ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਪਹਿਲਾ ਸਫ਼ਾ

ਕਾਰੋਬਾਰ ਕਰਨ ਲਈ ਆਸਾਨ 50 ਚੋਟੀ ਦੇ ਦੇਸ਼ਾਂ 'ਚ ਸ਼ਾਮਿਲ ਹੋਵੇਗਾ ਭਾਰਤ-ਮੋਦੀ

9ਵੇਂ ਵਾਈਬਰੈਂਟ ਗੁਜਰਾਤ ਵਿਸ਼ਵ ਸੰਮੇਲਨ ਨੂੰ ਕੀਤਾ ਸੰਬੋਧਨ ਗਾਂਧੀਨਗਰ, 18 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਨੇ ਅਗਲੇ ਸਾਲ ਕਾਰੋਬਾਰ ਕਰਨ ਲਈ ਸੌਖ ਵਾਲੇ (ਈਜ਼ ਆਫ਼ ਡੂਇੰਗ ਬਿਜ਼ਨਸ) ਚੋਟੀ ਦੇ 50 ਦੇਸ਼ਾਂ ਦੀ ਸੂਚੀ ਵਿਚ ...

ਪੂਰੀ ਖ਼ਬਰ »

ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇਕ ਦਿਨਾ ਲੜੀ

ਤੀਜੇ ਮੈਚ 'ਚ 7 ਵਿਕਟਾਂ ਨਾਲ ਹਰਾਇਆ

• ਟੈਸਟ ਲੜੀ ਤੋਂ ਬਾਅਦ ਇਕ ਵਾਰ ਫਿਰ ਰਚਿਆ ਇਤਿਹਾਸ  • ਧੋਨੀ ਬਣੇ 'ਮੈਨ ਆਫ਼ ਦਾ ਸੀਰੀਜ਼' ਮੈਲਬੌਰਨ, 18 ਜਨਵਰੀ (ਏਜੰਸੀ)-ਮਹਿੰਦਰ ਸਿੰਘ ਧੋਨੀ ਦੇ ਲੜੀ 'ਚ ਲਗਾਤਾਰ ਤੀਸਰੇ ਅਰਧ ਸੈਂਕੜੇ ਅਤੇ ਕੇਂਦਾਰ ਜਾਧਵ ਦੀ ਉਨ੍ਹਾਂ ਨਾਲ 121 ਦੌੜਾਂ ਦੀ ਸਾਂਝੇਦਾਰੀ ਦੀ ਮਦਦ ਨਾਲ ...

ਪੂਰੀ ਖ਼ਬਰ »

ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 5 ਮੌਤਾਂ, 5 ਲਾਪਤਾ

ਸ੍ਰੀਨਗਰ, 18 ਜਨਵਰੀ (ਏਜੰਸੀ)-ਜੰਮੂ-ਕਸ਼ਮੀਰ ਵਿਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿਚ ਇਕ ਟਿੱਪਰ ਦੇ ਆ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5 ਹੋਰ ਅਜੇ ਲਾਪਤਾ ਹਨ | ਸਰਹੱਦੀ ਸੜਕਾਂ ਬਾਰੇ ਸੰਗਠਨ (ਬੀ. ਆਰ. ਓ.) ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ, ਦਿੱਲੀ ਅਤੇ ਹਰਿਆਣਾ 'ਚ ਇਕੱਲੇ ਚੋਣਾਂ ਲੜੇਗੀ 'ਆਪ'

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਦੇ ਸਾਰੇ ਕਿਆਸਾਂ ਨੂੰ ਵਿਰਾਮ ਦਿੰਦਿਆਂ 'ਆਪ' ਨੇ 'ਏਕਲਾ ਚਲੋ' ਦਾ ਸਿਧਾਂਤ ਅਪਣਾ ਲਿਆ ਹੈ | 'ਆਪ' ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ | ਆਮ ...

ਪੂਰੀ ਖ਼ਬਰ »

ਜਲੰਧਰ 'ਚ ਦਮ ਘੁਟਣ ਨਾਲ ਪਤੀ-ਪਤਨੀ ਦੀ ਮੌਤ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਅਵਤਾਰ ਨਗਰ ਮੁਹੱਲੇ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਟਾਇਲ ਮਿਸਤਰੀ ਰਣਜੀਤ ਕੁਮਾਰ (40) ਅਤੇ ਉਸ ਦੀ ਪਤਨੀ ਰੀਟਾ (35) ਦੀ ਕੋਲਿਆਂ ਦੇ ਧੂੰਏਾ ਨਾਲ ਬਣੀ ਜ਼ਹਿਰੀਲੀ ਗੈਸ ਕਾਰਨ ਸਾਹ ਘੁਟਣ ਨਾਲ ਮੌਤ ਹੋ ਗਈ | ਘਟਨਾ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਨਹੀਂ ਹੋ ਸਕਿਆ ਫ਼ੈਸਲਾ

ਜਾਖੜ ਅਤੇ ਆਸ਼ਾ ਕੁਮਾਰੀ ਅੱਗੇ ਜ਼ੀਰਾ ਨੇ ਰੱਖਿਆ ਆਪਣਾ ਪੱਖਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਜਨਵਰੀ-ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ 21 ਬੱਚਿਆਂ ਨੂੰ ਦਿੱਤੇ ਜਾਣਗੇ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਆਪਣੇ ਆਪ ਨੂੰ ਖਤਰੇ 'ਚ ਪਾ ਕੇ ਹੋਰਾਂ ਦੀ ਜਾਨ ਬਚਾਉਣ ਤੇ ਬੇਮਿਸਾਲ ਹੌਾਸਲਾ ਵਿਖਾਉਣ ਵਾਲੇ 21 ਬੱਚਿਆਂ ਨੂੰ ਇਸ ਸਾਲ ਬਹਾਦਰੀ ਪੁਰਸਕਾਰ ਦਿੱਤੇ ਜਾਣਗੇ | ਇਸ ਸਾਲ ਗਣਤੰਤਰ ਦਿਵਸ ਮੌਕੇ 8 ਲੜਕੀਆਂ ਤੇ 13 ਲੜਕਿਆਂ ਨੂੰ ਰਾਸ਼ਟਰੀ ਬਹਾਦਰੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਦੋ ਗ੍ਰਨੇਡ ਹਮਲੇ

ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਕੜੀ ਸੁਰੱਖਿਆ ਵਾਲੇ ਲਾਲ ਚੌਕ ਇਲਾਕੇ ਤੇ ਦੱਖਣੀ ਕਸ਼ਮੀਰ ਦੇ ਪੁਲਿਸ ਕੈਂਪ 'ਤੇ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕਰ ਦਿੱਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ | ...

ਪੂਰੀ ਖ਼ਬਰ »

ਆਜ਼ਾਦੀ ਦੀ ਮੰਗ ਨੂੰ ਲੈ ਕੇ ਸਿੰਧੀਆਂ ਨੇ ਪਾਕਿ ਫ਼ੌਜ ਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਰਿੰਦਰ ਕੋਛੜ ਅੰਮਿ੍ਤਸਰ, 18 ਜਨਵਰੀ-ਪਾਕਿਸਤਾਨ 'ਚ ਸੂਬਾ ਸਿੰਧ ਦੀ ਆਜ਼ਾਦੀ ਦੀ ਮੰਗ ਨੂੰ ਲੈ ਕੇ 'ਸਿੰਧ ਦੇਸ਼ ਅੰਦੋਲਨ' ਦੇ ਬਾਨੀ ਗ਼ੁਲਾਮ ਮੁਰਤਜ਼ਾ ਸੱਯਦ ਦੇ 115ਵੇਂ ਜਨਮ ਦਿਹਾੜੇ ਮੌਕੇ ਸਿੰਧ ਦੇ ਨਾਗਰਿਕਾਂ ਨੇ ਪਾਕਿ ਫ਼ੌਜ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਭਾਈ ਹਵਾਰਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਿਸ਼ਾਂਤ ਸ਼ਰਮਾ ਸਮੇਤ ਤਿੰਨ ਨੂੰ 3-3 ਸਾਲ ਕੈਦ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਦੌਰਾਨ ਪੁਲਿਸ ਕਰਮੀਆਂ ਨਾਲ ਉਲਝਣ ਦੇ ਮਾਮਲੇ 'ਚ ਖੁਦ ਨੂੰ ਸ਼ਿਵ ਸੈਨਾ ਆਗੂ ਆਖਦੇ ਨਿਸ਼ਾਂਤ ਸ਼ਰਮਾ ਅਤੇ ਦੋ ਹੋਰ ...

ਪੂਰੀ ਖ਼ਬਰ »

ਰਣਜੀਤ ਸਿੰਘ ਹੱਤਿਆ ਕਾਂਡ ਕੇਸ 'ਚ ਅੱਜ ਸ਼ੁਰੂ ਹੋਵੇਗੀ ਬਹਿਸ

ਪੰਚਕੂਲਾ, 18 ਜਨਵਰੀ (ਕੇ. ਐੱਸ. ਰਾਣਾ)-ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ 20 ਸਾਲ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਕਾਂਡ ਵਿਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਡੇਰਾ ਮੁਖੀ ਰਾਮ ਰਹੀਮ ਆਖਰੀ ਸਾਹ ਤੱਕ ਜੇਲ੍ਹ ਦੀਆਂ ਸਲਾਖਾਂ ਪਿੱਛੇ ਰਹੇਗਾ | ...

ਪੂਰੀ ਖ਼ਬਰ »

ਸੁਰੇਸ਼ ਅਰੋੜਾ ਨਵੇਂ ਡੀ.ਜੀ.ਪੀ. ਦੀ ਚੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ

ਹਰਕਵਲਜੀਤ ਸਿੰਘ ਚੰਡੀਗੜ੍ਹ, 18 ਜਨਵਰੀ-ਸੁਪਰੀਮ ਕੋਰਟ ਵਲੋਂ ਰਾਜਾਂ ਦੇ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਸਬੰਧੀ ਲਏ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਰਾਜ ਦੇ ਨਵੇਂ ਡੀ.ਜੀ.ਪੀ. ਦੀ ਚੋਣ ਸਬੰਧੀ ਆਪਣੇ ਮੌਜੂਦਾ 9 ਡੀ.ਜੀ.ਪੀ. ਪੱਧਰ ਦੇ ਅਧਿਕਾਰੀਆਂ ਦਾ ਪੈਨਲ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ

21 ਫਰਵਰੀ ਤੱਕ ਲੱਗੀ ਰੋਕ ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਲਈ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿਚ ਪਟੀਸ਼ਨ ...

ਪੂਰੀ ਖ਼ਬਰ »

ਰਾਜੌਰੀ 'ਚ ਬਾਰੂਦੀ ਸੁਰੰਗ ਧਮਾਕੇ 'ਚ ਜਵਾਨ ਜ਼ਖ਼ਮੀ

ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਸੁੰਦਰਬਨ ਇਲਾਕੇ ਵਿਖੇ ਬਾਰੂਦੀ ਸੁਰੰਗ ਧਮਾਕੇ 'ਚ ਫ਼ੌਜ ਦਾ ਇਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਸੂਤਰਾਂ ਅਨੁਸਾਰ ਸੁੰਦਰਬਨ ਸੈਕਟਰ 'ਚ ਫ਼ੌਜ ਦਾ ਜਵਾਨ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਵਾਲੀਆਂ ਔਰਤਾਂ ਨੂੰ ਸੁਰੱਖਿਆ ਦਿੱਤੀ ਜਾਵੇ-ਸੁਪਰੀਮ ਕੋਰਟ

ਕੇਰਲ ਪੁਲਿਸ ਨੂੰ ਦਿੱਤਾ ਨਿਰਦੇਸ਼ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਰਲ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 2 ਜਨਵਰੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋ ਣ ਵਾਲੀਆਂ ਦੋਵਾਂ ਔਰਤਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਭਾਰਤੀ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਤਰੀਕੇ ਬਾਰੇ ਅਜੇ ਫ਼ੈਸਲਾ ਨਹੀਂ ਲਿਆ

ਲਾਂਘੇ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ-ਹਰਦੀਪ ਸਿੰਘ ਪੁਰੀ ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਦੇ ਜਾਣ ਦੇ ਤਰੀਕੇ ...

ਪੂਰੀ ਖ਼ਬਰ »

ਮਿਲਟਰੀ ਪੁਲਿਸ 'ਚ 20 ਪ੍ਰਤੀਸ਼ਤ ਔਰਤਾਂ ਨੂੰ ਕੀਤਾ ਜਾਵੇਗਾ ਸ਼ਾਮਿਲ-ਸੀਤਾਰਮਨ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਿਲਟਰੀ ਪੁਲਿਸ 'ਚ ਔਰਤਾਂ ਦੀ ਭਰਤੀ ਗ੍ਰੇਡਿਡ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਸੈਨਾ ਪੁਲਿਸ ਦੀ ਕੁਲ ਗਿਣਤੀ ਦਾ 20 ਪ੍ਰਤੀਸ਼ਤ ਔਰਤਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਹਥਿਆਰਬੰਦ ...

ਪੂਰੀ ਖ਼ਬਰ »

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਲਿਆ ਹਲਫ਼

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਵਿਵਾਦਿਤ ਸੁਰਖੀਆਂ 'ਚ ਘਿਰੇ ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ | ਜਸਟਿਸ ਮਹੇਸ਼ਵਰੀ ਅਤੇ ਜਸਟਿਸ ਖੰਨਾ ਦੇ ਸਹੁੰ ਚੁੱਕਣ ਤੋਂ ਬਾਅਦ ...

ਪੂਰੀ ਖ਼ਬਰ »

ਆਸਿਫ਼ ਖੋਸਾ ਨੇ ਪਾਕਿ ਦੇ 26ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਆਸਿਫ਼ ਸਈਦ ਖੋਸਾ ਨੂੰ ਰਾਸ਼ਟਰਪਤੀ ਆਰਿਫ਼ ਅਲਵੀ ਨੇ ਏਵਾਨ-ਏ-ਸਦਰ (ਰਾਸ਼ਟਰਪਤੀ ਭਵਨ) ਵਿਖੇ ਅੱਜ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਾਈ | ਉਨ੍ਹਾਂ ਦੀ ਨਿਯੁਕਤੀ ਪਾਕਿਸਤਾਨ ਸੁਪਰੀਮ ਕੋਰਟ ਦੇ 26ਵੇਂ ਚੀਫ਼ ਜਸਟਿਸ ਵਜੋਂ ਕੀਤੀ ਗਈ | ਸਾਬਕਾ ਚੀਫ਼ ਜਸਟਿਸ ਮੀਆਂ ਸਾਕਿਬ ਨਿਸਾਰ (65) ਨੂੰ ਬੀਤੇ ਦਿਨ ਉਨ੍ਹਾਂ ਦੇ ਅਹੁਦੇ ਤੋਂ ਸੇਵਾ ਮੁਕਤ ਕੀਤਾ ਗਿਆ ਸੀ | ਰਾਸ਼ਟਰਪਤੀ ਭਵਨ 'ਚ ਕਰਵਾਏ ਸਹੁੰ ਚੁੱਕ ਸਮਾਰੋਹ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਮੇਤ ਕਈ ਪਾਕਿਸਤਾਨੀ ਅਦਾਲਤਾਂ ਦੇ ਜੱਜ, ਫ਼ੌਜੀ ਅਧਿਕਾਰੀ, ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬਿਮਾਰੋ ਲੁਕੂਰ ਅਤੇ ਤੁਰਕੀ, ਦੱਖਣੀ ਅਫ਼ਰੀਕਾ, ਨਾਈਜੀਰੀਆ, ਕੈਨੇਡਾ ਦੇ ਜੱਜਾਂ ਦੇ ਨਾਲ-ਨਾਲ ਹੋਰ ਬਹੁਤ ਸਾਰੇ ਦੇਸ਼ਾਂ ਦੇ ਪ੍ਰਤੀਨਿਧ ਮੌਜੂਦ ਸਨ | ਦੱਸਣਯੋਗ ਹੈ ਕਿ ਸੰਨ 1954 'ਚ ਲਹਿੰਦੇ ਪੰਜਾਬ ਦੇ ਡੇਰਾ ਗ਼ਾਜ਼ੀ ਖ਼ਾਨ 'ਚ ਜਨਮੇ ਆਸਿਫ਼ ਖੋਸਾ ਨੇ ਪੰਜਾਬ ਯੂਨੀਵਰਸਿਟੀ ਲਾਹੌਰ ਅਤੇ ਲੰਡਨ ਦੀ ਕੈਂਬਿ੍ਜ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ | ਉਨ੍ਹਾਂ ਨੇ ਸਾਲ 1977 'ਚ ਇਕ ਵਕੀਲ ਦੇ ਰੂਪ 'ਚ ਆਪਣਾ ਕੈਰੀਅਰ ਸ਼ੁਰੂ ਕੀਤਾ | ਸਾਲ 1998 'ਚ ਉਹ ਹਾਈਕੋਰਟ ਦੇ ਜੱਜ ਬਣੇ ਅਤੇ 2010 'ਚ ਉਨ੍ਹਾਂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ | ਆਸਿਫ਼ ਖੋਸਾ ਨੇ ਜੱਜ ਦੇ ਅਹੁਦੇ 'ਤੇ ਰਹਿੰਦਿਆਂ ਲਗਭਗ 50 ਹਜ਼ਾਰ ਮਾਮਲਿਆਂ ਦਾ ਫ਼ੈਸਲਾ ਕੀਤਾ ਹੈ | ਉਹ ਪਾਕਿਸਤਾਨੀ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਅਤੇ ਨਵਾਜ਼ ਸ਼ਰੀਫ਼ ਨੂੰ ਆਯੋਗ ਕਰਾਰ ਦੇਣ ਵਾਲੀ ਅਤੇ ਈਸ਼ਨਿੰਦਾ ਦੇ ਮਾਮਲੇ 'ਚ ਈਸਾਈ ਔਰਤ ਆਸੀਆ ਬੀਬੀ ਨੂੰ ਬਰੀ ਕਰਨ ਵਾਲੀ ਬੈਂਚ 'ਚ ਵੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX