ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਦੀ ਮੀਟਿੰਗ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੇਸ਼ ਸਾਰੇ 13 ਮਤੇ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ | ਇਸ ਮੌਕੇ ਸ਼ਹਿਰ ਨੂੰ ਪਲਾਸਟਿਕ ਮੁਕਤ ਐਲਾਨ ਕਰਨ, ਕਚਰਾ ...
ਮਾਛੀਵਾੜਾ ਸਾਹਿਬ, 17 ਜਨਵਰੀ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਸਾਹਮਣੇ ਪਿਛਲੇ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪ੍ਰਾਈਵੇਟ ਬਿਲਡਿੰਗ 'ਚ ਚੱਲਦਾ ਆ ਰਿਹਾ ਫੂਡ ਸਪਲਾਈ ਵਿਭਾਗ ਦਾ ਦਫ਼ਤਰ ਜਿਸ ਕੋਲ ਇਲਾਕੇ ਦੇ 96 ਪਿੰਡਾਂ ਦੇ ਲੋਕਾਂ, 22 ਦੇ ਕਰੀਬ ...
ਵਾਰਡ ਨੰਬਰ- 9 ਦੇ ਭਾਜਪਾ ਕੌਾਸਲਰ ਸੰਜੀਵ ਧਮੀਜਾ ਨੇ ਉਨ੍ਹਾਂ ਦੇ ਵਾਰਡ 'ਚ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਦਾ ਮੁੱਦਾ ਚੁੱਕਿਆ ਤੇ ਕੌਾਸਲ ਦੀ ਸੈਨੇਟਰੀ ਸ਼ਾਖਾ ਤੇ ਸਹਿਯੋਗ ਨਾ ਕਰਨ ਦਾ ਦੋਸ਼ ਵੀ ਲਗਾਇਆ | ਵਾਰਡ-31 ਦੇ ਕਾਂਗਰਸੀ ਕੌਾਸਲਰ ਵੇਦ ਪ੍ਰਕਾਸ਼ ਨੇ ...
ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਮਿੱਲ ਦੇ ਮਾਲਕ ਅਭਿਸ਼ੇਕ ਬਾਂਸਲ ਮੈਸ: ਲਾਲ ਜੀ ਸਟੀਲ ਕਾਰਪੋਰੇਸ਼ਨ ਅਮਲੋਹ ਰੋਡ ਮੰਡੀ ਗੋਬਿੰਦਗੜ੍ਹ ਦੀ ਸ਼ਿਕਾਇਤ ਤੇ ਮਿਲ ਮਾਲਕ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਬਲਵਿੰਦਰ ...
ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕੀਤਾ | ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਜੰਟ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸ਼ੱਕੀ/ਪੁਰਸ਼ਾਂ ਦੀ ਜਾਂਚ ਦੌਰਾਨ ਲਲਹੇੜੀ ਚੌਕ ਖੰਨਾ ਤੋਂ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਦੋਰਾਹਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਬੱਸ ਸਟੈਂਡ ਦੋਰਾਹਾ ਨੇੜੇ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਦੇ 2 ਮੋਨੇ ਨੌਜਵਾਨਾਂ ਨੂੰ ਸ਼ੱਕ ਪੈਣ 'ਤੇ ਰੋਕਿਆ ਤੇ ਨਾਂਅ ਪਤਾ ਪੁੱਛਿਆ¢ ਇਕ ਵਿਅਕਤੀ ਨੇ ਆਪਣਾ ਨਾਂਅ ਨਸਰੂਦੀਨ ਵਾਸੀ ਵੈਸਟ ਚਪਾਰਨ ਥਾਣਾ ਨੋਤਨ ਜ਼ਿਲ੍ਹਾ ਬੇਤੀਆ (ਬਿਹਾਰ) ਤੇ ਦੂਸਰੇ ਨੇ ਆਪਣਾ ਨਾਂਅ ਸਾਬਨ ਕੁਮਾਰ ਵਾਸੀ ਵੈਸਟ ਚਪਾਰਨ, ਥਾਣਾ ਨੋਤਨ ਜ਼ਿਲ੍ਹਾ ਬੇਤੀਆ (ਬਿਹਾਰ) ਦੱਸਿਆ¢ ਮੌਕਾ 'ਤੇ ਡੀ.ਐਸ.ਪੀ. ਮੁਕੇਸ਼ ਕੁਮਾਰ ਵਲੋਂ ਪੁੱਜ ਕੇ ਤਲਾਸ਼ੀ ਕਰਨ 'ਤੇ ਨਸਰੂਦੀਨ ਦੇ ਬੈਗ਼ ਵਿਚੋਂ 5 ਕਿੱਲੋ 500 ਗਰਾਮ ਚਰਸ ਅਤੇ ਸਾਬਨ ਕੁਮਾਰ ਦੇ ਬੈਗ਼ ਵਿਚੋਂ 3 ਕਿੱਲੋਗਰਾਮ ਚਰਸ ਬਰਾਮਦ ਕੀਤੀ ਗਈ | ਕਥਿਤ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ਼ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਅਹਿਮਦਗੜ੍ਹ, 17 ਜਨਵਰੀ (ਪੁਰੀ)-ਲਾਗਲੇ ਪਿੰਡ ਮਿੰਨੀ ਛਪਾਰ ਦੇ ਲੋਕਾਂ ਦੀ ਸਹੂਲਤ ਲਈ ਕਰੀਬ 14 ਸਾਲ ਪਹਿਲਾਂ ਛਪਾਰ ਰੋਡ 'ਤੇ ਬੱਸ ਸਟਾਪ ਵਾਲੀ ਥਾਂ 'ਤੇ ਬਣੇ ਬੱਸ ਸਟੈਂਡ ਦੀ ਬਿਲਡਿੰਗ ਨੂੰ ਢਾਹ ਦਿੱਤੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ...
ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ / ਦਿਲਬਾਗ ਸਿੰਘ ਚਾਪੜਾ)-ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੇ ਸਾਥੀਆਂ ਸਮੇਤ ਲਿਖਤੀ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਜਨਵਰੀ ਦੇ ਸਹੁੰ ...
ਸਮਰਾਲਾ, 17 ਜਨਵਰੀ (ਬਲਜੀਤ ਸਿੰਘ ਬਘੌਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਮਾਂਗਟ ਸੇਹ ਨੇ ਆਪਣੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਨੁੱਕੜ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਜਿਹੜੇ ਚੋਣਾਂ ਤੋਂ ਪਹਿਲਾਂ ...
ਬੀਜਾ, 17 ਜਨਵਰੀ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼, ਮੰਜੀ ਸਾਹਿਬ, ਕੋਟਾਂ ਵਿਖੇ ਅੱਜ ਕਾਲਜ ਦੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਦੇ ਮੁੱਖੀ ਡਾ. ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਸਾਹਿਤ ਸਭਾ ਖੰਨਾ ਦੀ ਮੀਟਿੰਗ 'ਚ ਨਾਮੀ ਲੇਖਕ ਬਲਦੇਵ ਸਿੰਘ ਝੱਜ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ 'ਚ ਅਦਾਕਾਰ ਕਾਦਰ ਖ਼ਾਨ ਤੇ ਮਹਿਰਮ ਮੈਗਜ਼ੀਨ ਦੇ ਸੰਪਾਦਕ ਸਾਹਿਤਕਾਰ ਬੀ.ਐਸ. ਬੀਰ ਦੀ ਮੌਤ 'ਤੇ ...
ਬੀਜਾ, 17 ਜਨਵਰੀ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਵਿਖੇ ਸਮਰਾਲਾ ਰੋਡ ਦੇ ਦੁਕਾਨਦਾਰਾਂ ਤੇ ਕਾਂਗਰਸੀ ਵਰਕਰਾਂ ਨੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਦਾ ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਜੱਸੀ ਤੇ ਗਗਨਦੀਪ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਮੋਹਿਆਲ ਸਭਾ ਖੰਨਾ ਨੇ ਨਿਦਿਸ਼ ਬਖ਼ਸ਼ੀ ਦਾ ਸਨਮਾਨ ਕੌਮੀ ਬਾਕਸਿੰਗ ਚੈਂਪੀਅਨਸ਼ਿਪ ਭੋਪਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਕੀਤਾ ਗਿਆ | ਇਹ ਸਨਮਾਨ ਖੰਨਾ ਦੇ ਪ੍ਰਮੁੱਖ ਉਦਯੋਗਪਤੀ ਚੌਧਰੀ ਵਿਨੋਦ ਦੱਤ ਸੁਪਰ ਮਿਲਕ ਨੇ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਰਜਿ: ਖੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਭਾਰਤ ਰਤਨ ਡਾ: ਅੰਬੇਡਕਰ ਦੀ ਤੁਲਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਮਿਸ਼ਨ ਸੁਸਾਇਟੀ ਦੇ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਭਾਜਪਾ ਮੰਡਲ ਦੀ ਮੀਟਿੰਗ ਪ੍ਰਧਾਨ ਦਿਨੇਸ਼ ਵਿਜ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਖੰਨਾ ਮਹਿਲਾ ਮੋਰਚਾ ਪ੍ਰਧਾਨ ਦਵਿੰਦਰ ਕੌਰ ਵੀ ਸ਼ਾਮਿਲ ਹੋਏ ਤੇ ਭਾਜਪਾ ਦੀ ਜ਼ਿਲ੍ਹਾ ਸਕੱਤਰ ਮੀਨਾਕਸ਼ੀ ਵਿਜ ਉਚੇਚੇ ਤੌਰ 'ਤੇ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਜੀ. ਟੀ. ਰੋਡ ਇਲਾਕੇ 'ਚ ਟ੍ਰੈਫ਼ਿਕ ਸਮੱਸਿਆ ਦੇ ਕਾਰਨ ਟੈਕਸੀ ਸਟੈਂਡ ਦੇ ਲਈ ਵੀ ਕੋਈ ਉਚਿੱਤ ਥਾਂ ਨਹੀਂ ਦਿੱਤੀ ਗਈ | ਜਿਸ ਕਰਕੇ ਦਸਮੇਸ਼ ਟੈਕਸੀ ਯੂਨੀਅਨ ਨੇ ਐਸ. ਐਸ.ਪੀ., ਐਸ.ਡੀ.ਐਮ. ਤੇ ਨਗਰ ਕੌਾਸਲ ਨੂੰ ਮੰਗ ਪੱਤਰ ਦੇ ...
ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੌੜਾ ਵਿਖੇ ਪ੍ਰਵਾਸੀ ਭਾਰਤੀ ਭਰਾਵਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਮਾਜ ਸੇਵੀ ਕਾਰਜਾਂ ਵਿਚ ਨਵੀਆਂ ਪੈੜਾਂ ਪਾ ਰਹੇ ਯੂਥ ਕਲੱਬ ਸਿਹੌੜਾ ਦੇ ਅਹੁਦੇਦਾਰਾਂ ਨੇ ਸਥਾਨਿਕ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਆਗੂ ਯਾਦਵਿੰਦਰ ਸਿੰਘ ਯਾਦੂ, ਅਮਨਿੰਦਰ ਸਿੰਘ ਅੰਬੇਮਾਜਰਾ ਤੇ ਯੂਥ ਆਗੂ ਹਰਪ੍ਰੀਤ ਸਿੰਘ ਕਾਲਾ ਮਾਣਕਮਾਜਰਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਾਣਕਮਾਜਰਾ ਵਿਚ ਬੱਚਿਆਂ ...
ਦੋਰਾਹਾ, 17 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਅਕਾਲੀ ਆਗੂ ਰਾਜਿੰਦਰ ਸਿੰਘ ਖ਼ਾਲਸਾ ਦੀ ਵੱਡੀ ਨੂੰ ਹ ਇੰਦਰਜੀਤ ਕੌਰ (ਸੋਨੀਆ) ਧਰਮ ਪਤਨੀ ਚਰਨਜੀਤ ਸਿੰਘ ਖ਼ਾਲਸਾ ਸਵਾਈਨ ਫ਼ਲੂ ਦੀ ਸ਼ਿਕਾਰ ਹੋਈ ਕੁੱਝ ਹੀ ਘੰਟਿਆਂ ਵਿਚ ਸਦੀਵੀ ਵਿਛੋੜਾ ਦੇ ਗਈ | ਉਹ ਆਪਣੇ ਪਿੱਛੇ ਪਤੀ, ...
ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਬਾਬਾ ਮਹਾਰਾਜ ...
ਬੀਜਾ, 17 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਉਸਾਰੂ ਸੋਚ ਸਦਕਾ ਪਿਛਲੇ 10 ਸਾਲਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀਆਂ ਗਲਤ ਨੀਤੀਆਂ ਦੇ ਕਾਰਨ ਆਰਥਿਕ ਪੱਖੋਂ ਡਾਵਾਂਡੋਲ ਹੋਏ ਸੂਬਾ ਮੁੜ ਤਰੱਕੀ ਦੀਆਂ ਮੰਜ਼ਲਾਂ ਨੂੰ ...
ਦੋਰਾਹਾ, 17 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਰ ਹਲਕੇ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਬਣਾਉਣ ਸਬੰਧੀ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ...
ਜੌੜੇਪੁਲ ਜਰਗ, 17 ਜਨਵਰੀ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦਸਵੀਂ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ...
ਈਸੜੂ, 17 ਜਨਵਰੀ (ਬਲਵਿੰਦਰ ਸਿੰਘ)-ਲੁਧਿਆਣਾ ਸਹੋਦਿਆ ਈਸਟ ਵਲੋਂ ਕਰਾਟੇ ਮੁਕਾਬਲੇ ਅੰਡਰ 14 ਅਤੇ 17 ਸਾਲ (ਲੜਕੇ ਲੜਕੀਆਂ) ਏ.ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਜਿਸ 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ...
ਜਗਰਾਉਂ, 17 ਜਨਵਰੀ (ਅਜੀਤ ਸਿੰਘ ਅਖਾੜਾ)-ਪਿਛਲੇ ਲੰਮੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਕਲਮ ਜ਼ਰੀਏ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦੇ ਆ ਰਹੇ ਪ੍ਰਸਿੱਧ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਹੁਣ ਸੰਗੀਤਕ ਕੰਪਨੀ 'ਪੀਕ ਪੁਆਇੰਟ ਸਟੂਡੀਓ' ਸ਼ੁਰੂ ਕੀਤੀ ਹੈ | ਇਸ ਸਬੰਧੀ ...
ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਵਲੋਂ ਅੱਜ 18 ਜਨਵਰੀ ਨੂੰ ...
ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੀ.ਡਬਲਯੂ.ਡੀ ਵਿਭਾਗ ਦੇ ਮੇਟ ਅਵਤਾਰ ਸਿੰਘ ਅਕਾਲਗੜ੍ਹ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਅਕਾਲਗੜ੍ਹ ਦੀਆਂ ਨੌਕਰੀ ਦੌਰਾਨ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ | ਇਸ ...
ਦੋਰਾਹਾ, 17 ਜਨਵਰੀ (ਮਨਜੀਤ ਸਿੰਘ ਗਿੱਲ)-ਹਾਲ ਹੀ ਵਿਚ ਪਿੰਡ ਬੇਗੋਵਾਲ ਦੀ ਨਵੀਂ ਚੁਣੀ ਪੰਚਾਇਤ ਤੇ ਸਰਪੰਚ ਗੁਰਮਿੰਦਰ ਸਿੰਘ ਨਿੰਦਾ ਨੇ ਪਿੰਡ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ | ਸਰਪੰਚ ਗੁਰਮਿੰਦਰ ਸਿੰਘ ਨਿੰਦਾ ਦੀ ਅਗਵਾਈ 'ਚ ਪਿੰਡ ਦੇ ਵਾਰਡ ਨੰ: 5 ਵਿਚ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲਰ ਸਰਬਦੀਪ ਸਿੰਘ ਕਾਲੀ ਰਾਓ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਅੱਜ ਵਾਰਡ ਨੰਬਰ-8 ਦੇ ਵਰਕਰਾਂ ਵਲੋਂ ਭਾਜਪਾ ਮੰਡਲ ਦੇ ਜਨਰਲ ਸਕੱਤਰ ਅਨੂਪ ਸ਼ਰਮਾ ਦੀ ਅਗਵਾਈ ਵਿਚ ਸਨਮਾਨਿਤ ...
ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਉੱਘੇ ਕਥਾ ਵਾਚਕ ਭਾਈ ਜਗਦੇਵ ਸਿੰਘ ਜੰਡ ਵਾਲਿਆਂ ਨੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁਖੀ ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਸੰਤ ਡਾਂਗੋ ਵਾਲੇ ਦਿਨ ਰਾਤ ਪੰਥ ਦੀ ਸੇਵਾ ਵਿਚ ਜੁਟੇ ਹੋਏ ...
ਲੁਧਿਆਣਾ, 17 ਜਨਵਰੀ (ਅ.ਬ.)-ਸ਼ਹਿਰ ਦੇ ਪ੍ਰਸਿੱਧ ਰਿਅਲ ਅਸਟੇਟ ਸਮੂਹ ਅੰਬੇਰਾ ਗਰੁੱਪ ਨੇ ਇਕ ਹੋਰ ਨਵੇਂ ਵਪਾਰਕ (ਕਮਰਸ਼ਿਅਲ) ਪ੍ਰਾਜੈਕਟ ਦੀ ਹੋਜਰੀ ਉਦਯੋਗ ਦੇ ਕੇਂਦਰ ਸੁੰਦਰ ਨਗਰ 'ਚ ਭੂਮੀ ਪੂਜਣ ਕਰਕੇ ਸ਼ੁਰੂਆਤ ਕੀਤੀ | ਅੰਬੇਰਾ ਗਰੁੱਪ ਦੇ ਇਸ ਵਪਾਰਕ ਪ੍ਰਾਜੈਕਟ ਦਾ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪੋਸ਼ਣ ਅਭਿਆਨ ਅਧੀਨ ਬਲਾਕ ਪੱਧਰੀ ਮੀਟਿੰਗ ਐਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਬਲਾਕ ਪੱਧਰ ਦੇ ...
ਸਮਰਾਲਾ, 17 ਜਨਵਰੀ (ਬਲਜੀਤ ਸਿੰਘ ਬਘੌਰ)-ਛੇ ਮਾਰਗੀ ਰੋਡ 'ਤੇ ਸ਼ਹਿਰ ਦੇ ਬਾਹਰਵਾਰ ਮਾਲਵਾ ਕਾਲਜ ਬੌਾਦਲੀ ਤੋਂ ਚਹਿਲਾਂ ਤੱਕ ਕੱਢੇ ਜਾ ਰਹੇ ਬਾਈਪਾਸ ਕਾਰਨ ਦਰਜਨਾਂ ਪਿੰਡਾਂ ਦੇ ਸ਼ਹਿਰਾਂ ਨੂੰ ਆਉਣ ਵਾਲੇ ਰਸਤੇ ਬੰਦ ਹੋ ਗਏ ਹਨ, ਜਿਸ ਕਾਰਨ ਪਿੰਡਾਂ ਦੇ ਵਸਨੀਕਾਂ ਵਲੋਂ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸੰਯੁਕਤ ਡਾਇਰੈਕਟਰ, ਖੇਤੀਬਾੜੀ ਪੰਜਾਬ ਡਾ: ਪਰਮਿੰਦਰ ਸਿੰਘ ਵਲੋਂ ਪਿੰਡ ਲਿਬੜਾ ਅਤੇ ਦਾਊਦਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਯਾਦਵਿੰਦਰ ਸਿੰਘ ਲਿਬੜਾ ਤੇ ਗਗਨਦੀਪ ਸਿੰਘ ਦਾਊਦਪੁਰ ਵਲੋਂ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬੀਆਂ ਨੂੰ ਨਸ਼ਾ ਮੁਕਤ ਕਰਵਾਉਣ ਦੇ ਟੀਚੇ ਨੂੰ ਲੈ ਕੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਬਡੀ ਪ੍ਰੋਗਰਾਮ ਤਹਿਤ ਸ.ਸ.ਸ.ਸਕੂਲ ਰਾਜੇਵਾਲ ਵਿਖੇ ਨਸ਼ਾ ਮੁਕਤੀ ਵਿਸ਼ੇ ਉੱਪਰ ਨੌਵੀਂ ਤੋਂ ਬਾਰ੍ਹਵੀਂ ਜਮਾਤ ...
ਲੋਹਟਬੱਦੀ, 17 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਰਛੀਨ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਪਰਪਿਤ ਗੁਰਦੁਆਰਾ ਸਾਹਿਬ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX