ਤਾਜਾ ਖ਼ਬਰਾਂ


ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  9 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  11 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  28 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 2 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਰੂਪਨਗਰ

ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਤੋਂ ਬਾਅਦ ਮਾਮਲੇ 'ਚ ਆਇਆ ਨਵਾਂ ਮੋੜ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਬੀਤੇ ਦਿਨ ਪਿੰਡ ਖੁਆਸਪੁਰਾ ਦੀ ਇੱਕ ਮਹਿਲਾ ਨੀਲਮ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪੋਸਟਮਾਰਟਮ ਤੋਂ ਬਾਅਦ ਪਿੰਡ ਖੁਆਸਪੁਰਾ ਦੇ ਸ਼ਮਸ਼ਾਨਘਾਟ ਨੂੰ ਲਿਜਾਂਦਿਆਂ ਪਰਿਵਾਰ ਦੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਰਮਸਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ, ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਵਿਚ 75 ਫ਼ੀਸਦੀ ਕਟੌਤੀ ਕਰਨ ਅਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਵਰਲਡ ਸਿੱਖ ਮਿਸ਼ਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਹੋਈ ਉਮਰ ਕੈਦ ਦਾ ਸਵਾਗਤ

ਮੋਰਿੰਡਾ, 17 ਜਨਵਰੀ (ਕੰਗ)- ਵਰਲਡ ਸਿੱਖ ਮਿਸ਼ਨ ਦੀ ਇਕੱਤਰਤਾ ਮੋਰਿੰਡਾ ਵਿਖੇ ਨਰਿੰਦਰ ਸਿੰਘ ਅਰਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮਿਸ਼ਨ ਦੇ ਸਕੱਤਰ ਜਨਰਲ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਦੇ ਕਤਲ ਮਾਮਲੇ ਵਿਚ ...

ਪੂਰੀ ਖ਼ਬਰ »

ਮੋਹਨ ਸਿੰਘ ਕੈਂਥ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਐਲਾਨ ਵਿਚ ਪਾਰਟੀ ਦੇ ਅਣਥੱਕ ਵਰਕਰ ਮੋਹਨ ਸਿੰਘ ਕੈਂਥ ਨੂੰ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ 'ਚ ਸਿੰਚਾਈ ਲਈ ਲਗਾਏ 13 ਟਿਊਬਵੈੱਲਾਂ ਨੂੰ ਕੰਪਨੀ ਨੇ ਲਗਾਏ ਤਾਲੇ, ਕਿਸਾਨ ਚਿੰਤਤ

ੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਸਿੰਚਾਈ ਲਈ ਲਗਾਏ ਗਏ 13 ਟਿਊਬਵੈੱਲਾਂ ਨੂੰ ਕੰਪਨੀ ਵਲੋਂ ਤਾਲੇ ਲਗਾ ਦਿੱਤੇ ਗਏ ਹਨ ਜਿਸ ਕਾਰਨ ਕਣਕ ਦੀ ਸਿੰਚਾਈ ਮੌਕੇ ਕਿਸਾਨਾਂ ਦੀਆਂ ਵੱਧ ਰਹੀਆਂ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖੋਖਰਾਂ ਦੇ ਮਾਘੀ ਟੂਰਨਾਮੈਂਟ 'ਤੇ ਸਮਾਣਾ ਖ਼ੁਰਦ ਟੀਮ ਦਾ ਕਬਜ਼ਾ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵੱਲੋਂ ਤਿੰਨ ਦਿਨਾਂ ਮਾਘੀ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਓਪਨ ਕਲੱਬ ਦੇ ਮੁਕਾਬਲੇ 'ਚ ਸਮਾਣਾ ਖ਼ੁਰਦ ਦੀ ਕਬੱਡੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾ ਕੇ ਪਹਿਲੇ ਇਨਾਮ 'ਤੇ ਕਬਜ਼ਾ ਕੀਤਾ ਤੇ ਮਨਾਣਾ ਦੀ ਟੀਮ ਨੂੰ ਦੂਜੇ ਇਨਾਮ ਤੇ ਹੀ ਸਬਰ ਕਰਨਾ ਪਿਆ | ਇਸ ਤੋਂ ਇਲਾਵਾ ਕਬੱਡੀ 47 ਕਿਲੋ 'ਚ ਲੁਹਾਰਾ ਦੀ ਟੀਮ ਪਹਿਲੇ ਅਤੇ ਉਟਾਲਾ ਦੀ ਟੀਮ ਦੂਜੇ ਸਥਾਨ 'ਤੇ ਰਹੀ ਤੇ 57 ਕਿੱਲੋ ਕਬੱਡੀ 'ਚ ਮੱਲੇਵਾਲ ਦੀ ਟੀਮ ਪਹਿਲੇ ਸਥਾਨ ਅਤੇ ਖੀਰਨੀਆਂ ਦੀ ਟੀਮ ਦੂਜੇ ਸਾਥਣ 'ਤੇ ਰਹੀ | ਇਸ ਮੌਕੇ ਮੋਗਾ ਅਤੇ ਮਾਨਸਾ ਦੀਆਂ ਲੜਕੀਆਂ ਦੀ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਤਿੰਨੋ ਦਿਨ ਹੋਏ ਕਬੱਡੀ ਮੁਕਾਬਲਿਆਂ ਦੌਰਾਨ ਕੁਮੈਂਟਰੀ ਕੁਲਵੀਰ ਸਿੰਘ ਸਮਰੋਲੀ ਨੇ ਬਾਖ਼ੂਬੀ ਨਿਭਾਈ | ਸਮਰੌਲੀ ਦਾ ਸਾਥ ਜੀਤਾ ਕਕਰਾਲੀ ਨੇ ਵੀ ਦਿੱਤਾ | ਇਸ ਮੌਕੇ ਜਸਵੀਰ ਸਿੰਘ, ਮਸਤਾਨ ਸਿੰਘ, ਸਰਪੰਚ ਜਸਵਿੰਦਰ ਕੌਰ, ਪੰਚ ਜਸਵੀਰ ਕੌਰ, ਪੰਚ ਦਲਜੀਤ ਕੌਰ, ਪੰਚ ਗੁਰਦੀਪ ਕੌਰ, ਪੰਚ ਬਲਜਿੰਦਰ ਕੌਰ, ਪੰਚ ਦਰਸ਼ਨ ਕੌਰ, ਗੁਰਦੇਵ ਸਿੰਘ, ਪੰਚ ਅਮਰੀਕ ਸਿੰਘ, ਪੰਚ ਜਤਿੰਦਰਪਾਲ ਸਿੰਘ, ਪੰਚ ਰੰਗੀਲਾ ਸਿੰਘ, ਪੰਚ ਜਗੀਰ ਸਿੰਘ, ਪ੍ਰਧਾਨ ਸੁਖਬੀਰ ਸਿੰਘ ਕਿੱਤਣਾ, ਸਾਬਕਾ ਸਰਪੰਚ ਭਾਗ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਪਰਮਜੀਤ ਸਿੰਘ, ਨੰਬਰਦਾਰ ਅਮਰੀਕ ਸਿੰਘ, ਪੁਲਿਸ ਚੌਾਕੀ ਡੱਲਾ ਦੇ ਇੰਚਾਰਜ ਇੰਦਰਜੀਤ ਸਿੰਘ, ਏ.ਐਸ.ਆਈ. ਮਨੋਹਰ ਸਿੰਘ ਸਮੇਤ ਦਰਸ਼ਕ ਵੱਡੀ ਗਿਣਤੀ ਵਿਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੂਸਰਾ ਖ਼ੂਨਦਾਨ ਕੈਂਪ 19 ਨੂੰ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵੱਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 19 ਜਨਵਰੀ ਨੂੰ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੇਲਵੇ ਲਾਈਨ ਹੇਠਲਾ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕਾਂ 'ਚ ਰੋਸ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋਦੀਪੁਰ ਅਤੇ ਹੋਰ ਲਾਗਲੇ ਇਲਾਕਿਆਂ ਦੀ ਸਹੂਲਤ ਲਈ ਬਣਨ ਵਾਲੇ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾਲ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪੈਦਾ ਹੰੁਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਆਰਬਿਟ ਕੰਪਨੀ ਨਾਲ 2 ਕਰੋੜ ਰੁਪਏ ਦੀ ਧੋਖਾਧੜੀ ਦੇ ਕਥਿਤ ਦੋਸ਼ੀ ਨੂੰ ਮਿਲੀ ਜ਼ਮਾਨਤ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਨਾਹਰ ਸਿੰਘ ਨਿਵਾਸੀ ਪਿੰਡ ਡਾਢੇ ਜ਼ਿਲ੍ਹਾ ਬਠਿੰਡਾ ਜਿਸ ਉੱਤੇ ਆਰਬਿਟ ਏਵੀਏਸ਼ਨ ਪ੍ਰਾ. ਲਿਮ. ਕੰਪਨੀ ਵਲੋਂ ਕਰੀਬ 2 ਕਰੋੜ ਦੀ ਧੋਖਾਧੜੀ ਦਾ ...

ਪੂਰੀ ਖ਼ਬਰ »

ਟੋਲ ਕੰਪਨੀ ਦੇ 35 ਸੁਰੱਖਿਆ ਕਰਮਚਾਰੀਆਂ ਦੀ ਨੌਕਰੀ ਖੁੱਸੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ, ਐਮ. ਐਸ. ਚੱਕਲ)- ਕੌਮੀ ਰਾਜ ਮਾਰਗ ਅਥਾਰਟੀ ਅਧੀਨ ਬੀ. ਐਸ. ਸੀ. ਸੀ. ਐਾਡ ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜ਼ਿਮੀਂਦਾਰਾ ਟੋਲ ਪਲਾਜ਼ਾ ਨੇ 35 ਸੁਰੱਖਿਆ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਜੋ ਸਕਿਉਰਿਟੀ ਕੰਪਨੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੀ. ਐਸ. ਈ. ਬੀ. ਇੰਪਲਾਇਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਸਮੂਹ ...

ਪੂਰੀ ਖ਼ਬਰ »

ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਫਰਵਰੀ ਵਿਚ ਨੂਰਪੁਰ ਬੇਦੀ ਇਲਾਕੇ ਦੇ ਵਰਕਰਾਂ ਤੇ ਆਗੂਆਂ ਨਾਲ ਕਰਨਗੇ ਮੀਟਿੰਗ-ਡਾ: ਚੀਮਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸੂਬੇ ਦੇ ਵਿਕਾਸ 'ਚ ਖੜੋਤ, ਮੁਲਾਜ਼ਮਾਂ 'ਚ ਗ਼ੁੱਸਾ ਤੇ ਕਿਸਾਨੀ ਦੇ ਧੰਦੇ ਦੀ ਹੋ ਰਹੀ ਦੁਰਦਸ਼ਾ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਾਪ ਕੇ ਪਛਤਾ ਰਹੀ ਹੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਿਹਤ ਵਿਭਾਗ ਨੂਰਪੁਰ ਬੇਦੀ ਦੀ ਟੀਮ ਵਲੋਂ ਇਲਾਕੇ ਦੇ ਪਿੰਡਾਂ ਝਾਂਡੀਆਂ, ਖੱਡ ਰਾਜਗਿਰੀ, ਬੈਂਸਾਂ ਆਦਿ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਸਕੂਲ ਵਿਖੇ ਦਾਖ਼ਲਾ ਵਧਾਉਣ ਸਬੰਧੀ ਬੀ. ਪੀ. ਈ. ਓ. ਵਲੋਂ ਮੀਟਿੰਗ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਝਾਂਡੀਆਂ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਸਕੂਲ 'ਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਬੱਚਿਆਂ ਦੇ ਮਾਪਿਆਂ ਤੇ ਨਵੀਂ ਚੁਣੀ ਪੰਚਾਇਤ ਅਤੇ ...

ਪੂਰੀ ਖ਼ਬਰ »

ਮਾ: ਪ੍ਰੇਮ ਸਿੰਘ ਸੰਗਤਪੁਰ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਪ੍ਰੇਮ ਸਿੰਘ ਸੰਗਤਪੁਰ ਦੇ ਪਿਤਾ ਅਤੇ ਜੀ.ਟੀ.ਯੂ. ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਗਤਪੁਰ ਦੇ ਦਾਦਾ ਰਤਨ ਸਿੰਘ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸ. ਗਿੱਲ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਚਰਚਾ ਵਿਚ ਰਿਹੈ ਹਰਮਿੰਦਰ ਨੂਰਪੁਰੀ ਦਾ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨੇ ਖਾ ਲਿਆ'

ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਨਾਮਵਰ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਦੜੋਲੀ ਸਮਾਗਮ ਦੌਰਾਨ ਗਾਇਆ ਨਸ਼ਿਆਂ 'ਤੇ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨਾ ਖਾ ਲਿਆ', ਪੰਡਾਲ ਵਿਚ ਬੈਠੇ ਦਰਸ਼ਕਾਂ ਵਿਚ ਚਰਚਾ ਦਾ ਵਿਸ਼ੇ ਬਣਿਆ ਰਿਹਾ | ਜਿਵੇਂ ਹੀ ਇਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 17 ਜਨਵਰੀ (ਐਮ. ਐਸ. ਚੱਕਲ)- ਪੰਜਾਬ ਪੈਨਸ਼ਨਰ ਐਸੋਸੀਏਸ਼ਨ ਸਰਕਲ ਰੋਪੜ ਦੀ ਮੀਟਿੰਗ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਕਿ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਯੂਨਿਟਾਂ ਵਿਚ ਛੋਟ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬਕਾਇਆ ਡੀ. ...

ਪੂਰੀ ਖ਼ਬਰ »

ਖਟਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਖਟਾਣਾ ਵਿਖੇ ਬਾਬਾ ਸਾਉਣ ਦਾਸ ਅਤੇ ਬਾਬਾ ਸ਼ਿਆਮ ਦਾਸ ਦੇ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਆਜ਼ਮਪੁਰ ਦੇ ਭਟੋਆ ਪਰਿਵਾਰ ਵਲੋਂ ਸੰਗਤਾਂ ਲਈ ਖੁੱਲ੍ਹਾ ਲੰਗਰ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 17 ਜਨਵਰੀ (ਐਮ.ਐਸ.ਚੱਕਲ)- ਆਲ ਇੰਡੀਆ ਪ੍ਰਾਵੀਡੈਂਟ ਫ਼ੰਡ (ਈ.ਪੀ.ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ਹੋਈ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਮਰੋਲੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਸਮਰੋਲੀ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪਿੰਡ ਵਿਚ ਸੀਚੇਵਾਲ ਮਾਡਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਵਾਉਣ ਵਿਚ ਸਹਿਯੋਗ ਦੀ ਮੰਗ ਕੀਤੀ ਹੈ | ਨੌਜਵਾਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਾਈਕਲ ਰੈਲੀ 20 ਨੂੰ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਓਲਡ ਸਟੂਡੈਂਟ ਅੇੋਸੋਸੀਏਸ਼ਨ ਵਲੋਂ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ 20 ਜਨਵਰੀ ਨੂੰ ਨਸ਼ਿਆਂ ਵਿਰੁੱਧ ਸਾਈਕਲ ਰੈਲੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਸਪੋਰਟਸ ਕਲੱਬ ਵਲੋਂ ਇੱਕ ਰੋਜ਼ਾ ਕਬੱਡੀ ਤੇ ਐਥਲੈਟਿਕਸ ਟੂਰਨਾਮੈਂਟ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਪਿੰਡ ਤਖਤਗੜ੍ਹ ਦੇ ਸਵ: ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ ਡੀ.ਏ.ਵੀ. ਸਪੋਰਟਸ ਕਲੱਬ ਤਖਤਗੜ੍ਹ ਵੱਲੋਂ ਇੱਕ ਰੋਜ਼ਾ ਐਥਲੈਟਿਕਸ ਤੇ ਕਬੱਡੀ ਟੂਰਨਾਮੈਂਟ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਕਰਵਾਇਆ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ | ਆਰ.ਬੀ.ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਸਕੂਲ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਆਪਣਾ 50ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀ.ਐੱਡ. ਅਧਿਆਪਕ ਫ਼ਰੰਟ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ...

ਪੂਰੀ ਖ਼ਬਰ »

22 ਨੂੰ ਮਨਾਈ ਜਾਵੇਗੀ ਸੰਤ ਸੇਵਾ ਸਿੰਘ ਦੀ ਬਰਸੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਾਰ ਸੇਵਾ ਮੁਖੀ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ 22 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਜਿਸ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਸੰਤ ਬਾਬਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੁਖਸਾਲ, 17 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਸੱਭਿਆਚਾਰਕ ਪੋ੍ਰਗਰਾਮ, ਸਕਿੱਟਾਂ, ਗਿੱਧਾ-ਭੰਗੜਾ ਤੇ ਕੋਰਿਓਗ੍ਰਾਫੀ ਆਦਿ ਦੀ ਸਫ਼ਲ ਪੇਸ਼ਕਾਰੀ ਕਰਕੇ ਖ਼ੂਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਜਾਂਚ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਈ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਬਾਅਦ ਵਿਚ ਬੀ. ਪੀ. ਈ. ਓ. ਦਫ਼ਤਰ ਨੂਰਪੁਰ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਮਾਤਾ ਅਜੀਤ ਕੌਰ ਦੀ ਯਾਦ 'ਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 20 ਨੂੰ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਾਤਾ ਅਜੀਤ ਕੌਰ ਦੀ ਸਾਲਾਨਾ ਯਾਦ 'ਚ ਗੁ: ਮਾਤਾ ਅਜੀਤ ਕੌਰ ਪਿੰਡ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਜਨਵਰੀ ਨੂੰ ਇਲਾਕਾ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬਹੁਤ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਅਮਰਜੀਤ ਸਿੰਘ ਸੰਦੋਆ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਘਰ-ਘਰ ਰੁਜ਼ਗਾਰ ਤੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਦਿਖਾ ਕੇ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX