ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  13 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  50 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 minute ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਸਾਂਝਾ ਅਧਿਆਪਕ ਮੋਰਚੇ ਵਲੋਂ ਸਰਕਾਰ ਤੇ ਸਿੱਖਿਆ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਦੇ ਰੋਸ ਵਿਚ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਭਰ ਤੋਂ ਅਧਿਆਪਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਤਲਵੰਡੀ ਰੋਡ ਫਾਟਕ 'ਤੇ ਬਣ ਰਹੇ ਫ਼ਲਾਈ ਓਵਰ ਦੀ ਉਸਾਰੀ ਸਬੰਧੀ ਅਟਕਲਾਂ ਨੂੰ ਲੱਗਾ ਵਿਰਾਮ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ਹਿਰ ਦੇ ਟਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਫ਼ਰੀਦਕੋਟ-ਤਲਵੰਡੀ ਰੋਡ 'ਤੇ ਬਣ ਰਹੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬੀਤੇ ਕੁਝ ਦਿਨਾਂ ਤੋਂ ਇਹ ਅਫ਼ਵਾਹਾਂ ਗਰਮ ਸਨ ਕਿ ਪੁੱਲ ਦੀ ਉਸਾਰੀ ਦੇ ਨਕਸ਼ੇ ਵਿਚ ਫੇਰਬਦਲ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਨੰਬਰਦਾਰ ਯੂਨੀਅਨ ਵਲੋਂ ਖੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 16 ਜਨਵਰੀ (ਮੇਘਰਾਜ)-ਕਾਂਗਰਸ ਹਾਈ ਕਮਾਂਡ ਵਲੋਂ ਅਜੇਪਾਲ ਸਿੰਘ ਸੰਧੂ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਨੰਬਰਦਾਰ ਯੂਨੀਅਨ ਕੋਟਕਪੂਰਾ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਇਕ ਵਿਅਕਤੀ ਦੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤ 'ਤੇ ਪਰਚਾ ਦਰਜ

ਕੋਟਕਪੂਰਾ, 16 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਰੀਦਕੋੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਾ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋੋਟ ਰਾਜੀਵ ਪਰਾਸ਼ਰ ਵਲੋੋਂ ਮੀਟਿੰਗ ਕੀਤੀ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਦੋ ਔਰਤਾਂ ਸਮੇਤ 9 ਵਿਅਕਤੀਆਂ ਨੂੰ ਸਜ਼ਾ

ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਥਾਨਕ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ ਆਪਣੇ ਇਕ ਫੈਸਲੇ ਵਿਚ ਪਿੰਡ ਸਾਧਾਂਵਾਲਾ ਦੀਆਂ ਦੋ ਔਰਤਾਂ ਸਮੇਤ 9 ਵਿਅਕਤੀਆਂ ਨੂੰ ਇਕ ਕੰਧ ਦੀ ਉਸਾਰੀ ਸਮੇਂ ਹੋਏ ਝਗੜੇ ਤੇ ਕੁੱਟਮਾਰ ਦਾ ਕਸੂਰਵਾਰ ਮੰਨਦਿਆਂ 14 ਮਹੀਨੇ ਕੈਦ ਅਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੁਜ਼ਗਾਰ ਬਿਊਰੋੋ ਤੋੋਂ ਸਿਖਲਾਈ ਲੈਣ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੋੋਈ | ਜਿਸ ਵਿਚ ਵਧੀਕ ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਸ਼ੇਖ ਦੇ ਆਂਗਣਵਾੜੀ ਸੈਂਟਰ ਵਿਚ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਅਤੇ ਸਤਿਕਾਰ ਕਰਦੇ ਹੋਏ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਦੀ ਗੋਦ ਭਰਾਈ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਜ਼ਿਲੇ੍ਹ ਦੀ ਸੰਗਤ ਦਾ ਕੀਤਾ ਧੰਨਵਾਦ

ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਲਈ ਜ਼ਿਲੇ੍ਹ ਭਰ ਦੀ ਸੰਗਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ : ਬਹਾਦਰ ਸਿੰਘ ਚੈਨਾ

ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਰੰਤਰ ਪੂਰਾ ਕਰ ਰਹੀ ਹੈ ਅਤੇ ਲੋੜਵੰਦਾਂ ਨੂੰ ਸਹੂਲਤਾਂ ਦੇਣ ਲਈ ਕਦਮ ਚੁੱਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ...

ਪੂਰੀ ਖ਼ਬਰ »

ਧਿਗਾਣਾ ਸਕੂਲ 'ਚ ਆਰ. ਓ. ਸਿਸਟਮ ਦਾ ਉਦਘਾਟਨ

ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਧਿਗਾਣਾ 'ਚ ਸਕੂਲ ਮੁਖੀ ਰਾਜ ਕੁਮਾਰੀ ਦੀ ਅਗਵਾਈ 'ਚ ਆਰ.ਓ.ਸਿਸਟਮ ਲਗਾਇਆ ਗਿਆ, ਜਿਸ ਦਾ ਉਦਘਾਟਨ ਅੱਜ ਸਰਪੰਚ ਗੁਰਦੇਵ ਸਿੰਘ ਢਿੱਲੋਂ ਨੇ ਕੀਤਾ | ਸਕੂਲ ਮੁਖੀ ਰਾਜ ਕੁਮਾਰੀ ਨੇ ਗ੍ਰਾਮ ਪੰਚਾਇਤ ਦਾ ਧੰਨਵਾਦ ...

ਪੂਰੀ ਖ਼ਬਰ »

ਮਾਘੀ ਮੇਲੇ ਮੌਕੇ ਲੋੜਵੰਦਾਂ ਨੂੰ ਬੂਟੇ ਵੰਡੇ ਗਏ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਵਲੋਂ ਮੇਲਾ ਮਾਘੀ ਮੌਕੇ ਸਥਾਨਕ ਮਲੋਟ ਰੋਡ ਵਿਖੇ ਵਿਸ਼ੇਸ਼ ਸਟਾਲ ਲਗਾ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਦੁਕਾਨਾਂ ਦੇ ਮਾਲਕਾਂ ਦੀਆਂ ਨਗਰ ਕੌ ਾਸਲ ਨੇ ਕੱਟੀਆਂ ਪਰਚੀਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਮਾਘੀ ਮੇਲੇ ਕਾਰਨ ਸੜਕ ਦੇ ਆਸਪਾਸ ਦੁਕਾਨਾਂ ਲੱਗੀਆਂ ਹੋਈਆਂ ਹਨ | ਅੱਜ ਸ਼ਾਮ 4 ਵਜੇ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਦੀਆਂ ਰਸੀਦਾਂ ਕੱਟੀਆਂ ਗਈਆਂ | ਇਸ ਮੌਕੇ ਦੁਕਾਨਦਾਰ ...

ਪੂਰੀ ਖ਼ਬਰ »

40 ਮੁਕਤਿਆਂ ਦੀ ਸ਼ਹੀਦੀ ਤੋਂ ਪ੍ਰੇਰਣਾ ਲੈਣ ਦੀ ਲੋੜ-ਬਾਬਾ ਅਵਤਾਰ ਸਿੰਘ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਲ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਸਲਾਨਾ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਮਗਰੋਂ ਵਾਪਸ ਰਵਾਨਾ ਹੋ ...

ਪੂਰੀ ਖ਼ਬਰ »

ਇਕਬਾਲ ਸਿੰਘ ਕਾਉਣੀ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣੇ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਏ. ਐੱਸ. ਆਈ. ਵਜੋਂ ਸੇਵਾਵਾਂ ਨਿਭਾ ਰਹੇ ਇਕਬਾਲ ਸਿੰਘ ਕਾਉਣੀ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ | ਉਨ੍ਹਾਂ ਨੂੰ ਤਰੱਕੀ ਮਿਲਣ 'ਤੇ ਡੀ.ਐੱਸ.ਡੀ. ਤਲਵਿੰਦਰ ਸਿੰਘ ਗਿੱਲ ਅਤੇ ਪ੍ਰੀਤਮ ...

ਪੂਰੀ ਖ਼ਬਰ »

ਪੰਜਾਬ ਥਰੋ ਬਾਲ ਟੀਮ ਦੇ 4 ਖਿਡਾਰੀ ਭਾਰਤ ਟੀਮ ਲਈ ਚੁਣੇ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-18 ਤੋਂ 20 ਜਨਵਰੀ ਤੱਕ ਚੱਲਣ ਵਾਲੀ ਭਾਰਤ ਬਨਾਮ ਸ੍ਰੀ ਲੰਕਾ ਸੀਰੀਜ਼ ਮੈਨ ਅਤੇ ਵੋਮੈਨ ਜੋ ਕਿ ਕਰਨਾਟਕ (ਬੰਗਲੌਰ) ਵਿਖੇ ਹੋ ਰਹੀ ਹੈ, ਜਿਸ ਮਰਦ ਵਰਗ ਦੇ ਮੁਕਾਬਲਿਆਂ ਵਿਚ ਜਸਮਨ ਸਿੰਘ ਸੰਧੂ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਬੱਚਿਆਂ 'ਚ ਖ਼ੂਨ ਦੀ ਕਮੀ ਸਬੰਧੀ ਜਾਗਰੂਕਤਾ ਚੰਗਾ ਉੱਦਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ਿਵਾਨੀ ਮੈਮੋਰੀਅਲ ਥੈਲੇਸੀਮੀਆ ਸੁਸਾਇਟੀ ਅਤੇ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੁਸਾਇਟੀ ਲੋੜਵੰਦਾਂ ਦੀ ਮਦਦ ਕਰਕੇ ਸਮਾਜ ਵਿਚ ਆਪਣਾ ਚੰਗਾ ਫ਼ਰਜ ਅਦਾ ਕਰ ਰਹੀ ਹੈ | ਇਨ੍ਹਾਂ ਵਿਚੋਂ ਥੈਲੇਸੀਮੀਆ ...

ਪੂਰੀ ਖ਼ਬਰ »

ਪਿੰਡ ਲੰਭਵਾਲੀ ਵਿਖੇ ਸਰਕਾਰ ਵਲੋਂ ਭੇਜੀ ਗਈ ਗਰਾਂਟ ਦੀ ਜਾਂਚ ਵਿਜੀਲੈਂਸ ਵਲੋਂ ਸ਼ੁਰੂ

ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਪਿਛਲੀ ਗਰਾਮ ਪੰਚਾਇਤ ਵਲੋਂ ਆਈਆਂ ਸਰਕਾਰੀ ਗਰਾਂਟਾਂ ਦੀ ਜਾਂਚ ਵਿਜੀਲੈਂਸ ਵਲੋਂ ਸ਼ੁਰੂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕੋਟੀਆਂ ਅਤੇ ਟੋਪੀਆਂ ਵੰਡੀਆਂ

ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਟੋਪੀਆਂ ਵੰਡੀਆਂ ਗਈਆਂ | ਸਕੂਲ ਇੰਚਾਰਜ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਟੋਪੀਆਂ ਅਤੇ ਕੋਟੀਆਂ ਸਮਾਜ ਸੇਵੀ ...

ਪੂਰੀ ਖ਼ਬਰ »

ਹਰਜੀਤ ਯਾਦਗਾਰੀ ਸਕੂਲ ਦੀ ਨਵੀਂ ਬਣੀ ਸਟੇਜ ਦਾ ਸੁੰਦਰੀਕਰਨ ਕੀਤਾ

ਬਾਜਾਖਾਨਾ, 16 ਜਨਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੀ ਨਵੀਂ ਬਣੀ ਸਟੇਜ ਦੇ ਆਲੇ-ਦੁਆਲੇ ਨੂੰ ਸੁੰਦਰੀਕਰਨ ਕਰਨ ਲਈ ਸੁੰਦਰ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਮੁੱਖ ਲੋੜਾਂ ਵਿਚੋਂ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਜਸਕਰਨ ਸਿੰਘ ਬਰਾੜ ਲੱਖੇਵਾਲੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਏ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਹਾਈਕਮਾਂਡ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਪੰਜਗਰਾਈਾ ਦੇ ਅਕਾਲੀ ਦਲ 'ਚ ਜਾਣ ਨਾਲ ਮੇਰਾ ਕੋਈ ਸਬੰਧ ਨਹੀਂ : ਵਿੱਕੀ ਬਰਾੜ

ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਅਤੇ ਦਸਮੇਸ਼ ਨਗਰ ਪਿੰਡ ਪੰਜਗਰਾਈਾ ਕਲਾਂ ਦੇ ਸਰਪੰਚ ਭੁਪਿੰਦਰਜੀਤ ਸਿੰਘ 'ਵਿੱਕੀ ਬਰਾੜ' ਨੇ ਵਿਸ਼ੇਸ਼ ਮੁਲਾਕਾਤ ਵਿਚ ਕਿਹਾ ਹੈ ਕਿ ਉਹ ਹਮੇਸ਼ਾ ਕਾਂਗਰਸੀ ਸੀ ਅਤੇ ਕਾਂਗਰਸੀ ਰਹੇਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੂਣੇ ਤੋਂ ਜਿੱਤ ਕੇ ਆਏ ਖਿਡਾਰੀਆਂ ਦਾ ਟਿੱਲਾ ਬਾਬਾ ਫ਼ਰੀਦ ਵਿਖੇ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਪੂਨੇ ਵਿਖੇ ਹੋਏ ਖੇਲੋ ਇੰਡੀਆ ਮੁਕਾਬਲਿਆਂ ਵਿਚ ਰੋਬਨਜੀਤ ਸਿੰਘ ਨੇ ਅੰਡਰ-17 ਦੇ ਹਾਈ ਜੰਪ ਮੁਕਾਬਲੇ ਵਿਚ ਗੋਲਡ ਮੈਡਲ ਅਤੇ ਅਰਸ਼ਦੀਪ ਸਿੰਘ ਨੇ ਅੰਡਰ-17 ਦੇ ਰੈਸਲਿੰਗ ਮੁਕਾਬਲੇ ਵਿਚ ਬਰੋਨਜ਼ ਮੈਡਲ ਜਿੱਤਿਆ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ ਦੇ ਖਿਡਾਰੀਆਂ ਨੇ ਖੇਲੋ ਇੰਡੀਆ ਯੂਥ ਗੇਮਜ਼ 'ਚ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 16 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਖੇਲੋ ਇੰਡੀਆ ਯੂਥ ਗੇਮਜ਼ ਬੀਤੇ ਦਿਨੀਂ ਪੂਨਾ (ਮਹਾਰਾਸ਼ਟਰ) 'ਚ ਕਰਵਾਈਆਂ ਗਈਆਂ | ਇੰਨ੍ਹਾਂ ਖੇਡਾਂ 'ਚ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ...

ਪੂਰੀ ਖ਼ਬਰ »

ਮਾਸਟਰ ਬਲਵਿੰਦਰ ਸਿੰਘ ਵਲੋਂ ਆਪਣੀ 8ਵੀਂ ਧਾਰਮਿਕ ਪੁਸਤਕ ਮਹੰਤ ਕਾਹਨ ਸਿੰਘ ਨੂੰ ਭੇਟ

ਕੋਟਕਪੂਰਾ, 16 ਜਨਵਰੀ (ਮੇਘਰਾਜ)-ਕੋਟਕਪੂਰਾ ਨਿਵਾਸੀ ਮਾਸਟਰ ਬਲਵਿੰਦਰ ਸਿੰਘ ਨੇ ਆਪਣੀ ਨਵ-ਪ੍ਰਕਾਸ਼ਿਤ ਪੁਸਤਕ ਗੋਨਿਆਣਾ ਵਿਖੇ '550 ਸਵਾਲ-ਬਾਬੇ ਨਾਨਕ ਦੇ ਨਾਲ' ਟਿਕਾਣਾ ਭਾਈ ਜਗਤਾ ਜੀ ਸਾਹਿਬ ਦੇ ਮਹੰਤ ਕਾਹਨ ਸਿੰਘ ਸੇਵਾ ਪੰਥੀ ਅਤੇ ਸੰਤ ਰਣਜੀਤ ਸਿੰਘ ਨੂੰ ਭੇਟ ਕੀਤੀ ...

ਪੂਰੀ ਖ਼ਬਰ »

ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਵਲੋਂ ਨਗਰ ਕੌਾਸਲ ਵਿਖੇ ਸਨਮਾਨ ਸਮਾਗਮ ਕਰਵਾਇਆ

ਕੋਟਕਪੂਰਾ, 16 ਜਨਵਰੀ (ਮੇਘਰਾਜ)-ਨਗਰ ਕੌਾਸਲ ਦੇ ਮੀਟਿੰਗ ਹਾਲ ਵਿਚ ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਵਲੋਂ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਵੇਂ ਆਏ ਨਗਰ ਕੌਾਸਲ ਦੇ ਈ.ਓ ਬਲਵਿੰਦਰ ਸਿੰਘ, ਨਗਰ ਕੌਾਸਲ ਪ੍ਰਧਾਨ ਮੋਹਨ ਸਿੰਘ ਮੱਤਾ ਅਤੇ ਸਬ ਇੰਸਪੈਕਟਰ ਜਸਕਰਨ ਸਿੰਘ ਸੇਖੋਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਈ.ਓ. ਬਲਵਿੰਦਰ ਸਿੰਘ ਕਿਹਾ ਕਿ ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਵਲੋਂ ਮਨਾਏ ਜਾ ਰਹੇ 26 ਜਨਵਰੀ ਗਣਤੰਤਰ ਦਿਵਸ ਮੌਕੇ ਨਗਰ ਕੌਾਸਲ ਵਲੋਂ ਪੁਰਾਣੀ ਦਾਣਾ ਮੰਡੀ ਦੇ ਨਾਲ ਨਾਲ ਸ਼ਹਿਰ ਦੀ ਪੂਰੀ ਸਫ਼ਾਈ ਕਰਵਾਈ ਜਾਵੇਗੀ ਅਤੇ ਅੱਗ ਬਝਾਊ ਗੱਡੀ ਦਾ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਸਬ ਇੰਸਪੈਕਟਰ ਜਸਕਰਨ ਸਿੰਘ ਸੇਖੋਂ ਕਿਹਾ ਕਿ ਸਮਾਗਮ ਵਿਚ ਸੁਰੱਖਿਆ ਅਤੇ ਟਰੈਫ਼ਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਪੁਰਾਣੀ ਦਾਣਾ ਮੰਡੀ ਦੇ ਮੁੱਖ ਬਾਜ਼ਾਰ ਰਸਤੇ ਨੂੰ ਵੀ. ਆਈ. ਪੀ. ਗੇਟ ਬਣਾਇਆ ਜਾਵੇਗਾ ਤੇ ਦਾਣਾ ਮੰਡੀ ਦੇ ਸੱਟਾ ਬਾਜ਼ਾਰ ਵਾਲੇ ਪਾਸੇ ਦੋਵੇਂ ਫੜਾਂ 'ਤੇ ਵਾਹਨਾਂ ਦੀ ਪਾਰਕਿੰਗ ਬਣਾਈ ਜਾਵੇਗੀ | ਇਸ ਮੌਕੇ ਮੋਹਨ ਸਿੰਘ ਮੱਤਾ ਨੇ ਕਿਹਾ ਕਿ ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਪਹਿਲਾਂ ਵੀ ਦੁਸਹਿਰਾ, ਰਾਮ ਲੀਲ੍ਹਾ ਤੇ ਸ਼ੋਭਾ ਯਾਤਰਾ ਸਮਾਗਮ ਕਰਦੀ ਆ ਰਹੀ ਹੈ ਤੇ ਹੁਣ ਗਣਤੰਤਰ ਦਿਵਸ ਸਮੂਹ ਸ਼ਹਿਰ ਨਿਵਾਸੀਆਂ ਅਤੇ ਸਮਾਜਿਕ ਤੇ ਸ਼ੋਸਲ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਓਮ ਪ੍ਰਕਾਸ਼ ਸ਼ਰਮਾ, ਕਮਲ ਅਰੋੜਾ, ਲਵਲੀ ਮੈਂਗੀ, ਪਵਨ ਉਪਲ, ਅਸ਼ਵਨੀ ਘੋਸਲਾ, ਚੇਤਨ ਸਹਿਗਲ, ਐਡਵੋਕੇਟ ਵਿਨੋਦ ਗੋਇਲ, ਹਰਬੰਸ ਕੌਰ, ਅਨਿਲ ਸ਼ਰਮਾ, ਰਾਜਨ ਚੋਪੜਾ, ਨਰੇਸ਼ ਬਾਬਾ, ਪ੍ਰੇਮ ਨਰੂਲਾ, ਹੰਸ ਰਾਜ ਵਿੱਕੀ, ਚਮਨ ਲਾਲ ਛਲੀਆ ਸਮੇਤ ਹੋਰ ਵੀ ਸ਼ਹਿਰ ਨਿਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੀਪਕ ਜੈਤੋਈ ਮੰਚ ਜੈਤੋ ਵਲੋਂ ਸਾਹਿਤਕ ਸਮਾਗਮ 20 ਨੂੰ

ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 20 ਜਨਵਰੀ (ਦਿਨ ਐਤਵਾਰ) ਨੂੰ ਸਥਾਨਕ ਪੈਨਸ਼ਰਜ਼ ਭਵਨ ਵਿਚ ਦਿਨੇ 2 ਵਜੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੰਚ ਦੇ ਆਗੂ ਸੁਰਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ...

ਪੂਰੀ ਖ਼ਬਰ »

ਜੈਤੋ ਵਿਚ ਓਰੇਨ ਦੇ ਨਵੇਂ ਕੇਂਦਰ ਦਾ ਉਦਘਾਟਨ

ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਓਰੇਨ ਇੰਟਰਨੈਸ਼ਨਲ ਵਲੋਂ ਸਥਾਨਕ ਬਾਜਾ ਰੋਡ 'ਤੇ ਸਥਿਤ ਸ਼ਰਮਾ ਕੰਪਲੈਕਸ (ਨੇੜੇ ਸਟੇਟ ਬੈਂਕ ਆਫ਼ ਇੰਡੀਆ) ਵਿਚ ਆਪਣੇ ਨੌਵੇਂ ਸਟੈਂਡ ਅਲੋਨ ਯੂਨੀਸੈਕਸ ਸੈਲੂਨ ਦਾ ਅੱਜ ਉਦਘਾਟਨ ਕੀਤਾ ਗਿਆ | ਉਦਘਾਟਨੀ ਰਸਮ ਮੌਕੇ ਹਾਜ਼ਰ ਓਰੇਨ ਦੇ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ

ਸਾਦਿਕ, 16 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਾਲਜ ਦੀ ਪ੍ਰਬੰਧਕੀ ਕੇਮਟੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕਾਲਜ ਦਾ ਮਨਾਏ ਗਏ ਸਥਾਪਨਾ ਦਿਵਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਪਿ੍ੰਸਇੰਦਰਪ੍ਰੀਤ ਸਿੰਘ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 30 ਦੇ ਅੰਦੋਲਨ ਦੀ ਤਿਆਰੀ ਮੀਟਿੰਗ

ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ 30 ਜਨਵਰੀ ਦੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਤਿਆਰੀ ਮੀਟਿੰਗ ਕੀਤੀ ਗਈ | ਯੂਨੀਅਨ ਦੇ ਮੀਡੀਆ ਨੁਮਾਇੰਦੇ ਕਸ਼ਮੀਰ ਸਿੰਘ ਰੋੜੀਕਪੂਰਾ ਅਨੁਸਾਰ ਬਲਾਕ ਪ੍ਰਧਾਨ ਨਛੱਤਰ ...

ਪੂਰੀ ਖ਼ਬਰ »

ਪੈਨਸ਼ਨ ਖਾਤੇ 'ਚੋਂ ਪੈਸੇ ਕੱਟ ਕੇ ਆਮਦਨ ਕਰ ਵਿਭਾਗ ਕੋਲ ਜਮ੍ਹਾਂ ਨਾ ਕਰਾਉਣ ਖਿਲਾਫ਼ ਬੈਂਕ ਅੱਗੇ ਰੋਸ ਪ੍ਰਦਰਸ਼ਨ

ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਖਾਤਾਧਾਰਕ ਸੁਰਿੰਦਰ ਸਿੰਘ ਕੋਹਲੀ ਵਾਸੀ ਬਲਬੀਰ ਐਵੀਨਿਊ ਨੇ ਦੱਸਿਆ ਕਿ ਉਸ ਦਾ ਪੈਨਸ਼ਨ ਖਾਤਾ ਸਰਕੂਲਰ ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਜੋ ਕਿ ਪਹਿਲਾਂ ਸਟੇਟ ਬੈਂਕ ਆਫ਼ ਪਟਿਆਲਾ ਸੀ ਵਿਚ ਹੈ ਅਤੇ ਉਸ ਦੇ ਇਸ ਖਾਤੇ 'ਚੋਂ ...

ਪੂਰੀ ਖ਼ਬਰ »

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਸਰਕਾਰਾਂ ਠੋਸ ਕਦਮ ਚੁੱਕਣ-ਕਿਸਾਨ ਆਗੂ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਐਨ. ਆਰ. ਆਈ. ਦਵਿੰਦਰ ਸਿੰਘ ਨੂੰ ਅਸ਼ੀਰਵਾਦ ਦੇਣ ਪੁੱਜੇ

ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਨ.ਆਰ.ਆਈ ਦਵਿੰਦਰ ਸਿੰਘ ਨੰੂ ਅਸ਼ੀਰਵਾਦ ਦੇਣ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਥਰਾਜਵਾਲਾ ਵਿਖੇ ਪਹੁੰਚੇ | ਸੀਨੀਅਰ ਯੂਥ ਅਕਾਲੀ ਆਗੂ ਕੁਲਵਿੰਦਰ ਸਿੰਘ ਵਿੱਕੀ ਦੇ ਭਰਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਮਿਸ਼ਨ ਸਕੂਲ ਵਿਖੇ ਰਾਸ਼ਟਰੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 16 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਚ ਚੱਲ ਰਹੇ ਐਨ.ਐਸ.ਐਸ. ਯੂਨਿਟ ਵਿਚ ਪ੍ਰੋਗਰਾਮ ਅਫ਼ਸਰ ਮੋਨਿਕਾ ਰਾਣੀ ਦੀ ਦੇਖ-ਰੇਖ ਹੇਠ ਰਾਸ਼ਟਰੀ ਦਿਵਸ ਦੇ ਸੰਬੰਧ 'ਚ ਸੈਮੀਨਾਰ ...

ਪੂਰੀ ਖ਼ਬਰ »

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਦਾ ਜੈਤੋ ਪਹੁੰਚਣ 'ਤੇ ਕਾਂਗਰਸੀਆਂ ਵਲੋਂ ਨਿੱਘਾ ਸਵਾਗਤ

ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਅਜੈ ਪਾਲ ਸਿੰਘ ਸੰਧੂ ਸਥਾਨਕ ਸ਼ਹਿਰ 'ਚ ਪਹੁੰਚਣ 'ਤੇ ਸਾਬਕਾ ਕਾਂਗਰਸੀ ਵਿਧਾਇਕ ਮੁਹੰਮਦ ਸਦੀਕ ਦੇ ਜਵਾਈ ਅਤੇ ਕਾਂਗਰਸੀ ਆਗੂ ਸੂਰਜ ਭਾਰਦਵਾਜ, ਪੰਜਾਬ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਪਟਵਾਰੀ ਕੌਰ ਸਿੰਘ ਦੇ ਪਰਿਵਾਰ ਨੇ ਬਹਿਬਲ ਕਲਾਂ ਦੀ ਸ਼ਮਸ਼ਾਨਘਾਟ ਵਿਖੇ ਸ਼ੈੱਡ ਬਣਵਾਇਆ

ਕੋਟਕਪੂਰਾ, 16 ਜਨਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਵਿਖੇ ਕੈਨੇਡਾ ਦੇ ਵਸਨੀਕ ਨਸੀਬ ਸਿੰਘ ਸੇਖੋਂ ਪੁੱਤਰ ਪਟਵਾਰੀ ਕੌਰ ਸਿੰਘ ਨੇ ਇਕ ਲੱਖ ਪੱਚੀ ਹਜ਼ਾਰ ਰੁਪਿਆ ਖ਼ਰਚ ਕੇ ਸ਼ਮਸ਼ਾਨ ਘਾਟ ਵਿਖੇ ਸ਼ੈੱਡ ਬਣਵਾਇਆ | ਇਸ ਸ਼ੈੱਡ ਦਾ ਰਸਮੀ ਉਦਘਾਟਨ ਭਾਈ ਰਾਹੁਲ ...

ਪੂਰੀ ਖ਼ਬਰ »

ਦੀ ਬਾਜਾਖਾਨਾ ਬਹੁਮੰਤਵੀ ਸਹਿਕਾਰੀ ਸਭਾ ਦੇ ਮੈਂਬਰਾਂ ਦੇ ਹੋਏ ਕਰਜ਼ੇ ਮੁਆਫ਼

ਬਾਜਾਖਾਨਾ, 16 ਜਨਵਰੀ (ਜੀਵਨ ਗਰਗ)-ਦੀ ਬਾਜਾਖਾਨਾ ਬਹੁਮੰਤਵੀ ਸਹਿਕਾਰੀ ਸਭਾ ਦੇ 2.5 ਏਕੜ ਤੋਂ ਲੈ ਕੇ 5 ਏਕੜ ਤੱਕ 105 ਮੈਂਬਰਾਂ ਦੇ 61.82 ਲੱਖ ਦੇ ਕਰਜ਼ੇ ਮੁਆਫ਼ ਹੋਏ ਹਨ | ਇਸ ਮੌਕੇ ਡਾ. ਪਿ੍ੰਸਦੀਪ ਸਿੰਘ ਢਿੱਲੋਂ (ਏ. ਡੀ. ਓ.) ਤੇ ਗੁਰਜੀਤ ਸਿੰਘ ਏ. ਐਸ. ਆਈ. ਨੇ ਸਭਾ ਵਿਚ ਮੈਂਬਰਾਂ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ... ਪਰ ਕੂੜੇ ਨੂੰ ਲਗਾਈ ਜਾ ਰਹੀ ਹੈ ਸ਼ਰੇਆਮ ਅੱਗ

ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਥਾਨਕ ਰੈਸਟ ਹਾਊਸ ਵਿਖੇ ਸਫ਼ਾਈ ਦਾ ਤਾਂ ਪਹਿਲਾਂ ਹੀ ਮੰਦਾ ਹਾਲ ਹੈ ਉੱਤੋਂ ਜੇਕਰ ਮਾੜੀ ਮੋਟੀ ਸਫ਼ਾਈ ਦਾ ਪ੍ਰਬੰਧ ਹੈ ਵੀ ਤਾਂ ਕੂੜੇ ਨੂੰ ਜਗ੍ਹਾ ਜਗ੍ਹਾ 'ਤੇ ਇਕੱਠਾ ਕਰਕੇ ਉਸ ਨੂੰ ਚੁੱਕਣ ਦੀ ਬਜਾਏ ਅੱਗ ਲਾ ਦਿੱਤੀ ਜਾਂਦੀ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX