ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  13 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  25 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  37 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  53 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  33 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੰਘਣੀ ਧੁੰਦ ਕਾਰਨ ਤਿੰਨ ਵਾਹਨ ਆਪਸ 'ਚ ਟਕਰਾਏ, ਜਾਨੀ ਨੁਕਸਾਨ ਤੋਂ ਬਚਾਅ

ਸ੍ਰੀਗੰਗਾਨਗਰ, 17 ਜਨਵਰੀ (ਦਵਿੰਦਰਜੀਤ ਸਿੰਘ)-ਜ਼ਿਲ੍ਹੇ 'ਚ ਸੰਘਣੀ ਧੁੰਦ ਕਾਰਨ ਪਦਮਪੁਰ ਥਾਣਾ ਖੇਤਰ 'ਚ ਅੱਜ ਸਵੇਰੇ ਬੱਚਿਆਂ ਦੀ ਸਕੂਲ ਬੱਸ ਸਮੇਤ ਤਿੰਨ ਵਾਹਨ ਆਪਸ 'ਚ ਟਕਰਾ ਗਏ | ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਹਾਦਸੇ ਦੀ ਸੂਚਨਾ ਮਿਲਣ 'ਤੇ ਪਦਮਪੁਰ ...

ਪੂਰੀ ਖ਼ਬਰ »

ਕਿਸਾਨ ਖੇਤੀ ਖ਼ਰਚੇ ਘਟਾ ਕੇ ਆਮਦਨ 'ਚ ਕਰ ਸਕਦੇ ਨੇ ਵਾਧਾ-ਖੇਤੀਬਾੜੀ ਅਫਸਰ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਵੀ ਲਗਾਏ ਜਾ ਰਹੇ ਹਨ | ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਖ਼ਰਚੇ ਘਟਾ ਕੇ ਆਮਦਨ ਵਧਾਉਣ ਬਾਰੇ ਵੀ ਪੇ੍ਰਰਿਤ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੀਆਂ ਨਵੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੀਤਾ ਪ੍ਰੇਰਿਤ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਪਿੰਡ ਅੰਦਰ ਵਿਕਾਸ ਕਾਰਜ ਤੇਜ਼ ਕਰ ਦਿੱਤੇ ਜਾਣਗੇ ਤੇ ਹਲਕੇ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਵਿਕਾਸ ਕੰਮਾਂ ਦੇ ਵਿਚ ਜੁੱਟ ਜਾਣ, ਇਹ ਸ਼ਬਦ ਫ਼ਾਜ਼ਿਲਕਾ ਦੇ ਨੌਜਵਾਨ ...

ਪੂਰੀ ਖ਼ਬਰ »

ਜ਼ਮੀਨ ਵਿਚੋਂ ਆਲੂਆਂ ਦੀ ਫ਼ਸਲ ਚੋਰੀ ਪੁੱਟ ਲੈ ਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨ ਵਿਚੋਂ ਆਲੂਆਂ ਦੀ ਫ਼ਸਲ ਚੋਰੀ ਪੁੱਟ ਲੈ ਜਾਣ ਦੀ ਖ਼ਬਰ ਹੈ | ਗੁਰਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਛੀਵਾੜਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦਾ ਸੁਰਜੀਤ ਸਿੰਘ ਆਦਿ ਵਿਅਕਤੀਆਂ ਨਾਲ ਜ਼ਮੀਨੀ ਝਗੜਾ ਚੱਲਦਾ ਹੈ ਤੇ ਇਸ ਜ਼ਮੀਨ ਸਬੰਧੀ ਮਾਣਯੋਗ ਅਦਾਲਤ ਵਲੋਂ ਮੁੱਦਈ ਦੇ ਹੱਕ ਵਿਚ ਡਿਗਰੀ ਕੀਤੀ ਹੋਈ ਸੀ | ਉਸ ਨੇ ਦੱਸਿਆ ਕਿ ਉਸ ਵਲੋਂ ਜ਼ਮੀਨ ਵਿਚ ਆਲੂਆਂ ਦੀ ਫ਼ਸਲ ਬੀਜੀ ਹੋਈ ਸੀ, ਜਿਸ ਨੂੰ ਸੁਰਜੀਤ ਸਿੰਘ ਆਪਣੇ ਸਾਥੀਆਂ ਦੀ ਮਦਦ ਨਾਲ ਚੋਰੀ ਪੱੁਟ ਕੇ ਲੈ ਗਿਆ | ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਸੁਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ, ਕਿਰਪਾਲ ਸਿੰਘ, ਬਿੰਦੂ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਪੀਰ ਇਸਮਾਈਲ ਖਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਠੱਗਣ ਦੇ ਦੋਸ਼ ਵਿਚ 6 ਖਿਲਾਫ ਮੁਕੱਦਮਾ ਦਰਜ

ਜਲਾਲਾਬਾਦ, 17 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਨੇ ਭੋਲੇ-ਭਾਲੇ ਲੋਕਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ਵਿਚ 6 ਜਣਿਆਂ ਖਿਲਾਫ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਥਾਣਾ ਮਮਦੋਟ ਪੁਲਿਸ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਾ ਕਰਨ ਦਾ ਦੋਸ਼

ਫ਼ਿਰੋਜ਼ਪੁਰ, 17 ਜਨਵਰੀ (ਰਾਕੇਸ਼ ਚਾਵਲਾ)-ਇਕ ਮਹੀਨੇ ਦੇ ਬੱਚੇ ਦੀ ਮਾਂ ਪਿਛਲੇ ਤਿੰਨ ਮਹੀਨੇ ਤੋਂ ਸਹੁਰੇ ਘਰ ਤੋਂ ਲਾਪਤਾ ਹੈ, ਪਰ ਥਾਣਾ ਮਮਦੋਟ ਪੁਲਿਸ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕਰ ਰਹੀ ਹੈ, ਇਹ ਦੋਸ਼ ਨਿਸ਼ਾਨ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋਏ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਜਲਾਲਾਬਾਦ, 17 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕਾ ਦੀ ਪੁਲਿਸ ਨੇ ਮੁੱਦਈ ਸਾਹਿਲ ਸ਼ਰਮਾ ਪੁੱਤਰ ਇੰਦਰਪਾਲ ਸ਼ਰਮਾ ਵਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ 'ਤੇ ਦੋ ਨਾਮਾਲੂਮ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਦੇ ਤਫ਼ਤੀਸ਼ ...

ਪੂਰੀ ਖ਼ਬਰ »

ਘਰ ਜਾ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਇਲਾਜ ਅਧੀਨ ਜੈਨਾ ਪਤਨੀ ਪਿਆਰਾ ਵਾਸੀ ਬਸਤੀ ਗੁਰੂ ਕਰਮ ਸਿੰਘ ਨੇ ਪੁਲਿਸ ਥਾਣਾ ਗੁਰੂਹਰਸਹਾਏ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪੋਤਰੇ ਸਾਹਿਲ ਪੁੱਤਰ ਜੱਜ ਦਾ ਬੂਟਾ ਅਤੇ ਤਾਲਬ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਪੁਲਿਸ ਥਾਣਾ ਘੱਲ ਖ਼ੁਰਦ ਦੇ ਸਬ ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਪਲਾਟੀਨਾ ਨੰਬਰ ਪੀ.ਬੀ.04ਏ.ਬੀ.-0856 ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਪੁਲ ਸੂਆ ਪਿੰਡ ਸ਼ਕੂਰ ਲਾਗਿਓਾ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਜ਼ਿਲ੍ਹਾ ਪੁਲਿਸ ਮੁਖੀ ਵਿਰੁੱਧ ਕੀਤਾ ਅਰਥੀ ਫ਼ੂਕ ਪ੍ਰਦਰਸ਼ਨ

ਫ਼ਾਜ਼ਿਲਕਾ, 17 ਜਨਵਰੀ (ਅਮਰਜੀਤ ਸ਼ਰਮਾ)-ਸੀ.ਪੀ.ਆਈ.ਵਲੋਂ ਆਪਣੇ ਆਗੂਆਂ 'ਤੇ ਤਸ਼ੱਦਤ ਕਰਨ ਦਾ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਚਿਮਨ ਸਿੰਘ, ਸੀ.ਪੀ.ਆਈ. ਦੇ ...

ਪੂਰੀ ਖ਼ਬਰ »

ਅਖਿਲ ਭਾਰਤੀ ਕਾਂਗਰਸ ਸੰਗਠਨ ਨੇ ਗੁਰਪ੍ਰੀਤ ਕੌਰ ਨੂੰ ਇਕਾਈ ਪ੍ਰਧਾਨ ਥਾਪਿਆ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਅਖਿਲ ਭਾਰਤੀ ਕਾਂਗਰਸ ਸੰਗਠਨ ਨੇ ਪਿੰਡਾਂ ਵਿਚ ਸਰਗਰਮੀਆਂ ਵਧਾ ਦਿੱਤੀਆਂ ਹਨ | ਸੰਗਠਨ ਦੀ ਮੀਟਿੰਗ ਅੱਜ ਹਲਕਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਤਿੰਨ ਜ਼ਖ਼ਮੀ

ਖੂਈਆਂ ਸਰਵਰ, 17 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਅੱਜ ਸਵੇਰੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਲਮੀਰ ਖੇੜਾ ਕੋਲ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ 'ਚ ਇਕ ਅਧਿਆਪਕ ਜੋ ਅਬੋਹਰ ਤੋਂ ਕਾਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਚ ਆਧੁਨਿਕ ਕ੍ਰਿਕਟ ਗਰਾਊਾਡ ਬਣਾਉਣ ਲਈ 20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ-ਪਿੰਕੀ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)- ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਪ੍ਰੇਰਿਤ ਕਰਨ ਅਤੇ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਰਕਾਰੀ ਪੋਲੀਟੈਕਨਿਕ ਕਾਲਜ ਦੀ ਗਰਾਊਾਡ ਵਿਚ ਆਧੁਨਿਕ ਸਹੂਲਤਾਂ ਵਾਲਾ ਕ੍ਰਿਕਟ ਗਰਾਊਾਡ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਹਸਤਾ ਕਲਾਂ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ

ਫ਼ਾਜ਼ਿਲਕਾ, 17 ਜਨਵਰੀ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ ਫਾਜ਼ਿਲਕਾ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਗਏ | ਇਸ ਮੌਕੇ ਡਾ. ਮਨਦੀਪ ਮਿੱਤਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ...

ਪੂਰੀ ਖ਼ਬਰ »

ਡਾ. ਰੇਨੂੰ ਧੂੜੀਆ ਆਈ. ਐੱਮ. ਏ. ਫ਼ਾਜ਼ਿਲਕਾ ਦੇ ਪ੍ਰਧਾਨ ਬਣੇ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਸਰਬਸੰਮਤੀ ਨਾਲ ਚੋਣ ਹੋਈ' ਜਿਸ ਵਿਚ ਸ਼ਹਿਰ ਦੇ ਸਾਰੇ ਆਈ.ਐਮ.ਏ. ਦੇ ਮੈਂਬਰਾਂ ਨੇ ਹਿੱਸਾ ਲਿਆ | ਨਵੀਂ ਚੁਣੀ ਗਈ ਟੀਮ ਵਿਚ ਡਾ. ਰੇਨੂੰ ਧੂੜੀਆ ਪ੍ਰਧਾਨ, ਡਾ. ਅਰਪਿਤ ਗੁਪਤਾ ...

ਪੂਰੀ ਖ਼ਬਰ »

ਨੈਸ਼ਨਲ ਯੂਥ ਪਾਰਲੀਮੈਂਟ ਫ਼ੈਸਟੀਵੈੱਲ ਕੈਂਪ ਸ਼ੁਰੂ

ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਆਡੀਟੋਰੀਅਮ ਹਾਲ ਮੋਗਾ ਵਿਖੇ ਯੁਵਕ ਸੇਵਾਵਾਂ ਸੰਸਥਾ ਮੋਗਾ ਅਤੇ ਗੁਰੂ ਨਾਨਕ ਕਾਲਜ ਦੇ ਐਨ.ਐਸ.ਐਸ. ਯੂਨਿਟ ਇੰਚਾਰਜ ਡਾ. ਗੁਰਮੀਤ ਕੌਰ ਅਤੇ ਪ੍ਰੋ. ਹਰਿੰਦਰ ਮੋਹਣ ਦੀ ਅਗਵਾਈ ਹੇਠ ਕਾਰਜਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਅੰਤਰ-ਸੈਕਸ਼ਨ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ (ਮੋਗਾ) ਇਲਾਕੇ ਦੀ ਇਕ ਹੋਣਹਾਰ ਸੰਸਥਾ ਹੈ, ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਲੋੜੀਂਦੇ ਯਤਨ ਕੀਤੇ ਜਾਂਦੇ ਹਨ ਜਿਸ ਤਹਿਤ ਸਾਰੀਆਂ ਜਮਾਤਾਂ ਦੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸਵਾਗਤ

ਸਮਾਲਸਰ, 17 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੇ ਗਏ ਨਗਰ ਕੀਰਤਨ ਰੂਪੀ ਸ਼ਬਦ ਗੁਰੂ ਮਾਰਚ ਜੋ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ, ਜ਼ਿਲ੍ਹਾ ਮੋਗਾ ਦੇ ਪਿੰਡ ਡਰੋਲੀ ਭਾਈ ...

ਪੂਰੀ ਖ਼ਬਰ »

ਅਕਾਲੀ ਲੀਡਰਸ਼ਿਪ ਵਲੋਂ ਵਿਧਾਇਕ ਜ਼ੀਰਾ 'ਤੇ ਭਿ੍ਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਦੇ ਗੰਭੀਰ ਦੋਸ਼

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਕੈਪਟਨ ਸਰਕਾਰ ਅਤੇ ਖ਼ਾਸ ਕਰਕੇ ਜ਼ੀਰਾ ਹਲਕਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਨਸ਼ਾ ਤਸਕਰਾਂ ਅਤੇ ਭੌਾ-ਮਾਫੀਆ ਗਰੋਹ ਨਾਲ ਸਬੰਧਿਤ ਵਿਅਕਤੀਆਂ ਨੂੰ ਸ਼ਹਿ ਦੇਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋਂ ਵਾਂਝੇ ਮਜ਼ਦੂਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਮਮਦੋਟ, 17 ਜਨਵਰੀ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)-ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਜੈਲ ਸਿੰਘ ਚੱਪਾੜਿਕੀ ਦੀ ਅਗਵਾਈ ਵਿਚ ਮਮਦੋਟ ਦੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਇਕ ਵਫ਼ਦ ਡੀ.ਸੀ. ਫ਼ਿਰੋਜ਼ਪੁਰ ਅਤੇ ਨਗਰ ਪੰਚਾਇਤ ...

ਪੂਰੀ ਖ਼ਬਰ »

ਜੇਕਰ ਮੁਲਾਜ਼ਮਾਂ ਨੂੰ ਪੈਨਸ਼ਨ ਨਾਲ ਐਗਰੀਮੈਂਟ ਮਿਲਦਾ ਹੈ ਤਾਂ ਬੁਢਾਪਾ ਪੈਨਸ਼ਨ 'ਤੇ ਕਿਉਂ ਨਹੀਂ ਮਿਲਦਾ- ਭਾਕਿਯੂ ਰਾਜੇਵਾਲ

ਮਖੂ, 17 ਜਨਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਪ੍ਰਗਟ ਸਿੰਘ ਤਲਵੰਡੀ ...

ਪੂਰੀ ਖ਼ਬਰ »

ਪਿੰਡ ਜੀਵਾਂ ਅਰਾਈਾ ਵਿਖੇ ਲਗਾਇਆ ਮੁਫ਼ਤ ਕੈਂਸਰ ਚੈੱਕਅਪ ਕੈਂਪ

ਗੋਲੂ ਕਾ ਮੋੜ, 17 ਜਨਵਰੀ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੀਵਾਂ ਅਰਾਈਾ ਵਿਖੇ ਅੱਜ ਸਵੇਰੇ ਊਧਮ ਐਨ.ਜੀ.ਓ. ਸੰਸਥਾ ਵਲੋਂ ਮੀਧਾਂਤਾ ਮੈਡੀਸਿਟੀ ਦੀ ਟੀਮ ਦੇ ਸਹਿਯੋਗ ਨਾਲ ਮੁਫ਼ਤ ਕੈਂਸਰ ਚੈੱਕਅਪ ਅਤੇ ਮੈਡੀਕਲ ਕੈਂਪ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 24 ਜਨਵਰੀ ਨੂੰ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਅਗਵਾਈ 'ਚ 24 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਜਾ ਰਹੀ ਹੈ, ਜਿਸ ਵਿਚ 18 ਤੋਂ 25 ਸਾਲ ਦੇ ਨੌਜਵਾਨ ਭਾਗ ਲੈ ਸਕਣਗੇ ਅਤੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਜ਼ੀਰਾ, 17 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦਲਜੀਤ ਸਿੰਘ ਚਾਹਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ...

ਪੂਰੀ ਖ਼ਬਰ »

ਯੁਵਾ ਭਾਰਤ ਵਿਚ ਰਹਿ ਕੇ ਹੀ ਦੇਸ਼ ਦੀ ਉੱਨਤੀ 'ਚ ਆਪਣਾ ਹਿੱਸਾ ਪਾਉਣ-ਸ਼ਾਲੂ ਰਤਨ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਉੱਠੋ, ਜਾਗੋ ਤੇ ਉਦੋਂ ਤੱਕ ਨਾ ਰੁਕੋ, ਜਦੋਂ ਤੱਕ ਮੰਜ਼ਿਲ ਤੁਹਾਡੇ ਕਦਮਾਂ ਵਿਚ ਨਾ ਆ ਜਾਵੇ, ਇਸ ਕਥਨ ਨਾਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਸਵਾਮੀ ਵਿਵੇਕਾਨੰਦ ਦਾ ਜਨਮ ਦਿਵਸ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਲਜੀਤ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਦਸੰਬਰ ਮਹੀਨੇ ਲੋਕਾਂ ਨੂੰ ਕੁਲ 14,442 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ-ਡੀ.ਸੀ.

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਪ੍ਰਸ਼ਾਸਕੀ ਸੁਧਾਰਾਂ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ 25 ਪੇਂਡੂ ਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 277 ਕਿਸਮ ਦੀਆਂ ਸੇਵਾਵਾਂ ਮਿਥੇ ਸਮੇਂ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਫੂਡ ਸੇਫ਼ਟੀ ਵੈਨ ਰਵਾਨਾ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਫੂਡ ਸੇਫ਼ਟੀ ਵੈਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਹੁੰਚੀ, ਜਿਸ ਨੂੰ ...

ਪੂਰੀ ਖ਼ਬਰ »

ਬਲਵੀਰ ਸਿੰਘ ਨੰਬਰਦਾਰ ਦੀ ਬਗੀਚੀ 'ਚ ਉੱਗੀ ਸਾਢੇ ਤਿੰਨ ਫੁੱਟ ਦੀ ਮੂਲੀ

ਮਮਦੋਟ, 17 ਜਨਵਰੀ (ਜਸਬੀਰ ਸਿੰਘ ਕੰਬੋਜ)-ਅਗਾਂਹਵਧੂ ਕਿਸਾਨ ਵਜੋਂ ਜਾਣੇ ਜਾਂਦੇ ਬਲਵੀਰ ਸਿੰਘ ਨੰਬਰਦਾਰ ਪਿੰਡ ਸਦਰ ਕੇ (ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ) ਨੇ ਆਪਣੇ ਘਰ ਦੀ ਘਰੇਲੂ ਬਗੀਚੀ ਵਿਚ ਸਾਢੇ ਤਿੰਨ ਫੁੱਟ ਤੋਂ ਵੱਧ ਲੰਬੀ ਮੂਲ਼ੀ ਉਗਾਉਣ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਵਿਦਿਆਰਥੀਆਂ ਨੂੰ ਕੋਟੀਆਂ, ਬੂਟ ਤੇ ਜੁਰਾਬਾਂ ਦਾਨ

ਤਲਵੰਡੀ ਭਾਈ, 17 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਪਤਲੀ ਦੇ ਨੌਜਵਾਨ ਕਾਂਗਰਸੀ ਆਗੂ ਹਰਜੋਤ ਸਿੰਘ ਪਤਲੀ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਸੁਖਤੇਜ ਸਿੰਘ ਯੂ.ਐਸ.ਏ, ਜਸਵਿੰਦਰ ਸਿੰਘ ਸਰਾਂ ਕੈਨੇਡਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਤਲੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX