ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  54 minutes ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 2 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 minute ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜੰਮੂ-ਕਸ਼ਮੀਰ

ਰਾਜੇਸ਼ ਕਾਲੀਆ ਹੀ ਰਹਿਣਗੇ ਮੇਅਰ ਦੇ ਉਮੀਦਵਾਰ - ਟੰਡਨ, ਕਿਰਨ ਖੇਰ


ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਾਂਝਾ ਬਿਆਨ ਜਾਰੀ ਕਰਕੇ ਸਾਫ਼ ਕੀਤਾ ਹੈ ਕਿ ਭਾਜਪਾ ਵਲੋਂ ਨਗਰ ਨਿਗਮ ਮੇਅਰ ਦੇ ਉਮੀਦਵਾਰ ਰਾਜੇਸ਼ ਕਾਲੀਆ ਹੀ ਰਹਿਣਗੇ ਸਾਰੇ ਕੌਾਸਲਰਾਂ ਵਲੋਂ ਹੋ ਰਹੀ ਬਿਆਨਬਾਜ਼ੀ ਦੇ ਦਬਾਅ ਵਿਚ ਪਾਰਟੀ ਆਪਣਾ ਫ਼ੈਸਲਾ ਬਦਲਣ ਵਾਲੀ ਨਹੀਂ ਹੈ | ਪਾਰਟੀ ਦੇ ਸਾਰੇ ਕੌਾਸਲਰ ਇੱਕ ਮਤ ਹਨ ਅਤੇ ਜੋ ਥੋੜ੍ਹਾ ਰੁੱਸੇ ਹਨ ਉਨ੍ਹਾਂ ਨੂੰ ਵੀ ਛੇਤੀ ਹੀ ਮਨਾ ਲਿਆ ਜਾਵੇਗਾ | ਭਾਜਪਾ ਮੇਅਰ ਦਾ ਉਮੀਦਵਾਰ ਬਹੁਮਤ ਨਾਲ ਜਿੱਤੇਗਾ |


ਖ਼ਬਰ ਸ਼ੇਅਰ ਕਰੋ

ਪੁਣਛ ਵਿਖੇ ਕਲਾਈ ਪੁਲ ਦਾ ਉਦਘਾਟਨ ਲੈਫ਼: ਰਣਬੀਰ ਸਿੰਘ ਵਲੋਂ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਣਛ ਵਿਖੇ ਉੱਤਰੀ ਕਮਾਂਡ ਦੇ ਕਮਾਂਡਿੰਗ ਇਨ ਚੀਫ਼ ਲੈਫ਼: ਜਨ: ਰਣਬੀਰ ਸਿੰਘ ਨੇ ਕਲਾਈ ਪੁਲ ਦਾ ਉਦਘਾਟਨ ਕਰਕੇ ਜੇ.ਐਾਡ.ਕੇ. ਅਤੇ ਰਾਸ਼ਟਰ ਨੂੰ ਆਵਾਜਾਈ ਲਈ ਸਮਰਪਿਤ ਕੀਤਾ | ਸੂਰਨ ਨਦੀ 'ਤੇ ਬਣਾਏ ਗਏ ਇਸ ਨਵੇਂ ਪੁਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਿਖ਼ਲਾਫ਼ ਸ਼ਿਕਾਇਤ ਦਰਜ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਦੋ ਦੇਸੀ ਕੱਟਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਰਾਜਨ ਭੱਟੀ ਸਮੇਤ ਦੋ ਬਰੀ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਸ਼ਾਹਾਬਾਦ 'ਚ ਰਾਹਗਿਰੀ ਪ੍ਰੋਗਰਾਮ 20 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਰਾਹਗਿਰੀ ਪ੍ਰੋਗਰਾਮ ਇਥੇ ਰਾਜੀਵ ਗਾਂਧੀ ਚੌਕ 'ਤੇ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਨਾਅ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ

ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਦਾਦੂਪੁਰ ਨੇੜੇ ਸਵੇਰੇ ਕਰੀਬ 11 ਵਜੇ ਇਕ ਕਾਰ ਸਵਾਰ ਨੌਜਵਾਨ ਨੂੰ ਪੁਰਾਣੀ ਰੰਜਿਸ਼ ਕਾਰਨ 3 ਹਥਿਆਰਬੰਦ ਹਮਲਾਵਰਾਂ ਨੇ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਘਟਨਾ ਤੋਂ ਬਾਅਦ ਮੌਕੇ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਮਹੌਲ ਸ਼ਾਂਤੀਪੂਰਣ
ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਸਤਲੁਜ ਸਕੂਲ 'ਚ ਮਨਾਇਆ ਯੁਵਾ ਹਫ਼ਤਾ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਵਾ ਹਫ਼ਤਾ ਮਨਾਇਆ ਗਿਆ | ਪ੍ਰੋਗਰਾਮ 'ਚ ਡੀ. ਐਸ. ਓ. ਯਸ਼ਬੀਰ ਸਿੰਘ, ਬਾਕਸਿੰਗ ਕੋਚ ਜਿਤੇਂਦਰ ...

ਪੂਰੀ ਖ਼ਬਰ »

ਸਵਰਨਜੀਤ ਸਿੰਘ ਕਾਲੜਾ ਬਣੇ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਤੇ ਸ਼ਾਹਾਬਾਦ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੂੰ ਸਰਬਸੰਮਤੀ ਨਾਲ 3 ਸਾਲ ਲਈ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨੇ ਸਰਕਾਰ ਦੇ ਵਿਕਾਸ ਦਾਅਵਿਆਂ 'ਤੇ ਲਗਾਇਆ ਨਿਸ਼ਾਨਾ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਜੇਕਰ ਥਾਨੇਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਤਾਂ ਕਾਗਜ਼ਾਂ 'ਚ ਨਹੀਂ, ਸਗੋਂ ਅਸਲ 'ਤੇ ਵਿਕਾਸ ਵਿਖਾਈ ਦੇਵੇਗਾ | ਸਰਕਾਰ ਥਾਨੇਸਰ 'ਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ 'ਚ ਸ਼ਹੀਦ ਦੇਵਿੰਦਰ ਸਿੰਘ ਦਾ ਪਰਿਵਾਰ ਸਨਮਾਨਿਤ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਰਕਾਰੀ ਕੰਨਿਆ ਕਾਲਜ 'ਚ ਆਰਮੀ ਡੇਅ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ: ਸੀ. ਐਲ. ਜੱਸੂ ਨੇ ਕੀਤੀ | ਸਮਾਗਮ 'ਚ ਵਿਸ਼ੇਸ਼ ਸਨਮਾਨਿਤ ਮਹਿਮਾਨ ਸ਼ਹੀਦ ਦੇਵਿੰਦਰ ਸਿੰਘ ਦੀ ਧਰਮ ਪਤਨੀ ਜਸਵਿੰਦਰ ਕੌਰ ਤੇ ਸੂਬੇਦਾਰ ...

ਪੂਰੀ ਖ਼ਬਰ »

ਉਪ ਮੰਡਲ ਪੱਧਰ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਭਵਾਨੀ ਮੰਦਰ ਚੀਕਾ ਦੇ ਸਭਾਗਾਰ 'ਚ ਨਾਇਬ ਤਹਿਸੀਲਦਾਰ ਦਿਲਾਵਰ ਸਿੰਘ ਦੀ ਪ੍ਰਧਾਨਗੀ 'ਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਅਹਿਰਵਾਂ 'ਚ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਮਾਜ ਦੀ ਤਰਕੀ 'ਚ ਔਰਤ ਦਾ ਵਿਸ਼ੇਸ਼ ਸਥਾਨ ਹੈ, ਇਸ ਦੀ ਹੋਂਦ ਨੂੰ ਝੁਠਲਾਇਆਂ ਨਹੀਂ ਜਾ ਸਕਦਾ | ਔਰਤ ਹੀ ਮਾਂ, ਧੀ, ਭੂਆ, ਚਾਚੀ, ਤਾਈ, ਦਾਦੀ, ਨਾਨੀ ਆਦਿ ਕਿਰਦਾਰਾਂ 'ਚ ਆਪਣਾ ਰੁਤਬਾ ਰੱਖਦੀ ਹੈ | ਇਸ ਲਈ ਧੀ ਸਮਾਜ ਦਾ ਅਨਿਖੜਵਾਂ ਅੰਗ ਹੈ | ਇਹ ...

ਪੂਰੀ ਖ਼ਬਰ »

31 ਮਾਰਚ ਤੱਕ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ-ਸਿੱਖਿਆ ਮੰਤਰੀ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤੱਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ 'ਚ ਪਖਾਨਿਆਂ ਦੀ ਲੋਂੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX