ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਕਿਯੂ (ਕ੍ਰਾਂਤੀਕਾਰੀ) ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਨੁੱਖੀ ਜਾਨਾਂ ਦਾ ਖੌਅ ਤੇ ਫ਼ਸਲਾਂ ਦਾ ਉਜਾੜਾ ਕਰ ਰਹੀਆਂ ਆਵਾਰਾ ਗਊਆਂ ਦੀ ਸਾਂਭ-ਸੰਭਾਲ ਤੋਂ ਪਾਸਾ ਵੱਟੀ ਬੈਠੀਆਂ ਸਰਕਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਹ ਦਾ ਮੁਜ਼ਾਹਰਾ ਕਰਦੇ ਹੋਏ ਭਾਰਤੀ ...

ਪੂਰੀ ਖ਼ਬਰ »

ਲਖਮੀਰ ਕੇ ਉਤਾੜ (ਭੱਟੀਆਂ) 'ਚ ਪੰਚਾਇਤੀ ਚੋਣਾਂ ਦੀ ਰੰਜਸ਼ ਦੇ ਚੱਲਦਿਆਂ ਹੋਈ ਲੜਾਈ 'ਚ ਤਿੰਨ ਜ਼ਖ਼ਮੀ

ਮਮਦੋਟ, 16 ਜਨਵਰੀ (ਜਸਬੀਰ ਸਿੰਘ ਕੰਬੋਜ)- ਬੀਤੇ 30 ਦਸੰਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਨਜ਼ਦੀਕੀ ਪਿੰਡ ਲਖਮੀਰ ਕੇ ਉਤਾੜ ਵਿਖੇ ਅੱਜ ਕਰੀਬ 3 ਵਜੇ ਸ਼ਾਮ ਨੂੰ ਹੋਈ ਲੜਾਈ 'ਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖ਼ਮੀਆਂ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ 'ਚ ਦਾਖ਼ਲੇ ਲਈ ਪ੍ਰੀਖਿਆ 2 ਨੂੰ

ਫ਼ਾਜ਼ਿਲਕਾ, 16 ਜਨਵਰੀ(ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਏ ਜਾਂਦੇ ਜਵਾਹਰ ਨਵੋਦਿਆ ਸਕੂਲ ਫਾਜ਼ਿਲਕਾ ਵਿਚ ਸੈਸ਼ਨ 2019-20 ਲਈ 9ਵੀਂ ਜਮਾਤ 'ਚ ਦਾਖ਼ਲਿਆਂ ਵਾਸਤੇ 2 ਫਰਵਰੀ ਨੂੰ ਲਿਖਤੀ ਪ੍ਰੀਖਿਆ ਹੋਵੇਗੀ | ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਚੈਕਿੰਗ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹੇ ਅੰਦਰ ਹਰ ...

ਪੂਰੀ ਖ਼ਬਰ »

ਕਿੰਨਰ ਗੁੱਡੀ ਬਾਬਾ ਘਰ ਚੋਰੀ ਦੇ ਮਾਮਲੇ 'ਚ ਕੌਾਸਲਰ ਜਸਵਿੰਦਰ ਦੀ ਪੇਸ਼ਗੀ ਜ਼ਮਾਨਤ ਖਾਰਿਜ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)- ਕਿੰਨਰ ਡੇਰੇ 'ਚ ਮੋਢੀ ਮੰਨੇ ਜਾਂਦੇ ਗੁੱਡੀ ਬਾਬਾ ਦੇ ਘਰ ਲੱਖਾਂ ਦੀ ਚੋਰੀ 'ਚ ਫ਼ਿਰੋਜ਼ਪੁਰ ਸ਼ਹਿਰੀ ਪੁਲਿਸ ਨੂੰ ਲੋੜੀਂਦੇ ਮੁੱਲਾਂਪੁਰ ਦਾਖਾ ਸ਼ਹਿਰ ਦੇ ਕੌਾਸਲਰ ਜਸਵਿੰਦਰ ਸਿੰਘ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ...

ਪੂਰੀ ਖ਼ਬਰ »

ਕ੍ਰਿਕਟ ਮੈਚ 'ਤੇ ਸੱਟਾ ਲਗਾਉਂਦੇ ਦੋ ਕਾਬੂ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਕ੍ਰਿਕਟ ਮੈਚ 'ਤੇ ਸੱਟਾ ਲਗਾਉਂਦੇ ਦੋ ਜਣਿਆਂ ਨੂੰ ਕਾਫ਼ੀ ਸਾਜੋ-ਸਮਾਨ ਸਮੇਤ ਕਾਬੂ ਕੀਤਾ ਹੈ ਜਦੋਂ ਕਿ ਦੋ ਹੋਰ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਬੰਦ ਕਰਵਾਈਆਂ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਐਕਸਾਈਜ਼ ਵਿਭਾਗ ਅਤੇ ਥਾਣਾ ਸਿਟੀ ਪੁਲਿਸ ਜ਼ੀਰਾ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸ਼ਰਾਬ ਠੇਕੇਦਾਰਾਂ ਦੀਆਂ ਖੁੱਲ੍ਹੀਆਂ ਨਾਜਾਇਜ਼ ਬਰਾਂਚਾਂ ਬੰਦ ਕਰਵਾਈਆਂ ਗਈਆਂ | ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਈ.ਟੀ.ਓ. ਆਰ.ਐੱਸ ਰੋਮਾਣਾ ਆਪਣੀ ਟੀਮ ਸਮੇਤ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਦੀ ਸ਼ਨਾਖ਼ਤ ਕੀਤੀ ਅਤੇ ਉਨ੍ਹਾਂ ਨੂੰ ਬੰਦ ਕਰਵਾਇਆ | ਇੱਥੇ ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਂਗਰਸੀ ਵਰਕਰਾਂ ਨੇ ਸ਼ਹਿਰ ਦੀਆਂ ਨਾਜਾਇਜ਼ ਬਰਾਂਚਾਂ ਮੂਹਰੇ ਰੋਸ ਧਰਨਾ ਦਿੱਤਾ ਸੀ, ਜਿਸ ਉਪਰੰਤ ਵਿਭਾਗ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ |


ਖ਼ਬਰ ਸ਼ੇਅਰ ਕਰੋ

ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ 'ਤੇ ਇਕ ਵਿਅਕਤੀ ਨੂੰ 9 ਮਹੀਨੇ ਦੀ ਸਜਾ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)- ਬੈਂਕ ਨੂੰ ਕਰਜ਼ੇ 'ਚ ਦਿੱਤਾ ਚੈੱਕ ਬਾਉਂਸ ਹੋਣ 'ਤੇ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 9 ਮਹੀਨੇ ਕੈਦ ਦੀ ਸਜਾ ਸੁਣਾਈ ਹੈ | ਦਾਇਰ ਮਾਮਲੇ 'ਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪਿੰਡ ਆਰਿਫ਼ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਖ਼ਬਰ ਹੈ | ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਇਲਾਜ ਅਧੀਨ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਅਧੀਨ ਪੈਂਦੀ ਭੱਠਾ ਬਸਤੀ ਅੰਦਰ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਪੁਲਿਸ ਥਾਣਾ ਗੁਰੂਹਰਸਹਾਏ ਨੇ ਮਾਮਲਾ ਦਰਜ ਕੀਤਾ ਹੈ | ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਠੇਕੇ ਦੀਆਂ ਚੱਲਦੀਆਂ ਨਾਜਾਇਜ਼ ਬ੍ਰਾਂਚਾਂ ਬੰਦ ਕਰਵਾਉਣ ਲਈ ਧਰਨਾ

ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਕਸਬਾ ਮੱਲਾਂਵਾਲਾ ਵਿਚ ਠੇਕੇ ਦੀਆਂ ਚੱਲ ਰਹੀਆਂ ਨਾਜਾਇਜ਼ ਬ੍ਰਾਂਚਾਂ ਨੂੰ ਬੰਦ ਕਰਵਾਉਣ ਲਈ ਵਾਲਮੀਕਿ ਸਭਾ ਦੇ ਪ੍ਰਧਾਨ ਰਮੇਸ਼ ਅਟਵਾਲ ਕੌਾਸਲਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਕਾਮਲ ਵਾਲਾ ਚੌਕ ਵਿਚ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

ਜਲਾਲਾਬਾਦ, 16 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)- ਸਥਾਨਕ ਸ਼ਹਿਰ ਦੀ ਅਗਰਵਾਲ ਸਟਰੀਟ ਵਿਚ ਐਕਟਿਵਾ ਚੋਰੀ ਹੋ ਜਾਣ ਦੀ ਖ਼ਬਰ ਹੈ | ਅੰਕੁਸ਼ ਡੂਮੜਾ ਪੁੱਤਰ ਰਜਿੰਦਰ ਕੁਮਾਰ ਵਾਸੀ ਜਲਾਲਾਬਾਦ ਨੇ ਦੱਸਿਆ ਕਿ ਬੀਤੇ ਦਿਨ ਮੈਂ ਆਪਣੀ ਐਕਟਿਵਾ (ਨੰਬਰ ਪੀ.ਬੀ. 22 ਐਮ.-4403) ਨੂੰ ...

ਪੂਰੀ ਖ਼ਬਰ »

ਲੱਖੇ ਵਾਲਾ ਮਾਈਨਰ ਦੀਆਂ ਟੇਲਾਂ 'ਤੇ ਪੈਂਦੇ ਕਿਸਾਨਾਂ ਵਲੋਂ ਪਾਣੀ ਪੂਰਾ ਨਾਂ ਮਿਲਣ ਕਾਰਨ ਰੋਸ ਪ੍ਰਦਰਸ਼ਨ

ਮੰਡੀ ਰੋੜਾਂਵਾਲੀ, 16 ਜਨਵਰੀ (ਮਨਜੀਤ ਸਿੰਘ ਬਰਾੜ)- ਭਾਗ ਸਰ ਮਾਈਨਰ ਵਿਚੋਂ ਨਿਕਲਦੇ ਸਬ ਮਾਈਨਰ ਲੱਖੇ ਵਾਲਾ ਦੀਆਂ ਟੇਲਾਂ 'ਤੇ ਪੈਂਦੇ ਪਿੰਡ ਰੱਤਾ ਖੇੜਾ, ਤੇਲੂ ਪੁਰਾ, ਖੁੜੰਜ, ਮਦਰਸਾ ਅਤੇ ਕੌੜਿਆਂ ਵਾਲਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਨਾਂ ਮਿਲਣ ਕਾਰਨ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਪ੍ਰੀਤਮ ਸਿੰਘ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਸਬੰਧੀ ਚਲਾਈ ਮੁਹਿੰਮ ਤਹਿਤ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਬਲਜੀਤ ਸਿੰਘ ਅਤੇ ਉਪ ਕਪਤਾਨ ਜਸਪਾਲ ਸਿੰਘ ਦੇ ...

ਪੂਰੀ ਖ਼ਬਰ »

ਮੰਗ ਵਧਣ ਕਾਰਨ ਬਾਸਮਤੀ 1121 ਸਟੀਮੀ ਚਾਵਲਾਂ 'ਚ ਤੇਜ਼ੀ

ਮੰਡੀ ਲਾਧੂਕਾ, 16 ਜਨਵਰੀ (ਰਾਕੇਸ਼ ਛਾਬੜਾ)- ਬਾਸਮਤੀ 1121 ਸਟੀਮੀ ਚਾਵਲਾਂ ਦੀ ਘਰੇਲੂ ਤੇ ਨਿਰਯਾਤਕ ਮੰਗ ਵਧਣ ਕਾਰਨ 250/300 ਰੁਪਏ ਦੀ ਤੇਜ਼ੀ ਦਰਜ ਕੀਤੀ ਗਈ ਹੈ | ਸਟੀਮੀ ਚਾਵਲ ਤੇਜ਼ੀ ਦੇ ਰੁਝਾਨ ਤੋਂ ਬਾਅਦ 7300/7400 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ | ਸੇਲਾ ਚਾਵਲ 40/50 ਰੁਪਏ ਦੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਨੇ ਸੈਨਾ ਦਿਵਸ ਮਨਾਇਆ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤੀ ਫ਼ੌਜ ਨੇ ਸੈਨਾ ਦਿਵਸ ਮਨਾਉਂਦੇ ਹੋਏ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਗੋਲਡਨ ਐਰੋ ਡਵੀਜ਼ਨ ਦੀ ਅਗਵਾਈ ਹੇਠ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਉਤਸ਼ਾਹ ਵਧਾਉਣ ਲਈ ਫ਼ੌਜੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀਆਂ ਨੂੰ 340 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਬ ਇੰਸਪੈਕਟਰ ਜਲੰਧਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਡਿਫੈਂਸ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਜਗਤ ਸੇਵਕ ਸੰਸਥਾਵਾਂ ਮਹਿਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਰੇਸ਼ਮ ਸਿੰਘ ਖਹਿਰਾ ਜਨਰਲ ਸਕੱਤਰ ਦੀ ਦੇਖ ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਸਥਾਵਾਂ ਪ੍ਰਧਾਨ ਮੁੱਖ ਮਹਿਮਾਨ ਹਰਦਿਆਲ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 12099 ਕੁਇੰਟਲ ਵੰਡੇ ਗਏ ਸਬਸਿਡੀ ਵਾਲੇ ਬੀਜ-ਡੀ.ਸੀ.

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਨਕਲੀ ਬੀਜਾਂ, ਖਾਦਾਂ ਤੇ ਨਦੀਣ ਨਾਸ਼ਕਾਂ ਦੀ ਗ਼ੈਰਕਾਨੰੂਨੀ ਤੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਮਕਰ ਸੰਕਰਾਂਤੀ ਦਾ ਦਿਹਾੜਾ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ਉੱਪਰ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ 'ਚ ਮਕਰ ਸੰਕਰਾਂਤੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਖੇਡ ਕੇ ਪਰਤਣ 'ਤੇ ਭਿੰਡਰ ਕਲਾਂ ਦੇ ਖਿਡਾਰੀ ਦਾ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 16 ਜਨਵਰੀ (ਪਰਮਿੰਦਰ ਸਿੰਘ ਗਿੱਲ)-ਪਿਛਲੇ ਦਿਨੀਂ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਹੋਏ ਅੰਡਰ 21 ਰੂਰਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਭਾਰਤੀ ਟੀਮ ਦੇ ਕਪਤਾਨ ਰਾਜਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਵਧੀਆ ਖੇਡ ਦਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਾਹਿਬ-ਏ-ਕਮਾਲ ਸਰਬਸੰਮਤੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਦੀ ਦੇਖ-ਰੇਖ ਹੇਠ ਇਲਾਕੇ ਦੀ ...

ਪੂਰੀ ਖ਼ਬਰ »

ਸਰਕਾਰੀ ਮਸ਼ੀਨਰੀ ਸਾਂਭਣ ਲਈ ਸੰਜੀਦਾ ਨਹੀਂ ਬਲਾਕ ਅਧਿਕਾਰੀ

ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਖ਼ਰਚ ਕੇ ਵਿਭਾਗੀ ਦਫ਼ਤਰਾਂ ਨੂੰ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਸੰਭਾਲ ਲਈ ਮਹਿਕਮੇ ਦੇ ਅਧਿਕਾਰੀ ਸੰਜੀਦਗੀ ਨਾਲ ਜ਼ਿੰਮੇਵਾਰੀ ਨਹੀਂ ਨਿਭਾਉਂਦੇ ਤੇ ਅਖੀਰ ਵਿਚ ਇਸ ਨੂੰ ਕਬਾੜ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦਾ ਸਵਾਗਤ ਕੀਤਾ ਜਾਣਾ ਚਾਹੀਦੈ- ਨਾਰੰਗ

ਮਮਦੋਟ, 16 ਜਨਵਰੀ (ਜਸਬੀਰ ਸਿੰਘ ਕੰਬੋਜ)- ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਕੋਈ ਠੋਸ ਰਣਨੀਤੀ ਨਾ ਬਣਾਏ ਜਾਣ ਕਾਰਨ ਸਿੰਥੇਟਿੰਕ ਅਤੇ ਮੈਡੀਕਲ ਨਸ਼ਿਆਂ ਦੇ ਪੰਜਾਬ ਵਿਚ ਫੈਲੇ ਨੈੱਟਵਰਕ ਨੂੰ ਗੁਟਕਾ ਹੱਥ ਵਿਚ ਫੜ ਕੇ 4 ਚਾਰ ਹਫ਼ਤਿਆਂ ਵਿਚ ਖ਼ਤਮ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਤੇ ਅਕਾਲੀ ਦਲ ਬਾਦਲ ਵਲੋਂ ਵਿਸ਼ੇਸ਼ ਉਪਰਾਲੇ ਜਾਰੀ-ਜ਼ੀਰਾ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦਾ ਜਨਮ ਦਿਵਸ ਮਨਾਇਆ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦਲਜੀਤ ਸਿੰਘ ਚਾਹਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਰਾਸ਼ਟਰੀ ਯੁਵਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੌਮੀ ਯੁਵਕ ਦਿਵਸ ਮਨਾਇਆ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਐਨ.ਐੱਸ.ਐੱਸ. ਯੂਨਿਟ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ ਤਹਿਤ ਪ੍ਰੋਗਰਾਮ ਅਫ਼ਸਰ ਅੰਗਰੇਜ ਸਿੰਘ ਦੀ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਨਾਲ ਹਰ ਸਾਲ 10 ਲੱਖ ਵਿਅਕਤੀਆਂ ਦੀ ਹੁੰਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ- ਡਾ: ਸੁਰਿੰਦਰ ਕੁਮਾਰ

ਮਮਦੋਟ, 16 ਜਨਵਰੀ (ਜਸਬੀਰ ਸਿੰਘ ਕੰਬੋਜ)- ਤੰਬਾਕੂ ਨਾਲ ਹਰੇਕ ਸਾਲ ਦੇ ਵਿਚ ਲਗਭਗ 10 ਲੱਖ ਵਿਅਕਤੀਆਂ ਦੀ ਮੌਤ ਹੋ ਰਹੀ ਹੈ ਤੇ ਹਰ ਸਾਲ 55 ਸੌ ਦੇ ਕਰੀਬ ਨੌਜਵਾਨ ਇਸ ਦੀ ਗਿ੍ਫ਼ਤ ਵਿਚ ਆ ਕੇ ਮੌਤ ਨੂੰ ਸੱਦਾ ਦੇ ਰਹੇ ਹਨ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਰਣਜੋਧ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਤਹਿਤ ਰਾਜ ਪੱਧਰੀ ਰੋਪੜ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਮਾਲਵਾ ਖ਼ਾਲਸਾ ਸਕੂਲ ਦੇ ਵਿਦਿਆਰਥੀ ਰਣਜੋਧ ਸਿੰਘ ਨੇ 22 ਕਿੱਲੋ ਵਜ਼ਨ 'ਚ ਕਾਂਸੀ ਦਾ ਤਗਮਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ 20 ਨੂੰ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜਨਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਤਹਿਤ ਮੌਕੇ 'ਤੇ ਫਾਰਮ ਭਰ ਕੇ ਯੋਗ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ | ਇਸ ...

ਪੂਰੀ ਖ਼ਬਰ »

ਸੁਵਿਧਾ ਕੇਂਦਰ 'ਚ ਭੰਨਤੋੜ ਕਰਨ ਤੇ ਡਿਊਟੀ 'ਚ ਵਿਘਨ ਪਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਸੇਵਾ ਕੇਂਦਰ ਫ਼ਿਰੋਜ਼ਪੁਰ ਅੰਦਰ ਭੰਨਤੋੜ ਕਰਨ ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲਿਆਂ ਿਖ਼ਲਾਫ਼ ਪੁਲਿਸ ਥਾਣਾ ਕੈਂਟ ਨੇ ਮਾਮਲਾ ਦਰਜ ਕੀਤਾ ਹੈ | ਸੁਵਿਧਾ ਸੈਂਟਰ ਦੇ ਨੁਮਾਇੰਦੇ ਯਸ਼ਪਾਲ ਸ਼ਰਮਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ 'ਚ ਇਨਾਮ ਵੰਡ ਸਮਾਗਮ

ਮੂਲੋਵਾਲ, 16 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਸ਼ਾਮਿਲ ਸਰਪੰਚ ਜਗਪਾਲ ਸਿੰਘ ਮੂਲੋਵਾਲ, ਸਰਪੰਚ ਕੇਸਰ ਸਿੰਘ ਅਲਾਲ, ਸਰਪੰਚ ਸੁਖਵਿੰਦਰ ਸਿੰਘ ਰਣੀਕੇ, ਸਰਪੰਚ ਲਖਵੀਰ ਸਿੰਘ ਧੰਦੀਵਾਲ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਵਾਰਾ ਪਸ਼ੂਆਂ ਦੇ ਹੱਲ ਦੀ ਮੰਗ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਦਾਸ ਸਿੰਘ ਢਢੋਗਲ ਦੀ ਅਗਵਾਈ ਹੇਠ ਅਮਰਗੜ੍ਹ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 16 ਜਨਵਰੀ (ਵਿਨੋਦ) - ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਾਗੋਵਾਲ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ...

ਪੂਰੀ ਖ਼ਬਰ »

'ਇਹ ਮੇਰਾ ਪੰਜਾਬ' ਨਾਟਕ ਦਾ ਮੰਚਨ

ਮੂਣਕ, 16 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਡੀ.ਐਸ.ਪੀ. ਮੂਣਕ ਅਜੇਪਾਲ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਦੀ ਯੋਗ ਅਗਵਾਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਵਿਖੇ ਸਕੂਲ ਸਟਾਫ਼ ਤੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ 'ਲੜਾਂਗੇ ਸਾਥੀ' ...

ਪੂਰੀ ਖ਼ਬਰ »

ਮਰਹੂਮ ਲੋਕ ਗਾਇਕਾਂ ਨੂੰ ਸਮਰਪਿਤ ਕੈਲੰਡਰ ਜਾਰੀ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ)- ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਸਵਾਗਤ 2019 ਨਾਮੀ ਕੈਲੰਡਰ ਲੋਕ ਅਰਪਣ ਕੀਤਾ ਗਿਆ | ਇਹ ਕੈਲੰਡਰ ਮਰਹੂਮ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ, ਕਲੀਆ ਦੇ ਬਾਦਸ਼ਾਹ ਕੁਲਦੀਪ ਮਾਣਕ, ਯਸਦੇਵ ਯਮਲਾ, ਸੂਫ਼ੀ ਗਾਇਕ ਜਨਾਬ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਕੂਲ ਝਨੇਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੁਰੂ ਹਰਿ ਰਾਇ ਮਾਡਲ ਹਾਈ ਸਕੂਲ ਝਨੇਰ ਵਿਖੇ ਪਿ੍ੰਸੀਪਲ ਊਸ਼ਾ ਰਾਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥਣ ਜਸ਼ਨਪ੍ਰੀਤ ਕੌਰ ਤੇ ਵੀਰਪਾਲ ਕੌਰ ਨੇ ਕੁੜੀਆਂ ਦੀ ਲੋਹੜੀ ਬਾਰੇ ਮਹੱਤਵਪੂਰਨ ਸਕਿੱਟ ...

ਪੂਰੀ ਖ਼ਬਰ »

ਪਿੰਡ ਦਸੌਧਾ ਸਿੰਘ ਵਾਲਾ ਵਿਖੇ ਧੀਆਂ ਦੀ ਲੋਹੜੀ ਸਮਾਗਮ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਪਿੰਡ ਦਸੌਧਾ ਸਿੰਘ ਵਾਲਾ ਵਿਖੇ ਡਾ: ਭੀਮ ਰਾਓ ਅੰਬੇਦਕਰ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ 15 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਕਲੱਬ ਦੇ ਪ੍ਰਧਾਨ ਸੰਤੋਖ ਸਿੰਘ ...

ਪੂਰੀ ਖ਼ਬਰ »

ਜਾਣਕਾਰੀ ਦੀ ਘਾਟ ਦੇ ਚਲਦਿਆਂ ਯੂਰੀਆ ਖਾਦ ਦੀ ਅੰਨੇ੍ਹਵਾਹ ਵਰਤ ਕਰ ਰਹੇ ਹਨ ਕਿਸਾਨ

ਮੂਣਕ, 16 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਤੇ ਬਦਲਦੀਆਂ ਸਥਿਤੀਆਂ ਅਨੁਸਾਰ ਸਮੇਂ ਦਾ ਹਾਣੀ ਬਣਾਉਣ ਲਈ ਵੱਡੀ ਪੱਧਰ 'ਤੇ ਕਦਮ ਚੁੱਕਣ ਦੀ ਲੋੜ ਹੈ | ਖੇਤੀਬਾੜੀ ਵਿਭਾਗ ਵਲੋਂ ਭਾਵੇਂ ਇਸ਼ਤਿਹਾਰਾਂ 'ਤੇ ...

ਪੂਰੀ ਖ਼ਬਰ »

ਅਧਿਆਪਕਾਂ ਦੇ 2017-18 ਦੇ ਰੁਕੇ ਏ. ਸੀ. ਪੀ. ਬਕਾਏ ਜਾਰੀ

ਮਲੇਰਕੋਟਲਾ, 16 ਜਨਵਰੀ (ਹਨੀਫ਼ ਥਿੰਦ)- ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਸੰਗਰੂਰ ਵਲੋਂ ਪਿਛਲੇ ਦਿਨੀਂ ਮਲੇਰਕੋਟਲਾ ਦੇ ਖ਼ਜ਼ਾਨਾ ਦਫ਼ਤਰ ਸਾਹਮਣੇ ਬਲਾਕ ਮਲੇਰਕੋਟਲਾ-2 ਨਾਲ ਸਬੰਧਿਤ 160 ਅਧਿਆਪਕਾਂ ਦੇ ਪਿਛਲੇ 2 ਸਾਲਾਂ ਤੋਂ ਰੁਕੇ ਹੋਏ ਏ.ਸੀ.ਪੀ. ਬਕਾਇਆ ਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦਾ ਤਾਜਪੋਸ਼ੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਲਾਇਨਜ਼ ਕਲੱਬ ਸੁਨਾਮ ਰਾਇਲਜ ਦੀ ਨਵੀਂ ਚੁਣੀ ਗਈ ਟੀਮ ਦਾ ਤਾਜਪੋਸ਼ੀ ਸਮਾਗਮ ਡਿਸਟਿ੍ਕਟ 321-ਐਫ ਦੇ ਪ੍ਰਧਾਨ ਲਾਇਨ ਕਰੁਨ ਬਾਂਸਲ ਤੇ ਇੰਸਟਾਲੇਸ਼ਨ ਚੇਅਰਮੈਨ ਭਾਰਤ ਭੂਸ਼ਨ ਗਰਗ ਦੀ ਅਗਵਾਈ ਵਿਚ ਸਥਾਨਕ ਸਟਾਰ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਲਈ ਡੇਅਰੀ ਜਾਗਰੂਕਤਾ ਕੈਂਪ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ)- ਅਨੁਸੂਚਿਤ ਜਾਤੀ ਨਾਲ ਸੰਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਲਾਈਫ਼ ਗਾਰਡ ਨਰਸਿੰਗ ਕਾਲਜ ਵਿਖੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਬਰਿੰਪਟਨ ਕੈਨੇਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX