ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਾਂਝਾ ਬਿਆਨ ਜਾਰੀ ਕਰਕੇ ਸਾਫ਼ ਕੀਤਾ ਹੈ ਕਿ ਭਾਜਪਾ ਵਲੋਂ ਨਗਰ ਨਿਗਮ ਮੇਅਰ ਦੇ ਉਮੀਦਵਾਰ ਰਾਜੇਸ਼ ਕਾਲੀਆ ਹੀ ਰਹਿਣਗੇ ਸਾਰੇ ਕੌਾਸਲਰਾਂ ...
ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਣਛ ਵਿਖੇ ਉੱਤਰੀ ਕਮਾਂਡ ਦੇ ਕਮਾਂਡਿੰਗ ਇਨ ਚੀਫ਼ ਲੈਫ਼: ਜਨ: ਰਣਬੀਰ ਸਿੰਘ ਨੇ ਕਲਾਈ ਪੁਲ ਦਾ ਉਦਘਾਟਨ ਕਰਕੇ ਜੇ.ਐਾਡ.ਕੇ. ਅਤੇ ਰਾਸ਼ਟਰ ਨੂੰ ਆਵਾਜਾਈ ਲਈ ਸਮਰਪਿਤ ਕੀਤਾ | ਸੂਰਨ ਨਦੀ 'ਤੇ ਬਣਾਏ ਗਏ ਇਸ ਨਵੇਂ ਪੁਲ ਰਾਹੀਂ ਕਲਾਈ ਅਤੇ ਚੰਡਕ ਇਲਾਕੇ ਨੂੰ ਜੋੜਿਆ ਗਿਆ ਹੈ ਜਿਸ ਨਾਲ ਕਲਾਈ, ਚੰਡਕ ਅਤੇ ਪੁਣਛ ਦੇ ਲੋਕਾਂ ਨੂੰ ਸਹੂਲਤ ਮਿਲੀ ਹੈ | ਮੌਕੇ 'ਤੇ ਪੁਲ ਦੇ ਉਦਘਾਟਨ ਸਮਾਰੋਹ ਵਿਚ ਬੋਲਦਿਆਂ ਲੈਫ: ਜਨ: ਰਣਬੀਰ ਸਿੰਘ ਨੇ ਸ਼ਾਮਿਲ ਹੋਏ ਭਾਰਤੀ ਸੈਨਾ ਦੇ ਜਵਾਨ, ਗਰਿਫ਼ ਅਧਿਕਾਰੀਆਂ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਲਾਈ ਪੁਲ ਜਿੱਥੇ ਆਮ ਸ਼ਹਿਰੀਆਂ ਦੀ ਸਹੂਲਤ ਅਤੇ ਆਵਾਜਾਈ ਲਈ ਮਹੱਤਵਪੂਰਨ ਹੈ | ਉੱਥੇ ਹੀ ਫੌਜ ਦੀ ਆਵਾਜਾਈ, ਸਾਜ਼ੋ-ਸਾਮਾਨ, ਢੋਆ-ਢੁਆਈ ਤੇ ਕੰਟਰੋਲ ਰੇਖਾ 'ਤੇ ਹਥਿਆਰਾਂ ਦੇ ਪਹੁੰਚਣ ਲਈ ਵੀ ਬਹੁਤ ਮਹੱਤਵਪੂਰਨ ਹੈ | ਇਸ ਨੂੰ ਬਣਾਉਣ ਲਈ ਭਾਰਤੀ ਸੈਨਾ ਬਾਰਡਰ ਰੋਡ ਆਰਗੇਨਾਈਜੇਸ਼ਨ ਨੇ ਮਿਲ ਕੇ ਬਹੁਤ ਵਧੀਆ ਢੰਗ ਨਾਲ ਕੰਮ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਭਰਪੂਰ ਸਹਿਯੋਗ ਕੀਤਾ ਜਿਸ ਲਈ ਅਸੀਂ ਜ਼ਿਲਾ ਪ੍ਰਸ਼ਾਸਨ ਦੇ ਵੀ ਧੰਨਵਾਦੀ ਹਾਂ | ਉੱਤਰੀ ਕਮਾਂਡ ਚੀਫ਼ ਨੇ ਸੰਪਰਕ ਪ੍ਰੋਜੈਕਟ, ਬੀ.ਆਰ.ਓ. ਅਤੇ ਭਾਰਤੀ ਸੈਨਾ ਦੇ ਇੰਜੀਨੀਅਰਾਂ ਨੂੰ ਪੁੱਲ ਦੇ ਨਿਰਮਾਣ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਕਲਾਈ ਪੁਲ ਦੇ ਚਾਲੂ ਹੋਣ ਨਾਲ ਜ਼ਿਲ੍ਹਾ ਪੁਣਛ ਦੇ ਮੰਡੀ ਤੋਂ ਬਾਬਾ ਬੁੱਢਾ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫ਼ੀ ਸਹੂਲੀਅਤ ਮਿਲੇਗੀ | ਇਸ ਮੌਕੇ ਪੁੰਣਛ, ਚੰਢੋਕ, ਕਲਾਈ ਵਾਸੀਆਂ ਪੁਲ ਦੇ ਮੁਕੰਮਲ ਹੋਣ ਅਤੇ ਆਵਾਜਾਈ ਲਈ ਸ਼ੁਰੂ ਹੋਣ 'ਤੇ ਖੁਸ਼ੀ ਮਹਿਸੂਸ ਕੀਤੀ ਅਤੇ ਭਾਰਤੀ ਸੈਨਾ ਦਾ ਧੰਨਵਾਦ ਕੀਤਾ | ਉਦਘਾਟਨ ਸਮਾਰੋਹ ਵਿਚ ਪੁਲਿਸ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫ਼ਸਰ ਵੀ ਮੌਜੂਦ ਰਹੇ |
ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ...
ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...
ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਰਾਹਗਿਰੀ ਪ੍ਰੋਗਰਾਮ ਇਥੇ ਰਾਜੀਵ ਗਾਂਧੀ ਚੌਕ 'ਤੇ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਨਾਅ ਤੋਂ ...
ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਦਾਦੂਪੁਰ ਨੇੜੇ ਸਵੇਰੇ ਕਰੀਬ 11 ਵਜੇ ਇਕ ਕਾਰ ਸਵਾਰ ਨੌਜਵਾਨ ਨੂੰ ਪੁਰਾਣੀ ਰੰਜਿਸ਼ ਕਾਰਨ 3 ਹਥਿਆਰਬੰਦ ਹਮਲਾਵਰਾਂ ਨੇ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਘਟਨਾ ਤੋਂ ਬਾਅਦ ਮੌਕੇ ...
ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...
ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...
ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਵਾ ਹਫ਼ਤਾ ਮਨਾਇਆ ਗਿਆ | ਪ੍ਰੋਗਰਾਮ 'ਚ ਡੀ. ਐਸ. ਓ. ਯਸ਼ਬੀਰ ਸਿੰਘ, ਬਾਕਸਿੰਗ ਕੋਚ ਜਿਤੇਂਦਰ ...
ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਤੇ ਸ਼ਾਹਾਬਾਦ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੂੰ ਸਰਬਸੰਮਤੀ ਨਾਲ 3 ਸਾਲ ਲਈ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ...
ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਜੇਕਰ ਥਾਨੇਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਤਾਂ ਕਾਗਜ਼ਾਂ 'ਚ ਨਹੀਂ, ਸਗੋਂ ਅਸਲ 'ਤੇ ਵਿਕਾਸ ਵਿਖਾਈ ਦੇਵੇਗਾ | ਸਰਕਾਰ ਥਾਨੇਸਰ 'ਚ ...
ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਰਕਾਰੀ ਕੰਨਿਆ ਕਾਲਜ 'ਚ ਆਰਮੀ ਡੇਅ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ: ਸੀ. ਐਲ. ਜੱਸੂ ਨੇ ਕੀਤੀ | ਸਮਾਗਮ 'ਚ ਵਿਸ਼ੇਸ਼ ਸਨਮਾਨਿਤ ਮਹਿਮਾਨ ਸ਼ਹੀਦ ਦੇਵਿੰਦਰ ਸਿੰਘ ਦੀ ਧਰਮ ਪਤਨੀ ਜਸਵਿੰਦਰ ਕੌਰ ਤੇ ਸੂਬੇਦਾਰ ...
ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਭਵਾਨੀ ਮੰਦਰ ਚੀਕਾ ਦੇ ਸਭਾਗਾਰ 'ਚ ਨਾਇਬ ਤਹਿਸੀਲਦਾਰ ਦਿਲਾਵਰ ਸਿੰਘ ਦੀ ਪ੍ਰਧਾਨਗੀ 'ਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ...
ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਮਾਜ ਦੀ ਤਰਕੀ 'ਚ ਔਰਤ ਦਾ ਵਿਸ਼ੇਸ਼ ਸਥਾਨ ਹੈ, ਇਸ ਦੀ ਹੋਂਦ ਨੂੰ ਝੁਠਲਾਇਆਂ ਨਹੀਂ ਜਾ ਸਕਦਾ | ਔਰਤ ਹੀ ਮਾਂ, ਧੀ, ਭੂਆ, ਚਾਚੀ, ਤਾਈ, ਦਾਦੀ, ਨਾਨੀ ਆਦਿ ਕਿਰਦਾਰਾਂ 'ਚ ਆਪਣਾ ਰੁਤਬਾ ਰੱਖਦੀ ਹੈ | ਇਸ ਲਈ ਧੀ ਸਮਾਜ ਦਾ ਅਨਿਖੜਵਾਂ ਅੰਗ ਹੈ | ਇਹ ...
ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤੱਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ 'ਚ ਪਖਾਨਿਆਂ ਦੀ ਲੋਂੜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX