ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  14 minutes ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਜਲੰਧਰ

ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਕੀਤੀ ਇਮਾਰਤਾਂ ਸੀਲ ਕਰਨ ਦੀ ਸ਼ਿਕਾਇਤ

ਸ਼ਿਵ ਸ਼ਰਮਾ ਜਲੰਧਰ, 17 ਜਨਵਰੀ P ਕਈ ਦਿਨਾਂ ਤੋਂ ਸ਼ਹਿਰ 'ਚ ਦੁਕਾਨਾਂ ਨੂੰ ਸੀਲ ਕਰਨ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗ਼ੜ੍ਹ ਰਿਹਾਇਸ਼ ਵਿਖੇ ਵੀ ਗੰੂਜਿਆ ਹੈ ਜਿੱਥੇ ਕਿ ਦੋਆਬਾ ਦੇ ਵਿਧਾਇਕਾਂ ਦੇ ਨਾਲ ਜਲੰਧਰ ਦੇ ਵੀ ਪੁੱਜੇ ਵਿਧਾਇਕਾਂ ਨੇ ...

ਪੂਰੀ ਖ਼ਬਰ »

3 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 1 ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਿਊ ਗੌਤਮ ਨਗਰ ਦੇ ਖਾਲੀ ਪਲਾਟ 'ਚੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 1 ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਨੀਤ ਕੁਮਾਰ ਉਰਫ਼ ਲਾਲੀ ਪੁੱਤਰ ਸ਼ਾਮ ਲਾਲ ਵਾਸੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀ ਫਲਾਈਓਵਰ ਤੋਂ ਹੇਠਾਂ ਡਿੱਗੇ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਤੇ ਅੱਜ ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਹੇਠਾਂ ਡਿੱਗ ਕੇ ਗੰਭੀਰ ਰੂਪ 'ਚ ਫੱਟੜ ਹੋ ਗਏ, ਜਿਨ੍ਹਾਂ ਨੂੰ 108 ਐਾਬੂਲਲੈਂਸ ਰਾਹੀਂ ਹਸਪਤਾਲ 'ਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

2 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਜੇ. ਪੀ. ਨਗਰ 'ਚ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ 2 ਮੋਟਰਸਾਈਕਲ ਸਵਾਰਾਂ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ...

ਪੂਰੀ ਖ਼ਬਰ »

ਭਰੇ ਬਾਜ਼ਾਰ 'ਚੋਂ ਦੁਕਾਨ ਦੇ ਬਾਹਰੋਂ ਐੱਲ.ਈ.ਡੀ. ਚੋਰੀ ਕਰ ਕੇ ਹੋਏ ਚੋਰ ਹੋਏ ਫ਼ਰਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਫਗਵਾੜਾ ਗੇਟ ਦੇ ਭਰੇ ਬਾਜ਼ਾਰ 'ਚ ਮੋਬਾਈਲਾਂ ਦੀ ਦੁਕਾਨ ਕਾਰਤਿਕ ਇਲੈਕਟ੍ਰੋਨਿਕਸ ਦੇ ਬਾਹਰੋਂ ਇਕ ਵਿਅਕਤੀ ਐੱਲ.ਈ.ਡੀ. ਚੋਰੀ ਕਰਕੇ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਫਰਾਰ ਹੋ ਗਿਆ | ਦੁਪਹਿਰ 12.48 ਵਜੇ ਵਾਪਰੀ ਇਸ ਵਾਰਦਾਤ ਦੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਹੈਰੋਇਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਕੈਦ

ਜਲੰਧਰ, 17 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਨਪ੍ਰੀਤ ਸਿੰਘ ਉਰਫ਼ ਕੋਨਾ ਵਾਸੀ ਕਮਾਲ ਖੁਰਦ, ਮੋਗਾ, ਗੁਰਮੀਤ ਸਿੰਘ ਉਰਫ਼ ਮੀਤਾ ਵਾਸੀ ਮੰਜਲੀ, ਮੋਗਾ ਅਤੇ ਰਾਜੂ ...

ਪੂਰੀ ਖ਼ਬਰ »

ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਲਗਾਈ ਜ਼ਮਾਨਤ ਦੀ ਅਰਜ਼ੀ 28 ਨੂੰ ਹੋਵੇਗੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ

ਜਲੰਧਰ, 17 ਜਨਵਰੀ (ਸ਼ਿਵ ਸ਼ਰਮਾ)- ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 14 ਦਿਨ ਲਈ ਨਿਆਇਕ ਹਿਰਾਸਤ ਵਿਚ ਗਏ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਪੱਕੀ ਜ਼ਮਾਨਤ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਵਿਚ ਅਰਜ਼ੀ ...

ਪੂਰੀ ਖ਼ਬਰ »

ਬਿਜਲੀ ਚੋਰੀ ਮਾਮਲੇ 'ਚ ਜੇਲ੍ਹ ਭੇਜਿਆ

ਜਲੰਧਰ, 17 ਜਨਵਰੀ (ਸ਼ਿਵ)- ਬਿਜਲੀ ਚੋਰੀ ਮਾਮਲੇ 'ਚ ਵਧੀਕ ਸੈਸ਼ਨ ਜੱਜ ਨੇ ਇਕ ਦੋਸ਼ੀ ਨੂੰ 14 ਦਿਨ ਲਈ ਅਦਾਲਤੀ ਹਿਰਾਸਤ ਵਿਚ ਭੇਜ ਦਿੱਤਾ ਹੈ | ਐਸ. ਆਈ. ਰਮਨਦੀਪ ਕੁਮਾਰ ਐਸ. ਐਚ. ਓ. ਥਾਣਾ ਐਾਟੀ ਪਾਵਰ ਥੈਫਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਮੁਖੀ ਵਿਜੀਲੈਂਸ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਗਲੋਬਲ ਮਿਸ ਮਲਟੀਨੈਸ਼ਨਲ ਸੈਮੀਫਾਈਨਲ ਮੁਕਾਬਲੇ ਅੱਜ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਗਲੋਬਲ ਮਿਸ ਮਲਟੀਨੈਸ਼ਨਲ-2018 ਦੇ ਸੈਮੀ-ਫਾਈਨਲ ਰਾਊਾਡ ਲਈ 19 ਦੇਸ਼ਾਂ ਦੀਆਂ ਮਿਸ ਮਲਟੀਨੈਸ਼ਨਲ ਮੁਟਿਆਰਾਂ ਦਾ ਮੁਕਾਬਲਾ 18 ਜਨਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਵਿਖੇ ਸ਼ਾਂਤੀ ਦੇਵੀ ਮਿੱਤਲ ਐਡੀਟੋਰੀਅਮ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਯੈਲੋ ਬੈਲਟ ਕਰਾਟੇ ਮੁਕਾਬਲੇ ਕਰਵਾਏ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਸ਼ੈਡੋਕਾਨ ਕਰਾਟੇ ਫੈਡਰੇਸ਼ਨ ਵਲੋਂ ਯੈਲੋ ਬੈਲਟ ਕਰਾਟੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵਿਦਿਆਰਥੀਆਂ ਦੀ ਪਹਿਲਾ ਲਿਖਤੀ ਪ੍ਰੀਖਿਆ ਲਈ ਗਈ | ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ ਨੇ ਮਨਾਇਆ ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਨੂੰ ਯੁਵਾ ਸ਼ਕਤੀਕਰਨ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿਚ ਭਾਰਤੀ ਵਿਕਾਸ ਪ੍ਰੀਸ਼ਦ ਦੇ ਐਡਵੋਕੇਟ ਸ਼ਿਵ ਕੁਮਾਰ ਸੋਨਿਕ ਮੁੱਖ ਬੁਲਾਰੇ ਦੇ ਰੂਪ ਵਿਚ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਵਿਖੇ 'ਨਸ਼ਾ ਵਿਰੋਧੀ ਮੁਹਿੰਮ' ਤਹਿਤ 'ਬੱਡੀ ਗਰੁੱਪ' ਨੇ ਕੀਤਾ ਜਾਗਰੂਕ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਇਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗਰੀਨ ਮਾਡਲ ਟਾਊਨ ਲੁਹਾਰਾਂ, ...

ਪੂਰੀ ਖ਼ਬਰ »

3, 4 ਅਤੇ 5 ਫਰਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) – ਪੋਲੀਓ ਦਾ ਖ਼ਾਤਮਾ ਕਰਨ ਲਈ ਸਿਹਤ ਵਿਭਾਗ ਵਲੋਂ 3 ਫਰਵਰੀ ਤੋਂ 5 ਫਰਵਰੀ 2019 ਤੱਕ ਚਲਾਈ ਜਾ ਰਹੀ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ 'ਚ ਸਾਰੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ-ਗੋਰਾ ਗਿੱਲ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾ ਚੁੱਕੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਮੁੜ ਚੋਣ ਮੈਦਾਨ 'ਚ ਨਿਤਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

200 ਕਰੋੜ ਦੀਆਂ ਜਾਇਦਾਦਾਂ ਵੇਚਣ ਲਈ ਨੋਟਿਸ ਜਾਰੀ ਕਰੇਗਾ ਇੰਪਰੂਵਮੈਂਟ ਟਰੱਸਟ

ਜਲੰਧਰ, 17 ਜਨਵਰੀ (ਸ਼ਿਵ)-ਪੰਜਾਬ ਸਰਕਾਰ ਤੋਂ ਜ਼ਮੀਨਾਂ ਦੀਆਂ ਕੀਮਤਾਂ 25 ਫ਼ੀਸਦੀ ਘਟਾ ਕੇ ਵੇਚਣ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਆਪਣੀਆਂ 200 ਕਰੋੜ ਦੇ ਕਰੀਬ ਜਾਇਦਾਦਾਂ ਨੂੰ ਬੋਲੀ ਰਾਹੀਂ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਿਹਾ ਹੈ ਤੇ ਇਸ ਲਈ 20 ਦਿਨ ਦੇ ਕਰੀਬ ਦਾ ਨੋਟਿਸ ਦੇ ਜਾਇਦਾਦਾਂ ਵੇਚਣ ਦੀ ਮੁਹਿੰਮ ਆਰੰਭ ਕਰ ਦਿੱਤੀ ਜਾਵੇਗੀ | ਟਰੱਸਟ ਵੱਲੋਂ ਆਪਣੀਆਂ 70 ਫੀਸਦੀ ਜਾਇਦਾਦਾਂ ਵੇਚਣ 'ਤੇ ਲਗਾਉਣ ਦੀ ਤਿਆਰੀ ਹੈ | ਇੰਪਰੂਵਮੈਂਟ ਟਰੱਸਟ ਨੇ ਆਪਣੀਆਂ ਸਕੀਮਾਂ ਵਿਚ ਜਾਇਦਾਦਾਂ ਦੀਆਂ 25 ਫੀਸਦੀ ਕੀਮਤਾਂ ਘਟਾਉਣ ਦੀ ਮਨਜ਼ੂਰੀ ਮੰਗੀ ਸੀ ਤਾਂ ਜੋ ਵੇਚ ਕੇ ਨਾ ਸਿਰਫ਼ ਪੰਜਾਬ ਨੈਸ਼ਨਲ ਬੈਂਕ ਦਾ ਕਰਜ਼ਾ ਉਤਾਰਿਆ ਜਾਵੇ ਸਗੋਂ ਟਰੱਸਟ ਆਪਣੀਆਂ ਸਕੀਮਾਂ ਵਿਚ ਵਿਕਾਸ ਦੇ ਕੰਮ ਵੀ ਸ਼ੁਰੂ ਕਰਵਾਉਣਾ ਸ਼ੁਰੂ ਕਰੇ | ਪੀ. ਐਨ. ਬੀ. ਨੇ ਇੰਪਰੂਵਮੈਂਟ ਟਰੱਸਟ ਤੋਂ ਕਰੀਬ 110 ਕਰੋੜ ਰੁਪਏ ਦਾ ਕਰਜ਼ਾ ਲੈਣਾ ਹੈ ਤੇ ਇਸ ਲਈ ਉਸ ਨੇ ਪਹਿਲਾਂ ਹੀ ਜਾਇਦਾਦਾਂ ਆਪਣੇ ਕਬਜ਼ੇ ਵਿਚ ਲਈਆਂ ਹੋਈਆਂ ਹਨ, ਜਦਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਸੰਕੇਤਕ ਕਬਜ਼ਾ ਲਿਆ ਹੋਇਆ ਹੈ | ਟਰੱਸਟ ਨੇ ਪਹਿਲਾਂ ਵੀ ਚਾਰ ਵਾਰ ਤੋਂ ਜ਼ਿਆਦਾ ਆਪਣੀਆਂ ਜਾਇਦਾਦਾਂ ਬੋਲੀ ਵਿਚ ਵੇਚਣ ਦੀ ਪ੍ਰਕਿਰਿਆ ਅਪਣਾਈ ਸੀ, ਪਰ ਅਜੇ ਤੱਕ ਜਾਇਦਾਦਾਂ ਦੀ ਵਿੱਕਰੀ ਅਜੇ ਤੱਕ ਸਿਰੇ ਨਹੀਂ ਚੜ੍ਹ ਸਕੀ ਕਿਉਂਕਿ ਬਾਜ਼ਾਰ ਵਿਚ ਜਾਇਦਾਦ ਮੰਦੀ ਹੋਣ ਕਰਕੇ ਇਨ੍ਹਾਂ ਦੀਆਂ ਬੋਲੀਆਂ ਕਾਮਯਾਬ ਨਹੀਂ ਹੋਈਆਂ ਸਨ | ਟਰੱਸਟ ਦੀਆਂ ਜਾਇਦਾਦਾਂ ਇਸ ਕਰਕੇ ਵੀ ਨਹੀਂ ਵਿਕ ਸਕੀਆਂ ਸਨ ਕਿਉਂਕਿ ਇਨ੍ਹਾਂ ਦੀਆਂ ਕੀਮਤਾਂ ਕਾਫ਼ੀ ਜ਼ਿਆਦਾ ਸਨ | ਟਰੱਸਟ ਨੇ ਆਪਣੀਆਂ ਜਿਹੜੀਆਂ ਸਕੀਮਾਂ ਵਿਚ ਜਾਇਦਾਦਾਂ ਦੀ ਵਿੱਕਰੀ ਕਰਨੀ ਹੈ, ਉਨ੍ਹਾ ਵਿਚ ਗੁਰੂ ਅਮਰਦਾਸ ਨਗਰ ਲਾਗੇ ਮਹਾਰਾਜਾ ਰਣਜੀਤ ਸਿੰਘ ਐਕਸਟੈਨਸ਼ਨ, ਸੂਰੀਆ ਐਨਕਲੇਵ ਸ਼ਾਮਿਲ ਹੈ |


ਖ਼ਬਰ ਸ਼ੇਅਰ ਕਰੋ

ਹਰਬੰਸ ਕੌਰ ਯਾਦਗਾਰੀ ਪਾਵਰਲਿਫਟਿੰਗ ਟੂਰਨਾਮੈਂਟ ਖੈਰਾ ਵਿਖੇ 26 ਤੋਂ

ਜਲੰਧਰ, 17 ਜਨਵਰੀ (ਜਤਿੰਦਰ ਸਾਬੀ)-ਨੌਜੁਆਨ ਸਭਾ ਵੈੱਲਫੇਅਰ ਸੁਸਾਇਟੀ ਖੈਰਾ (ਨੰਗਲ) ਦੇ ਸਹਿਯੋਗ ਨਾਲ ਸਿਆਟਲ (ਅਮਰੀਕਾ) ਨਿਵਾਸੀ ਹਰਦੀਪ ਸਿੰਘ ਚੌਹਾਨ, ਜਗਦੀਸ਼ ਚੌਹਾਨ (ਆਸਟੇ੍ਰਲੀਆ) ਦੇ ਇੰਦਰਜੀਤ ਸਿੰਘ (ਕੈਨੇਡਾ) ਵਲੋਂ ਆਪਣਾ ਮਾਤਾ ਹਰਬੰਸ ਕੌਰ ਯਾਦਗਾਰੀ ਪਾਵਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰ ਹੋ ਨਿੱਬੜਿਆ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਪਰਗਟ ਸਿੰਘ ਦੀ ਧਰਮ ਪਤਨੀ ਵਰਿੰਦਰ ਕੌਰ ਤੇ ਸਾਬਕਾ ਮੈਂਬਰ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਸ਼ੇ ਦੇ ਇਕ ਵਪਾਰੀ ਨੂੰ ਕਾਬੂ ਕਰ ਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਅਰਜਨਵਾਲ, ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਕਰਨਗੇ ਬਲਾਕ ਦਫ਼ਤਰਾਂ ਦਾ ਘਿਰਾਓ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਨੇ ਆਪਣੀ ਮੀਟਿੰਗ ਕਰ ਕੇ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ 29 ਜਨਵਰੀ ਨੂੰ ਪੰਜਾਬ ਭਰ 'ਚ ਬਲਾਕ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

48 ਕੰਪਨੀਆਂ ਵਲੋਂ ਆਈ. ਸੀ. ਸੀ. ਸੀ. ਪ੍ਰਾਜੈਕਟ ਦਾ ਕੰਮ ਲੈਣ ਦੀ ਇੱਛਾ

ਜਲੰਧਰ, 17 ਜਨਵਰੀ (ਸ਼ਿਵ)- ਪੁਲਿਸ ਲਾਈਨ ਵਿਚ ਬਣਨ ਵਾਲੀ ਆਈ. ਸੀ. ਸੀ. ਸੀ. (ਇੰਟਰਾਗਰੇਟਿਡ ਕਮਾਂਡ ਐਾਡ ਕੰਟਰੋਲ ਸੈਂਟਰ) ਅਤੇ ਸ਼ਹਿਰ ਵਿਚ ਲੱਗਣ ਵਾਲੇ 1400 ਕੈਮਰਿਆਂ ਲਗਾਉਣ ਦੇ ਪ੍ਰਾਜੈਕਟ ਬਾਰੇ 48 ਕੰਪਨੀਆਂ ਨੇ ਕੰਮ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ | ਸਮਾਰਟ ਸਿਟੀ ਦੀ ...

ਪੂਰੀ ਖ਼ਬਰ »

ਬਰਨਾਲਾ ਰੈਲੀ 'ਚ ਨਸ਼ਿਆਂ ਵਿਰੁੱਧ 'ਆਪ' ਕਰੇਗੀ ਵੱਡਾ ਫ਼ੈਸਲਾ-ਚੀਮਾ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਲੋਕ ਸਭਾ ਚੋਣਾਂ ਦਾ ਆਗ਼ਾਜ਼ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ 20 ਜਨਵਰੀ ਨੂੰ ਬਰਨਾਲਾ ਵਿਖੇ 'ਆਪ' ਵਲੋਂ ਕਰਵਾਈ ਜਾ ਰਹੀ ਰੈਲੀ ਦੀ ਤਿਆਰੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਬਾਅਦ 'ਆਪ' ਦੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੀ ਢਿੱਲ ਕਾਰਨ ਜਾਮ 'ਚ ਫਸੀ ਰਹੀ 'ਸੱਦਾ-ਏ-ਸਰਹੱਦ' ਬੱਸ

ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਟ੍ਰੈਫ਼ਿਕ ਪੁਲਿਸ ਦੀ ਢਿੱਲ ਕਾਰਨ ਰਾਮਾ ਮੰਡੀ ਤੇ ਪੀ.ਏ.ਪੀ. ਵੱਲ ਨੂੰ ਜਾਣ ਵਾਲੇ ਰਸਤਿਆਂ 'ਚ ਹੁਣ ਰੋਜ਼ਾਨਾਂ ਹੀ ਜਿੱਥੇ ਜਾਮ ਲੱਗਾ ਰਹਿੰਦਾ ਹੈ, ਉੱਥੇ ਹੀ ਇੰਨ੍ਹਾਂ ਪੁਲਿਸ ਕਰਮਚਾਰੀਆਂ ਦੀ ਢਿੱਲੀ ਕਾਰਵਾਈ ਕਾਰਨ ਅਕਸਰ ਹੀ ...

ਪੂਰੀ ਖ਼ਬਰ »

ਯੁਵਾ ਕ੍ਰਾਂਤੀ ਯਾਤਰਾ ਦਾ ਰਾਮਾ ਮੰਡੀ ਪੁੱਜਣ 'ਤੇ ਨਿੱਘਾ ਸਵਾਗਤ ਕੇਂਦਰ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ-ਯਾਦਵ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਹੋਈ ਯੁਵਾ ਕ੍ਰਾਂਤੀ ਯਾਤਰਾ ਦਾ ਅੱਜ ਰਾਮਾ ਮੰਡੀ ਵਿਖੇ ਪੁੱਜਣ 'ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਅਤੇ ਜਲੰਧਰ ਛਾਉਣੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ 'ਚ ਰੋਜ਼ਾਨਾ ਚੱਲਣ ਵਾਲੀ ਪੈਸੰਜਰ ਰੇਲੀ ਗੱਡੀ ਅੱਜ ਤੋਂ

ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਰੇਲ ਵਿਭਾਗ ਵਲੋਂ ਰੇਲ ਯਾਤਰੀਆਂ ਨੂੰ ਸਹੂਲਤ ਦਿੰਦੇ ਹੋਏ ਅੰਮਿ੍ਤਸਰ ਤੋਂ ਜਲੰਧਰ ਸਿਟੀ ਤੱਕ ਇਕ ਵਿਸ਼ੇਸ਼ ਰੋਜ਼ਾਨਾ ਪੈਸੰਜਰ ਰੇਲ ਗੱਡੀ 54610 ਸ਼ੁਰੂ ਕਰਨ ਅਤੇ 54625 ਜੋਜੋਂ ਦੋਆਬਾ ਜਲੰਧਰ ਸਿਟੀ ਪੈਸੰਜਰ ਰੇਲ ਗੱਡੀ ਨੂੰ ...

ਪੂਰੀ ਖ਼ਬਰ »

ਫੇਕ ਵੀਡੀਓ ਵਾਇਰਲ ਮਾਮਲੇ 'ਚ ਰਣੀਕੇ ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ਐਸ. ...

ਪੂਰੀ ਖ਼ਬਰ »

ਰੌਸ਼ਨ ਕਲਾਂ ਕੇਂਦਰ ਦਾ ਪਲੇਠਾ ਸਮਾਗਮ ਭਲਕੇ

ਜਲੰਧਰ, 17 ਜਨਵਰੀ (ਅ. ਬ.)-ਰੌਸ਼ਨ ਕਲਾ ਕੇਂਦਰ ਵਲੋਂ ਦੀਪਕ ਜੈਤੋਈ ਸਾਹਿਤ ਤੇ ਸੰਗੀਤ ਅਕੈਡਮੀ ਦੇ ਸਾਹਿਯੋਗ ਨਾਲ 19 ਜਨਵਰੀ ਨੂੰ ਆਪਣਾ ਪਹਿਲਾ ਅਦਬੀ ਸਮਾਗਮ 'ਸ਼ਾਇਰੀ ਸ਼ਿਵਾਲਿਕ ਦੇ ਨਾਲ-ਨਾਲ' ਗੱਜਰ, ਨਜ਼ਦੀਕ ਜੇਜੋਂ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਫਤਾਵਾਰੀ ਸਮਾਗਮ 20 ਨੂੰ

ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 20 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇਂ ਤੋਂ 9.30 ਵਜੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਐਸ.ਸੀ ਵਿੰਗ ਦੀ ਹੋਈ ਵਿਸ਼ਾਲ ਮੀਟਿੰਗ ਬਾਦਲ ਸਰਕਾਰ ਵਲੋਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਗਈਆਂ ਸਹੂਲਤਾਂ ਕਾਂਗਰਸ ਨੇ ਖੋਹੀਆਂ-ਜਥੇ. ਰਣੀਕੇ

ਸ਼ਾਹਕੋਟ, 17 ਜਨਵਰੀ (ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਐਸ. ਸੀ ਵਿੰਗ ਦੀ ਵਿਸ਼ਾਲ ਮੀਟਿੰਗ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਆਦਮਪੁਰ ਨਗਰ ਕੌਾਸਲ ਦੇ ਪ੍ਰਧਾਨ ਨੰੂ ਪ੍ਰਧਾਨਗੀ ਤੋਂ ਲਾਹੁਣ ਦੇ ਰਹੇ ਚਰਚੇ

ਆਦਮਪੁਰ,17 ਜਨਵਰੀ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ 'ਚ ਅੱਜ ਨਗਰ ਕੌਾਸਲ ਪ੍ਰਧਾਨ ਪਵਿੱਤਰ ਸਿੰਘ ਦੇ ਡਿਪਟੀ ਡਾਇਰੇਕਟਰ ਵਲੋਂ ਪ੍ਰਧਾਨਗੀ ਤੋਂ ਲਾਹੁਣ ਦੇ ਚਰਚੇ ਸ਼ਹਿਰ 'ਚ ਚੱਲਦੇ ਰਹੇ ¢ਅੱਜ ਸਵੇਰੇ ਹੀ ਵਿਰੋਧੀ ਧੜੇ ਦੇ ਕੁਝ ਕੌਾਸਲਰ ਨਗਰ ਕੌਾਸਲ ਪਹੁੰਚੇ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਰਨਾਲਾ ਚੱਲੋ ਤਹਿਤ ਕੀਤੀ ਮੀਟਿੰਗ

ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਵਿਖੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 20 ਜਨਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਹ ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਡੀ ਏ ਵੀ ਕਾਲਜ ਫਿਲੌਰ ਵਿਖੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ 'ਚ ਜਾਗਰੂਕਤਾ ਲਿਆਉਣ ਦੇ ਮੰਤਵ ਨਾਲ ਪੋਸਟਰ ਮੇਕਿੰਗ ਮੁਕਾਬਲੇ ਪਿ੍ੰਸੀਪਲ ਡਾ. ਰਾਜੀਵ ਦਿਉਲ ਦੀ ਦੇਖਰੇਖ ਹੇਠ ਕਰਵਾਏ ਗਏ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

ਬੱਚੇ ਅਧਿਆਪਕਾਂ ਨੂੰ ਗਾਈਡ ਬਣਾ ਕੇ ਮੰਜ਼ਿਲਾਂ ਸਰ ਕਰਨ: ਐਸ. ਡੀ. ਐਮ.

ਲੋਹੀਆਂ ਖਾਸ, 17 ਜਨਵਰੀ (ਦਿਲਬਾਗ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਪਿ੍ੰਸੀਪਲ ਜਸਪਾਲਜੀਤ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਇਆ ਗਿਆ | ਇਸ ਮੌਕੇ ਐਸ.ਡੀ. ਐਮ. ਸ਼ਾਹਕੋਟ ਨਵਨੀਤ ਕੌਰ ਬੱਲ ਬਤੌਰ ਮੁੱਖ ਮਹਿਮਾਨ ਪਹੁੰਚੇ, ...

ਪੂਰੀ ਖ਼ਬਰ »

ਪਿੰਡ ਸਿੰਧੜ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

ਲੋਹੀਆਂ ਖਾਸ, 17 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰਦੁਆਰਾ ਤਪ ਅਸਥਾਨ ਬਾਬਾ ਫ਼ਕੀਰ ਦਾਸ ਜੀ ਪ੍ਰਬੰਧਕ ਕਮੇਟੀ ਪਿੰਡ ਸਿੰਧੜ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਛੋਟੇ ...

ਪੂਰੀ ਖ਼ਬਰ »

ਨਗਰ ਕਮੇਟੀ ਬਿਲਗਾ ਦੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਯਤਨ ਸ਼ੁਰੂ

ਬਿਲਗਾ, 17 ਜਨਵਰੀ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਕਮੇਟੀ ਦੀ ਪ੍ਰਧਾਨ ਅਤੇ ਵਾਇਸ ਪ੍ਰਧਾਨ ਵਿਚਕਾਰ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਵਾਉਣ ਲਈ ਕਾਂਗਰਸ ਪਾਰਟੀ ਵਲੋਂ ਭਾਂਵੇ ਕੋਈ ਕੋਸ਼ਿਸ਼ ਨਹੀਂ ਕੀਤੀ ਗਈ, ਪਰ ਨਵੇਂ ...

ਪੂਰੀ ਖ਼ਬਰ »

ਸੰਘਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਗੜ੍ਹ, 17 ਜਨਵਰੀ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਸੰਘਵਾਲ ਵਿਖੇ ਧਾਰਮਿਕ ਸਮਾਗਮ ਹੋਏ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਨਗਰ ਦੀ ਸੁੱਖ-ਸ਼ਾਂਤੀ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੁਲਾਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੱਲ੍ਹੀਆਂ ਕਲਾਂ, 17 ਜਨਵਰੀ (ਮਨਜੀਤ ਮਾਨ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੁਲਾਰ (ਸ਼ਾਹਕੋਟ-2) ਜਲੰਧਰ ਵਿਖੇ ਸਕੂਲ ਪਿੰ੍ਰਸੀਪਲ ਆਸ਼ੂ ਬਾਲਾ ਅਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿਚ ...

ਪੂਰੀ ਖ਼ਬਰ »

ਸੁੱਚੀ ਪਿੰਡ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਸੁੱਚੀ ਪਿੰਡ ਤੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX