ਤਾਜਾ ਖ਼ਬਰਾਂ


ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  3 minutes ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  4 minutes ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  7 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  10 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  12 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  12 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  15 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  21 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  23 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  33 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  35 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  51 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  56 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  52 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਬਰਨਾਲਾ

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਐੱਸ.ਐੱਸ.ਏ/ਰਮਸਾ ਤੇ ਆਦਰਸ਼/ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 75 ਫ਼ੀਸਦੀ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ ਅਤੇ ਰੈਗੂਲਰ ਕਰਵਾਉਣ ...

ਪੂਰੀ ਖ਼ਬਰ »

ਭੈਣੀ ਜੱਸਾ ਵਿਖੇ ਨਗਰ ਕੀਰਤਨ ਸਜਾਇਆ

ਰੂੜੇਕੇ ਕਲਾਂ, 16 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਭੈਣੀ ਜੱਸਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀ ਆਈ.ਐਮ.ਓ. ਦੇ ਪਹਿਲੇ ਲੈਵਲ 'ਚੋਂ ਪਾਸ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ 13 ਵਿਦਿਆਰਥੀਆਂ ਨੇ ਆਈ. ਐਮ. ਓ. ਦਾ ਪਹਿਲਾ ਲੈਵਲ ਪਾਸ ਕਰ ਕੇ ਦੂਜੇ ਲੈਵਲ ਵਿਚ ਪ੍ਰਵੇਸ਼ ਕੀਤਾ ਹੈ¢ ਇਹ ਜਾਣਕਾਰੀ ਸਕੂਲ ਦੇ ਡੀਨ ਸ੍ਰੀ ਅਜੈਪਾਲ ਜਸਪਾਲ ਨੇ ਦਿੱਤੀ ਤੇ ਦੱਸਿਆ ਕਿ ਆਕਸ਼ੀ ਅਰੋੜਾ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ...

ਪੂਰੀ ਖ਼ਬਰ »

ਤਪਾ-ਘੁੰਨਸ ਲਿੰਕ ਰੋਡ 'ਤੇ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)- ਸਥਾਨਕ ਤਪਾ ਘੁੰਨਸ ਲਿੰਕ ਰੋਡ 'ਤੇ ਬਿਲਕੁਲ ਸੜਕ ਨਜ਼ਦੀਕ ਲੱਗਿਆ ਇਕ ਖੰਭਾ ਹਾਦਸਿਆਂ ਦਾ ਕਾਰਨ ਬਣਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਕੱਲ੍ਹ ਪਹੁੰਚੇਗੀ ਜ਼ਿਲ੍ਹੇ 'ਚ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਜਨਵਰੀ ਨੂੰ ਗੁ: ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ 'ਸ਼ਬਦ ਗੁਰੂ ਯਾਤਰਾ' 18 ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਨਗਰ ਕੀਰਤਨ ਸਜਾਇਆ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਨੇੜਲੇ ਪਿੰਡ ਢਿਲਵਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਸਮੂਹ ਨਗਰ ਨਿਵਾਸੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਨਗਰ ਢਿਲਵਾਂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ 4 ਸਾਲ ਦੀ ਸਜ਼ਾ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਕੁਮਾਰ ਅਗਰਵਾਲ ਦੀ ਅਦਾਲਤ ਨੇ ਇਕ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਦੋਸ਼ੀ ਅਮਰਜੀਤ ਸਿੰਘ ਉਰਫ਼ ਅਮਰੀ ਪੁੱਤਰ ਨਛੱਤਰ ਸਿੰਘ ਵਾਸੀ ਕੁਰੜ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸੰਸਕਾਰ ਕੇਂਦਰਾਂ ਦੇ ਬੱਚਿਆਂ ਨੇ ਲੋਹੜੀ ਮਨਾਈ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ: ਬਰਨਾਲਾ ਵਲੋਂ ਚਲਾਏ ਜਾ ਰਹੇ ਸੰਸਕਾਰ ਕੇਂਦਰਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਗਿ: ਕਰਮ ਸਿੰਘ ਭੰਡਾਰੀ, ਮੁਨੀਸ਼ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਾਈ. ਐੱਸ. ਦੇ ਖਿਡਾਰੀ ਰਵਿੰਦਰਦੀਪ ਸਿੰਘ ਦਾ ਰਾਸ਼ਟਰੀ ਖੇਡਾਂ 'ਚ ਤੀਜਾ ਸਥਾਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀ ਰਵਿੰਦਰਦੀਪ ਸਿੰਘ ਨੇ 64ਵੀਆਂ ਬੈਲਟ ਰੈਸਿਲੰਗ ਰਾਸ਼ਟਰੀ ਖੇਡਾਂ 'ਚੋਂ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ...

ਪੂਰੀ ਖ਼ਬਰ »

ਪਿੱਤਰਾਂ ਦੀ ਯਾਦ 'ਚ ਦਾਨੀ ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਦਾ ਸਨਮਾਨ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਪਿੰਡ ਉਗੋਕੇ ਦੇ ਇਕ ਦਾਨੀ ਪਰਿਵਾਰ ਨੇ ਇਕ ਨਵੀਂ ਪਹਿਲ ਕਰਦਿਆਂ ਆਪਣੇ ਪਿੱਤਰਾਂ ਦੀ ਯਾਦ ਵਿਚ ਸਰਕਾਰੀ ਹਾਈ ਸਕੂਲ ਉਗੋਕੇ ਦੇ ਵਿਦਿਆਰਥੀਆਂ ਦਾ ਕੰਮ ਆਉਣ ਵਾਲੀਆਂ ਚੀਜ਼ਾਂ ਨਾਲ ਸਨਮਾਨ ਕੀਤਾ ਹੈ | ਯਾਦ ਰਹੇ ਇਹ ਪਰਿਵਾਰ ਪਿੰਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਨ 'ਤੇ ਕਾਂਗਰਸੀਆਂ ਵਲੋਂ ਸੁਖਬੀਰ ਦਾ ਧੰਨਵਾਦ

ਤਪਾ ਮੰਡੀ, 16 ਜਨਵਰੀ (ਵਿਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਭਦੌੜ ਦੇ ਸੇਵਾਦਾਰ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਨ ਉਪਰੰਤ ਹਲਕਾ ਭਦੌੜ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਇਕੱਤਰਤਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ 21 ਜਨਵਰੀ ਨੂੰ ਹਲਕਾ ਮਹਿਲ ਕਲਾਂ ਪੁੱਜਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਜੋਸ਼ੋ ਖਰੋਸ਼ ...

ਪੂਰੀ ਖ਼ਬਰ »

ਕੈਂਪ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਮਰੀਜ਼ਾਂ ਦੀ ਗਿਣਤੀ 2500 ਤੋਂ ਪਾਰ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਦੂਜੇ ਪੜਾਅ ਦੇ ਅੱਜ ਪਹਿਲੇ ਦਿਨ ਮਰੀਜ਼ਾਂ ਦੀ ਆਮਦ 2500 ਤੋਂ ਵੱਧ ਹੋ ਗਈ¢ ਕੈਂਪ ਦੇ ਨਿਗਰਾਨ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ ਸਮਾਪਤ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)- ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਮਦ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਅਵਤਾਰ ਸਿੰਘ ਮੌੜਾਂ ...

ਪੂਰੀ ਖ਼ਬਰ »

ਕੰਨਿਆ ਸਕੂਲ ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਜਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਨੇ ਵਿਦਿਆਰਥੀਆਂ ਨੂੰ ਪੇਪਰਾਂ ਦੌਰਾਨ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਦਾ ਐੱਮ.ਟੀ.ਐੱਸ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਐੱਮ.ਟੀ.ਐੱਸ. (ਮੋਸ਼ਨ. ਟੈਲੈਂਟ. ਸਰਚ.) ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੀ ਪਿ੍ੰਸੀਪਲ ਸੀਮਾ ...

ਪੂਰੀ ਖ਼ਬਰ »

ਆਈ. ਬੀ. ਟੀ. ਸੰਸਥਾ ਵਲੋਂ ਮੈਗਜ਼ੀਨ ਜਾਰੀ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਆਈ. ਬੀ. ਟੀ. ਸੰਸਥਾ ਬਰਨਾਲਾ ਦੀ ਬੱਸ ਸਟੈਂਡ ਬਰਾਂਚ ਵਿਖੇ ਮੈਗਜ਼ੀਨ ਜਾਰੀ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸੋਰਵ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਇਸ ਮੈਗਜ਼ੀਨ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਕਾਬਲੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਪੰਜਗਰਾਈਆਂ ਦੇ ਜਾਣ 'ਤੇ ਕਾਂਗਰਸੀ ਸਰਪੰਚਾਂ ਵਲੋਂ ਖ਼ੁਸ਼ੀ ਸਾਂਝੀ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਕਾਂਗਰਸੀ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਪ੍ਰਮੁੱਖ ਹਲਕਾ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਆਂ ਦੇ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਚਲੇ ਜਾਣ 'ਤੇ ਕਾਂਗਰਸੀ ਸਰਪੰਚਾਂ ਅਤੇ ਵਰਕਰਾਂ ਨੇ ਮਠਿਆਈ ...

ਪੂਰੀ ਖ਼ਬਰ »

ਪਿੰਡ ਜੋਧਪੁਰ 'ਚ ਅੱਖਾਂ ਦਾ ਕੈਂਪ 20 ਨੂੰ


ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਬਾਬਾ ਭਾਈ ਮੂਲ ਚੰਦ ਅਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਅੱਖਾਂ ਦਾ ਤੀਜਾ ਮੁਫ਼ਤ ਅਪਰੇਸ਼ਨ ਕੈਂਪ ਜਸਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ 20 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਕਲੱਬ ਪ੍ਰਧਾਨ, ਅਮਰੀਕ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਸਤਿੰਦਰਪਾਲ ਸਿੰਘ ਆਦਿ ਨੇ ਦੱਸਿਆ ਕਿ ਗੁਰਦੁਆਰਾ ਭਾਈ ਮੂਲ ਚੰਦ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿਚ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਅਪਰੇਸ਼ਨ ਕਰਕੇ ਲੈਂਜ਼ ਪਾਏ ਜਾਣਗੇ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

ਸਕੂਲ 'ਚ ਇਨਾਮ ਵੰਡ ਸਮਾਗਮ ਅੱਜ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ 17 ਜਨਵਰੀ 2019 ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਨੇ ਦਿੱਤੀ ਤੇ ਦੱਸਿਆ ਕਿ ਸਮਾਗਮ ਦੇ ਮੱੁਖ ਮਹਿਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX