ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜਲੰਧਰ

ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਕੀਤੀ ਇਮਾਰਤਾਂ ਸੀਲ ਕਰਨ ਦੀ ਸ਼ਿਕਾਇਤ

ਸ਼ਿਵ ਸ਼ਰਮਾ
ਜਲੰਧਰ, 17 ਜਨਵਰੀ P ਕਈ ਦਿਨਾਂ ਤੋਂ ਸ਼ਹਿਰ 'ਚ ਦੁਕਾਨਾਂ ਨੂੰ ਸੀਲ ਕਰਨ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗ਼ੜ੍ਹ ਰਿਹਾਇਸ਼ ਵਿਖੇ ਵੀ ਗੰੂਜਿਆ ਹੈ ਜਿੱਥੇ ਕਿ ਦੋਆਬਾ ਦੇ ਵਿਧਾਇਕਾਂ ਦੇ ਨਾਲ ਜਲੰਧਰ ਦੇ ਵੀ ਪੁੱਜੇ ਵਿਧਾਇਕਾਂ ਨੇ ਮੁੱਖ ਮੰਤਰੀ ਕੋਲ ਦੁਕਾਨਾਂ ਅਤੇ ਇਮਾਰਤਾਂ ਨੂੰ ਸੀਲ ਕਰਨ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਹੈ | ਬਾਕੀ ਵਿਧਾਇਕਾਂ ਦੇ ਨਾਲ ਜਲੰਧਰ ਦੇ ਵਿਧਾਇਕ ਬਾਵਾ ਹੈਨਰੀ, ਪ੍ਰਗਟ ਸਿੰਘ, ਸੁਸ਼ੀਲ ਰਿੰਕੂ, ਰਜਿੰਦਰ ਬੇਰੀ ਪਹੁੰਚੇ ਹੋਏ ਸਨ ਜਿਨ੍ਹਾਂ ਨੇ ਜਲੰਧਰ ਦੀਆਂ ਇਮਾਰਤਾਂ ਨੂੰ ਸੀਲ ਕਰਨ ਦਾ ਮੁੱਦਾ ਉਠਾਇਆ ਕਿ ਜੇਕਰ ਸਰਕਾਰ ਵਲੋਂ ਨਾਜਾਇਜ਼ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਯਕ ਮੁਸ਼ਤ ਨੀਤੀ ਪਾਸ ਕਰ ਦਿੱਤੀ ਗਈ ਹੈ ਤੇ ਇਸ ਦੀ ਨੋਟੀਫ਼ਿਕੇਸ਼ਨ ਜਲਦੀ ਜਾਰੀ ਹੋਣੀ ਹੈ ਤਾਂ ਇਨ੍ਹਾਂ ਨੂੰ ਸੀਲ ਕਿਉਂ ਕੀਤਾ ਜਾ ਰਿਹਾ ਹੈ ਤੇ ਫਿਰ ਤਾਂ ਇਸ ਨੀਤੀ ਨੂੰ ਪਾਸ ਕਰਨ ਦਾ ਕੋਈ ਅਰਥ ਨਹੀਂ ਰਹਿ ਜਾਂਦਾ ਹੈ | ਵਿਧਾਇਕਾਂ ਦਾ ਕਹਿਣਾ ਸੀ ਕਿ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਲੋਕਾਂ ਨੂੰ ਆਪਣੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਤੇ ਜੇਕਰ ਉਹ ਇਮਾਰਤਾਂ ਰੈਗੂਲਰ ਨਹੀਂ ਕਰਵਾਉਂਦੇ ਤਾਂ ਸੀਲ ਕਰਨ ਦੀ ਕਾਰਵਾਈ ਕਰਨੀ ਚਾਹੀਦੀ ਹੈ | ਬਾਵਾ, ਰਿੰਕੂ ਵਲੋਂ ਪ੍ਰਮੁੱਖਤਾ ਨਾਲ ਉਠਾਏ ਗਏ ਮੁੱਦੇ ਬਾਰੇ ਉਨਾਂ ਕਿਹਾ ਕਿ ਇਸ ਬਾਰੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ | ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿਚ ਸੀਲਿੰਗ ਦਾ ਮੁੱਦਾ ਹੀ ਭਾਰੂ ਰਿਹਾ ਤੇ ਇਸ ਮਾਮਲੇ ਵਿਚ ਲੋਕਾਂ ਨੂੰ ਰਾਹਤ ਦੇਣੀ ਦੀ ਮੰਗ ਕੀਤੀ ਗਈ | ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਦੋਆਬਾ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਲਈ ਸੱਦਿਆ ਸੀ ਜਿਸ ਵਿਚ ਉਨ੍ਹਾਂ ਦੀਆਂ ਮੰਗਾਂ ਵਿਸਥਾਰ ਨਾਲ ਸੁਣੀਆਂ | ਮੁੱਖ ਮੰਤਰੀ ਨੇ ਇਮਾਰਤਾਂ ਨੂੰ ਸੀਲਿੰਗ ਦੇ ਮਾਮਲੇ ਵਿਚ ਰਾਹਤ ਦੇਣ ਦਾ ਭਰੋਸਾ ਦਿੱਤਾ | ਚੇਤੇ ਰਹੇ ਕਿ ਪਿਛਲੇ 2 ਦਿਨ ਵਿਚ ਕਈ ਇਮਾਰਤਾਂ ਸੀਲ ਕੀਤੀਆਂ ਜਾ ਚੱਕੀਆਂ ਹਨ | ਉਂਜ ਇਕ ਵਿਧਾਇਕ ਨੇ ਤਾਂ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਇਕ ਅਫ਼ਸਰ ਦੀ ਹਦਾਇਤ 'ਤੇ ਹੀ ਇਮਾਰਤਾਂ ਸੀਲ ਕਰਨ ਲਈ ਕਿਹਾ ਜਾ ਰਿਹਾ ਹੈ |
ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਆਪਣੇ ਇਲਾਕਿਆਂ ਦੇ ਹੋਰ ਵੀ ਮਸਲੇ ਉਠਾਏ ਜਿਨ੍ਹਾਂ ਵਿਚ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਇਲਾਕੇ ਵਿਚ ਸਫ਼ਾਈ ਦੇ ਨਾ ਹੋਣ ਦਾ ਮੁੱਦਾ ਵੀ ਉਠਾਇਆ ਕਿ ਸਫ਼ਾਈ ਵਿਵਸਥਾ ਕਾਫ਼ੀ ਮਾੜੀ ਹੈ ਤੇ ਇਸ ਵਿਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ | ਬੇਰੀ ਨੇ ਇਲਾਕੇ ਵਿਚ ਪਾਣੀ, ਸੀਵਰੇਜ ਅਤੇ ਸੜਕਾਂ ਬਣਵਾਉਣ ਲਈ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ |
ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਟਰਾਂਸਪੋਰਟ ਨਗਰ ਦੀ ਹਾਲਤ ਵਿਚ ਸੁਧਾਰ ਕਰਨ ਦੀ ਮੰਗ ਉਠਾਈ ਕਿ ਜਲੰਧਰ ਵਿਚ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਲਈ ਟਰਾਂਸਪੋਰਟ ਨਗਰ ਦੇ ਸੁਧਾਰ ਲਈ ਫ਼ੰਡ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਤੋਂ ਇਲਾਵਾ ਪ੍ਰੀਤ ਨਗਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜਲਦੀ ਫ਼ੰਡ ਉਪਲਬਧ ਕਰਵਾਉਣ ਦੀ ਮੰਗ ਕੀਤੀ ਕਿ ਲੋਕ ਬਰਸਾਤਾਂ ਵਿਚ ਇਸ ਜਗਾ 'ਤੇ ਪਾਣੀ ਜਾਮ ਤੋਂ ਪੇ੍ਰਸ਼ਾਨ ਰਹਿੰਦੇ ਹਨ |
ਵਿਧਾਇਕ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਗਰ ਨਿਗਮ ਨੂੰ ਫ਼ੰਡ ਦੁਆਉਣ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਵਿਚ ਵਿਕਾਸ ਦੇ ਕੰਮਾਂ ਨੂੰ ਗਤੀ ਮਿਲ ਸਕੇ | ਉਨ੍ਹਾ ਨੇ ਵਿਸਥਾਰ ਨਾਲ ਦੱਸਿਆ ਕਿ ਕਿਸ ਤਰਾਂ ਨਾਲ ਫ਼ੰਡ ਨਾ ਮਿਲਣ ਕਰਕੇ ਕਈ ਪ੍ਰਾਜੈਕਟ ਪ੍ਰਭਾਵਿਤ ਹੋ ਰਹੇ ਹਨ | ਮੁੱਖ ਮੰਤਰੀ ਨੇ ਵਿਧਾਇਕ ਦੀ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ |
ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਆਪਣੇ ਇਲਾਕੇ ਵਿਚ ਆਉਂਦੇ ਬੂਟਾ ਮੰਡੀ ਵਿਚ ਲੜਕੀਆਂ ਲਈ ਕਾਲਜ ਬਣਾਉਣ ਲਈ ਕਾਰਵਾਈ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਤੇ ਕਿਹਾ ਕਿ ਇਲਾਕੇ ਵਿਚ ਇਸ ਵੇਲੇ ਲੜਕੀਆਂ ਦੇ ਕਾਲਜ ਦੀ ਕਾਫ਼ੀ ਲੋੜ ਹੈ ਤੇ ਇਸ ਲਈ ਸਰਕਾਰ ਨੂੰ ਵਿਸ਼ੇਸ਼ ਫ਼ੰਡ ਜਾਰੀ ਕਰਕੇ ਕਾਲਜ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣਾ ਚਾਹੀਦਾ ਹੈ |
ਇਮਾਰਤਾਂ ਸੀਲ ਕਰਨ ਦੀ ਕਾਰਵਾਈ ਦਾ ਮੇਅਰ ਵਲੋਂ ਵਿਰੋਧ
ਮੇਅਰ ਜਗਦੀਸ਼ ਰਾਜ ਰਾਜਾ ਨੇ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਉਹ ਇਸ ਕਾਰਵਾਈ ਨਾਲ ਸਹਿਮਤ ਨਹੀਂ ਹਨ | ਉਨ੍ਹਾ ਕਿਹਾ ਕਿ ਯਕ ਮੁਸ਼ਤ ਨੀਤੀ ਦੇ ਆਉਣ 'ਤੇ ਹੀ ਇਮਾਰਤਾਂ ਕਿਉਂ ਸੀਲ ਕੀਤੀਆਂ ਜਾ ਰਹੀਆਂ ਹਨ | ਰਾਜਾ ਨੇ ਕਿਹਾ ਕਿ 93 ਇਮਾਰਤਾਂ ਦੀ ਜਾਂਚ ਦਾ ਕੰਮ ਪੂਰਾ ਹੋ ਗਿਆ ਹੈ ਤੇ ਉਨਾਂ ਨੇ ਇਸ ਰਿਪੋਰਟ ਵਿਚ ਅਫ਼ਸਰਾਂ ਿਖ਼ਲਾਫ਼ ਕਈ ਟਿੱਪਣੀਆਂ ਕੀਤੀਆਂ ਹਨ | ਇਹ ਰਿਪੋਰਟ ਚੰਡੀਗੜ੍ਹ ਭੇਜ ਦਿੱਤੀ ਗਈ ਹੈ |
ਵਿਧਾਇਕ ਮੁੱਖ ਮੰਤਰੀ ਨੂੰ ਸ਼ਿਕਾਇਤ ਕਰਦੇ ਰਹੇ ਤੇ ਇੰਸਪੈਕਟਰ ਬਿਲਡਿੰਗ ਸੀਲ ਕਰਦੇ ਰਹੇ
ਵੀਰਵਾਰ ਨੂੰ ਵਿਧਾਇਕ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨੂੰ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈਆਂ ਦੀਆਂ ਸ਼ਿਕਾਇਤਾਂ ਕਰ ਰਹੇ ਸਨ ਜਦਕਿ ਦੂਜੇ ਪਾਸੇ ਜਲੰਧਰ ਵਿਚ ਬਿਲਡਿੰਗ ਇੰਸਪੈਕਟਰ ਵਲੋਂ ਇਮਾਰਤਾਂ ਨੂੰ ਸੀਲਿੰਗ ਕਰਨ ਦਾ ਕੰਮ ਤੀਜੇ ਦਿਨ ਵੀ ਜਾਰੀ ਰਿਹਾ | ਦਿਨੇਸ਼ ਜੋਸ਼ੀ, ਜੀਤ ਪਾਲ ਜੋਸ਼ੀ ਨੇ ਅਲੱਗ-ਅਲੱਗ ਥਾਵਾਂ 'ਤੇ ਜਾ ਕੇ ਕਰੀਬ ਅੱਧੀ ਦਰਜਨ ਇਮਾਰਤਾਂ, ਦੁਕਾਨਾਂ ਸੀਲ ਕੀਤੀਆਂ | ਜਿਨ੍ਹਾਂ ਇਲਾਕਿਆਂ ਵਿਚ ਇਮਾਰਤਾਂ, ਦੁਕਾਨਾਂ ਸੀਲ ਕੀਤੀਆਂ ਗਈਆਂ, ਉਨ੍ਹਾਂ ਵਿਚ ਦੋ ਇਮਾਰਤਾਂ ਹੁਸ਼ਿਆਰਪੁਰ ਰੋਡ ਨਜ਼ਦੀਕ ਜੌਹਲ ਹਸਪਤਾਲ, ਤਿੰਨ ਇਮਾਰਤਾਂ ਨਜ਼ਦੀਕ ਛਾਬੜਾ ਗੈੱਸਟ ਹਾਊਸ ਨਰਿੰਦਰ ਸਿਨੇਮਾ, ਸ਼ਕਤੀ ਮੰਦਿਰ ਲਾਜਪਤ ਨਗਰ ਵਿਚ ਇਕ ਇਮਾਰਤ ਸੀਲ, ਪਲਾਜ਼ਾ ਹੋਟਲ ਦਿਲਕੁਸ਼ਾ ਮਾਰਕੀਟ ਦੇ ਨਾਲ ਇਮਾਰਤ ਅਤੇ ਇੰਡਸਟਰੀਅਲ ਏਰੀਆ ਵਿਚ ਇਮਾਰਤ ਸੀਲ ਕੀਤੀ ਗਈ |


ਖ਼ਬਰ ਸ਼ੇਅਰ ਕਰੋ

3 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 1 ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਿਊ ਗੌਤਮ ਨਗਰ ਦੇ ਖਾਲੀ ਪਲਾਟ 'ਚੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 1 ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਨੀਤ ਕੁਮਾਰ ਉਰਫ਼ ਲਾਲੀ ਪੁੱਤਰ ਸ਼ਾਮ ਲਾਲ ਵਾਸੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀ ਫਲਾਈਓਵਰ ਤੋਂ ਹੇਠਾਂ ਡਿੱਗੇ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਤੇ ਅੱਜ ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਹੇਠਾਂ ਡਿੱਗ ਕੇ ਗੰਭੀਰ ਰੂਪ 'ਚ ਫੱਟੜ ਹੋ ਗਏ, ਜਿਨ੍ਹਾਂ ਨੂੰ 108 ਐਾਬੂਲਲੈਂਸ ਰਾਹੀਂ ਹਸਪਤਾਲ 'ਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

2 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਜੇ. ਪੀ. ਨਗਰ 'ਚ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ 2 ਮੋਟਰਸਾਈਕਲ ਸਵਾਰਾਂ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ...

ਪੂਰੀ ਖ਼ਬਰ »

ਭਰੇ ਬਾਜ਼ਾਰ 'ਚੋਂ ਦੁਕਾਨ ਦੇ ਬਾਹਰੋਂ ਐੱਲ.ਈ.ਡੀ. ਚੋਰੀ ਕਰ ਕੇ ਹੋਏ ਚੋਰ ਹੋਏ ਫ਼ਰਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਫਗਵਾੜਾ ਗੇਟ ਦੇ ਭਰੇ ਬਾਜ਼ਾਰ 'ਚ ਮੋਬਾਈਲਾਂ ਦੀ ਦੁਕਾਨ ਕਾਰਤਿਕ ਇਲੈਕਟ੍ਰੋਨਿਕਸ ਦੇ ਬਾਹਰੋਂ ਇਕ ਵਿਅਕਤੀ ਐੱਲ.ਈ.ਡੀ. ਚੋਰੀ ਕਰਕੇ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਫਰਾਰ ਹੋ ਗਿਆ | ਦੁਪਹਿਰ 12.48 ਵਜੇ ਵਾਪਰੀ ਇਸ ਵਾਰਦਾਤ ਦੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਹੈਰੋਇਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਕੈਦ

ਜਲੰਧਰ, 17 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਨਪ੍ਰੀਤ ਸਿੰਘ ਉਰਫ਼ ਕੋਨਾ ਵਾਸੀ ਕਮਾਲ ਖੁਰਦ, ਮੋਗਾ, ਗੁਰਮੀਤ ਸਿੰਘ ਉਰਫ਼ ਮੀਤਾ ਵਾਸੀ ਮੰਜਲੀ, ਮੋਗਾ ਅਤੇ ਰਾਜੂ ...

ਪੂਰੀ ਖ਼ਬਰ »

ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਲਗਾਈ ਜ਼ਮਾਨਤ ਦੀ ਅਰਜ਼ੀ 28 ਨੂੰ ਹੋਵੇਗੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ

ਜਲੰਧਰ, 17 ਜਨਵਰੀ (ਸ਼ਿਵ ਸ਼ਰਮਾ)- ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 14 ਦਿਨ ਲਈ ਨਿਆਇਕ ਹਿਰਾਸਤ ਵਿਚ ਗਏ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਪੱਕੀ ਜ਼ਮਾਨਤ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਵਿਚ ਅਰਜ਼ੀ ...

ਪੂਰੀ ਖ਼ਬਰ »

ਬਿਜਲੀ ਚੋਰੀ ਮਾਮਲੇ 'ਚ ਜੇਲ੍ਹ ਭੇਜਿਆ

ਜਲੰਧਰ, 17 ਜਨਵਰੀ (ਸ਼ਿਵ)- ਬਿਜਲੀ ਚੋਰੀ ਮਾਮਲੇ 'ਚ ਵਧੀਕ ਸੈਸ਼ਨ ਜੱਜ ਨੇ ਇਕ ਦੋਸ਼ੀ ਨੂੰ 14 ਦਿਨ ਲਈ ਅਦਾਲਤੀ ਹਿਰਾਸਤ ਵਿਚ ਭੇਜ ਦਿੱਤਾ ਹੈ | ਐਸ. ਆਈ. ਰਮਨਦੀਪ ਕੁਮਾਰ ਐਸ. ਐਚ. ਓ. ਥਾਣਾ ਐਾਟੀ ਪਾਵਰ ਥੈਫਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਮੁਖੀ ਵਿਜੀਲੈਂਸ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਗਲੋਬਲ ਮਿਸ ਮਲਟੀਨੈਸ਼ਨਲ ਸੈਮੀਫਾਈਨਲ ਮੁਕਾਬਲੇ ਅੱਜ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਗਲੋਬਲ ਮਿਸ ਮਲਟੀਨੈਸ਼ਨਲ-2018 ਦੇ ਸੈਮੀ-ਫਾਈਨਲ ਰਾਊਾਡ ਲਈ 19 ਦੇਸ਼ਾਂ ਦੀਆਂ ਮਿਸ ਮਲਟੀਨੈਸ਼ਨਲ ਮੁਟਿਆਰਾਂ ਦਾ ਮੁਕਾਬਲਾ 18 ਜਨਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਵਿਖੇ ਸ਼ਾਂਤੀ ਦੇਵੀ ਮਿੱਤਲ ਐਡੀਟੋਰੀਅਮ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਯੈਲੋ ਬੈਲਟ ਕਰਾਟੇ ਮੁਕਾਬਲੇ ਕਰਵਾਏ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਸ਼ੈਡੋਕਾਨ ਕਰਾਟੇ ਫੈਡਰੇਸ਼ਨ ਵਲੋਂ ਯੈਲੋ ਬੈਲਟ ਕਰਾਟੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵਿਦਿਆਰਥੀਆਂ ਦੀ ਪਹਿਲਾ ਲਿਖਤੀ ਪ੍ਰੀਖਿਆ ਲਈ ਗਈ | ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ ਨੇ ਮਨਾਇਆ ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਨੂੰ ਯੁਵਾ ਸ਼ਕਤੀਕਰਨ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿਚ ਭਾਰਤੀ ਵਿਕਾਸ ਪ੍ਰੀਸ਼ਦ ਦੇ ਐਡਵੋਕੇਟ ਸ਼ਿਵ ਕੁਮਾਰ ਸੋਨਿਕ ਮੁੱਖ ਬੁਲਾਰੇ ਦੇ ਰੂਪ ਵਿਚ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਵਿਖੇ 'ਨਸ਼ਾ ਵਿਰੋਧੀ ਮੁਹਿੰਮ' ਤਹਿਤ 'ਬੱਡੀ ਗਰੁੱਪ' ਨੇ ਕੀਤਾ ਜਾਗਰੂਕ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਇਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗਰੀਨ ਮਾਡਲ ਟਾਊਨ ਲੁਹਾਰਾਂ, ...

ਪੂਰੀ ਖ਼ਬਰ »

3, 4 ਅਤੇ 5 ਫਰਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) – ਪੋਲੀਓ ਦਾ ਖ਼ਾਤਮਾ ਕਰਨ ਲਈ ਸਿਹਤ ਵਿਭਾਗ ਵਲੋਂ 3 ਫਰਵਰੀ ਤੋਂ 5 ਫਰਵਰੀ 2019 ਤੱਕ ਚਲਾਈ ਜਾ ਰਹੀ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ 'ਚ ਸਾਰੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ-ਗੋਰਾ ਗਿੱਲ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾ ਚੁੱਕੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਮੁੜ ਚੋਣ ਮੈਦਾਨ 'ਚ ਨਿਤਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

200 ਕਰੋੜ ਦੀਆਂ ਜਾਇਦਾਦਾਂ ਵੇਚਣ ਲਈ ਨੋਟਿਸ ਜਾਰੀ ਕਰੇਗਾ ਇੰਪਰੂਵਮੈਂਟ ਟਰੱਸਟ

ਜਲੰਧਰ, 17 ਜਨਵਰੀ (ਸ਼ਿਵ)-ਪੰਜਾਬ ਸਰਕਾਰ ਤੋਂ ਜ਼ਮੀਨਾਂ ਦੀਆਂ ਕੀਮਤਾਂ 25 ਫ਼ੀਸਦੀ ਘਟਾ ਕੇ ਵੇਚਣ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਆਪਣੀਆਂ 200 ਕਰੋੜ ਦੇ ਕਰੀਬ ਜਾਇਦਾਦਾਂ ਨੂੰ ਬੋਲੀ ਰਾਹੀਂ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਿਹਾ ਹੈ ਤੇ ਇਸ ...

ਪੂਰੀ ਖ਼ਬਰ »

ਹਰਬੰਸ ਕੌਰ ਯਾਦਗਾਰੀ ਪਾਵਰਲਿਫਟਿੰਗ ਟੂਰਨਾਮੈਂਟ ਖੈਰਾ ਵਿਖੇ 26 ਤੋਂ

ਜਲੰਧਰ, 17 ਜਨਵਰੀ (ਜਤਿੰਦਰ ਸਾਬੀ)-ਨੌਜੁਆਨ ਸਭਾ ਵੈੱਲਫੇਅਰ ਸੁਸਾਇਟੀ ਖੈਰਾ (ਨੰਗਲ) ਦੇ ਸਹਿਯੋਗ ਨਾਲ ਸਿਆਟਲ (ਅਮਰੀਕਾ) ਨਿਵਾਸੀ ਹਰਦੀਪ ਸਿੰਘ ਚੌਹਾਨ, ਜਗਦੀਸ਼ ਚੌਹਾਨ (ਆਸਟੇ੍ਰਲੀਆ) ਦੇ ਇੰਦਰਜੀਤ ਸਿੰਘ (ਕੈਨੇਡਾ) ਵਲੋਂ ਆਪਣਾ ਮਾਤਾ ਹਰਬੰਸ ਕੌਰ ਯਾਦਗਾਰੀ ਪਾਵਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰ ਹੋ ਨਿੱਬੜਿਆ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਪਰਗਟ ਸਿੰਘ ਦੀ ਧਰਮ ਪਤਨੀ ਵਰਿੰਦਰ ਕੌਰ ਤੇ ਸਾਬਕਾ ਮੈਂਬਰ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਸ਼ੇ ਦੇ ਇਕ ਵਪਾਰੀ ਨੂੰ ਕਾਬੂ ਕਰ ਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਅਰਜਨਵਾਲ, ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਕਰਨਗੇ ਬਲਾਕ ਦਫ਼ਤਰਾਂ ਦਾ ਘਿਰਾਓ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਨੇ ਆਪਣੀ ਮੀਟਿੰਗ ਕਰ ਕੇ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ 29 ਜਨਵਰੀ ਨੂੰ ਪੰਜਾਬ ਭਰ 'ਚ ਬਲਾਕ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

48 ਕੰਪਨੀਆਂ ਵਲੋਂ ਆਈ. ਸੀ. ਸੀ. ਸੀ. ਪ੍ਰਾਜੈਕਟ ਦਾ ਕੰਮ ਲੈਣ ਦੀ ਇੱਛਾ

ਜਲੰਧਰ, 17 ਜਨਵਰੀ (ਸ਼ਿਵ)- ਪੁਲਿਸ ਲਾਈਨ ਵਿਚ ਬਣਨ ਵਾਲੀ ਆਈ. ਸੀ. ਸੀ. ਸੀ. (ਇੰਟਰਾਗਰੇਟਿਡ ਕਮਾਂਡ ਐਾਡ ਕੰਟਰੋਲ ਸੈਂਟਰ) ਅਤੇ ਸ਼ਹਿਰ ਵਿਚ ਲੱਗਣ ਵਾਲੇ 1400 ਕੈਮਰਿਆਂ ਲਗਾਉਣ ਦੇ ਪ੍ਰਾਜੈਕਟ ਬਾਰੇ 48 ਕੰਪਨੀਆਂ ਨੇ ਕੰਮ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ | ਸਮਾਰਟ ਸਿਟੀ ਦੀ ...

ਪੂਰੀ ਖ਼ਬਰ »

ਬਰਨਾਲਾ ਰੈਲੀ 'ਚ ਨਸ਼ਿਆਂ ਵਿਰੁੱਧ 'ਆਪ' ਕਰੇਗੀ ਵੱਡਾ ਫ਼ੈਸਲਾ-ਚੀਮਾ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਲੋਕ ਸਭਾ ਚੋਣਾਂ ਦਾ ਆਗ਼ਾਜ਼ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ 20 ਜਨਵਰੀ ਨੂੰ ਬਰਨਾਲਾ ਵਿਖੇ 'ਆਪ' ਵਲੋਂ ਕਰਵਾਈ ਜਾ ਰਹੀ ਰੈਲੀ ਦੀ ਤਿਆਰੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਬਾਅਦ 'ਆਪ' ਦੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੀ ਢਿੱਲ ਕਾਰਨ ਜਾਮ 'ਚ ਫਸੀ ਰਹੀ 'ਸੱਦਾ-ਏ-ਸਰਹੱਦ' ਬੱਸ

ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਟ੍ਰੈਫ਼ਿਕ ਪੁਲਿਸ ਦੀ ਢਿੱਲ ਕਾਰਨ ਰਾਮਾ ਮੰਡੀ ਤੇ ਪੀ.ਏ.ਪੀ. ਵੱਲ ਨੂੰ ਜਾਣ ਵਾਲੇ ਰਸਤਿਆਂ 'ਚ ਹੁਣ ਰੋਜ਼ਾਨਾਂ ਹੀ ਜਿੱਥੇ ਜਾਮ ਲੱਗਾ ਰਹਿੰਦਾ ਹੈ, ਉੱਥੇ ਹੀ ਇੰਨ੍ਹਾਂ ਪੁਲਿਸ ਕਰਮਚਾਰੀਆਂ ਦੀ ਢਿੱਲੀ ਕਾਰਵਾਈ ਕਾਰਨ ਅਕਸਰ ਹੀ ...

ਪੂਰੀ ਖ਼ਬਰ »

ਯੁਵਾ ਕ੍ਰਾਂਤੀ ਯਾਤਰਾ ਦਾ ਰਾਮਾ ਮੰਡੀ ਪੁੱਜਣ 'ਤੇ ਨਿੱਘਾ ਸਵਾਗਤ ਕੇਂਦਰ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ-ਯਾਦਵ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਹੋਈ ਯੁਵਾ ਕ੍ਰਾਂਤੀ ਯਾਤਰਾ ਦਾ ਅੱਜ ਰਾਮਾ ਮੰਡੀ ਵਿਖੇ ਪੁੱਜਣ 'ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਅਤੇ ਜਲੰਧਰ ਛਾਉਣੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ 'ਚ ਰੋਜ਼ਾਨਾ ਚੱਲਣ ਵਾਲੀ ਪੈਸੰਜਰ ਰੇਲੀ ਗੱਡੀ ਅੱਜ ਤੋਂ

ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਰੇਲ ਵਿਭਾਗ ਵਲੋਂ ਰੇਲ ਯਾਤਰੀਆਂ ਨੂੰ ਸਹੂਲਤ ਦਿੰਦੇ ਹੋਏ ਅੰਮਿ੍ਤਸਰ ਤੋਂ ਜਲੰਧਰ ਸਿਟੀ ਤੱਕ ਇਕ ਵਿਸ਼ੇਸ਼ ਰੋਜ਼ਾਨਾ ਪੈਸੰਜਰ ਰੇਲ ਗੱਡੀ 54610 ਸ਼ੁਰੂ ਕਰਨ ਅਤੇ 54625 ਜੋਜੋਂ ਦੋਆਬਾ ਜਲੰਧਰ ਸਿਟੀ ਪੈਸੰਜਰ ਰੇਲ ਗੱਡੀ ਨੂੰ ...

ਪੂਰੀ ਖ਼ਬਰ »

ਫੇਕ ਵੀਡੀਓ ਵਾਇਰਲ ਮਾਮਲੇ 'ਚ ਰਣੀਕੇ ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ਐਸ. ...

ਪੂਰੀ ਖ਼ਬਰ »

ਰੌਸ਼ਨ ਕਲਾਂ ਕੇਂਦਰ ਦਾ ਪਲੇਠਾ ਸਮਾਗਮ ਭਲਕੇ

ਜਲੰਧਰ, 17 ਜਨਵਰੀ (ਅ. ਬ.)-ਰੌਸ਼ਨ ਕਲਾ ਕੇਂਦਰ ਵਲੋਂ ਦੀਪਕ ਜੈਤੋਈ ਸਾਹਿਤ ਤੇ ਸੰਗੀਤ ਅਕੈਡਮੀ ਦੇ ਸਾਹਿਯੋਗ ਨਾਲ 19 ਜਨਵਰੀ ਨੂੰ ਆਪਣਾ ਪਹਿਲਾ ਅਦਬੀ ਸਮਾਗਮ 'ਸ਼ਾਇਰੀ ਸ਼ਿਵਾਲਿਕ ਦੇ ਨਾਲ-ਨਾਲ' ਗੱਜਰ, ਨਜ਼ਦੀਕ ਜੇਜੋਂ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਫਤਾਵਾਰੀ ਸਮਾਗਮ 20 ਨੂੰ

ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 20 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇਂ ਤੋਂ 9.30 ਵਜੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਐਸ.ਸੀ ਵਿੰਗ ਦੀ ਹੋਈ ਵਿਸ਼ਾਲ ਮੀਟਿੰਗ ਬਾਦਲ ਸਰਕਾਰ ਵਲੋਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਗਈਆਂ ਸਹੂਲਤਾਂ ਕਾਂਗਰਸ ਨੇ ਖੋਹੀਆਂ-ਜਥੇ. ਰਣੀਕੇ

ਸ਼ਾਹਕੋਟ, 17 ਜਨਵਰੀ (ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਐਸ. ਸੀ ਵਿੰਗ ਦੀ ਵਿਸ਼ਾਲ ਮੀਟਿੰਗ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਆਦਮਪੁਰ ਨਗਰ ਕੌਾਸਲ ਦੇ ਪ੍ਰਧਾਨ ਨੰੂ ਪ੍ਰਧਾਨਗੀ ਤੋਂ ਲਾਹੁਣ ਦੇ ਰਹੇ ਚਰਚੇ

ਆਦਮਪੁਰ,17 ਜਨਵਰੀ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ 'ਚ ਅੱਜ ਨਗਰ ਕੌਾਸਲ ਪ੍ਰਧਾਨ ਪਵਿੱਤਰ ਸਿੰਘ ਦੇ ਡਿਪਟੀ ਡਾਇਰੇਕਟਰ ਵਲੋਂ ਪ੍ਰਧਾਨਗੀ ਤੋਂ ਲਾਹੁਣ ਦੇ ਚਰਚੇ ਸ਼ਹਿਰ 'ਚ ਚੱਲਦੇ ਰਹੇ ¢ਅੱਜ ਸਵੇਰੇ ਹੀ ਵਿਰੋਧੀ ਧੜੇ ਦੇ ਕੁਝ ਕੌਾਸਲਰ ਨਗਰ ਕੌਾਸਲ ਪਹੁੰਚੇ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਰਨਾਲਾ ਚੱਲੋ ਤਹਿਤ ਕੀਤੀ ਮੀਟਿੰਗ

ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਵਿਖੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 20 ਜਨਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਹ ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਡੀ ਏ ਵੀ ਕਾਲਜ ਫਿਲੌਰ ਵਿਖੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ 'ਚ ਜਾਗਰੂਕਤਾ ਲਿਆਉਣ ਦੇ ਮੰਤਵ ਨਾਲ ਪੋਸਟਰ ਮੇਕਿੰਗ ਮੁਕਾਬਲੇ ਪਿ੍ੰਸੀਪਲ ਡਾ. ਰਾਜੀਵ ਦਿਉਲ ਦੀ ਦੇਖਰੇਖ ਹੇਠ ਕਰਵਾਏ ਗਏ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

ਬੱਚੇ ਅਧਿਆਪਕਾਂ ਨੂੰ ਗਾਈਡ ਬਣਾ ਕੇ ਮੰਜ਼ਿਲਾਂ ਸਰ ਕਰਨ: ਐਸ. ਡੀ. ਐਮ.

ਲੋਹੀਆਂ ਖਾਸ, 17 ਜਨਵਰੀ (ਦਿਲਬਾਗ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਪਿ੍ੰਸੀਪਲ ਜਸਪਾਲਜੀਤ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਇਆ ਗਿਆ | ਇਸ ਮੌਕੇ ਐਸ.ਡੀ. ਐਮ. ਸ਼ਾਹਕੋਟ ਨਵਨੀਤ ਕੌਰ ਬੱਲ ਬਤੌਰ ਮੁੱਖ ਮਹਿਮਾਨ ਪਹੁੰਚੇ, ...

ਪੂਰੀ ਖ਼ਬਰ »

ਪਿੰਡ ਸਿੰਧੜ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

ਲੋਹੀਆਂ ਖਾਸ, 17 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰਦੁਆਰਾ ਤਪ ਅਸਥਾਨ ਬਾਬਾ ਫ਼ਕੀਰ ਦਾਸ ਜੀ ਪ੍ਰਬੰਧਕ ਕਮੇਟੀ ਪਿੰਡ ਸਿੰਧੜ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਛੋਟੇ ...

ਪੂਰੀ ਖ਼ਬਰ »

ਨਗਰ ਕਮੇਟੀ ਬਿਲਗਾ ਦੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਯਤਨ ਸ਼ੁਰੂ

ਬਿਲਗਾ, 17 ਜਨਵਰੀ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਕਮੇਟੀ ਦੀ ਪ੍ਰਧਾਨ ਅਤੇ ਵਾਇਸ ਪ੍ਰਧਾਨ ਵਿਚਕਾਰ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਵਾਉਣ ਲਈ ਕਾਂਗਰਸ ਪਾਰਟੀ ਵਲੋਂ ਭਾਂਵੇ ਕੋਈ ਕੋਸ਼ਿਸ਼ ਨਹੀਂ ਕੀਤੀ ਗਈ, ਪਰ ਨਵੇਂ ...

ਪੂਰੀ ਖ਼ਬਰ »

ਸੰਘਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਗੜ੍ਹ, 17 ਜਨਵਰੀ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਸੰਘਵਾਲ ਵਿਖੇ ਧਾਰਮਿਕ ਸਮਾਗਮ ਹੋਏ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਨਗਰ ਦੀ ਸੁੱਖ-ਸ਼ਾਂਤੀ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੁਲਾਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੱਲ੍ਹੀਆਂ ਕਲਾਂ, 17 ਜਨਵਰੀ (ਮਨਜੀਤ ਮਾਨ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੁਲਾਰ (ਸ਼ਾਹਕੋਟ-2) ਜਲੰਧਰ ਵਿਖੇ ਸਕੂਲ ਪਿੰ੍ਰਸੀਪਲ ਆਸ਼ੂ ਬਾਲਾ ਅਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿਚ ...

ਪੂਰੀ ਖ਼ਬਰ »

ਸੁੱਚੀ ਪਿੰਡ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਸੁੱਚੀ ਪਿੰਡ ਤੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX