ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  19 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  31 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  43 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  59 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  39 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਖੰਨਾ / ਸਮਰਾਲਾ

ਖੰਨਾ ਹੋਵੇਗਾ ਪਲਾਸਟਿਕ ਤੇ ਕੂੜਾ ਮੁਕਤ, ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਦੀ ਮੀਟਿੰਗ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੇਸ਼ ਸਾਰੇ 13 ਮਤੇ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ | ਇਸ ਮੌਕੇ ਸ਼ਹਿਰ ਨੂੰ ਪਲਾਸਟਿਕ ਮੁਕਤ ਐਲਾਨ ਕਰਨ, ਕਚਰਾ ...

ਪੂਰੀ ਖ਼ਬਰ »

ਫੂਡ ਸਪਲਾਈ ਦੇ ਦਫ਼ਤਰ ਨਾਲ ਬਣਦੀ ਬੇਸਮੈਂਟ ਕਾਰਨ ਦਫ਼ਤਰ 'ਚ ਪਏ ਰਿਕਾਰਡ ਨੂੰ ਖ਼ਤਰਾ

ਮਾਛੀਵਾੜਾ ਸਾਹਿਬ, 17 ਜਨਵਰੀ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਸਾਹਮਣੇ ਪਿਛਲੇ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪ੍ਰਾਈਵੇਟ ਬਿਲਡਿੰਗ 'ਚ ਚੱਲਦਾ ਆ ਰਿਹਾ ਫੂਡ ਸਪਲਾਈ ਵਿਭਾਗ ਦਾ ਦਫ਼ਤਰ ਜਿਸ ਕੋਲ ਇਲਾਕੇ ਦੇ 96 ਪਿੰਡਾਂ ਦੇ ਲੋਕਾਂ, 22 ਦੇ ਕਰੀਬ ...

ਪੂਰੀ ਖ਼ਬਰ »

ਕਿਸ-ਕਿਸ ਕੌ ਾਸਲਰ ਨੇ ਉਠਾਏ ਮੁੱਦੇ

ਵਾਰਡ ਨੰਬਰ- 9 ਦੇ ਭਾਜਪਾ ਕੌਾਸਲਰ ਸੰਜੀਵ ਧਮੀਜਾ ਨੇ ਉਨ੍ਹਾਂ ਦੇ ਵਾਰਡ 'ਚ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਦਾ ਮੁੱਦਾ ਚੁੱਕਿਆ ਤੇ ਕੌਾਸਲ ਦੀ ਸੈਨੇਟਰੀ ਸ਼ਾਖਾ ਤੇ ਸਹਿਯੋਗ ਨਾ ਕਰਨ ਦਾ ਦੋਸ਼ ਵੀ ਲਗਾਇਆ | ਵਾਰਡ-31 ਦੇ ਕਾਂਗਰਸੀ ਕੌਾਸਲਰ ਵੇਦ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਮਿੱਲ ਮਾਲਕ ਨਾਲ ਧੋਖਾਧੜੀ ਦੇ ਕਥਿਤ ਦੋਸ਼ ਵਿਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਮਿੱਲ ਦੇ ਮਾਲਕ ਅਭਿਸ਼ੇਕ ਬਾਂਸਲ ਮੈਸ: ਲਾਲ ਜੀ ਸਟੀਲ ਕਾਰਪੋਰੇਸ਼ਨ ਅਮਲੋਹ ਰੋਡ ਮੰਡੀ ਗੋਬਿੰਦਗੜ੍ਹ ਦੀ ਸ਼ਿਕਾਇਤ ਤੇ ਮਿਲ ਮਾਲਕ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਬਲਵਿੰਦਰ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕੀਤਾ | ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਜੰਟ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸ਼ੱਕੀ/ਪੁਰਸ਼ਾਂ ਦੀ ਜਾਂਚ ਦੌਰਾਨ ਲਲਹੇੜੀ ਚੌਕ ਖੰਨਾ ਤੋਂ ...

ਪੂਰੀ ਖ਼ਬਰ »

ਸਾਢੇ 8 ਕਿੱਲੋ ਚਰਸ ਸਮੇਤ ਦੋ ਕਾਬੂ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਦੋਰਾਹਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਬੱਸ ਸਟੈਂਡ ਦੋਰਾਹਾ ਨੇੜੇ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਦੇ 2 ਮੋਨੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਮਿੰਨੀ ਛਪਾਰ ਦੇ ਬੱਸ ਸਟੈਂਡ ਦੀ ਬਿਲਡਿੰਗ ਢਾਹੇ ਜਾਣ 'ਤੇ ਲੋਕਾਂ ਵਿਚ ਭਾਰੀ ਰੋਸ

ਅਹਿਮਦਗੜ੍ਹ, 17 ਜਨਵਰੀ (ਪੁਰੀ)-ਲਾਗਲੇ ਪਿੰਡ ਮਿੰਨੀ ਛਪਾਰ ਦੇ ਲੋਕਾਂ ਦੀ ਸਹੂਲਤ ਲਈ ਕਰੀਬ 14 ਸਾਲ ਪਹਿਲਾਂ ਛਪਾਰ ਰੋਡ 'ਤੇ ਬੱਸ ਸਟਾਪ ਵਾਲੀ ਥਾਂ 'ਤੇ ਬਣੇ ਬੱਸ ਸਟੈਂਡ ਦੀ ਬਿਲਡਿੰਗ ਨੂੰ ਢਾਹ ਦਿੱਤੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਜੀਰਾ ਨੂੰ ਮੁਅੱਤਲ ਕਰਨ ਦਾ ਜਲਦੀ 'ਚ ਲਿਆ ਫ਼ੈਸਲਾ ਗ਼ਲਤ-ਚੇਅਰਮੈਨ ਬੇਰਕਲਾਂ

ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ / ਦਿਲਬਾਗ ਸਿੰਘ ਚਾਪੜਾ)-ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੇ ਸਾਥੀਆਂ ਸਮੇਤ ਲਿਖਤੀ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਜਨਵਰੀ ਦੇ ਸਹੁੰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਯੋਜਨਾ ਤੇ ਰੁਜ਼ਗਾਰ ਕੈਂਪ ਸ਼ਲਾਘਾਯੋਗ ਕਦਮ-ਮਾਂਗਟ ਸੇਹ

ਸਮਰਾਲਾ, 17 ਜਨਵਰੀ (ਬਲਜੀਤ ਸਿੰਘ ਬਘੌਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਮਾਂਗਟ ਸੇਹ ਨੇ ਆਪਣੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਨੁੱਕੜ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਜਿਹੜੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਦੀ ਸੇਵਾ ਮੁਕਤੀ ਮੌਕੇ ਸਮਾਗਮ

ਬੀਜਾ, 17 ਜਨਵਰੀ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼, ਮੰਜੀ ਸਾਹਿਬ, ਕੋਟਾਂ ਵਿਖੇ ਅੱਜ ਕਾਲਜ ਦੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਦੇ ਮੁੱਖੀ ਡਾ. ...

ਪੂਰੀ ਖ਼ਬਰ »

ਅਵਤਾਰ ਸਿੰਘ ਧਮੋਟ ਸਾਹਿਤ ਸਭਾ ਖੰਨਾ ਦੇ ਦੂਜੀ ਵਾਰ ਪ੍ਰਧਾਨ ਚੁਣੇ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਸਾਹਿਤ ਸਭਾ ਖੰਨਾ ਦੀ ਮੀਟਿੰਗ 'ਚ ਨਾਮੀ ਲੇਖਕ ਬਲਦੇਵ ਸਿੰਘ ਝੱਜ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ 'ਚ ਅਦਾਕਾਰ ਕਾਦਰ ਖ਼ਾਨ ਤੇ ਮਹਿਰਮ ਮੈਗਜ਼ੀਨ ਦੇ ਸੰਪਾਦਕ ਸਾਹਿਤਕਾਰ ਬੀ.ਐਸ. ਬੀਰ ਦੀ ਮੌਤ 'ਤੇ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਕਾਂਗਰਸ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

ਬੀਜਾ, 17 ਜਨਵਰੀ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਵਿਖੇ ਸਮਰਾਲਾ ਰੋਡ ਦੇ ਦੁਕਾਨਦਾਰਾਂ ਤੇ ਕਾਂਗਰਸੀ ਵਰਕਰਾਂ ਨੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਦਾ ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਜੱਸੀ ਤੇ ਗਗਨਦੀਪ ...

ਪੂਰੀ ਖ਼ਬਰ »

ਕੌਮੀ ਬਾਕਸਿੰਗ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ ਬਖ਼ਸ਼ੀ ਦਾ ਵਿਨੋਦ ਦੱਤ ਵਲੋਂ ਸਨਮਾਨ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਮੋਹਿਆਲ ਸਭਾ ਖੰਨਾ ਨੇ ਨਿਦਿਸ਼ ਬਖ਼ਸ਼ੀ ਦਾ ਸਨਮਾਨ ਕੌਮੀ ਬਾਕਸਿੰਗ ਚੈਂਪੀਅਨਸ਼ਿਪ ਭੋਪਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਕੀਤਾ ਗਿਆ | ਇਹ ਸਨਮਾਨ ਖੰਨਾ ਦੇ ਪ੍ਰਮੁੱਖ ਉਦਯੋਗਪਤੀ ਚੌਧਰੀ ਵਿਨੋਦ ਦੱਤ ਸੁਪਰ ਮਿਲਕ ਨੇ ...

ਪੂਰੀ ਖ਼ਬਰ »

ਸਦੀ ਦੇ ਮਹਾਨ ਨਾਇਕ ਡਾ: ਅੰਬੇਡਕਰ ਦੀ ਤੁਲਨਾ ਮੋਦੀ ਨਾਲ ਕਰਨਾ ਮੰਦਭਾਗਾ-ਮਿੱਤਰ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਰਜਿ: ਖੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਭਾਰਤ ਰਤਨ ਡਾ: ਅੰਬੇਡਕਰ ਦੀ ਤੁਲਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਮਿਸ਼ਨ ਸੁਸਾਇਟੀ ਦੇ ...

ਪੂਰੀ ਖ਼ਬਰ »

ਘਈ ਮੀਤ ਪ੍ਰਧਾਨ ਤੇ ਗੋਇਲ ਮੰਡਲ ਭਾਜਪਾ ਸਕੱਤਰ ਨਿਯੁਕਤ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਭਾਜਪਾ ਮੰਡਲ ਦੀ ਮੀਟਿੰਗ ਪ੍ਰਧਾਨ ਦਿਨੇਸ਼ ਵਿਜ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਖੰਨਾ ਮਹਿਲਾ ਮੋਰਚਾ ਪ੍ਰਧਾਨ ਦਵਿੰਦਰ ਕੌਰ ਵੀ ਸ਼ਾਮਿਲ ਹੋਏ ਤੇ ਭਾਜਪਾ ਦੀ ਜ਼ਿਲ੍ਹਾ ਸਕੱਤਰ ਮੀਨਾਕਸ਼ੀ ਵਿਜ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਦਸਮੇਸ਼ ਟੈਕਸੀ ਯੂਨੀਅਨ ਨੇ ਟੈਕਸੀ ਸਟੈਂਡ ਲਈ ਜਗ੍ਹਾ ਮੰਗੀ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਜੀ. ਟੀ. ਰੋਡ ਇਲਾਕੇ 'ਚ ਟ੍ਰੈਫ਼ਿਕ ਸਮੱਸਿਆ ਦੇ ਕਾਰਨ ਟੈਕਸੀ ਸਟੈਂਡ ਦੇ ਲਈ ਵੀ ਕੋਈ ਉਚਿੱਤ ਥਾਂ ਨਹੀਂ ਦਿੱਤੀ ਗਈ | ਜਿਸ ਕਰਕੇ ਦਸਮੇਸ਼ ਟੈਕਸੀ ਯੂਨੀਅਨ ਨੇ ਐਸ. ਐਸ.ਪੀ., ਐਸ.ਡੀ.ਐਮ. ਤੇ ਨਗਰ ਕੌਾਸਲ ਨੂੰ ਮੰਗ ਪੱਤਰ ਦੇ ...

ਪੂਰੀ ਖ਼ਬਰ »

ਯੂਥ ਕਲੱਬ ਸਿਹੌੜਾ ਵਲੋਂ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੌੜਾ ਵਿਖੇ ਪ੍ਰਵਾਸੀ ਭਾਰਤੀ ਭਰਾਵਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਮਾਜ ਸੇਵੀ ਕਾਰਜਾਂ ਵਿਚ ਨਵੀਆਂ ਪੈੜਾਂ ਪਾ ਰਹੇ ਯੂਥ ਕਲੱਬ ਸਿਹੌੜਾ ਦੇ ਅਹੁਦੇਦਾਰਾਂ ਨੇ ਸਥਾਨਿਕ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂਆਂ ਨੇ ਮਾਣਕ ਮਾਜਰਾ ਸਕੂਲ 'ਚ ਵੰਡੇ ਬੂਟ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਆਗੂ ਯਾਦਵਿੰਦਰ ਸਿੰਘ ਯਾਦੂ, ਅਮਨਿੰਦਰ ਸਿੰਘ ਅੰਬੇਮਾਜਰਾ ਤੇ ਯੂਥ ਆਗੂ ਹਰਪ੍ਰੀਤ ਸਿੰਘ ਕਾਲਾ ਮਾਣਕਮਾਜਰਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਾਣਕਮਾਜਰਾ ਵਿਚ ਬੱਚਿਆਂ ...

ਪੂਰੀ ਖ਼ਬਰ »

ਖ਼ਾਲਸਾ ਪਰਿਵਾਰ ਨੂੰ ਸਦਮਾ, ਸਮਾਜ ਸੇਵਿਕਾ ਇੰਦਰਜੀਤ ਕੌਰ ਸਵਰਗਵਾਸ

ਦੋਰਾਹਾ, 17 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਅਕਾਲੀ ਆਗੂ ਰਾਜਿੰਦਰ ਸਿੰਘ ਖ਼ਾਲਸਾ ਦੀ ਵੱਡੀ ਨੂੰ ਹ ਇੰਦਰਜੀਤ ਕੌਰ (ਸੋਨੀਆ) ਧਰਮ ਪਤਨੀ ਚਰਨਜੀਤ ਸਿੰਘ ਖ਼ਾਲਸਾ ਸਵਾਈਨ ਫ਼ਲੂ ਦੀ ਸ਼ਿਕਾਰ ਹੋਈ ਕੁੱਝ ਹੀ ਘੰਟਿਆਂ ਵਿਚ ਸਦੀਵੀ ਵਿਛੋੜਾ ਦੇ ਗਈ | ਉਹ ਆਪਣੇ ਪਿੱਛੇ ਪਤੀ, ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ ਸਮਾਪਤ

ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਬਾਬਾ ਮਹਾਰਾਜ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਬੀਜਾ, 17 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਉਸਾਰੂ ਸੋਚ ਸਦਕਾ ਪਿਛਲੇ 10 ਸਾਲਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀਆਂ ਗਲਤ ਨੀਤੀਆਂ ਦੇ ਕਾਰਨ ਆਰਥਿਕ ਪੱਖੋਂ ਡਾਵਾਂਡੋਲ ਹੋਏ ਸੂਬਾ ਮੁੜ ਤਰੱਕੀ ਦੀਆਂ ਮੰਜ਼ਲਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਮਾਲਵਾ ਜ਼ੋਨ-3 ਦੇ ਅਧੀਨ ਆਉਂਦੇ ਹਲਕਿਆਂ ਦੀਆਂ ਮੀਟਿੰਗਾਂ 1 ਤੋਂ-ਮਾਨਗੜ੍ਹ, ਅੜੈਚਾਂ

ਦੋਰਾਹਾ, 17 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਰ ਹਲਕੇ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਬਣਾਉਣ ਸਬੰਧੀ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਕੀਰਤਨ 'ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ

ਜੌੜੇਪੁਲ ਜਰਗ, 17 ਜਨਵਰੀ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦਸਵੀਂ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਕਰਾਟੇ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਿਆ

ਈਸੜੂ, 17 ਜਨਵਰੀ (ਬਲਵਿੰਦਰ ਸਿੰਘ)-ਲੁਧਿਆਣਾ ਸਹੋਦਿਆ ਈਸਟ ਵਲੋਂ ਕਰਾਟੇ ਮੁਕਾਬਲੇ ਅੰਡਰ 14 ਅਤੇ 17 ਸਾਲ (ਲੜਕੇ ਲੜਕੀਆਂ) ਏ.ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਜਿਸ 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਚੰਗੇ ਗੀਤਾਂ ਨੂੰ ਹੀ ਸਰੋਤਿਆਂ ਅੱਗੇ ਲਿਆਉਣ ਦਾ ਯਤਨ ਕੀਤਾ ਜਾਵੇਗਾ-ਟਿਵਾਣਾ

ਜਗਰਾਉਂ, 17 ਜਨਵਰੀ (ਅਜੀਤ ਸਿੰਘ ਅਖਾੜਾ)-ਪਿਛਲੇ ਲੰਮੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਕਲਮ ਜ਼ਰੀਏ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦੇ ਆ ਰਹੇ ਪ੍ਰਸਿੱਧ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਹੁਣ ਸੰਗੀਤਕ ਕੰਪਨੀ 'ਪੀਕ ਪੁਆਇੰਟ ਸਟੂਡੀਓ' ਸ਼ੁਰੂ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਦੱਸਿਆ ਕਿ ਇਸ ਕੰਪਨੀ ਦਾ ਮਕਸਦ ਚੰਗੇ ਗੀਤਾਂ ਨੂੰ ਹੀ ਸਰੋਤਿਆਂ ਅੱਗੇ ਲਿਆਉਣ ਦਾ ਯਤਨ ਕਰਨਾ ਹੈ ਤਾਂ ਜੋ ਉਸਾਰੂ ਗੀਤਾਂ ਰਾਹੀਂ ਲੋਕਾਂ ਦਾ ਮੰਨੋਰੰਜਨ ਕੀਤਾ ਜਾ ਸਕੇ | ਗੀਤਕਾਰ ਟਿਵਾਣਾ ਨੇ ਦੱਸਿਆ ਕਿ ਇਸ ਸੰਗੀਤਕ ਕੰਪਨੀ ਰਾਹੀਂ ਉਭਰਦੇ ਨੌਜ਼ਵਾਨ ਗਾਇਕਾਂ ਨੂੰ ਆਪਣੀ ਕਲਾ ਦਿਖਾਉਣ ਦੇ ਮੌਕੇ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ 'ਪੀਕ ਪੁਆਇੰਟ ਸਟੂਡੀਓਜ਼' ਕੰਪਨੀ 'ਚ ਗੀਤਾਂ ਤੋਂ ਇਲਾਵਾ ਸਾਰਟ ਫਿਲਮਾਂ ਸਮੇਤ ਫੀਚਰ ਫ਼ਿਲਮਾਂ ਦਾ ਸੰਗੀਤ ਵੀ ਰਿਲੀਜ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਅੱਜ ਡੀ. ਸੀ. ਦਫ਼ਤਰਾਂ ਅੱਗੇ ਭਾਕਿਯੂ ਉਗਰਾਹਾਂ ਦੇਵੇਗੀ ਧਰਨਾ

ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਵਲੋਂ ਅੱਜ 18 ਜਨਵਰੀ ਨੂੰ ...

ਪੂਰੀ ਖ਼ਬਰ »

ਪੀ.ਡਬਲਯੂ.ਡੀ ਵਿਭਾਗ ਦੇ ਮੇਟ ਅਵਤਾਰ ਸਿੰਘ ਅਕਾਲਗੜ੍ਹ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਗਮ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੀ.ਡਬਲਯੂ.ਡੀ ਵਿਭਾਗ ਦੇ ਮੇਟ ਅਵਤਾਰ ਸਿੰਘ ਅਕਾਲਗੜ੍ਹ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਅਕਾਲਗੜ੍ਹ ਦੀਆਂ ਨੌਕਰੀ ਦੌਰਾਨ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੇਗੋਵਾਲ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਦੋਰਾਹਾ, 17 ਜਨਵਰੀ (ਮਨਜੀਤ ਸਿੰਘ ਗਿੱਲ)-ਹਾਲ ਹੀ ਵਿਚ ਪਿੰਡ ਬੇਗੋਵਾਲ ਦੀ ਨਵੀਂ ਚੁਣੀ ਪੰਚਾਇਤ ਤੇ ਸਰਪੰਚ ਗੁਰਮਿੰਦਰ ਸਿੰਘ ਨਿੰਦਾ ਨੇ ਪਿੰਡ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ | ਸਰਪੰਚ ਗੁਰਮਿੰਦਰ ਸਿੰਘ ਨਿੰਦਾ ਦੀ ਅਗਵਾਈ 'ਚ ਪਿੰਡ ਦੇ ਵਾਰਡ ਨੰ: 5 ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਕਾਲੀਰਾਓ ਦਾ ਵਾਰਡ ਨੰਬਰ-8 ਦੇ ਲੋਕਾਂ ਵਲੋਂ ਸਨਮਾਨ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲਰ ਸਰਬਦੀਪ ਸਿੰਘ ਕਾਲੀ ਰਾਓ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਅੱਜ ਵਾਰਡ ਨੰਬਰ-8 ਦੇ ਵਰਕਰਾਂ ਵਲੋਂ ਭਾਜਪਾ ਮੰਡਲ ਦੇ ਜਨਰਲ ਸਕੱਤਰ ਅਨੂਪ ਸ਼ਰਮਾ ਦੀ ਅਗਵਾਈ ਵਿਚ ਸਨਮਾਨਿਤ ...

ਪੂਰੀ ਖ਼ਬਰ »

ਸੰਤ ਡਾਂਗੋ ਵਾਲਿਆਂ ਵਲੋਂ ਵੱਖ-ਵੱਖ ਖੇਤਰਾਂ 'ਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ-ਭਾਈ ਜੰਡ

ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਉੱਘੇ ਕਥਾ ਵਾਚਕ ਭਾਈ ਜਗਦੇਵ ਸਿੰਘ ਜੰਡ ਵਾਲਿਆਂ ਨੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁਖੀ ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਸੰਤ ਡਾਂਗੋ ਵਾਲੇ ਦਿਨ ਰਾਤ ਪੰਥ ਦੀ ਸੇਵਾ ਵਿਚ ਜੁਟੇ ਹੋਏ ...

ਪੂਰੀ ਖ਼ਬਰ »

ਅੰਬੇਰਾ ਗਰੁੱਪ ਵਲੋਂ 'ਅੰਬੇਰਾ ਐਸ' ਪ੍ਰਾਜੈਕਟ ਦੀ ਸ਼ੁਰੂਆਤ

ਲੁਧਿਆਣਾ, 17 ਜਨਵਰੀ (ਅ.ਬ.)-ਸ਼ਹਿਰ ਦੇ ਪ੍ਰਸਿੱਧ ਰਿਅਲ ਅਸਟੇਟ ਸਮੂਹ ਅੰਬੇਰਾ ਗਰੁੱਪ ਨੇ ਇਕ ਹੋਰ ਨਵੇਂ ਵਪਾਰਕ (ਕਮਰਸ਼ਿਅਲ) ਪ੍ਰਾਜੈਕਟ ਦੀ ਹੋਜਰੀ ਉਦਯੋਗ ਦੇ ਕੇਂਦਰ ਸੁੰਦਰ ਨਗਰ 'ਚ ਭੂਮੀ ਪੂਜਣ ਕਰਕੇ ਸ਼ੁਰੂਆਤ ਕੀਤੀ | ਅੰਬੇਰਾ ਗਰੁੱਪ ਦੇ ਇਸ ਵਪਾਰਕ ਪ੍ਰਾਜੈਕਟ ਦਾ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤੇ ਪੋਸ਼ਣ ਮੁਹਿੰਮ ਅਧੀਨ ਮੀਟਿੰਗ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪੋਸ਼ਣ ਅਭਿਆਨ ਅਧੀਨ ਬਲਾਕ ਪੱਧਰੀ ਮੀਟਿੰਗ ਐਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਬਲਾਕ ਪੱਧਰ ਦੇ ...

ਪੂਰੀ ਖ਼ਬਰ »

ਬਾਈਪਾਸ ਦੇ ਬੰਦ ਹੋਏ ਲਾਂਘੇ ਖੁਲ੍ਹਵਾਉਣ ਲਈ ਬਸਪਾ ਸਮਾਜਿਕ ਜਥੇਬੰਦੀਆਂ ਦਾ ਸਾਥ ਦੇਵੇਗੀ-ਐਡਵੋਕੇਟ ਸ਼ਿਵ ਕੁਮਾਰ ਕਲਿਆਣ

ਸਮਰਾਲਾ, 17 ਜਨਵਰੀ (ਬਲਜੀਤ ਸਿੰਘ ਬਘੌਰ)-ਛੇ ਮਾਰਗੀ ਰੋਡ 'ਤੇ ਸ਼ਹਿਰ ਦੇ ਬਾਹਰਵਾਰ ਮਾਲਵਾ ਕਾਲਜ ਬੌਾਦਲੀ ਤੋਂ ਚਹਿਲਾਂ ਤੱਕ ਕੱਢੇ ਜਾ ਰਹੇ ਬਾਈਪਾਸ ਕਾਰਨ ਦਰਜਨਾਂ ਪਿੰਡਾਂ ਦੇ ਸ਼ਹਿਰਾਂ ਨੂੰ ਆਉਣ ਵਾਲੇ ਰਸਤੇ ਬੰਦ ਹੋ ਗਏ ਹਨ, ਜਿਸ ਕਾਰਨ ਪਿੰਡਾਂ ਦੇ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਸੰਯੁਕਤ ਖੇਤੀ ਡਾਇਰੈਕਟਰ ਨੇ ਲਿਆ ਸਾਈਲੇਜ਼ ਮਸ਼ੀਨ ਦਾ ਜਾਇਜ਼ਾ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸੰਯੁਕਤ ਡਾਇਰੈਕਟਰ, ਖੇਤੀਬਾੜੀ ਪੰਜਾਬ ਡਾ: ਪਰਮਿੰਦਰ ਸਿੰਘ ਵਲੋਂ ਪਿੰਡ ਲਿਬੜਾ ਅਤੇ ਦਾਊਦਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਯਾਦਵਿੰਦਰ ਸਿੰਘ ਲਿਬੜਾ ਤੇ ਗਗਨਦੀਪ ਸਿੰਘ ਦਾਊਦਪੁਰ ਵਲੋਂ ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਨਸ਼ਾ ਵਿਰੋਧੀ ਪੋਸਟਰ ਬਣਾਉਣ ਦੇ ਮੁਕਾਬਲੇ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬੀਆਂ ਨੂੰ ਨਸ਼ਾ ਮੁਕਤ ਕਰਵਾਉਣ ਦੇ ਟੀਚੇ ਨੂੰ ਲੈ ਕੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਬਡੀ ਪ੍ਰੋਗਰਾਮ ਤਹਿਤ ਸ.ਸ.ਸ.ਸਕੂਲ ਰਾਜੇਵਾਲ ਵਿਖੇ ਨਸ਼ਾ ਮੁਕਤੀ ਵਿਸ਼ੇ ਉੱਪਰ ਨੌਵੀਂ ਤੋਂ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਰਛੀਨ 'ਚ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਲੋਹਟਬੱਦੀ, 17 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਰਛੀਨ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਪਰਪਿਤ ਗੁਰਦੁਆਰਾ ਸਾਹਿਬ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX