ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਰੂਪਨਗਰ

ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਤੋਂ ਬਾਅਦ ਮਾਮਲੇ 'ਚ ਆਇਆ ਨਵਾਂ ਮੋੜ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਬੀਤੇ ਦਿਨ ਪਿੰਡ ਖੁਆਸਪੁਰਾ ਦੀ ਇੱਕ ਮਹਿਲਾ ਨੀਲਮ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪੋਸਟਮਾਰਟਮ ਤੋਂ ਬਾਅਦ ਪਿੰਡ ਖੁਆਸਪੁਰਾ ਦੇ ਸ਼ਮਸ਼ਾਨਘਾਟ ਨੂੰ ਲਿਜਾਂਦਿਆਂ ਪਰਿਵਾਰ ਦੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਰਮਸਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ, ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਵਿਚ 75 ਫ਼ੀਸਦੀ ਕਟੌਤੀ ਕਰਨ ਅਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਵਰਲਡ ਸਿੱਖ ਮਿਸ਼ਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਹੋਈ ਉਮਰ ਕੈਦ ਦਾ ਸਵਾਗਤ

ਮੋਰਿੰਡਾ, 17 ਜਨਵਰੀ (ਕੰਗ)- ਵਰਲਡ ਸਿੱਖ ਮਿਸ਼ਨ ਦੀ ਇਕੱਤਰਤਾ ਮੋਰਿੰਡਾ ਵਿਖੇ ਨਰਿੰਦਰ ਸਿੰਘ ਅਰਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮਿਸ਼ਨ ਦੇ ਸਕੱਤਰ ਜਨਰਲ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਦੇ ਕਤਲ ਮਾਮਲੇ ਵਿਚ ...

ਪੂਰੀ ਖ਼ਬਰ »

ਮੋਹਨ ਸਿੰਘ ਕੈਂਥ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਐਲਾਨ ਵਿਚ ਪਾਰਟੀ ਦੇ ਅਣਥੱਕ ਵਰਕਰ ਮੋਹਨ ਸਿੰਘ ਕੈਂਥ ਨੂੰ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ 'ਚ ਸਿੰਚਾਈ ਲਈ ਲਗਾਏ 13 ਟਿਊਬਵੈੱਲਾਂ ਨੂੰ ਕੰਪਨੀ ਨੇ ਲਗਾਏ ਤਾਲੇ, ਕਿਸਾਨ ਚਿੰਤਤ

ੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਸਿੰਚਾਈ ਲਈ ਲਗਾਏ ਗਏ 13 ਟਿਊਬਵੈੱਲਾਂ ਨੂੰ ਕੰਪਨੀ ਵਲੋਂ ਤਾਲੇ ਲਗਾ ਦਿੱਤੇ ਗਏ ਹਨ ਜਿਸ ਕਾਰਨ ਕਣਕ ਦੀ ਸਿੰਚਾਈ ਮੌਕੇ ਕਿਸਾਨਾਂ ਦੀਆਂ ਵੱਧ ਰਹੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਸਕਾਈ-ਲਾਰਕ ਇੰਡਸਟਰੀਜ਼ ਮੁਹਾਲੀ ਨਾਮਕ ਕੰਪਨੀ ਨੂੰ ਵੱਖ-ਵੱਖ ਪਿੰਡਾਂ ਦੇ ਟਿਊਬਵੈੱਲਾਂ ਨੂੰ ਚਲਾਉਣ ਲਈ ਠੇਕਾ ਦਿੱਤਾ ਗਿਆ ਸੀ | ਪੂਰੇ ਪੰਜਾਬ ਵਿਚ 112 ਟਿਊਬਵੈੱਲਾਂ ਦਾ ਠੇਕਾ ਇਸ ਕੰਪਨੀ ਨੂੰ ਦਿੱਤਾ ਗਿਆ ਸੀ | ਸਰਕਾਰ ਵਲੋਂ ਕੰਪਨੀ ਨੂੰ 3-3 ਮਹੀਨੇ ਬਾਅਦ ਕੰਪਨੀ ਦੀ ਬਣਦੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ | ਇਨ੍ਹਾਂ ਵਿਚੋਂ ਨੂਰਪੁਰ ਬੇਦੀ ਬਲਾਕ ਦੇ ਕੁਲ 13 ਟਿਊਬਵੈੱਲ ਸ਼ਾਮਿਲ ਹਨ | ਇਨ੍ਹਾਂ 'ਚ ਅਸਮਾਨਪੁਰ, ਭੋਗੀਪੁਰ, ਮਾਣਕੂਮਾਜਰਾ, ਫੂਕਾਪੁਰ ਬਾਸ, ਬਾੜੀਆਂ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ, ਕਰਤਾਰਪੁਰ, ਰਾਏਪੁਰ-ਝੱਜ, ਬੂਥਗੜ੍ਹ ਤੇ ਭੱਟੋਂ ਸ਼ਾਮਿਲ ਹਨ | ਇਨ੍ਹਾਂ ਟਿਊਬਵੈੱਲਾਂ ਦੇ ਬੰਦ ਹੋਣ ਕਾਰਣ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉਕਰ ਗਈਆਂ ਹਨ ਕਿਉਂਕਿ ਹੁਣ ਕਣਕ ਦੀਆਂ ਫ਼ਸਲਾਂ ਨੂੰ ਸਿੰਚਾਈ ਕਰਨ ਦੇ ਮੌਕੇ ਟਿਊਬਵੈੱਲ ਬੰਦ ਕਰ ਦਿੱਤੇ ਗਏ ਹਨ | ਦੋ ਸਾਲ ਦਾ ਅਰਸਾ ਬੀਤ ਜਾਣ ਮਗਰੋਂ ਵੀ ਸਰਕਾਰ ਵਲੋਂ ਕੰਪਨੀ ਨੂੰ ਬਣਦੀ ਤਕਰੀਬਨ 8 ਕਰੋੜ ਦੀ ਰਾਸ਼ੀ ਹੁਣ ਤੱਕ ਨਹੀਂ ਦਿੱਤੀ ਗਈ | ਇਨ੍ਹਾਂ ਟਿਊਬਵੈਲਾਂ 'ਤੇ ਤਾਲੇ ਲੱਗਣ ਕਾਰਨ ਇਨ੍ਹਾਂ ਦੀ ਦੇਖ-ਰੇਖ ਲਈ ਰੱਖੇ ਗਏ ਕਰਮਚਾਰੀ ਵੀ ਬੇਰੁਜ਼ਗਾਰ ਹੋ ਗਏ ਹਨ | ਇਸ ਸਬੰਧੀ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਨਵੀਆਂ ਸਹੂਲਤਾਂ ਤਾਂ ਕੀ ਮੁਹੱਈਆ ਕਰਵਾਉਣੀਆਂ ਹਨ ਜਿਹੜੀਆਂ ਸਹੂਲਤਾਂ ਲੋਕਾਂ ਨੂੰ ਮਿਲ ਰਹੀਆਂ ਹਨ ਉਨ੍ਹਾਂ ਨੂੰ ਵੀ ਲੋਕਾਂ ਤੋਂ ਖੋਹਿਆ ਜਾ ਰਿਹਾ ਹੈ | ਉਨ੍ਹ ਾਂ ਕਿਹਾ ਕਿ ਇਨ੍ਹ ਾਂ ਟਿਊਬਵੈੱਲਾਂ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਪਾਣੀ ਲਗਾਉਣ ਲਈ ਬਹੁਤ ਆਸਾਨੀ ਸੀ ਪਰ ਇਨ੍ਹਾਂ ਨੂੰ ਬੰਦ ਕੀਤੇ ਜਾਣ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਾਲਤ 'ਤੇ ਤਰਸ ਖਾਵੇ ਅਤੇ ਟਿਊਬਵੈਲਾਂ ਨੂੰ ਮੁੜ ਚਲਾਉਣ ਦਾ ਜਲਦ ਪ੍ਰਬੰਧ ਕਰੇ | ਸੰਦੋਆ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਟਿਊਬਵੈਲ ਮੁੜ ਚਾਲੂ ਕਰਵਾਉਣ ਲਈ ਸਬੰਧਤ ਕੰਪਨੀ ਨੂੰ ਉਨ੍ਹਾਂ ਦੀ ਬਣਦੀ ਰਕਮ ਜਲਦ ਦਿੱਤੀ ਜਾਵੇ ਤਾਂ ਜੋ ਕੰਪਨੀ ਮੁੜ ਇਨ੍ਹਾਂ ਟਿਊਬਵੈੱਲਾਂ ਨੂੰ ਚਾਲੂ ਕਰੇ ਅਤੇ ਟਿਊਬਵੈੱਲਾਂ ਦੀ ਦੇਖ-ਰੇਖ ਲਈ ਰੱਖੇ ਕਰਮਚਾਰੀਆਂ ਨੂੰ ਵੀ ਮੁੜ ਕੰਮ 'ਤੇ ਪਰਤ ਸਕਣ | ਇਸ ਸਬੰਧੀ ਟਿਊਬਵੈਲ ਕਾਰਪੋਰੇਸ਼ਨ ਦੇ ਐਸ. ਡੀ. ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਕੰਪਨੀ ਕੋਲੋਂ ਟਿਊਬਵੈਲ ਚਲਾਉਣ ਦਾ ਕੰਮ ਵਾਪਸ ਲੈ ਕੇ ਖ਼ੁਦ ਚਲਾਏਗਾ ਤੇ ਅਗਲੇ ਇਕ-ਦੋ ਦਿਨਾਂ 'ਚ ਟਿਊਬਵੈਲ ਚਾਲੂ ਕਰ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਖੋਖਰਾਂ ਦੇ ਮਾਘੀ ਟੂਰਨਾਮੈਂਟ 'ਤੇ ਸਮਾਣਾ ਖ਼ੁਰਦ ਟੀਮ ਦਾ ਕਬਜ਼ਾ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵੱਲੋਂ ਤਿੰਨ ਦਿਨਾਂ ਮਾਘੀ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਓਪਨ ਕਲੱਬ ਦੇ ਮੁਕਾਬਲੇ 'ਚ ਸਮਾਣਾ ਖ਼ੁਰਦ ਦੀ ਕਬੱਡੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾ ਕੇ ਪਹਿਲੇ ਇਨਾਮ ...

ਪੂਰੀ ਖ਼ਬਰ »

ਦੂਸਰਾ ਖ਼ੂਨਦਾਨ ਕੈਂਪ 19 ਨੂੰ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵੱਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 19 ਜਨਵਰੀ ਨੂੰ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੇਲਵੇ ਲਾਈਨ ਹੇਠਲਾ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕਾਂ 'ਚ ਰੋਸ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋਦੀਪੁਰ ਅਤੇ ਹੋਰ ਲਾਗਲੇ ਇਲਾਕਿਆਂ ਦੀ ਸਹੂਲਤ ਲਈ ਬਣਨ ਵਾਲੇ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾਲ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪੈਦਾ ਹੰੁਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਆਰਬਿਟ ਕੰਪਨੀ ਨਾਲ 2 ਕਰੋੜ ਰੁਪਏ ਦੀ ਧੋਖਾਧੜੀ ਦੇ ਕਥਿਤ ਦੋਸ਼ੀ ਨੂੰ ਮਿਲੀ ਜ਼ਮਾਨਤ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਨਾਹਰ ਸਿੰਘ ਨਿਵਾਸੀ ਪਿੰਡ ਡਾਢੇ ਜ਼ਿਲ੍ਹਾ ਬਠਿੰਡਾ ਜਿਸ ਉੱਤੇ ਆਰਬਿਟ ਏਵੀਏਸ਼ਨ ਪ੍ਰਾ. ਲਿਮ. ਕੰਪਨੀ ਵਲੋਂ ਕਰੀਬ 2 ਕਰੋੜ ਦੀ ਧੋਖਾਧੜੀ ਦਾ ...

ਪੂਰੀ ਖ਼ਬਰ »

ਟੋਲ ਕੰਪਨੀ ਦੇ 35 ਸੁਰੱਖਿਆ ਕਰਮਚਾਰੀਆਂ ਦੀ ਨੌਕਰੀ ਖੁੱਸੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ, ਐਮ. ਐਸ. ਚੱਕਲ)- ਕੌਮੀ ਰਾਜ ਮਾਰਗ ਅਥਾਰਟੀ ਅਧੀਨ ਬੀ. ਐਸ. ਸੀ. ਸੀ. ਐਾਡ ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜ਼ਿਮੀਂਦਾਰਾ ਟੋਲ ਪਲਾਜ਼ਾ ਨੇ 35 ਸੁਰੱਖਿਆ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਜੋ ਸਕਿਉਰਿਟੀ ਕੰਪਨੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੀ. ਐਸ. ਈ. ਬੀ. ਇੰਪਲਾਇਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਸਮੂਹ ...

ਪੂਰੀ ਖ਼ਬਰ »

ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਫਰਵਰੀ ਵਿਚ ਨੂਰਪੁਰ ਬੇਦੀ ਇਲਾਕੇ ਦੇ ਵਰਕਰਾਂ ਤੇ ਆਗੂਆਂ ਨਾਲ ਕਰਨਗੇ ਮੀਟਿੰਗ-ਡਾ: ਚੀਮਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸੂਬੇ ਦੇ ਵਿਕਾਸ 'ਚ ਖੜੋਤ, ਮੁਲਾਜ਼ਮਾਂ 'ਚ ਗ਼ੁੱਸਾ ਤੇ ਕਿਸਾਨੀ ਦੇ ਧੰਦੇ ਦੀ ਹੋ ਰਹੀ ਦੁਰਦਸ਼ਾ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਾਪ ਕੇ ਪਛਤਾ ਰਹੀ ਹੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਿਹਤ ਵਿਭਾਗ ਨੂਰਪੁਰ ਬੇਦੀ ਦੀ ਟੀਮ ਵਲੋਂ ਇਲਾਕੇ ਦੇ ਪਿੰਡਾਂ ਝਾਂਡੀਆਂ, ਖੱਡ ਰਾਜਗਿਰੀ, ਬੈਂਸਾਂ ਆਦਿ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਸਕੂਲ ਵਿਖੇ ਦਾਖ਼ਲਾ ਵਧਾਉਣ ਸਬੰਧੀ ਬੀ. ਪੀ. ਈ. ਓ. ਵਲੋਂ ਮੀਟਿੰਗ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਝਾਂਡੀਆਂ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਸਕੂਲ 'ਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਬੱਚਿਆਂ ਦੇ ਮਾਪਿਆਂ ਤੇ ਨਵੀਂ ਚੁਣੀ ਪੰਚਾਇਤ ਅਤੇ ...

ਪੂਰੀ ਖ਼ਬਰ »

ਮਾ: ਪ੍ਰੇਮ ਸਿੰਘ ਸੰਗਤਪੁਰ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਪ੍ਰੇਮ ਸਿੰਘ ਸੰਗਤਪੁਰ ਦੇ ਪਿਤਾ ਅਤੇ ਜੀ.ਟੀ.ਯੂ. ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਗਤਪੁਰ ਦੇ ਦਾਦਾ ਰਤਨ ਸਿੰਘ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸ. ਗਿੱਲ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਚਰਚਾ ਵਿਚ ਰਿਹੈ ਹਰਮਿੰਦਰ ਨੂਰਪੁਰੀ ਦਾ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨੇ ਖਾ ਲਿਆ'

ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਨਾਮਵਰ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਦੜੋਲੀ ਸਮਾਗਮ ਦੌਰਾਨ ਗਾਇਆ ਨਸ਼ਿਆਂ 'ਤੇ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨਾ ਖਾ ਲਿਆ', ਪੰਡਾਲ ਵਿਚ ਬੈਠੇ ਦਰਸ਼ਕਾਂ ਵਿਚ ਚਰਚਾ ਦਾ ਵਿਸ਼ੇ ਬਣਿਆ ਰਿਹਾ | ਜਿਵੇਂ ਹੀ ਇਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 17 ਜਨਵਰੀ (ਐਮ. ਐਸ. ਚੱਕਲ)- ਪੰਜਾਬ ਪੈਨਸ਼ਨਰ ਐਸੋਸੀਏਸ਼ਨ ਸਰਕਲ ਰੋਪੜ ਦੀ ਮੀਟਿੰਗ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਕਿ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਯੂਨਿਟਾਂ ਵਿਚ ਛੋਟ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬਕਾਇਆ ਡੀ. ...

ਪੂਰੀ ਖ਼ਬਰ »

ਖਟਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਖਟਾਣਾ ਵਿਖੇ ਬਾਬਾ ਸਾਉਣ ਦਾਸ ਅਤੇ ਬਾਬਾ ਸ਼ਿਆਮ ਦਾਸ ਦੇ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਆਜ਼ਮਪੁਰ ਦੇ ਭਟੋਆ ਪਰਿਵਾਰ ਵਲੋਂ ਸੰਗਤਾਂ ਲਈ ਖੁੱਲ੍ਹਾ ਲੰਗਰ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 17 ਜਨਵਰੀ (ਐਮ.ਐਸ.ਚੱਕਲ)- ਆਲ ਇੰਡੀਆ ਪ੍ਰਾਵੀਡੈਂਟ ਫ਼ੰਡ (ਈ.ਪੀ.ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ਹੋਈ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਮਰੋਲੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਸਮਰੋਲੀ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪਿੰਡ ਵਿਚ ਸੀਚੇਵਾਲ ਮਾਡਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਵਾਉਣ ਵਿਚ ਸਹਿਯੋਗ ਦੀ ਮੰਗ ਕੀਤੀ ਹੈ | ਨੌਜਵਾਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਾਈਕਲ ਰੈਲੀ 20 ਨੂੰ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਓਲਡ ਸਟੂਡੈਂਟ ਅੇੋਸੋਸੀਏਸ਼ਨ ਵਲੋਂ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ 20 ਜਨਵਰੀ ਨੂੰ ਨਸ਼ਿਆਂ ਵਿਰੁੱਧ ਸਾਈਕਲ ਰੈਲੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਸਪੋਰਟਸ ਕਲੱਬ ਵਲੋਂ ਇੱਕ ਰੋਜ਼ਾ ਕਬੱਡੀ ਤੇ ਐਥਲੈਟਿਕਸ ਟੂਰਨਾਮੈਂਟ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਪਿੰਡ ਤਖਤਗੜ੍ਹ ਦੇ ਸਵ: ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ ਡੀ.ਏ.ਵੀ. ਸਪੋਰਟਸ ਕਲੱਬ ਤਖਤਗੜ੍ਹ ਵੱਲੋਂ ਇੱਕ ਰੋਜ਼ਾ ਐਥਲੈਟਿਕਸ ਤੇ ਕਬੱਡੀ ਟੂਰਨਾਮੈਂਟ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਕਰਵਾਇਆ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ | ਆਰ.ਬੀ.ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਸਕੂਲ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਆਪਣਾ 50ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀ.ਐੱਡ. ਅਧਿਆਪਕ ਫ਼ਰੰਟ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ...

ਪੂਰੀ ਖ਼ਬਰ »

22 ਨੂੰ ਮਨਾਈ ਜਾਵੇਗੀ ਸੰਤ ਸੇਵਾ ਸਿੰਘ ਦੀ ਬਰਸੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਾਰ ਸੇਵਾ ਮੁਖੀ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ 22 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਜਿਸ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਸੰਤ ਬਾਬਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੁਖਸਾਲ, 17 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਸੱਭਿਆਚਾਰਕ ਪੋ੍ਰਗਰਾਮ, ਸਕਿੱਟਾਂ, ਗਿੱਧਾ-ਭੰਗੜਾ ਤੇ ਕੋਰਿਓਗ੍ਰਾਫੀ ਆਦਿ ਦੀ ਸਫ਼ਲ ਪੇਸ਼ਕਾਰੀ ਕਰਕੇ ਖ਼ੂਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਜਾਂਚ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਈ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਬਾਅਦ ਵਿਚ ਬੀ. ਪੀ. ਈ. ਓ. ਦਫ਼ਤਰ ਨੂਰਪੁਰ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਮਾਤਾ ਅਜੀਤ ਕੌਰ ਦੀ ਯਾਦ 'ਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 20 ਨੂੰ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਾਤਾ ਅਜੀਤ ਕੌਰ ਦੀ ਸਾਲਾਨਾ ਯਾਦ 'ਚ ਗੁ: ਮਾਤਾ ਅਜੀਤ ਕੌਰ ਪਿੰਡ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਜਨਵਰੀ ਨੂੰ ਇਲਾਕਾ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬਹੁਤ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਅਮਰਜੀਤ ਸਿੰਘ ਸੰਦੋਆ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਘਰ-ਘਰ ਰੁਜ਼ਗਾਰ ਤੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਦਿਖਾ ਕੇ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX