ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਤਰਨਤਾਰਨ

ਰੈੱਡ ਕਰਾਸ ਦੇ ਪੰੰਘੂੜੇ 'ਚ ਆਇਆ ਪਹਿਲਾ ਨਵ ਜਨਮਿਆ ਬੱਚਾ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਪਿਛਲੇ ਦਿਨੀਂ ਸਿਵਲ ਹਸਪਤਾਲ ਤਰਨ ਤਾਰਨ ਕੰਪਲੈਕਸ ਦੇ ਬਾਹਰਵਾਰ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਪਿਤ ਕੀਤੇ ਗਏ ਪੰਘੂੜੇ ਵਿਚ ਅੱਜ ਦੁਪਹਿਰ ਨੂੰ ਕੋਈ ਵਿਅਕਤੀ ਨਵਜੰਮੇ ਬੱਚੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਲਹਿਰਾਉਣਗੇ ਝੰਡਾ-ਐੱਸ. ਡੀ. ਐਮ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਅਤੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਕਰਨਗੇ | ਇਹ ਜਾਣਕਾਰੀ ਐੱਸ.ਡੀ.ਐਮ. ਤਰਨ ਤਾਰਨ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਇਕ ਔਰਤ ਸਮੇਤ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

3 ਮਹੀਨੇ ਪਹਿਲਾਂ ਚੋਰੀ ਹੋਈ ਰਾਈਫ਼ਲ ਦਾ ਦੋਸ਼ੀ ਕਾਬੂ-ਰਾਈਫ਼ਲ ਬਰਾਮਦ

ਭਿੱਖੀਵਿੰਡ, 17 ਜਨਵਰੀ (ਬੌਬੀ)-ਕਰੀਬ 3 ਮਹੀਨੇ ਪਹਿਲਾਂ ਚੋਰੀ ਹੋਈ ਲਾਇਸੰਸੀ ਰਾਇਫਲ 12 ਬੋਰ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਥਾਣਾ ਮੁਖੀ ਭਿੱਖੀਵਿੰਡ ਮਨਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਅਤੇ ਉਸ ਦੇ ਸਾਥੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਨੂਰਦੀ ਖੁਰਦ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਚਾਇਤੀ ਚੋਣਾਂ ਵਿਚ ਸਰਪੰਚੀ ਦਾ ਉਮੀਦਵਾਰ ਸੀ ਅਤੇ ਉਸ ਦੇ ਵਿਰੋਧ 'ਚ ਰਾਮ ਸਿੰਘ ਪੁੱਤਰ ਰਘਬੀਰ ਸਿੰਘ ਖੜਾ ਸੀ ਅਤੇ ਚੋਣਾਂ ਦੌਰਾਨ ਦੋਵਾਂ ਨੂੰ 99-99 ਵੋਟਾਂ ਪਈਆਂ ਅਤੇ ਪ੍ਰੋਜਾਈਡਿੰਗ ਅਫਸਰ ਨੇ ਦੋਨਾਂ ਨੂੰ ਟਾਸ ਕਰਨ ਲਈ ਕਿਹਾ ਪ੍ਰੰਤੂ ਉਨ੍ਹਾਂ ਦੀ ਸਹਿਮਤੀ ਨਹੀਂ ਹੋ ਸਕੀ ਅਤੇ ਅਗਲੇ ਦਿਨ ਪ੍ਰੋਜਾਈਡਿੰਗ ਅਫਸਰ ਨੇ ਰਾਮ ਸਿੰਘ ਨੂੰ ਜੇਤੂ ਕਰਾਰ ਦੇ ਦਿੱਤਾ, ਪ੍ਰੰਤੂ ਉਸ ਵਲੋਂ ਇਸ ਸਬੰਧੀ ਹਾਈਕੋਰਟ ਵਿਚ ਰਿੱਟ ਪਾ ਦਿੱਤੀ, ਜਿਸ ਕਾਰਨ ਰਾਮ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਰਾਮ ਸਿੰਘ, ਰਣਜੀਤ ਸਿੰਘ ਪੁੱਤਰ ਗੁਰਭੇਜ ਸਿੰਘ, ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ, ਕਾਬਲ ਸਿੰਘ ਪੁੱਤਰ ਆਤਮਾ ਸਿੰਘ, ਜੱਜ ਸਿੰਘ ਪੁੱਤਰ ਬੂਰਾ ਸਿੰਘ, ਹਰਪ੍ਰੀਤ ਸਿੰਘ ਪੁੱਤਰ ਉਪਿੰਦਰ ਸਿੰਘ ਵਾਸੀਅਨ ਨੂਰਦੀ ਖੁਰਦ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਨਾਲ ਮਾਰਕੁੱਟ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰ ਦਿੱਤੀਆ | ਐੱਸ.ਪੀ.(ਡੀ) ਨੇ ਦੱਸਿਆ ਕਿ ਏ.ਐੱਸ.ਆਈ ਸਰਬਜੀ ਸਿੰਘ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪੀ.ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਓ. ਸਟਾਫ਼ ਤਰਨ ਤਾਰਨ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰ ਬੀਬੀਆਂ ਵਲੋਂ ਪਾਵਰਕਾਮ ਦੇ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 17 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਆਮ ਖਪਤਕਾਰਾਂ ਵਲੋਂ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਐਸ.ਈ. ਪਾਵਰਕਾਮ ਪ੍ਰਦੀਪ ਕੁਮਾਰ ਸੈਣੀ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

ਤਰਨਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਨੇ ਜੁਰਮ/ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ਅਚਨਚੇਤ ਚੈਕਿੰਗ

ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਤਰਨਤਾਰਨ ਦੇ ਡੀ.ਸੀ. ਪ੍ਰਦੀਪ ਕੁਮਾਰ ਸਭਰਵਾਲ ਤੇ ਐੱਸ. ਡੀ. ਐੱਮ. ਅਨੂਪ੍ਰੀਤ ਕੌਰ ਦੀ ਹਦਾਇਤਾਂ 'ਤੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਤੇ ਟੀਮ ਨੇ ਵੱਖ ਵੱਖ ਸਰਕਾਰੀ ...

ਪੂਰੀ ਖ਼ਬਰ »

ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨਾਲ ਬੀ. ਡੀ. ਪੀ. ਓ. ਖਡੂਰ ਸਾਹਿਬ ਵਲੋਂ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫਤਰ ਖਡੂਰ ਸਾਹਿਬ ਵਿਖੇ ਰਜਿੰਦਰ ਕੁਮਾਰ ਗੁਪਤਾ ਬੀ. ਡੀ. ਪੀ. ਓ. ਖਡੂਰ ਸਾਹਿਬ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੀ ਮੀਟਿੰਗ ਹੋਈ ¢ ਜਿਸ ਵਿਚ ਉਨ੍ਹਾਂ ਪੰਚਾਇਤਾਂ ਨੂੰ 20 ਜਨਵਰੀ ਨੂੰ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਵਲੋਂ ਨੌਜਵਾਨਾਂ ਦਾ ਧੰਨਵਾਦ

ਅਮਰਕੋਟ, 17 ਜਨਵਰੀ (ਭੱਟੀ)-ਸ਼੍ਰੋਮਣੀ ਅਦਾਲੀ ਦਲ (ਬ) ਵਿਦਿਆਰਥੀ ਵਿੰਗ ਐੱਸ.ਓ. ਆਹੀ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਉਨ੍ਹਾਂ ਦੀ ਹਲਕੇ 'ਚ ਪ੍ਰਧਾਨ ਬਣਨ ਮਗਰੋਂ ਪਹਿਲੀ ਫੇਰੀ 'ਤੇ ਨੌਜਵਾਨਾਂ ਵਲੋਂ ਕੀਤੇ ਭਾਰੀ ਸਵਾਗਤ ਤੋਂ ਬਾਗੋ ਬਾਗ ਹੁੰਦਿਆਂ ...

ਪੂਰੀ ਖ਼ਬਰ »

ਬਲਾਕ ਵਲਟੋਹਾ ਦੇ ਪਿੰਡਾਂ ਦੇ ਨਵੇਂ ਚੁਣੇ ਸਰਪੰਚਾਂ ਦੀ ਪਲੇਠੀ ਮੀਟਿੰਗ

ਖੇਮਕਰਨ/ਅਮਰਕੋਟ, 17 ਜਨਵਰੀ (ਬਿੱਲਾ, ਭੱਟੀ)-ਬਲਾਕ ਵਲਟੋਹਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਨਾਲ ਪਲੇਠੀ ਮੀਟਿੰਗ ਬਲਾਕ ਦਫਤਰ ਵਿਚ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਬੀ.ਡੀ.ਓ. ਲਾਲ ਸਿੰਘ ਪੱਟੀ ਨੇ ਸਾਰੇ ਨਵੇਂ ਬਣੇ ਸਰਪੰਚਾਂ ਨੂੰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਦੀ ਅਹਿਮ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਡੂਰ ਸਾਹਿਬ ਵਿਖੇ ਹੋਈ | ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਟਕਸਾਲੀ ਕਾਂਗਰਸੀਆਂ ਪ੍ਰਤਾਪ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਫੈੱਡਰੇਸ਼ਨ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਦੇ ਇੰਚਾਰਜ ਗੁਰਬੀਰ ਸਿੰਘ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਚਾਰ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੇ ਕੈਪੂਸਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਗੋਇੰਦਵਾਲ ਸਾਹਿਬ, 17 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਪੁਲਿਸ ਨੇ ਨੇ ਦੱਸਿਆ ਕਿ ਸਬੇ ਦੀ ਨੈਰੋਲਕ ਫੈਕਟਰੀ ਨਜ਼ਦੀਕ ਬੰਦ ਪਈ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਬੱਡੀ ਪ੍ਰੋਗਰਾਮ ਤਹਿਤ ਏ.ਡੀ.ਸੀ. ਨੇ ਕੀਤਾ ਮੁਲਾਂਕਣ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਸਕੂਲ ਵਿਚ ਬੱਡੀਜ਼ ਪ੍ਰੋਗਰਾਮ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸੰਦੀਪ ਰਿਸ਼ੀ ਏ.ਡੀ.ਸੀ. (ਜਨਰਲ) ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

22 ਨੂੰ ਹਲਕਾ ਖਡੂਰ ਸਾਹਿਬ 'ਚ ਸੁਖਬੀਰ ਦੀ ਆਮਦ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ¸ਪੱਖੋਕੇ, ਟੀਟੂ

ਫਤਿਆਬਾਦ, 17 ਜਨਵਰੀ (ਧੂੰਦਾ)-22 ਜਨਵਰੀ ਨੂੰ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਨੇੜੇ ਪੈਂਦੇ ਪਿੰਡ ਸ਼ਾਹ ਰਿਜ਼ੋਰਟ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਥੀਆਂ ਸਮੇਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਰੱਖੇ ਗਏ ਪ੍ਰੋਗਰਾਮ ਲਈ ...

ਪੂਰੀ ਖ਼ਬਰ »

ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਦਾ ਬੋਰਡ ਮੈਂਬਰ ਬਣਨ 'ਤੇ ਸਨਮਾਨ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਨਾਲ ਸਬੰਧਤ ਐਸੋਸੀਏਸ਼ਨ ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਵਿਧਾਇਕ ਤਰਨ ਤਾਰਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਿਓ-ਪੁੱਤ ਨਾਲ ਮਾਰਕੁੱਟ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX