ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  28 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਤਰਨਤਾਰਨ

ਰੈੱਡ ਕਰਾਸ ਦੇ ਪੰੰਘੂੜੇ 'ਚ ਆਇਆ ਪਹਿਲਾ ਨਵ ਜਨਮਿਆ ਬੱਚਾ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਪਿਛਲੇ ਦਿਨੀਂ ਸਿਵਲ ਹਸਪਤਾਲ ਤਰਨ ਤਾਰਨ ਕੰਪਲੈਕਸ ਦੇ ਬਾਹਰਵਾਰ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਪਿਤ ਕੀਤੇ ਗਏ ਪੰਘੂੜੇ ਵਿਚ ਅੱਜ ਦੁਪਹਿਰ ਨੂੰ ਕੋਈ ਵਿਅਕਤੀ ਨਵਜੰਮੇ ਬੱਚੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਲਹਿਰਾਉਣਗੇ ਝੰਡਾ-ਐੱਸ. ਡੀ. ਐਮ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਅਤੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਕਰਨਗੇ | ਇਹ ਜਾਣਕਾਰੀ ਐੱਸ.ਡੀ.ਐਮ. ਤਰਨ ਤਾਰਨ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਇਕ ਔਰਤ ਸਮੇਤ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੁਲਿਸ ਜਾਂ ਜੰਗਲਾਤ ਵਿਭਾਗ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

3 ਮਹੀਨੇ ਪਹਿਲਾਂ ਚੋਰੀ ਹੋਈ ਰਾਈਫ਼ਲ ਦਾ ਦੋਸ਼ੀ ਕਾਬੂ-ਰਾਈਫ਼ਲ ਬਰਾਮਦ

ਭਿੱਖੀਵਿੰਡ, 17 ਜਨਵਰੀ (ਬੌਬੀ)-ਕਰੀਬ 3 ਮਹੀਨੇ ਪਹਿਲਾਂ ਚੋਰੀ ਹੋਈ ਲਾਇਸੰਸੀ ਰਾਇਫਲ 12 ਬੋਰ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਥਾਣਾ ਮੁਖੀ ਭਿੱਖੀਵਿੰਡ ਮਨਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਅਤੇ ਉਸ ਦੇ ਸਾਥੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪੀ.ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਓ. ਸਟਾਫ਼ ਤਰਨ ਤਾਰਨ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰ ਬੀਬੀਆਂ ਵਲੋਂ ਪਾਵਰਕਾਮ ਦੇ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 17 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਆਮ ਖਪਤਕਾਰਾਂ ਵਲੋਂ ਬਿਜਲੀ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਐਸ.ਈ. ਪਾਵਰਕਾਮ ਪ੍ਰਦੀਪ ਕੁਮਾਰ ਸੈਣੀ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

ਤਰਨਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਨੇ ਜੁਰਮ/ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਸੀਮਾਵਾਂ ਅੰਦਰ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲੇ੍ਹ ਦੀ ਮਿਉਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿਚ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਰੱਖਦਾ ਹੈ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਜਾਂ ਚੌਕੀ ਵਿਚ ਦਰਜ ਕਰਵਾਏਗਾ | ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਦੇ ਬਜ਼ਾਰਾਂ ਵਿਚ ਵਧਾ ਕੇ ਟੀਨਾ ਲਗਾਉਣ ਅਤੇ ਸਾਈਨ ਬੋਰਡ ਲਗਾਉਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜ਼ਾਰੀ ਕੀਤਾ ਹੈ ਕਿ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰਟੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ ਚੰਡੀਗੜ ਤੋਂ ਬਿਨਾਂ ਪ੍ਰਵਾਨਗੀ ਲਏ ਗੱਡੀਆਂ ਤੇ ਲਾਲ ਬੱਤੀ, ਨੀਲੀ ਬੱਤੀ, ਅੰਬਰ ਬੱਤੀ, ਕਾਲੀ ਫਿਲਮ ਅਤੇ ਸ਼ੀਸ਼ਿਆਂ ਅਤੇ ਵਾਹਨਾਂ ਉਪਰ ਅਣ ਅਧਿਕਾਰਿਤ ਤਰੀਕੇ ਨਾਲ ਵਿਭਾਗਾਂ ਦੇ ਨਾਮ ਜਿਵੇਂ ਪੁਲਿਸ, ਆਰਮੀ, ਵੀ. ਆਈ. ਵੀ. ਅਤੇ ਗੌਵਰਨਮੈਂਟ ਡਿਊਟੀ ਲਿਖਾ ਕੇ ਸਟਿੱਕਰ ਆਦਿ ਲਗਾਉਣ 'ਤੇ ਪੂਰਣ ਪਾਬੰਦੀ ਲਗਾਈ ਜਾਂਦੀ ਹੈ | ਇਸ ਤੋਂ ਇਲਾਵਾ ਜ਼ਿਲੇ੍ਹ ਵਿਚ ਕਿਸੇ ਵੀ ਦੁਕਾਨਦਾਰ ਵਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀਆਂ, ਲਾਲ ਬੱਤੀਆਂ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀਆਂ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ 'ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜ਼ਾਰੀ ਕਰਕੇ ਆਮ ਜਨਤਾ ਨੂੰ ਹੁਕਮ ਦਿੱਤਾ ਹੈ ਕਿ ਜ਼ਿਲ੍ਹੇ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ | ਪਾਬੰਦੀ ਦੇ ਇਹ ਹੁਕਮ 8 ਮਾਰਚ, 2019 ਤੱਕ ਲਾਗੂ ਰਹਿਣਗੇ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ਅਚਨਚੇਤ ਚੈਕਿੰਗ

ਪੱਟੀ, 17 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਤਰਨਤਾਰਨ ਦੇ ਡੀ.ਸੀ. ਪ੍ਰਦੀਪ ਕੁਮਾਰ ਸਭਰਵਾਲ ਤੇ ਐੱਸ. ਡੀ. ਐੱਮ. ਅਨੂਪ੍ਰੀਤ ਕੌਰ ਦੀ ਹਦਾਇਤਾਂ 'ਤੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਤੇ ਟੀਮ ਨੇ ਵੱਖ ਵੱਖ ਸਰਕਾਰੀ ...

ਪੂਰੀ ਖ਼ਬਰ »

ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨਾਲ ਬੀ. ਡੀ. ਪੀ. ਓ. ਖਡੂਰ ਸਾਹਿਬ ਵਲੋਂ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫਤਰ ਖਡੂਰ ਸਾਹਿਬ ਵਿਖੇ ਰਜਿੰਦਰ ਕੁਮਾਰ ਗੁਪਤਾ ਬੀ. ਡੀ. ਪੀ. ਓ. ਖਡੂਰ ਸਾਹਿਬ ਦੀ ਅਗਵਾਈ ਹੇਠ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੀ ਮੀਟਿੰਗ ਹੋਈ ¢ ਜਿਸ ਵਿਚ ਉਨ੍ਹਾਂ ਪੰਚਾਇਤਾਂ ਨੂੰ 20 ਜਨਵਰੀ ਨੂੰ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਵਲੋਂ ਨੌਜਵਾਨਾਂ ਦਾ ਧੰਨਵਾਦ

ਅਮਰਕੋਟ, 17 ਜਨਵਰੀ (ਭੱਟੀ)-ਸ਼੍ਰੋਮਣੀ ਅਦਾਲੀ ਦਲ (ਬ) ਵਿਦਿਆਰਥੀ ਵਿੰਗ ਐੱਸ.ਓ. ਆਹੀ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਉਨ੍ਹਾਂ ਦੀ ਹਲਕੇ 'ਚ ਪ੍ਰਧਾਨ ਬਣਨ ਮਗਰੋਂ ਪਹਿਲੀ ਫੇਰੀ 'ਤੇ ਨੌਜਵਾਨਾਂ ਵਲੋਂ ਕੀਤੇ ਭਾਰੀ ਸਵਾਗਤ ਤੋਂ ਬਾਗੋ ਬਾਗ ਹੁੰਦਿਆਂ ...

ਪੂਰੀ ਖ਼ਬਰ »

ਬਲਾਕ ਵਲਟੋਹਾ ਦੇ ਪਿੰਡਾਂ ਦੇ ਨਵੇਂ ਚੁਣੇ ਸਰਪੰਚਾਂ ਦੀ ਪਲੇਠੀ ਮੀਟਿੰਗ

ਖੇਮਕਰਨ/ਅਮਰਕੋਟ, 17 ਜਨਵਰੀ (ਬਿੱਲਾ, ਭੱਟੀ)-ਬਲਾਕ ਵਲਟੋਹਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਨਾਲ ਪਲੇਠੀ ਮੀਟਿੰਗ ਬਲਾਕ ਦਫਤਰ ਵਿਚ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਬੀ.ਡੀ.ਓ. ਲਾਲ ਸਿੰਘ ਪੱਟੀ ਨੇ ਸਾਰੇ ਨਵੇਂ ਬਣੇ ਸਰਪੰਚਾਂ ਨੂੰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਦੀ ਅਹਿਮ ਮੀਟਿੰਗ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਡੂਰ ਸਾਹਿਬ ਵਿਖੇ ਹੋਈ | ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਟਕਸਾਲੀ ਕਾਂਗਰਸੀਆਂ ਪ੍ਰਤਾਪ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਫੈੱਡਰੇਸ਼ਨ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਦੇ ਇੰਚਾਰਜ ਗੁਰਬੀਰ ਸਿੰਘ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਚਾਰ ਕਾਬੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੇ ਕੈਪੂਸਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਗੋਇੰਦਵਾਲ ਸਾਹਿਬ, 17 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਪੁਲਿਸ ਨੇ ਨੇ ਦੱਸਿਆ ਕਿ ਸਬੇ ਦੀ ਨੈਰੋਲਕ ਫੈਕਟਰੀ ਨਜ਼ਦੀਕ ਬੰਦ ਪਈ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਬੱਡੀ ਪ੍ਰੋਗਰਾਮ ਤਹਿਤ ਏ.ਡੀ.ਸੀ. ਨੇ ਕੀਤਾ ਮੁਲਾਂਕਣ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਸਕੂਲ ਵਿਚ ਬੱਡੀਜ਼ ਪ੍ਰੋਗਰਾਮ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸੰਦੀਪ ਰਿਸ਼ੀ ਏ.ਡੀ.ਸੀ. (ਜਨਰਲ) ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

22 ਨੂੰ ਹਲਕਾ ਖਡੂਰ ਸਾਹਿਬ 'ਚ ਸੁਖਬੀਰ ਦੀ ਆਮਦ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ¸ਪੱਖੋਕੇ, ਟੀਟੂ

ਫਤਿਆਬਾਦ, 17 ਜਨਵਰੀ (ਧੂੰਦਾ)-22 ਜਨਵਰੀ ਨੂੰ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਨੇੜੇ ਪੈਂਦੇ ਪਿੰਡ ਸ਼ਾਹ ਰਿਜ਼ੋਰਟ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਥੀਆਂ ਸਮੇਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਰੱਖੇ ਗਏ ਪ੍ਰੋਗਰਾਮ ਲਈ ...

ਪੂਰੀ ਖ਼ਬਰ »

ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਦਾ ਬੋਰਡ ਮੈਂਬਰ ਬਣਨ 'ਤੇ ਸਨਮਾਨ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਨਾਲ ਸਬੰਧਤ ਐਸੋਸੀਏਸ਼ਨ ਰਾਸਾ ਵਲੋਂ ਡਾ: ਧਰਮਬੀਰ ਅਗਨੀਹੋਤਰੀ ਵਿਧਾਇਕ ਤਰਨ ਤਾਰਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਿਓ-ਪੁੱਤ ਨਾਲ ਮਾਰਕੁੱਟ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX