ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  17 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  29 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  41 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  57 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 minute ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  37 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਪੰਜਾਬ / ਜਨਰਲ

ਛੱਤਬੀੜ ਚਿੜੀਆ ਘਰ ਦੀ ਦਿੱਖ ਬਦਲਣ ਲਈ 7.90 ਕਰੋੜ ਖ਼ਰਚੇ-ਸਿੱਧੂ

ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਹੈਰੀਟੇਜ ਐਾਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਵਧਾਉਣ ਲਈ ਛੱਤਬੀੜ ਚਿੜੀਆਘਰ ਵਿਖੇ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਖਾੜਕੂ ਨਰਾਇਣ ਸਿੰਘ ਚੌੜਾ ਸਬੂਤਾਂ ਦੀ ਘਾਟ ਕਾਰਨ ਬਰੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸੁਰਿੰਦਰਪਾਲ ਕੌਰ ਨੇ ਅੱਜ ਖਾੜਕੂ ਨਰਾਇਣ ਸਿੰਘ ਚੌੜਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ | ਦੱਸਣਯੋਗ ਹੈ ਕਿ ਸਾਲ 2013 ਵਿਚ ਕੁਰਾਲੀ ਪੁਲਿਸ ਵਲੋਂ ਨਰਾਇਣ ਸਿੰਘ ਚੌੜਾ ...

ਪੂਰੀ ਖ਼ਬਰ »

ਦੁਆਬਾ ਦੇ ਵਿਧਾਇਕਾਂ ਵਲੋਂ ਅਫ਼ਸਰਸ਼ਾਹੀ ਦੀ ਤਿੱਖੀ ਨੁਕਤਾਚੀਨੀ

ਚੰਡੀਗੜ੍ਹ, 17 ਜਨਵਰੀ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਤੋਂ ਪਹਿਲਾਂ ਪਾਰਟੀ ਵਿਧਾਇਕਾਂ ਨਾਲ ਵਿਚਾਰ ਵਟਾਂਦਰਿਆਂ ਦੇ ਪ੍ਰੋਗਰਾਮ ਹੇਠ ਅੱਜ ਦੁਆਬੇ ਦੇ ਵਿਧਾਇਕਾਂ ਨਾਲ ਕੀਤੀ ਗਈ ਬੈਠਕ ਦੌਰਾਨ ...

ਪੂਰੀ ਖ਼ਬਰ »

ਸੁਖਬੀਰ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 6 ਨਵੇਂ ਮੈਬਰਾਂ ਦੀ ਨਿਯੁਕਤੀ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪਾਰਟੀ ਦੇ ਯੂਥ ਵਿੰਗ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 6 ਨਵੇਂ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ¢ ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਅਹੁਦੇਦਾਰ ਥਾਪਦਿਆਂ ...

ਪੂਰੀ ਖ਼ਬਰ »

ਜੇਜੋਂ ਦੋਆਬਾ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰੇਲ ਗੱਡੀ ਸ਼ੁਰੂ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਨਵਾਂਸ਼ਹਿਰ ਵਿਖੇ ਜੇਜੋਂ ਤੋਂ ਸ੍ਰੀ ਅੰਮਿ੍ਤਸਰ ਲਈ ਸ਼ੁਰੂ ਹੋਈ ਰੇਲ ਗੱਡੀ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ 2 ਦੀ ਮੌਤ

ਖਮਾਣੋਂ, 17 ਜਨਵਰੀ (ਮਨਮੋਹਣ ਸਿੰਘ ਕਲੇਰ)- ਤਹਿਸੀਲ ਖਮਾਣੋਂ ਦੇ ਪਿੰਡ ਰਤਨਗੜ੍ਹ (ਰੱਤੋਂ) ਦੀ ਮਹਿਲਾ ਸਰਬਜੀਤ ਕੌਰ (55) ਜਿਹੜੀ ਕਿ ਪਿਛਲੇ ਕਈ ਦਿਨਾਂ ਤੋਂ ਸਵਾਈਨ ਫਲੂ ਨਾਮਕ ਬਿਮਾਰੀ ਤੋਂ ਪੀੜਤ ਸੀ ਦੀ ਅੱਜ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ...

ਪੂਰੀ ਖ਼ਬਰ »

...ਜਦੋਂ ਵਿਧਾਇਕ ਲਾਡੀ, ਰਾਜ ਸਭਾ ਮੈਂਬਰ ਬਾਜਵਾ ਨੂੰ ਚੰਦ ਮਹੀਨਿਆਂ 'ਚ ਮੁੱਖ ਮੰਤਰੀ ਬਣਾਉਣ ਦੀ ਅਰਦਾਸ ਕਰ ਗਏ

ਘੁਮਾਣ, 17 ਜਨਵਰੀ (ਅਜੀਤ ਬਿਊਰੋ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਕਰਵਾਏ ਜਾ ਰਹੇ 41ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੇ ਤੀਸਰੇ ਦਿਨ ਹੋਏ ਪ੍ਰੋਗਰਾਮ 'ਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 4 ਏਕੜ 'ਚ ਲਗਾਇਆ ਜਾ ਰਿਹੈ ਅਮਰੂਦਾਂ ਦਾ ਬਾਗ਼

ਸੁਰਿੰਦਰ ਕੋਛੜ ਅੰਮਿ੍ਤਸਰ, 17 ਜਨਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਪਹੁੰਚਣ ਵਾਲੀ ਸੰਗਤ ਨੂੰ 'ਬਾਬਾ ਨਾਨਕ ਦੇ ਬਾਗ਼' ਦੇ ਫਲ ਪ੍ਰਸਾਦਿ ਵਜੋਂ ਭੇਟ ਕਰਨ ਹਿਤ ਅਮਰੂਦਾਂ ਦਾ ਬਾਗ਼ ਲਗਾਏ ਜਾਣ ਦੀਆਂ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 1 ਫਰਵਰੀ ਤੱਕ ਮੁਲਤਵੀ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ ਅਦਾਲਤ ਵਲੋਂ 1 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਵਿਜੀਲੈਂਸ ਬਿਊਰੋ ਵਲੋਂ ਅਦਾਲਤ ਵਿਚ ਮਾਮਲਾ ਰੱਦ ਕਰਨ ਦੀ ਦਿੱਤੀ ਦਰਖ਼ਾਸਤ ਦੇ ਵਿਰੋਧ 'ਚ ਸਾਬਕਾ ...

ਪੂਰੀ ਖ਼ਬਰ »

ਜੀ. ਐਸ. ਟੀ. ਚੋਰੀ ਵਾਲੇ 1 ਕਰੋੜ ਦੇ ਹੀਰਿਆਂ ਸਮੇਤ 6 ਲੱਖ ਦੇ ਸੋਨੇ ਦੇ ਗਹਿਣੇ ਬਰਾਮਦ

ਜਲੰਧਰ, 17 ਜਨਵਰੀ (ਸ਼ਿਵ)- ਜੀ. ਐਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੇ ਕਾਰਵਾਈ ਕਰਦੇ ਹੋਏ ਲੁਧਿਆਣਾ ਹਾਈਵੇ ਤੋਂ ਕਰ ਚੋਰੀ ਵਾਲੇ 1 ਕਰੋੜ ਦੇ ਹੀਰੇ ਫੜੇ ਹਨ ਜਦਕਿ ਇਸ ਦੇ ਨਾਲ ਹੀ ਕਰੀਬ 6 ਲੱਖ ਰੁਪਏ ਦੀ ਮੁੱਲ ਵਾਲੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ | ਚੋਰੀ ਵਾਲੇ ...

ਪੂਰੀ ਖ਼ਬਰ »

ਪਾਕਿ ਸਿੱਖਾਂ ਨੇ ਇਕ ਮਹੀਨੇ 'ਚ ਤਿੰਨ ਵਾਰ ਮਨਾਇਆ ਗੁਰਪੁਰਬ

ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਡੇਹਰਕੀ ਸ਼ਹਿਰ ਦੇ ਗੁਰਦੁਆਰਾ ਬਾਬਾ ਨਾਨਕ ਸ਼ਾਹ 'ਚ ਗੁਰਦੁਆਰਾ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਸਾਂਝੇ ਤੌਰ 'ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸਵੇਰੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਜਾਰੀ 'ਯਾਦਗਾਰੀ ਸਿੱਕੇ' ਪ੍ਰਾਪਤ ਕਰਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ

ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ 'ਚ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਏ ਗਏ ਸ਼ੁੱਧ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕਿਆਂ ਪ੍ਰਤੀ ਸੰਗਤਾਂ 'ਚ ਭਾਰੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਸੰਗੀਤ ਵਿਭਾਗ ਦੀ ਅਧਿਆਪਕ ਨੇ ਲਗਾਏ ਐਡਹਾਕ ਸਹਾਇਕ ਪ੍ਰੋਫ਼ੈਸਰ ਦੇ ਿਖ਼ਲਾਫ਼ ਜ਼ਿਣਸੀ ਛੇੜਖਾਨੀ ਦੇ ਦੋਸ਼

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਇਕ ਸਾਲ ਤੋਂ ਵਿਵਾਦਾਂ 'ਚ ਘਿਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ 'ਚ ਇਕ ਹੋਰ ਵਿਵਾਦ ਪੈਦਾ ਹੋ ਗਿਆ | ਜੀ. ਐਨ. ਡੀ. ਯੂ. ਦੇ ਸੰਗੀਤ ਵਿਭਾਗ ਤਾਇਨਾਤ ਇਕ ਮਹਿਲਾ ਅਧਿਆਪਕ ਨੇ ਵਿਭਾਗ 'ਚ ਹੀ ਐਡਹਾਕ ...

ਪੂਰੀ ਖ਼ਬਰ »

ਉੜੀਸਾ ਵਿਖੇ ਨਗਰ ਕੀਰਤਨ ਤੇ ਗੁਰਮਤਿ ਸਮਾਗਮ 19 ਤੋਂ

ਅੰਮਿ੍ਤਸਰ, 17 ਜਨਵਰੀ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਅਗਵਾਈ 'ਚ ਕਾਰਜਸ਼ੀਲ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਸੂਬਿਆਂ 'ਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19-20 ਜਨਵਰੀ ਨੂੰ ...

ਪੂਰੀ ਖ਼ਬਰ »

ਸੁਖਬੀਰ ਦੀ 22 ਨੂੰ ਨੌਰੰਗਾਬਾਦ ਮੀਟਿੰਗ ਦੀਆਂ ਤਿਆਰੀਆਂ ਸ਼ੁਰੂ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਪੰਜਾਬ 'ਚ ਹਲਕਾ ਵਾਰ ਰੱਖੀਆਂ ਪ੍ਰਮੁੱਖ ਵਰਕਰ ਮੀਟਿੰਗਾਂ ਤਹਿਤ ਤਰਨ ਤਾਰਨ ਜਿਲ੍ਹੇ ਦੇ ਹਲਕੇ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਕੀਤੀ ਜਾਣ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਲੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਪੰਜਾਬ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ 2012 'ਚ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਆਗੂ ਰਾਜਵਿੰਦਰ ਸਿੰਘ ਲੱਕੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਪੁਲਿਸ ਮੁਖੀ ਦੇ ਸੇਵਾ ਕਾਲ 'ਚ ਵਾਧਾ ਗੈਰ-ਸੰਵਿਧਾਨਕ-ਖਹਿਰਾ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ ਕੇਂਦਰ ਸਰਕਾਰ ਵਲੋਂ ਇਕ ਸਾਲ ਦੇ ਕੀਤੇ ਵਾਧੇ ਨੂੰ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਮੁੱਖ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨੇੜੇ ਨਾਜਾਇਜ਼ ਬਣੇ ਹੋਟਲਾਂ 'ਤੇ ਕਾਰਵਾਈ ਤੈਅ

ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ 'ਤੇ ਕਾਰਵਾਈ ਤੈਅ ਹੈ, ਕਿਉਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਪਰੋਕਤ ਹੋਟਲਾਂ ਨੂੰ 11 ਅਪ੍ਰੈਲ 2019 ਤੱਕ ਸੀਲ ਕਰਨ ਜਾਂ ਢਾਹੁਣ ਦੇ ਆਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਪਾਰਸ ਹੈਲਥਕੇਅਰ ਨੇ ਪੰਚਕੂਲਾ 'ਚ 232 ਬੈੱਡ ਦਾ ਮਲਟੀ-ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ

ਪੰਚਕੂਲਾ, 17 ਜਨਵਰੀ (ਅ.ਬ.)- ਪਾਰਸ ਹੈਲਥ ਕੇਅਰ ਦੇਸ਼ ਦੇ ਮੁੱਖ ਸਿਹਤ ਸੇਵਾ ਮੁਹੱਈਆ ਕਰਾਉਣ ਵਾਲਿਆਂ 'ਚੋਂ ਇਕ ਨੇ ਪੰਚਕੂਲਾ ਵਿਚ ਇਕ ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ ਹੈ, ਜੋ ਸ਼ਹਿਰ ਦੀ ਸਭ ਤੋਂ ਵੱਡੀ ਨਿੱਜੀ ਮੈਡੀਕਲ ਕੇਅਰ ਪ੍ਰਦਾਨ ਕਰਨ ਵਾਲਾ ਹਸਪਤਾਲ ...

ਪੂਰੀ ਖ਼ਬਰ »

ਡਾ: ਸ਼ਾਰਦਾ ਮੈਡੀਲਾਈਫ਼ ਆਯੁਰਵੈਦਿਕ ਹਸਪਤਾਲ 'ਚ ਇਲਾਜ ਨਾਲ ਮਰੀਜ਼ਾਂ ਨੂੰ ਮਿਲ ਰਹੀ ਵੱਡੀ ਰਾਹਤ

ਜਲੰਧਰ, 17 ਜਨਵਰੀ (ਅ.ਬ.)- ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਸਿਪਲ ਹੋਟਲ ਗੇਟ ਤਿੰਨ ਕੋਨੀ ਚੌਕ ਬਠਿੰਡਾ ਅਤੇ ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਗੋਡਿਆ ਦਾ ਇਲਾਜ ਹੋਰ ਪੈਥੀਆਂ 'ਚ ਵੀ ਸੰਭਵ ਹੈ ਪਰ ਉਸ ਨੂੰ ਅਧੂਰਾ ਇਲਾਜ ਹੀ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਸੀ.ਪੀ.ਆਈ.ਐਮ ਵਲੋਂ ਲੋਕ ਚੇਤਨਾ ਰਾਜਸੀ ਰੈਲੀ 28 ਨੂੰ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ.) ਵਲੋਂ 28 ਜਨਵਰੀ ਨੂੰ ਲੁਧਿਆਣਾ ਦੀ ਗਿੱਲ ਰੋਡ ਦਾਣਾ ਮੰਡੀ ਵਿਖੇ ਲੋਕ ਚੇਤਨਾ ਰਾਜਸੀ ਰੈਲੀ ਕਰਕੇ ਲੋਕ ਸਭਾ ਚੋਣ ਦਾ ਬਿਗੁਲ ਬਜਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਰੈਲੀ 'ਚ ਵੱਡਾ ਇਕੱਠ ਕਰਨ ਲਈ ...

ਪੂਰੀ ਖ਼ਬਰ »

ਵੋਟਰ ਸੂਚੀ ਪ੍ਰਕਾਸ਼ਨ ਮਿਤੀ 31 ਜਨਵਰੀ 2019 ਤੈਅ

ਚੰਡੀਗੜ•, 17 ਜਨਵਰੀ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਵੋਟਰ ਸੂਚੀ ਪ੍ਰਕਾਸ਼ਨ ਮਿਤੀ 31 ਜਨਵਰੀ 2019 ਦਿਨ ਵੀਰਵਾਰ ਤੈਅ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ 12ਵੀਂ ਇਤਿਹਾਸ ਦੇ ਪ੍ਰਸ਼ਨ ਬੈਂਕ ਅਤੇ 10ਵੀਂ ਦੇ ਪ੍ਰਸ਼ਨ-ਪੱਤਰਾਂ ਦੇ ਨਮੂਨੇ ਵੈੱਬਸਾਈਟ 'ਤੇ ਪਾਏ

ਐੱਸ. ਏ. ਐੱਸ. ਨਗਰ, 17 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਅੰਦਰ ਸਕੂਲ ਸਿੱਖਿਆ ਦੇ ਖੇਤਰ ਵਿਚ ਇਸ ਅਕਾਦਮਿਕ ਵਰ੍ਹੇ ਦੌਰਾਨ ਸੀਨੀਅਰ ਸੈਕੰਡਰੀ ਕਲਾਸਾਂ ਲਈ ਤਿਆਰ ਕੀਤੀ ਗਈ ਇਤਿਹਾਸ ਦੀ ਪਾਠ-ਪੁਸਤਕ ਸਬੰਧੀ ਪੈਦਾ ਹੋਏ ਵਿਵਾਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਬਾਸਮਤੀ–1509 ਦੇ ਉਤਪਾਦਕਾਂ ਨੰੂ 400 ਰੁਪਏ ਪ੍ਰਤੀ ਕੁਇੰਟਲ ਦੀ ਲੱਗੀ ਚੱਟੀ

ਪਟਿਆਲਾ, 17 ਜਨਵਰੀ (ਭਗਵਾਨ ਦਾਸ) – ਇਸ ਸਾਲ ਮੰਡੀ 'ਚ ਪੂਸਾ ਬਾਸਮਤੀ 1121 ਦੀ ਫ਼ਸਲ 3500–3600 ਰੁਪਏ ਪ੍ਰਤੀ ਕੁਇੰਟਲ ਵਿਕਦੀ ਰਹੀ | ਜਦੋਂ ਕਿ ਪੂਸਾ ਬਾਸਮਤੀ–1509 ਦੇ ਉਤਪਾਦਕਾਂ ਨੰੂ 3100–3150 ਰੁਪਏ ਪ੍ਰਤੀ ਕੁਇੰਟਲ ਹੀ ਮਿਲਿਆ | ਹਾਲਾਂਕਿ ਪੂਸਾ ਬਾਸਮਤੀ–1121 ਤੇ ਪੂਸਾ ਬਾਸਮਤੀ–1509 ਦੇ ਚੌਲਾਂ ਦੀ ਗੁਣਵੱਤਾ 'ਚ ਕੋਈ ਅੰਤਰ ਨਹੀਂ | ਇਸ ਦੇ ਬਰੀਡਰ ਤੇ ਪੂਸਾ ਦੇ ਸੰਯੁਕਤ ਡਾਇਰੈਕਟਰ (ਖੋਜ) ਡਾ. ਏ. ਕੇ. ਸਿੰਘ ਅਨੁਸਾਰ ਇਨ੍ਹਾਂ ਦੋਵੇਂ ਕਿਸਮਾਂ ਦੇ ਚੌਲ ਦੀਆਂ ਵਿਸ਼ੇਸ਼ਤਾਵਾਂ ਵੀ ਇੱਕੋ ਹਨ | ਇੱਥੋਂ ਤੱਕ ਕਿ 1509 ਦੇ ਚੌਲ ਵਿਦੇਸ਼ਾਂ ਨੰੂ ਪੂਸਾ ਬਾਸਮਤੀ 1121 ਦੇ ਭਾਅ ਤੇ ਲੇਬਲ ਥੱਲੇ ਨਿਰਯਾਤ ਕੀਤੇ ਜਾਂਦੇ ਹਨ | ਇਹ 400 ਰੁਪਏ ਪ੍ਰਤੀ ਕੁਇੰਟਲ ਦਾ ਅੰਤਰ ਵਪਾਰੀਆਂ ਤੇ ਐਕਸਪੋਰਟਰਾਂ ਦੀ ਜੇਬ 'ਚ ਗਿਆ | ਇੰਝ ਕਿਸਾਨਾਂ ਨੰੂ ਹੋਣ ਵਾਲਾ ਫਾਇਦਾ ਵਪਾਰੀ ਤੇ ਬਰਾਮਦਕਾਰ ਹੜੱਪ ਕਰ ਗਏ | ਅਜਿਹਾ ਇਸ ਲਈ ਹੋਇਆ ਕਿਉਂਕਿ ਬਾਸਮਤੀ ਦੀ ਕੋਈ ਸਰਕਾਰੀ ਖਰੀਦ ਨਹੀਂ ਅਤੇ ਨਾ ਹੀ ਇਸ ਦੀ ਐਮ.ਐਸ.ਪੀ. ਹੈ | ਜਿਸ ਲਈ ਕਿਸਾਨ ਸੰਘਰਸ਼ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਦੂਜੀ, ਚੌਥੀ ਤੇ ਸੱਤਵੀਂ ਦੀ ਪ੍ਰੀਖਿਆ ਹੁਣ 1 ਫਰਵਰੀ ਨੂੰ

ਪੋੋਜੇਵਾਲ ਸਰਾਂ, 17 ਜਨਵਰੀ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਮਿਤੀ 18 ਜਨਵਰੀ ਨੂੰ ਹੋਣ ਵਾਲੀ ਦੂਜੀ, ਚੌਥੀ ਅਤੇ ਸੱਤਵੀਂ ਦੀ ਸ਼ਲਾਸ 2018 ਪ੍ਰੀਖਿਆ ਮੁਲਤਵੀ ਕਰਕੇ 1 ਫਰਵਰੀ ਨੂੰ ਲੈਣ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ. ਆਰ.ਟੀ ਪੰਜਾਬ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬਿਹਾਰ ਦੇ 6 ਹੋਰ ਆਸਰਾ ਘਰਾਂ ਿਖ਼ਲਾਫ਼ ਮਾਮਲੇ ਦਰਜ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਸੀ.ਬੀ.ਆਈ. ਵਲੋਂ ਅੱਜ ਬਿਹਾਰ ਦੇ 6 ਹੋਰ ਆਸਰਾ ਘਰਾਂ, ਜਿਨ੍ਹਾਂ ਵਿਚ ਨੋਵੈਲਟੀ ਵੈਲਫ਼ੇਅਰ ਸੁਸਾਇਟੀ, ਪਨਾਹ ਆਸਰਾ ਘਰ, ਗ੍ਰਾਮ ਸਵਰਾਜ ਸੇਵਾ ਸੰਸਥਾਨ, ਓਮ ਸਾਈਾ ਫਾਊਾਡੇਸ਼ਨ ਵਲੋਂ ਚਲਾਏ ਜਾ ਰਹੇ ਸੇਵਾ ਸੇਵਾ ਕੁਟੀਰ, ਇਕਾੜ ਤੇ ਕੁਸ਼ਲ ...

ਪੂਰੀ ਖ਼ਬਰ »

10 ਫ਼ੀਸਦੀ ਆਰਥਿਕ ਰਾਖਵਾਂਕਰਨ ਸਾਡੀ ਸਰਕਾਰ ਦੀ ਰਾਜਨੀਤਕ ਇੱਛਾ ਸ਼ਕਤੀ ਕਾਰਨ ਹੋ ਸਕਿਆ-ਮੋਦੀ

ਅਹਿਮਦਾਬਾਦ, 17 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਨਰਲ ਸ਼੍ਰੇਣੀ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਲਈ ਕੀਤੀ ਸੰਵਿਧਾਨਿਕ ਸੋਧ ਉਨ੍ਹਾਂ ਦੀ ਸਰਕਾਰ ਦੀ ਰਾਜਨੀਤਕ ਇੱਛਾ ਸ਼ਕਤੀ ਦੇ ਕਾਰਨ ...

ਪੂਰੀ ਖ਼ਬਰ »

ਚੀਨੀ ਸੈਨਿਕ ਤਾਕਤ ਦਾ ਮੁਕਾਬਲਾ ਕਰਨ ਲਈ ਰਣਨੀਤਕ ਆਈ.ਟੀ.ਬੀ. ਪੀ. ਕਮਾਂਡ ਲੇਹ ਲਿਜਾਣ ਦਾ ਹੁਕਮ

ਨਵੀਂ ਦਿੱਲੀ, 17 ਜਨਵਰੀ (ਪੀ. ਟੀ. ਆਈ.)-ਦੇਸ਼ ਦੇ ਪੂਰਬੀ ਬਗਲ ਦੇ ਨਾਲ ਨਾਲ ਚੀਨ ਵਲੋਂ ਸੈਨਿਕ ਤਾਕਤ ਵਧਾਉਣ ਨੂੰ ਲੈ ਕੇ ਵਧ ਰਹੀ ਚਿੰਤਾ ਦਰਮਿਆਨ ਸਰਕਾਰ ਨੇ ਰਣਨੀਤਕ ਇੰਡੋ ਤਿਬਤੀਅਨ ਬਾਰਡਰ ਪੁਲਿਸ ਕਮਾਂਡ ਨੂੰ ਉਸ ਦੇ ਚੰਡੀਗੜ੍ਹ ਸਥਿਤ ਕੈਂਪ ਤੋਂ 960 ਕਿਲੋਮੀਟਰ ਤੋਂ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਮੀਟਿੰਗ 'ਚ ਵਿਚਾਰਿਆ ਜਾਵੇਗਾ ਅਧਿਆਪਕਾਂ ਦਾ ਪਰਖਕਾਲ ਘਟਾਉਣ ਦਾ ਮੁੱਦਾ

ਚੰਡੀਗੜ੍ਹ, 17 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਅਧਿਆਪਕ ਆਪਣਾ ਪਰਖਕਾਲ ਦਾ ਸਮਾਂ ਘਟਾਉਣ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ 'ਤੇ ਹਨ | ਅਧਿਆਪਕਾਂ ਦੀ ਇਹ ਮੰਗ ਪੂਰੀ ਹੋਣ ਦੀ ਆਸ ਬੱਝ ਗਈ ਹੈ | ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੱਜ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਨਿੱਝਰ ਬਣੇ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਸਰਗਰਮ ਯੂਥ ਅਕਾਲੀ ਆਗੂ ਤੇ ਮੈੈਂਬਰ ਕੋਰ ਕਮੇਟੀ ਤੇਜਿੰਦਰ ਸਿੰਘ ਨਿੱਝਰ ਨੂੰ ਪਾਰਟੀ ਹਾਈਕਮਾਨ ਵਲੋਂ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ 'ਚ ਮਦਦ ਕਰਨ ਵਾਲੇ ਸਾਰਿਆਂ ਦਾ ਸਨਮਾਨ ਕਰੇ ਸ਼੍ਰੋਮਣੀ ਕਮੇਟੀ-ਸੁਖਬੀਰ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਲਈ ਅਣਥੱਕ ਲੜਾਈ ਲੜਣ ਵਾਲੇ ਤਿੰਨ ਗਵਾਹਾਂ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਕਈ ਸ਼ਹਿਰਾਂ 'ਚ ਚੱਲ ਰਹੇ ਐਲ.ਈ.ਡੀ ਸਟਰੀਟ ਲਾਈਟ ਪ੍ਰਾਜੈਕਟਾਂ ਦੀ ਚੌਕਸੀ ਵਿੰਗ ਵਲੋਂ ਜਾਂਚ ਸ਼ੁਰੂ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਦੇ ਕਈ ਸ਼ਹਿਰਾਂ ਵਿਚ ਚੱਲ ਰਹੇ ਐਲ.ਈ.ਡੀ ਲਾਈਟਸ ਪ੍ਰਾਜੈਕਟ ਦੀ ਸਥਾਨਕ ਸਰਕਾਰਾ ਵਿਭਾਗ ਚੌਕਸੀ ਵਿੰਗ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ, ਲੁਧਿਆਣਾ 'ਚ ਸਮਾਰਟ ਸਿਟੀ ਯੋਜਨਾ ਤਹਿਤ 44 ਕਰੋੜ ਦੀ ਲਾਗਤ ਨਾਲ ਇਕ ਲੱਖ 5 ...

ਪੂਰੀ ਖ਼ਬਰ »

ਨਿਯੁਕਤੀਆਂ 'ਚ ਧਾਂਦਲੀਆਂ ਦੇ ਮਾਮਲੇ 'ਚ ਬਾਬਾ ਫ਼ਰੀਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਮਾਣਹਾਨੀ ਨੋਟਿਸ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਿਜ਼ ਫ਼ਰੀਦਕੋਟ ਵਿਚ ਹੋਈਆਂ ਕੁਝ ਅਹਿਮ ਨਿਯੁਕਤੀਆਂ ਵਿਚ ਕਥਿਤ ਤੌਰ 'ਤੇ ਹੋਈਆਂ ਬੇਨਿਯਮੀਆਂ ਤੇ ਧਾਂਦਲੀਆਂ ਦੇ ਦੋਸ਼ਾਂ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਅੱਜ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਮੁਜ਼ਾਹਰੇ 22 ਨੂੰ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਅਧਿਆਪਕ ਮੰਗਾਂ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕ ਆਗੂਆਂ ਨੂੰ ਨੌਕਰੀਓ ਕੱਢੇ ਜਾਣ ਦੇ ਿਖ਼ਲਾਫ਼ ਸਾਂਝਾ ਅਧਿਆਪਕ ਮੋਰਚਾ ਅਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨਾਲ ਸਬੰਧਿਤ 40 ਦੇ ਕਰੀਬ ਅਧਿਆਪਕ ...

ਪੂਰੀ ਖ਼ਬਰ »

ਦੇਸ਼ ਦੀ ਸੰਸਦ 'ਚ ਨਾਮਧਾਰੀ ਸ਼ਹੀਦਾਂ ਬਾਰੇ ਯਾਦਗਾਰੀ ਚਿੰਨ੍ਹ ਸਥਾਪਿਤ ਕੀਤਾ ਜਾਵੇ - ਰਾਣਾ ਗੁਰਮੀਤ ਸਿੰਘ ਸੋਢੀ

ਮਾਲੇਰਕੋਟਲਾ, 17 ਜਨਵਰੀ (ਕੁਠਾਲਾ, ਪਾਰਸ, ਥਿੰਦ) - ਬਰਤਾਨਵੀ ਹਕੂਮਤ ਦੇ ਜ਼ੁਲਮਾਂ ਦਾ ਟਾਕਰਾਂ ਕਰਦਿਆਂ 17-18 ਜਨਵਰੀ 1872 ਨੂੰ ਮਲੇਰਕੋਟਲਾ ਦੇ ਕੱਲਰ 'ਚ ਹੁਕਮਰਾਨਾਂ ਵਲੋਂ ਤੋਪਾਂ ਨਾਲ ਉਡਾ ਕੇ ਸ਼ਹੀਦ ਕੀਤੇ 66 ਨਾਮਧਾਰੀ ਕੂਕੇ ਸ਼ਹੀਦਾਂ ਦੀ ਯਾਦ 'ਚ ਅੱਜ ਮਾਲੇਰਕੋਟਲਾ ...

ਪੂਰੀ ਖ਼ਬਰ »

ਪੂਰੇ ਸੂਬੇ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 7 ਕਿਸਾਨ ਜਥੇਬੰਦੀਆਂ ਵਲੋਂ ਧਰਨੇ ਅੱਜ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਕਿਸਾਨ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ 18 ਜਨਵਰੀ ਨੂੰ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ | ਬੀ.ਕੇ.ਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਦਾ ਘੋੜਾ ਬਣਿਆ ਪਸ਼ੂ ਮੰਡੀ 'ਚ ਖਿੱਚ ਦਾ ਕੇਂਦਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)-ਮੇਲਾ ਮਾਘੀ ਦੇ ਮੌਕੇ 'ਤੇ ਮੁਕਤਸਰ ਵਿਚ ਲੱਗਣ ਵਾਲੇ ਘੋੜਾ ਮੰਡੀ ਵੈਸੇ ਤਾਂ ਦੂਰ ਦੂਰ ਤੱਕ ਮਸ਼ਹੂਰ ਹੈ, ਜਿੱਥੇ ਭਾਰਤ ਦੇ ਸਾਰੇ ਸੂਬਿਆਂ ਤੋਂ ਲੋਕ ਆਪਣੇ ਘੋੜੇ ਲੈ ਕੇ ਆਉਂਦੇ ਹਨ | ਕੁਝ ਵਪਾਰੀ ਖ਼ਾਸ ਤੌਰ 'ਤੇ ਇੱਥੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਯਾਦਗਾਰੀ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ- ਭੁੱਲਰ

ਫ਼ਿਰੋਜ਼ਪੁਰ, 17 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਸਾਰਾ ਸਾਲ ਮਨਾਏ ਜਾਣ ਅਤੇ ਫਰਵਰੀ 'ਚ ਕਰਵਾਏ ਜਾਣ ਵਾਲੇ 26ਵੇਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ...

ਪੂਰੀ ਖ਼ਬਰ »

ਸਬਰੀਮਾਲਾ ਵਿਵਾਦ : ਮੰਦਰ 'ਚ ਦਾਖਲ ਹੋਣ ਵਾਲੀਆਂ 2 ਔਰਤਾਂ ਨੂੰ ਸੁਰੱਖਿਆ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਉਸ ਪਟੀਸ਼ਨ 'ਤੇ ਸੁਣਵਾਈ ਹੋਵੇਗੀ ਜਿਸ 'ਚ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀਆਂ ਦੋਵੇਂ ਔਰਤਾਂ ਨੂੰ 24 ਘੰਟੇ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ | ਸੀਨੀਅਰ ਵਕੀਲ ਇੰਦਰਾ ਜੈਸਿੰਘ ਵਲੋਂ ਅੱਜ ਇਹ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਬਾਰੇ ਫ਼ਰਜ਼ੀ ਖ਼ਬਰ ਫੈਲਾਉਣ ਦੀ ਜਾਂਚ ਦਾ ਨਿਰਦੇਸ਼

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਚੋਣ ਕਮਿਸ਼ਨ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੋਸ਼ਲ ਮੀਡੀਆ 'ਤੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਬਾਰੇ ਫੈਲਾਈ ਜਾ ਰਹੀ ਫ਼ਰਜ਼ੀ ਖ਼ਬਰ ਸਬੰਧੀ ਜਾਂਚ ਲਈ ਪੁਲਿਸ ਨੂੰ ...

ਪੂਰੀ ਖ਼ਬਰ »

ਦੇਸ਼ ਦੀ ਰਾਜਧਾਨੀ 'ਚ ਹੀ ਲੁੱਟ ਦਾ ਸ਼ਿਕਾਰ ਹੋਏ ਦੁਰੰਤੋ ਐਕਸਪ੍ਰੈੱਸ ਦੇ ਯਾਤਰੀ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਜੰਮੂ ਤੋਂ ਦਿੱਲੀ ਆ ਰਹੀ ਦੁਰੰਤੋ ਐਕਸਪ੍ਰੈੱਸ ਦੇ ਯਾਤਰੀ ਦੇਸ਼ ਦੀ ਰਾਜਧਾਨੀ ਵਿਚ ਹੀ ਲੁੱਟ ਦਾ ਸ਼ਿਕਾਰ ਹੋ ਗਏ | ਦਿੱਲੀ ਦੇ ਬਾਦਲੀ ਇਲਾਕੇ ਕੋਲ ਬਦਮਾਸ਼ਾਂ ਨੇ ਯਾਤਰੀਆਂ ਕੋਲੋਂ ਚਾਕੂ ਦਿਖਾ ਕੇ ਮੋਬਾਈਲ, ਨਕਦੀ, ਬੈਗ, ਗਹਿਣੇ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX