ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਬੀਤੇ ਦਿਨ ਪਿੰਡ ਖੁਆਸਪੁਰਾ ਦੀ ਇੱਕ ਮਹਿਲਾ ਨੀਲਮ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪੋਸਟਮਾਰਟਮ ਤੋਂ ਬਾਅਦ ਪਿੰਡ ਖੁਆਸਪੁਰਾ ਦੇ ਸ਼ਮਸ਼ਾਨਘਾਟ ਨੂੰ ਲਿਜਾਂਦਿਆਂ ਪਰਿਵਾਰ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ, ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਵਿਚ 75 ਫ਼ੀਸਦੀ ਕਟੌਤੀ ਕਰਨ ਅਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ...
ਮੋਰਿੰਡਾ, 17 ਜਨਵਰੀ (ਕੰਗ)- ਵਰਲਡ ਸਿੱਖ ਮਿਸ਼ਨ ਦੀ ਇਕੱਤਰਤਾ ਮੋਰਿੰਡਾ ਵਿਖੇ ਨਰਿੰਦਰ ਸਿੰਘ ਅਰਨੌਲੀ ਦੀ ਪ੍ਰਧਾਨਗੀ ਹੇਠ ਹੋਈ | ਮਿਸ਼ਨ ਦੇ ਸਕੱਤਰ ਜਨਰਲ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਦੇ ਕਤਲ ਮਾਮਲੇ ਵਿਚ ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਐਲਾਨ ਵਿਚ ਪਾਰਟੀ ਦੇ ਅਣਥੱਕ ਵਰਕਰ ਮੋਹਨ ਸਿੰਘ ਕੈਂਥ ਨੂੰ ...
ੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਸਿੰਚਾਈ ਲਈ ਲਗਾਏ ਗਏ 13 ਟਿਊਬਵੈੱਲਾਂ ਨੂੰ ਕੰਪਨੀ ਵਲੋਂ ਤਾਲੇ ਲਗਾ ਦਿੱਤੇ ਗਏ ਹਨ ਜਿਸ ਕਾਰਨ ਕਣਕ ਦੀ ਸਿੰਚਾਈ ਮੌਕੇ ਕਿਸਾਨਾਂ ਦੀਆਂ ਵੱਧ ਰਹੀਆਂ ਹਨ | ਮਿਲੀ ਜਾਣਕਾਰੀ ...
ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵੱਲੋਂ ਤਿੰਨ ਦਿਨਾਂ ਮਾਘੀ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਓਪਨ ਕਲੱਬ ਦੇ ਮੁਕਾਬਲੇ 'ਚ ਸਮਾਣਾ ਖ਼ੁਰਦ ਦੀ ਕਬੱਡੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾ ਕੇ ਪਹਿਲੇ ਇਨਾਮ ...
ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵੱਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 19 ਜਨਵਰੀ ਨੂੰ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਲੋਦੀਪੁਰ ਅਤੇ ਹੋਰ ਲਾਗਲੇ ਇਲਾਕਿਆਂ ਦੀ ਸਹੂਲਤ ਲਈ ਬਣਨ ਵਾਲੇ ਜ਼ਮੀਨਦੋਜ਼ ਰਸਤੇ ਦਾ ਕੰਮ ਸ਼ੁਰੂ ਨਾਲ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ ਪੈਦਾ ਹੰੁਦਾ ਜਾ ਰਿਹਾ ਹੈ ...
ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਜੀਤ ਸਿੰਘ ਨੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਨਾਹਰ ਸਿੰਘ ਨਿਵਾਸੀ ਪਿੰਡ ਡਾਢੇ ਜ਼ਿਲ੍ਹਾ ਬਠਿੰਡਾ ਜਿਸ ਉੱਤੇ ਆਰਬਿਟ ਏਵੀਏਸ਼ਨ ਪ੍ਰਾ. ਲਿਮ. ਕੰਪਨੀ ਵਲੋਂ ਕਰੀਬ 2 ਕਰੋੜ ਦੀ ਧੋਖਾਧੜੀ ਦਾ ...
ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ, ਐਮ. ਐਸ. ਚੱਕਲ)- ਕੌਮੀ ਰਾਜ ਮਾਰਗ ਅਥਾਰਟੀ ਅਧੀਨ ਬੀ. ਐਸ. ਸੀ. ਸੀ. ਐਾਡ ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜ਼ਿਮੀਂਦਾਰਾ ਟੋਲ ਪਲਾਜ਼ਾ ਨੇ 35 ਸੁਰੱਖਿਆ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਜੋ ਸਕਿਉਰਿਟੀ ਕੰਪਨੀ ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੀ. ਐਸ. ਈ. ਬੀ. ਇੰਪਲਾਇਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਵੀਜ਼ਨ ਦੇ ਸਮੂਹ ...
ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖਟਾਣਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿਚ ...
ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸੂਬੇ ਦੇ ਵਿਕਾਸ 'ਚ ਖੜੋਤ, ਮੁਲਾਜ਼ਮਾਂ 'ਚ ਗ਼ੁੱਸਾ ਤੇ ਕਿਸਾਨੀ ਦੇ ਧੰਦੇ ਦੀ ਹੋ ਰਹੀ ਦੁਰਦਸ਼ਾ ਤੋਂ ਸਾਫ਼ ਜਾਪਦਾ ਹੈ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਾਪ ਕੇ ਪਛਤਾ ਰਹੀ ਹੈ ...
ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਿਹਤ ਵਿਭਾਗ ਨੂਰਪੁਰ ਬੇਦੀ ਦੀ ਟੀਮ ਵਲੋਂ ਇਲਾਕੇ ਦੇ ਪਿੰਡਾਂ ਝਾਂਡੀਆਂ, ਖੱਡ ਰਾਜਗਿਰੀ, ਬੈਂਸਾਂ ਆਦਿ ਵਿਖੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਗਏ ਜਿਸ ਵਿਚ ...
ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਝਾਂਡੀਆਂ ਕਲਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਸਕੂਲ 'ਚ ਵੱਧ ਤੋਂ ਵੱਧ ਦਾਖ਼ਲਾ ਵਧਾਉਣ ਦੇ ਮੰਤਵ ਨਾਲ ਬੱਚਿਆਂ ਦੇ ਮਾਪਿਆਂ ਤੇ ਨਵੀਂ ਚੁਣੀ ਪੰਚਾਇਤ ਅਤੇ ...
ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਪ੍ਰੇਮ ਸਿੰਘ ਸੰਗਤਪੁਰ ਦੇ ਪਿਤਾ ਅਤੇ ਜੀ.ਟੀ.ਯੂ. ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਗਤਪੁਰ ਦੇ ਦਾਦਾ ਰਤਨ ਸਿੰਘ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਸ. ਗਿੱਲ ਦੇ ਪਰਿਵਾਰ ਨਾਲ ਦੁੱਖ ...
ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਨਾਮਵਰ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਦੜੋਲੀ ਸਮਾਗਮ ਦੌਰਾਨ ਗਾਇਆ ਨਸ਼ਿਆਂ 'ਤੇ ਗੀਤ 'ਗੋਰਾ ਚਿੱਟਾ ਗੱਭਰੂ ਚਿੱਟੇ ਨਾ ਖਾ ਲਿਆ', ਪੰਡਾਲ ਵਿਚ ਬੈਠੇ ਦਰਸ਼ਕਾਂ ਵਿਚ ਚਰਚਾ ਦਾ ਵਿਸ਼ੇ ਬਣਿਆ ਰਿਹਾ | ਜਿਵੇਂ ਹੀ ਇਸ ਕਲਾਕਾਰ ਨੇ ਗੀਤ ਨੂੰ ਗਾਉਣਾ ਸ਼ੁਰੂ ਕੀਤਾ ਪੰਡਾਲ ਵਿਚ ਸੰਨਾਟਾ ਛਾ ਗਿਆ | ਅੱਜ ਦੀ ਨੌਜਵਾਨ ਪੀੜ੍ਹੀ 'ਤੇ ਗਾਏ ਇਸ ਗੀਤ ਦੀ ਸਮਾਪਤੀ 'ਤੇ ਦਰਸ਼ਕਾਂ ਨੇ ਤਾੜੀਆਂ ਦੀ ਝੜੀ ਲਗਾ ਦਿੱਤੀ | ਲੋਕਾਂ ਦਾ ਮੰਨਣਾ ਸੀ ਕਿ ਇਹ ਗੀਤ ਅੱਜ ਦੇ ਹਾਲਾਤ ਦੀ ਸਚਾਈ ਬਿਆਨ ਕਰਦਾ ਹੈ | ਜੇਕਰ ਹਰ ਕਲਾਕਾਰ ਸਮਾਜ ਪ੍ਰਤੀ ਬਣਦੀ ਇਸ ਜ਼ਿੰਮੇਵਾਰੀ ਨੂੰ ਇਸ ਤਰ੍ਹਾਂ ਨਾਲ ਨਿਭਾਏ ਤਾਂ ਸਮਾਜ ਦਾ ਵੱਡਾ ਸੁਧਾਰ ਹੋ ਸਕਦਾ ਹੈ | ਸਮਾਗਮ ਦੌਰਾਨ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਗਾਇਕ ਹਰਮਿੰਦਰ ਨੂਰਪੁਰੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ |
ਰੂਪਨਗਰ, 17 ਜਨਵਰੀ (ਐਮ. ਐਸ. ਚੱਕਲ)- ਪੰਜਾਬ ਪੈਨਸ਼ਨਰ ਐਸੋਸੀਏਸ਼ਨ ਸਰਕਲ ਰੋਪੜ ਦੀ ਮੀਟਿੰਗ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਕਿ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਯੂਨਿਟਾਂ ਵਿਚ ਛੋਟ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬਕਾਇਆ ਡੀ. ...
ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਖਟਾਣਾ ਵਿਖੇ ਬਾਬਾ ਸਾਉਣ ਦਾਸ ਅਤੇ ਬਾਬਾ ਸ਼ਿਆਮ ਦਾਸ ਦੇ ਅਸਥਾਨ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਆਜ਼ਮਪੁਰ ਦੇ ਭਟੋਆ ਪਰਿਵਾਰ ਵਲੋਂ ਸੰਗਤਾਂ ਲਈ ਖੁੱਲ੍ਹਾ ਲੰਗਰ ...
ਰੂਪਨਗਰ, 17 ਜਨਵਰੀ (ਐਮ.ਐਸ.ਚੱਕਲ)- ਆਲ ਇੰਡੀਆ ਪ੍ਰਾਵੀਡੈਂਟ ਫ਼ੰਡ (ਈ.ਪੀ.ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ਹੋਈ | ...
ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਸਮਰੋਲੀ ਦੀ ਗਰਾਮ ਪੰਚਾਇਤ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪਿੰਡ ਵਿਚ ਸੀਚੇਵਾਲ ਮਾਡਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਵਾਉਣ ਵਿਚ ਸਹਿਯੋਗ ਦੀ ਮੰਗ ਕੀਤੀ ਹੈ | ਨੌਜਵਾਨ ...
ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਅਤੇ ਓਲਡ ਸਟੂਡੈਂਟ ਅੇੋਸੋਸੀਏਸ਼ਨ ਵਲੋਂ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ 20 ਜਨਵਰੀ ਨੂੰ ਨਸ਼ਿਆਂ ਵਿਰੁੱਧ ਸਾਈਕਲ ਰੈਲੀ ...
ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)- ਪਿੰਡ ਤਖਤਗੜ੍ਹ ਦੇ ਸਵ: ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ ਡੀ.ਏ.ਵੀ. ਸਪੋਰਟਸ ਕਲੱਬ ਤਖਤਗੜ੍ਹ ਵੱਲੋਂ ਇੱਕ ਰੋਜ਼ਾ ਐਥਲੈਟਿਕਸ ਤੇ ਕਬੱਡੀ ਟੂਰਨਾਮੈਂਟ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਕਰਵਾਇਆ ...
ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ | ਆਰ.ਬੀ.ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ. ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਆਪਣਾ 50ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀ.ਐੱਡ. ਅਧਿਆਪਕ ਫ਼ਰੰਟ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਲੋਦੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਾਰ ਸੇਵਾ ਮੁਖੀ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ 22 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਜਿਸ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਸੰਤ ਬਾਬਾ ...
ਸੁਖਸਾਲ, 17 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਸੱਭਿਆਚਾਰਕ ਪੋ੍ਰਗਰਾਮ, ਸਕਿੱਟਾਂ, ਗਿੱਧਾ-ਭੰਗੜਾ ਤੇ ਕੋਰਿਓਗ੍ਰਾਫੀ ਆਦਿ ਦੀ ਸਫ਼ਲ ਪੇਸ਼ਕਾਰੀ ਕਰਕੇ ਖ਼ੂਬ ...
ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਦਿਨੇਸ਼ ਕੁਮਾਰ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਕਈ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਬਾਅਦ ਵਿਚ ਬੀ. ਪੀ. ਈ. ਓ. ਦਫ਼ਤਰ ਨੂਰਪੁਰ ...
ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...
ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮਾਤਾ ਅਜੀਤ ਕੌਰ ਦੀ ਸਾਲਾਨਾ ਯਾਦ 'ਚ ਗੁ: ਮਾਤਾ ਅਜੀਤ ਕੌਰ ਪਿੰਡ ਅਗੰਮਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਜਨਵਰੀ ਨੂੰ ਇਲਾਕਾ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ...
ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਘਰ-ਘਰ ਰੁਜ਼ਗਾਰ ਤੇ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਦਿਖਾ ਕੇ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX