੀਟਿੰਗ 'ਚ ਸੂਬਾ ਸਰਕਾਰ ਤੇ ਪਾਵਰ ...

ਪੂਰੀ ਖ਼ਬਰ »

ਕਾਂਗਰਸੀ ਪੰਚਾਂ-ਸਰਪੰਚਾਂ ਦੀ ਮੀਟਿੰਗ ਹੋਈ

ਭਿੰਡੀ ਸੈਦਾਂ, 16 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ਼ ਸਿੰਘ ਮੌਾਟੀ ਸਰਕਾਰੀਆ ਨੇ ਇਲਾਕੇ ਦੇ ਕਾਂਗਰਸੀ ਪੰਚਾਂ, ਸਰਪੰਚਾਂ ਨਾਲ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਜਾਗਰੂਕਤਾ ਕੈਂਪ ਲਗਾਇਆ

ਚੌਾਕ ਮਹਿਤਾ, 16 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਖੁਸ਼ਮੀਤ ਕੌਰ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਆਪਣੀ ਨੂੰ ਹ ਦੇ ਪੇਕੇ ਪਰਿਵਾਰ ਦੀ ਕੁੱਟਮਾਰ

ਛੇਹਰਟਾ, 16 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਅਧੀਨ ਆਉਂਦੇ ਖੇਤਰ ਨਰਾਇਣਗੜ ਦੇ ਇਲਾਕਾ ਸੂਰਤਾ ਸਿੰਘ ਗਲੀ ਵਿਖੇ ਪੀੜਤ ਨੂੰਹ ਤੇ ਉਸਦੀ ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ਪੀੜਤ ਸਰਬਜੀਤ ਕੌਰ ਵਾਸੀ ਵੈਸ਼ਨੋ ਕਾਲੋਨੀ ਨਰਾਇਣਗੜ ਨੇ ...

ਪੂਰੀ ਖ਼ਬਰ »

ਆਰਟ ਕਾਰਜਾਂ ਨੂੰ ਸੰਭਾਲਣ ਸਬੰਧੀ ਵਰਕਸ਼ਾਪ ਲਗਾਈ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰੰਘ)- ਆਰਟ ਗੈਲਰੀ ਵਿਖੇ ਆਰਟ ਦੇ ਕਾਰਜ ਦੀ ਸਾਂਭ-ਸੰਭਾਲ ਤੇ ਰੱਖ-ਰਖਾਵ ਬਾਰੇ ਜਾਣਕਾਰੀ ਦੇਣ ਲਈ ਇਕ ਵਰਕਸ਼ਾਪ ਲਗਾਈ ਗਈ, ਜਿਸ 'ਚ ਹੈਦਰਾਬਾਦ ਤੋਂ ਅਹਿਮਦ ਅਲੀ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਰਟ ਗੈਲਰੀ ਦੇ ਚੇਅਰਮੈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX