ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ 'ਚ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦੇ ਸੁਧਾਰ ਲਈ 9 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਕੰਮ ਦਾ ਅੱਜ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ...
ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਭਾਗਸਰ ਮਾਈਨਰ ਵਿਚੋਂ ਨਿਕਲਦੇ ਸਬ-ਮਾਈਨਰ ਲੱਖੇਵਾਲੀ 'ਤੇ ਪੈਂਦੇ ਰੱਤਾ ਖੇੜਾ, ਤੇਲੂਪੁਰਾ, ਖੁੜੰਜ, ਮਦਰੱਸਾ ਤੇ ਕੌੜਿਆਂਵਾਲੀ ਦੇ ਕਿਸਾਨ ਨਹਿਰੀ ਪਾਣੀ ਘੱਟ ਮਿਲਣ ਤੋਂ ਬੇਹੱਦ ਪ੍ਰੇਸ਼ਾਨ ਹਨ | ਲੰਬੀ ਉਡੀਕ ਤੋਂ ਬਾਅਦ ਵੀ ...
ਦੋਦਾ, 16 ਜਨਵਰੀ (ਰਵੀਪਾਲ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ.ਸ.ਸ. ਦੋਦਾ ਨੂੰ ਵਿਕਾਸ ਕਾਰਜਾਂ ਲਈ ਤਿੰਨ ਲੱਖ ਦਾ ਚੈੱਕ ਤੇ ਪਿੰਡ ਦੇ ਤਿੰਨ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਤਿੰਨ ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ | ਇਸ ਮੌਕੇ ਸੰਬੋਧਨ ...
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਮਾਲਵੇ ਦੇ ਮਸ਼ਹੂਰ ਲੋਕ ਗਾਇਕ ਤੇ ਬੁਲੰਦ ਆਵਾਜ਼ ਦੇ ਮਾਲਕ ਰਹਿਮਤ ਅਲੀ ਦੀ ਨਵੀਂ ਐਲਬਮ ਜਲਦੀ ਆ ਰਹੀ ਹੈ | ਰਹਿਮਤ ਅਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਅਕਸਰ ਪਰਿਵਾਰਕ ਤੇ ਸੱਭਿਆਚਾਰਕ ਗੀਤ ਗਾਉਣ ਨੰੂ ਹੀ ਪਹਿਲ ਦਿੰਦਾ ...
ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ 5 ਸੂਬਾਈ ਅਧਿਆਪਕ ਆਗੂਆਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀ ਤੋਂ ਕੱਢਣ ਦੀ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਵਲੋਂ ...
ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਪਾਰਟੀ ਵਲੋਂ ਜੋ ਜਿੰਮੇਵਾਰੀ ਸੌਾਪੀ ਗਈ ਹੈ, ਉਹ ਜ਼ਿੰਮੇਵਾਰੀ ਪੂਰੀ ਸ਼ਿੱਦਤ ਨਾਲ ਪੂਰੀ ਕਰਾਂਗਾ ਅਤੇ ਲੋਕਾਂ ਦੀ ਸੇਵਾ ਤਨਦੇਹੀ ਨਾਲ ਕਰਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਜੇਪਾਲ ਸਿੰਘ ਸੰਧੂ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਵਾਰਾ ਪਸ਼ੂਆਂ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ | ਇਸ ਤਰ੍ਹਾਂ ਪਿੰਡ ਭੁੱਲਰ ਵਿਖੇ ਅਵਾਰਾ ਪਸ਼ੂ ਅੱਗੇ ਆ ਜਾਣ ਕਾਰਨ ਮੋਟਰਸਾਈਕਲ 'ਤੇ ਆਪਣੇ ਪਿੰਡ ਨੂੰ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ...
ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਨਜ਼ਦੀਕੀ ਪਿੰਡ ਨੰਦਗੜ੍ਹ ਦੇ ਕੁਵੈਤ ਵਿਚ ਕੰਮ ਕਰਦੇ ਭਰਾਵਾਂ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਫਿਰਨੀ ਵਾਲਾ ਬੰਦ ਪਿਆ ਰਸਤਾ ਖੁੱਲ੍ਹਵਾ ਕੇ ਉਥੇ ਸੁੰਦਰ ਗੇਟ ਬਣਾਉਣ ਤੇ ਪਿੰਡ ਵਾਸੀਆਂ ਤੇ ਨੌਜਵਾਨਾਂ ਨੇ ਉਨ੍ਹਾਂ ਦਾ ...
ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਸ਼ੇਖ ਦੇ ਆਂਗਣਵਾੜੀ ਸੈਂਟਰ ਵਿਚ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਅਤੇ ਸਤਿਕਾਰ ਕਰਦੇ ਹੋਏ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਦੀ ਗੋਦ ਭਰਾਈ ...
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਲਈ ਜ਼ਿਲੇ੍ਹ ਭਰ ਦੀ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਵੋਟਰ ਦਿਵਸ ਮਨਾਇਆ, ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਤੱਕ ਦੇ ...
ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਧਿਗਾਣਾ 'ਚ ਸਕੂਲ ਮੁਖੀ ਰਾਜ ਕੁਮਾਰੀ ਦੀ ਅਗਵਾਈ 'ਚ ਆਰ.ਓ.ਸਿਸਟਮ ਲਗਾਇਆ ਗਿਆ, ਜਿਸ ਦਾ ਉਦਘਾਟਨ ਅੱਜ ਸਰਪੰਚ ਗੁਰਦੇਵ ਸਿੰਘ ਢਿੱਲੋਂ ਨੇ ਕੀਤਾ | ਸਕੂਲ ਮੁਖੀ ਰਾਜ ਕੁਮਾਰੀ ਨੇ ਗ੍ਰਾਮ ਪੰਚਾਇਤ ਦਾ ਧੰਨਵਾਦ ...
ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮੈਡਮ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਐਨ. ਸੀ. ਸੀ. ਇੰਚਾਰਜ ਅਮਰ ਨਾਥ ਦੀ ਦੇਖ-ਰੇਖ ਹੇਠ ਸੜਕ ਸੁਰੱਖਿਆ ਵਿਸ਼ੇ 'ਤੇ ...
ਮੰਡੀ ਲੱਖੇਵਾਲੀ, 16 ਜਨਵਰੀ (ਮਿਲਖ ਰਾਜ)-ਜਸਕਰਨ ਸਿੰਘ ਬਰਾੜ ਲੱਖੇਵਾਲੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਏ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਹਾਈਕਮਾਂਡ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਮਾਘੀ ਮੇਲੇ ਕਾਰਨ ਸੜਕ ਦੇ ਆਸਪਾਸ ਦੁਕਾਨਾਂ ਲੱਗੀਆਂ ਹੋਈਆਂ ਹਨ | ਅੱਜ ਸ਼ਾਮ 4 ਵਜੇ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਦੀਆਂ ਰਸੀਦਾਂ ਕੱਟੀਆਂ ਗਈਆਂ | ਇਸ ਮੌਕੇ ਦੁਕਾਨਦਾਰ ਵਿਜੇ ਕੁਮਾਰ ਪੁੱਤਰ ਰਾਮ, ਜੀਵਨ ਪੁੱਤਰ ਹਰੀ ਚੰਦ ਨੇ ਦੱਸਿਆ ਕਿ ਉਨ੍ਹਾਂ ਮਹਿੰਗੇ ਭਾਅ 'ਤੇ ਇਥੇ ਜਗ੍ਹਾ ਲੈ ਕੇ ਦੁਕਾਨਾਂ ਲਾਈਆਂ ਹਨ ਅਤੇ ਇਸ ਦੀ ਨਗਰ ਕੌਾਸਲ ਦੁਆਰਾ ਪਰਚੀ ਵੀ ਕੱਟੀ ਜਾਂਦੀ ਹੈ, ਪਰ ਅੱਜ ਕੁਝ ਕਰਮਚਾਰੀਆਂ ਨੇ ਉਨ੍ਹਾਂ ਤੋਂ 3000 ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ ਅਤੇ ਬਾਅਦ ਵਿਚ 1500 ਰੁਪਏ ਦੇਣ ਲਈ ਕਿਹਾ ਅਤੇ ਜਿਸ ਮਗਰੋਂ ਵਿਜੇ ਨੇ 1400 ਅਤੇ ਜੀਵਨ ਨੇ 1500 ਰੁਪਏ ਦੇ ਦਿੱਤੇ | ਜਦੋਂ ਵਿਜੇ ਕੁਮਾਰ ਨੂੰ 590 ਅਤੇ ਜੀਵਨ ਨੂੰ 739 ਰੁਪਏ ਸਮੇਤ ਜੀ. ਐੱਸ. ਟੀ. ਪਰਚੀ ਦਿੱਤੀ ਗਈ | ਪਰਚੀ ਦੇਣ ਤੋਂ ਬਾਅਦ ਕਰਮਚਾਰੀ ਚਲੇ ਗਏ ਅਤੇ ਇਸ ਸਬੰਧੀ ਆਸਪਾਸ ਦੇ ਦੁਕਾਨਦਾਰਾਂ ਵਲੋਂ ਇਸ ਦੀ ਸੂਚਨਾ ਪੱਤਰਕਾਰਾਂ ਨੂੰ ਦਿੱਤੀ ਗਈ | ਜਦੋਂ ਇਸ ਸਬੰਧੀ ਨਗਰ ਕੌਾਸਲ ਦੇ ਈ.ਓ. ਵਿਪਨ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਦੀ ਪੜਤਾਲ ਕਰਕੇ ਕਾਰਵਾਈ ਕੀਤੀ ਜਾਵੇਗੀ |
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਮਲੋਟ ਰੋਡ 'ਤੇ ਇਕ ਹਸਪਤਾਲ ਵਿਚੋਂ ਮੋਟਰਸਾਈਕਲ ਨੰਬਰ ਪੀ.ਬੀ. 30 ਡੀ 8477 ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਸੰਧੂ ਪੁੱਤਰ ਸਾਉਣ ਸਿੰਘ ਸੰਧੂ ਵਾਸੀ ਮਲੋਟ ਰੋਡ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਵਲੋਂ ਮੇਲਾ ਮਾਘੀ ਮੌਕੇ ਸਥਾਨਕ ਮਲੋਟ ਰੋਡ ਵਿਖੇ ਵਿਸ਼ੇਸ਼ ਸਟਾਲ ਲਗਾ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਲੋੜਵੰਦ ਬੱਚਿਆਂ ਨੂੰ ...
ਦੋਦਾ, 16 ਜਨਵਰੀ (ਰਵੀਪਾਲ)-ਅੰਮਿ੍੍ਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਭਲਾਈਆਣਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਗ੍ਰਾਮ ਪੰਚਾਇਤ ਸਰਪੰਚ ਸੁਖਜੀਤ ਕੌਰ ਬਰਾੜ ਪਤਨੀ ਠਾਣਾ ਸਿੰਘ ਬਰਾੜ, ਮੈਂਬਰ ਪੰਚਾਇਤ ਸਵਰਨਜੀਤ ਕੌਰ, ਮਨਜੀਤ ਕੌਰ ਅਤੇ ਸਰਬਜੀਤ ਕੌਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-18 ਤੋਂ 20 ਜਨਵਰੀ ਤੱਕ ਚੱਲਣ ਵਾਲੀ ਭਾਰਤ ਬਨਾਮ ਸ੍ਰੀ ਲੰਕਾ ਸੀਰੀਜ਼ ਮੈਨ ਅਤੇ ਵੋਮੈਨ ਜੋ ਕਿ ਕਰਨਾਟਕ (ਬੰਗਲੌਰ) ਵਿਖੇ ਹੋ ਰਹੀ ਹੈ, ਜਿਸ ਮਰਦ ਵਰਗ ਦੇ ਮੁਕਾਬਲਿਆਂ ਵਿਚ ਜਸਮਨ ਸਿੰਘ ਸੰਧੂ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਏ. ਐੱਸ. ਆਈ. ਵਜੋਂ ਸੇਵਾਵਾਂ ਨਿਭਾ ਰਹੇ ਇਕਬਾਲ ਸਿੰਘ ਕਾਉਣੀ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ | ਉਨ੍ਹਾਂ ਨੂੰ ਤਰੱਕੀ ਮਿਲਣ 'ਤੇ ਡੀ.ਐੱਸ.ਡੀ. ਤਲਵਿੰਦਰ ਸਿੰਘ ਗਿੱਲ ਅਤੇ ਪ੍ਰੀਤਮ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਲ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਸਲਾਨਾ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਮਗਰੋਂ ਵਾਪਸ ਰਵਾਨਾ ਹੋ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਜੂਝ ਰਹੇ ਅਤੇ ਪਟਿਆਲਾ ਵਿਖੇ ਚੱਲੇ ਧਰਨੇ ਤੇ ਮਰਨ ਵਰਤ ਵਾਲੇ ਸੰਘਰਸ਼ 'ਚ ਸ਼ਮੂਲੀਅਤ ਕਰਨ ਵਾਲੇ ਹਰਦੀਪ ਸਿੰਘ ਟੋਡਰਪੁਰ ਤੇ ਉਸ ਦੇ 4 ਹੋਰ ਸੰਘਰਸ਼ੀ ਸਾਥੀਆਂ ਨੂੰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚ ਕੇ ਭੁਪਿੰਦਰ ਸਿੰਘ ਮਹਿਣਾ ਦੇ ਬੇਟੇ ਦਲਬੀਰ ਸਿੰਘ ਕੁਲਾਰ ਦੇ ਵਿਆਹ ਮੌਕੇ ਸ਼ਾਮਿਲ ਹੋਏ ਤੇ ਨਵਵਿਆਹੀ ਜੋੜੀ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ਿਵਾਨੀ ਮੈਮੋਰੀਅਲ ਥੈਲੇਸੀਮੀਆ ਸੁਸਾਇਟੀ ਅਤੇ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੁਸਾਇਟੀ ਲੋੜਵੰਦਾਂ ਦੀ ਮਦਦ ਕਰਕੇ ਸਮਾਜ ਵਿਚ ਆਪਣਾ ਚੰਗਾ ਫ਼ਰਜ ਅਦਾ ਕਰ ਰਹੀ ਹੈ | ਇਨ੍ਹਾਂ ਵਿਚੋਂ ਥੈਲੇਸੀਮੀਆ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਕੂਲ ਦੇ ਚਾਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਵਿਚ ਵਿਗਿਆਨਕ ਚੇਤਨਾ ਤੇ ਪੁਸਤਕ ਸੱਭਿਆਚਾਰ ਦੇ ਪ੍ਰਸਾਰ ਲਈ ਤਰਕਸ਼ੀਲਾਂ ਵਲੋਂ ਲਗਾਇਆ ਤਿੰਨ ਰੋਜ਼ਾ ਨਾਟ ਉਤਸਵ ਨਾਟਕਾਂ, ਗੀਤਾਂ, ਕੋਰਿਓਗ੍ਰਾਫੀਆਂ ਤੇ ਲੋਕ ...
ਦੋਦਾ, 16 ਜਨਵਰੀ (ਰਵੀਪਾਲ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਦੋਦਾ ਦੇ ਵਿਕਾਸ ਕਾਰਜ ਸਬੰਧੀ ਪਿੰਡ ਦੋਦਾ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਸੀਨੀਅਰ ਕਾਂਗਰਸ ਆਗੂ ਬੱਗੀ ਬਰਾੜ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ...
ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਬਲਾਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿੰਡਾਂ ਵਿਚ ਵੱਡੀ ਗਿਣਤੀ 'ਚ ਅਵਾਰਾ ...
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਸਵਾਇਨ ਫਲੂ ਜਾਗਰੂਕ ਕੈਂਪ ਲਾਏ ਗਏ | ਇਹ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ...
ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਬਰੀਵਾਲਾ ਵਿਚ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਸਿਮਰਜੀਤ ਸਿੰਘ ਭੀਨਾ ਬਰਾੜ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਵਿਚ ਲੱਡੂ ਵੰਡੇ ...
ਮੰਡੀ ਲੱਖੇਵਾਲੀ, 16 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਕੇਵਲ ਤੇ ਕੇਵਲ ਪਾਰਟੀ ਦੇ ਕੱਦਾਵਾਰ ਤੇ ਟਕਸਾਲੀ ਪਰਿਵਾਰ ਨਾਲ ਸਬੰਧਿਤ ਆਗੂ ਨੂੰ ਹੀ ਮਿਲੇ ਨਾ ਕਿ ਹੋਰਨਾਂ ਪਾਰਟੀਆਂ ਤੋਂ ਲਿਆ ਕੇ ਦਿੱਤੀ ਜਾਵੇ | ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਪਿ੍ੰਸੀਪਲ ਸ੍ਰੀਮਤੀ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਕੂਲੀ ਅਧਿਆਪਕਾਂ ਅਤੇ ਬੱਚਿਆਂ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਰਮਹਿੰਦਰ ਪਾਲ)-ਸੁੱਖ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਲੋਂ ਮੁਫ਼ਤ ਜਾਂਚ ਕੈਂਪ 19 ਤੇ 20 ਜਨਵਰੀ ਨੰੂ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਮਲੋਟ ਰੋਡ ਨੇੜੇ ਬੱਸ ਸਟੈਂਡ ਆਈ.ਟੀ.ਆਈ. ਵਾਲੀ ਗਲੀ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...
ਦੋਦਾ, 16 ਜਨਵਰੀ (ਰਵੀਪਾਲ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਅਕਤੂਬਰ ਨਵੰਬਰ ਮਹੀਨੇ ਦੌਰਾਨ ਚਲਾਈ ਵਿਆਪਕ ਮੁਹਿੰਮ ਦੇ ਅਸਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨਾਲ ਸਬੰਧਿਤ ਮਾਣ ਭੱਤਾ, ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚਾ ਵਲੋਂ ਪੰਜਾਬ ਸਰਕਾਰ ਦੁਆਰਾ ਕੱਚੇ ਮੁਲਾਜ਼ਮਾਂ ਦੇ ਕੀਤੇ ਜਾ ਰਹੇ ਸ਼ੋਸਣ ਦੇ ਿਖ਼ਲਾਫ਼ ਜ਼ੋਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX