ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  9 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  34 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  46 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਮੋਗਾ

ਸ਼ਬਦ ਗੁਰੂ ਯਾਤਰਾ ਦਾ ਮੋਗਾ ਪੁੱਜਣ 'ਤੇ ਥਾਂ-ਥਾਂ ਹੋਇਆ ਭਰਵਾਂ ਸਵਾਗਤ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 7 ਜਨਵਰੀ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ ਵਿਚ ਦੋ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-4 ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ ਕੇ ਵਿਖੇ ਸਵੇਰ ਵੇਲੇ ਜਦ ਪਿੰਡ ਦੇ ਲੋਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆ ਰਹੇ ਸਨ ਤਾਂ ਗੁਰਦੁਆਰਾ ਸਾਹਿਬ ਦੇ ਕੋਲ ਰਸਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ, ਮੁਕੱਦਮਾ ਦਰਜ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਕੁਲਦੀਪ ਸਿੰਘ ਅਤੇ ਉਸ ਦੀ ਪਾਰਟੀ ਵਲੋਂ ਮਾਨਯੋਗ ਅਦਾਲਤ ਸ੍ਰੀ ਜੀ. ਐਸ. ਬਖ਼ਸ਼ੀ ਜ਼ਿਲ੍ਹਾ ਸੈਸ਼ਨ ਜੱਜ ਮੋਗਾ ਵਲੋਂ ਥਾਣਾ ਸਿਟੀ ਸਾਊਥ ਮੋਗਾ ਦੇ ਮੁਕੱਦਮਾ ਨੰਬਰ 156, 4 ਅਕਤੂਬਰ 2013 ਦਾ ਭਗੌੜਾ ਕਰਾਰ ਦਿੱਤਾ ਜਾ ...

ਪੂਰੀ ਖ਼ਬਰ »

ਹੈਰੋਇਨ ਦਾ ਧੰਦਾ ਕਰਨ ਵਾਲੇ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਚਰਨਜੀਤ ਅਰੋੜਾ ਦੀ ਅਦਾਲਤ ਨੇ ਹੈਰੋਇਨ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਦੋ ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਮੈਡੀਕਲ ਚੈੱਕਅਪ ਕੈਂਪ ਲਾਇਆ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਸਵਰਗੀ ਕੇਵਲ ਸਿੰਘ ਮਾਨ ਦੀ ਯਾਦ ਵਿਚ ਗੁਰਦੇਵ ਸਿੰਘ ਮਾਨ ਅਤੇ ਸਮੂਹ ਪਰਿਵਾਰ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਗਿੰਨੀ ਦੇ ਪੁਲਿਸ ਰਿਮਾਂਡ 'ਚ ਵਾਧਾ

ਮੋਗਾ, 16 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਵਿਧਾਇਕ ਜ਼ੀਰਾ ਦਾ ਕੱਟੜ ਸਮਰਥਕ ਮੰਨਿਆ ਜਾਂਦਾ ਨੀਰਜ ਕੁਮਾਰ ਉਰਫ਼ ਗਿੰਨੀ ਨੂੰ ਮੋਗਾ ਵਿਖੇ 4 ਅਕਤੂਬਰ 2013 ਨੂੰ ਫ਼ੋਟੋਗਰਾਫ਼ੀ ਦਾ ਧੰਦਾ ਕਰਦੇ ਰਾਜੇਸ਼ ਕੌੜਾ ਦੇ ਕਤਲ ਦੇ ਮਾਮਲੇ ਵਿਚ ਮੋਗਾ ਪੁਲਿਸ ਨੇ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ ਵਿਚ ਦੋ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-4 ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ ਕੇ ਵਿਖੇ ਸਵੇਰ ਵੇਲੇ ਜਦ ਪਿੰਡ ਦੇ ਲੋਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆ ਰਹੇ ਸਨ ਤਾਂ ਗੁਰਦੁਆਰਾ ਸਾਹਿਬ ਦੇ ਕੋਲ ਰਸਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਪੱਤਰੇ ਖਿੱਲਰੇ ਮਿਲੇ ਸਨ ਅਤੇ ਉਸ ਸਮੇਂ ਥਾਣਾ ਸਮਾਲਸਰ ਪੁਲਿਸ ਨੇ ਅਣਪਛਾਤੇ ਬੇਅਦਬੀ ਕਰਨ ਵਾਲਿਆਂ 'ਤੇ ਮਾਮਲਾ ਦਰਜ ਕੀਤਾ ਸੀ ਪਰ ਪਿੰਡ ਵਾਸੀਆਂ ਦੇ ਰੋਸ ਦੇ ਮੱਦੇਨਜ਼ਰ ਉਸ ਸਮੇਂ ਦੇ ਆਲਾ ਪੁਲਿਸ ਅਧਿਕਾਰੀ ਪਿੰਡ ਵਿਚ ਆਏ ਸਨ ਤੇ ਉਨ੍ਹਾਂ ਨੇ ਕੋਈ ਦੋ ਹਜ਼ਾਰ ਦੇ ਕਰੀਬ ਪਿੰਡ ਵਾਸੀਆਂ ਦੇ ਫਿੰਗਰ ਪਿ੍ੰਟ ਲੈ ਕੇ ਸਪੈਸ਼ਲ ਲੈਬ ਭੇਜੇ ਸਨ ਤਾਂ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਦਾ ਪਤਾ ਲੱਗ ਸਕੇ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ ਜਾਂਚ ਕਮੇਟੀ ਸਿਟ ਨੇ ਇਸ ਮਾਮਲੇ ਵਿਚ ਪਿੰਡ ਦੇ ਕੁਝ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਸੀ ਅਤੇ ਉਸ ਤੋਂ ਬਾਅਦ 1 ਦਸੰਬਰ 2018 ਨੂੰ ਇਸੇ ਮਾਮਲੇ ਵਿਚ ਪਿੰਡ ਮੱਲ ਕੇ ਦੇ ਹੀ ਸਤਨਾਮ ਸਿੰਘ ਸੱਤਾ ਤੇ ਦਵਿੰਦਰ ਸਿੰਘ ਨੂੰ ਵੀ ਸਿਟ ਦੀ ਟੀਮ ਵਲੋਂ ਗਿ੍ਫ਼ਤਾਰ ਕਰ ਕੇ ਉਨ੍ਹਾਂ ਿਖ਼ਲਾਫ਼ ਥਾਣਾ ਸਮਾਲਸਰ ਵਿਚ ਅਧੀਨ ਧਾਰਾ 295, 295 ਏ ਅਧੀਨ ਮਾਮਲਾ ਦਰਜ ਕੀਤਾ ਸੀ | ਇਸ ਮਾਮਲੇ ਵਿਚ ਡੇਰਾ ਪ੍ਰੇਮੀਆਂ ਦੇ ਕੇਸ ਦੀ ਪੈਰਵਾਈ ਕਰ ਰਹੇ ਐਡਵੋਕੇਟ ਬੇਅੰਤ ਸਿੰਘ ਸਮਰਾ ਨੇ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਵਿਚ ਉਕਤ ਦੋਹਾਂ ਪ੍ਰੇਮੀਆਂ ਦੀ ਜ਼ਮਾਨਤ ਦੀ ਅਰਜ਼ੀ ਲਗਵਾਈ ਸੀ ਜੋ ਅੱਜ ਮਾਣਯੋਗ ਅਦਾਲਤ ਨੇ ਮਨਜ਼ੂਰ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ 10 ਸਾਲ ਕੈਦ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਦੇ ਹੁਕਮ ਸੁਣਾਏ ਹਨ | ਜਾਣਕਾਰੀ ਮੁਤਾਬਿਕ 28 ਸਤੰਬਰ 2015 ਨੂੰ ਪੀੜਤਾ ਦੇ ...

ਪੂਰੀ ਖ਼ਬਰ »

ਧਰਮਕੋਟ ਪਹੁੰਚਣ 'ਤੇ ਸ਼ਬਦ ਗੁਰੂ ਯਾਤਰਾ ਦਾ ਸੰਗਤ ਾਂ ਵਲੋਂ ਭਰਵਾਂ ਸਵਾਗਤ

ਧਰਮਕੋਟ, 16 ਜਨਵਰੀ (ਹਰਮਨਦੀਪ ਸਿੰਘ)-ਸਿੱਖ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਕਿ 7 ਜਨਵਰੀ 2019 ਨੂੰ ਗੁਰਦੁਆਰਾ ਬੇਰ ...

ਪੂਰੀ ਖ਼ਬਰ »

ਅੰਨ ਦਾ ਦਾਨ ਤੇ ਹੱਥੀਂ ਸੇਵਾ ਉੱਤਮ ਦਾਨ ਤੇ ਮਹਾਨ ਸੇਵਾ ਹੈ-ਸੰਤ ਬਾਬਾ ਬਲਦੇਵ ਸਿੰਘ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮਾਘ ਮਹੀਨੇ ਦੇ ਵਿਸ਼ੇਸ਼ ਮਹੱਤਵ ਨੂੰ ਲੈ ਕੇ ...

ਪੂਰੀ ਖ਼ਬਰ »

ਈ. ਵੀ. ਐੱਮ. ਅਤੇ ਵੀ. ਵੀ. ਪੈਟ ਬਾਰੇ ਜਾਗਰੂਕਤਾ ਕੈਂਪ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ਼ ਕਰਵਾ ਕੇ ਵੋਟ ਦੇ ਸੰਵਿਧਾਨਿਕ ਹੱਕ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ¢ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਬਲਵਿੰਦਰ ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਕੱਲ੍ਹ

ਬਿਲਾਸਪੁਰ, 16 ਜਨਵਰੀ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀ. ਸੈਕੰ. ਸਕੂਲ ਬਿਲਾਸਪੁਰ ਵਿਖੇ ਡਾ. ਰਣਜੀਤ ਸਿੰਘ ਧਾਲੀਵਾਲ ਵਿਦਿਆ ਵਿਕਾਸ ਟਰੱਸਟ ਬਿਲਾਸਪੁਰ ਵਲੋਂ ਮਿਤੀ 18 ਜਨਵਰੀ ਨੂੰ ਸਵੇਰੇ 10 ਵਜੇ ਪਿ੍ੰਸੀਪਲ ਪ੍ਰੀਤਮ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਭਗਤਾ ਭਾਈ ਤੱਕ ਲਿੰਕ ਸੜਕ ਟੁੱਟੀ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵੱਖ-ਵੱਖ ਪਤਵੰਤਿਆਂ ਨੇ ਦੱਸਿਆ ਕਿ ਬਾਘਾ ਪੁਰਾਣਾ ਤੋਂ ਭਗਤਾ ਭਾਈ ਤੱਕ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਕਿਹਾ ਕਿ ਸਰਕਾਰ ਅਤੇ ਸਬੰਧਿਤ ਸੜਕ ਵਿਭਾਗ ਦੀ ਕਾਰਗੁਜ਼ਾਰੀ ਵੀ ਹਾਸੋ-ਹੀਣੀ ਬਣੀ ਹੋਈ ...

ਪੂਰੀ ਖ਼ਬਰ »

ਬਾਬਾ ਗੁਰਮੀਤ ਸਿੰਘ ਨੂੰ ਸ਼ੋ੍ਰਮਣੀ ਸੇਵਾ ਰਤਨ ਦਾ ਸਨਮਾਨ ਇਲਾਕੇ ਦਾ ਮਾਣ-ਦਾਤੇਵਾਲ

ਕੋਟ ਈਸੇ ਖਾਂ, 16 ਜਨਵਰੀ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਦਿਹਾੜੇ 'ਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲੇ ਵਾਲਿਆਂ ਵਲੋਂ ਕੀਤੀਆਂ ਹੱਥੀਂ ਸੇਵਾਵਾਂ, ਕਲਮ ਨਾਲ ਪਾਇਆ ਯੋਗਦਾਨ ...

ਪੂਰੀ ਖ਼ਬਰ »

ਮਨੁੱਖੀ ਜ਼ਿੰਦਗੀ 'ਤੇ ਭਾਰੀ ਪੈਣ ਲੱਗੀ ਹੈ ਪਤੰਗ ਉਡਾਉਣ ਵਾਲੀ ਚਾਈਨਾ ਡੋਰ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ-ਪਤੰਗਾਂ ਤੇ ਰੰਗਾਂ ਦਾ ਤਿਉਹਾਰ ਮੰਨਿਆ ਜਾਂਦਾ ਬਸੰਤ ਪੰਚਮੀ ਦੇ ਨਜ਼ਦੀਕ ਆਉਂਦਿਆਂ ਹੀ ਨੌਜਵਾਨਾਂ ਤੇ ਬੱਚਿਆਂ ਵਲੋਂ ਪਤੰਗਾਂ ਉਡਾਉਣ ਦਾ ਸ਼ੌਕ ਦੇਖਦੇ ਹੀ ਵਧਦਾ ਜਾ ਰਿਹਾ ਹੈ ਪਰੰਤੂ ਇਹ ਸ਼ੌਾਕ ਉਸ ਸਮੇਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਪੰਜਤੂਰ ਵਿਖੇ ਪਹੁੰਚਣ 'ਤੇ ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸਵਾਗਤ

ਫਤਹਿਗੜ੍ਹ ਪੰਜਤੂਰ, 16 ਜਨਵਰੀ (ਜਸਵਿੰਦਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਕਿ 7 ...

ਪੂਰੀ ਖ਼ਬਰ »

ਮਿਸ਼ਨ ਗਰਾਮ ਸਭਾ ਤਹਿਤ ਪੰਜਾਬ ਪੱਧਰੀ ਡਰਾਮਾ ਤੇ ਸਿਖਲਾਈ ਸੈਮੀਨਾਰ

ਮੋਗਾ, 16 ਜਨਵਰੀ (ਅਮਰਜੀਤ ਸਿੰਘ ਸੰਧੂ)-ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵਲੋਂ ਬਣਾਏ ਗਏ ਗਰੁੱਪ 'ਮਿਸ਼ਨ ਗਰਾਮ ਸਭਾ' ਵਲੋਂ ਪੰਜਾਬ ਭਰ ਦੇ ਪਿੰਡਾਂ ਵਿਚ ਸ਼ੁਰੂ ਕੀਤੀ ਜਾ ਰਹੀ ਡਰਾਮਾ ਲੜੀ ਅਤੇ ਗਰਾਮ ਸਭਾਵਾਂ ਲਈ ਟ੍ਰੇਨਿੰਗ ਸੈਮੀਨਾਰਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਜਿੰਦਰ ਛਾਬੜਾ ਅਰੋੜਾ ਵੰਸ਼ ਸਭਾ ਮੋਗਾ ਦੇ ਪ੍ਰਧਾਨ ਬਣੇ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਸਾਲਾਧਰ ਧਾਮ ਮੋਗਾ ਵਿਖੇ ਅਰੋੜਾ ਵੰਸ਼ ਸਭਾ (ਰਜ਼ਿ.) ਮੋਗਾ ਦੀ ਮੀਟਿੰਗ ਸਰਪ੍ਰਸਤ ਅਸ਼ੋਕ ਧਮੀਜਾ, ਗੁਰਪ੍ਰੀਤ ਸਿੰਘ ਸਚਦੇਵਾ, ਵਿਜੇ ਭੂਸ਼ਨ ਟੀਟੂ, ਗੋਵਰਧਨ ਪੋਪਲੀ, ਰਾਕੇਸ਼ ਕਾਲਾ ਬਜਾਜ, ਰਾਜ ਮੁਖੀਜਾ ਦੀ ਅਗਵਾਈ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਸਮਾਧ ਭਾਈ 'ਚ ਪ੍ਰਕਾਸ਼ ਪੁਰਬ ਮਨਾਇਆ

ਸਮਾਧ ਭਾਈ, 16 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕ ਨਿਵਾਸ 'ਚ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟਾਈਪਿੰਗ ਕੁਇਜ਼ ਮੁਕਾਬਲੇ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਪੱਧਰੀ ਟਾਈਪਿੰਗ ਮੁਕਾਬਲੇ ਵਿਚੋਂ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ 'ਤੇ ਟਾਈਪਿੰਗ ਮੁਕਾਬਲੇ ਪ੍ਰਦੀਪ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਦੀ ਰਹਿਨੁਮਾਈ ...

ਪੂਰੀ ਖ਼ਬਰ »

ਮੋਬਾਈਲ ਝਪਟਮਾਰ ਦੌੜਾਏ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਲੁੱਟ-ਖੋਹ ਅਤੇ ਝਪਟ ਮਾਰਨ ਦੀਆਂ ਘਟਨਾਵਾਂ ਨੂੰ ਪੁਲਿਸ ਨੱਥ ਨਹੀਂ ਪਾ ਸਕੀ ਅਤੇ ਲੋਕਾਂ ਵਿਚ ਇਨ੍ਹਾਂ ਘਟਨਾਵਾਂ ਦਾ ਸਹਿਮ ਬਰਕਰਾਰ ਹੈ ਪਰ ਲੋਕ ਹੁਣ ਘਟਨਾਵਾਂ ਤੋਂ ਬਚਣ ਲਈ ਕੁੱਝ ਕੁ ਜਾਗਰੂਕ ਹੋਏ ਹਨ | ਇਸ ਤਰ੍ਹਾਂ ਦੀ ਝਪਟ ...

ਪੂਰੀ ਖ਼ਬਰ »

'ਆਪ' ਦੇ ਅਹੁਦੇਦਾਰ ਤੇ ਵਲੰਟੀਅਰ 'ਪੰਜਾਬੀ ਏਕਤਾ ਪਾਰਟੀ' 'ਚ ਹੋਏ ਸ਼ਾਮਿਲ

ਧਰਮਕੋਟ, 16 ਜਨਵਰੀ (ਹਰਮਨਦੀਪ ਸਿੰਘ)-ਆਮ ਆਦਮੀ ਪਾਰਟੀ ਨੂੰ ਹਲਕਾ ਧਰਮਕੋਟ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ ਵਲੋਂ ਅਸਤੀਫ਼ੇ ਦੇ ਕੇ ਪਾਰਟੀ ਨੂੰ ਅਲਵਿਦਾ ਆਖਿਆ ਗਿਆ | ਇਨ੍ਹਾਂ ਅਹੁਦੇਦਾਰਾਂ ਵਿਚ ਗੁਰਚਰਨ ...

ਪੂਰੀ ਖ਼ਬਰ »

ਕੇ. ਪੀ. ਐਸ. ਮੈਗਾ ਸਮਾਗਮ 2019 ਵਿਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ 'ਚ ਮੈਗਾ ਸਮਾਗਮ-2019 ਦੇ ਮੌਕੇ 'ਤੇ ਜਿੱਥੇ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਰਤ ਦਰਸ਼ਨ ਵਿਚ ਕੋਰਿਓਗ੍ਰਾਫੀ ਦੇ ਮਾਧਿਅਮ ਨਾਲ ਭਾਰਤ ਦੇ ਵਿਭਿੰਨ ਪ੍ਰਦੇਸ਼ਾਂ ਰਾਜਸਥਾਨ, ਗੁਜਰਾਤ, ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਮੀਟਿੰਗ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਹੋਈ ਜਿਸ ਦੇ ਸ਼ੁਰੂ ਵਿਚ ਸੰਸਥਾ ਸਕੱਤਰ ਕੁਲਦੀਪ ਸਿੰਘ ਕੋਮਲ ਨੇ ਨਵੇਂ ਸਾਲ ਦੀ ਵਧਾਈ ਦਿੱਤੀ ...

ਪੂਰੀ ਖ਼ਬਰ »

ਐਸ. ਐਫ. ਸੀ. ਸਕੂਲ 'ਚ ਸੈਨਾ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਸਥਾਨਕ ਮੋਗਾ-ਧਰਮਕੋਟ ਰੋਡ 'ਤੇ ਸਥਿਤ ਹੈ 'ਚ ਅੱਜ ਸੈਨਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

18 ਨੂੰ ਮੋਗਾ ਅਤੇ 19 ਜਨਵਰੀ ਨੂੰ ਧਰਮਕੋਟ ਵਿਖੇ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 16 ਜਨਵਰੀ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅੱਪ ਕੈਂਪ 18 ਜਨਵਰੀ, ਦਿਨ ਸ਼ੁੱਕਰਵਾਰ ਨੂੰ ਹੋਟਲ ਕਮਲ, ਲਾਲ ਚੰਦ ਦੀ ਧਰਮਸ਼ਾਲਾ ਦੇ ਸਾਹਮਣੇ ਨਿਊ ਟਾਊਨ ਮੋਗਾ ਅਤੇ 19 ਜਨਵਰੀ ਨੂੰ , ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਕਰਵਾਇਆ ਜਸ਼ਨ-ਏ-ਆਗਾਜ਼ ਪ੍ਰੋਗਰਾਮ

ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ)-ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਨੇ ਨਵੇਂ ਸਾਲ ਅਤੇ ਲੋਹੜੀ ਦੇ ਪ੍ਰੋਗਰਾਮ ਜਸ਼ਨ-ਏ-ਆਗਾਜ਼ ਸ਼ਾਨਦਾਰ ਢੰਗ ਨਾਲ ਮਨਾਇਆ | ਸਮਾਗਮ ਦੀ ਪ੍ਰਧਾਨਗੀ ਮਧੂ ਗੁਪਤਾ ਪ੍ਰਧਾਨ ਸਹਿਭਾਗਤਾ ਮਹਿਲਾ ਪੰਜਾਬ ਨੇ ...

ਪੂਰੀ ਖ਼ਬਰ »

ਲੋਹੜੀ ਮੰਗਣ ਗਈ ਲੜਕੀ ਨਾਲ ਕੀਤੀ ਛੇੜਛਾੜ ਤੇ ਕੁੱਟਮਾਰ

ਨਿਹਾਲ ਸਿੰਘ ਵਾਲਾ, 16 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਅਤੇ ਘਰ ਉਲਾਂਭਾ ਦੇਣ ਗਏ ਉਸ ਦੇ ਮਾਪਿਆਂ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਅੱਜ ਪਿੰਡ ਰੋਡੇ ਪਹੁੰਚੇਗੀ

ਸਮਾਲਸਰ, 16 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿਚ ਸ਼ੁਰੂ ਕੀਤੀ ਗਈ ਸ਼ਬਦ ਗੁਰੂ ਯਾਤਰਾ ਜਿਲ੍ਹਾ ਮੋਗਾ ਦੇ ਪਿੰਡ ਡਰੋਲੀ ਭਾਈ ਵਿਖੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ ਕੈਦ ਤੇ ਜੁਰਮਾਨਾ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਨਸ਼ੀਲਾ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ ਢਾਈ ਸਾਲ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਹਾਲਾਤ ਹੋਏ ਬਦਤਰ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਜ਼ਦੀਕ ਡਰੇਨ ਨਾਲੇ ਦੀ ਹਾਲਤ ਸਫ਼ਾਈ ਨਾ ਹੋਣ ਕਾਰਨ ਬਦ ਤੋਂ ਬਦਤਰ ਹੋਈ ਪਈ ਹੈ ਜਿਸ ਵਿਚ ਕੂੜਾ ਕਚਰਾ ਭਰਨ, ਵੇਲ-ਬੂਟੀ ਅਤੇ ਹੋਰ ਨਦੀਨ ਘਾਹ ਆਦਿ ਉੱਗਣ ਕਰਕੇ ਇਸ ਕਦਰ ਜਾਮ ਹੋਇਆ ਹੈ ਜਿਵੇਂ ਇਹ ਕੋਈ ਪੁਰਾਣੀ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ ਦਾ ਸਾਲਾਨਾ ਸਮਾਗਮ ਭਲਕੇ

ਅਜੀਤਵਾਲ/ਮੋਗਾ, 16 ਜਨਵਰੀ (ਹਰਦੇਵ ਸਿੰਘ ਮਾਨ/ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਸਾਲਾਨਾ ਸਮਾਗਮ 2019 ਰੈਨਬੋ ਜੋ ਕਿ 18 ਜਨਵਰੀ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ ਸੰਬੰਧੀ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਗੇ੍ਰਅ ਮੈਟਰਜ਼ ਬੱਧਨੀ ਕਲਾਂ ਨੇ ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ

ਬੱਧਨੀ ਕਲਾਂ, 16 ਜਨਵਰੀ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਕਸਬੇ ਦੀ ਬੇਦੀ ਮਾਰਕੀਟ 'ਚ ਖੋਲੀ ਗਈ ਆਪਣੀ ਬਰਾਂਚ 'ਚ ਨਵ ਜਨਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਬਠਿੰਡਾ ਬਰਾਂਚ ਦੇ ਐਮ.ਡੀ. ਰਾਕੇਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਜਗਤ ਸੇਵਕ ਸੰਸਥਾਵਾਂ ਮਹਿਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਰੇਸ਼ਮ ਸਿੰਘ ਖਹਿਰਾ ਜਨਰਲ ਸਕੱਤਰ ਦੀ ਦੇਖ ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਸਥਾਵਾਂ ਪ੍ਰਧਾਨ ਮੁੱਖ ਮਹਿਮਾਨ ਹਰਦਿਆਲ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਚੰਦ ਪੁਰਾਣਾ ਦੇ ਮਾਘੀ ਮੇਲੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ

ਬਾਘਾ ਪੁਰਾਣਾ. 16 ਜਨਵਰੀ (ਬਲਰਾਜ ਸਿੰਗਲਾ)-ਦੇਸ਼ ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਅਤੇ ਸਮਾਜ ਸੇਵੀ ਕੰਮਾਂ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 12099 ਕੁਇੰਟਲ ਵੰਡੇ ਗਏ ਸਬਸਿਡੀ ਵਾਲੇ ਬੀਜ-ਡੀ.ਸੀ.

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਨਕਲੀ ਬੀਜਾਂ, ਖਾਦਾਂ ਤੇ ਨਦੀਣ ਨਾਸ਼ਕਾਂ ਦੀ ਗ਼ੈਰਕਾਨੰੂਨੀ ਤੇ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਖੇਡ ਕੇ ਪਰਤਣ 'ਤੇ ਭਿੰਡਰ ਕਲਾਂ ਦੇ ਖਿਡਾਰੀ ਦਾ ਸਨਮਾਨ

ਕਿਸ਼ਨਪੁਰਾ ਕਲਾਂ, 16 ਜਨਵਰੀ (ਪਰਮਿੰਦਰ ਸਿੰਘ ਗਿੱਲ)-ਪਿਛਲੇ ਦਿਨੀਂ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਹੋਏ ਅੰਡਰ 21 ਰੂਰਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਭਾਰਤੀ ਟੀਮ ਦੇ ਕਪਤਾਨ ਰਾਜਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਵਧੀਆ ਖੇਡ ...

ਪੂਰੀ ਖ਼ਬਰ »

ਕੜਿਆਲ ਦੀ ਟੀਮ ਨੇ ਜਿੱਤਿਆ ਮੇਲਾ ਮਾਘੀ ਦਾ 34ਵਾਂ ਕਬੱਡੀ ਕੱਪ

ਧਰਮਕੋਟ, 16 ਜਨਵਰੀ (ਹਰਮਨਦੀਪ ਸਿੰਘ,ਪਰਮਜੀਤ ਸਿੰਘ)-ਚਾਲੀ ਮੁਕਤਿਆਂ ਦੀ ਯਾਦ ਵਿਚ ਮੇਲਾ ਮਾਘੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਧਰਮਕੋਟ ਵਲੋਂ ਸਮੂਹ ਸ਼ਹਿਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 34ਵਾਂ ਮੇਲਾ ਮਾਘੀ ਕਬੱਡੀ ਕੱਪ ਏ.ਡੀ. ਕਾਲਜ ਧਰਮਕੋਟ ਦੀ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਮਕਰ ਸੰਕਰਾਂਤੀ ਦਾ ਦਿਹਾੜਾ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ਉੱਪਰ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ 'ਚ ਮਕਰ ਸੰਕਰਾਂਤੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਕਲੱਬ ਵਲੋਂ ਖ਼ੂਨਦਾਨ ਕੈਂਪ

ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ/ਹਰਮਨਦੀਪ ਸਿੰਘ)-ਬਲੱਡ ਡੋਨਰਜ਼ ਕਲੱਬ ਧਰਮਕੋਟ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਲਈ ਪੀ.ਐਨ.ਬੀ. ਬੈਂਕ ਧਰਮਕੋਟ ਬਰਾਂਚ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਬੈਂਕ ਮੈਨੇਜਰ ਵਿਜੇ ਬਾਂਸਲ, ਸਰਪੰਚ ਸਰਵਪ੍ਰੀਤ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 12099 ਕੁਇੰਟਲ ਵੰਡੇ ਗਏ ਸਬਸਿਡੀ ਵਾਲੇ ਬੀਜ-ਡੀ.ਸੀ.

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਨਕਲੀ ਬੀਜਾਂ, ਖਾਦਾਂ ਤੇ ਨਦੀਣ ਨਾਸ਼ਕਾਂ ਦੀ ਗ਼ੈਰਕਾਨੰੂਨੀ ਤੇ ...

ਪੂਰੀ ਖ਼ਬਰ »

ਚੰਦ ਪੁਰਾਣਾ ਦੇ ਮਾਘੀ ਮੇਲੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ

ਬਾਘਾ ਪੁਰਾਣਾ. 16 ਜਨਵਰੀ (ਬਲਰਾਜ ਸਿੰਗਲਾ)-ਦੇਸ਼ ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਅਤੇ ਸਮਾਜ ਸੇਵੀ ਕੰਮਾਂ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਕਾਂਗਰਸ ਹਾਈਕਾਂਮਡ ਵਲੋਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਅਤੇ ਵਿਕਾਸ ਹਿਤੂ ਨੇਤਾ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਨ 'ਤੇ ਪਿੰਡ ਰਾਜੇਆਣਾ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ

ਕੋਟ ਈਸੇ ਖਾਂ, 16 ਜਨਵਰੀ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦਫ਼ਤਰ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਾਤਾ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਗੁਰੂਕੁਲ ਵਲੋਂ ਚੁਗਾਵਾਂ ਪਿੰਡ 'ਚ ਸੈਮੀਨਾਰ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ ਵਿਚੋਂ ਇਕ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ਤੇ ਜਿਸ ਵਿਚ ਆਪਣੇ ਬੱਚਿਆਂ ਦੇ ਦਾਖ਼ਲੇ ਨੂੰ ਲੈ ਕੇ ਮਾਪਿਆਂ ਵਿਚ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤੀ 'ਮੁੱਢਲੀ ਡਾਕਟਰੀ ਸਹਾਇਤਾ' ਬਾਰੇ ਜਾਣਕਾਰੀ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਸਕੂਲ 'ਚ ਅੱਜ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਵਿਸ਼ਾਲ ਸੈਮੀਨਾਰ ਕਰਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸਕੂਲ ਡਾਇਰੈਕਟਰ ਅਭਿਸ਼ੇਕ ਜਿੰਦਲ, ਸਹਿ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਲਈ 9ਵੀਂ ਜਮਾਤ ਲਈ ਦਾਖਲਾ ਕਾਰਡ ਸ਼ੁਰੂ

ਨਿਹਾਲ ਸਿੰਘ ਵਾਲਾ, 16 ਜਨਵਰੀ (ਜਗਸੀਰ ਸਿੰਘ ਲੁਹਾਰਾ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਵਿਚ 9ਵੀਂ ਜਮਾਤ ਵਿਚ ਦਾਖਲਾ ਲੈਣ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨ ਲਾਈਨ ਦਾਖਲਾ ਫਾਰਮ ਭਰੇ ਸਨ | ਉਨ੍ਹਾਂ ਦੇ ਦਾਖਲਾ ਕਾਰਡ ਨਵੋਦਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨੂੰ ਰਣਸੀਂਹ ਖ਼ੁਰਦ ਵਿਖੇ ਕੀਤਾ ਸਨਮਾਨਿਤ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 16 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਖ਼ੁਸ਼ੀ 'ਚ ਪਿੰਡ ਰਣਸੀਂਹ ਖ਼ੁਰਦ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਤੇ ਪ੍ਰਬੰਧਾਂ ਸਬੰਧੀ ਮੀਟਿੰਗ

ਨਿਹਾਲ ਸਿੰਘ ਵਾਲਾ, 16 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੀਆਂ ਧਾਰਮਿਕ ਸ਼ਖ਼ਸੀਅਤਾਂ ਦੀ ਅਹਿਮ ਮੀਟਿੰਗ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੀ ਆੜ੍ਹਤ ਦੀ ਦੁਕਾਨ 'ਤੇ ਪੁਰਾਣੀ ਦਾਣਾ ਮੰਡੀ ਨਿਹਾਲ ਸਿੰਘ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦਾ ਲੋਹਗੜ੍ਹ ਪੁੱਜਣ 'ਤੇ ਹੋਇਆ ਨਿੱਘਾ ਸਵਾਗਤ

ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦਾ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਦੇ ਗ੍ਰਹਿ ਵਿਖੇ ਪੁੱਜਣ 'ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦਾ ਸਾਲਾਨਾ ਸਮਾਗਮ ਹੋਇਆ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਿੱਖਿਆ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਾਲਾਨਾ ਸਮਾਗਮ ਸੈਂਟਰ ਮੁੱਖ ਅਧਿਆਪਕ ਗੁਰਮੁਖ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਡਰੋਲੀ ਭਾਈ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜਲੰਧਰ ਦੇ ਪ੍ਰਮੁੱਖ ਡਾਕਟਰਾਂ ਵਲੋਂ ਮੋਗਾ 'ਚ ਕੈਂਸਰ ਕੇਅਰ ਓ. ਪੀ. ਡੀ. ਅੱਜ

ਜਲੰਧਰ, 16 ਜਨਵਰੀ (ਅ.ਬ.)- ਪਟੇਲ ਹਸਪਤਾਲ, ਜਲੰਧਰ ਵੱਲੋਂ ਮਹੀਨੇ ਦੇ ਤੀਸਰੇ ਵੀਰਵਾਰ ਨੂੰ ਆਸਥਾ ਹਸਪਤਾਲ ਮੋਗਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕੈਂਸਰ ਕੇਅਰ ਓ.ਪੀ.ਡੀ. ਕੀਤੀ ਜਾ ਰਹੀ ਹੈ | ਉਹ ਵਿਅਕਤੀ ਜਿਨ੍ਹਾਂ ਨੂੰ ਕੋਈ ਅਜਿਹੀ ਸੋਜਿਸ਼ ਹੈ, ਜਿਸ ਦਾ ਆਕਾਰ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦਾ ਜ਼ਿਲ੍ਹਾ ਪ੍ਰਧਾਨ ਬਣਨਾ ਹਲਕਾ ਨਿਹਾਲ ਸਿੰਘ ਵਾਲਾ ਲਈ ਮਾਣ ਵਾਲੀ ਗੱਲ-ਪ੍ਰਧਾਨ ਇੰਦਰਜੀਤ ਜੌਲੀ ਗਰਗ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 16 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨਾ ਹਲਕਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 16 ਜਨਵਰੀ (ਅਮਰਜੀਤ ਸਿੰਘ ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਰਮਸਾ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੀ ਕੀਤੀ ਨਿਖੇਧੀ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਆਗੂਆਂ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਸੁਰਿੰਦਰ ਰਾਮ ਕੁੱਸਾ, ਤਰਸੇਮ ਸ਼ਰਮਾ, ਪ੍ਰੇਮ ਕੁਮਾਰ, ਇੰਦਰਜੀਤ ਸਿੰਘ ਮੋਗਾ, ਜੁਗਿੰਦਰ ਸਿੰਘ ਸੰਧੂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਰੀਅਰ ਖੇਡਾਂ 20 ਨੂੰ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਵਸ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਅਕੈਡਮੀ ਘੱਲ ਕਲਾਂ (ਮੋਗਾ) ਵਿਖੇ ਗਰਾਮ ਸਭਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਰੀਅਰ ਖੇਡਾਂ (ਕਿੱਤਾ ਮੁਖੀ) ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX