ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 minute ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  3 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  21 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  28 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  29 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  36 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  52 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 minute ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜੰਮੂ-ਕਸ਼ਮੀਰ

ਰਾਜੇਸ਼ ਕਾਲੀਆ ਹੀ ਰਹਿਣਗੇ ਮੇਅਰ ਦੇ ਉਮੀਦਵਾਰ - ਟੰਡਨ, ਕਿਰਨ ਖੇਰ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸਾਂਝਾ ਬਿਆਨ ਜਾਰੀ ਕਰਕੇ ਸਾਫ਼ ਕੀਤਾ ਹੈ ਕਿ ਭਾਜਪਾ ਵਲੋਂ ਨਗਰ ਨਿਗਮ ਮੇਅਰ ਦੇ ਉਮੀਦਵਾਰ ਰਾਜੇਸ਼ ਕਾਲੀਆ ਹੀ ਰਹਿਣਗੇ ਸਾਰੇ ਕੌਾਸਲਰਾਂ ...

ਪੂਰੀ ਖ਼ਬਰ »

ਪੁਣਛ ਵਿਖੇ ਕਲਾਈ ਪੁਲ ਦਾ ਉਦਘਾਟਨ ਲੈਫ਼: ਰਣਬੀਰ ਸਿੰਘ ਵਲੋਂ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਣਛ ਵਿਖੇ ਉੱਤਰੀ ਕਮਾਂਡ ਦੇ ਕਮਾਂਡਿੰਗ ਇਨ ਚੀਫ਼ ਲੈਫ਼: ਜਨ: ਰਣਬੀਰ ਸਿੰਘ ਨੇ ਕਲਾਈ ਪੁਲ ਦਾ ਉਦਘਾਟਨ ਕਰਕੇ ਜੇ.ਐਾਡ.ਕੇ. ਅਤੇ ਰਾਸ਼ਟਰ ਨੂੰ ਆਵਾਜਾਈ ਲਈ ਸਮਰਪਿਤ ਕੀਤਾ | ਸੂਰਨ ਨਦੀ 'ਤੇ ਬਣਾਏ ਗਏ ਇਸ ਨਵੇਂ ਪੁਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਿਖ਼ਲਾਫ਼ ਸ਼ਿਕਾਇਤ ਦਰਜ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਦੋ ਦੇਸੀ ਕੱਟਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਰਾਜਨ ਭੱਟੀ ਸਮੇਤ ਦੋ ਬਰੀ

ਚੰਡੀਗੜ੍ਹ, 17 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਸ਼ਾਹਾਬਾਦ 'ਚ ਰਾਹਗਿਰੀ ਪ੍ਰੋਗਰਾਮ 20 ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 20 ਜਨਵਰੀ ਨੂੰ ਰਾਹਗਿਰੀ ਪ੍ਰੋਗਰਾਮ ਇਥੇ ਰਾਜੀਵ ਗਾਂਧੀ ਚੌਕ 'ਤੇ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤਨਾਅ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ

ਕਰਨਾਲ, 17 ਜਨਵਰੀ (ਗੁਰਮੀਤ ਸਿੰਘ ਸੱਗੂ)-ਜਰਨੈਲੀ ਸੜਕ 'ਤੇ ਸਥਿਤ ਪਿੰਡ ਦਾਦੂਪੁਰ ਨੇੜੇ ਸਵੇਰੇ ਕਰੀਬ 11 ਵਜੇ ਇਕ ਕਾਰ ਸਵਾਰ ਨੌਜਵਾਨ ਨੂੰ ਪੁਰਾਣੀ ਰੰਜਿਸ਼ ਕਾਰਨ 3 ਹਥਿਆਰਬੰਦ ਹਮਲਾਵਰਾਂ ਨੇ ਤਾਬੜ ਤੋੜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਘਟਨਾ ਤੋਂ ਬਾਅਦ ਮੌਕੇ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਮਹੌਲ ਸ਼ਾਂਤੀਪੂਰਣ
ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵੀ ਪੈਰਾਮਿਲਟਰੀ ਫੋਰਸ ਤਾਇਨਾਤ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਫੈਸਲੇ ਨੂੰ ਲੈ ਕੇ ਗੂਹਲਾ ਚੀਕਾ ਵਿਖੇ ਹੀ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਸਥਾਨਕ ਪੁਲਿਸ ਹਰ ਸ਼ੱਕੀ ਖੇਤਰ 'ਤੇ ਆਪਣੀ ਨਜ਼ਰ ਬਣਾਏ ਹੋਏ ਹੈ | ਇਥੇ ਮੁੱਖ ਚੌਕ ਚੀਕਾ ਦੇ ਚਹੁੰ ...

ਪੂਰੀ ਖ਼ਬਰ »

ਸਤਲੁਜ ਸਕੂਲ 'ਚ ਮਨਾਇਆ ਯੁਵਾ ਹਫ਼ਤਾ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁਵਾ ਹਫ਼ਤਾ ਮਨਾਇਆ ਗਿਆ | ਪ੍ਰੋਗਰਾਮ 'ਚ ਡੀ. ਐਸ. ਓ. ਯਸ਼ਬੀਰ ਸਿੰਘ, ਬਾਕਸਿੰਗ ਕੋਚ ਜਿਤੇਂਦਰ ...

ਪੂਰੀ ਖ਼ਬਰ »

ਸਵਰਨਜੀਤ ਸਿੰਘ ਕਾਲੜਾ ਬਣੇ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ/ਸ਼ਾਹਾਬਾਦ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਤੇ ਸ਼ਾਹਾਬਾਦ ਕੋਲਡ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੂੰ ਸਰਬਸੰਮਤੀ ਨਾਲ 3 ਸਾਲ ਲਈ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ਪਹਿਲਾਂ ਹਰਿਆਣਾ ਕੋਲਡ ਸਟੋਰ ਐਸੋਸੀਏਸ਼ਨ ਦੀ ਚੋਣ ਬੈਠਕ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਉਜਵਲ ਸਿੰਘ ਬਾਜਵਾ ਤੇ ਸਾਬਕਾ ਪ੍ਰਧਾਨ ਕੁਲਵੰਤ ਸੈਣੀ ਨੇ ਕੀਤੀ | ਨਵ-ਨਿਯੁਕਤ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ ਨੇ ਕਿਹਾ ਕਿ ਅੱਜ ਦੇ ਦੌਰ 'ਚ ਕੋਲਡ ਸਟੋਰ ਮਾਲਕਾਂ ਸਾਹਮਣੇ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਕੋਲਡ ਸਟੋਰ ਮਾਲਕਾਂ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਾਪੀ ਹੈ ਉਹ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ | ਕਾਰਜਕਾਰਣੀ ਦਾ ਗਠਨ ਕਰਨ ਦਾ ਅਧਿਕਾਰ ਨਵ-ਨਿਯੁਕਤ ਪ੍ਰਧਾਨ ਨੂੰ ਦਿੱਤਾ ਗਿਆ | ਇਸ ਮੌਕੇ ਡਿੰਪੀ ਬੱਤਰਾ, ਗੁਲਸ਼ਨ ਛਾਬੜਾ, ਵਿਨੋਦ ਵਧਵਾ, ਮੰਨੂ ਸਚਦੇਵਾ, ਰਾਜ ਕਪੂਰ, ਨਰਿੰਦਰ ਗਾਂਧੀ, ਪ੍ਰਵੀਨ ਗਰਗ, ਅਮਿਤ ਗੁਪਤਾ, ਦਇਆ ਸਿੰਘ ਗਾਬਾ, ਹਰਭਗਵਾਨ ਛਾਬੜਾ, ਵੀਰੇਂਦਰ ਗਾਂਧੀ, ਵੀਰੇਂਦਰ ਡਾਵਰ, ਰਵੀ ਹੰਸ, ਵਿਨੋਦ ਸਚਦੇਵਾ, ਦਰਸ਼ਨ ਲਾਲ, ਅਨਿਲ ਸਿੰਗਲਾ, ਅੰਸ਼ੁਲ ਬੰਸਲ, ਸੋਨੂੰ ਕੱਕੜ, ਡਾ: ਸੁਰਿੰਦਰ ਸ਼ਰਮਾ, ਹਰਸ਼ਵਰਧਨ ਕੋਹਲੀ, ਲੱਕੀ ਚੱਡਾ ਸਮੇਤ ਪਤਵੰਤੇ ਸੱਜਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨੇ ਸਰਕਾਰ ਦੇ ਵਿਕਾਸ ਦਾਅਵਿਆਂ 'ਤੇ ਲਗਾਇਆ ਨਿਸ਼ਾਨਾ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕਿਹਾ ਕਿ ਜੇਕਰ ਥਾਨੇਸਰ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ, ਤਾਂ ਕਾਗਜ਼ਾਂ 'ਚ ਨਹੀਂ, ਸਗੋਂ ਅਸਲ 'ਤੇ ਵਿਕਾਸ ਵਿਖਾਈ ਦੇਵੇਗਾ | ਸਰਕਾਰ ਥਾਨੇਸਰ 'ਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ 'ਚ ਸ਼ਹੀਦ ਦੇਵਿੰਦਰ ਸਿੰਘ ਦਾ ਪਰਿਵਾਰ ਸਨਮਾਨਿਤ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਰਕਾਰੀ ਕੰਨਿਆ ਕਾਲਜ 'ਚ ਆਰਮੀ ਡੇਅ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ: ਸੀ. ਐਲ. ਜੱਸੂ ਨੇ ਕੀਤੀ | ਸਮਾਗਮ 'ਚ ਵਿਸ਼ੇਸ਼ ਸਨਮਾਨਿਤ ਮਹਿਮਾਨ ਸ਼ਹੀਦ ਦੇਵਿੰਦਰ ਸਿੰਘ ਦੀ ਧਰਮ ਪਤਨੀ ਜਸਵਿੰਦਰ ਕੌਰ ਤੇ ਸੂਬੇਦਾਰ ...

ਪੂਰੀ ਖ਼ਬਰ »

ਉਪ ਮੰਡਲ ਪੱਧਰ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਗੂਹਲਾ ਚੀਕਾ, 17 ਜਨਵਰੀ (ਓ. ਪੀ. ਸੈਣੀ)-ਉਪ ਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਭਵਾਨੀ ਮੰਦਰ ਚੀਕਾ ਦੇ ਸਭਾਗਾਰ 'ਚ ਨਾਇਬ ਤਹਿਸੀਲਦਾਰ ਦਿਲਾਵਰ ਸਿੰਘ ਦੀ ਪ੍ਰਧਾਨਗੀ 'ਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਅਹਿਰਵਾਂ 'ਚ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਰਤੀਆ, 17 ਜਨਵਰੀ (ਬੇਅੰਤ ਮੰਡੇਰ)-ਸਮਾਜ ਦੀ ਤਰਕੀ 'ਚ ਔਰਤ ਦਾ ਵਿਸ਼ੇਸ਼ ਸਥਾਨ ਹੈ, ਇਸ ਦੀ ਹੋਂਦ ਨੂੰ ਝੁਠਲਾਇਆਂ ਨਹੀਂ ਜਾ ਸਕਦਾ | ਔਰਤ ਹੀ ਮਾਂ, ਧੀ, ਭੂਆ, ਚਾਚੀ, ਤਾਈ, ਦਾਦੀ, ਨਾਨੀ ਆਦਿ ਕਿਰਦਾਰਾਂ 'ਚ ਆਪਣਾ ਰੁਤਬਾ ਰੱਖਦੀ ਹੈ | ਇਸ ਲਈ ਧੀ ਸਮਾਜ ਦਾ ਅਨਿਖੜਵਾਂ ਅੰਗ ਹੈ | ਇਹ ...

ਪੂਰੀ ਖ਼ਬਰ »

31 ਮਾਰਚ ਤੱਕ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ-ਸਿੱਖਿਆ ਮੰਤਰੀ

ਕੁਰੂਕਸ਼ੇਤਰ, 17 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤੱਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਲੋੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ 'ਚ ਪਖਾਨਿਆਂ ਦੀ ਲੋਂੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX