ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਦੇ ਰੋਸ ਵਿਚ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਭਰ ਤੋਂ ਅਧਿਆਪਕ ਜਥੇਬੰਦੀਆਂ ਦੇ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ਹਿਰ ਦੇ ਟਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਫ਼ਰੀਦਕੋਟ-ਤਲਵੰਡੀ ਰੋਡ 'ਤੇ ਬਣ ਰਹੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬੀਤੇ ਕੁਝ ਦਿਨਾਂ ਤੋਂ ਇਹ ਅਫ਼ਵਾਹਾਂ ਗਰਮ ਸਨ ਕਿ ਪੁੱਲ ਦੀ ਉਸਾਰੀ ਦੇ ਨਕਸ਼ੇ ਵਿਚ ਫੇਰਬਦਲ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਕਾਂਗਰਸ ਹਾਈ ਕਮਾਂਡ ਵਲੋਂ ਅਜੇਪਾਲ ਸਿੰਘ ਸੰਧੂ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਨੰਬਰਦਾਰ ਯੂਨੀਅਨ ਕੋਟਕਪੂਰਾ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਜ਼ਿਲ੍ਹਾ ਪ੍ਰਧਾਨ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ...
ਫ਼ਰੀਦਕੋੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਾ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋੋਟ ਰਾਜੀਵ ਪਰਾਸ਼ਰ ਵਲੋੋਂ ਮੀਟਿੰਗ ਕੀਤੀ ...
ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਥਾਨਕ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ ਆਪਣੇ ਇਕ ਫੈਸਲੇ ਵਿਚ ਪਿੰਡ ਸਾਧਾਂਵਾਲਾ ਦੀਆਂ ਦੋ ਔਰਤਾਂ ਸਮੇਤ 9 ਵਿਅਕਤੀਆਂ ਨੂੰ ਇਕ ਕੰਧ ਦੀ ਉਸਾਰੀ ਸਮੇਂ ਹੋਏ ਝਗੜੇ ਤੇ ਕੁੱਟਮਾਰ ਦਾ ਕਸੂਰਵਾਰ ਮੰਨਦਿਆਂ 14 ਮਹੀਨੇ ਕੈਦ ਅਤੇ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੋੋਈ | ਜਿਸ ਵਿਚ ਵਧੀਕ ਡਿਪਟੀ ...
ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਸ਼ੇਖ ਦੇ ਆਂਗਣਵਾੜੀ ਸੈਂਟਰ ਵਿਚ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਅਤੇ ਸਤਿਕਾਰ ਕਰਦੇ ਹੋਏ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਦੀ ਗੋਦ ਭਰਾਈ ...
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਲਈ ਜ਼ਿਲੇ੍ਹ ਭਰ ਦੀ ਸੰਗਤ ...
ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਰੰਤਰ ਪੂਰਾ ਕਰ ਰਹੀ ਹੈ ਅਤੇ ਲੋੜਵੰਦਾਂ ਨੂੰ ਸਹੂਲਤਾਂ ਦੇਣ ਲਈ ਕਦਮ ਚੁੱਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ...
ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਧਿਗਾਣਾ 'ਚ ਸਕੂਲ ਮੁਖੀ ਰਾਜ ਕੁਮਾਰੀ ਦੀ ਅਗਵਾਈ 'ਚ ਆਰ.ਓ.ਸਿਸਟਮ ਲਗਾਇਆ ਗਿਆ, ਜਿਸ ਦਾ ਉਦਘਾਟਨ ਅੱਜ ਸਰਪੰਚ ਗੁਰਦੇਵ ਸਿੰਘ ਢਿੱਲੋਂ ਨੇ ਕੀਤਾ | ਸਕੂਲ ਮੁਖੀ ਰਾਜ ਕੁਮਾਰੀ ਨੇ ਗ੍ਰਾਮ ਪੰਚਾਇਤ ਦਾ ਧੰਨਵਾਦ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਵਲੋਂ ਮੇਲਾ ਮਾਘੀ ਮੌਕੇ ਸਥਾਨਕ ਮਲੋਟ ਰੋਡ ਵਿਖੇ ਵਿਸ਼ੇਸ਼ ਸਟਾਲ ਲਗਾ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਲੋੜਵੰਦ ਬੱਚਿਆਂ ਨੂੰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਮਾਘੀ ਮੇਲੇ ਕਾਰਨ ਸੜਕ ਦੇ ਆਸਪਾਸ ਦੁਕਾਨਾਂ ਲੱਗੀਆਂ ਹੋਈਆਂ ਹਨ | ਅੱਜ ਸ਼ਾਮ 4 ਵਜੇ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਦੀਆਂ ਰਸੀਦਾਂ ਕੱਟੀਆਂ ਗਈਆਂ | ਇਸ ਮੌਕੇ ਦੁਕਾਨਦਾਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਲ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਸਲਾਨਾ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਮਗਰੋਂ ਵਾਪਸ ਰਵਾਨਾ ਹੋ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਏ. ਐੱਸ. ਆਈ. ਵਜੋਂ ਸੇਵਾਵਾਂ ਨਿਭਾ ਰਹੇ ਇਕਬਾਲ ਸਿੰਘ ਕਾਉਣੀ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ | ਉਨ੍ਹਾਂ ਨੂੰ ਤਰੱਕੀ ਮਿਲਣ 'ਤੇ ਡੀ.ਐੱਸ.ਡੀ. ਤਲਵਿੰਦਰ ਸਿੰਘ ਗਿੱਲ ਅਤੇ ਪ੍ਰੀਤਮ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-18 ਤੋਂ 20 ਜਨਵਰੀ ਤੱਕ ਚੱਲਣ ਵਾਲੀ ਭਾਰਤ ਬਨਾਮ ਸ੍ਰੀ ਲੰਕਾ ਸੀਰੀਜ਼ ਮੈਨ ਅਤੇ ਵੋਮੈਨ ਜੋ ਕਿ ਕਰਨਾਟਕ (ਬੰਗਲੌਰ) ਵਿਖੇ ਹੋ ਰਹੀ ਹੈ, ਜਿਸ ਮਰਦ ਵਰਗ ਦੇ ਮੁਕਾਬਲਿਆਂ ਵਿਚ ਜਸਮਨ ਸਿੰਘ ਸੰਧੂ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ਿਵਾਨੀ ਮੈਮੋਰੀਅਲ ਥੈਲੇਸੀਮੀਆ ਸੁਸਾਇਟੀ ਅਤੇ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੁਸਾਇਟੀ ਲੋੜਵੰਦਾਂ ਦੀ ਮਦਦ ਕਰਕੇ ਸਮਾਜ ਵਿਚ ਆਪਣਾ ਚੰਗਾ ਫ਼ਰਜ ਅਦਾ ਕਰ ਰਹੀ ਹੈ | ਇਨ੍ਹਾਂ ਵਿਚੋਂ ਥੈਲੇਸੀਮੀਆ ...
ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਪਿਛਲੀ ਗਰਾਮ ਪੰਚਾਇਤ ਵਲੋਂ ਆਈਆਂ ਸਰਕਾਰੀ ਗਰਾਂਟਾਂ ਦੀ ਜਾਂਚ ਵਿਜੀਲੈਂਸ ਵਲੋਂ ਸ਼ੁਰੂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਪੰਜਾਬ ...
ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਟੋਪੀਆਂ ਵੰਡੀਆਂ ਗਈਆਂ | ਸਕੂਲ ਇੰਚਾਰਜ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਟੋਪੀਆਂ ਅਤੇ ਕੋਟੀਆਂ ਸਮਾਜ ਸੇਵੀ ...
ਬਾਜਾਖਾਨਾ, 16 ਜਨਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੀ ਨਵੀਂ ਬਣੀ ਸਟੇਜ ਦੇ ਆਲੇ-ਦੁਆਲੇ ਨੂੰ ਸੁੰਦਰੀਕਰਨ ਕਰਨ ਲਈ ਸੁੰਦਰ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਮੁੱਖ ਲੋੜਾਂ ਵਿਚੋਂ ...
ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਜਸਕਰਨ ਸਿੰਘ ਬਰਾੜ ਲੱਖੇਵਾਲੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਏ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਹਾਈਕਮਾਂਡ ...
ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਅਤੇ ਦਸਮੇਸ਼ ਨਗਰ ਪਿੰਡ ਪੰਜਗਰਾਈਾ ਕਲਾਂ ਦੇ ਸਰਪੰਚ ਭੁਪਿੰਦਰਜੀਤ ਸਿੰਘ 'ਵਿੱਕੀ ਬਰਾੜ' ਨੇ ਵਿਸ਼ੇਸ਼ ਮੁਲਾਕਾਤ ਵਿਚ ਕਿਹਾ ਹੈ ਕਿ ਉਹ ਹਮੇਸ਼ਾ ਕਾਂਗਰਸੀ ਸੀ ਅਤੇ ਕਾਂਗਰਸੀ ਰਹੇਗਾ | ਉਨ੍ਹਾਂ ਕਿਹਾ ...
ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਪੂਨੇ ਵਿਖੇ ਹੋਏ ਖੇਲੋ ਇੰਡੀਆ ਮੁਕਾਬਲਿਆਂ ਵਿਚ ਰੋਬਨਜੀਤ ਸਿੰਘ ਨੇ ਅੰਡਰ-17 ਦੇ ਹਾਈ ਜੰਪ ਮੁਕਾਬਲੇ ਵਿਚ ਗੋਲਡ ਮੈਡਲ ਅਤੇ ਅਰਸ਼ਦੀਪ ਸਿੰਘ ਨੇ ਅੰਡਰ-17 ਦੇ ਰੈਸਲਿੰਗ ਮੁਕਾਬਲੇ ਵਿਚ ਬਰੋਨਜ਼ ਮੈਡਲ ਜਿੱਤਿਆ ਹੈ | ਜਿਨ੍ਹਾਂ ...
ਫ਼ਰੀਦਕੋਟ, 16 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਖੇਲੋ ਇੰਡੀਆ ਯੂਥ ਗੇਮਜ਼ ਬੀਤੇ ਦਿਨੀਂ ਪੂਨਾ (ਮਹਾਰਾਸ਼ਟਰ) 'ਚ ਕਰਵਾਈਆਂ ਗਈਆਂ | ਇੰਨ੍ਹਾਂ ਖੇਡਾਂ 'ਚ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਕੋਟਕਪੂਰਾ ਨਿਵਾਸੀ ਮਾਸਟਰ ਬਲਵਿੰਦਰ ਸਿੰਘ ਨੇ ਆਪਣੀ ਨਵ-ਪ੍ਰਕਾਸ਼ਿਤ ਪੁਸਤਕ ਗੋਨਿਆਣਾ ਵਿਖੇ '550 ਸਵਾਲ-ਬਾਬੇ ਨਾਨਕ ਦੇ ਨਾਲ' ਟਿਕਾਣਾ ਭਾਈ ਜਗਤਾ ਜੀ ਸਾਹਿਬ ਦੇ ਮਹੰਤ ਕਾਹਨ ਸਿੰਘ ਸੇਵਾ ਪੰਥੀ ਅਤੇ ਸੰਤ ਰਣਜੀਤ ਸਿੰਘ ਨੂੰ ਭੇਟ ਕੀਤੀ ...
ਕੋਟਕਪੂਰਾ, 16 ਜਨਵਰੀ (ਮੇਘਰਾਜ)-ਨਗਰ ਕੌਾਸਲ ਦੇ ਮੀਟਿੰਗ ਹਾਲ ਵਿਚ ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਵਲੋਂ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਵੇਂ ਆਏ ਨਗਰ ਕੌਾਸਲ ਦੇ ਈ.ਓ ਬਲਵਿੰਦਰ ਸਿੰਘ, ਨਗਰ ਕੌਾਸਲ ਪ੍ਰਧਾਨ ...
ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 20 ਜਨਵਰੀ (ਦਿਨ ਐਤਵਾਰ) ਨੂੰ ਸਥਾਨਕ ਪੈਨਸ਼ਰਜ਼ ਭਵਨ ਵਿਚ ਦਿਨੇ 2 ਵਜੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੰਚ ਦੇ ਆਗੂ ਸੁਰਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ...
ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਓਰੇਨ ਇੰਟਰਨੈਸ਼ਨਲ ਵਲੋਂ ਸਥਾਨਕ ਬਾਜਾ ਰੋਡ 'ਤੇ ਸਥਿਤ ਸ਼ਰਮਾ ਕੰਪਲੈਕਸ (ਨੇੜੇ ਸਟੇਟ ਬੈਂਕ ਆਫ਼ ਇੰਡੀਆ) ਵਿਚ ਆਪਣੇ ਨੌਵੇਂ ਸਟੈਂਡ ਅਲੋਨ ਯੂਨੀਸੈਕਸ ਸੈਲੂਨ ਦਾ ਅੱਜ ਉਦਘਾਟਨ ਕੀਤਾ ਗਿਆ | ਉਦਘਾਟਨੀ ਰਸਮ ਮੌਕੇ ਹਾਜ਼ਰ ਓਰੇਨ ਦੇ ...
ਸਾਦਿਕ, 16 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕਾਲਜ ਦੀ ਪ੍ਰਬੰਧਕੀ ਕੇਮਟੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕਾਲਜ ਦਾ ਮਨਾਏ ਗਏ ਸਥਾਪਨਾ ਦਿਵਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਪਿ੍ੰਸਇੰਦਰਪ੍ਰੀਤ ਸਿੰਘ ਦੇ ...
ਜੈਤੋ, 16 ਜਨਵਰੀ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ 30 ਜਨਵਰੀ ਦੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਤਿਆਰੀ ਮੀਟਿੰਗ ਕੀਤੀ ਗਈ | ਯੂਨੀਅਨ ਦੇ ਮੀਡੀਆ ਨੁਮਾਇੰਦੇ ਕਸ਼ਮੀਰ ਸਿੰਘ ਰੋੜੀਕਪੂਰਾ ਅਨੁਸਾਰ ਬਲਾਕ ਪ੍ਰਧਾਨ ਨਛੱਤਰ ...
ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਖਾਤਾਧਾਰਕ ਸੁਰਿੰਦਰ ਸਿੰਘ ਕੋਹਲੀ ਵਾਸੀ ਬਲਬੀਰ ਐਵੀਨਿਊ ਨੇ ਦੱਸਿਆ ਕਿ ਉਸ ਦਾ ਪੈਨਸ਼ਨ ਖਾਤਾ ਸਰਕੂਲਰ ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਜੋ ਕਿ ਪਹਿਲਾਂ ਸਟੇਟ ਬੈਂਕ ਆਫ਼ ਪਟਿਆਲਾ ਸੀ ਵਿਚ ਹੈ ਅਤੇ ਉਸ ਦੇ ਇਸ ਖਾਤੇ 'ਚੋਂ ...
ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ...
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਨ.ਆਰ.ਆਈ ਦਵਿੰਦਰ ਸਿੰਘ ਨੰੂ ਅਸ਼ੀਰਵਾਦ ਦੇਣ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਥਰਾਜਵਾਲਾ ਵਿਖੇ ਪਹੁੰਚੇ | ਸੀਨੀਅਰ ਯੂਥ ਅਕਾਲੀ ਆਗੂ ਕੁਲਵਿੰਦਰ ਸਿੰਘ ਵਿੱਕੀ ਦੇ ਭਰਾ ...
ਪੰਜਗਰਾਈਾ ਕਲਾਂ, 16 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਚ ਚੱਲ ਰਹੇ ਐਨ.ਐਸ.ਐਸ. ਯੂਨਿਟ ਵਿਚ ਪ੍ਰੋਗਰਾਮ ਅਫ਼ਸਰ ਮੋਨਿਕਾ ਰਾਣੀ ਦੀ ਦੇਖ-ਰੇਖ ਹੇਠ ਰਾਸ਼ਟਰੀ ਦਿਵਸ ਦੇ ਸੰਬੰਧ 'ਚ ਸੈਮੀਨਾਰ ...
ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਅਜੈ ਪਾਲ ਸਿੰਘ ਸੰਧੂ ਸਥਾਨਕ ਸ਼ਹਿਰ 'ਚ ਪਹੁੰਚਣ 'ਤੇ ਸਾਬਕਾ ਕਾਂਗਰਸੀ ਵਿਧਾਇਕ ਮੁਹੰਮਦ ਸਦੀਕ ਦੇ ਜਵਾਈ ਅਤੇ ਕਾਂਗਰਸੀ ਆਗੂ ਸੂਰਜ ਭਾਰਦਵਾਜ, ਪੰਜਾਬ ਕਾਂਗਰਸ ਕਮੇਟੀ ਦੇ ...
ਕੋਟਕਪੂਰਾ, 16 ਜਨਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਵਿਖੇ ਕੈਨੇਡਾ ਦੇ ਵਸਨੀਕ ਨਸੀਬ ਸਿੰਘ ਸੇਖੋਂ ਪੁੱਤਰ ਪਟਵਾਰੀ ਕੌਰ ਸਿੰਘ ਨੇ ਇਕ ਲੱਖ ਪੱਚੀ ਹਜ਼ਾਰ ਰੁਪਿਆ ਖ਼ਰਚ ਕੇ ਸ਼ਮਸ਼ਾਨ ਘਾਟ ਵਿਖੇ ਸ਼ੈੱਡ ਬਣਵਾਇਆ | ਇਸ ਸ਼ੈੱਡ ਦਾ ਰਸਮੀ ਉਦਘਾਟਨ ਭਾਈ ਰਾਹੁਲ ...
ਬਾਜਾਖਾਨਾ, 16 ਜਨਵਰੀ (ਜੀਵਨ ਗਰਗ)-ਦੀ ਬਾਜਾਖਾਨਾ ਬਹੁਮੰਤਵੀ ਸਹਿਕਾਰੀ ਸਭਾ ਦੇ 2.5 ਏਕੜ ਤੋਂ ਲੈ ਕੇ 5 ਏਕੜ ਤੱਕ 105 ਮੈਂਬਰਾਂ ਦੇ 61.82 ਲੱਖ ਦੇ ਕਰਜ਼ੇ ਮੁਆਫ਼ ਹੋਏ ਹਨ | ਇਸ ਮੌਕੇ ਡਾ. ਪਿ੍ੰਸਦੀਪ ਸਿੰਘ ਢਿੱਲੋਂ (ਏ. ਡੀ. ਓ.) ਤੇ ਗੁਰਜੀਤ ਸਿੰਘ ਏ. ਐਸ. ਆਈ. ਨੇ ਸਭਾ ਵਿਚ ਮੈਂਬਰਾਂ ਦੀ ਸੂਚੀ ਜਾਰੀ ਕੀਤੀ | ਇਸ ਮੌਕੇ ਰੇਸ਼ਮ ਸਿੰਘ ਪ੍ਰਧਾਨ ਸਭਾ, ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ, ਮੀਤ ਪ੍ਰਧਾਨ ਸੁਖਪਾਲ ਸਿੰਘ, ਅਜੈਬ ਸਿੰਘ ਕਮੇਟੀ ਮੈਂਬਰ, ਮਨਜੀਤ ਸਿੰਘ ਕੂਕਾ, ਗੁਰਤੇਜ ਸਿੰਘ ਢਿੱਲੋਂ, ਪ੍ਰਭਜੋਤ ਸਿੰਘ ਬਰਾੜ, ਬਲਜਿੰਦਰ ਸਿੰਘ, ਪੱਪਾ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਸੈਕਟਰੀ ਬਾਜਾਖਾਨਾ, ਜਸਵੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਫ਼ਰੀਦਕੋਟ, 16 ਜਨਵਰੀ (ਸਰਬਜੀਤ ਸਿੰਘ)-ਸਥਾਨਕ ਰੈਸਟ ਹਾਊਸ ਵਿਖੇ ਸਫ਼ਾਈ ਦਾ ਤਾਂ ਪਹਿਲਾਂ ਹੀ ਮੰਦਾ ਹਾਲ ਹੈ ਉੱਤੋਂ ਜੇਕਰ ਮਾੜੀ ਮੋਟੀ ਸਫ਼ਾਈ ਦਾ ਪ੍ਰਬੰਧ ਹੈ ਵੀ ਤਾਂ ਕੂੜੇ ਨੂੰ ਜਗ੍ਹਾ ਜਗ੍ਹਾ 'ਤੇ ਇਕੱਠਾ ਕਰਕੇ ਉਸ ਨੂੰ ਚੁੱਕਣ ਦੀ ਬਜਾਏ ਅੱਗ ਲਾ ਦਿੱਤੀ ਜਾਂਦੀ ਹੈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX