ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  5 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  11 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  48 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਤਰਨਤਾਰਨ

ਰੈੱਡ ਕਰਾਸ ਦੇ ਪੰੰਘੂੜੇ 'ਚ ਆਇਆ ਪਹਿਲਾ ਨਵ ਜਨਮਿਆ ਬੱਚਾ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਪਿਛਲੇ ਦਿਨੀਂ ਸਿਵਲ ਹਸਪਤਾਲ ਤਰਨ ਤਾਰਨ ਕੰਪਲੈਕਸ ਦੇ ਬਾਹਰਵਾਰ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਪਿਤ ਕੀਤੇ ਗਏ ਪੰਘੂੜੇ ਵਿਚ ਅੱਜ ਦੁਪਹਿਰ ਨੂੰ ਕੋਈ ਵਿਅਕਤੀ ਨਵਜੰਮੇ ਬੱਚੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਲਹਿਰਾਉਣਗੇ ਝੰਡਾ-ਐੱਸ. ਡੀ. ਐਮ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਅਤੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਕਰਨਗੇ | ਇਹ ਜਾਣਕਾਰੀ ਐੱਸ.ਡੀ.ਐਮ. ਤਰਨ ਤਾਰਨ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਇਕ ਔਰਤ ਸਮੇਤ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

3 ਮਹੀਨੇ ਪਹਿਲਾਂ ਚੋਰੀ ਹੋਈ ਰਾਈਫ਼ਲ ਦਾ ਦੋਸ਼ੀ ਕਾਬੂ-ਰਾਈਫ਼ਲ ਬਰਾਮਦ

ਭਿੱਖੀਵਿੰਡ, 17 ਜਨਵਰੀ (ਬੌਬੀ)-ਕਰੀਬ 3 ਮਹੀਨੇ ਪਹਿਲਾਂ ਚੋਰੀ ਹੋਈ ਲਾਇਸੰਸੀ ਰਾਇਫਲ 12 ਬੋਰ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਥਾਣਾ ਮੁਖੀ ਭਿੱਖੀਵਿੰਡ ਮਨਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਅਤੇ ਉਸ ਦੇ ਸਾਥੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪੀ.ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਓ. ਸਟਾਫ਼ ਤਰਨ ਤਾਰਨ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰ ਬੀਬੀਆਂ ਵਲੋਂ ਪਾਵਰਕਾਮ ਦੇ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 17 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਆਮ ਖਪਤਕਾਰਾਂ ਵਲੋਂ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਐਸ.ਈ. ਪਾਵਰਕਾਮ ਪ੍ਰਦੀਪ ਕੁਮਾਰ ਸੈਣੀ ਦੇ ਦਫਤਰ ਅੱਗੇ ਧਰਨਾ ਦਿੰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ ਪੰਡੋਰੀ ਨੇ ਕੀਤੀ | ਸੰਬੋਧਨ ਕਰਦਿਆਂ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਹਰਪ੍ਰੀਤ ਸਿੰਘ ਸਿਧਵਾਂ ਨੇ ਕਿਹਾ ਕਿ ਜਦੋਂ ਦੀ ਕੈਪਟਨ ਸਰਕਾਰ ਬਣੀ ਹੈ, ਸੂਬੇ ਵਿਚ ਘਰੇਲੂ ਬਿਜਲੀ ਦਰਾਂ ਵਿਚ ਲਗਾਤਾਰ 5-6 ਵਾਰ ਵਾਧਾ ਕੀਤਾ ਜਾ ਚੁੱਕਾ ਹੈ, ਆਮ ਖਪਤਕਾਰਾਂ ਨੂੰ ਲਗਪਗ 9 ਰੁਪਏ ਯੂਨਿਟ ਬਿਜਲੀ ਮਿਲ ਰਹੀ ਹੈ, ਜੋ ਕਿ ਦੇਸ਼ ਦੇ ਬਾਕੀ ਸਾਰੇ ਰਾਜਾਂ ਨਾਲੋਂ ਬਹੁਤ ਵੱਧ ਹਨ | ਆਮ ਖਪਤਕਾਰ ਬਿਜਲੀ ਦੇ ਬਿੱਲ ਭਰਨ ਤੋਂ ਅਸਮਰਥ ਹੋ ਰਹੇ ਹਨ | ਪਿੰਡਾਂ ਦੇ ਗਰੀਬਾਂ ਦੇ ਕੁਨੈਕਸ਼ਨ ਕੱਟ ਕੇ ਮੀਟਰ ਪੁੱਟੇ ਜਾ ਰਹੇ ਹਨ | ਜੋ ਗਰੀਬ ਲੋਕ ਨਹੀਂ ਦੇ ਸਕਦੇ | ਕਿਸਾਨ ਮਜ਼ਦੂਰ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਪਾਵਰਕਾਮ ਵਲੋਂ ਖਪਤਕਾਰਾਂ ਨੂੰ ਪਾਏ ਜੁਰਮਾਨੇ ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਮਜ਼ਦੂਰਾਂ ਦਾ ਬਿੱਲ ਬਕਾਇਆ ਵਾਅਦੇ ਅਨੁਸਾਰ ਖਤਮ ਕੀਤਾ ਜਾਵੇ, 200 ਯੂਨਿਟ ਦੀ ਮੁਆਫੀ ਬਗੈਰ ਧਰਮ, ਜਾਤ ਅਤੇ ਲੋਡ ਦੀ ਸ਼ਰਤ ਤੋਂ ਦਿੱਤੀ ਜਾਵੇ, ਪੈਸੇ ਭਰ ਚੁੱਕੇ ਕਿਸਾਨਾਂ ਨੂੰ ਪਹਿਲ ਦੇ ਆਧਾਰ ਤੇ ਕੁਨੈਕਸ਼ਨ ਦਿੱਤੇ ਜਾਣ, ਓਵਰਲੋਡ ਗਰਿੱਡ ਆਧਾਰ 'ਤੇ ਕੁਨੈਕਸ਼ਨ ਦਿੱਤੇ ਜਾਣ | ਇਸ ਮੌਕੇ ਸਤਨਾਮ ਸਿੰਘ, ਜਵਾਹਰ ਸਿੰਘ, ਦਿਆਲ ਸਿੰਘ, ਸਲਵਿੰਦਰ ਸਿੰਘ, ਮੇਹਰ ਸਿੰਘ, ਸੁਖਵਿੰਦਰ ਸਿੰਘ, ਧੰਨਾ ਸਿੰਘ, ਗੁਰਜੀਤ ਸਿੰਘ, ਅਜੀਤ ਸਿੰਘ, ਸਤਵਿੰਦਰ ਸਿੰਘ, ਚਰਨ ਸਿੰਘ, ਬੀਬੀ ਕੁਲਵਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ | ਖਬਰ ਲਿਖੇ ਜਾਣ ਤਕ ਧਰਨਾ ਚੱਲ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

ਤਰਨਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਨੇ ਜੁਰਮ/ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ਅਚਨਚੇਤ ਚੈਕਿੰਗ

ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਤਰਨਤਾਰਨ ਦੇ ਡੀ.ਸੀ. ਪ੍ਰਦੀਪ ਕੁਮਾਰ ਸਭਰਵਾਲ ਤੇ ਐੱਸ. ਡੀ. ਐੱਮ. ਅਨੂਪ੍ਰੀਤ ਕੌਰ ਦੀ ਹਦਾਇਤਾਂ 'ਤੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਤੇ ਟੀਮ ਨੇ ਵੱਖ ਵੱਖ ਸਰਕਾਰੀ ...

ਪੂਰੀ ਖ਼ਬਰ »

ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨਾਲ ਬੀ. ਡੀ. ਪੀ. ਓ. ਖਡੂਰ ਸਾਹਿਬ ਵਲੋਂ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫਤਰ ਖਡੂਰ ਸਾਹਿਬ ਵਿਖੇ ਰਜਿੰਦਰ ਕੁਮਾਰ ਗੁਪਤਾ ਬੀ. ਡੀ. ਪੀ. ਓ. ਖਡੂਰ ਸਾਹਿਬ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੀ ਮੀਟਿੰਗ ਹੋਈ ¢ ਜਿਸ ਵਿਚ ਉਨ੍ਹਾਂ ਪੰਚਾਇਤਾਂ ਨੂੰ 20 ਜਨਵਰੀ ਨੂੰ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਵਲੋਂ ਨੌਜਵਾਨਾਂ ਦਾ ਧੰਨਵਾਦ

ਅਮਰਕੋਟ, 17 ਜਨਵਰੀ (ਭੱਟੀ)-ਸ਼੍ਰੋਮਣੀ ਅਦਾਲੀ ਦਲ (ਬ) ਵਿਦਿਆਰਥੀ ਵਿੰਗ ਐੱਸ.ਓ. ਆਹੀ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਉਨ੍ਹਾਂ ਦੀ ਹਲਕੇ 'ਚ ਪ੍ਰਧਾਨ ਬਣਨ ਮਗਰੋਂ ਪਹਿਲੀ ਫੇਰੀ 'ਤੇ ਨੌਜਵਾਨਾਂ ਵਲੋਂ ਕੀਤੇ ਭਾਰੀ ਸਵਾਗਤ ਤੋਂ ਬਾਗੋ ਬਾਗ ਹੁੰਦਿਆਂ ...

ਪੂਰੀ ਖ਼ਬਰ »

ਬਲਾਕ ਵਲਟੋਹਾ ਦੇ ਪਿੰਡਾਂ ਦੇ ਨਵੇਂ ਚੁਣੇ ਸਰਪੰਚਾਂ ਦੀ ਪਲੇਠੀ ਮੀਟਿੰਗ

ਖੇਮਕਰਨ/ਅਮਰਕੋਟ, 17 ਜਨਵਰੀ (ਬਿੱਲਾ, ਭੱਟੀ)-ਬਲਾਕ ਵਲਟੋਹਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਨਾਲ ਪਲੇਠੀ ਮੀਟਿੰਗ ਬਲਾਕ ਦਫਤਰ ਵਿਚ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਬੀ.ਡੀ.ਓ. ਲਾਲ ਸਿੰਘ ਪੱਟੀ ਨੇ ਸਾਰੇ ਨਵੇਂ ਬਣੇ ਸਰਪੰਚਾਂ ਨੂੰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਦੀ ਅਹਿਮ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਡੂਰ ਸਾਹਿਬ ਵਿਖੇ ਹੋਈ | ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਟਕਸਾਲੀ ਕਾਂਗਰਸੀਆਂ ਪ੍ਰਤਾਪ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਫੈੱਡਰੇਸ਼ਨ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਦੇ ਇੰਚਾਰਜ ਗੁਰਬੀਰ ਸਿੰਘ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਚਾਰ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੇ ਕੈਪੂਸਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਗੋਇੰਦਵਾਲ ਸਾਹਿਬ, 17 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਪੁਲਿਸ ਨੇ ਨੇ ਦੱਸਿਆ ਕਿ ਸਬੇ ਦੀ ਨੈਰੋਲਕ ਫੈਕਟਰੀ ਨਜ਼ਦੀਕ ਬੰਦ ਪਈ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਬੱਡੀ ਪ੍ਰੋਗਰਾਮ ਤਹਿਤ ਏ.ਡੀ.ਸੀ. ਨੇ ਕੀਤਾ ਮੁਲਾਂਕਣ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਸਕੂਲ ਵਿਚ ਬੱਡੀਜ਼ ਪ੍ਰੋਗਰਾਮ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸੰਦੀਪ ਰਿਸ਼ੀ ਏ.ਡੀ.ਸੀ. (ਜਨਰਲ) ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

22 ਨੂੰ ਹਲਕਾ ਖਡੂਰ ਸਾਹਿਬ 'ਚ ਸੁਖਬੀਰ ਦੀ ਆਮਦ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ¸ਪੱਖੋਕੇ, ਟੀਟੂ

ਫਤਿਆਬਾਦ, 17 ਜਨਵਰੀ (ਧੂੰਦਾ)-22 ਜਨਵਰੀ ਨੂੰ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਨੇੜੇ ਪੈਂਦੇ ਪਿੰਡ ਸ਼ਾਹ ਰਿਜ਼ੋਰਟ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਥੀਆਂ ਸਮੇਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਰੱਖੇ ਗਏ ਪ੍ਰੋਗਰਾਮ ਲਈ ...

ਪੂਰੀ ਖ਼ਬਰ »

ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਦਾ ਬੋਰਡ ਮੈਂਬਰ ਬਣਨ 'ਤੇ ਸਨਮਾਨ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਨਾਲ ਸਬੰਧਤ ਐਸੋਸੀਏਸ਼ਨ ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਵਿਧਾਇਕ ਤਰਨ ਤਾਰਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਿਓ-ਪੁੱਤ ਨਾਲ ਮਾਰਕੁੱਟ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX