ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  5 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  47 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜੰਮੂ-ਕਸ਼ਮੀਰ

ਰਾਜੇਸ਼ ਕਾਲੀਆ ਹੀ ਰਹਿਣਗੇ ਮੇਅਰ ਦੇ ਉਮੀਦਵਾਰ - ਟੰਡਨ, ਕਿਰਨ ਖੇਰ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਾਂਝਾ ਬਿਆਨ ਜਾਰੀ ਕਰਕੇ ਸਾਫ਼ ਕੀਤਾ ਹੈ ਕਿ ਭਾਜਪਾ ਵਲੋਂ ਨਗਰ ਨਿਗਮ ਮੇਅਰ ਦੇ ਉਮੀਦਵਾਰ ਰਾਜੇਸ਼ ਕਾਲੀਆ ਹੀ ਰਹਿਣਗੇ ਸਾਰੇ ਕੌਾਸਲਰਾਂ ...

ਪੂਰੀ ਖ਼ਬਰ »

ਪੁਣਛ ਵਿਖੇ ਕਲਾਈ ਪੁਲ ਦਾ ਉਦਘਾਟਨ ਲੈਫ਼: ਰਣਬੀਰ ਸਿੰਘ ਵਲੋਂ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਣਛ ਵਿਖੇ ਉੱਤਰੀ ਕਮਾਂਡ ਦੇ ਕਮਾਂਡਿੰਗ ਇਨ ਚੀਫ਼ ਲੈਫ਼: ਜਨ: ਰਣਬੀਰ ਸਿੰਘ ਨੇ ਕਲਾਈ ਪੁਲ ਦਾ ਉਦਘਾਟਨ ਕਰਕੇ ਜੇ.ਐਾਡ.ਕੇ. ਅਤੇ ਰਾਸ਼ਟਰ ਨੂੰ ਆਵਾਜਾਈ ਲਈ ਸਮਰਪਿਤ ਕੀਤਾ | ਸੂਰਨ ਨਦੀ 'ਤੇ ਬਣਾਏ ਗਏ ਇਸ ਨਵੇਂ ਪੁਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਿਖ਼ਲਾਫ਼ ਸ਼ਿਕਾਇਤ ਦਰਜ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ਦਾਇਰ ਕੀਤਾ ਸੀ ਜਿਸ ਦੇ ਬਾਅਦ ਅਦਾਲਤ ਨੇ ਮਾਮਲੇ 'ਚ ਉਨ੍ਹਾਂ ਨੂੰ ਬਤੌਰ ਮੁਲਜ਼ਮ ਪੇਸ਼ ਹੋਣ ਲਈ ਕਿਹਾ ਹੈ | ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ | ਚੱਢਾ ਨੇ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦਾ ਗੁੜਗਾਓਾ ਦੇ ਸੈਕਟਰ 29 ਵਿਚ ਇਕ ਪਲਾਟ ਹੈ ਇਹ ਪਲਾਟ ਉਨ੍ਹਾਂ ਨੇ 2014 'ਚ ਐਮ.ਕੇ. ਮਹਾਜਨ ਦੀ ਕੰਪਨੀ ਨੂੰ ਲੀਜ਼ 'ਤੇ ਦਿੱਤਾ ਸੀ | ਇਸ ਪਲਾਟ ਵਿਚ ਚੱਡਾ ਦੀ ਪਤਨੀ ਸਰੋਜ ਚੱਢਾ ਸਮੇਤ ਦੀਪਾ ਚੱਢਾ ਵੀ ਹਿੱਸੇਦਾਰ ਹੈ | ਸ਼ੁਰੂਆਤ ਵਿਚ ਇਸ ਪਲਾਟ ਦਾ ਇਕ ਮਹੀਨੇ ਦਾ ਕਿਰਾਇਆ ਢਾਈ ਲੱਖ ਰੁਪਏ ਤੈਅ ਹੋਇਆ ਸੀ ਜੋ ਕਿ ਇਕ ਸਾਲ ਦੇ ਲਈ ਸੀ ਜਿਸ ਦੇ ਬਾਅਦ ਅਗਲੇ ਦੋ ਸਾਲ ਲਈ 2 ਲੱਖ 80 ਹਜ਼ਾਰ ਅਤੇ ਫਿਰ ਦੋ ਸਾਲ ਵਿਚ 5 ਫ਼ੀਸਦੀ ਰੇਟ ਵਧਾਇਆ ਜਾਣਾ ਸੀ | ਪਰ ਸ਼ਿਕਾਇਤ ਕਰਤਾ ਅਨੁਸਾਰ ਕੁਝ ਸਮੇਂ ਬਾਅਦ ਐਮ.ਕੇ. ਮਹਾਜਨ ਦੀ ਕੰਪਨੀ ਨੇ ਕਿਰਾਇਆ ਦੇਣਾ ਬੰਦ ਕਰ ਦਿੱਤਾ | ਕੰਪਨੀ ਨੇ 20 ਜੁਲਾਈ 2018 ਨੂੰ ਚੱਡਾ ਨੂੰ ਇਕ ਲੱਖ 23 ਹਜ਼ਾਰ 480 ਰੁਪਏ ਦਾ ਚੈੱਕ ਦਿੱਤਾ ਜਿਸ 'ਤੇ ਐਮ.ਕੇ. ਮਹਾਜਨ ਦੇ ਦਸਤਖ਼ਤ ਸਨ ਪਰ ਇਹ ਚੈੱਕ ਬਾਊਾਸ ਹੋ ਗਿਆ | ਚੱਢਾ ਨੇ ਦੋਸ਼ ਲਗਾਏ ਕਿ ਐਮ.ਕੇ. ਮਹਾਜਨ ਨੇ ਆਪਣੇ ਅਕਾਂਊਾਟ ਦੇ ਪੇਮੈਂਟ ਬੰਦ ਕਰਵਾਈ ਹੋਈ ਸੀ ਜਿਸ ਕਾਰਨ ਚੈੱਕ ਬਾਊਾਸ ਹੋ ਗਿਆ | ਚੱਢਾ ਦੇ ਵਕੀਲ ਅਜੇ ਸਪੇਹੀਆ ਨੇ ਦੱਸਿਆ ਕਿ ਮਹਾਜਨ ਨੇ ਜਾਣਬੁੱਝ ਕੇ ਚੱਢਾ ਨਾਲ ਅਜਿਹਾ ਕੀਤਾ ਹੈ ਜਿਸ ਦੇ ਬਾਅਦ ਉਨ੍ਹਾਂ ਵਲੋਂ ਜ਼ਿਲ੍ਹਾ ਅਦਾਲਤ ਵਿਚ ਸ਼ਿਕਾਇਤ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਦੋ ਦੇਸੀ ਕੱਟਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਰਾਜਨ ਭੱਟੀ ਸਮੇਤ ਦੋ ਬਰੀ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਸ਼ਾਹਾਬਾਦ 'ਚ ਰਾਹਗਿਰੀ ਪ੍ਰੋਗਰਾਮ 20 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਰਾਹਗਿਰੀ ਪ੍ਰੋਗਰਾਮ ਇਥੇ ਰਾਜੀਵ ਗਾਂਧੀ ਚੌਕ 'ਤੇ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਨਾਅ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ

ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਦਾਦੂਪੁਰ ਨੇੜੇ ਸਵੇਰੇ ਕਰੀਬ 11 ਵਜੇ ਇਕ ਕਾਰ ਸਵਾਰ ਨੌਜਵਾਨ ਨੂੰ ਪੁਰਾਣੀ ਰੰਜਿਸ਼ ਕਾਰਨ 3 ਹਥਿਆਰਬੰਦ ਹਮਲਾਵਰਾਂ ਨੇ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਘਟਨਾ ਤੋਂ ਬਾਅਦ ਮੌਕੇ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਮਹੌਲ ਸ਼ਾਂਤੀਪੂਰਣ
ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਸਤਲੁਜ ਸਕੂਲ 'ਚ ਮਨਾਇਆ ਯੁਵਾ ਹਫ਼ਤਾ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਵਾ ਹਫ਼ਤਾ ਮਨਾਇਆ ਗਿਆ | ਪ੍ਰੋਗਰਾਮ 'ਚ ਡੀ. ਐਸ. ਓ. ਯਸ਼ਬੀਰ ਸਿੰਘ, ਬਾਕਸਿੰਗ ਕੋਚ ਜਿਤੇਂਦਰ ...

ਪੂਰੀ ਖ਼ਬਰ »

ਸਵਰਨਜੀਤ ਸਿੰਘ ਕਾਲੜਾ ਬਣੇ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਤੇ ਸ਼ਾਹਾਬਾਦ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੂੰ ਸਰਬਸੰਮਤੀ ਨਾਲ 3 ਸਾਲ ਲਈ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨੇ ਸਰਕਾਰ ਦੇ ਵਿਕਾਸ ਦਾਅਵਿਆਂ 'ਤੇ ਲਗਾਇਆ ਨਿਸ਼ਾਨਾ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਜੇਕਰ ਥਾਨੇਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਤਾਂ ਕਾਗਜ਼ਾਂ 'ਚ ਨਹੀਂ, ਸਗੋਂ ਅਸਲ 'ਤੇ ਵਿਕਾਸ ਵਿਖਾਈ ਦੇਵੇਗਾ | ਸਰਕਾਰ ਥਾਨੇਸਰ 'ਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ 'ਚ ਸ਼ਹੀਦ ਦੇਵਿੰਦਰ ਸਿੰਘ ਦਾ ਪਰਿਵਾਰ ਸਨਮਾਨਿਤ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਰਕਾਰੀ ਕੰਨਿਆ ਕਾਲਜ 'ਚ ਆਰਮੀ ਡੇਅ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ: ਸੀ. ਐਲ. ਜੱਸੂ ਨੇ ਕੀਤੀ | ਸਮਾਗਮ 'ਚ ਵਿਸ਼ੇਸ਼ ਸਨਮਾਨਿਤ ਮਹਿਮਾਨ ਸ਼ਹੀਦ ਦੇਵਿੰਦਰ ਸਿੰਘ ਦੀ ਧਰਮ ਪਤਨੀ ਜਸਵਿੰਦਰ ਕੌਰ ਤੇ ਸੂਬੇਦਾਰ ...

ਪੂਰੀ ਖ਼ਬਰ »

ਉਪ ਮੰਡਲ ਪੱਧਰ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਭਵਾਨੀ ਮੰਦਰ ਚੀਕਾ ਦੇ ਸਭਾਗਾਰ 'ਚ ਨਾਇਬ ਤਹਿਸੀਲਦਾਰ ਦਿਲਾਵਰ ਸਿੰਘ ਦੀ ਪ੍ਰਧਾਨਗੀ 'ਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਅਹਿਰਵਾਂ 'ਚ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਮਾਜ ਦੀ ਤਰਕੀ 'ਚ ਔਰਤ ਦਾ ਵਿਸ਼ੇਸ਼ ਸਥਾਨ ਹੈ, ਇਸ ਦੀ ਹੋਂਦ ਨੂੰ ਝੁਠਲਾਇਆਂ ਨਹੀਂ ਜਾ ਸਕਦਾ | ਔਰਤ ਹੀ ਮਾਂ, ਧੀ, ਭੂਆ, ਚਾਚੀ, ਤਾਈ, ਦਾਦੀ, ਨਾਨੀ ਆਦਿ ਕਿਰਦਾਰਾਂ 'ਚ ਆਪਣਾ ਰੁਤਬਾ ਰੱਖਦੀ ਹੈ | ਇਸ ਲਈ ਧੀ ਸਮਾਜ ਦਾ ਅਨਿਖੜਵਾਂ ਅੰਗ ਹੈ | ਇਹ ...

ਪੂਰੀ ਖ਼ਬਰ »

31 ਮਾਰਚ ਤੱਕ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ-ਸਿੱਖਿਆ ਮੰਤਰੀ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤੱਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ 'ਚ ਪਖਾਨਿਆਂ ਦੀ ਲੋਂੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX