ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  13 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  43 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  59 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਪੰਚਾਇਤਾਂ ਆਪਣੇ ਫ਼ਰਜ਼ਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ: ਡਿਪਟੀ ਕਮਿਸ਼ਨਰ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ ਜ਼ਿਲੇ੍ਹ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਕੰਮਾਂ ਅਤੇ ਵੱਖ ਵੱਖ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਆਦਿ ਬਾਰੇ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਐਨ. ਐਸ. ਐਸ. ਦਾ ਇਕ ਰੋਜ਼ਾ ਕੈਂਪ ਲਗਾਇਆ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਨੀਲਮ ਚੌਧਰੀ ਦੀ ਅਗਵਾਈ 'ਚ ਯੂਨਿਟ ਇਕ ਲੈਕਚਰਾਰ ਊਸ਼ਾ ਕੌਸ਼ਲ ਤੇ ਯੂਨਿਟ ਦੋ ਲੈਕਚਰਾਰ ...

ਪੂਰੀ ਖ਼ਬਰ »

ਸੁਆਮੀ ਵਿਵੇਕਾਨੰਦ ਸੁਸਾਇਟੀ ਦੀ ਮੀਟਿੰਗ

ਗੋਲੇਵਾਲਾ, 17 ਜਨਵਰੀ (ਅਮਰਜੀਤ ਬਰਾੜ)-ਸੁਆਮੀ ਵਿਵੇਕਾਨੰਦ ਵੈਲਫੇਅਰ ਸੁਸਾਇਟੀ ਰਜਿ: ਗੋਲੇਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਅਧਿਆਪਕ ਵਿਨੋਦ ਕੁਮਾਰ ਵਲੋਂ ਵਿਦਿਆਰਥੀਆਂ ਦੀਆਂ ਵਿਦਿਅਕ, ਸਾਹਿਤਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਤਿੰਨ ਨੌਜਵਾਨ ਬਰੀ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਸਥਾਨਕ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਆਪਣੇ ਇਕ ਇਕ ਫ਼ੈਸਲੇ ਵਿਚ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ਾਂ ਵਿਚ ਘਿਰੇ ਤਿੰਨ ਨੌਜਵਾਨਾਂ ਨੂੰ ਬਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | 22 ਮਾਰਚ 2017 ਨੂੰ ਸਦਰ ਪੁਲਿਸ ...

ਪੂਰੀ ਖ਼ਬਰ »

ਮਗਸੀਪਾ ਨੇ ਕੋਟਕਪੂਰਾ ਸਬ-ਡਵੀਜ਼ਨ ਵਿਖੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਬਠਿੰਡਾ ਵਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਤੇ ਟਰੇਨਿੰਗ ਵਿਭਾਗ (ਡੀ. ਓ. ਪੀ. ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਦਾਜ ਦੇ ਲੋਭੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਦਾਜ ਲੋਭੀ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਮਜੀਤ ਕੌਰ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਕੁਲਵੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦੇ ਫ਼ੈਸਲੇ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਿਖ਼ਲਾਫ਼ ਚੱਲ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਕਾਰ ਵਲੋਂ ਐੱਸ.ਐੱਸ. ਰਮਸਾ ਅਧਿਆਪਕ ਯੂਨੀਅਨ ਦੇ ਪੰਜਾਬ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਹਰਜੀਤ ਜੀਦਾ ਅਤੇ ਹਰਦੀਪ ਟੋਡਰਪੁਰ ਸਮੇਤ ਪੰਜ ...

ਪੂਰੀ ਖ਼ਬਰ »

ਆਵਾਜਾਈ ਦੀਆਂ ਸਮੱਸਿਆਵਾਂ ਤੋਂ ਖਹਿੜਾ ਨਹੀਂ ਛੁੱਟ ਰਿਹਾ ਕੋਟਕਪੂਰੇ ਦੇ ਲੋਕਾਂ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਹਮੇਸ਼ਾ ਆਵਾਜਾਈ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ | ਪਿਛਲੇ ਕੁਝ ਸਮੇਂ ਤੋਂ ਸ਼ੁਰੂ ਹੋਇਆ ਫ਼ਰੀਦਕੋਟ ਸੜਕ 'ਤੇ ਰੇਲਵੇ ਪੁਲ ਦਾ ਨਿਰਮਾਣ ਅਜੇ ਤੱਕ ਕਿਸੇ ਤਣ ਪੱਤਣ ਨਹੀਂ ਲੱਗ ...

ਪੂਰੀ ਖ਼ਬਰ »

ਮੁਹੱਲਾ ਸੁਰਗਾਪੁਰੀ ਦੇ ਸਰਕਾਰੀ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਮੁਹੱਲਾ ਸੁਰਗਾਪੁਰੀ ਕੋਟਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਧਰਮਵੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਫ਼ਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭੂਸ਼ਨ ਮਿੱਤਲ, ਗੁਰਦਿਆਲ ਸਿੰਘ ਗੋਗਾ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਪਿ੍ੰਸੀਪਲ ਤੇਜਿੰਦਰ ਸਿੰਘ ਕੋਹਾਰਵਾਲਾ ਸ਼ਾਮਿਲ ਹੋਏ | ਸਕੂਲ ਮੁਖੀ ਕਾਂਤਾ ਰਾਣੀ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਲੈਕਚਰਾਰ ਨਾਨਕ ਸਿੰਘ ਅਤੇ ਜਗਸੀਰ ਸਿੰਘ ਮੁੱਖ ਅਧਿਆਪਕ ਲਾਲੇਆਣਾ, ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਦੀ ਟੀਮ, ਸਮੂਹ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ-ਪਿਤਾ ਨੇ ਭਰਵੀਂ ਸ਼ਮੂਲੀਅਤ ਕੀਤੀ | ਉਨ੍ਹਾਂ ਦੱਸਿਆ ਕਿ ਸਟਾਫ਼ ਦੀ ਮਿਹਨਤ ਸਦਕਾ ਨਿੱਜੀ ਸਕੂਲਾਂ ਦੇ 26 ਵਿਦਿਆਰਥੀ ਇਸ ਸਾਲ ਦਾਖ਼ਲ ਹੋ ਚੁੱਕੇ ਹਨ, ਜਦਕਿ ਪ੍ਰੀ-ਪ੍ਰਾਇਮਰੀ 'ਚ 53 ਬੱਚਿਆਂ ਨੇ ਦਾਖ਼ਲਾ ਲਿਆ | ਈ.ਟੀ.ਟੀ ਅਧਿਆਪਕ ਨਰੇਸ਼ ਕੁਮਾਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜ਼ਿਕਰ ਕੀਤਾ | ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਕੋਰੀਓਗ੍ਰਾਫੀ, ਗੀਤ, ਸੰਗੀਤ, ਚੁਟਕਲੇ ਅਤੇ ਗੀਤਾਂ ਦੁਆਰਾ ਸਭਨਾਂ ਦਾ ਖ਼ੂਬ ਮਨੋਰੰਜਨ ਕੀਤਾ | ਅੰਤ 'ਚ ਧਰਮਵੀਰ ਸਿੰਘ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਬੱਚਿਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਂਦਿਆਂ ਕਿਹਾ ਕਿ ਅਧਿਆਪਕਾਂ-ਮਾਪਿਆਂ ਅਤੇ ਵੱਡਿਆਂ ਦਾ ਸਤਿਕਾਰ ਕਰਨ ਵਾਲੇ ਬੱਚੇ ਹਮੇਸ਼ਾ ਬੁਲੰਦੀਆਂ ਛੂੰਹਦੇ ਹਨ | ਸਟੇਜ਼ ਸੰਚਾਲਨ ਅਧਿਆਪਕ ਰੇਖਾ ਗਰਗ ਨੇ ਕੀਤਾ | ਇਸ ਮੌਕੇ ਧਰਮਪਾਲ, ਦੀਪਕ, ਕੁਮਾਰ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਵਾਸੀ ਭਾਰਤੀਆਂ ਵਲੋਂ ਬੱਚਿਆਂ ਦੀ ਬਿਹਤਰੀ ਲਈ 30 ਹਜ਼ਾਰ ਰੁਪਏ ਦੀ ਮੱਦਦ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਸਿਵੀਆਂ ਦੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ, ਟਾਈਆਂ, ਬੈੱਲਟਾਂ ਦੇਣ ਵਾਸਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਨਿਵਾਸੀਆਂ ਨੇ ਅੱਗੇ ਆਉਂਦਿਆਂ ਸਰਦੀ ਦੇ ਮੌਸਮ ਨੂੰ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪਿ੍ੰਸੀਪਲ ਸਤਨਾਮ ਸਿੰਘ ਦੀ ਸਰਪ੍ਰਸਤੀ ਅਧੀਨ ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਵਲੋਂ ਕਾਲਜ ਦੇ ਚਾਰ ਰੈੱਡ ਰਿਬਨ ਕਲੱਬਾਂ, ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਸਾਦਿਕ, 17 ਜਨਵਰੀ (ਆਰ.ਐਸ.ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸਰਕਾਰੀ ਰਸਤੇ 'ਤੇ 13 ਸਾਲਾਂ ਤੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਹਟਾਇਆ

ਕੋਟਕਪੂਰਾ, 17 ਜਨਵਰੀ (ਮੇਘਰਾਜ, ਮੋਹਰ ਗਿੱਲ)-ਅੱਜ ਕੋਟਕਪੂਰਾ ਜੈਤੋ ਸੜਕ 'ਤੇ ਸੂਏ ਦੇ ਪੁਲ਼ ਤੋਂ ਰੇਲਵੇ ਲਾਈਨ ਤੱਕ ਕਰੀਬ ਪੌਣਾ ਕਿਲੋਮੀਟਰ ਰਸਤੇ 'ਤੇ ਕੁਝ ਕਿਸਾਨਾਂ ਵਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਪ੍ਰਸ਼ਾਸਨ ਵਲੋਂ ਹਟਾਇਆ ਗਿਆ | ਤਹਿਸੀਲਦਾਰ ਕੋਟਕਪੂਰਾ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ ਵਿਖੇ ਰਾਸ਼ਟਰੀ ਦਿਵਸ ਮਨਾਇਆ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਅਤੇ ਦਰਸ਼ਨ ਸਿੰਘ ਪਿ੍ੰਸੀਪਲ ਦੀ ਅਗਵਾਈ ਹੇਠ ਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ ਵਿਖੇ 'ਭਾਸ਼ਣ' ਮੁਕਾਬਲਿਆਂ 'ਚ ਜੇਤੂ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 17 ਜਨਵਰੀ (ਮੇਘਰਾਜ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ ਵਿਖੇ ਬੱਚਿਆਂ ਵਿਚ ਭਾਸ਼ਣ ਦੇਣ ਦੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX