ਤਾਜਾ ਖ਼ਬਰਾਂ


ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  8 minutes ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  26 minutes ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  35 minutes ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  56 minutes ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 1 hour ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 1 hour ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 1 hour ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 2 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 2 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 2 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 3 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 3 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 3 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 4 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 4 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 4 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 4 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਫ਼ਾਜ਼ਿਲਕਾ ਦੇ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਚ ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਤੋਂ ਆਏ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਸੰਪਰਕ 'ਚ...
ਕੋਰੋਨਾ ਦੇ ਹਾਟ-ਸਪਾਟ ਬਣੇ ਪਿੰਡ ਨੰਗਲੀ ਜਲਾਲਪੁਰ (ਹੁਸ਼ਿਆਰਪੁਰ) 'ਚ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਨੰਗਲੀ ਜਲਾਲਪੁਰ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਰੂਪਨਗਰ

ਥਰਮਲ ਪਲਾਂਟ ਦੇ ਕੰਟਰੈਕਟ ਕਾਮਿਆਂ ਵਲੋਂ ਮੈਨੇਜਮੈਂਟ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

 ਮਾਮਲਾ ਸਹਾਇਕ ਲੇਬਰ ਕਮਿਸ਼ਨਰ ਦੇ ਫ਼ੈਸਲੇ ਨੂੰ ਲਾਗੂ ਨਾ ਕਰਨ ਦਾ ਘਨੌਲੀ, 16 ਜਨਵਰੀ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ 'ਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਅਤੇ ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਵਲੋਂ ਪੰਜਾਬ ...

ਪੂਰੀ ਖ਼ਬਰ »

ਜਣੇਪੇ ਦੌਰਾਨ ਕੋਈ ਲਾਪ੍ਰਵਾਹੀ ਨਹੀਂ ਵਰਤੀ ਗਈ-ਡਾਕਟਰ

 ਮਾਮਲਾ ਨਿੱਜੀ ਹਸਪਤਾਲ 'ਚ ਬੱਚੇ ਦੀ ਹੋਈ ਮੌਤ ਦਾ ਨੰਗਲ, 16 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਨੰਗਲ ਦੇ ਇਕ ਨਿੱਜੀ ਹਸਪਤਾਲ ਵਿਚ ਜਣੇਪੇ ਦੀ ਪ੍ਰਕ੍ਰਿਆ ਦੌਰਾਨ ਡਾਕਟਰ ਦੀ ਅਣਗਹਿਲੀ ਕਾਰਨ ਬੱਚੇ ਦੀ ਮੌਤ ਹੋ ਜਾਣ ਦੇ ਪਿੰਡ ਸੂਰੇਵਾਲ ਦੀ ਔਰਤ ਅਮਨਪ੍ਰੀਤ ...

ਪੂਰੀ ਖ਼ਬਰ »

ਏ. ਟੀ. ਐਮ. ਰਾਹੀਂ ਇਕ ਲੱਖ ਚਾਲੀ ਹਜ਼ਾਰ ਦੀ ਠੱਗੀ ਮਾਰੀ

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਮਹੈਣ ਦੇ ਨੌਜਵਾਨ ਪਵਨ ਕੁਮਾਰ ਨਾਲ ਏ. ਟੀ. ਐਮ. ਰਾਹੀਂ ਇਕ ਲੱਖ ਚਾਲੀ ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਵਨ ਕੁਮਾਰ ਵਲੋਂ ਇਕ ਏ. ਟੀ. ਐਮ. ਰਾਹੀਂ ਆਪਣੇ ਪੈਸੇ ਕਢਵਾਏ ਗਏ ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰਾਮ ਮੰਦਿਰ ਦੇ ਨਿਰਮਾਣ ਨੂੰ ਲੈ ਕੇ ਸ਼ਿਵ ਸੈਨਾ ਵਲੋਂ ਮਾਰਚ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ਿਵ ਸੈਨਾ ਪੰਜਾਬ ਵਲੋਂ ਅਯੁੱਧਿਆ ਵਿਖੇ ਰਾਮ ਮੰਦਿਰ ਦੇ ਨਿਰਮਾਣ 'ਚ ਹੋ ਰਹੀ ਦੇਰੀ ਦੇ ਰੋਸ ਵਜੋਂ ਅੱਜ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਚਰਨ ਗੰਗਾ ਸਟੇਡੀਅਮ ਤੋਂ ਆਰੰਭ ਹੋ ਕੇ ਮਹੱਲਾ ਬੜੀ ...

ਪੂਰੀ ਖ਼ਬਰ »

ਪਿੰਡ ਖੁਆਸਪੁਰਾ ਦੀ ਔਰਤ ਦੀ ਭੇਦਭਰੀ ਹਾਲਤ 'ਚ ਮੌਤ

ਪਤੀ ਨੇ ਪੀਲੀਆ ਰੋਗ ਤੋਂ ਪੀੜਤ ਦੱਸਿਆ ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜਲੇ ਪਿੰਡ ਖੁਆਸਪੁਰਾ 'ਚ ਇਕ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਜਦੋਂ ਕਿ ਪਤੀ ਨੇ ਕਿਹਾ ਕਿ ਉਹ ਕੁਝ ਦਿਨ ਤੋਂ ਪੀਲੀਆ ਰੋਗ ਤੋਂ ਪੀੜਤ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ 'ਚ ਨਿਊ ਸ਼ਿਵਾਲਿਕ ਸਕੂਲ ਦੇ ਖਿਡਾਰੀਆਂ ਦੀ ਸਰਦਾਰੀ

ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਕੂਲ ਖੇਡ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਭੁਪਾਲ ਵਿਖੇ ਕਰਵਾਈਆਂ 64ਵੀਆਂ ਨੈਸ਼ਨਲ ਖੇਡਾਂ 'ਚ ਇਲਾਕੇ ਦੇ ਨਿਊ ਸ਼ਿਵਾਲਿਕ ਸਕੂਲ ਮੀਆਂਪੁਰ ਦੇ ਖਿਡਾਰੀਆਂ ਨੇ ਖ਼ੂਬ ਮੱਲ੍ਹਾਂ ਮਾਰੀਆਂ | ਸਕੂਲ ਦੇ ਪਿ੍ੰਸੀਪਲ ਸਵਿਤਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੇ ਲਈ ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗਣਤੰਤਰ ਦਿਵਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਵਿੱਦਿਅਕ ਅਦਾਰਿਆਂ ਵਲੋਂ ਕੀਤੀਆਂ ਪੇਸ਼ਕਾਰੀਆਂ ਦੀ ਚੋਣ ਕਰ ਲਈ ਗਈ ਹੈ | ਇਹ ਜਾਣਕਾਰੀ ਤਹਿਸੀਲਦਾਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਸੇਵਾਲ ਵਿਖੇ ਇਨਾਮ ਵੰਡ ਸਮਾਰੋਹ

ਕੀਰਤਪੁਰ ਸਾਹਿਬ, 16 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਚੰਗਰ ਇਲਾਕੇ ਨਾਲ ਸਬੰਧਿਤ 13 ਪਿੰਡਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਕੰਨਿਆ ਸਕੂਲ 'ਚ ਮਨਾਇਆ ਵੋਟਰ ਦਿਵਸ

ਸ਼੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਚਾਰਜ ਪਿ੍ੰਸੀਪਲ ਸਤਿੰਦਰ ਸਿੰਘ ਗਰਚਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੇ ਇੰਚਾਰਜ ਲੈਕ. ਅਨੂਜੋਤ ਕੌਰ ਦੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਦਫ਼ਤਰ 'ਚ ਭੋਗ ਪਾਏ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਦੇ ਦਫ਼ਤਰ ਵਿਚ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਭਾਈ ਦਲਜੀਤ ਸਿੰਘ ਨਾਦ ਹਜ਼ੂਰੀ ਰਾਗੀ ਜਥਾ ਗੁ: ਸ੍ਰੀ ਕਤਲਗੜ੍ਹ ਸਾਹਿਬ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ 'ਚ ਮੋਹਰੀ ਸਥਾਨ ਹਾਸਲ ਕੀਤਾ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਲੋਂ ਖ਼ਾਲਸਾ ਕਾਲਜ ਦੀ ਗੋਲਡਨ ਜੁਬਲੀ ਸਮਾਗਮਾਂ ਦੇ ਸਬੰਧ 'ਚ ਕਾਲਜ ਵਿਖੇ ਵੱਖ-ਵੱਖ ਆਈਟਮਾਂ ਦੇ ਅੰਤਰ ਸਕੂਲ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੰਜ ਰੋਜ਼ਾ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਸਕੀਮ ਅਧੀਨ ਪੰਜ ਰੋਜ਼ਾ ਵਰਕਸ਼ਾਪ ਲਗਾਈ | ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਰੂਪਨਗਰ, 16 ਜਨਵਰੀ (ਮਨਜਿੰਦਰ ਸਿੰਘ ਚੱਕਲ)-ਪਿੰਡ ਬਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਰਪੰਚ ਸ੍ਰੀਮਤੀ ਜਸਵੀਰ ਕੌਰ ਅਤੇ ਪਿੰਡ ਦੇ ਨੰਬਰਦਾਰ ਮਨੋਹਰ ਸਿੰਘ ਵਲੋਂ ਬੱਚਿਆਂ ਨੂੰ ਕਾਪੀਆਂ ਅਤੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਝਾਂਡੀਆਂ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਲਈ ਸਮਾਗਮ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਮਿਡਲ ਸਕੂਲ ਝਾਂਡੀਆਂ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਲਈ ਇੱਕ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਬੀ.ਪੀ.ਈ.ਓ. ਤਖ਼ਤਗੜ੍ਹ ਨਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਸ਼ਾਮਿਲ ...

ਪੂਰੀ ਖ਼ਬਰ »

ਤਖ਼ਤਗੜ੍ਹ ਵਿਖੇ ਪਾਲਤੂ ਕੁੱਤੇ ਨੇ ਤਿੰਨ ਵਿਅਕਤੀ ਵੱਢੇ

ਨੂਰਪੁਰ ਬੇਦੀ, 16 ਜਨਵਰੀ (ਪ.ਪ)-ਤਖ਼ਤਗੜ੍ਹ ਵਿਖੇ ਇਕ ਪਾਲਤੂ ਕੁੱਤੇ ਵਲੋਂ ਇਕ ਪ੍ਰਵਾਸੀ ਮਜ਼ਦੂਰ ਸਮੇਤ ਤਿੰਨ ਵਿਅਕਤੀਆਂ ਨੂੰ ਵੱਢ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਕੁੱਤਾ ਪਾਲਤੂ ਹੈ ਤੇ ਸਬੰਧਿਤ ਮਾਲਕ ਵਲੋਂ ਇਸ ਨੂੰ ...

ਪੂਰੀ ਖ਼ਬਰ »

ਪੀ. ਜੀ. ਆਈ. ਮੁਫ਼ਤ ਸੇਵਾ ਲਈ ਨਵੀਂ ਬਣੀ ਸਰਪੰਚ ਵਲੋਂ ਦਾਨ ਰਾਸ਼ੀ ਭੇਟ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਿਸਾਂ ਲਈ ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਆਰੰਭ ਕੀਤੀਆਂ ਗਈਆਂ ਤਿੰਨ ਮੁਫ਼ਤ ਬੱਸ ਸੇਵਾਵਾਂ ਲਈ ਪਿੰਡ ਬੈਂਸ ਦੀ ...

ਪੂਰੀ ਖ਼ਬਰ »

ਭਾਓਵਾਲ ਵਿਖੇ ਪ੍ਰਕਾਸ਼ ਦਿਹਾੜੇ 'ਤੇ ਧਾਰਮਿਕ ਪ੍ਰੋਗਰਾਮ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ 'ਤੇ ਭਾਓਵਾਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਮਲਕੀਤ ਸਿੰਘ ਪਪਰਾਲੀ ਦੇ ਢਾਡੀ ਜਥੇ ਨੇ ...

ਪੂਰੀ ਖ਼ਬਰ »

ਯੂਥ ਕਾਂਗਰਸ ਮੀਰਪੁਰ ਨੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨਾਲ ਮੁਲਾਕਾਤ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਤੇ ਯੂਥ ਆਗੂ ਹਰਜੀਤ ਸਿੰਘ ਮੀਰਪੁਰ ਨੇ ਪੰਜਾਬ ਦੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਉਨ੍ਹਾਂ ਦੇ ਦਫ਼ਤਰ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਤਾਲਮੇਲ ਕਮੇਟੀ ਰੂਪਨਗਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਬਿੰਦਰਖ ਮਾਘੀ ਮੇਲੇ ਮੌਕੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਕਲਗ਼ੀਧਰ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਖ਼ੇਤਰ ਦੇ ਪਿੰਡਾਂ 'ਚ ਦਸਵੇਂ ਗੁਰੂ ਕਲਗ਼ੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਬਜੀਦਪੁਰ, ਪਿਰੋਜ਼ਪੁਰ, ਬੇਲਾ, ਜਟਾਣਾ, ਜਗਤਪੁਰ, ਮਾਹਲਾਂ, ਝੱਲੀਆਂ, ਭੈਣੀ, ਭਾਓਵਾਲ, ...

ਪੂਰੀ ਖ਼ਬਰ »

ਲੈਹੜੀਆਂ ਵਿਖੇ ਕਲੱਬ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਆਜ਼ਾਦ ਯੂਥ ਕਲੱਬ ਲੈਹੜੀਆਂ ਵਲੋਂ ਜੰਡੀਆਂ ਮੰਦਿਰ ਲੈਹੜੀਆਂ ਵਿਖੇ ਦੂਜਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ | ਇਸ ਦੌਰਾਨ ਪਰਵੀਨ ਲੈਬੋਰਟਰੀ ਬੈਂਸ ਵਲੋਂ ਲੋੜਵੰਦਾਂ ਦੇ ਮੁਫ਼ਤ ਟੈਸਟ ਕੀਤੇ ਗਏ ...

ਪੂਰੀ ਖ਼ਬਰ »

ਪਿੰਡ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਰਾਣਾ ਕੇ.ਪੀ.

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀਆਂ ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਗ੍ਰਾਂਟਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਪੰਚਾਇਤਾਂ ਆਪਣੇ-ਆਪਣੇ ਪਿੰਡ ਦਾ ਵਿਕਾਸ ਕਰਵਾ ਸਕਣ | ਇਹ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ...

ਪੂਰੀ ਖ਼ਬਰ »

ਫ਼੍ਰੀ ਮੈਸਨਜ਼ ਲੁਧਿਆਣਾ ਨੇ 50 ਲੋੜਵੰਦਾਂ ਨੂੰ ਕੰਬਲ ਵੰਡੇ

ਨੰਗਲ, 16 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਦਫ਼ਤਰ 'ਚ ਲੋਹੜੀ ਮੌਕੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ 173 ਨਾਲ ਜੁੜੇ ਸਮਾਜ ਸੇਵਕ ਕਿਰਨ ਸਿੰਘ ਬਿਰਕ ਅਤੇ ਮੈਡਮ ਜੱਸ ਬਿਰਕ ਨੇ ...

ਪੂਰੀ ਖ਼ਬਰ »

ਚੁਟਕਲਾ ਸਮਰਾਟ ਰਾਜੀ ਖੰਨਾ ਸਨਮਾਨਿਤ

ਨੰਗਲ, 16 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਮੇਨ ਮਾਰਕੀਟ 'ਚ ਲੋਹੜੀ ਮੌਕੇ ਹੋਏ ਇਕ ਸਮਾਗਮ ਦੌਰਾਨ ਓਲਡ ਯੰਗ ਮੈਨ ਅਤੇ ਚੁਟਕਲਾ ਸਮਰਾਜ ਰਾਜੀ ਖੰਨਾ ਨੂੰ ਸਨਮਾਨਿਤ ਕੀਤਾ ਗਿਆ | ਰਾਜੀ ਖੰਨਾ ਜਿਨ੍ਹਾਂ ਦਾ ਅੱਜ ਜਨਮ ਦਿਨ ਸੀ, ਨੇ ਖੁੱਲ੍ਹੀਆਂ ਗੱਲਾਂ ਦੇ ਮਹੱਤਵ ਬਾਰੇ ...

ਪੂਰੀ ਖ਼ਬਰ »

ਆਈ.ਆਈ.ਟੀ. ਵਿਚ ਫੈਲੋਸ਼ਿਪ 'ਚ ਵਾਧਾ ਕਰਨ ਦੀ ਮੰਗ

ਰੂਪਨਗਰ, 16 ਜਨਵਰੀ (ਐਮ.ਐਸ.ਚੱਕਲ)-ਭਾਰਤੀ ਤਕਨੀਕੀ ਸੰਸਥਾਨ (ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ) ਰੋਪੜ ਦੇ ਖੋਜ ਵਿਦਵਾਨਾਂ ਨੇ ਸੰਸਥਾ 'ਚ ਫੈਲੋਸ਼ਿਪ ਵਿਚ ਵਾਧਾ ਕਰਨ ਦੀ ਮੰਗ ਕੀਤੀ | ਇਹ ਰੋਸ ਉਸੇ ਦਿਨ ਤੋਂ ਸ਼ੁਰੂ ਹੋ ਰਹੇ ਰਾਸ਼ਟਰ ਪ੍ਰਭਾਵੀ ਅੰਦੋਲਨ ਦੇ ਸਮਰਥਨ ...

ਪੂਰੀ ਖ਼ਬਰ »

ਸਪੀਕਰ ਨੇ ਕੀਤਾ ਯੂਥ ਕਲੱਬ ਨੂੰ ਜਿੰਮ ਦੇਣ ਦਾ ਐਲਾਨ

ਸੁਖਸਾਲ, 16 ਜਨਵਰੀ (ਧਰਮ ਪਾਲ)-ਨੌਜਵਾਨ ਪੀੜ੍ਹ•ੀ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਭਰਪੂਰ ਯਤਨ ਕਰ ਰਹੀ ਹੈ | ਇਹ ਪ੍ਰਗਟਾਵਾ ਪਿੰਡ ਭੱਲੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਯੂਥ ਕੱਲਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਡਾ: ਸਿੱਧੂ ਜੋੜੀ ਨਾਲ ਹੋਈ ਰੂਬਰੂ ਬਣੀ ਸਿਹਤ ਦਾ ਸੁਨੇਹਾ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-''ਸਕੂਲੀ ਸਿੱਖਿਆ ਹਮੇਸ਼ਾ ਹੀ ਮਨੁੱਖ ਦੀਆਂ ਸਫਲਤਾਵਾਂ ਦਾ ਆਧਾਰ ਬਣਦੀ ਆਈ ਹੈ, ਇਹ ਵਿਦਿਆਰਥੀਆਂ ਲਈ ਗਿਆਨ ਦੇ ਸਾਗਰ ਦਾ ਕੰਢਾ ਬਣਦੀ ਹੈ, ਨਾਇਕਾਂ ਦੀ ਪਹਿਚਾਣ, ਇਤਿਹਾਸ ਦੀ ਜਾਣਕਾਰੀ ਅਤੇ ਜੀਵਨ ਦੇ ਟੀਚੇ ਮਿਥਣ ...

ਪੂਰੀ ਖ਼ਬਰ »

ਬਲਾਕ ਪੱਧਰੀ ਰਾਸ਼ਟਰੀ ਕਿਸ਼ੋਰ ਅਵਸਥਾ ਪ੍ਰੋਗਰਾਮ ਸਬੰਧੀ ਵਰਕਸ਼ਾਪ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ)-ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ ਸਿਹਤ ਵਿਭਾਗ ਵਲੋਂ ਰਾਸ਼ਟਰੀ ਕਿਸ਼ੋਰ ਸਵਸਥ ਪ੍ਰੋਗਰਾਮ ਤਹਿਤ ਕਾਰਜਸ਼ਾਲਾ ਲਗਾਈ ਗਈ | ...

ਪੂਰੀ ਖ਼ਬਰ »

ਕਰਨ ਪੁਰੀ ਭਾਜਪਾ ਮੰਡਲ ਨੂਰਪੁਰ ਬੇਦੀ ਦਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਵਲੋਂ ਕਰਨ ਪੁਰੀ ਅਬਿਆਣਾ ਨੂੰ ਭਾਜਪਾ ਮੰਡਲ ਨੂਰਪੁਰ ਬੇਦੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਕਰਨ ਪੁਰੀ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਪਾਰਟੀ ਲਈ ...

ਪੂਰੀ ਖ਼ਬਰ »

ਸੇਵਾ-ਮੁਕਤੀ ਸਮਾਗਮ ਕਰਵਾਇਆ

ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਨੰਬਰ 2 ਰੂਪਨਗਰ ਅਧੀਨ ਪੇਂਡੂ ਜਲ ਸਪਲਾਈ ਸਕੀਮ ਮੀਆਂਪੁਰ ਵਿਖੇ ਬਤੌਰ ਪੰਪ ਆਪ੍ਰੇਟਰ ਸੇਵਾਵਾਂ ਨਿਭਾਉਣ ਵਾਲੇ ਰੁਪਿੰਦਰਜੀਤ ਸਿੰਘ ਬਾਲਾ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲਿਆਂ 'ਚ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਦੇ ਵਿਦਿਆਰਥੀ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਜਾਇਜ਼ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ 5 ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਨਹਿਰ ਦੀ ਪਟੜੀ ਨਾਲ ਟਕਰਾ ਕੇ ਤੇਜ਼ਾਬ ਦਾ ਭਰਿਆ ਟੈਂਕਰ ਪਲਟਿਆ

ਨੰਗਲ, 16 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਅੱਜ ਦੁਪਹਿਰ ਨੰਗਲ-ਚੰਡੀਗੜ੍ਹ• ਮੁੱਖ ਮਾਰਗ 'ਤੇ ਸਥਾਨਕ ਰੇਲਵੇ ਰੋਡ ਲਾਗੇ ਉਸ ਸਮੇਂ ਕੋਈ ਭਿਆਨਕ ਹਾਦਸਾ ਹੋਣੋਂ ਬਚ ਗਿਆ ਜਦੋਂ ਭਾਖੜ•ਾ ਨਹਿਰ ਦੀ ਪਟੜ•ੀ ਵਿਚ ਨਾਲ ਟਕਰਾ ਕੇ ਇਕ ਤੇਜ਼ਾਬ ਦਾ ਭਰਿਆ ਟੈਂਕਰ ਬੇਕਾਬੂ ਹੋ ਕੇ ਪਲਟ ...

ਪੂਰੀ ਖ਼ਬਰ »

ਸ਼ਹਿਰ 'ਚ ਦੋ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕਾਂ 'ਚ ਹਾਹਾਕਾਰ

ਰੂਪਨਗਰ, 16 ਜਨਵਰੀ (ਐਮ.ਐਸ. ਚੱਕਲ)-ਰੂਪਨਗਰ ਸ਼ਹਿਰ 'ਚ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ 'ਚ ਹਾਹਾਕਾਰ ਮੱਚ ਗਈ | ਸ਼ਹਿਰ 'ਚ ਮੰਗਲਵਾਰ ਬਾਅਦ ਦੁਪਹਿਰ ਤੋਂ ਪੀਣ ਦੇ ਪਾਣੀ ਦੀ ਸਪਲਾਈ ਅਚਾਨਕ ਬੰਦ ਹੋ ਗਈ ਤੇ ਅੱਜ ਸਾਰਾ ਦਿਨ ਪਾਣੀ ਨਾ ਆਉਣ ਕਾਰਨ ...

ਪੂਰੀ ਖ਼ਬਰ »

ਸ਼ਹਿਰ 'ਚ ਦੋ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕਾਂ 'ਚ ਹਾਹਾਕਾਰ

ਰੂਪਨਗਰ, 16 ਜਨਵਰੀ (ਐਮ.ਐਸ. ਚੱਕਲ)-ਰੂਪਨਗਰ ਸ਼ਹਿਰ 'ਚ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ 'ਚ ਹਾਹਾਕਾਰ ਮੱਚ ਗਈ | ਸ਼ਹਿਰ 'ਚ ਮੰਗਲਵਾਰ ਬਾਅਦ ਦੁਪਹਿਰ ਤੋਂ ਪੀਣ ਦੇ ਪਾਣੀ ਦੀ ਸਪਲਾਈ ਅਚਾਨਕ ਬੰਦ ਹੋ ਗਈ ਤੇ ਅੱਜ ਸਾਰਾ ਦਿਨ ਪਾਣੀ ਨਾ ਆਉਣ ਕਾਰਨ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ ਸਟਰਾਅਬੇਰੀ ਦੀ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਸਿਖਲਾਈ ਪ੍ਰੋਗਰਾਮ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਡਾ. ਕੇਸਰ ਰਾਮ ਬੰਗਾ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਦੀ ਅਗਵਾਈ ਹੇਠ ਸਟਰਾਅਬੇਰੀ ਦੀ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਾਨਗੜ੍ਹ ਰੁਕਾਲੀ ਵਿਖੇ ਫਾਰਮ ਸਕੂਲ (ਸਿਖਲਾਈ ਪ੍ਰੋਗਰਾਮ) ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਮੋਰਿੰਡਾ, 16 ਜਨਵਰੀ (ਕੰਗ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਸ਼ਰਨਜੀਤ ਸਿੰਘ ਵਲੋਂ ਆਉਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ ਵਿਚ ਮੋਰਿੰਡਾ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦਾ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕਾਂ ਨੂੰ ਬਰਤਰਫ਼ ਕਰਨ ਵਾਲੇ ਪੱਤਰ ਦੀਆਂ ਸਾੜੀਆਂ ਕਾਪੀਆਂ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਇੱਕ ਨਾਦਰਸ਼ਾਹੀ ਫ਼ਰਮਾਨ ਦੇ ਤਹਿਤ ਸੰਘਰਸ਼ੀ ਅਧਿਆਪਕਾਂ ਨੂੰ ਬਰਤਰਫ਼ ਕਰਨ ਦੇ ਰੋਸ ਵਜੋਂ ਅੱਜ ਸਥਾਨਕ ਸਟੇਡੀਅਮ ਵਿਚ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਹੋਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਅੱਜ ਸਕੂਲ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀ ਸੀ. ਬੀ. ...

ਪੂਰੀ ਖ਼ਬਰ »

ਚੌਤਾਂ ਦੇ ਨੌਜਵਾਨਾਂ ਨੇ ਚਲਾਇਆ ਸਫ਼ਾਈ ਅਭਿਆਨ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ) -ਇਸ ਬਲਾਕ ਦੇ ਪਿੰਡ ਚੌਤਾਂ ਦੇ ਸ੍ਰੀ ਗੁਰੂ ਹਰਿਰਾਏ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਪਿੰਡ ਨੂੰ ਸਾਫ਼ ਸੁਥਰਾ ਤੇ ਸਵੱਛ ਬਣਾਉਣ ਲਈ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਤਹਿਤ ਨੌਜਵਾਨਾਂ ...

ਪੂਰੀ ਖ਼ਬਰ »

ਪਿੰਡ ਢੇਰ ਬਲਾਕ ਦਾ ਸੇਵਾ ਕੇਂਦਰ ਚਲਾਉਣ ਦੀ ਮੰਗ

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਬਲਾਕ ਢੇਰ ਦਾ ਸੇਵਾ ਕੇਂਦਰ ਜੋ ਕਿ ਬੰਦ ਪਿਆ ਹੈ ਮੁੜ ਤੋਂ ਚਲਾਏ ਜਾਣ ਦੀ ਜ਼ੋਰਦਾਰ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਢੇਰ ਦੇ ਸਾਬਕਾ ਸਰਪੰਚ ਕਾਮਰੇਡ ਸੁਰਜੀਤ ...

ਪੂਰੀ ਖ਼ਬਰ »

23 ਦੀ ਚੈਂਪੀਅਨਸ਼ਿਪ ਲਈ ਪ੍ਰੀ ਕੋਚਿੰਗ ਕੈਂਪ ਤਖਤਗੜ੍ਹ ਵਿਖੇ ਸ਼ੁਰੂ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਧਾਰਵਾਦ (ਕਰਨਾਟਕਾ) ਵਿਖੇ 64ਵੀਆਂ ਨੈਸ਼ਨਲ ਸਕੂਲ ਕਬੱਡੀ ਅੰਡਰ 14 ਲੜਕੀਆਂ ਚੈਂਪੀਅਨਸ਼ਿਪ 23 ਜਨਵਰੀ ਤੋਂ ਸ਼ੁਰੂ ਹੋਵੇਗੀ ਜਿਸ ਲਈ ਇਸ ਵਿਚ ਭਾਗ ਲੈਣ ਜਾਣ ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਦਾ ਪ੍ਰੀ ...

ਪੂਰੀ ਖ਼ਬਰ »

ਮੁੰਡੀਆਂ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ 'ਚ ਕਰਵਾਇਆ ਸਾਲਾਨਾ ਸਮਾਗਮ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਮੁੰਡੀਆਂ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਅਤੇ ਸਥਾਨਕ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਝੰਡਾ ਜੀ ਸਾਹਿਬ ਨੋਧੇਮਾਜਰਾ ਵਿਖੇ ਹੋ ਰਹੇ 57ਵੇਂ ਸਾਲਾਨਾ ਜੋੜ ਮੇਲ ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਨੋਧੇਮਾਜਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਸ੍ਰੀ ਝੰਡਾ ਜੀ ਸਾਹਿਬ ਵਿਖੇ ਕਰਵਾਏ ਜਾ ਰਹੇ 57ਵੇਂ ਸਾਲਾਨਾ ਜੋੜ ਮੇਲ ਸਬੰਧੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਬਸਪਾ ਸੁਪਰੀਮੋ ਮਾਇਆਵਤੀ ਦਾ ਜਨਮ ਦਿਨ ਮਨਾਇਆ

ਰੂਪਨਗਰ, 16 ਜਨਵਰੀ (ਐਮ.ਐਸ.ਚੱਕਲ)-ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਾ 63ਵਾਂ ਜਨਮ ਦਿਨ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਗੁਰੂ ਰਵਿਦਾਸ ਭਵਨ ਰੂਪਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਕੇਕ ਦੀ ਰਸਮ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਮੁੱਖ ਜਨਰਲ ਸਕੱਤਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਕਾਲਜ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ, ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵਲੋਂ ਸਾਹਿਤਕ ਸਮਾਗਮ

ਮੋਰਿੰਡਾ, 16 ਜਨਵਰੀ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਪੰਜਾਬ ਵਲੋਂ ਲੋਹੜੀ ਅਤੇ ਗੁਰਪੁਰਬ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਹਰਨੇਕ ਸਿੰਘ ਕਲੇਰ, ਪਿ੍ੰਸੀਪਲ ਜਲੌਰ ਸਿੰਘ ਖੀਵਾ ਤੇ ਪਰਮਜੀਤ ਕੌਰ ਸਰਹਿੰਦ ਨੇ ਕੀਤੀ ...

ਪੂਰੀ ਖ਼ਬਰ »

23 ਦੀ ਚੈਂਪੀਅਨਸ਼ਿਪ ਲਈ ਪ੍ਰੀ ਕੋਚਿੰਗ ਕੈਂਪ ਤਖਤਗੜ੍ਹ ਵਿਖੇ ਸ਼ੁਰੂ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਧਾਰਵਾਦ (ਕਰਨਾਟਕਾ) ਵਿਖੇ 64ਵੀਆਂ ਨੈਸ਼ਨਲ ਸਕੂਲ ਕਬੱਡੀ ਅੰਡਰ 14 ਲੜਕੀਆਂ ਚੈਂਪੀਅਨਸ਼ਿਪ 23 ਜਨਵਰੀ ਤੋਂ ਸ਼ੁਰੂ ਹੋਵੇਗੀ ਜਿਸ ਲਈ ਇਸ ਵਿਚ ਭਾਗ ਲੈਣ ਜਾਣ ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਦਾ ਪ੍ਰੀ ...

ਪੂਰੀ ਖ਼ਬਰ »

ਮੁੰਡੀਆਂ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ 'ਚ ਕਰਵਾਇਆ ਸਾਲਾਨਾ ਸਮਾਗਮ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਮੁੰਡੀਆਂ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਅਤੇ ਸਥਾਨਕ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਬਸਪਾ ਸੁਪਰੀਮੋ ਮਾਇਆਵਤੀ ਦਾ ਜਨਮ ਦਿਨ ਮਨਾਇਆ

ਰੂਪਨਗਰ, 16 ਜਨਵਰੀ (ਐਮ.ਐਸ.ਚੱਕਲ)-ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਾ 63ਵਾਂ ਜਨਮ ਦਿਨ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਗੁਰੂ ਰਵਿਦਾਸ ਭਵਨ ਰੂਪਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਕੇਕ ਦੀ ਰਸਮ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਮੁੱਖ ਜਨਰਲ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਝੰਡਾ ਜੀ ਸਾਹਿਬ ਨੋਧੇਮਾਜਰਾ ਵਿਖੇ ਹੋ ਰਹੇ 57ਵੇਂ ਸਾਲਾਨਾ ਜੋੜ ਮੇਲ ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਨੋਧੇਮਾਜਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਸ੍ਰੀ ਝੰਡਾ ਜੀ ਸਾਹਿਬ ਵਿਖੇ ਕਰਵਾਏ ਜਾ ਰਹੇ 57ਵੇਂ ਸਾਲਾਨਾ ਜੋੜ ਮੇਲ ਸਬੰਧੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਦੀ ਭਰਵੀਂ ਮੀਟਿੰਗ ਪ੍ਰਧਾਨ ਰਾਮ ਕੁਮਾਰ ਮਣਕੂ ਦੀ ਅਗਵਾਈ 'ਚ ਹੋਈ ਜਿਸ ਵਿਚ ਵਿਚਾਰ-ਵਟਾਂਦਰਾ ਕਰਨ ਉਪਰੰਤ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਨੇ ਹੋਰ ਸੰਗਤਾਂ ਨੂੰ ਨਾਲ ਲੈ ਕੇ ਧੂਮ-ਧਾਮ ਨਾਲ ਮਨਾਏ ਜਾ ਰਹੇ ਇਸ ਜੋੜ ਮੇਲ ਦਾ ਪੋਸਟਰ ਜਾਰੀ ਕੀਤਾ ਗਿਆ | ਪ੍ਰਧਾਨ ਸ੍ਰੀ ਮਣਕੂ ਤੇ ਹੋਰ ਸੇਵਾਦਾਰਾਂ ਨੇ ਦੱਸਿਆ ਕਿ 20 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਇੰਟਰਨੈਸ਼ਨਲ ਡਬਲ ਗੋਲਡ ਮੈਡਲਿਸਟ ਢਾਡੀ ਜਥਾ ਗਿ: ਨਿਰਮਲ ਸਿੰਘ ਨੂਰ, ਗੋਲਡ ਮੈਡਲਿਸਟ ਢਾਡੀ ਗਿ: ਸੁਰਜੀਤ ਸਿੰਘ ਵਾਰਿਸ, ਕਵੀਸ਼ਰੀ ਜਥਾ ਭਾਈ ਮਹਿਲ ਸਿੰਘ ਚੰਡੀਗੜ੍ਹ ਅਤੇ ਗਿ: ਭੁਪਿੰਦਰ ਸਿੰਘ ਢਾਹਾਂ ਦਾ ਪੰਥ ਪ੍ਰਸਿੱਧ ਢਾਡੀ ਜਥਾ ਆਦਿ ਆਪਣੇ ਸਮੇਂ-ਸਮੇਂ ਮੁਤਾਬਕ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ ਅਤੇ ਪ੍ਰਸੰਗ ਪੇਸ਼ ਕਰਕੇ ਅਤੇ ਗੁਰਮਤਿ ਵਿਚਾਰਾਂ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸੇ ਹੀ ਦਿਨ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ ਦੇਵ ਗਰੇਵਾਲ, ਅਮਰੀਕ ਸਿੰਘ ਬੈਂਸ, ਜੀਤ ਸਿੰਘ, ਗੁਰਮੇਲ ਸਿੰਘ, ਸਰਪੰਚ ਅਮਰਜੀਤ ਬੜੀਵਾਲ, ਸੋਹਣ ਸਿੰਘ ਸਮੀਰੋਵਾਲ, ਫੁੰਮਣ ਸਿੰਘ, ਰਜਿੰਦਰ ਸਿੰਘ ਰੰਧਾਵਾ, ਉਂਕਾਰ ਸਿੰਘ ਜਟਵਾਹੜ, ਭੀਰਾ ਭੋਗੀਪੁਰ, ਨਰੰਜਣ ਸਿੰਘ ਮਾਧੋਪੁਰ, ਬੱਗਾ ਸਿੰਘ ਮੁੰਨੇ, ਜਸਵੀਰ ਸਿੰਘ, ਜੋਗਿੰਦਰ ਸਿੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਕਾਲਜ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ, ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵਲੋਂ ਸਾਹਿਤਕ ਸਮਾਗਮ

ਮੋਰਿੰਡਾ, 16 ਜਨਵਰੀ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਪੰਜਾਬ ਵਲੋਂ ਲੋਹੜੀ ਅਤੇ ਗੁਰਪੁਰਬ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਹਰਨੇਕ ਸਿੰਘ ਕਲੇਰ, ਪਿ੍ੰਸੀਪਲ ਜਲੌਰ ਸਿੰਘ ਖੀਵਾ ਤੇ ਪਰਮਜੀਤ ਕੌਰ ਸਰਹਿੰਦ ਨੇ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX