ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਰੂਪਨਗਰ

ਮਹਿਲਾ ਦੀ ਭੇਦਭਰੀ ਹਾਲਤ 'ਚ ਮੌਤ ਤੋਂ ਬਾਅਦ ਮਾਮਲੇ 'ਚ ਆਇਆ ਨਵਾਂ ਮੋੜ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਬੀਤੇ ਦਿਨ ਪਿੰਡ ਖੁਆਸਪੁਰਾ ਦੀ ਇੱਕ ਮਹਿਲਾ ਨੀਲਮ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪੋਸਟਮਾਰਟਮ ਤੋਂ ਬਾਅਦ ਪਿੰਡ ਖੁਆਸਪੁਰਾ ਦੇ ਸ਼ਮਸ਼ਾਨਘਾਟ ਨੂੰ ਲਿਜਾਂਦਿਆਂ ਪਰਿਵਾਰ ਦੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਰਮਸਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ, ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਵਿਚ 75 ਫ਼ੀਸਦੀ ਕਟੌਤੀ ਕਰਨ ਅਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਵਰਲਡ ਸਿੱਖ ਮਿਸ਼ਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਹੋਈ ਉਮਰ ਕੈਦ ਦਾ ਸਵਾਗਤ

ਮੋਰਿੰਡਾ, 17 ਜਨਵਰੀ (ਕੰਗ)- ਵਰਲਡ ਸਿੱਖ ਮਿਸ਼ਨ ਦੀ ਇਕੱਤਰਤਾ ਮੋਰਿੰਡਾ ਵਿਖੇ ਨਰਿੰਦਰ ਸਿੰਘ ਅਰਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮਿਸ਼ਨ ਦੇ ਸਕੱਤਰ ਜਨਰਲ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਦੇ ਕਤਲ ਮਾਮਲੇ ਵਿਚ ...

ਪੂਰੀ ਖ਼ਬਰ »

ਮੋਹਨ ਸਿੰਘ ਕੈਂਥ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਐਲਾਨ ਵਿਚ ਪਾਰਟੀ ਦੇ ਅਣਥੱਕ ਵਰਕਰ ਮੋਹਨ ਸਿੰਘ ਕੈਂਥ ਨੂੰ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ 'ਚ ਸਿੰਚਾਈ ਲਈ ਲਗਾਏ 13 ਟਿਊਬਵੈੱਲਾਂ ਨੂੰ ਕੰਪਨੀ ਨੇ ਲਗਾਏ ਤਾਲੇ, ਕਿਸਾਨ ਚਿੰਤਤ

ੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਸਿੰਚਾਈ ਲਈ ਲਗਾਏ ਗਏ 13 ਟਿਊਬਵੈੱਲਾਂ ਨੂੰ ਕੰਪਨੀ ਵਲੋਂ ਤਾਲੇ ਲਗਾ ਦਿੱਤੇ ਗਏ ਹਨ ਜਿਸ ਕਾਰਨ ਕਣਕ ਦੀ ਸਿੰਚਾਈ ਮੌਕੇ ਕਿਸਾਨਾਂ ਦੀਆਂ ਵੱਧ ਰਹੀਆਂ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖੋਖਰਾਂ ਦੇ ਮਾਘੀ ਟੂਰਨਾਮੈਂਟ 'ਤੇ ਸਮਾਣਾ ਖ਼ੁਰਦ ਟੀਮ ਦਾ ਕਬਜ਼ਾ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵੱਲੋਂ ਤਿੰਨ ਦਿਨਾਂ ਮਾਘੀ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਓਪਨ ਕਲੱਬ ਦੇ ਮੁਕਾਬਲੇ 'ਚ ਸਮਾਣਾ ਖ਼ੁਰਦ ਦੀ ਕਬੱਡੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾ ਕੇ ਪਹਿਲੇ ਇਨਾਮ ...

ਪੂਰੀ ਖ਼ਬਰ »

ਦੂਸਰਾ ਖ਼ੂਨਦਾਨ ਕੈਂਪ 19 ਨੂੰ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵੱਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 19 ਜਨਵਰੀ ਨੂੰ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੇਲਵੇ ਲਾਈਨ ਹੇਠਲਾ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕਾਂ 'ਚ ਰੋਸ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋਦੀਪੁਰ ਅਤੇ ਹੋਰ ਲਾਗਲੇ ਇਲਾਕਿਆਂ ਦੀ ਸਹੂਲਤ ਲਈ ਬਣਨ ਵਾਲੇ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾਲ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪੈਦਾ ਹੰੁਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਆਰਬਿਟ ਕੰਪਨੀ ਨਾਲ 2 ਕਰੋੜ ਰੁਪਏ ਦੀ ਧੋਖਾਧੜੀ ਦੇ ਕਥਿਤ ਦੋਸ਼ੀ ਨੂੰ ਮਿਲੀ ਜ਼ਮਾਨਤ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਨਾਹਰ ਸਿੰਘ ਨਿਵਾਸੀ ਪਿੰਡ ਡਾਢੇ ਜ਼ਿਲ੍ਹਾ ਬਠਿੰਡਾ ਜਿਸ ਉੱਤੇ ਆਰਬਿਟ ਏਵੀਏਸ਼ਨ ਪ੍ਰਾ. ਲਿਮ. ਕੰਪਨੀ ਵਲੋਂ ਕਰੀਬ 2 ਕਰੋੜ ਦੀ ਧੋਖਾਧੜੀ ਦਾ ...

ਪੂਰੀ ਖ਼ਬਰ »

ਟੋਲ ਕੰਪਨੀ ਦੇ 35 ਸੁਰੱਖਿਆ ਕਰਮਚਾਰੀਆਂ ਦੀ ਨੌਕਰੀ ਖੁੱਸੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ, ਐਮ. ਐਸ. ਚੱਕਲ)- ਕੌਮੀ ਰਾਜ ਮਾਰਗ ਅਥਾਰਟੀ ਅਧੀਨ ਬੀ. ਐਸ. ਸੀ. ਸੀ. ਐਾਡ ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜ਼ਿਮੀਂਦਾਰਾ ਟੋਲ ਪਲਾਜ਼ਾ ਨੇ 35 ਸੁਰੱਖਿਆ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਜੋ ਸਕਿਉਰਿਟੀ ਕੰਪਨੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੀ. ਐਸ. ਈ. ਬੀ. ਇੰਪਲਾਇਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਸਮੂਹ ...

ਪੂਰੀ ਖ਼ਬਰ »

ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਫਰਵਰੀ ਵਿਚ ਨੂਰਪੁਰ ਬੇਦੀ ਇਲਾਕੇ ਦੇ ਵਰਕਰਾਂ ਤੇ ਆਗੂਆਂ ਨਾਲ ਕਰਨਗੇ ਮੀਟਿੰਗ-ਡਾ: ਚੀਮਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸੂਬੇ ਦੇ ਵਿਕਾਸ 'ਚ ਖੜੋਤ, ਮੁਲਾਜ਼ਮਾਂ 'ਚ ਗ਼ੁੱਸਾ ਤੇ ਕਿਸਾਨੀ ਦੇ ਧੰਦੇ ਦੀ ਹੋ ਰਹੀ ਦੁਰਦਸ਼ਾ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਾਪ ਕੇ ਪਛਤਾ ਰਹੀ ਹੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਿਹਤ ਵਿਭਾਗ ਨੂਰਪੁਰ ਬੇਦੀ ਦੀ ਟੀਮ ਵਲੋਂ ਇਲਾਕੇ ਦੇ ਪਿੰਡਾਂ ਝਾਂਡੀਆਂ, ਖੱਡ ਰਾਜਗਿਰੀ, ਬੈਂਸਾਂ ਆਦਿ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਸਕੂਲ ਵਿਖੇ ਦਾਖ਼ਲਾ ਵਧਾਉਣ ਸਬੰਧੀ ਬੀ. ਪੀ. ਈ. ਓ. ਵਲੋਂ ਮੀਟਿੰਗ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਝਾਂਡੀਆਂ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਸਕੂਲ 'ਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਬੱਚਿਆਂ ਦੇ ਮਾਪਿਆਂ ਤੇ ਨਵੀਂ ਚੁਣੀ ਪੰਚਾਇਤ ਅਤੇ ...

ਪੂਰੀ ਖ਼ਬਰ »

ਮਾ: ਪ੍ਰੇਮ ਸਿੰਘ ਸੰਗਤਪੁਰ ਨਾਲ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਪ੍ਰੇਮ ਸਿੰਘ ਸੰਗਤਪੁਰ ਦੇ ਪਿਤਾ ਅਤੇ ਜੀ.ਟੀ.ਯੂ. ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਗਤਪੁਰ ਦੇ ਦਾਦਾ ਰਤਨ ਸਿੰਘ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸ. ਗਿੱਲ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਚਰਚਾ ਵਿਚ ਰਿਹੈ ਹਰਮਿੰਦਰ ਨੂਰਪੁਰੀ ਦਾ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨੇ ਖਾ ਲਿਆ'

ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਨਾਮਵਰ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਦੜੋਲੀ ਸਮਾਗਮ ਦੌਰਾਨ ਗਾਇਆ ਨਸ਼ਿਆਂ 'ਤੇ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨਾ ਖਾ ਲਿਆ', ਪੰਡਾਲ ਵਿਚ ਬੈਠੇ ਦਰਸ਼ਕਾਂ ਵਿਚ ਚਰਚਾ ਦਾ ਵਿਸ਼ੇ ਬਣਿਆ ਰਿਹਾ | ਜਿਵੇਂ ਹੀ ਇਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 17 ਜਨਵਰੀ (ਐਮ. ਐਸ. ਚੱਕਲ)- ਪੰਜਾਬ ਪੈਨਸ਼ਨਰ ਐਸੋਸੀਏਸ਼ਨ ਸਰਕਲ ਰੋਪੜ ਦੀ ਮੀਟਿੰਗ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਕਿ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਯੂਨਿਟਾਂ ਵਿਚ ਛੋਟ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬਕਾਇਆ ਡੀ. ...

ਪੂਰੀ ਖ਼ਬਰ »

ਖਟਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਖਟਾਣਾ ਵਿਖੇ ਬਾਬਾ ਸਾਉਣ ਦਾਸ ਅਤੇ ਬਾਬਾ ਸ਼ਿਆਮ ਦਾਸ ਦੇ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਆਜ਼ਮਪੁਰ ਦੇ ਭਟੋਆ ਪਰਿਵਾਰ ਵਲੋਂ ਸੰਗਤਾਂ ਲਈ ਖੁੱਲ੍ਹਾ ਲੰਗਰ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਰੂਪਨਗਰ, 17 ਜਨਵਰੀ (ਐਮ.ਐਸ.ਚੱਕਲ)- ਆਲ ਇੰਡੀਆ ਪ੍ਰਾਵੀਡੈਂਟ ਫ਼ੰਡ (ਈ.ਪੀ.ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ਹੋਈ | ਮੀਟਿੰਗ ਵਿਚ ਸੇਵਾਮੁਕਤ ਪੀ.ਐਫ. ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਸੇਵਾ ਮੁਕਤ ਵਰਕਰਾਂ ਦਾ ਅਤੇ ਫੋਰੈਸਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦਾ ਰਿਕਾਰਡ ਈ.ਪੀ.ਐਫ. ਨੂੰ ਨਾ ਭੇਜਣ ਬਾਰੇ ਰੋਸ ਪਾਇਆ ਗਿਆ ਤੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮਿਤੀ 4 ਫਰਵਰੀ 2019 ਦਿਨ ਸੋਮਵਾਰ ਨੂੰ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਸੈਕਟਰ 38ਏ ਚੰਡੀਗੜ੍ਹ ਵਿਖੇ ਧਰਨਾ ਲਾਇਆ ਜਾਵੇਗਾ ਅਤੇ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ | ਇਸ ਤੋਂ ਬਾਅਦ ਫੋਰੈਸਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੈਨਸ਼ਨ ਨਾ ਲੱਗਣ ਸਬੰਧੀ ਮਿਲਿਆ ਜਾਵੇਗਾ | ਕੌਮੀ ਜਨ ਸਕੱਤਰ ਟਹਿਲ ਸਿੰਘ ਲੁਠੇੜੀ ਅਤੇ ਜੈਮਸ ਮਸੀਹ ਪੈੱ੍ਰਸ ਸਕੱਤਰ ਪੰਜਾਬ ਨੇ ਕਿਹਾ ਕਿ ਈ.ਪੀ.ਐਫ. ਮੁੱਖ ਦਫ਼ਤਰ ਚੰਡੀਗੜ੍ਹ ਨੇ ਸੁਪਰੀਮ ਕੋਰਟ ਦਾ ਫ਼ੈਸਲਾ ਨਾ ਲਾਗੂ ਕੀਤਾ ਤਾਂ 17 ਫਰਵਰੀ 2019 ਨੂੰ ਜਥੇਬੰਦੀ ਕੋਈ ਵੀ ਸਖ਼ਤ ਫ਼ੈਸਲਾ ਲੈ ਸਕਦੀ ਹੈ | ਇਸ ਮੌਕੇ ਨਿਰਮਲ ਸਿੰਘ ਰਾਮਪੁਰ, ਜਸਪਾਲ ਸਿੰਘ, ਗੁਰਦੇਵ ਸਿੰਘ, ਅਜਮੇਰ ਸਿੰਘ ਅਲੀਪੁਰ, ਹਰਜਿੰਦਰ ਸਿੰਘ, ਗੁਰਮੀਤ ਸਿੰਘ ਭੱਲੜੀ, ਤਰਲੋਚਨ ਸਿੰਘ ਫੂਲ, ਹੰਸਰਾਜ ਮੀਤ ਪ੍ਰਧਾਨ ਪੰਜਾਬ, ਜੈਮਸ ਮਸੀਹ ਪੈੱ੍ਰਸ ਸਕੱਤਰ ਪੰਜਾਬ, ਚੌਧਰੀ ਤੀਰਥ ਰਾਮ, ਮਲਕੀਤ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਮਲਿਕਪੁਰ, ਸੁੱਚਾ ਸਿੰਘ, ਪ੍ਰੇਮ ਭੱਟ, ਸੁਰਜੀਤ ਸਿੰਘ ਸੈਣੀ ਪ੍ਰਧਾਨ ਪੰਜਾਬ ਟੂਰਿਜ਼ਮ ਕਰਮਚਾਰੀ ਦਲ ਬੋਟ ਕਲੱਬ ਰੋਪੜ, ਰਜਿੰਦਰ ਸਿੰਘ, ਤਰਲੋਕ ਸਿੰਘ, ਗਿਆਨ ਸਿੰਘ ਲੋਂਗੀਆ ਵਿੱਤ ਸਕੱਤਰ ਪੰਜਾਬ ਰਿਟਾਇਰਡ ਪ੍ਰੋਜੈਕਟ ਅਫ਼ਸਰ ਫੋਰੈਸਟ ਕਾਰਪੋਰੇਸ਼ਨ, ਹੋਰ ਭਾਰੀ ਗਿਣਤੀ ਵਿਚ ਸੇਵਾ ਮੁਕਤ ਮੁਲਾਜ਼ਮ ਆਦਿ ਅਹੁਦੇਦਾਰ ਸ਼ਾਮਲ ਹੋਏ |
ਇਹ ਹਨ ਸੇਵਾਮੁਕਤ ਈ.ਪੀ.ਐਫ. ਵਰਕਰਾਂ ਦੀਆਂ ਮੰਗਾਂ
ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਨਾ ਕਰਨ ਬਾਰੇ, ਸੇਵਾ ਮੁਕਤ ਪੀ.ਐਫ. ਮੁਲਾਜ਼ਮਾਂ ਦੀ ਅਦਾਰਿਆਂ ਵੱਲੋਂ ਕਾਗ਼ਜ਼ਾਂ ਨੂੰ ਨਾ ਭਰਨ ਬਾਰੇ (ਦੇਰੀ ਕਰਨ ਬਾਰੇ), ਸੇਵਾ ਮੁਕਤ ਪੀ.ਐਫ. ਵਰਕਰਾਂ ਨੂੰ ਸਾਲ ਵਿਚ ਰਿਟਾਇਰ ਹੋਏ ਅਦਾਰੇ ਵੱਲੋਂ ਸਾਲ ਵਿਚ ਇਕ ਵਾਰ ਯਾਤਰਾ ਲਾਭ ਅਤੇ ਬਿਮਾਰ ਹੋਣ 'ਤੇ ਮੈਡੀਕਲ ਲਾਭ ਦੇਣ ਬਾਰੇ, ਪੀ.ਐਫ. ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਮੁਕਤ ਮੁਲਾਜ਼ਮਾਂ ਦੀ ਤਰ੍ਹਾਂ ਡੀ.ਏ. ਦੇਣ ਬਾਰੇ, ਸੀਨੀਅਰ ਸਿਟੀਜ਼ਨ ਹੋਣ ਦੇ ਨਾਤੇ ਰੇਲਵੇ ਦੀ ਤਰ੍ਹਾਂ ਅੱਧੀ ਟਿਕਟ ਬੱਸ ਯਾਤਰਾ ਤੇ ਵੀ ਦੇਣ ਬਾਰੇ, ਪੀ.ਐਫ. ਵਿਧਵਾਵਾਂ ਨੂੰ ਪੂਰੀ ਪੈਨਸ਼ਨ ਦੇਣ ਸਬੰਧੀ ਆਦਿ ਮੰਗਾਂ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਗ੍ਰਾਮ ਪੰਚਾਇਤ ਸਮਰੋਲੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਸਮਰੋਲੀ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪਿੰਡ ਵਿਚ ਸੀਚੇਵਾਲ ਮਾਡਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਵਾਉਣ ਵਿਚ ਸਹਿਯੋਗ ਦੀ ਮੰਗ ਕੀਤੀ ਹੈ | ਨੌਜਵਾਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸਾਈਕਲ ਰੈਲੀ 20 ਨੂੰ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਓਲਡ ਸਟੂਡੈਂਟ ਅੇੋਸੋਸੀਏਸ਼ਨ ਵਲੋਂ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ 20 ਜਨਵਰੀ ਨੂੰ ਨਸ਼ਿਆਂ ਵਿਰੁੱਧ ਸਾਈਕਲ ਰੈਲੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਸਪੋਰਟਸ ਕਲੱਬ ਵਲੋਂ ਇੱਕ ਰੋਜ਼ਾ ਕਬੱਡੀ ਤੇ ਐਥਲੈਟਿਕਸ ਟੂਰਨਾਮੈਂਟ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਪਿੰਡ ਤਖਤਗੜ੍ਹ ਦੇ ਸਵ: ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ ਡੀ.ਏ.ਵੀ. ਸਪੋਰਟਸ ਕਲੱਬ ਤਖਤਗੜ੍ਹ ਵੱਲੋਂ ਇੱਕ ਰੋਜ਼ਾ ਐਥਲੈਟਿਕਸ ਤੇ ਕਬੱਡੀ ਟੂਰਨਾਮੈਂਟ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਕਰਵਾਇਆ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ | ਆਰ.ਬੀ.ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਸਕੂਲ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਆਪਣਾ 50ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀ.ਐੱਡ. ਅਧਿਆਪਕ ਫ਼ਰੰਟ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ...

ਪੂਰੀ ਖ਼ਬਰ »

22 ਨੂੰ ਮਨਾਈ ਜਾਵੇਗੀ ਸੰਤ ਸੇਵਾ ਸਿੰਘ ਦੀ ਬਰਸੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਾਰ ਸੇਵਾ ਮੁਖੀ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ 22 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਜਿਸ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਸੰਤ ਬਾਬਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੁਖਸਾਲ, 17 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਸੱਭਿਆਚਾਰਕ ਪੋ੍ਰਗਰਾਮ, ਸਕਿੱਟਾਂ, ਗਿੱਧਾ-ਭੰਗੜਾ ਤੇ ਕੋਰਿਓਗ੍ਰਾਫੀ ਆਦਿ ਦੀ ਸਫ਼ਲ ਪੇਸ਼ਕਾਰੀ ਕਰਕੇ ਖ਼ੂਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਜਾਂਚ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਈ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਬਾਅਦ ਵਿਚ ਬੀ. ਪੀ. ਈ. ਓ. ਦਫ਼ਤਰ ਨੂਰਪੁਰ ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਮਾਤਾ ਅਜੀਤ ਕੌਰ ਦੀ ਯਾਦ 'ਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 20 ਨੂੰ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਾਤਾ ਅਜੀਤ ਕੌਰ ਦੀ ਸਾਲਾਨਾ ਯਾਦ 'ਚ ਗੁ: ਮਾਤਾ ਅਜੀਤ ਕੌਰ ਪਿੰਡ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਜਨਵਰੀ ਨੂੰ ਇਲਾਕਾ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬਹੁਤ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਅਮਰਜੀਤ ਸਿੰਘ ਸੰਦੋਆ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਘਰ-ਘਰ ਰੁਜ਼ਗਾਰ ਤੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਦਿਖਾ ਕੇ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX