ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  22 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  59 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਅੰਮ੍ਰਿਤਸਰ

ਅਜਨਾਲਾ ਰੋਡ 'ਤੇ ਲੱਖਾਂ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਕੰਪਨੀ ਦੇ ਮੁਲਾਜ਼ਮ ਸਣੇ ਦੋ ਗਿ੍ਫ਼ਤਾਰ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਅਜਨਾਲਾ ਰੋਡ 'ਤੇ ਇਕ ਨਿੱਜੀ ਹਸਪਤਾਲ ਦੇ ਬਾਹਰੋਂ ਨਗਦੀ ਉਗਰਾਹੁਣ ਵਾਲੀ ਕੰਪਨੀ ਦੇ ਮੁਲਾਜ਼ਮ ਪਾਸੋਂ ਮੋਟਰਸਾਇਕਲ ਸਵਾਰ ਲੁਟੇਰਿਆਂ ਵਲੋਂ ਲੱਖਾਂ ਰੁਪਿਆਂ ਦੀ ਨਕਦੀ ਲੁੱਟ ਕੇ ਲੈ ਜਾਣ ਦਾ ਕਹਾਣੀ ਝੂਠੀ ਨਿਕਲੀ ਹੈ ਅਤੇ ਇਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ-ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਨਵਉਸਾਰੀ ਸ਼ੁਰੂ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)- ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਸਮੇਂ ਬਣਵਾਏ ਗਏ ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਨੂੰ ਢਾਹ ਕੇ ਉਨ੍ਹਾਂ ਦੇ ਸਥਾਨ 'ਤੇ ਅੰਗਰੇਜ਼ੀ ਸਰਕਾਰ ਵੇਲੇ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਠੀਕ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਿਵਲ ਸਰਜ਼ਨ ਦਫ਼ਤਰ ਤੇ ਸਿਵਲ ਹਸਪਤਾਲ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਸਹੀ ਪਾਈਆਂ ਗਈਆਂ ਹਨ ਤੇ ਕੇਵਲ ਮੁਲਾਜ਼ਮ ਹੀ ਅਜਿਹੀ ਹਾਜ਼ਰੀ ਲਾਉਣ ਦੇ ਆਦੀ ਨਾ ਹੋਣ ਕਾਰਨ ਥੋੜੀ ਬਹੁਤੀ ਪ੍ਰੇਸ਼ਾਨੀ ਆ ਰਹੀ ਹੈ | ਬੀਤੇ ਦਿਨ ਹੀ ਲੱਗੀਆਂ ਨਵੀਆਂ ਮਸ਼ੀਨਾਂ 'ਚ ਤਿੰਨ ਮਸ਼ੀਨਾਂ ਸਿਵਲ ਹਸਪਤਾਲ ਤੇ ਦੋ ਮਸ਼ੀਨਾਂ ਸਿਵਲ ਸਰਜਨ ਦਫ਼ਤਰ ਵਿਖੇ ਲਾਈਆਂ ਗਈਆਂ ਸਨ | ਇਸ ਬਾਰੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਹਰੇਕ ਵਾਰ ਆਧਾਰ ਕਾਰਡ ਦੇ ਅੱਠ ਅੰਕ ਦਰਜ ਕੀਤੇ ਜਾਣ ਕਾਰਨ ਇਹ ਮਸੀਨਾਂ ਗੜਬੜੀ ਦਿਖਾ ਰਹੀਆਂ ਹਨ | ਇਸ ਸਬੰਧੀ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਤਿੰਨ ਮਸ਼ੀਨਾਂ ਸਿਵਲ ਹਸਪਤਾਲ ਤੋਂ ਇਲਾਵਾ ਇਕ ਹੋਰ ਮਸ਼ੀਨ ਉਥੇ ਲਗਾਈ ਜਾ ਰਹੀ ਹੈ ਤੇ ਇਸੇ ਤਰਾਂ ਦਫ਼ਤਰ ਵਿਖੇ ਵੀ ਹੋਰ ਮਸ਼ੀਨਾਂ ਵਧਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਰੇਕ ਪੰਜਾਹ ਮੁਲਾਜ਼ਮਾਂ ਪਿੱਛੇ ਇਕ ਮਸ਼ੀਨ ਲਗਾਈ ਜਾ ਰਹੀ, ਜਿਸ ਨਾਲ ਮੁਲਾਜ਼ਮਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ |


ਖ਼ਬਰ ਸ਼ੇਅਰ ਕਰੋ

ਸਾਲਾਨਾ ਕੀਰਤਨ ਸਮਾਗਮ 19 ਨੂੰ

ਅੰਮਿ੍ਤਸਰ, 17 ਜਨਵਰੀ (ਜੱਸ)¸ ਸਥਾਨਕ ਕੈਨੇਡੀ ਐਵੀਨਿਉੂ ਵਿਖੇ ਸਲਾਨਾ ਕੀਰਤਨ ਸਮਾਗਮ 19 ਜਨਵਰੀ ਨੂੰ ਸ਼ਾਮ 7 ਤੋਂ 9.30 ਵਜੇ ਤੱਕ ਸਜਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਕਾਂ ਤੇਜਿੰਦਰ ਸਿੰਘ ਤੇ ਅਮਰਜੀਤ ਸਿੰਘ ਸਰਦਾਰ ਪਗੜੀ ਹਾਊਸ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਕੈਦੀ ਫ਼ਰਾਰ ਹੋਣ ਦੇ ਮਾਮਲੇ 'ਚ ਤਿੰਨ ਵਾਰਡਨਾਂ ਸਣੇ ਚਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਬੀਤੇ ਦਿਨ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਇਕ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਉਸਦੀ ਨਿਗਰਾਨੀ ਲਈ ਤਾਇਨਾਤ ਕੀਤੇ ਤਿੰਨ ਜੇਲ ਵਾਰਡਨਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਵੱਖ-ਵੱਖ ਜਗ੍ਹਾਂ 'ਤੇ ਕਾਰਵਾਈ

ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)¸ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕੀਤੀ | ਇਸ ਮੌਕੇ ਇਸ ਟੀਮ ਦੇ ਨਾਲ ਟ੍ਰੈਫ਼ਿਕ ਪੁਲਿਸ ਦੀ ਟੀਮ ਮੌਜੂਦ ਸੀ | ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਕਾਰਨ ਨੌਜਵਾਨ ਦੀ ਮੌਤ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਿੰਡ ਚੀਚਾ ਨੌਧ ਸਿੰਘ ਦੇ ਵਾਸੀ ਨੌਜਵਾਨ ਦੀ ਨਸ਼ੀਲੇ ਪਦਾਰਥਾਂ ਕਾਰਨ ਮੌਤ ਹੋ ਗਈ ਹੈ | ਮਿ੍ਤਕ ਆਪਣੇ ਪਿੱਛੇ 2 ਲੜਕੀਆਂ, ਇਕ ਲੜਕਾ ਤੇ ਵਿਧਵਾ ਛੱਡ ਗਿਆ | ਮਿ੍ਤਕ ਨਸ਼ਾ ਕਰਨ ਦਾ ਆਦੀ ਸੀ ਤੇ ਪਿਛਲੇ ਸਮੇਂ ਵਿਚ ਉਹ ਨਸ਼ਾ ...

ਪੂਰੀ ਖ਼ਬਰ »

ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਹੋਈ ਨੋਕ-ਝੋਕ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਤਹਿਸੀਲ ਸਮੂਹ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਤਹਿਸੀਲ-2 ਦੇ ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਝੜਪ ਹੋ ਗਈ | ਤਹਿਸੀਲ-2 ਦੇ ਸਬ ਰਜਿਸਟਰਾਰ ਗੁਰਦੇਵ ਸਿੰਘ ਧੰਮ ਜਦੋਂ ਜ਼ਮੀਨ ਦੀਆਂ ਰਜਿਸਟਰੀਆਂ ਕਰ ...

ਪੂਰੀ ਖ਼ਬਰ »

ਦੋ ਲੱਖ 32 ਹਜ਼ਾਰ ਬਰਾਮਦ , ਬਾਕੀ ਬਚੀ 86 ਹਜ਼ਾਰ ਦੀ ਰਕਮ ਦਾ ਨਸ਼ਾ ਕਰ ਗਏ ਦੋਵੇਂ ਮੁਜਰਿਮ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਾਇਕਲ ਦੀ ਟੱਕਰ ਵੱਜਣ ਤੋਂ ਗੁੱਸੇ 'ਚ ਆਏ ਇਕ ਵਿਅਕਤੀ ਨੇ ਬਾਗ਼ ਬਗੀਚੇ ਦੇ ਬੂਟੇ ਛਾਂਗਣ ਵਾਲੀ ਕੈਂਚੀ ਮਾਰ ਕੇ ਸਾਇਕਲ ਸਵਾਰ ਰਾਜ ਮਿਸਤਰੀ ਦਾ ਕਤਲ ਕਰ ਦਿੱਤਾ, ਜਿਸ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਜਿਥੇ ਕਤਲ ਦਾ ਪਰਚਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਬੋਲਣ ਕਰਕੇ ਕਾਂਗਰਸ ਨੇ ਵਿਧਾਇਕ ਜੀਰਾ ਨੂੰ ਦਿੱਤੀ ਸਜ਼ਾ-ਧਾਲੀਵਾਲ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਚੋਣਾਂ ਤੋਂ ਪਹਿਲਾਂ ਹੱਥ 'ਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਚਾਰ ਹਫ਼ਤਿਆਂ 'ਚ ਪੰਜਾਬ ਅੰਦਰੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਤੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਪ੍ਰਬੰਧਕਾਂ ਦੀ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪ੍ਰਬੰਧਕਾਂ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਆਰ.ਪੀ. ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ 12600 ਲੀਟਰ ਕੱਚੀ ਲਾਹਣ ਬਰਾਮਦ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਬਕਾਰੀ ਤੇ ਕਰ ਵਿਭਾਗ ਵਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਅੱਜ ਆਬਕਾਰੀ ਤੇ ਕਰ ਵਿਭਾਗ ਅੰਮਿ੍ਤਸਰ-2 ਦੇ ਸਹਾਇਕ ਕਮਿਸ਼ਨਰ ਰਾਜਪਾਲ ਸਿੰਘ ਤੇ ਈ.ਟੀ.ਓ ਹੇਮੰਤ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨ 'ਤੇ ਦਿੱਤੀ ਜਾਵੇਗੀ ਸਬਸਿਡੀ

ਬੰਡਾਲਾ, 17 ਜਨਵਰੀ (ਅਮਰਪਾਲ ਸਿੰਘ ਬੱਬੂ)- ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਸਰਕਾਰੀ ਸਕੂਲ ਹੇਰ ਨੂੰ 70 ਹਜ਼ਾਰ ਰੁਪਏ ਭੇਟ

ਰਾਜਾਸਾਂਸੀ, 17 ਦਸੰਬਰ (ਹੇਰ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹੇਰ ਦੇ ਵਿਕਾਸ ਕਾਰਜਾਂ ਲਈ ਇਸੇ ਹੀ ਪਿੰਡ ਦੇ ਅਮਰੀਕਾ ਵੱਸੇ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਸਵ: ਨਾਨਾ ਕਰਤਾਰ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਪਿੰਡ ਦੇ ਸਕੂਲ ਨੂੰ 70 ਹਜ਼ਾਰ ...

ਪੂਰੀ ਖ਼ਬਰ »

ਨਜਾਇਜ਼ ਲੱਗ ਰਹੇ ਟਾਵਰ ਦੇ ਵਿਰੋਧ 'ਚ ਨਾਅਰੇਬਾਜ਼ੀ

ਅੰਮਿ੍ਤਸਰ, 17 ਜਨਵਰੀ (ਵਿ. ਪ੍ਰ.)¸ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਛੇਹਰਟਾ ਵਿਖੇ ਇਕ ਇਮਾਰਤ 'ਤੇ ਨਜਾਇਜ਼ ਤੌਰ 'ਤੇ ਲਗਾਏ ਜਾ ਰਹੇ ਟਾਵਰ ਦੇ ਵਿਰੋਧ 'ਚ ਸਥਾਨਕ ਸਾਬਕਾ ਕੌਾਸਲਰ ਬੂਟਾ ਸਿੰਘ ਦੀ ਅਗਵਾਈ ਹੇਠ ਲੋਕ ਨਿਗਮ ਦਫ਼ਤਰ ਪੁੱਜੇ | ਇਸ ਦੌਰਾਨ ਮਨਪ੍ਰੀਤ ਕੌਰ, ਹਰਦੀਪ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ 'ਚ ਸਾਲਾਨਾ ਖੇਡਾਂ ਸ਼ੁਰੂ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਰੋਜ਼ਾ ਖੇਡਾਂ ਅੱਜ ਤੋਂ ਸ਼ੁਰੂ ਹੋ ਗਈਆਂ, ਜਿਸ ਦਾ ਰਸਮੀ ਉਦਘਾਟਨ ਐੱਮ. ਡੀ. ਰਘਬੀਰ ਸਿੰਘ ਢਿੱਲੋਂ ਨੇ ਰੀਬਨ ਕੱਟ ਅਤੇ ਗੁਬਾਰੇ ਉਡਾ ਕੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »

ਪਿੰਡ ਦਨਿਆਲ 'ਚ ਸ਼ੁਕਰਾਨਾ ਦਿਵਸ ਮਨਾਇਆ

ਰਈਆ, 17 ਜਨਵਰੀ (ਸੁੱਚਾ ਸਿੰਘ ਘੁੰਮਣ)- ਇਥੋਂ ਨਜ਼ਦੀਕ ਪੈਂਦੇ ਪਿੰਡ ਦਨਿਆਲ ਵਿਖੇ ਸਰਪੰਚ ਜਸਪਾਲ ਸਿੰਘ ਟੋਨੀ ਵਲੋਂ ਸ਼ੁਕਰਾਨਾ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »

ਫੇਕ ਵੀਡੀਓ ਵਾਇਰਲ ਮਾਮਲੇ 'ਚ ਰਣੀਕੇ ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ...

ਪੂਰੀ ਖ਼ਬਰ »

ਪਹਿਲੇ ਹੀ ਦਿਨ 40 ਮਿੰਟ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ ਦੁਆਬਾ ਜੇਜੋਂ ਰੇਲ ਗੱਡੀ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਭਾਰਤੀ ਰੇਲ ਵਲੋਂ ਜਲੰਧਰ ਤੋਂ ਅੱਗੇ ਅੰਮਿ੍ਤਸਰ ਲਈ ਸ਼ੁਰੂ ਕੀਤੀ ਦੁਆਬਾ ਜੇਜੋਂ ਵਿਸ਼ੇਸ਼ ਰੇਲ ਗੱਡੀ ਅੱਜ ਆਪਣੇ ਪਹਿਲੇ ਗੇੜੇ ਦੌਰਾਨ 55 ਮਿੰਟਾਂ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ | ਦੱਸਣਯੋਗ ਹੈ ਕਿ ਇਹ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਟਰਬਰੀ ਦੇ ਆਰਚਬਿਸ਼ਪ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਕਰਨਗੇ ਦਰਸ਼ਨ

ਪ੍ਰਬੰਧਾਂ ਦਾ ਜਾਇਜ਼ਾ ਲੈਣ ਯੂ. ਕੇ. ਤੋਂ ਪੁੱਜਾ ਈਸਾਈ ਆਗੂਆਂ ਦਾ ਵਫ਼ਦ ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਚਰਚ ਆਫ ਇੰਗਲੈਂਡ ਦੇ ਮੁਖੀ ਤੇ ਈਸਾਈ ਭਾਈਚਾਰੇ ਦੇ ਧਾਰਮਿਕ ਆਗੁੂ ਆਰਚਬਿਸ਼ਪ ਆਫ਼ ਕੈਂਟਰਬਰੀ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੀ ...

ਪੂਰੀ ਖ਼ਬਰ »

ਆਫੀਮ ਸਮੇਤ 2 ਕਾਬੂ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪੁਲਿਸ ਥਾਣਾ ਘਰਿੰਡਾ ਵਲੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਂਵਾਂ ਤੋਂ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਆਫੀਮ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਕਥਿਤ ਦੋਸ਼ੀਆਂ ਿਖ਼ਲਾਫ਼ ਪਰਚਾ ਦਰਜ਼ ਕਰਦਿਆਂ ਪੁੱਛਗਿੱਛ ...

ਪੂਰੀ ਖ਼ਬਰ »

ਪਿੰਡ ਜੋਸ਼ ਦੀ ਨਵੀ ਚੁਣੀ ਗਈ ਪੰਚਾਇਤ ਨੇ ਸਨਮਾਨਿਤ ਸਮਾਰੋਹ ਕਰਵਾਇਆ

ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜੋਸ਼ ਵਿਖੇ ਨਵੀਂ ਚੁਣੀ ਗਈ ਪੰਚਾਇਤ ਵਲੋਂ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ | ਪਿੰਡ ਦੇ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਸੂਬੇਦਾਰ ਦਿਵਾਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX