ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  13 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  about 3 hours ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550
ਵਿਚਾਰ ਪ੍ਰਵਾਹ: ਨਿਰਾਸ਼ਾ ਸੰਭਵ ਨੂੰ ਅਸੰਭਵ ਬਣਾ ਦਿੰਦੀ ਹੈ। -ਪ੍ਰੇਮ ਚੰਦ

ਪਹਿਲਾ ਸਫ਼ਾ

ਕਾਰੋਬਾਰ ਕਰਨ ਲਈ ਆਸਾਨ 50 ਚੋਟੀ ਦੇ ਦੇਸ਼ਾਂ 'ਚ ਸ਼ਾਮਿਲ ਹੋਵੇਗਾ ਭਾਰਤ-ਮੋਦੀ

9ਵੇਂ ਵਾਈਬਰੈਂਟ ਗੁਜਰਾਤ ਵਿਸ਼ਵ ਸੰਮੇਲਨ ਨੂੰ ਕੀਤਾ ਸੰਬੋਧਨ ਗਾਂਧੀਨਗਰ, 18 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਨੇ ਅਗਲੇ ਸਾਲ ਕਾਰੋਬਾਰ ਕਰਨ ਲਈ ਸੌਖ ਵਾਲੇ (ਈਜ਼ ਆਫ਼ ਡੂਇੰਗ ਬਿਜ਼ਨਸ) ਚੋਟੀ ਦੇ 50 ਦੇਸ਼ਾਂ ਦੀ ਸੂਚੀ ਵਿਚ ...

ਪੂਰੀ ਖ਼ਬਰ »

ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇਕ ਦਿਨਾ ਲੜੀ

ਤੀਜੇ ਮੈਚ 'ਚ 7 ਵਿਕਟਾਂ ਨਾਲ ਹਰਾਇਆ

• ਟੈਸਟ ਲੜੀ ਤੋਂ ਬਾਅਦ ਇਕ ਵਾਰ ਫਿਰ ਰਚਿਆ ਇਤਿਹਾਸ  • ਧੋਨੀ ਬਣੇ 'ਮੈਨ ਆਫ਼ ਦਾ ਸੀਰੀਜ਼' ਮੈਲਬੌਰਨ, 18 ਜਨਵਰੀ (ਏਜੰਸੀ)-ਮਹਿੰਦਰ ਸਿੰਘ ਧੋਨੀ ਦੇ ਲੜੀ 'ਚ ਲਗਾਤਾਰ ਤੀਸਰੇ ਅਰਧ ਸੈਂਕੜੇ ਅਤੇ ਕੇਂਦਾਰ ਜਾਧਵ ਦੀ ਉਨ੍ਹਾਂ ਨਾਲ 121 ਦੌੜਾਂ ਦੀ ਸਾਂਝੇਦਾਰੀ ਦੀ ਮਦਦ ਨਾਲ ...

ਪੂਰੀ ਖ਼ਬਰ »

ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 5 ਮੌਤਾਂ, 5 ਲਾਪਤਾ

ਸ੍ਰੀਨਗਰ, 18 ਜਨਵਰੀ (ਏਜੰਸੀ)-ਜੰਮੂ-ਕਸ਼ਮੀਰ ਵਿਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿਚ ਇਕ ਟਿੱਪਰ ਦੇ ਆ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5 ਹੋਰ ਅਜੇ ਲਾਪਤਾ ਹਨ | ਸਰਹੱਦੀ ਸੜਕਾਂ ਬਾਰੇ ਸੰਗਠਨ (ਬੀ. ਆਰ. ਓ.) ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ, ਦਿੱਲੀ ਅਤੇ ਹਰਿਆਣਾ 'ਚ ਇਕੱਲੇ ਚੋਣਾਂ ਲੜੇਗੀ 'ਆਪ'

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਦੇ ਸਾਰੇ ਕਿਆਸਾਂ ਨੂੰ ਵਿਰਾਮ ਦਿੰਦਿਆਂ 'ਆਪ' ਨੇ 'ਏਕਲਾ ਚਲੋ' ਦਾ ਸਿਧਾਂਤ ਅਪਣਾ ਲਿਆ ਹੈ | 'ਆਪ' ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ | ਆਮ ...

ਪੂਰੀ ਖ਼ਬਰ »

ਜਲੰਧਰ 'ਚ ਦਮ ਘੁਟਣ ਨਾਲ ਪਤੀ-ਪਤਨੀ ਦੀ ਮੌਤ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਅਵਤਾਰ ਨਗਰ ਮੁਹੱਲੇ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਟਾਇਲ ਮਿਸਤਰੀ ਰਣਜੀਤ ਕੁਮਾਰ (40) ਅਤੇ ਉਸ ਦੀ ਪਤਨੀ ਰੀਟਾ (35) ਦੀ ਕੋਲਿਆਂ ਦੇ ਧੂੰਏਾ ਨਾਲ ਬਣੀ ਜ਼ਹਿਰੀਲੀ ਗੈਸ ਕਾਰਨ ਸਾਹ ਘੁਟਣ ਨਾਲ ਮੌਤ ਹੋ ਗਈ | ਘਟਨਾ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਨਹੀਂ ਹੋ ਸਕਿਆ ਫ਼ੈਸਲਾ

ਜਾਖੜ ਅਤੇ ਆਸ਼ਾ ਕੁਮਾਰੀ ਅੱਗੇ ਜ਼ੀਰਾ ਨੇ ਰੱਖਿਆ ਆਪਣਾ ਪੱਖਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਜਨਵਰੀ-ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ 21 ਬੱਚਿਆਂ ਨੂੰ ਦਿੱਤੇ ਜਾਣਗੇ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਆਪਣੇ ਆਪ ਨੂੰ ਖਤਰੇ 'ਚ ਪਾ ਕੇ ਹੋਰਾਂ ਦੀ ਜਾਨ ਬਚਾਉਣ ਤੇ ਬੇਮਿਸਾਲ ਹੌਾਸਲਾ ਵਿਖਾਉਣ ਵਾਲੇ 21 ਬੱਚਿਆਂ ਨੂੰ ਇਸ ਸਾਲ ਬਹਾਦਰੀ ਪੁਰਸਕਾਰ ਦਿੱਤੇ ਜਾਣਗੇ | ਇਸ ਸਾਲ ਗਣਤੰਤਰ ਦਿਵਸ ਮੌਕੇ 8 ਲੜਕੀਆਂ ਤੇ 13 ਲੜਕਿਆਂ ਨੂੰ ਰਾਸ਼ਟਰੀ ਬਹਾਦਰੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਦੋ ਗ੍ਰਨੇਡ ਹਮਲੇ

ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ
ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਕੜੀ ਸੁਰੱਖਿਆ ਵਾਲੇ ਲਾਲ ਚੌਕ ਇਲਾਕੇ ਤੇ ਦੱਖਣੀ ਕਸ਼ਮੀਰ ਦੇ ਪੁਲਿਸ ਕੈਂਪ 'ਤੇ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕਰ ਦਿੱਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ | ਇਨ੍ਹਾਂ ਦੋਵੇਂ ਗ੍ਰਨੇਡ ਹਮਲਿਆਂ ਦੀ ਜ਼ਿੰਮੇਵਾਰੀ ਜੈਸ਼-ਏ- ਮੁਹੰਮਦ ਅੱਤਵਾਦੀ ਸੰਗਠਨ ਨੇ ਲਈ ਹੈ | ਇਸ ਘਟਨਾ ਨਾਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ੍ਰੀਨਗਰ ਵਿਖੇ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ | ਪੁਲਿਸ ਅਨੁਸਾਰ ਸ਼ੱਕੀ ਅੱਤਵਾਦੀਆਂ ਨੇ ਦੁਪਹਿਰ 1.50 ਵਜੇ ਸ੍ਰੀਨਗਰ ਦੇ ਭੀੜਭਾੜ ਵਾਲੇ ਲਾਲ ਚੌਕ ਸਥਿਤ ਘੰਟਾਘਰ ਨੇੜੇ ਸ਼ੁੱਕਰਵਾਰ ਦੀ ਨਮਾਜ਼ ਦੇ
ਤੁਰੰਤ ਬਾਅਦ 132 ਬਟਾਲੀਅਨ ਸੀ.ਆਰ.ਪੀ.ਐਫ. ਦੀ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਚਲਾਇਆ, ਜਿਹੜਾ ਸੜਕ ਕਿਨਾਰੇ ਜ਼ੋਰਦਾਰ ਧਮਾਕੇ ਨਾਲ ਫਟ ਗਿਆ | ਖੁਸ਼ਕਿਸਮਤੀ ਰਹੀ ਕਿ ਇਸ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਤੇ ਕੁਝ ਗੱਡੀਆਂ ਤੇ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ | ਭੀੜਭਾੜ ਵਾਲਾ ਇਲਾਕਾ ਹੋਣ ਕਾਰਨ ਗ੍ਰਨੇਡ ਦੇ ਫਟਣ ਨਾਲ ਸਨਸਨੀ ਫੈਲ ਗਈ ਤੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ-ਉਧਰ ਸੁਰੱਖਿਅਤ ਸਥਾਨਾਂ ਵੱਲ ਭੱਜ ਗਏ ਤੇ ਦੁਕਾਨਾਂ ਬੰਦ ਹੋਣ ਨਾਲ ਇਕ ਦਮ ਟਰੈਫਿਕ ਰੁਕ ਗਿਆ | ਉਪਰੰਤ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੌਪੀਆ ਸਥਿਤ ਇਮਾਮ ਸਾਹਿਬ ਦੇ ਗਾਗਰਨ ਵਿਖੇ ਅੱਤਵਾਦੀਆਂ ਨੇ ਲਾਲ ਚੌਕ ਧਮਾਕੇ ਦੇ ਡੇਢ ਘੰਟੇ ਬਾਅਦ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੇ ਕੈਂਪ 'ਤੇ ਵੀ ਗ੍ਰਨੇਡ ਚਲਾਇਆ | ਗ੍ਰਨੇਡ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਪਰ ਇਸ 'ਚ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ | ਗ੍ਰਨੇਡ ਹਮਲਿਆ ਦੇ ਬਆਦ ਸੁਰੱਖਿਆ ਬਲਾਂ ਨੇ ਇਲਾਕਿਆਂ ਨੂੰ ਘੇਰ ਕੇ ਤਲਾਸ਼ੀ ਕਾਰਵਾਈ ਸ਼ੁਰੂ ਕਰ ਦਿੱਤੀ | ਇਨ੍ਹਾਂ ਦੋਵਾਂ ਧਮਾਕਿਆਂ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲੈਂਦਿਆਂ ਸ਼ੌਪੀਆਂ ਗ੍ਰਨੇਡ ਧਮਾਕੇ 'ਚ 3 ਜਵਾਨਾਂ ਨੂੰ ਗੰਭੀਰ ਤੌਰ 'ਤੇ ਜ਼ਖ਼ਮੀ ਕਰਨ ਦਾ ਦਾਅਵਾ ਕੀਤਾ ਹੈ | ਹਾਲਾਂਕਿ ਪੁਲਿਸ ਨੇ ਕਿਸੇ ਦੇ ਵੀ ਜ਼ਖ਼ਮੀ ਹੋਣ ਦਾ ਖੰਡਨ ਕੀਤਾ ਹੈ |
ਅੱਤਵਾਦੀ ਗ੍ਰਨੇਡ ਸਮੇਤ ਗਿ੍ਫ਼ਤਾਰ

ਜ਼ਿਲ੍ਹਾ ਕੁਪਵਾੜਾ ਦੇ ਮੈਦਾਨਪੋਰਾ ਲੌਲਾਬ ਇਲਾਕੇ 'ਚ ਪੁਲਿਸ ਨੇ ਮੁਹੰਮਦ ਅਸਲਮ ਬੇਗ ਨੂੰ ਨਾਕੇ 'ਤੇ ਚੈਕਿੰਗ ਦੌਰਾਨ ਗ੍ਰਨੇਡ ਤੇ ਪਾਬੰਦੀਸ਼ੁਦਾ ਦਸਤਾਵੇਜ਼ਾਂ ਸਮੇਤ ਗਿ੍ਫਤਾਰ ਕੀਤਾ ਹੈ | ਪੁਲਿਸ ਮੁਤਾਬਿਕ ਉਹ ਸੋਸ਼ਲ ਮੀਡੀਆਂ 'ਤੇ ਪਾਕਿ 'ਚ ਬੈਠੇ ਅੱਤਵਾਦੀਆਂ ਤੋਂ ਪ੍ਰਭਾਵਿਤ ਹੋ ਕੇ ਹੋਰ ਅੱਤਵਾਦੀਆਂ ਨਾਲ ਕੁਪਵਾੜਾ ਵਿਖੇ ਫ਼ੌਜ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ | ਕੁਪਵਾੜਾ ਪਿੁਲਸ ਨੇ ਇਸ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ | ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਦੇ ਗੁਲਸ਼ਨਪੋਰਾ ਪਿੰਡ ਨੂੰ 42 ਆਰ.ਆਰ. ਨੇ ਘੇਰ ਕੇ ਘਰ-ਘਰ ਤਲਾਸ਼ੀ ਲਈ, ਪਰ ਅੱਤਵਾਦੀਆਂ ਨਾਲ ਸਾਹਮਣਾ ਨਾ ਹੋਣ 'ਤੇ ਤਲਾਸ਼ੀ ਅਭਿਆਨ ਸਮਾਪਤ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਦੀ ਮੰਗ ਨੂੰ ਲੈ ਕੇ ਸਿੰਧੀਆਂ ਨੇ ਪਾਕਿ ਫ਼ੌਜ ਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਰਿੰਦਰ ਕੋਛੜ ਅੰਮਿ੍ਤਸਰ, 18 ਜਨਵਰੀ-ਪਾਕਿਸਤਾਨ 'ਚ ਸੂਬਾ ਸਿੰਧ ਦੀ ਆਜ਼ਾਦੀ ਦੀ ਮੰਗ ਨੂੰ ਲੈ ਕੇ 'ਸਿੰਧ ਦੇਸ਼ ਅੰਦੋਲਨ' ਦੇ ਬਾਨੀ ਗ਼ੁਲਾਮ ਮੁਰਤਜ਼ਾ ਸੱਯਦ ਦੇ 115ਵੇਂ ਜਨਮ ਦਿਹਾੜੇ ਮੌਕੇ ਸਿੰਧ ਦੇ ਨਾਗਰਿਕਾਂ ਨੇ ਪਾਕਿ ਫ਼ੌਜ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਭਾਈ ਹਵਾਰਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਿਸ਼ਾਂਤ ਸ਼ਰਮਾ ਸਮੇਤ ਤਿੰਨ ਨੂੰ 3-3 ਸਾਲ ਕੈਦ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਦੌਰਾਨ ਪੁਲਿਸ ਕਰਮੀਆਂ ਨਾਲ ਉਲਝਣ ਦੇ ਮਾਮਲੇ 'ਚ ਖੁਦ ਨੂੰ ਸ਼ਿਵ ਸੈਨਾ ਆਗੂ ਆਖਦੇ ਨਿਸ਼ਾਂਤ ਸ਼ਰਮਾ ਅਤੇ ਦੋ ਹੋਰ ...

ਪੂਰੀ ਖ਼ਬਰ »

ਰਣਜੀਤ ਸਿੰਘ ਹੱਤਿਆ ਕਾਂਡ ਕੇਸ 'ਚ ਅੱਜ ਸ਼ੁਰੂ ਹੋਵੇਗੀ ਬਹਿਸ

ਪੰਚਕੂਲਾ, 18 ਜਨਵਰੀ (ਕੇ. ਐੱਸ. ਰਾਣਾ)-ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ 20 ਸਾਲ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਕਾਂਡ ਵਿਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਡੇਰਾ ਮੁਖੀ ਰਾਮ ਰਹੀਮ ਆਖਰੀ ਸਾਹ ਤੱਕ ਜੇਲ੍ਹ ਦੀਆਂ ਸਲਾਖਾਂ ਪਿੱਛੇ ਰਹੇਗਾ | ...

ਪੂਰੀ ਖ਼ਬਰ »

ਸੁਰੇਸ਼ ਅਰੋੜਾ ਨਵੇਂ ਡੀ.ਜੀ.ਪੀ. ਦੀ ਚੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ

ਹਰਕਵਲਜੀਤ ਸਿੰਘ ਚੰਡੀਗੜ੍ਹ, 18 ਜਨਵਰੀ-ਸੁਪਰੀਮ ਕੋਰਟ ਵਲੋਂ ਰਾਜਾਂ ਦੇ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਸਬੰਧੀ ਲਏ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਰਾਜ ਦੇ ਨਵੇਂ ਡੀ.ਜੀ.ਪੀ. ਦੀ ਚੋਣ ਸਬੰਧੀ ਆਪਣੇ ਮੌਜੂਦਾ 9 ਡੀ.ਜੀ.ਪੀ. ਪੱਧਰ ਦੇ ਅਧਿਕਾਰੀਆਂ ਦਾ ਪੈਨਲ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ

21 ਫਰਵਰੀ ਤੱਕ ਲੱਗੀ ਰੋਕ ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਲਈ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿਚ ਪਟੀਸ਼ਨ ...

ਪੂਰੀ ਖ਼ਬਰ »

ਰਾਜੌਰੀ 'ਚ ਬਾਰੂਦੀ ਸੁਰੰਗ ਧਮਾਕੇ 'ਚ ਜਵਾਨ ਜ਼ਖ਼ਮੀ

ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਸੁੰਦਰਬਨ ਇਲਾਕੇ ਵਿਖੇ ਬਾਰੂਦੀ ਸੁਰੰਗ ਧਮਾਕੇ 'ਚ ਫ਼ੌਜ ਦਾ ਇਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਸੂਤਰਾਂ ਅਨੁਸਾਰ ਸੁੰਦਰਬਨ ਸੈਕਟਰ 'ਚ ਫ਼ੌਜ ਦਾ ਜਵਾਨ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਵਾਲੀਆਂ ਔਰਤਾਂ ਨੂੰ ਸੁਰੱਖਿਆ ਦਿੱਤੀ ਜਾਵੇ-ਸੁਪਰੀਮ ਕੋਰਟ

ਕੇਰਲ ਪੁਲਿਸ ਨੂੰ ਦਿੱਤਾ ਨਿਰਦੇਸ਼ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਰਲ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 2 ਜਨਵਰੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋ ਣ ਵਾਲੀਆਂ ਦੋਵਾਂ ਔਰਤਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਭਾਰਤੀ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਤਰੀਕੇ ਬਾਰੇ ਅਜੇ ਫ਼ੈਸਲਾ ਨਹੀਂ ਲਿਆ

ਲਾਂਘੇ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ-ਹਰਦੀਪ ਸਿੰਘ ਪੁਰੀ ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਦੇ ਜਾਣ ਦੇ ਤਰੀਕੇ ...

ਪੂਰੀ ਖ਼ਬਰ »

ਮਿਲਟਰੀ ਪੁਲਿਸ 'ਚ 20 ਪ੍ਰਤੀਸ਼ਤ ਔਰਤਾਂ ਨੂੰ ਕੀਤਾ ਜਾਵੇਗਾ ਸ਼ਾਮਿਲ-ਸੀਤਾਰਮਨ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਿਲਟਰੀ ਪੁਲਿਸ 'ਚ ਔਰਤਾਂ ਦੀ ਭਰਤੀ ਗ੍ਰੇਡਿਡ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਸੈਨਾ ਪੁਲਿਸ ਦੀ ਕੁਲ ਗਿਣਤੀ ਦਾ 20 ਪ੍ਰਤੀਸ਼ਤ ਔਰਤਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਹਥਿਆਰਬੰਦ ...

ਪੂਰੀ ਖ਼ਬਰ »

ਆਸਿਫ਼ ਖੋਸਾ ਨੇ ਪਾਕਿ ਦੇ 26ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਆਸਿਫ਼ ਸਈਦ ਖੋਸਾ ਨੂੰ ਰਾਸ਼ਟਰਪਤੀ ਆਰਿਫ਼ ਅਲਵੀ ਨੇ ਏਵਾਨ-ਏ-ਸਦਰ (ਰਾਸ਼ਟਰਪਤੀ ਭਵਨ) ਵਿਖੇ ਅੱਜ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਾਈ | ਉਨ੍ਹਾਂ ਦੀ ਨਿਯੁਕਤੀ ਪਾਕਿਸਤਾਨ ...

ਪੂਰੀ ਖ਼ਬਰ »

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਲਿਆ ਹਲਫ਼

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਵਿਵਾਦਿਤ ਸੁਰਖੀਆਂ 'ਚ ਘਿਰੇ ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ | ਜਸਟਿਸ ਮਹੇਸ਼ਵਰੀ ਅਤੇ ਜਸਟਿਸ ਖੰਨਾ ਦੇ ਸਹੁੰ ਚੁੱਕਣ ਤੋਂ ਬਾਅਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX