ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਮੁਕਤਸਰ ਸਾਹਿਬ

ਤਰਕਬਾਣੀ ਦਾ ਹੋਕਾ-ਤਰਕਸ਼ੀਲ ਸੁਸਾਇਟੀ ਵਲੋਂ ਕਰਵਾਏ ਲੋਕ ਨਾਟ ਉਤਸਵ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਇਆ ਜਾਂਦਾ ਤਿੰਨ ਰੋਜ਼ਾ ਲੋਕ ਨਾਟ ਉਤਸਵ ਦੂਰ-ਦੁਰੇਡੇ ਤੋਂ ਆਉਂਦੇ ਮੇਲੀਆਂ ਦੀ ਪਹਿਲੀ ਪਸੰਦ ਬਣਨ ਲੱਗਾ ਹੈ | ਤਰਕਸ਼ੀਲਾਂ ਦੇ ਮੰਚ ਤੋਂ ਨਾਟਕਾਂ, ...

ਪੂਰੀ ਖ਼ਬਰ »

ਰੁਪਾਣਾ ਗੈਂਗਰੇਪ ਦੇ ਮਾਮਲੇ 'ਚ ਵਿਅਕਤੀ ਬਰੀ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)- ਪਿੰਡ ਰੁਪਾਣਾ ਦੇ ਚਰਚਿਤ ਗੈਂਗਰੇਪ ਦੇ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਵਿਚ ਸੁਣਵਾਈ ਕਰਦੇ ਹੋਏ ਦੋਸ਼ੀ ਨੂੰ ਬਰੀ ਕਰਨ ਦੇ ਆਦੇਸ਼ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਣਿਆ ਮਾਪਿਆਂ ਦੀ ਖਿੱਚ ਦਾ ਕੇਂਦਰ-ਪਿ੍ੰਸੀਪਲ ਵਿਜੈ ਗਰਗ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦਾ ਇੱਕ ਸਰਕਾਰੀ ਸਕੂਲ ਅੱਜ-ਕੱਲ੍ਹ ਮਾਪਿਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਜਿਸ ਸਕੂਲ ਦਾ ਨਾਮ ਹੈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਾਪੇ ਪ੍ਰਾਈਵੇਟ ਸਕੂਲਾਂ ਦੀ ਬਜਾਏ ਇਸ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਚ ਡਾਕਟਰ ਦੀ ਅਸਾਮੀ ਖ਼ਾਲੀ ਹੋਣ ਕਾਰਨ ਮਰੀਜ਼ ਹੋ ਰਹੇ ਹਨ ਖੱਜਲ-ਖ਼ੁਆਰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਮ.ਡੀ. (ਮੈਡੀਸਨ) ਡਾਕਟਰ ਦੀ ਅਸਾਮੀ ਲੰਬੇ ਸਮੇਂ ਤੋਂ ਖ਼ਾਲੀ ਹੋਣ ਕਾਰਨ ਮਰੀਜ਼ਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਖੇਤਰ ਵਿਚ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਲੱਖੇਵਾਲੀ, 19 ਜਨਵਰੀ (ਮਿਲਖ ਰਾਜ)-ਪਿੰਡ ਗੰਧੜ ਵਿਖੇ ਖੇਤ ਮਜ਼ਦੂਰਾਂ ਦੀ ਮੀਟਿੰਗ ਹੋਈ, ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਲ ਸਿੰਘ ਗੰਧੜ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਹਜ਼ਾਰ ਰੁਪਏ ਨਕਦੀ ਚੋਰੀ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਇਸ ਚੋਰਾਂ ਵਲੋਂ ਦੁਕਾਨ ਦੇ ਤਾਲੇ ਤੋੜ ਕੇ ਸਿਰਫ਼ ਨਗਦੀ ਚੋਰੀ ਕੀਤੀ ਜਾਂਦੀ ਹੈ ਤੇ ਹੋਰ ਕਿਸੇ ...

ਪੂਰੀ ਖ਼ਬਰ »

ਆਪਣੇ-ਆਪ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਨਹਿਰ ਵਿਚ ਡਿੱਗੇ ਵਿਅਕਤੀ ਦੀ ਲਾਸ਼ ਮਿਲੀ

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੀ 16 ਜਨਵਰੀ ਤੋਂ ਪਿੰਡ ਹੁਸਨਰ ਦੇ ਲਾਪਤਾ ਗੁਰਬਾਜ਼ ਸਿੰਘ ਉਮਰ ਲਗਪਗ 40 ਸਾਲ ਪੁੱਤਰ ਕਰਨੈਲ ਸਿੰਘ ਦੀ ਲਾਸ਼ ਅੱਜ ਰਾਜਸਥਾਨ ਫੀਡਰ ਵਿਚੋਂ ਮਿਲੀ ਹੈ | ਗੁਰਬਾਜ਼ ਸਿੰਘ ਦੇ ਘਰੋਂ ਚਲੇ ਜਾਣ ਤੇ ਵਾਪਸ ਨਾ ਆਉਣ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜਥੇਬੰਦਕ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜਥੇਬੰਦਕ ਚੋਣ ਸੰਦੀਪ ਸਰਾਂ ਅਤੇ ਮਨਦੀਪ ਸਿੰਘ ਗਿੱਲ ਨਕੇਰੀਆਂ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਖੇ ਪੁਰਾਣੇ ਵਿਦਿਆਰਥੀਆਂ ਦਾ ਸਨਮਾਨ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਸਕੂਲ ਦੇ ਪੁਰਾਣੇ ਵਿਦਿਆਰਥੀਆਂ ਜਬਰਜੰਗ ਸਿੰਘ ਤੇ ਸੁਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪੁਰਾਣੇ ...

ਪੂਰੀ ਖ਼ਬਰ »

ਸਵਾਈਨ ਫਲੂ ਅਤੇ ਆਇਓਡੀਨ ਬਾਰੇ ਦਿੱਤੀ ਜਾਣਕਾਰੀ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਮ.ਓ. ਡਾ: ਕੀਮਤੀ ਲਾਲ ਸੀ.ਐੱਚ.ਸੀ. ਆਲਮਵਾਲਾ ਤੇ ਜ਼ਿਲ੍ਹਾ ਐਪੀਡਮਾਲੋਜਿਸਟ ਡਾ: ਵਿਕਰਮ ਅਸੀਜਾ ਦੀ ਅਗਵਾਈ ਵਿਚ ਮਿਡਲ ਸਕੂਲ ਜੰਡ ਵਾਲਾ ਅਤੇ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦੋਦਾ ਵਿਖੇ ਹੋਮਿਓਪੈਥਿਕ ਕੈਂਪ 'ਚ 310 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਦੋਦਾ, 19 ਜਨਵਰੀ (ਰਵੀਪਾਲ)-ਸ਼ਮਸ਼ਾਨਘਾਟ ਕਮੇਟੀ ਦੋਦਾ ਵਲੋਂ ਹੋਮਿਓਪੈਥਿਕ ਕੈਂਪ ਨਾਨਕ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੋਦਾ ਵਿਖੇ ਲਗਾਇਆ ਗਿਆ | ਜਿਸ 'ਚ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਹਰਿੰਦਰ ਸਿੰਘ ਅਤੇ ਮੁੱਢਲਾ ਸਿਹਤ ਕੇਂਦਰ ਦੋਦਾ ਦੇ ਹੋਮਿਓਪੈਥਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸੀ. ਐੱਚ. ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੀਮਤੀ ਲਾਲ ਆਨੰਦ ਦੀ ਯੋਗ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਮੇਤ ਹੋਰ ਸਿਹਤ ਸਿੱਖਿਆ ਸਬੰਧੀ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਕੜੀ ਅਧੀਨ ...

ਪੂਰੀ ਖ਼ਬਰ »

'ਟਰਿਊ ਲਵ' ਰੁਪਲ ਜੇ ਦਾ ਨਵਾਂ ਸਿੰਗਲ ਟਰੈਕ ਦਾ ਪੋਸਟਰ ਰਿਲੀਜ਼

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬੀ ਗਾਇਕੀ ਖੇਤਰ ਦਾ ਇਕ ਨਵਾਂ ਸਿਤਾਰਾ ਰੁਪਲ ਜੇ ਆਪਣਾ ਨਵਾਂ ਸਿੰਗਲ ਟਰੈਕ 'ਟਰਿਊ ਲਵ' ਲੈ ਕੇ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਹੋਇਆ ਹੈ | ਇਸ ਗੀਤ ਨੂੰ ਲਿਖਿਆ ਹੈ, ਪੰਜਾਬੀ ਗੀਤਕਾਰੀ ਦੇ ਖੇਤਰ ਵਿਚ ਆਪਣਾ ਚੰਗਾ ...

ਪੂਰੀ ਖ਼ਬਰ »

ਨਿਊ ਹਾਲੈਂਡ ਐਗਰੀਕਲਚਰ ਵਲੋਂ ਪ੍ਰਦਰਸ਼ਨੀ ਲਗਾਈ ਗਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਿਊ ਹਾਲਡ ਐਗਰੀਕਲਚਰ ਜੋ ਕਿ ਉੱਘੇ ਖੇਤੀਬਾੜੀ ਉਪਕਰਨ ਬ੍ਰਾਡਾਂ ਵਿਚੋਂ ਇਕ ਹੈ, ਵਲੋਂ ਮਾਘੀ ਮੇਲੇ ਮੌਕੇ ਸਥਾਨਕ ਮਲੋਟ ਰੋਡ ਵਿਖੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਜਗਮੀਤ ਸਿੰਘ ਨਾਨਕਪੁਰਾ ਵਲੋਂ ਟਰੈਕਟਰ ...

ਪੂਰੀ ਖ਼ਬਰ »

ਪਿੰਡ ਦਾ ਸਰਬਪੱਖੀ ਵਿਕਾਸ ਸਾਡਾ ਮਿਸ਼ਨ-ਗ੍ਰਾਮ ਪੰਚਾਇਤ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਦਾ ਸਰਬਪੱਖੀ ਵਿਕਾਸ ਹੀ ਸਾਡਾ ਮਿਸ਼ਨ ਹੈ | ਇਹ ਪ੍ਰਗਟਾਵਾ ਗ੍ਰਾਮ ਪੰਚਾਇਤ ਪਿੰਡ ਧੂਲਕੋਟ ਦੀ ਸਰਪੰਚ ਸੰਤੋਸ਼ ਕੌਰ ਸੋਢੀ ਅਤੇ ਸਮੂਹ ਮੈਂਬਰਾਂ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਤਾ ਟਿੱਬਾ ਗਊਸ਼ਾਲਾ 'ਚ ਬੇਸਹਾਰਾ ਜਾਨਵਰਾਂ ਦੀ ਮੌਤ ਠੰਢ ਨਾਲ ਨਹੀਂ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਰੱਤਾ ਟਿੱਬਾ ਦੀ ਗਊਸ਼ਾਲਾ ਵਿਚ ਬੇਸਹਾਰਾ ਜਾਨਵਰਾਂ ਦੀ ਮੌਤ ਦੀ ਖ਼ਬਰ ਮਿਲਣ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ. ਕੇ. ਅਰਾਵਿੰਦ ਕੁਮਾਰ ਨੇ ਜਾਨਵਰਾਂ ਦੀ ਮੌਤ ਦਾ ਕਾਰਨ ਪਤਾ ਕਰਨ ਲਈ ਪੋਸਟਮਾਰਟਮ ਕਰਵਾਉਣ ਦੀ ਦਿੱਤੀ ਹਦਾਇਤ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵਲੋਂ ਮਰੇ ਜਾਨਵਰਾਂ ਦਾ ਪੋਸਟਮਾਰਟਮ ਕੀਤਾ ਗਿਆ | ਜਾਣਕਾਰੀ ਦਿੰਦਿਆਂ ਮਲੋਟ ਦੇ ਐਸ.ਡੀ.ਐਮ. ਗੋਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੌਰਾਨ ਮਰੇ ਜਾਨਵਰਾਂ ਦੇ ਢਿੱਡ ਵਿਚੋਂ ਪੌਲੀਥੀਨ ਵੱਡੀ ਮਾਤਰਾ ਵਿਚ ਨਿਕਲਿਆ ਹੈ | ਉਨ੍ਹਾਂ ਨੇ ਦੱਸਿਆ ਕਿ ਇਥੇ ਸਿਰਫ 3 ਜਾਨਵਰਾਂ ਦੀ ਮੌਤ ਤਾਜੀ ਹੋਈ ਹੈ, ਜਦਕਿ ਬਾਕੀ ਜਾਨਵਰਾਂ ਦੀ ਮੌਤ ਪਿਛਲੇ ਦਿਨਾਂ ਵਿਚ ਹੋਈ ਹੈ ਤੇ ਕੁੱਲ 12 ਜਾਨਵਰਾਂ ਦੀ ਹੀ ਮੌਤ ਹੋਈ ਹੈ | ਐਸ.ਡੀ.ਐਮ. ਗੋਪਾਲ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੇ ਦੱਸਿਆ ਕਿ ਬੇਸਹਾਰਾ ਜਾਨਵਰਾਂ ਦੀ ਮੌਤ ਦਾ ਕਾਰਨ ਇਨ੍ਹਾਂ ਦੇ ਢਿੱਡ ਵਿਚ ਪੌਲੀਥੀਨ ਦਾ ਜਮਾਂ ਹੋਣਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਬੇਸਹਾਰਾ ਜਾਨਵਰਾਂ ਨੂੰ ਕੁਝ ਦਿਨ ਪਹਿਲਾਂ ਹੀ ਸ਼ਹਿਰਾਂ ਤੋਂ ਇਥੇ ਲਿਆਂਦਾ ਗਿਆ ਸੀ ਅਤੇ ਸ਼ਹਿਰਾਂ ਵਿਚ ਰਹਿੰਦੇ ਸਮੇਂ ਚਾਰੇ ਦੀ ਘਾਟ ਕਾਰਨ ਇਹ ਕਚਰੇ ਨਾਲ ਪੋਲੀਥੀਨ ਖਾਂਦੇ ਰਹੇ ਹਨ | ਉਨ੍ਹਾਂ ਨੇ ਪੂਰੀ ਤਰ੍ਹਾਂ ਨਾਲ ਸਾਫ਼ ਕੀਤਾ ਕਿ ਗਊਸ਼ਾਲਾ ਵਿਚ ਚਾਰੇ ਦੀ ਕੋਈ ਘਾਟ ਨਹੀਂ ਹੈ ਅਤੇ ਲੋੜ ਅਨੁਸਾਰ ਖ਼ੁਰਾਕ ਅਤੇ ਚਾਰਾ ਉਪਲਬੱਧ ਹੈ ਤੇ ਗਊਸ਼ਾਲਾ ਵਿਚ ਕਵਰਡ ਸ਼ੈੱਡ ਹਨ, ਜਿਸ ਨਾਲ ਜਾਨਵਰਾਂ ਦਾ ਠੰਢ ਤੋਂ ਬਚਾਓ ਦਾ ਪੂਰਾ ਪ੍ਰਬੰਧ ਹੈ | ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਇਸ ਸਬੰਧੀ ਕਿਸੇ ਵੀ ਅਫ਼ਵਾਹ 'ਤੇ ਗੌਰ ਨਾ ਕਰਨ |


ਖ਼ਬਰ ਸ਼ੇਅਰ ਕਰੋ

ਅਗਰਵਾਲ ਸਮਾਜ ਵਲੋਂ 90 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਗਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਰੰਜੂ ਸਿੰਗਲਾ ਪ੍ਰੋਗਰਾਮ ਅਫ਼ਸਰ ਐੱਨ. ਪੀ. ਸੀ. ਬੀ., ਡਾ: ਸੁਮਨ ਵਧਾਵਨ ਅਤੇ ਡਾ: ...

ਪੂਰੀ ਖ਼ਬਰ »

ਸੰਵਿਧਾਨ ਦੀ ਰਾਖੀ ਲਈ ਮੋਦੀ ਸਰਕਾਰ ਨੂੰ ਹਰਾਉਣਾ ਦੇਸ਼ ਦੇ ਹਿੱਤ 'ਚ- ਕਾਮਰੇਡ ਸੁਖਵਿੰਦਰ ਸਿੰਘ ਸੇਖੋਂ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)-ਮੋਦੀ ਦੀ ਹਾਰ ਦੇਸ਼ ਹਿੱਤ ਵਿਚ ਹੈ, ਕਿਉਂਕਿ ਇਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਇਸ ਸਰਕਾਰ ਨੇ ਸੰਵਿਧਾਨ ਅਤੇ ਸੰਵਿਧਾਨਿਕ ਸੰਸਥਾਵਾਂ ਵਿਚ ਆਰ.ਐੱਸ.ਐੱਸ. ਦੀ ਘੁਸਪੈਠ ਕਰਵਾ ਕੇ ਦੇਸ਼ ਨੂੰ ਤਬਾਹੀ ਦੇ ਕੰਡੇ ...

ਪੂਰੀ ਖ਼ਬਰ »

ਸਰਮਾਏਦਾਰ ਪਾਰਟੀਆਂ ਆਮ ਪਾਰਟੀ ਨੂੰ ਖ਼ਤਮ ਕਰਨਾ ਚਾਹੰੁਦੀਆਂ- ਪ੍ਰੋ: ਸਾਧੂ ਸਿੰਘ

ਦੋਦਾ, 19 ਜਨਵਰੀ (ਰਵੀਪਾਲ)-ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋ ਲੋਕ ਸਭਾ ਮੈਂਬਰ ਅਤੇ 2019 ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਨੇ ਪਿੰਡ ਦੋਦਾ ਦੇ ਕਾਉਣੀ ਮੌੜ ਬੱਸ ਅੱਡੇ 'ਤੇ ਪਖਾਨਿਆਂ ਦਾ ਉਦਘਾਟਨ ਕੀਤਾ | ਇਸ ਮੌਕੇ ਸੰਬੋਧਨ ਕਰਦੇ ਪ੍ਰੋ: ਸਾਧੂ ਸਿੰਘ ਨੇ ਹਲਕਾ ਵਿਧਾਇਕ 'ਤੇ ...

ਪੂਰੀ ਖ਼ਬਰ »

ਖੁੱਡੀਆਂ 'ਚ ਇਨਕਲਾਬੀ ਨਾਟਕ ਮੇਲਾ 27 ਨੂੰ

ਮੰਡੀ ਕਿੱਲਿਆਂਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਨੌਜਵਾਨ ਭਾਰਤ ਸਭਾ ਇਲਾਕਾ ਲੰਬੀ ਵਲੋਂ ਪਿੰਡ ਖੁੱਡੀਆਂ ਵਿਚ ਤੀਜਾ ਇਨਕਲਾਬੀ ਨਾਟਕ ਮੇਲਾ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਨਾਟਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕਾ ਲੰਬੀ ਦੀਆਂ ਜਨਤਕ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਪ੍ਰੋ: ਸਾਧੂ ਸਿੰਘ ਵਲੋਂ ਸੁਖਨਾ ਅਬਲੂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਦੋਦਾ, 19 ਜਨਵਰੀ (ਰਵੀਪਾਲ)-ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਨੇ ਪਿੰਡ ਸੁਖਨਾ ਅਬਲੂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਉਪਰੰਤ ਉਨ੍ਹਾਂ ਸਰਕਾਰੀ ਹਾਈ ਸਕੂਲ ਵਿਖੇ ਐਮ. ਪੀ. ਕੋਟੇ ਦੀ 6 ਲੱਖ ਦੀ ਰਾਸ਼ੀ ਫੰਡ ਨਾਲ ਤਿਆਰ ਲੈਬ ਦਾ ਊਦਘਾਟਨ ...

ਪੂਰੀ ਖ਼ਬਰ »

ਡਾਟਾ ਐਾਟਰੀ ਆਪ੍ਰੇਟਰ ਦੀ ਕਾਊਾਸਲਿੰਗ ਲਟਕਣ ਨਾਲ ਉਮੀਦਵਾਰ ਨਿਰਾਸ਼

ਸਾਦਿਕ, 19 ਜਨਵਰੀ (ਗੁਰਭੇਜ ਸਿੰਘ ਚੌਹਾਨ)-ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ 20 ਸਤੰਬਰ 2016 ਤੱਕ ਇਸ਼ਤਿਹਾਰ ਦੇ ਕੇ ਡਾਟਾ ਐਾਟਰੀ ਆਪ੍ਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਆਨ ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ¢ਜਿੰਨ੍ਹਾਂ ਦਾ ਅੰਗਰੇਜ਼ੀ ਤੇ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪਿ੍ਤਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ. ਨੇ ਉੱਥੇ ਰਹਿ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX