ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 minute ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  2 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  5 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  16 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  22 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  27 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  30 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  36 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  38 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  40 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  41 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  49 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  52 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  56 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  58 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  45 minutes ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਰੂਪਨਗਰ

ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਤੋਂ ਬਾਅਦ ਮਾਮਲੇ 'ਚ ਆਇਆ ਨਵਾਂ ਮੋੜ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਬੀਤੇ ਦਿਨ ਪਿੰਡ ਖੁਆਸਪੁਰਾ ਦੀ ਇੱਕ ਮਹਿਲਾ ਨੀਲਮ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪੋਸਟਮਾਰਟਮ ਤੋਂ ਬਾਅਦ ਪਿੰਡ ਖੁਆਸਪੁਰਾ ਦੇ ਸ਼ਮਸ਼ਾਨਘਾਟ ਨੂੰ ਲਿਜਾਂਦਿਆਂ ਪਰਿਵਾਰ ਦੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਰਮਸਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ, ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਵਿਚ 75 ਫ਼ੀਸਦੀ ਕਟੌਤੀ ਕਰਨ ਅਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਵਰਲਡ ਸਿੱਖ ਮਿਸ਼ਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਹੋਈ ਉਮਰ ਕੈਦ ਦਾ ਸਵਾਗਤ

ਮੋਰਿੰਡਾ, 17 ਜਨਵਰੀ (ਕੰਗ)- ਵਰਲਡ ਸਿੱਖ ਮਿਸ਼ਨ ਦੀ ਇਕੱਤਰਤਾ ਮੋਰਿੰਡਾ ਵਿਖੇ ਨਰਿੰਦਰ ਸਿੰਘ ਅਰਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮਿਸ਼ਨ ਦੇ ਸਕੱਤਰ ਜਨਰਲ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਦੇ ਕਤਲ ਮਾਮਲੇ ਵਿਚ ...

ਪੂਰੀ ਖ਼ਬਰ »

ਮੋਹਨ ਸਿੰਘ ਕੈਂਥ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਐਲਾਨ ਵਿਚ ਪਾਰਟੀ ਦੇ ਅਣਥੱਕ ਵਰਕਰ ਮੋਹਨ ਸਿੰਘ ਕੈਂਥ ਨੂੰ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ 'ਚ ਸਿੰਚਾਈ ਲਈ ਲਗਾਏ 13 ਟਿਊਬਵੈੱਲਾਂ ਨੂੰ ਕੰਪਨੀ ਨੇ ਲਗਾਏ ਤਾਲੇ, ਕਿਸਾਨ ਚਿੰਤਤ

ੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਸਿੰਚਾਈ ਲਈ ਲਗਾਏ ਗਏ 13 ਟਿਊਬਵੈੱਲਾਂ ਨੂੰ ਕੰਪਨੀ ਵਲੋਂ ਤਾਲੇ ਲਗਾ ਦਿੱਤੇ ਗਏ ਹਨ ਜਿਸ ਕਾਰਨ ਕਣਕ ਦੀ ਸਿੰਚਾਈ ਮੌਕੇ ਕਿਸਾਨਾਂ ਦੀਆਂ ਵੱਧ ਰਹੀਆਂ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖੋਖਰਾਂ ਦੇ ਮਾਘੀ ਟੂਰਨਾਮੈਂਟ 'ਤੇ ਸਮਾਣਾ ਖ਼ੁਰਦ ਟੀਮ ਦਾ ਕਬਜ਼ਾ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵੱਲੋਂ ਤਿੰਨ ਦਿਨਾਂ ਮਾਘੀ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਓਪਨ ਕਲੱਬ ਦੇ ਮੁਕਾਬਲੇ 'ਚ ਸਮਾਣਾ ਖ਼ੁਰਦ ਦੀ ਕਬੱਡੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾ ਕੇ ਪਹਿਲੇ ਇਨਾਮ ...

ਪੂਰੀ ਖ਼ਬਰ »

ਦੂਸਰਾ ਖ਼ੂਨਦਾਨ ਕੈਂਪ 19 ਨੂੰ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵੱਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 19 ਜਨਵਰੀ ਨੂੰ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੇਲਵੇ ਲਾਈਨ ਹੇਠਲਾ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕਾਂ 'ਚ ਰੋਸ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋਦੀਪੁਰ ਅਤੇ ਹੋਰ ਲਾਗਲੇ ਇਲਾਕਿਆਂ ਦੀ ਸਹੂਲਤ ਲਈ ਬਣਨ ਵਾਲੇ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾਲ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪੈਦਾ ਹੰੁਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਆਰਬਿਟ ਕੰਪਨੀ ਨਾਲ 2 ਕਰੋੜ ਰੁਪਏ ਦੀ ਧੋਖਾਧੜੀ ਦੇ ਕਥਿਤ ਦੋਸ਼ੀ ਨੂੰ ਮਿਲੀ ਜ਼ਮਾਨਤ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਨਾਹਰ ਸਿੰਘ ਨਿਵਾਸੀ ਪਿੰਡ ਡਾਢੇ ਜ਼ਿਲ੍ਹਾ ਬਠਿੰਡਾ ਜਿਸ ਉੱਤੇ ਆਰਬਿਟ ਏਵੀਏਸ਼ਨ ਪ੍ਰਾ. ਲਿਮ. ਕੰਪਨੀ ਵਲੋਂ ਕਰੀਬ 2 ਕਰੋੜ ਦੀ ਧੋਖਾਧੜੀ ਦਾ ...

ਪੂਰੀ ਖ਼ਬਰ »

ਟੋਲ ਕੰਪਨੀ ਦੇ 35 ਸੁਰੱਖਿਆ ਕਰਮਚਾਰੀਆਂ ਦੀ ਨੌਕਰੀ ਖੁੱਸੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ, ਐਮ. ਐਸ. ਚੱਕਲ)- ਕੌਮੀ ਰਾਜ ਮਾਰਗ ਅਥਾਰਟੀ ਅਧੀਨ ਬੀ. ਐਸ. ਸੀ. ਸੀ. ਐਾਡ ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜ਼ਿਮੀਂਦਾਰਾ ਟੋਲ ਪਲਾਜ਼ਾ ਨੇ 35 ਸੁਰੱਖਿਆ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਜੋ ਸਕਿਉਰਿਟੀ ਕੰਪਨੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੀ. ਐਸ. ਈ. ਬੀ. ਇੰਪਲਾਇਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਸਮੂਹ ...

ਪੂਰੀ ਖ਼ਬਰ »

ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਫਰਵਰੀ ਵਿਚ ਨੂਰਪੁਰ ਬੇਦੀ ਇਲਾਕੇ ਦੇ ਵਰਕਰਾਂ ਤੇ ਆਗੂਆਂ ਨਾਲ ਕਰਨਗੇ ਮੀਟਿੰਗ-ਡਾ: ਚੀਮਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸੂਬੇ ਦੇ ਵਿਕਾਸ 'ਚ ਖੜੋਤ, ਮੁਲਾਜ਼ਮਾਂ 'ਚ ਗ਼ੁੱਸਾ ਤੇ ਕਿਸਾਨੀ ਦੇ ਧੰਦੇ ਦੀ ਹੋ ਰਹੀ ਦੁਰਦਸ਼ਾ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਾਪ ਕੇ ਪਛਤਾ ਰਹੀ ਹੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਿਹਤ ਵਿਭਾਗ ਨੂਰਪੁਰ ਬੇਦੀ ਦੀ ਟੀਮ ਵਲੋਂ ਇਲਾਕੇ ਦੇ ਪਿੰਡਾਂ ਝਾਂਡੀਆਂ, ਖੱਡ ਰਾਜਗਿਰੀ, ਬੈਂਸਾਂ ਆਦਿ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਸਕੂਲ ਵਿਖੇ ਦਾਖ਼ਲਾ ਵਧਾਉਣ ਸਬੰਧੀ ਬੀ. ਪੀ. ਈ. ਓ. ਵਲੋਂ ਮੀਟਿੰਗ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਝਾਂਡੀਆਂ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਸਕੂਲ 'ਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਬੱਚਿਆਂ ਦੇ ਮਾਪਿਆਂ ਤੇ ਨਵੀਂ ਚੁਣੀ ਪੰਚਾਇਤ ਅਤੇ ...

ਪੂਰੀ ਖ਼ਬਰ »

ਮਾ: ਪ੍ਰੇਮ ਸਿੰਘ ਸੰਗਤਪੁਰ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਪ੍ਰੇਮ ਸਿੰਘ ਸੰਗਤਪੁਰ ਦੇ ਪਿਤਾ ਅਤੇ ਜੀ.ਟੀ.ਯੂ. ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਗਤਪੁਰ ਦੇ ਦਾਦਾ ਰਤਨ ਸਿੰਘ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸ. ਗਿੱਲ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਚਰਚਾ ਵਿਚ ਰਿਹੈ ਹਰਮਿੰਦਰ ਨੂਰਪੁਰੀ ਦਾ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨੇ ਖਾ ਲਿਆ'

ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਨਾਮਵਰ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਦੜੋਲੀ ਸਮਾਗਮ ਦੌਰਾਨ ਗਾਇਆ ਨਸ਼ਿਆਂ 'ਤੇ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨਾ ਖਾ ਲਿਆ', ਪੰਡਾਲ ਵਿਚ ਬੈਠੇ ਦਰਸ਼ਕਾਂ ਵਿਚ ਚਰਚਾ ਦਾ ਵਿਸ਼ੇ ਬਣਿਆ ਰਿਹਾ | ਜਿਵੇਂ ਹੀ ਇਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 17 ਜਨਵਰੀ (ਐਮ. ਐਸ. ਚੱਕਲ)- ਪੰਜਾਬ ਪੈਨਸ਼ਨਰ ਐਸੋਸੀਏਸ਼ਨ ਸਰਕਲ ਰੋਪੜ ਦੀ ਮੀਟਿੰਗ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਕਿ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਯੂਨਿਟਾਂ ਵਿਚ ਛੋਟ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬਕਾਇਆ ਡੀ. ...

ਪੂਰੀ ਖ਼ਬਰ »

ਖਟਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਖਟਾਣਾ ਵਿਖੇ ਬਾਬਾ ਸਾਉਣ ਦਾਸ ਅਤੇ ਬਾਬਾ ਸ਼ਿਆਮ ਦਾਸ ਦੇ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਆਜ਼ਮਪੁਰ ਦੇ ਭਟੋਆ ਪਰਿਵਾਰ ਵਲੋਂ ਸੰਗਤਾਂ ਲਈ ਖੁੱਲ੍ਹਾ ਲੰਗਰ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 17 ਜਨਵਰੀ (ਐਮ.ਐਸ.ਚੱਕਲ)- ਆਲ ਇੰਡੀਆ ਪ੍ਰਾਵੀਡੈਂਟ ਫ਼ੰਡ (ਈ.ਪੀ.ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ਹੋਈ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਮਰੋਲੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ


ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਸਮਰੋਲੀ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪਿੰਡ ਵਿਚ ਸੀਚੇਵਾਲ ਮਾਡਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਵਾਉਣ ਵਿਚ ਸਹਿਯੋਗ ਦੀ ਮੰਗ ਕੀਤੀ ਹੈ | ਨੌਜਵਾਨ ਆਗੂ ਮਨਜੀਤ ਸਿੰਘ ਸਮਰੋਲੀ ਨੇ ਦੱਸਿਆ ਕਿ ਪਿੰਡ ਸਮਰੋਲੀ ਵਿਖੇ ਗ੍ਰਾਮ ਪੰਚਾਇਤ ਵਲੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਪਿੰਡ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਚੱਲਦਿਆਂ ਨੇੜਲੇ ਪਿੰਡ ਨਥਮਲਪੁਰ ਪਹੁੰਚੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਪੰਚਾਇਤ ਮੈਂਬਰਾਂ ਵਲੋਂ ਗੱਲਬਾਤ ਕੀਤੀ ਗਈ ਜਿਸ 'ਤੇ ਸੰਤ ਸੀਚੇਵਾਲ ਨੇ ਪੰਚਾਇਤ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸ਼ਲਾਘਾਯੋਗ ਉਪਰਾਲੇ ਲਈ ਪਿੰਡ ਨੂੰ ਪੂਰਨ ਸਹਿਯੋਗ ਦੇਣਗੇ | ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਸਮਰੋਲੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਟਰਨੈਸ਼ਨਲ ਕਬੱਡੀ ਪ੍ਰਮੋਟਰ ਨਰਿੰਦਰ ਸਿੰਘ ਕੰਗ, ਦਵਿੰਦਰ ਸਿੰਘ ਬਾਜਵਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਰੂਪਨਗਰ, ਸਰਪੰਚ ਰੁਪਿੰਦਰ ਕੌਰ ਸਮਰੋਲੀ, ਪੰਚਾਇਤ ਮੈਂਬਰ ਬਹਾਦਰ ਸਿੰਘ ਸਮਰੋਲੀ, ਪੰਚ ਕਰਨੈਲ ਸਿੰਘ, ਮਨਪ੍ਰੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਬਾਠ ਢੰਗਰਾਲੀ, ਇੰਦਰਜੀਤ ਸਿੰਘ, ਸਰਪੰਚ ਰਣਜੀਤ ਕੌਰ ਨਥਮਲਪੁਰ ਆਦਿ ਹਾਜ਼ਰ ਸਨ |
ਅੱਜ ਬਿਜਲੀ ਬੰਦ ਰਹੇਗੀ
ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)-ਬਿਜਲੀ ਬੋਰਡ ਦਫ਼ਤਰ ਭਨੂਪਲੀ ਅਧੀਨ ਪੈਂਦੇ ਪਿੰਡਾਂ ਭਨੂਪਲੀ ਬਾਜ਼ਾਰ, ਥਲੂਹ, ਗੱਗ, ਮੰਗਲੂਰ, ਦੋਨਾਲ, ਉਪਰਲੀ ਦੜੋਲੀ, ਭਾਲੋਵਾਲ, ਜਾਦਲਾ, ਦਬਕੇੜਾ (ਉਪਰਲਾ) ਆਦਿ ਪਿੰਡਾਂ ਦੀ ਬਿਜਲੀ 18 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ |
ਨੰਬਰਦਾਰ ਰਾਮ ਕਿਸ਼ਨ ਨੂੰ ਸਦਮਾ, ਭਰਾ ਸਵਰਗਵਾਸ
ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੀ ਜਾਣੀ-ਪਹਿਚਾਣੀ ਸ਼ਖ਼ਸੀਅਤ ਨੰਬਰਦਾਰ ਰਾਮ ਕਿਸ਼ਨ ਪਿੰਡ ਜਿੰਦਵੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਦਿਆਲ ਸਿੰਘ ਦੀ ਮੌਤ ਹੋ ਗਈ | ਇਸ ਦੁਖਦਾਈ ਘੜੀ ਵਿਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਬਚਨ ਦਾਸ, ਰਾਮ ਕੁਮਾਰ ਨੰਬਰਦਾਰ ਗੰਭੀਰਪੁਰ, ਨਾਜ਼ਰ ਸਿੰਘ ਨੰਬਰਦਾਰ, ਹਰਪ੍ਰੀਤ ਕੌਰ ਨੰਬਰਦਾਰ, ਕੁਲਜਿੰਦਰ ਸਿੰਘ ਨੰਬਰਦਾਰ, ਜੈ ਕਿਸ਼ਨ ਸਰਪੰਚ ਜਿੰਦਵੜੀ, ਮਹਿੰਦਰਪਾਲ ਸਿੰਘ ਸਰਪੰਚ ਢਾਹੇ, ਮਾਸਟਰ ਰਜਿੰਦਰ ਸਿੰਘ ਸਰਪੰਚ ਸੈਣੀਮਾਜਰਾ ਨੇ ਨੰਬਰਦਾਰ ਰਾਮ ਕਿਸ਼ਨ ਨਾਲ ਭਾਰੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਵਿਰੁੱਧ ਸਾਈਕਲ ਰੈਲੀ 20 ਨੂੰ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਓਲਡ ਸਟੂਡੈਂਟ ਅੇੋਸੋਸੀਏਸ਼ਨ ਵਲੋਂ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ 20 ਜਨਵਰੀ ਨੂੰ ਨਸ਼ਿਆਂ ਵਿਰੁੱਧ ਸਾਈਕਲ ਰੈਲੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਸਪੋਰਟਸ ਕਲੱਬ ਵਲੋਂ ਇੱਕ ਰੋਜ਼ਾ ਕਬੱਡੀ ਤੇ ਐਥਲੈਟਿਕਸ ਟੂਰਨਾਮੈਂਟ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਪਿੰਡ ਤਖਤਗੜ੍ਹ ਦੇ ਸਵ: ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ ਡੀ.ਏ.ਵੀ. ਸਪੋਰਟਸ ਕਲੱਬ ਤਖਤਗੜ੍ਹ ਵੱਲੋਂ ਇੱਕ ਰੋਜ਼ਾ ਐਥਲੈਟਿਕਸ ਤੇ ਕਬੱਡੀ ਟੂਰਨਾਮੈਂਟ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਕਰਵਾਇਆ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ | ਆਰ.ਬੀ.ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਸਕੂਲ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਆਪਣਾ 50ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀ.ਐੱਡ. ਅਧਿਆਪਕ ਫ਼ਰੰਟ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ...

ਪੂਰੀ ਖ਼ਬਰ »

22 ਨੂੰ ਮਨਾਈ ਜਾਵੇਗੀ ਸੰਤ ਸੇਵਾ ਸਿੰਘ ਦੀ ਬਰਸੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਾਰ ਸੇਵਾ ਮੁਖੀ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ 22 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਜਿਸ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਸੰਤ ਬਾਬਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੁਖਸਾਲ, 17 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਸੱਭਿਆਚਾਰਕ ਪੋ੍ਰਗਰਾਮ, ਸਕਿੱਟਾਂ, ਗਿੱਧਾ-ਭੰਗੜਾ ਤੇ ਕੋਰਿਓਗ੍ਰਾਫੀ ਆਦਿ ਦੀ ਸਫ਼ਲ ਪੇਸ਼ਕਾਰੀ ਕਰਕੇ ਖ਼ੂਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਜਾਂਚ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਈ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਬਾਅਦ ਵਿਚ ਬੀ. ਪੀ. ਈ. ਓ. ਦਫ਼ਤਰ ਨੂਰਪੁਰ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਮਾਤਾ ਅਜੀਤ ਕੌਰ ਦੀ ਯਾਦ 'ਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 20 ਨੂੰ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਾਤਾ ਅਜੀਤ ਕੌਰ ਦੀ ਸਾਲਾਨਾ ਯਾਦ 'ਚ ਗੁ: ਮਾਤਾ ਅਜੀਤ ਕੌਰ ਪਿੰਡ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਜਨਵਰੀ ਨੂੰ ਇਲਾਕਾ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬਹੁਤ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਅਮਰਜੀਤ ਸਿੰਘ ਸੰਦੋਆ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਘਰ-ਘਰ ਰੁਜ਼ਗਾਰ ਤੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਦਿਖਾ ਕੇ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX