ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਬਰਨਾਲਾ

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਐੱਸ.ਐੱਸ.ਏ/ਰਮਸਾ ਤੇ ਆਦਰਸ਼/ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 75 ਫ਼ੀਸਦੀ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ ਅਤੇ ਰੈਗੂਲਰ ਕਰਵਾਉਣ ...

ਪੂਰੀ ਖ਼ਬਰ »

ਭੈਣੀ ਜੱਸਾ ਵਿਖੇ ਨਗਰ ਕੀਰਤਨ ਸਜਾਇਆ

ਰੂੜੇਕੇ ਕਲਾਂ, 16 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਭੈਣੀ ਜੱਸਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀ ਆਈ.ਐਮ.ਓ. ਦੇ ਪਹਿਲੇ ਲੈਵਲ 'ਚੋਂ ਪਾਸ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ 13 ਵਿਦਿਆਰਥੀਆਂ ਨੇ ਆਈ. ਐਮ. ਓ. ਦਾ ਪਹਿਲਾ ਲੈਵਲ ਪਾਸ ਕਰ ਕੇ ਦੂਜੇ ਲੈਵਲ ਵਿਚ ਪ੍ਰਵੇਸ਼ ਕੀਤਾ ਹੈ¢ ਇਹ ਜਾਣਕਾਰੀ ਸਕੂਲ ਦੇ ਡੀਨ ਸ੍ਰੀ ਅਜੈਪਾਲ ਜਸਪਾਲ ਨੇ ਦਿੱਤੀ ਤੇ ਦੱਸਿਆ ਕਿ ਆਕਸ਼ੀ ਅਰੋੜਾ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ...

ਪੂਰੀ ਖ਼ਬਰ »

ਤਪਾ-ਘੁੰਨਸ ਲਿੰਕ ਰੋਡ 'ਤੇ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)- ਸਥਾਨਕ ਤਪਾ ਘੁੰਨਸ ਲਿੰਕ ਰੋਡ 'ਤੇ ਬਿਲਕੁਲ ਸੜਕ ਨਜ਼ਦੀਕ ਲੱਗਿਆ ਇਕ ਖੰਭਾ ਹਾਦਸਿਆਂ ਦਾ ਕਾਰਨ ਬਣਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਕੱਲ੍ਹ ਪਹੁੰਚੇਗੀ ਜ਼ਿਲ੍ਹੇ 'ਚ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਜਨਵਰੀ ਨੂੰ ਗੁ: ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ 'ਸ਼ਬਦ ਗੁਰੂ ਯਾਤਰਾ' 18 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਪਹੁੰਚੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 18 ਜਨਵਰੀ ਨੂੰ ਇਹ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ ਹੁੰਦੀ ਹੋਈ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਪਹੰੁਚੇਗੀ, 19 ਜਨਵਰੀ ਨੂੰ ਸਵੇਰੇ ਭਦੌੜ ਤੋਂ ਚੱਲ ਕੇ ਸ਼ਹਿਣਾ, ਗਿੱਲ ਕੋਠੇ, ਪੱਖੋਂ ਕੈਂਚੀਆਂ, ਨਾਨਕਪੁਰਾ, ਜਗਜੀਤਪੁਰਾ, ਉਗੋਕੇ, ਸੁਖਪੁਰਾ, ਢਿਲਵਾਂ, ਤਪਾ ਮੰਡੀ, ਤਾਜੋਕੇ, ਪੱਖੋਂ ਕਲਾਂ, ਰੂੜੇਕੇ ਕਲਾਂ, ਧੌਲਾ ਹੁੰਦੀ ਹੋਈ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਰਾਤ ਨੂੰ ਵਿਸ਼ਰਾਮ ਹੋਵੇਗਾ | 20 ਜਨਵਰੀ ਨੂੰ ਹੰਡਿਆਇਆ ਤੋਂ ਚੱਲ ਕੇ ਬਰਨਾਲਾ ਦੇ ਕਚਹਿਰੀ ਚੌਕ, ਗਰਚਾ ਰੋਡ, ਆਈ.ਟੀ.ਆਈ. ਚੌਕ, ਸੇਖਾ ਚੌਕ, ਕੋਠੇ ਸੁਰਜੀਤਪੁਰਾ, ਸੇਖਾ, ਝਲੂਰ, ਨੰਗਲ, ਕਰਮਗੜ੍ਹ, ਸੰਘੇੜਾ, ਸੰਧੂ ਪੱਤੀ ਬਰਨਾਲਾ, ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਚੌਕ, 22 ਏਕੜ ਫੁਹਾਰਾ ਚੌਕ, ਪੱਤੀ ਰੋਡ, ਤਰਕਸ਼ੀਲ ਚੌਕ ਹੁੰਦੇ ਹੋਏ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਪਹੰੁਚੇਗੀ ਅਤੇ ਰਾਤਰੀ ਵਿਸ਼ਰਾਮ ਤੋਂ ਬਾਅਦ 21 ਜਨਵਰੀ ਨੂੰ ਇਹ ਯਾਤਰਾ ਬਰਨਾਲਾ ਤੋਂ ਚੱਲ ਕੇ ਠੀਕਰੀਵਾਲਾ, ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ, ਮਹਿਲ ਕਲਾਂ, ਮਹਿਲ ਖ਼ੁਰਦ, ਪੰਡੋਰੀ, ਛਾਪਾ, ਕੁਰੜ, ਮਨਾਲ ਹੁੰਦੀ ਹੋਈ ਜ਼ਿਲ੍ਹਾ ਸੰਗਰੂਰ ਵਿਚ ਦਾਖਲ ਹੋਵੇਗੀ |


ਖ਼ਬਰ ਸ਼ੇਅਰ ਕਰੋ

ਪਿੰਡ ਢਿਲਵਾਂ ਵਿਖੇ ਨਗਰ ਕੀਰਤਨ ਸਜਾਇਆ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਨੇੜਲੇ ਪਿੰਡ ਢਿਲਵਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਸਮੂਹ ਨਗਰ ਨਿਵਾਸੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਨਗਰ ਢਿਲਵਾਂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ 4 ਸਾਲ ਦੀ ਸਜ਼ਾ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਕੁਮਾਰ ਅਗਰਵਾਲ ਦੀ ਅਦਾਲਤ ਨੇ ਇਕ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਦੋਸ਼ੀ ਅਮਰਜੀਤ ਸਿੰਘ ਉਰਫ਼ ਅਮਰੀ ਪੁੱਤਰ ਨਛੱਤਰ ਸਿੰਘ ਵਾਸੀ ਕੁਰੜ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸੰਸਕਾਰ ਕੇਂਦਰਾਂ ਦੇ ਬੱਚਿਆਂ ਨੇ ਲੋਹੜੀ ਮਨਾਈ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ: ਬਰਨਾਲਾ ਵਲੋਂ ਚਲਾਏ ਜਾ ਰਹੇ ਸੰਸਕਾਰ ਕੇਂਦਰਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਗਿ: ਕਰਮ ਸਿੰਘ ਭੰਡਾਰੀ, ਮੁਨੀਸ਼ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਾਈ. ਐੱਸ. ਦੇ ਖਿਡਾਰੀ ਰਵਿੰਦਰਦੀਪ ਸਿੰਘ ਦਾ ਰਾਸ਼ਟਰੀ ਖੇਡਾਂ 'ਚ ਤੀਜਾ ਸਥਾਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀ ਰਵਿੰਦਰਦੀਪ ਸਿੰਘ ਨੇ 64ਵੀਆਂ ਬੈਲਟ ਰੈਸਿਲੰਗ ਰਾਸ਼ਟਰੀ ਖੇਡਾਂ 'ਚੋਂ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ...

ਪੂਰੀ ਖ਼ਬਰ »

ਪਿੱਤਰਾਂ ਦੀ ਯਾਦ 'ਚ ਦਾਨੀ ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਦਾ ਸਨਮਾਨ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਪਿੰਡ ਉਗੋਕੇ ਦੇ ਇਕ ਦਾਨੀ ਪਰਿਵਾਰ ਨੇ ਇਕ ਨਵੀਂ ਪਹਿਲ ਕਰਦਿਆਂ ਆਪਣੇ ਪਿੱਤਰਾਂ ਦੀ ਯਾਦ ਵਿਚ ਸਰਕਾਰੀ ਹਾਈ ਸਕੂਲ ਉਗੋਕੇ ਦੇ ਵਿਦਿਆਰਥੀਆਂ ਦਾ ਕੰਮ ਆਉਣ ਵਾਲੀਆਂ ਚੀਜ਼ਾਂ ਨਾਲ ਸਨਮਾਨ ਕੀਤਾ ਹੈ | ਯਾਦ ਰਹੇ ਇਹ ਪਰਿਵਾਰ ਪਿੰਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਨ 'ਤੇ ਕਾਂਗਰਸੀਆਂ ਵਲੋਂ ਸੁਖਬੀਰ ਦਾ ਧੰਨਵਾਦ

ਤਪਾ ਮੰਡੀ, 16 ਜਨਵਰੀ (ਵਿਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਭਦੌੜ ਦੇ ਸੇਵਾਦਾਰ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਨ ਉਪਰੰਤ ਹਲਕਾ ਭਦੌੜ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਇਕੱਤਰਤਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ 21 ਜਨਵਰੀ ਨੂੰ ਹਲਕਾ ਮਹਿਲ ਕਲਾਂ ਪੁੱਜਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਜੋਸ਼ੋ ਖਰੋਸ਼ ...

ਪੂਰੀ ਖ਼ਬਰ »

ਕੈਂਪ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਮਰੀਜ਼ਾਂ ਦੀ ਗਿਣਤੀ 2500 ਤੋਂ ਪਾਰ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਦੂਜੇ ਪੜਾਅ ਦੇ ਅੱਜ ਪਹਿਲੇ ਦਿਨ ਮਰੀਜ਼ਾਂ ਦੀ ਆਮਦ 2500 ਤੋਂ ਵੱਧ ਹੋ ਗਈ¢ ਕੈਂਪ ਦੇ ਨਿਗਰਾਨ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ ਸਮਾਪਤ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)- ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਮਦ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਅਵਤਾਰ ਸਿੰਘ ਮੌੜਾਂ ...

ਪੂਰੀ ਖ਼ਬਰ »

ਕੰਨਿਆ ਸਕੂਲ ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਜਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਨੇ ਵਿਦਿਆਰਥੀਆਂ ਨੂੰ ਪੇਪਰਾਂ ਦੌਰਾਨ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਦਾ ਐੱਮ.ਟੀ.ਐੱਸ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਐੱਮ.ਟੀ.ਐੱਸ. (ਮੋਸ਼ਨ. ਟੈਲੈਂਟ. ਸਰਚ.) ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੀ ਪਿ੍ੰਸੀਪਲ ਸੀਮਾ ...

ਪੂਰੀ ਖ਼ਬਰ »

ਆਈ. ਬੀ. ਟੀ. ਸੰਸਥਾ ਵਲੋਂ ਮੈਗਜ਼ੀਨ ਜਾਰੀ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਆਈ. ਬੀ. ਟੀ. ਸੰਸਥਾ ਬਰਨਾਲਾ ਦੀ ਬੱਸ ਸਟੈਂਡ ਬਰਾਂਚ ਵਿਖੇ ਮੈਗਜ਼ੀਨ ਜਾਰੀ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸੋਰਵ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਇਸ ਮੈਗਜ਼ੀਨ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਕਾਬਲੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਪੰਜਗਰਾਈਆਂ ਦੇ ਜਾਣ 'ਤੇ ਕਾਂਗਰਸੀ ਸਰਪੰਚਾਂ ਵਲੋਂ ਖ਼ੁਸ਼ੀ ਸਾਂਝੀ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਕਾਂਗਰਸੀ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਪ੍ਰਮੁੱਖ ਹਲਕਾ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਆਂ ਦੇ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਚਲੇ ਜਾਣ 'ਤੇ ਕਾਂਗਰਸੀ ਸਰਪੰਚਾਂ ਅਤੇ ਵਰਕਰਾਂ ਨੇ ਮਠਿਆਈ ...

ਪੂਰੀ ਖ਼ਬਰ »

ਪਿੰਡ ਜੋਧਪੁਰ 'ਚ ਅੱਖਾਂ ਦਾ ਕੈਂਪ 20 ਨੂੰ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਬਾਬਾ ਭਾਈ ਮੂਲ ਚੰਦ ਅਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਅੱਖਾਂ ਦਾ ਤੀਜਾ ਮੁਫ਼ਤ ਅਪਰੇਸ਼ਨ ਕੈਂਪ ਜਸਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ 20 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲ 'ਚ ਇਨਾਮ ਵੰਡ ਸਮਾਗਮ ਅੱਜ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ 17 ਜਨਵਰੀ 2019 ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਨੇ ਦਿੱਤੀ ਤੇ ਦੱਸਿਆ ਕਿ ਸਮਾਗਮ ਦੇ ਮੱੁਖ ਮਹਿਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX