ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਮਾਨਸਾ

ਘਨੱਈਆ ਕੁਮਾਰ ਿਖ਼ਲਾਫ਼ ਚਾਰਜਸ਼ੀਟ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੇ ਸਾਬਕਾ ਪ੍ਰਧਾਨ ਅਤੇ ਵਿਦਿਆਰਥੀ ਨੇਤਾ ਘਨੱਈਆ ਕੁਮਾਰ 'ਤੇ ਦਰਜ ਦੇਸ਼ ਧ੍ਰੋਹੀ ਦੇ ਮੁਕੱਦਮੇ ਦੇ ਮਾਮਲੇ 'ਚ ਲੰਬਾ ਸਮਾਂ ਬੀਤਣ ਦੇ ਬਾਵਜੂਦ ਚਾਰਜਸ਼ੀਟ ਕਰਨ ਦੇ ਵਿਰੋਧ 'ਚ ...

ਪੂਰੀ ਖ਼ਬਰ »

70 ਨਸ਼ੀਲੀਆਂ ਗੋਲੀਆਂ ਫੜੀਆਂ

ਮਾਨਸਾ, 17 ਜਨਵਰੀ (ਸ.ਰਿ.)-ਸਪੈਸ਼ਲ ਬਰਾਂਚ ਸਰਦੂਲਗੜ੍ਹ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਸਿਪਾਹੀ ਗੁਰਦੀਪ ਸਿੰਘ ਦੀ ਅਗਵਾਈ 'ਚ ਟੀਮ ਨੇ ਜਗਜੀਤ ਸਿੰਘ ਵਾਸੀ ਆਦਮਕੇ ਕੋਲੋਂ 70 ਗੋਲੀਆਂ ਟਰਾਮਾਡੋਲ ਬਰਾਮਦ ਕਰ ਕੇ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਆਵਾਜਾਈ ਕੀਤੀ ਪ੍ਰਭਾਵਿਤ

ਭੀਖੀ, 17 ਜਨਵਰੀ (ਪ. ਪ.)-ਸਵੇਰ ਸਮੇਂ ਕਸਬੇ ਵਿਖੇ ਪਈ ਸੰਘਣੀ ਧੁੰਦ ਨੇ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ | ਆਵਾਜਾਈ ਦੇ ਸਾਧਨ ਬਹੁਤ ਧੀਮੀ ਰਫ਼ਤਾਰ ਨਾਲ ਚੱਲਦੇ ਵੇਖੇ ਗਏ | ਧੁੰਦ ਕਾਰਨ ਮੁਲਾਜ਼ਮਾਂ ਨੂੰ ਡਿਊਟੀ 'ਤੇ ਜਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਰਜਿਸਟਰੀ ਫ਼ੀਸ ਦੇ ਰੇਟਾਂ ਦੀ ਸੂਚੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 17 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਅਤੇ ਇਸ ਦੇ ਨਜ਼ਦੀਕੀ 50 ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਜਗ੍ਹਾ ਦੀ ਰਜਿਸਟਰੀ ਫ਼ੀਸ ਸਬੰਧੀ ਰੇਟਾਂ ਦੀ ਕੋਈ ਸਰਕਾਰੀ ਸੂਚੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆ ਰਹੀ ਹੈ | ਇਕ ਬਿਆਨ ਵਿਚ ਸਿੰਦਰ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਦਾ ਦਾਖ਼ਲਾ ਕਰਵਾਉਣ ਦੇ ਨਾਂਅ 'ਤੇ 13 ਲੱਖ ਦੀ ਠੱਗੀ ਮਾਰੀ, ਮਾਮਲਾ ਦਰਜ

ਸਰਦੂਲਗੜ੍ਹ, 17 ਜਨਵਰੀ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਐਮ. ਬੀ. ਬੀ. ਐਸ. ਵਿਚ ਦਾਖਲਾ ਕਰਵਾਉਣ ਦੇ ਨਾਂਅ 'ਤੇ ਦਿੱਲੀ ਦੇ ਇਕ ਵਿਅਕਤੀ ਵਲੋਂ 13 ਲੱਖ ਦੀ ਠੱਗੀ ਮਾਰਨ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਦਰਸ਼ਨ ਕੁਮਾਰ ਗਰਗ ਪੁੱਤਰ ਚਿਰੰਜੀ ਲਾਲ ਵਾਸੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸ਼ਰੇਆਮ ਵਿਕ ਰਹੀ ਹੈ ਚਾਈਨਾ ਡੋਰ

ਭੀਖੀ, 17 ਜਨਵਰੀ (ਬਲਦੇਵ ਸਿੰਘ ਸਿੱਧੂ)- ਚਾਈਨਾ ਡੋਰ 'ਤੇ ਪਾਬੰਦੀ ਲੱਗੇ ਹੋਣ ਕਾਰਨ ਭੀਖੀ ਅਤੇ ਆਸ ਪਾਸ ਦੇ ਪਿੰਡਾਂ ਵਿਚ ਦੁਕਾਨਾਂ 'ਤੇ ਸ਼ਰੇਆਮ ਵੇਚੀ ਜਾ ਰਹੀ ਹੈ | ਪ੍ਰਸ਼ਾਸਨ ਇਸ ਨੂੰ ਰੋਕਣ ਲਈ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ | ਇਸ ਡੋਰ ਨਾਲ ਬੱਚੇ ਕੋਠਿਆਂ ਦੀਆਂ ...

ਪੂਰੀ ਖ਼ਬਰ »

ਸਿਰਸਾ ਰੋਡ 'ਤੇ ਬਣੇ ਖੱਡਿਆਂ ਕਾਰਨ ਕਿਸੇ ਵੇਲੇ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 17 ਜਨਵਰੀ (ਜੀ. ਐਮ. ਅਰੋੜਾ)-ਸਰਦੂਲਗੜ੍ਹ ਸ਼ਹਿਰ ਤੋਂ ਸਿਰਸਾ ਨੂੰ ਜਾਣ ਵਾਲੀ ਸੜਕ 'ਤੇ ਬਿਜਲੀ ਘਰ ਦੇ ਸਾਹਮਣੇ ਸੜਕ ਵਿਚਾਲੇ ਸੜਕ ਟੁੱਟ ਕੇ ਬਣੇ ਵੱਡੇ ਖੱਡੇ ਕਾਰਨ ਕਿਸੇ ਵੇਲੇ ਵੀ ਹਾਦਸਾ ਵਾਪਰ ਸਕਦੈ | ਇਸ ਸਬੰਧੀ ਸਮਾਜ ਸੇਵੀ ਕਾਕਾ ਉੱਪਲ ਨੇ ਕਿਹਾ ਕਿ ...

ਪੂਰੀ ਖ਼ਬਰ »

ਧੁੰਦ ਜ਼ਿਆਦਾ ਹੋਣ ਕਾਰਨ ਸਕੂਲਾਂ ਦੇ ਟਾਈਮ ਬਦਲਣ ਦੀ ਮੰਗ

ਸਰਦੂਲਗੜ੍ਹ, 17 ਜਨਵਰੀ (ਨਿ.ਪ.ਪ.)-ਬੀਤੇ ਦਿਨਾਂ ਤੋਂ ਠੰਢ ਅਤੇ ਧੁੰਦ ਜ਼ਿਆਦਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਲੱਗਣ ਦੇ ਟਾਈਮ 9 ਵਜੇ ਤੋ 10 ਵਜੇ ਕੀਤੇ ਸਨ, ਜੋ 15 ਜਨਵਰੀ ਤੋਂ ਬਾਅਦ ਦੁਬਾਰਾ 9 ਵਜੇ ਲੱਗਣੇ ਸ਼ੁਰੂ ਹੋ ਗਏ ਪਰ ਧੁੰਦ ਤੇ ਠੰਢ ਜ਼ਿਆਦਾ ਹੋਣ ਕਾਰਨ ਜਿੱਥੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ ਉੱਥੇ ਧੁੰਦ ਕਾਰਨ ਬੱਚਿਆਂ ਨੂੰ ਢੋਹਣ ਵਾਲੀਆਂ ਸਕੂਲੀ ਵੈਨਾਂ ਵੀ ਕਿਸੇ ਵੇਲੇ ਹਾਦਸੇ ਦਾ ਸ਼ਿਕਾਰ ਹੋ ਸਕਦੀਆਂ ਹਨ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਧੁੰਦ ਨੂੰ ਵੇਖਦਿਆਂ ਸਕੂਲਾਂ ਦੇ ਟਾਈਮ ਸਵੇਰੇ 10 ਤੋਂ 3 ਵਜੇ ਤੱਕ ਹੀ ਰੱਖੇ ਜਾਣ ਤਾਂ ਜੋ ਧੁੰਦ ਕਾਰਨ ਕੋਈ ਹਾਦਸਾ ਨਾ ਵਾਪਰੇ |


ਖ਼ਬਰ ਸ਼ੇਅਰ ਕਰੋ

ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕ ਅਤੇ ਵਿਦਿਆਰਥੀ ਸਨਮਾਨਿਤ

ਬਰੇਟਾ, 17 ਜਨਵਰੀ (ਪ. ਪ.)-ਬਲਾਕ ਅਧੀਨ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਖੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ | ਬਲਾਕ ਸਿੱਖਿਆ ਅਫ਼ਸਰ ਤਰਸੇਮ ਸਿੰਘ ਨੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ...

ਪੂਰੀ ਖ਼ਬਰ »

ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ

ਮਾਨਸਾ, 17 ਜਨਵਰੀ (ਵਿ.ਪ੍ਰਤੀ.)-ਮੈਕਰੋ ਗਲੋਬਲ ਪੰਜਾਬ ਦੀਆਂ ਸ਼ਾਖਾਵਾਂ ਵਲੋਂ ਵਿਦਿਆਰਥੀ, ਵਿਜ਼ਟਰ ਅਤੇ ਓਪਨ ਵਰਕ ਪਰਮਿਟ ਵੀਜ਼ੇ ਵੱਡੇ ਪੱਧਰ 'ਤੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਦੀ ਮਾਨਸਾ ਸ਼ਾਖ਼ਾ ਵਲੋਂ ਕੈਨੇਡਾ ਦਾ ਓਪਨ ਵਰਕ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਪ੍ਰਸ਼ਨ ਮੁਕਾਬਲੇ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਦਾ ਸਨਮਾਨ

ਭੀਖੀ, 17 ਜਨਵਰੀ (ਔਲਖ)-ਬੀਤੀ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਪ੍ਰਸ਼ਨ ਮੁਕਾਬਲੇ 'ਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਰੁਪੇਸ਼ ਦੀਵਾਨ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸਕੂਲ ਭੀਖੀ (ਮੁੰਡੇ) ਦੇ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਾਨਸਾ, 17 ਜਨਵਰੀ (ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ਅੰਤਰ ਕਲਾਸ ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਭਾਸ਼ਣ ਮੁਕਾਬਲੇ 'ਚੋਂ ਸ਼ਾਲੂ ਨੇ ਪਹਿਲਾ, ਰਾਣੀ ...

ਪੂਰੀ ਖ਼ਬਰ »

ਜੂਡੋ ਅੰਡਰ-14 'ਚ ਬਾਜ਼ੀ ਮਾਰੀ

ਮਾਨਸਾ, 17 ਜਨਵਰੀ (ਸੱਭਿ.ਪ੍ਰਤੀ.)-ਖੇਡ ਵਿਭਾਗ ਵਲੋਂ ਪੰਜਾਬ ਰਾਜ ਖੇਡਾਂ ਜੂਡੋ ਅੰਡਰ-14 ਜੋ ਬਠਿੰਡਾ ਵਿਖੇ ਕਰਵਾਈਆਂ 'ਚ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਬਾਜ਼ੀ ਮਾਰੀ ਹੈ | ਡੀ.ਪੀ.ਈ. ਸ਼ਾਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਕਿੱਲੋ ਵਰਗ ਭਾਗ 'ਚ ਸਰਬਜੀਤ ਕੌਰ ਨੇ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੀਆਂ ਮੰਗਾਂ 'ਤੇ ਗਹੁ ਨਾਲ ਵਿਚਾਰ ਕਰ ਕੇ ਹੱਲ ਕਰਾਂਗੇ- ਡੀ.ਸੀ.

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ 'ਤੇ ਗਹੁ ਨਾਲ ਵਿਚਾਰ ਕਰ ਕੇ ਹੱਲ ਕੀਤਾ ਜਾਵੇਗਾ | ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਵਿਚ ਆਰਮੀ ਡੇਅ ਮਨਾਇਆ

ਝੁਨੀਰ, 17 ਜਨਵਰੀ (ਪ. ਪ.)-ਕਸਬੇ ਦੇ ਨੇੜਲੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਹਾਈ ਸਕੂਲ ਵਿਚ ਭਾਰਤੀ ਸੈਨਾ ਦੇ ਸੰਗਠਨ ਦਿਵਸ ਨੂੰ ਸਮਰਪਿਤ ਆਰਮੀ ਡੇ ਮਨਾਇਆ ਗਿਆ | ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਫ਼ੌਜ ਵਿਚ ...

ਪੂਰੀ ਖ਼ਬਰ »

538 ਬੋਤਲਾਂ ਸ਼ਰਾਬ, 500 ਗ੍ਰਾਮ ਅਫ਼ੀਮ ਅਤੇ 240 ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 17 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਵੱਡੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਅਫ਼ੀਮ ਬਰਾਮਦ ਕੀਤੀ ਹੈ | ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਦੇ ਸਹਾਇਕ ਥਾਣੇਦਾਰ ਮੋਦਨ ਸਿੰਘ ਤੇ ਪੁਲਿਸ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮਾਨਸਾ, 17 ਜਨਵਰੀ (ਸਟਾਫ਼ ਰਿਪੋਰਟਰ)-ਪਿੰਡ ਦੂਲੋਵਾਲ ਵਿਖੇ ਪੁਲਿਸ ਦੀ ਸਪੈਸ਼ਲ ਟਾਸਕ ਟੀਮ ਵਲੋਂ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਏ.ਐਸ.ਆਈ. ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਨਸ਼ਿਆਂ ਦੇ ਆਦੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਨੂੰ ਸਹਾਇਤਾ ਰਾਸ਼ੀ ਦਿੱਤੀ

ਬੁਢਲਾਡਾ, 17 ਜਨਵਰੀ (ਨਿ.ਪ.ਪ.)-ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੀ ਮੀਟਿੰਗ ਸਭਾ ਦੇ ਮੁੱਖ ਸੇਵਾਦਾਰ ਮਾ: ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਨੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਮੀਟਿੰਗ 'ਚ ਪੁੱਜੇ ...

ਪੂਰੀ ਖ਼ਬਰ »

ਪਿੰਡ ਚੁੱਘੇ ਖ਼ੁਰਦ ਵਿਖੇ ਬਾਬਾ ਬਿਕਰਮ ਸਿੰਘ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਨੂੰ

ਸੰਗਤ ਮੰਡੀ, 17 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਚੁੱਘੇ ਖ਼ੁਰਦ ਵਿਖੇ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਧੰਨ-ਧੰਨ ਸੰਤ ਬਾਬਾ ਬਿਕਰਮ ਸਿੰਘ ਜੀ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਜਨਵਰੀ ਨੂੰ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ...

ਪੂਰੀ ਖ਼ਬਰ »

ਵਿਦਿਆਰਥਣ ਜਪਨੀਤ ਕੌਰ ਨੇ ਐਮ.ਸੀ.ਏ. 'ਚੋਂ 92.70 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ 'ਚੋਂ ਕੀਤਾ ਦੂਸਰਾ ਸਥਾਨ ਹਾਸਲ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਬਠਿੰਡਾ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਐਮ. ਸੀ. ਏ. ਭਾਗ ਦੂਜਾ ਨੇ 92.70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸ ਵਿਦਿਆਰਥਣ ਦੀ ਪ੍ਰਾਪਤੀ 'ਤੇ ਕਾਲਜ ...

ਪੂਰੀ ਖ਼ਬਰ »

ਥਿੰਕਰਜ਼ ਗਰੁੱਪ ਤੇ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਸਫ਼ਾਈ

ਜੋਗਾ, 17 ਜਨਵਰੀ (ਅਕਲੀਆ)-ਗ੍ਰੇਟ ਥਿੰਕਰਜ਼ ਗਰੁੱਪ ਬੁਰਜ ਢਿੱਲਵਾਂ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਮਿਲ ਕੇ ਪਿੰਡ ਦੀ ਸਫ਼ਾਈ ਕੀਤੀ | ਗਰੁੱਪ ਦੇ ਮੀਡੀਆ ਇੰਚਾਰਜ ਕਰਮਜੀਤ ਸਿੰਘ ਬੁਰਜ ਢਿੱਲਵਾਂ ਨੇ ਦੱਸਿਆ ਕਿ ਗਰੁੱਪ ਦੇ ਨੌਜਵਾਨ ...

ਪੂਰੀ ਖ਼ਬਰ »

ਭਾਕਿਯੂ (ਡਕੌਦਾਂ) ਵਲੋਂ ਧਰਨਿਆਂ ਸਬੰਧੀ ਪਿੰਡਾਂ 'ਚ ਮੀਟਿੰਗਾਂ

ਭਾਈਰੂਪਾ, 17 ਜਨਵਰੀ (ਵਰਿੰਦਰ ਲੱਕੀ)-ਆਪਣੀਆਂ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲਾ ਹੈੱਡ ਕੁਆਟਰਾਂ ਤੇ ਧਰਨਾ ਦੇਣ ਜਾ ਰਹੀਆਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਧੀਆਂ ਵਲੋਂ ਧਰਨੇ ਦੀ ਸਫ਼ਲਤਾ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਦੀਆਂ ਤਬਦੀਲੀਆਂ ਤੇ ਮੁਸ਼ਕਿਲਾਂ ਸਬੰਧੀ ਸਿਖਲਾਈ ਵਰਕਸ਼ਾਪ ਲਗਾਈ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸਬ ਡਵੀਜ਼ਨ ਸਿਵਲ ਹਸਪਤਾਲ ਵਿਖੇ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਜਾਰੀ 6 ਦਿਨਾਂ ਸਿਖਲਾਈ ਵਰਕਸ਼ਾਪ ਦੇ ਆਖ਼ਰੀ ਦਿਨ ਭਾਗ ਲੈਣ ਵਾਲੇ ਲੜਕੇ-ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | 10 ਤੋਂ 19 ਸਾਲ ਤੱਕ ਦੀ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਨੌਜਵਾਨਾਂ ਦੀ ਸ਼ਖ਼ਸੀਅਤ ਉਭਾਰਨ 'ਚ ਸਹਾਈ-ਰਘਵੀਰ ਸਿੰਘ ਮਾਨ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸੇਵਾ ਯੋਜਨਾ ਕੈਂਪ ਨੌਜਵਾਨਾਂ ਦੀ ਸ਼ਖ਼ਸੀਅਤ ਨੂੰ ਉਭਾਰਨ 'ਚ ਬੇਹੱਦ ਸਹਾਈ ਹੁੰਦੇ ਹਨ, ਜਿੱਥੇ ਅਜਿਹੇ ਕੈਂਪ ਉਨ੍ਹਾਂ 'ਚ ਅਨੁਸ਼ਾਸਨ ਅਤੇ ਕੰਮ ਕਰਨ ਦੀ ਭਾਵਨਾ ਪੈਦਾ ਕਰਦੇ ਹਨ ਉੱਥੇ ਸਮਾਜ ਲਈ ਵੀ ਸੁਨੇਹਾ ਛੱਡਦੇ ...

ਪੂਰੀ ਖ਼ਬਰ »

ਬੱਛੋਆਣਾ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਢੰਡੋਲੀ ਕਲਾਂ ਨੇ ਜਿੱਤਿਆ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ)-ਬਾਬਾ ਥੱਮਣ ਸਿੰਘ ਸਪੋਰਟਸ ਕਲੱਬ ਬੱਛੋਆਣਾ ਵਲੋਂ ਕਰਵਾਏ ਗਏ 41ਵੇਂ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਢੰਡੋਲੀ ਕਲਾਂ ਦੀ ਟੀਮ ਨੇ ਜਿੱਤਿਆ ਜਦਕਿ ਸ਼ਿਕਾਰ ਮਾਛੀ ਦੀ ਟੀਮ ਦੂਸਰੇ ਸਥਾਨ ਤੇ ਰਹੀ | 3 ਦਿਨਾਂ ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਬੋਹਾ 'ਚ ਜਲ ਘਰ ਦੀਆਂ ਟੂਟੀਆਂ ਰਾਹੀਂ ਨਹਿਰੀ ਪਾਣੀ ਦੀ ਮੰਗ

ਬੋਹਾ, 17 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ ਜਲ ਘਰ ਦੀਆਂ ਟੂਟੀਆਂ ਤੋਂ ਲੋਕਾਂ ਨੂੰ ਨਹਿਰੀ ਪਾਣੀ ਨਾ ਮਿਲਣ ਕਰ ਕੇ ਸ਼ੋਰੇ ਵਾਲੇ ਜ਼ਮੀਨਦੋਜ਼ ਪਾਣੀ ਨਾਲ ਲੋਕ ਬਿਮਾਰ ਹੋ ਰਹੇ ਹਨ | ਇਕ ਬਿਆਨ ਵਿਚ ਭੂਰਾ ਸਿੰਘ, ਮਹਿੰਦਰ ਸਿੰਘ ਕਾਕੂ ਐਮ.ਸੀ., ਦਰਸ਼ਨ ਸਿੰਘ, ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਨੂੰ ਪੰਜਾਬੀ 'ਵਰਸਿਟੀ ਨੇ ਕਈ ਨਵੇਂ ਕੋਰਸ ਤੇ ਚੋਣਵੇਂ ਵਿਸ਼ੇ ਦਿੱਤੇ- ਡਾ: ਬਰਿੰਦਰ ਕੌਰ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਨੂੰ ਪੰਜਾਬੀ 'ਵਰਸਿਟੀ ਵਲੋਂ ਇਸੇ ਸੈਸ਼ਨ ਤੋਂ ਕਈ ਨਵੇਂ ਕੋਰਸ ਤੇ ਚੋਣਵੇਂ ਵਿਸ਼ੇ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ | ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX