ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  9 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  15 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  52 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਅੰਮ੍ਰਿਤਸਰ

ਅਜਨਾਲਾ ਰੋਡ 'ਤੇ ਲੱਖਾਂ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਕੰਪਨੀ ਦੇ ਮੁਲਾਜ਼ਮ ਸਣੇ ਦੋ ਗਿ੍ਫ਼ਤਾਰ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਅਜਨਾਲਾ ਰੋਡ 'ਤੇ ਇਕ ਨਿੱਜੀ ਹਸਪਤਾਲ ਦੇ ਬਾਹਰੋਂ ਨਗਦੀ ਉਗਰਾਹੁਣ ਵਾਲੀ ਕੰਪਨੀ ਦੇ ਮੁਲਾਜ਼ਮ ਪਾਸੋਂ ਮੋਟਰਸਾਇਕਲ ਸਵਾਰ ਲੁਟੇਰਿਆਂ ਵਲੋਂ ਲੱਖਾਂ ਰੁਪਿਆਂ ਦੀ ਨਕਦੀ ਲੁੱਟ ਕੇ ਲੈ ਜਾਣ ਦਾ ਕਹਾਣੀ ਝੂਠੀ ਨਿਕਲੀ ਹੈ ਅਤੇ ਇਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ-ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਨਵਉਸਾਰੀ ਸ਼ੁਰੂ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)- ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਸਮੇਂ ਬਣਵਾਏ ਗਏ ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਨੂੰ ਢਾਹ ਕੇ ਉਨ੍ਹਾਂ ਦੇ ਸਥਾਨ 'ਤੇ ਅੰਗਰੇਜ਼ੀ ਸਰਕਾਰ ਵੇਲੇ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਠੀਕ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਿਵਲ ਸਰਜ਼ਨ ਦਫ਼ਤਰ ਤੇ ਸਿਵਲ ਹਸਪਤਾਲ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਸਹੀ ਪਾਈਆਂ ਗਈਆਂ ਹਨ ਤੇ ਕੇਵਲ ਮੁਲਾਜ਼ਮ ਹੀ ਅਜਿਹੀ ਹਾਜ਼ਰੀ ਲਾਉਣ ਦੇ ਆਦੀ ਨਾ ਹੋਣ ਕਾਰਨ ਥੋੜੀ ਬਹੁਤੀ ਪ੍ਰੇਸ਼ਾਨੀ ਆ ਰਹੀ ਹੈ | ਬੀਤੇ ਦਿਨ ਹੀ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਸਮਾਗਮ 19 ਨੂੰ

ਅੰਮਿ੍ਤਸਰ, 17 ਜਨਵਰੀ (ਜੱਸ)¸ ਸਥਾਨਕ ਕੈਨੇਡੀ ਐਵੀਨਿਉੂ ਵਿਖੇ ਸਲਾਨਾ ਕੀਰਤਨ ਸਮਾਗਮ 19 ਜਨਵਰੀ ਨੂੰ ਸ਼ਾਮ 7 ਤੋਂ 9.30 ਵਜੇ ਤੱਕ ਸਜਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਕਾਂ ਤੇਜਿੰਦਰ ਸਿੰਘ ਤੇ ਅਮਰਜੀਤ ਸਿੰਘ ਸਰਦਾਰ ਪਗੜੀ ਹਾਊਸ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਕੈਦੀ ਫ਼ਰਾਰ ਹੋਣ ਦੇ ਮਾਮਲੇ 'ਚ ਤਿੰਨ ਵਾਰਡਨਾਂ ਸਣੇ ਚਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਬੀਤੇ ਦਿਨ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਇਕ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਉਸਦੀ ਨਿਗਰਾਨੀ ਲਈ ਤਾਇਨਾਤ ਕੀਤੇ ਤਿੰਨ ਜੇਲ ਵਾਰਡਨਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਵੱਖ-ਵੱਖ ਜਗ੍ਹਾਂ 'ਤੇ ਕਾਰਵਾਈ

ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)¸ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕੀਤੀ | ਇਸ ਮੌਕੇ ਇਸ ਟੀਮ ਦੇ ਨਾਲ ਟ੍ਰੈਫ਼ਿਕ ਪੁਲਿਸ ਦੀ ਟੀਮ ਮੌਜੂਦ ਸੀ | ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਕਾਰਨ ਨੌਜਵਾਨ ਦੀ ਮੌਤ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਿੰਡ ਚੀਚਾ ਨੌਧ ਸਿੰਘ ਦੇ ਵਾਸੀ ਨੌਜਵਾਨ ਦੀ ਨਸ਼ੀਲੇ ਪਦਾਰਥਾਂ ਕਾਰਨ ਮੌਤ ਹੋ ਗਈ ਹੈ | ਮਿ੍ਤਕ ਆਪਣੇ ਪਿੱਛੇ 2 ਲੜਕੀਆਂ, ਇਕ ਲੜਕਾ ਤੇ ਵਿਧਵਾ ਛੱਡ ਗਿਆ | ਮਿ੍ਤਕ ਨਸ਼ਾ ਕਰਨ ਦਾ ਆਦੀ ਸੀ ਤੇ ਪਿਛਲੇ ਸਮੇਂ ਵਿਚ ਉਹ ਨਸ਼ਾ ਛੁਡਾਊ ਕੇਂਦਰ ਵਿਚ ਵੀ ਰਹਿ ਕੇ ਆਇਆ ਸੀ ਅਤੇ ਹੁਣ ਲੁੱਕ ਛੁਪ ਕੇ ਨਸ਼ੇ ਦਾ ਸੇਵਨ ਕਰਦਾ ਸੀ | ਮਿ੍ਤਕ ਆਪਣੇ ਪਰਿਵਾਰ ਦਾ ਗੁਜਾਰਾ ਖੇਤੀਬਾੜੀ ਕਰਕੇ ਤੇ ਦੁੱਧ ਵੇਚ ਕੇ ਕਰਦਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੀਚਾ ਨੌਧ ਸਿੰਘ ਦੇ ਵਾਸੀ ਨੌਜਵਾਨ ਅੰਗਰੇਜ਼ ਸਿੰਘ ਪੁੱਤਰ ਅਵਤਾਰ ਸਿੰਘ ਜੋ ਖੇਤੀਬਾੜੀ ਕਰਦਾ ਸੀ ਤੇ ਨਸ਼ੀਲੇ ਪਦਾਰਥ ਸੇਵਨ ਕਰਨ ਦਾ ਆਦੀ ਸੀ | ਆਪਣੇ ਘਰੋਂ ਚੱਕੀ ਤੋਂ ਆਟਾ ਲੈਣ ਲਈ ਗਿਆ ਤੇ ਮੱਝਾ ਚੋਣ ਦੀ ਗੱਲ ਆਖ ਕੇ ਘਰ ਦੇ ਪਿੱਛੇ ਚਲਾ ਗਿਆ ਅਤੇ ਨਸ਼ਾ ਕਰਨ ਲੱਗਾ | ਘਰਦਿਆਂ ਵਲੋਂ ਮੱਝਾਂ ਚੋ ਕੇ ਨਾ ਆਉਣ ਤੇ ਉਸ ਦੀ ਭਾਲ ਕੀਤੀ ਤਾਂ ਨਸ਼ਾ ਕਰਨ ਕਾਰਨ ਘਰ ਦੇ ਪਿੱਛੇ ਡਿੱਗਾ ਪਿਆ ਸੀ, ਜਿਸ ਨੂੰ ਡਾਕਟਰ ਕੋਲ ਲੈਜਾਇਆ ਗਿਆ ਤਾਂ ਜਿਥੇ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦਾ ਪਰਿਵਾਰ ਦੁੱਧ ਵੇਚ ਕੇ ਆਪਣਾ ਝੱਟ ਪੂਰਾ ਕਰਦਾ ਸੀ | ਮਿ੍ਤਕ ਦੇ ਰਿਸ਼ਤੇਦਾਰਾਂ ਦੱਸਿਆ ਉਕਤ ਅੰਗਰੇਜ਼ ਸਿੰਘ ਹੁਣ ਖੁੱਦ ਨਸ਼ਾ ਛੱਡਣਾ ਚਾਹੰੁਦਾ ਸੀ, ਪਰ ਗ਼ੈਰ ਸਮਾਜਿਕ ਤੱਤਾਂ ਵਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਾਏ ਜਾਣ ਕਾਰਨ ਅੱਜ ਤਿੰਨ ਛੋਟੇ ਛੋਟੇ ਬੱਚਿਆਂ ਦਾ ਸਾਇਆ ਸਿਰ ਤੋਂ ਉੱਠ ਗਿਆ | ਉਨ੍ਹਾਂ ਕਿਹਾ ਕਿ ਉਹ ਆਪ ਅੱਗੇ ਆ ਕੇ ਨਸ਼ਾ ਫਰੋਸ਼ਾਂ ਿਖ਼ਲਾਫ਼ ਮੋਰਚਾ ਲਾਉਣਗੇ |


ਖ਼ਬਰ ਸ਼ੇਅਰ ਕਰੋ

ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਹੋਈ ਨੋਕ-ਝੋਕ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਤਹਿਸੀਲ ਸਮੂਹ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਤਹਿਸੀਲ-2 ਦੇ ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਝੜਪ ਹੋ ਗਈ | ਤਹਿਸੀਲ-2 ਦੇ ਸਬ ਰਜਿਸਟਰਾਰ ਗੁਰਦੇਵ ਸਿੰਘ ਧੰਮ ਜਦੋਂ ਜ਼ਮੀਨ ਦੀਆਂ ਰਜਿਸਟਰੀਆਂ ਕਰ ...

ਪੂਰੀ ਖ਼ਬਰ »

ਦੋ ਲੱਖ 32 ਹਜ਼ਾਰ ਬਰਾਮਦ , ਬਾਕੀ ਬਚੀ 86 ਹਜ਼ਾਰ ਦੀ ਰਕਮ ਦਾ ਨਸ਼ਾ ਕਰ ਗਏ ਦੋਵੇਂ ਮੁਜਰਿਮ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਾਇਕਲ ਦੀ ਟੱਕਰ ਵੱਜਣ ਤੋਂ ਗੁੱਸੇ 'ਚ ਆਏ ਇਕ ਵਿਅਕਤੀ ਨੇ ਬਾਗ਼ ਬਗੀਚੇ ਦੇ ਬੂਟੇ ਛਾਂਗਣ ਵਾਲੀ ਕੈਂਚੀ ਮਾਰ ਕੇ ਸਾਇਕਲ ਸਵਾਰ ਰਾਜ ਮਿਸਤਰੀ ਦਾ ਕਤਲ ਕਰ ਦਿੱਤਾ, ਜਿਸ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਜਿਥੇ ਕਤਲ ਦਾ ਪਰਚਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਬੋਲਣ ਕਰਕੇ ਕਾਂਗਰਸ ਨੇ ਵਿਧਾਇਕ ਜੀਰਾ ਨੂੰ ਦਿੱਤੀ ਸਜ਼ਾ-ਧਾਲੀਵਾਲ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਚੋਣਾਂ ਤੋਂ ਪਹਿਲਾਂ ਹੱਥ 'ਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਚਾਰ ਹਫ਼ਤਿਆਂ 'ਚ ਪੰਜਾਬ ਅੰਦਰੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਤੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਪ੍ਰਬੰਧਕਾਂ ਦੀ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪ੍ਰਬੰਧਕਾਂ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਆਰ.ਪੀ. ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ 12600 ਲੀਟਰ ਕੱਚੀ ਲਾਹਣ ਬਰਾਮਦ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਬਕਾਰੀ ਤੇ ਕਰ ਵਿਭਾਗ ਵਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਅੱਜ ਆਬਕਾਰੀ ਤੇ ਕਰ ਵਿਭਾਗ ਅੰਮਿ੍ਤਸਰ-2 ਦੇ ਸਹਾਇਕ ਕਮਿਸ਼ਨਰ ਰਾਜਪਾਲ ਸਿੰਘ ਤੇ ਈ.ਟੀ.ਓ ਹੇਮੰਤ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨ 'ਤੇ ਦਿੱਤੀ ਜਾਵੇਗੀ ਸਬਸਿਡੀ

ਬੰਡਾਲਾ, 17 ਜਨਵਰੀ (ਅਮਰਪਾਲ ਸਿੰਘ ਬੱਬੂ)- ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਸਰਕਾਰੀ ਸਕੂਲ ਹੇਰ ਨੂੰ 70 ਹਜ਼ਾਰ ਰੁਪਏ ਭੇਟ

ਰਾਜਾਸਾਂਸੀ, 17 ਦਸੰਬਰ (ਹੇਰ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹੇਰ ਦੇ ਵਿਕਾਸ ਕਾਰਜਾਂ ਲਈ ਇਸੇ ਹੀ ਪਿੰਡ ਦੇ ਅਮਰੀਕਾ ਵੱਸੇ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਸਵ: ਨਾਨਾ ਕਰਤਾਰ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਪਿੰਡ ਦੇ ਸਕੂਲ ਨੂੰ 70 ਹਜ਼ਾਰ ...

ਪੂਰੀ ਖ਼ਬਰ »

ਨਜਾਇਜ਼ ਲੱਗ ਰਹੇ ਟਾਵਰ ਦੇ ਵਿਰੋਧ 'ਚ ਨਾਅਰੇਬਾਜ਼ੀ

ਅੰਮਿ੍ਤਸਰ, 17 ਜਨਵਰੀ (ਵਿ. ਪ੍ਰ.)¸ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਛੇਹਰਟਾ ਵਿਖੇ ਇਕ ਇਮਾਰਤ 'ਤੇ ਨਜਾਇਜ਼ ਤੌਰ 'ਤੇ ਲਗਾਏ ਜਾ ਰਹੇ ਟਾਵਰ ਦੇ ਵਿਰੋਧ 'ਚ ਸਥਾਨਕ ਸਾਬਕਾ ਕੌਾਸਲਰ ਬੂਟਾ ਸਿੰਘ ਦੀ ਅਗਵਾਈ ਹੇਠ ਲੋਕ ਨਿਗਮ ਦਫ਼ਤਰ ਪੁੱਜੇ | ਇਸ ਦੌਰਾਨ ਮਨਪ੍ਰੀਤ ਕੌਰ, ਹਰਦੀਪ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ 'ਚ ਸਾਲਾਨਾ ਖੇਡਾਂ ਸ਼ੁਰੂ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਰੋਜ਼ਾ ਖੇਡਾਂ ਅੱਜ ਤੋਂ ਸ਼ੁਰੂ ਹੋ ਗਈਆਂ, ਜਿਸ ਦਾ ਰਸਮੀ ਉਦਘਾਟਨ ਐੱਮ. ਡੀ. ਰਘਬੀਰ ਸਿੰਘ ਢਿੱਲੋਂ ਨੇ ਰੀਬਨ ਕੱਟ ਅਤੇ ਗੁਬਾਰੇ ਉਡਾ ਕੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »

ਪਿੰਡ ਦਨਿਆਲ 'ਚ ਸ਼ੁਕਰਾਨਾ ਦਿਵਸ ਮਨਾਇਆ

ਰਈਆ, 17 ਜਨਵਰੀ (ਸੁੱਚਾ ਸਿੰਘ ਘੁੰਮਣ)- ਇਥੋਂ ਨਜ਼ਦੀਕ ਪੈਂਦੇ ਪਿੰਡ ਦਨਿਆਲ ਵਿਖੇ ਸਰਪੰਚ ਜਸਪਾਲ ਸਿੰਘ ਟੋਨੀ ਵਲੋਂ ਸ਼ੁਕਰਾਨਾ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »

ਫੇਕ ਵੀਡੀਓ ਵਾਇਰਲ ਮਾਮਲੇ 'ਚ ਰਣੀਕੇ ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ...

ਪੂਰੀ ਖ਼ਬਰ »

ਪਹਿਲੇ ਹੀ ਦਿਨ 40 ਮਿੰਟ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ ਦੁਆਬਾ ਜੇਜੋਂ ਰੇਲ ਗੱਡੀ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਭਾਰਤੀ ਰੇਲ ਵਲੋਂ ਜਲੰਧਰ ਤੋਂ ਅੱਗੇ ਅੰਮਿ੍ਤਸਰ ਲਈ ਸ਼ੁਰੂ ਕੀਤੀ ਦੁਆਬਾ ਜੇਜੋਂ ਵਿਸ਼ੇਸ਼ ਰੇਲ ਗੱਡੀ ਅੱਜ ਆਪਣੇ ਪਹਿਲੇ ਗੇੜੇ ਦੌਰਾਨ 55 ਮਿੰਟਾਂ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ | ਦੱਸਣਯੋਗ ਹੈ ਕਿ ਇਹ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਟਰਬਰੀ ਦੇ ਆਰਚਬਿਸ਼ਪ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਕਰਨਗੇ ਦਰਸ਼ਨ

ਪ੍ਰਬੰਧਾਂ ਦਾ ਜਾਇਜ਼ਾ ਲੈਣ ਯੂ. ਕੇ. ਤੋਂ ਪੁੱਜਾ ਈਸਾਈ ਆਗੂਆਂ ਦਾ ਵਫ਼ਦ ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਚਰਚ ਆਫ ਇੰਗਲੈਂਡ ਦੇ ਮੁਖੀ ਤੇ ਈਸਾਈ ਭਾਈਚਾਰੇ ਦੇ ਧਾਰਮਿਕ ਆਗੁੂ ਆਰਚਬਿਸ਼ਪ ਆਫ਼ ਕੈਂਟਰਬਰੀ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੀ ...

ਪੂਰੀ ਖ਼ਬਰ »

ਆਫੀਮ ਸਮੇਤ 2 ਕਾਬੂ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪੁਲਿਸ ਥਾਣਾ ਘਰਿੰਡਾ ਵਲੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਂਵਾਂ ਤੋਂ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਆਫੀਮ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਕਥਿਤ ਦੋਸ਼ੀਆਂ ਿਖ਼ਲਾਫ਼ ਪਰਚਾ ਦਰਜ਼ ਕਰਦਿਆਂ ਪੁੱਛਗਿੱਛ ...

ਪੂਰੀ ਖ਼ਬਰ »

ਪਿੰਡ ਜੋਸ਼ ਦੀ ਨਵੀ ਚੁਣੀ ਗਈ ਪੰਚਾਇਤ ਨੇ ਸਨਮਾਨਿਤ ਸਮਾਰੋਹ ਕਰਵਾਇਆ

ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜੋਸ਼ ਵਿਖੇ ਨਵੀਂ ਚੁਣੀ ਗਈ ਪੰਚਾਇਤ ਵਲੋਂ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ | ਪਿੰਡ ਦੇ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਸੂਬੇਦਾਰ ਦਿਵਾਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX