ਸ਼ਿਵ ਸ਼ਰਮਾ
ਜਲੰਧਰ, 17 ਜਨਵਰੀ P ਕਈ ਦਿਨਾਂ ਤੋਂ ਸ਼ਹਿਰ 'ਚ ਦੁਕਾਨਾਂ ਨੂੰ ਸੀਲ ਕਰਨ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗ਼ੜ੍ਹ ਰਿਹਾਇਸ਼ ਵਿਖੇ ਵੀ ਗੰੂਜਿਆ ਹੈ ਜਿੱਥੇ ਕਿ ਦੋਆਬਾ ਦੇ ਵਿਧਾਇਕਾਂ ਦੇ ਨਾਲ ਜਲੰਧਰ ਦੇ ਵੀ ਪੁੱਜੇ ਵਿਧਾਇਕਾਂ ਨੇ ...
ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਿਊ ਗੌਤਮ ਨਗਰ ਦੇ ਖਾਲੀ ਪਲਾਟ 'ਚੋਂ 3 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 1 ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਨੀਤ ਕੁਮਾਰ ਉਰਫ਼ ਲਾਲੀ ਪੁੱਤਰ ਸ਼ਾਮ ਲਾਲ ਵਾਸੀ ...
ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਤੇ ਅੱਜ ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਹੇਠਾਂ ਡਿੱਗ ਕੇ ਗੰਭੀਰ ਰੂਪ 'ਚ ਫੱਟੜ ਹੋ ਗਏ, ਜਿਨ੍ਹਾਂ ਨੂੰ 108 ਐਾਬੂਲਲੈਂਸ ਰਾਹੀਂ ਹਸਪਤਾਲ 'ਚ ਦਾਖ਼ਲ ਕਰਵਾਇਆ ...
ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਜੇ. ਪੀ. ਨਗਰ 'ਚ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ 2 ਮੋਟਰਸਾਈਕਲ ਸਵਾਰਾਂ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ...
ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) - ਫਗਵਾੜਾ ਗੇਟ ਦੇ ਭਰੇ ਬਾਜ਼ਾਰ 'ਚ ਮੋਬਾਈਲਾਂ ਦੀ ਦੁਕਾਨ ਕਾਰਤਿਕ ਇਲੈਕਟ੍ਰੋਨਿਕਸ ਦੇ ਬਾਹਰੋਂ ਇਕ ਵਿਅਕਤੀ ਐੱਲ.ਈ.ਡੀ. ਚੋਰੀ ਕਰਕੇ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਫਰਾਰ ਹੋ ਗਿਆ | ਦੁਪਹਿਰ 12.48 ਵਜੇ ਵਾਪਰੀ ਇਸ ਵਾਰਦਾਤ ਦੀ ...
ਜਲੰਧਰ, 17 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਨਪ੍ਰੀਤ ਸਿੰਘ ਉਰਫ਼ ਕੋਨਾ ਵਾਸੀ ਕਮਾਲ ਖੁਰਦ, ਮੋਗਾ, ਗੁਰਮੀਤ ਸਿੰਘ ਉਰਫ਼ ਮੀਤਾ ਵਾਸੀ ਮੰਜਲੀ, ਮੋਗਾ ਅਤੇ ਰਾਜੂ ...
ਜਲੰਧਰ, 17 ਜਨਵਰੀ (ਸ਼ਿਵ ਸ਼ਰਮਾ)- ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 14 ਦਿਨ ਲਈ ਨਿਆਇਕ ਹਿਰਾਸਤ ਵਿਚ ਗਏ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਪੱਕੀ ਜ਼ਮਾਨਤ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਵਿਚ ਅਰਜ਼ੀ ...
ਜਲੰਧਰ, 17 ਜਨਵਰੀ (ਸ਼ਿਵ)- ਬਿਜਲੀ ਚੋਰੀ ਮਾਮਲੇ 'ਚ ਵਧੀਕ ਸੈਸ਼ਨ ਜੱਜ ਨੇ ਇਕ ਦੋਸ਼ੀ ਨੂੰ 14 ਦਿਨ ਲਈ ਅਦਾਲਤੀ ਹਿਰਾਸਤ ਵਿਚ ਭੇਜ ਦਿੱਤਾ ਹੈ | ਐਸ. ਆਈ. ਰਮਨਦੀਪ ਕੁਮਾਰ ਐਸ. ਐਚ. ਓ. ਥਾਣਾ ਐਾਟੀ ਪਾਵਰ ਥੈਫਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਮੁਖੀ ਵਿਜੀਲੈਂਸ ...
ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਗਲੋਬਲ ਮਿਸ ਮਲਟੀਨੈਸ਼ਨਲ-2018 ਦੇ ਸੈਮੀ-ਫਾਈਨਲ ਰਾਊਾਡ ਲਈ 19 ਦੇਸ਼ਾਂ ਦੀਆਂ ਮਿਸ ਮਲਟੀਨੈਸ਼ਨਲ ਮੁਟਿਆਰਾਂ ਦਾ ਮੁਕਾਬਲਾ 18 ਜਨਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਵਿਖੇ ਸ਼ਾਂਤੀ ਦੇਵੀ ਮਿੱਤਲ ਐਡੀਟੋਰੀਅਮ ...
ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਸ਼ੈਡੋਕਾਨ ਕਰਾਟੇ ਫੈਡਰੇਸ਼ਨ ਵਲੋਂ ਯੈਲੋ ਬੈਲਟ ਕਰਾਟੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵਿਦਿਆਰਥੀਆਂ ਦੀ ਪਹਿਲਾ ਲਿਖਤੀ ਪ੍ਰੀਖਿਆ ਲਈ ਗਈ | ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀ ...
ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਨੂੰ ਯੁਵਾ ਸ਼ਕਤੀਕਰਨ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿਚ ਭਾਰਤੀ ਵਿਕਾਸ ਪ੍ਰੀਸ਼ਦ ਦੇ ਐਡਵੋਕੇਟ ਸ਼ਿਵ ਕੁਮਾਰ ਸੋਨਿਕ ਮੁੱਖ ਬੁਲਾਰੇ ਦੇ ਰੂਪ ਵਿਚ ...
ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਇਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗਰੀਨ ਮਾਡਲ ਟਾਊਨ ਲੁਹਾਰਾਂ, ...
ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) ਪੋਲੀਓ ਦਾ ਖ਼ਾਤਮਾ ਕਰਨ ਲਈ ਸਿਹਤ ਵਿਭਾਗ ਵਲੋਂ 3 ਫਰਵਰੀ ਤੋਂ 5 ਫਰਵਰੀ 2019 ਤੱਕ ਚਲਾਈ ਜਾ ਰਹੀ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ 'ਚ ਸਾਰੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਸਬੰਧੀ ...
ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾ ਚੁੱਕੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਮੁੜ ਚੋਣ ਮੈਦਾਨ 'ਚ ਨਿਤਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ...
ਜਲੰਧਰ, 17 ਜਨਵਰੀ (ਸ਼ਿਵ)-ਪੰਜਾਬ ਸਰਕਾਰ ਤੋਂ ਜ਼ਮੀਨਾਂ ਦੀਆਂ ਕੀਮਤਾਂ 25 ਫ਼ੀਸਦੀ ਘਟਾ ਕੇ ਵੇਚਣ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਆਪਣੀਆਂ 200 ਕਰੋੜ ਦੇ ਕਰੀਬ ਜਾਇਦਾਦਾਂ ਨੂੰ ਬੋਲੀ ਰਾਹੀਂ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਿਹਾ ਹੈ ਤੇ ਇਸ ...
ਜਲੰਧਰ, 17 ਜਨਵਰੀ (ਜਤਿੰਦਰ ਸਾਬੀ)-ਨੌਜੁਆਨ ਸਭਾ ਵੈੱਲਫੇਅਰ ਸੁਸਾਇਟੀ ਖੈਰਾ (ਨੰਗਲ) ਦੇ ਸਹਿਯੋਗ ਨਾਲ ਸਿਆਟਲ (ਅਮਰੀਕਾ) ਨਿਵਾਸੀ ਹਰਦੀਪ ਸਿੰਘ ਚੌਹਾਨ, ਜਗਦੀਸ਼ ਚੌਹਾਨ (ਆਸਟੇ੍ਰਲੀਆ) ਦੇ ਇੰਦਰਜੀਤ ਸਿੰਘ (ਕੈਨੇਡਾ) ਵਲੋਂ ਆਪਣਾ ਮਾਤਾ ਹਰਬੰਸ ਕੌਰ ਯਾਦਗਾਰੀ ਪਾਵਰ ...
ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਪਰਗਟ ਸਿੰਘ ਦੀ ਧਰਮ ਪਤਨੀ ਵਰਿੰਦਰ ਕੌਰ ਤੇ ਸਾਬਕਾ ਮੈਂਬਰ ...
ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਸ਼ੇ ਦੇ ਇਕ ਵਪਾਰੀ ਨੂੰ ਕਾਬੂ ਕਰ ਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਅਰਜਨਵਾਲ, ...
ਜਲੰਧਰ, 17 ਜਨਵਰੀ (ਮੇਜਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਨੇ ਆਪਣੀ ਮੀਟਿੰਗ ਕਰ ਕੇ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ 29 ਜਨਵਰੀ ਨੂੰ ਪੰਜਾਬ ਭਰ 'ਚ ਬਲਾਕ ਵਿਕਾਸ ਅਤੇ ਪੰਚਾਇਤ ...
ਜਲੰਧਰ, 17 ਜਨਵਰੀ (ਸ਼ਿਵ)- ਪੁਲਿਸ ਲਾਈਨ ਵਿਚ ਬਣਨ ਵਾਲੀ ਆਈ. ਸੀ. ਸੀ. ਸੀ. (ਇੰਟਰਾਗਰੇਟਿਡ ਕਮਾਂਡ ਐਾਡ ਕੰਟਰੋਲ ਸੈਂਟਰ) ਅਤੇ ਸ਼ਹਿਰ ਵਿਚ ਲੱਗਣ ਵਾਲੇ 1400 ਕੈਮਰਿਆਂ ਲਗਾਉਣ ਦੇ ਪ੍ਰਾਜੈਕਟ ਬਾਰੇ 48 ਕੰਪਨੀਆਂ ਨੇ ਕੰਮ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ | ਸਮਾਰਟ ਸਿਟੀ ਦੀ ...
ਜਲੰਧਰ, 17 ਜਨਵਰੀ (ਮੇਜਰ ਸਿੰਘ)-ਲੋਕ ਸਭਾ ਚੋਣਾਂ ਦਾ ਆਗ਼ਾਜ਼ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ 20 ਜਨਵਰੀ ਨੂੰ ਬਰਨਾਲਾ ਵਿਖੇ 'ਆਪ' ਵਲੋਂ ਕਰਵਾਈ ਜਾ ਰਹੀ ਰੈਲੀ ਦੀ ਤਿਆਰੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਬਾਅਦ 'ਆਪ' ਦੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ...
ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਟ੍ਰੈਫ਼ਿਕ ਪੁਲਿਸ ਦੀ ਢਿੱਲ ਕਾਰਨ ਰਾਮਾ ਮੰਡੀ ਤੇ ਪੀ.ਏ.ਪੀ. ਵੱਲ ਨੂੰ ਜਾਣ ਵਾਲੇ ਰਸਤਿਆਂ 'ਚ ਹੁਣ ਰੋਜ਼ਾਨਾਂ ਹੀ ਜਿੱਥੇ ਜਾਮ ਲੱਗਾ ਰਹਿੰਦਾ ਹੈ, ਉੱਥੇ ਹੀ ਇੰਨ੍ਹਾਂ ਪੁਲਿਸ ਕਰਮਚਾਰੀਆਂ ਦੀ ਢਿੱਲੀ ਕਾਰਵਾਈ ਕਾਰਨ ਅਕਸਰ ਹੀ ...
ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਹੋਈ ਯੁਵਾ ਕ੍ਰਾਂਤੀ ਯਾਤਰਾ ਦਾ ਅੱਜ ਰਾਮਾ ਮੰਡੀ ਵਿਖੇ ਪੁੱਜਣ 'ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਅਤੇ ਜਲੰਧਰ ਛਾਉਣੀ ਦੇ ਪ੍ਰਧਾਨ ...
ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਰੇਲ ਵਿਭਾਗ ਵਲੋਂ ਰੇਲ ਯਾਤਰੀਆਂ ਨੂੰ ਸਹੂਲਤ ਦਿੰਦੇ ਹੋਏ ਅੰਮਿ੍ਤਸਰ ਤੋਂ ਜਲੰਧਰ ਸਿਟੀ ਤੱਕ ਇਕ ਵਿਸ਼ੇਸ਼ ਰੋਜ਼ਾਨਾ ਪੈਸੰਜਰ ਰੇਲ ਗੱਡੀ 54610 ਸ਼ੁਰੂ ਕਰਨ ਅਤੇ 54625 ਜੋਜੋਂ ਦੋਆਬਾ ਜਲੰਧਰ ਸਿਟੀ ਪੈਸੰਜਰ ਰੇਲ ਗੱਡੀ ਨੂੰ ...
ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ਐਸ. ...
ਜਲੰਧਰ, 17 ਜਨਵਰੀ (ਅ. ਬ.)-ਰੌਸ਼ਨ ਕਲਾ ਕੇਂਦਰ ਵਲੋਂ ਦੀਪਕ ਜੈਤੋਈ ਸਾਹਿਤ ਤੇ ਸੰਗੀਤ ਅਕੈਡਮੀ ਦੇ ਸਾਹਿਯੋਗ ਨਾਲ 19 ਜਨਵਰੀ ਨੂੰ ਆਪਣਾ ਪਹਿਲਾ ਅਦਬੀ ਸਮਾਗਮ 'ਸ਼ਾਇਰੀ ਸ਼ਿਵਾਲਿਕ ਦੇ ਨਾਲ-ਨਾਲ' ਗੱਜਰ, ਨਜ਼ਦੀਕ ਜੇਜੋਂ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ...
ਜਲੰਧਰ, 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 20 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇਂ ਤੋਂ 9.30 ਵਜੇ ...
ਸ਼ਾਹਕੋਟ, 17 ਜਨਵਰੀ (ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਐਸ. ਸੀ ਵਿੰਗ ਦੀ ਵਿਸ਼ਾਲ ਮੀਟਿੰਗ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ...
ਆਦਮਪੁਰ,17 ਜਨਵਰੀ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ 'ਚ ਅੱਜ ਨਗਰ ਕੌਾਸਲ ਪ੍ਰਧਾਨ ਪਵਿੱਤਰ ਸਿੰਘ ਦੇ ਡਿਪਟੀ ਡਾਇਰੇਕਟਰ ਵਲੋਂ ਪ੍ਰਧਾਨਗੀ ਤੋਂ ਲਾਹੁਣ ਦੇ ਚਰਚੇ ਸ਼ਹਿਰ 'ਚ ਚੱਲਦੇ ਰਹੇ ¢ਅੱਜ ਸਵੇਰੇ ਹੀ ਵਿਰੋਧੀ ਧੜੇ ਦੇ ਕੁਝ ਕੌਾਸਲਰ ਨਗਰ ਕੌਾਸਲ ਪਹੁੰਚੇ ਅਤੇ ...
ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਵਿਖੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 20 ਜਨਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਹ ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ...
ਫਿਲੌਰ, 17 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਡੀ ਏ ਵੀ ਕਾਲਜ ਫਿਲੌਰ ਵਿਖੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ 'ਚ ਜਾਗਰੂਕਤਾ ਲਿਆਉਣ ਦੇ ਮੰਤਵ ਨਾਲ ਪੋਸਟਰ ਮੇਕਿੰਗ ਮੁਕਾਬਲੇ ਪਿ੍ੰਸੀਪਲ ਡਾ. ਰਾਜੀਵ ਦਿਉਲ ਦੀ ਦੇਖਰੇਖ ਹੇਠ ਕਰਵਾਏ ਗਏ | ਇਸ ਪ੍ਰਤੀਯੋਗਤਾ ...
ਲੋਹੀਆਂ ਖਾਸ, 17 ਜਨਵਰੀ (ਦਿਲਬਾਗ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਪਿ੍ੰਸੀਪਲ ਜਸਪਾਲਜੀਤ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਇਆ ਗਿਆ | ਇਸ ਮੌਕੇ ਐਸ.ਡੀ. ਐਮ. ਸ਼ਾਹਕੋਟ ਨਵਨੀਤ ਕੌਰ ਬੱਲ ਬਤੌਰ ਮੁੱਖ ਮਹਿਮਾਨ ਪਹੁੰਚੇ, ਜਦਕਿ ੴ ਚੈਰੀਟੇਬਲ ਟਰੱਸਟ ਦੇ ਵਿੱਤ ਸਕੱਤਰ ਸੁਰਜੀਤ ਸਿੰਘ ਸ਼ੰਟੀ ਅਤੇ ਸਾਬਕਾ ਸਰਪੰਚ ਬਲਦੇਵ ਸਿੰਘ ਨੰਢਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ 'ਚ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵਲੋਂ ਧਾਰਮਿਕ ਗੀਤ ਨਾਲ ਕੀਤੀ ਗਈ | ਬੱਚਿਆਂ ਨੂੰ ਸੰਬੋਧਨ ਕਰਦਿਆਂ ਐਸ. ਡੀ. ਐਮ. ਬੱਲ ਨੇ ਕਿਹਾ ਕਿ ਬੱਚੇ ਅਧਿਆਪਕਾਂ ਨੂੰ ਗਾਈਡ ਬਣਾ ਕੇ ਆਪਣੀਆਂ ਮੰਜ਼ਿਲਾਂ ਸਰ ਕਰਨ | ਉਨ੍ਹਾਂ ਕਿਹਾ ਕਿ ਅਧਿਆਪਕ ਸਫਲਤਾ ਦਾ ਅਜਿਹਾ ਜ਼ਰੀਆ ਹਨ ਜਿਨ੍ਹਾਂ ਦੇ ਯੋਗ ਮਾਰਗ ਦਰਸ਼ਨ ਨਾਲ ਜ਼ਿੰਦਗੀ ਨੂੰ ਖੁਸ਼ੀਆਂ ਨਾਲ ਰੌਸ਼ਨਾਇਆ ਜਾ ਸਕਦਾ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਦੇ ਆਦੀ ਬਣਾਉਣ | ਇਸ ਤੋਂ ਪਹਿਲਾਂ ਸਕੂਲ ਦੀ ਪਿ੍ੰਸੀਪਲ ਜਸਪਾਲਜੀਤ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਅੰਤ 'ਚ ਮੁੱਖ ਮਹਿਮਾਨ ਐਸ. ਡੀ. ਐਮ. ਨਵਨੀਤ ਕੌਰ ਬੱਲ, ਪਿ੍ੰਸੀਪਲ ਜਸਪਾਲਜੀਤ ਕੌਰ, ਵਾਈਸ ਪਿ੍ੰਸੀਪਲ ਹਰਪ੍ਰੀਤ ਸਿੰਘ, ਵਿਸ਼ੇਸ਼ ਮਹਿਮਾਨ ਸੁਰਜੀਤ ਸਿੰਘ ਸ਼ੰਟੀ, ਸਾਬਕਾ ਸਰਪੰਚ ਬਲਦੇਵ ਸਿੰਘ ਨੰਡਾ, ਡੀਪੀਈ ਸੁਖਵਿੰਦਰਪ੍ਰੀਤ ਸਿੰਘ, ਡਾ. ਜਸਵੰਤ ਸਿੰਘ, ਸਪਰੰਚ ਹਰਦੇਵ ਸਿੰਘ, ਸਰਪੰਚ ਜਸਪਾਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਸਮੂਹਿਕ ਤੌਰ 'ਤੇ ਸਕੂਲ ਦੇ ਵਿੱਦਿਅਕ ਖੇਤਰ, ਖੇਡਾਂ, ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੰਬਰਦਾਰ ਗੁਰਚਰਨ ਸਿੰਘ, ਗਿਆਨ ਸਿੰਘ ਚੰਦੀ, ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ, ਸੀਐਮਸੀ ਚੇਅਰਮੈਨ ਜਸਵਿੰਦਰ ਸਿੰਘ, ਸਰਪੰਚ ਸੁਰਿੰਦਰ ਸਿੰਘ ਬਦਲੀ, ਜਸਵੰਤ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ ਰੇਸ਼ਮ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ |
ਲੋਹੀਆਂ ਖਾਸ, 17 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਗੁਰਦੁਆਰਾ ਤਪ ਅਸਥਾਨ ਬਾਬਾ ਫ਼ਕੀਰ ਦਾਸ ਜੀ ਪ੍ਰਬੰਧਕ ਕਮੇਟੀ ਪਿੰਡ ਸਿੰਧੜ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਛੋਟੇ ...
ਬਿਲਗਾ, 17 ਜਨਵਰੀ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਕਮੇਟੀ ਦੀ ਪ੍ਰਧਾਨ ਅਤੇ ਵਾਇਸ ਪ੍ਰਧਾਨ ਵਿਚਕਾਰ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਵਾਉਣ ਲਈ ਕਾਂਗਰਸ ਪਾਰਟੀ ਵਲੋਂ ਭਾਂਵੇ ਕੋਈ ਕੋਸ਼ਿਸ਼ ਨਹੀਂ ਕੀਤੀ ਗਈ, ਪਰ ਨਵੇਂ ...
ਕਿਸ਼ਨਗੜ੍ਹ, 17 ਜਨਵਰੀ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਸੰਘਵਾਲ ਵਿਖੇ ਧਾਰਮਿਕ ਸਮਾਗਮ ਹੋਏ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਨਗਰ ਦੀ ਸੁੱਖ-ਸ਼ਾਂਤੀ ਤੇ ...
ਮੱਲ੍ਹੀਆਂ ਕਲਾਂ, 17 ਜਨਵਰੀ (ਮਨਜੀਤ ਮਾਨ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੁਲਾਰ (ਸ਼ਾਹਕੋਟ-2) ਜਲੰਧਰ ਵਿਖੇ ਸਕੂਲ ਪਿੰ੍ਰਸੀਪਲ ਆਸ਼ੂ ਬਾਲਾ ਅਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿਚ ...
ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਸੁੱਚੀ ਪਿੰਡ ਤੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX