ਤਾਜਾ ਖ਼ਬਰਾਂ


ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  12 minutes ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  23 minutes ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  46 minutes ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 2 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 3 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 3 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 4 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 4 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 4 hours ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 4 hours ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜੰਮੂ-ਕਸ਼ਮੀਰ

ਰਾਜੇਸ਼ ਕਾਲੀਆ ਹੀ ਰਹਿਣਗੇ ਮੇਅਰ ਦੇ ਉਮੀਦਵਾਰ - ਟੰਡਨ, ਕਿਰਨ ਖੇਰ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਾਂਝਾ ਬਿਆਨ ਜਾਰੀ ਕਰਕੇ ਸਾਫ਼ ਕੀਤਾ ਹੈ ਕਿ ਭਾਜਪਾ ਵਲੋਂ ਨਗਰ ਨਿਗਮ ਮੇਅਰ ਦੇ ਉਮੀਦਵਾਰ ਰਾਜੇਸ਼ ਕਾਲੀਆ ਹੀ ਰਹਿਣਗੇ ਸਾਰੇ ਕੌਾਸਲਰਾਂ ...

ਪੂਰੀ ਖ਼ਬਰ »

ਪੁਣਛ ਵਿਖੇ ਕਲਾਈ ਪੁਲ ਦਾ ਉਦਘਾਟਨ ਲੈਫ਼: ਰਣਬੀਰ ਸਿੰਘ ਵਲੋਂ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਣਛ ਵਿਖੇ ਉੱਤਰੀ ਕਮਾਂਡ ਦੇ ਕਮਾਂਡਿੰਗ ਇਨ ਚੀਫ਼ ਲੈਫ਼: ਜਨ: ਰਣਬੀਰ ਸਿੰਘ ਨੇ ਕਲਾਈ ਪੁਲ ਦਾ ਉਦਘਾਟਨ ਕਰਕੇ ਜੇ.ਐਾਡ.ਕੇ. ਅਤੇ ਰਾਸ਼ਟਰ ਨੂੰ ਆਵਾਜਾਈ ਲਈ ਸਮਰਪਿਤ ਕੀਤਾ | ਸੂਰਨ ਨਦੀ 'ਤੇ ਬਣਾਏ ਗਏ ਇਸ ਨਵੇਂ ਪੁਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਿਖ਼ਲਾਫ਼ ਸ਼ਿਕਾਇਤ ਦਰਜ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਦੋ ਦੇਸੀ ਕੱਟਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਰਾਜਨ ਭੱਟੀ ਸਮੇਤ ਦੋ ਬਰੀ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਸ਼ਾਹਾਬਾਦ 'ਚ ਰਾਹਗਿਰੀ ਪ੍ਰੋਗਰਾਮ 20 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਰਾਹਗਿਰੀ ਪ੍ਰੋਗਰਾਮ ਇਥੇ ਰਾਜੀਵ ਗਾਂਧੀ ਚੌਕ 'ਤੇ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਨਾਅ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ

ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਦਾਦੂਪੁਰ ਨੇੜੇ ਸਵੇਰੇ ਕਰੀਬ 11 ਵਜੇ ਇਕ ਕਾਰ ਸਵਾਰ ਨੌਜਵਾਨ ਨੂੰ ਪੁਰਾਣੀ ਰੰਜਿਸ਼ ਕਾਰਨ 3 ਹਥਿਆਰਬੰਦ ਹਮਲਾਵਰਾਂ ਨੇ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਘਟਨਾ ਤੋਂ ਬਾਅਦ ਮੌਕੇ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਮਹੌਲ ਸ਼ਾਂਤੀਪੂਰਣ
ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ਪਾਸੇ ਪੈਰਾਮਿਲਟਰੀ ਫੋਰਸ ਤਾਇਨਾਤ ਹੈ | ਉਨ੍ਹਾਂ ਦੇ ਨਾਲ ਹਰਿਆਣਾ ਪੁਲਿਸ ਦੇ ਜਵਾਨ ਵੀ ਤਾਇਨਾਤ ਹਨ, ਜੋ ਹਰ ਆਉਣ-ਜਾਣ ਵਾਲੇ ਵਿਅਕਤੀ 'ਤੇ ਨਜ਼ਰ ਰੱਖੇ ਹੋਏ ਹਨ | ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਜਦੋਂ ਡੇਰਾ ਮੁਖੀ ਨੂੰ ਸੀ. ਬੀ. ਆਈ. ਕੋਰਟ ਨੇ ਸਜ਼ਾ ਸੁਣਾਈ ਸੀ, ਉਸ ਦੌਰਾਨ ਗੂਹਲਾ ਚੀਕਾ ਵਿਖੇ ਕੁੱਝ ਵਾਰਦਾਤਾਂ ਕਾਰਨ ਮਹੌਲ ਖ਼ਰਾਬ ਹੋ ਗਿਆ ਸੀ | ਇਸ ਨੂੰ ਧਿਆਨ 'ਚ ਰੱਖਦੇ ਹੋੲ ਪੁਲਿਸ ਪ੍ਰਸ਼ਾਸਨ ਨੇ ਗੂਹਲਾ ਚੀਕਾ ਵਿਖੇ ਪੈਰਾਮਿਲਟਰੀ ਫੌਰਸ ਤਾਇਨਾਤ ਕੀਤੀ ਹੈ | ਇਥੇ ਮਹੌਲ ਸ਼ਾਂਤ ਬਣਿਆ ਹੋਇਆ ਹੈ | ਲੋਕ ਰੋਜ਼ਾਨਾ ਵਾਂਗ ਅੱਜ ਵੀ ਆਪਣੇ ਕੰਮਕਾਰ 'ਚ ਲੱਗੇ ਰਹੇ | ਹਾਲਾਂਕਿ ਅੱਜ ਟੀ. ਵੀ. 'ਤੇ ਲੋਕਾਂ ਦੀ ਨਜ਼ਰਾਂ ਲੱਗੀਆਂ ਰਹੀਆਂ |
ਗੂਹਲਾ ਚੀਕਾ ਵਿਖੇ ਹਾਲਾਤ ਸ਼ਾਂਤ ਬਣੇ ਹੋਏ ਹਨ-ਡੀ. ਐਸ. ਪੀ.
ਡੀ. ਐਸ. ਪੀ. ਪ੍ਰਮੋਦ ਕੁਮਾਰ ਨੇ ਗਸਤ ਦੌਰਾਨ ਦੱਸਿਆ ਕਿ ਇਥੇ ਹਾਲਾਤ ਸ਼ਾਂਤ ਬਣੇ ਹੋਏ ਹਨ ਸ਼ੱਕੀ ਖੇਤਰਾਂ 'ਤੇ ਪੈਰਾ ਮਿਲਟਰੀ ਫੌਰਸ ਤਾਇਨਾਤ ਕੀਤੀ ਗਈ ਹੈ | ਹਰਿਆਣਾ ਪੁਲਿਸ ਵੀ ਪੈਰਾਮਿਲਟਰੀ ਦੇ ਨਾਲ ਤਾਇਨਾਤ ਹੈ |


ਖ਼ਬਰ ਸ਼ੇਅਰ ਕਰੋ

ਸਤਲੁਜ ਸਕੂਲ 'ਚ ਮਨਾਇਆ ਯੁਵਾ ਹਫ਼ਤਾ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਵਾ ਹਫ਼ਤਾ ਮਨਾਇਆ ਗਿਆ | ਪ੍ਰੋਗਰਾਮ 'ਚ ਡੀ. ਐਸ. ਓ. ਯਸ਼ਬੀਰ ਸਿੰਘ, ਬਾਕਸਿੰਗ ਕੋਚ ਜਿਤੇਂਦਰ ...

ਪੂਰੀ ਖ਼ਬਰ »

ਸਵਰਨਜੀਤ ਸਿੰਘ ਕਾਲੜਾ ਬਣੇ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਤੇ ਸ਼ਾਹਾਬਾਦ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੂੰ ਸਰਬਸੰਮਤੀ ਨਾਲ 3 ਸਾਲ ਲਈ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨੇ ਸਰਕਾਰ ਦੇ ਵਿਕਾਸ ਦਾਅਵਿਆਂ 'ਤੇ ਲਗਾਇਆ ਨਿਸ਼ਾਨਾ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਜੇਕਰ ਥਾਨੇਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਤਾਂ ਕਾਗਜ਼ਾਂ 'ਚ ਨਹੀਂ, ਸਗੋਂ ਅਸਲ 'ਤੇ ਵਿਕਾਸ ਵਿਖਾਈ ਦੇਵੇਗਾ | ਸਰਕਾਰ ਥਾਨੇਸਰ 'ਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ 'ਚ ਸ਼ਹੀਦ ਦੇਵਿੰਦਰ ਸਿੰਘ ਦਾ ਪਰਿਵਾਰ ਸਨਮਾਨਿਤ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਰਕਾਰੀ ਕੰਨਿਆ ਕਾਲਜ 'ਚ ਆਰਮੀ ਡੇਅ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ: ਸੀ. ਐਲ. ਜੱਸੂ ਨੇ ਕੀਤੀ | ਸਮਾਗਮ 'ਚ ਵਿਸ਼ੇਸ਼ ਸਨਮਾਨਿਤ ਮਹਿਮਾਨ ਸ਼ਹੀਦ ਦੇਵਿੰਦਰ ਸਿੰਘ ਦੀ ਧਰਮ ਪਤਨੀ ਜਸਵਿੰਦਰ ਕੌਰ ਤੇ ਸੂਬੇਦਾਰ ...

ਪੂਰੀ ਖ਼ਬਰ »

ਉਪ ਮੰਡਲ ਪੱਧਰ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਭਵਾਨੀ ਮੰਦਰ ਚੀਕਾ ਦੇ ਸਭਾਗਾਰ 'ਚ ਨਾਇਬ ਤਹਿਸੀਲਦਾਰ ਦਿਲਾਵਰ ਸਿੰਘ ਦੀ ਪ੍ਰਧਾਨਗੀ 'ਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਅਹਿਰਵਾਂ 'ਚ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਮਾਜ ਦੀ ਤਰਕੀ 'ਚ ਔਰਤ ਦਾ ਵਿਸ਼ੇਸ਼ ਸਥਾਨ ਹੈ, ਇਸ ਦੀ ਹੋਂਦ ਨੂੰ ਝੁਠਲਾਇਆਂ ਨਹੀਂ ਜਾ ਸਕਦਾ | ਔਰਤ ਹੀ ਮਾਂ, ਧੀ, ਭੂਆ, ਚਾਚੀ, ਤਾਈ, ਦਾਦੀ, ਨਾਨੀ ਆਦਿ ਕਿਰਦਾਰਾਂ 'ਚ ਆਪਣਾ ਰੁਤਬਾ ਰੱਖਦੀ ਹੈ | ਇਸ ਲਈ ਧੀ ਸਮਾਜ ਦਾ ਅਨਿਖੜਵਾਂ ਅੰਗ ਹੈ | ਇਹ ...

ਪੂਰੀ ਖ਼ਬਰ »

31 ਮਾਰਚ ਤੱਕ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ-ਸਿੱਖਿਆ ਮੰਤਰੀ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤੱਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ 'ਚ ਪਖਾਨਿਆਂ ਦੀ ਲੋਂੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX