ਤਾਜਾ ਖ਼ਬਰਾਂ


ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  15 minutes ago
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ 'ਚ 2 ਕੋਰੋਨਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੇ ਜਾਂਚ ਕੀਤੀ ਸ਼ੁਰੂ
. . .  19 minutes ago
ਜਲੰਧਰ, 6 ਅਗਸਤ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹ ਤਿੰਨਾਂ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ : ਭਾਜਪਾ ਮਹਿਲਾ ਮੋਰਚਾ ਵਲੋਂ ਸਿੰਗਲਾ ਦੀ ਕੋਠੀ ਅੱਗੇ ਨਾਅਰੇਬਾਜ਼ੀ
. . .  24 minutes ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਮਾਮਲੇ 'ਤੇ ਅੱਜ ਭਾਜਪਾ ਮਹਿਲਾ ਮੋਰਚਾ ਦੇ ਝੰਡੇ ਹੇਠ ਵੱਡੀ ਗਿਣਤੀ 'ਚ ਔਰਤਾਂ ਨੇ ਜ਼ਿਲ੍ਹਾ ਪ੍ਰਧਾਨ...
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸ਼ਾਮਖੇੜਾ 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  34 minutes ago
ਮਲੋਟ, 6 ਅਗਸਤ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਹਲਕੇ 'ਚ ਕੋਰੋਨਾ ਮਰੀਜ਼ਾਂ ਦਾ ਵਾਧਾ ਲਗਾਤਾਰ ਜਾਰੀ ਹੈ। ਸ਼ਹਿਰ ਦੇ ਨੇੜਲੇ ਪਿੰਡ ਸ਼ਾਮਖੇੜਾ ਦੀ ਇੱਕ 50...
ਟੀ.ਵੀ ਅਦਾਕਾਰ ਸਮੀਰ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  44 minutes ago
ਮੁੰਬਈ, 6 ਅਗਸਤ- ਮੁੰਬਈ 'ਚ ਟੀ.ਵੀ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਮਿਲੀ....
ਗੜ੍ਹਸ਼ੰਕਰ (ਹੁਸ਼ਿਆਰਪੁਰ) 'ਚ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸ਼ਹਿਰ 'ਚ ਕੁੱਝ ਦਿਨ ਪਹਿਲਾ ਆਏ 50 ਸਾਲਾ ਸਬਜ਼ੀ ਵੇਚਣ ਵਾਲੇ ਵਿਅਕਤੀ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
. . .  about 1 hour ago
ਧਾਰੀਵਾਲ, 6 ਅਗਸਤ (ਜੇਮਸ ਨਾਹਰ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ....
ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਨੂੰ ਹੋਇਆ ਕੋਰੋਨਾ
. . .  about 1 hour ago
ਚੰਡੀਗੜ੍ਹ, 6 ਅਗਸਤ (ਸੁਰਿੰਦਰਪਾਲ)- ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਪੰਜਾਬੀ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ....
ਜਲੰਧਰ 'ਚ ਕੋਰੋਨਾ ਦਾ ਹੋਇਆ ਜ਼ਬਰਦਸਤ ਧਮਾਕਾ, 92 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 1 hour ago
ਜਲੰਧਰ, 6 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ....
ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਿਰੋਜ਼ਪੁਰ, 6 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਕਹਿਰ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ....
ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਜਲੰਧਰ, 6 ਅਗਸਤ- ਜਲੰਧਰ ਦੇ ਬੂਟਾ ਮੰਡੀ ਇਲਾਕੇ 'ਚ ਇਕ ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ....
ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ (ਡੀ) 'ਚ ਹੋਏ ਸ਼ਾਮਲ
. . .  about 1 hour ago
ਬੱਸੀ ਪਠਾਣਾਂ, 6 ਅਗਸਤ (ਰਵਿੰਦਰ ਮੋਦਗਿਲ, ਡਾ. ਰੁਪਾਲ, ਐੱਚ.ਐੱਸ ਗੋਤਮ)- ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਬੱਸੀ 'ਚ ਰਖੇ ਸਮਾਗਮ '....
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਰਣਜੀਤ ਸਿੰਘ ਛੱਜਲਵੱਢੀ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ
. . .  about 2 hours ago
ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ....
ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
. . .  about 2 hours ago
ਤਰਨਤਾਰਨ, 6 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ....
ਰੈਪੋ ਰੇਟ ਅਤੇ ਰਿਵਰਸ ਰੈਪੋ ਰੇਟ 'ਚ ਕੋਈ ਬਦਲਾਅ ਨਹੀਂ - ਆਰ.ਬੀ.ਆਈ
. . .  about 2 hours ago
ਨਵੀਂ ਦਿੱਲੀ, 6 ਅਗਸਤ- ਆਰ.ਬੀ.ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ) ਦੀ ਬੈਠਕ 'ਚ ਲਏ ਗਏ....
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਕਾਦੀਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਸ਼ਾਂਤਮਈ ਧਰਨੇ ਮੁਜ਼ਾਹਰੇ
. . .  about 2 hours ago
ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ....
ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਅਗਸਤ- ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ....
ਸੁਲਝਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਕਲਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗ਼ਾਇਬ ਹੋਏ 100 ਸਾਲ ਪੁਰਾਣੇ ਪਾਵਨ ਸਰੂਪ ਦਾ ਮਾਮਲਾ
. . .  about 2 hours ago
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗ਼ਾਇਬ ....
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਤਿੰਨ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਖਮਾਣੋਂ, 6 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ ਤਿੰਨ ਔਰਤਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ....
ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਸ਼ੁਰੂ
. . .  about 3 hours ago
ਗਾਂਧੀ ਨਗਰ, 6 ਅਗਸਤ- ਅਹਿਮਦਾਬਾਦ ਦੇ ਹਸਪਤਾਲ 'ਚ ਅੱਗ ਦੀ ਘਟਨਾ 'ਤੇ ਜੇ.ਸੀ.ਪੀ ਨੇ ਕਿਹਾ ਕਿ ਅਸੀਂ ਜਾਂਚ 'ਚ ਫਾਇਰ ਅਤੇ...
ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ 'ਤੇ ਬਣਾਏ ਜਾ ਰਹੇ ਗੁਰਦੁਆਰੇ ਦੀ ਤਬਦੀਲੀ ਸੰਬੰਧੀ ਜਥੇਦਾਰ ਨੂੰ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸੰਧੂ) - ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ ਦੇ ਬਣਾਏ ਜਾ ਰਹੇ ਗੁਰਦੁਆਰੇ ....
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 56,282 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਅਗਸਤ- ਭਾਰਤ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ....
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਦਿੱਤਾ ਗਿਆ ਧਰਨਾ
. . .  about 4 hours ago
ਨਾਭਾ, 6 ਅਗਸਤ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਗਰੀਬ ਪਰਿਵਾਰਾਂ ਤੇ ਦਲਿਤ ਸਮਾਜ ਨਾਲ ਕੀਤੀ ....
ਸੰਗਰੂਰ 'ਚ ਕੋਰੋਨਾ ਤੋਂ ਪੀੜਤ ਦੋ ਮਰੀਜ਼ਾਂ ਦੀ ਹੋਈ ਮੌਤ
. . .  about 4 hours ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਦੋ ਹੋਰ ਜਾਨਾਂ ਲੈ ਲਈਆਂ ਹਨ। ਧੂਰੀ ਦੀ ਕੋਰੋਨਾ ਪੀੜਤ 44 ਸਾਲਾ....
ਮੁੱਖ ਮੰਤਰੀ ਰੁਪਾਨੀ ਨੇ ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਜਾਂਚ ਦੇ ਦਿੱਤੇ ਹੁਕਮ
. . .  about 5 hours ago
ਗਾਂਧੀ ਨਗਰ, 6 ਅਗਸਤ- ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ, ਮੁੱਖ ਮੰਤਰੀ ਵਿਜੇ ਰੁਪਾਨੀ ਨੇ ਅਹਿਮਦਾਬਾਦ ਦੇ ਸ਼੍ਰੇਅ ਹਸਪਤਾਲ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਪਹਿਲਾ ਸਫ਼ਾ

ਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਾਂਗੇ-ਕੇਜਰੀਵਾਲ

• ਕਿਹਾ, ਮਾੜੇ ਲੋਕ 'ਆਪ' 'ਚੋਂ ਨਿਕਲ ਗਏ, ਇਕਜੁੱਟ ਹੈ ਪਾਰਟੀ  • ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਪਾਰਟੀ ਉਮੀਦਵਾਰ ਐਲਾਨਿਆ ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ ਬਰਨਾਲਾ, 20 ਜਨਵਰੀ-ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸ਼ਰਾਬ ਛੱਡਣ ਦਾ ਐਲਾਨ

ਭਗਵੰਤ ਮਾਨ ਨੇ ਰੈਲੀ 'ਚ ਆਪਣੀ ਮਾਂ ਦੀ ਹਾਜ਼ਰੀ ਦੌਰਾਨ ਸ਼ਰਾਬ ਛੱਡਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਕਿਹਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

• ਲੰਗਰ ਛਕਿਆ, ਬਰਤਨਾਂ ਦੀ ਕੀਤੀ ਸੇਵਾ • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਪ੍ਰਾਪਤੀ ਬਾਰੇ ਸਵਾਲ ਨੂੰ ਟਾਲ ਗਏ ਜਸਵੰਤ ਸਿੰਘ ਜੱਸ ਅੰਮਿ੍ਤਸਰ, 20 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ...

ਪੂਰੀ ਖ਼ਬਰ »

ਦੇਹਰਾਦੂਨ ਤੋਂ ਅੰਮਿ੍ਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਸਪਾਈਸ ਜੈੱਟ ਏਅਰਲਾਈਨ ਵਲੋਂ ਦੇਹਰਾਦੂਨ ਤੋਂ ਅੰਮਿ੍ਤਸਰ ਵਿਚਾਲੇ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਅੱਜ ਇੱਥੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ ਦੀ ਪੁਰਾਤਨ ਤੇ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ

ਸਿੱਧੂ ਨੇ ਮੋਦੀ ਤੇ ਇਮਰਾਨ ਖ਼ਾਨ ਨੂੰ ਵੱਖੋ ਵੱਖਰੇ ਪੱਤਰ ਲਿਖ ਕੇ ਕੀਤੀ ਬੇਨਤੀ ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੰਸਾਰ ਭਰ ਵਿੱਚ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਇਸ ਵਾਰ ਫਿਰ ਦਿਓਰ-ਭਰਜਾਈ ਦਾ ਟਾਕਰਾ ਹੋਣ ਦੇ ਆਸਾਰ

ਖਹਿਰਾ ਦੇ ਲੜਨ ਨਾਲ ਚੋਣ ਦੰਗਲ ਬਣੇਗਾ ਦਿਲਚਸਪ ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਜਨਵਰੀ- ਲੋਕ ਸਭਾ ਚੋਣਾਂ ਬਰੂਹਾਂ 'ਤੇ ਹਨ, ਜਿਸ ਦਾ ਪ੍ਰਭਾਵ ਪੂਰੇ ਦੇਸ਼ 'ਚ ਚੋਣ ਬੁਖ਼ਾਰ ਦੇ ਰੂਪ 'ਚ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਦੱਸ ਕੇ ਮੁਕਾਬਲੇ ਦੌਰਾਨ ਨਿਰਦੋਸ਼ ਪਰਿਵਾਰ ਨੂੰ ਮਾਰਿਆ

ਲੋਕਾਂ ਵਲੋਂ ਰੋਸ ਪ੍ਰਦਰਸ਼ਨ ਲਾਹੌਰ, 20 ਜਨਵਰੀ (ਏਜੰਸੀ)-ਪਾਕਿਸਤਾਨ 'ਚ ਪੰਜਾਬ ਪੁਲਿਸ ਵਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਾਰ ਦਿੱਤੀ ਗਈ ਘਟਨਾ, ਜਿਸ 'ਚ ਪਤੀ-ਪਤਨੀ ਤੇ ਉਨ੍ਹਾਂ ਦੀ ਨਾਬਾਲਿਗ ਬੇਟੀ ਸਮੇਤ ਚਾਰ ਲੋਕ ਮਾਰੇ ਗਏ ਸਨ, ਨੂੰ ਲੈ ਕੇ ਪੀੜਤਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਮੁੜ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਪਾਕਿ ਰੇਂਜਰਾਂ ਨੇ ਇਕ ਵਾਰ ਫਿਰ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਹੀਰਾਨਗਰ ਸਥਿਤ ਅੰਤਰਰਾਸ਼ਟਰੀ ਸਰਹੱਦ ਅਤੇ ਰਾਜੌਰੀ ਸੈਕਟਰ 'ਚ ਗੋਲੀਬੰਦੀ ਦੀ ਉਲੰਘਣਾ ਕੀਤੀ, ਹਾਲਾਂਕਿ ਭਾਰਤ ਵਾਲੇ ਪਾਸੇ ਗੋਲੀਬਾਰੀ ...

ਪੂਰੀ ਖ਼ਬਰ »

ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦ ਗ੍ਰਹਿਣ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਇਸ ਸਾਲ ਦਾ ਪਹਿਲਾ ਚੰਦ ਗ੍ਰਹਿਣ 21 ਜਨਵਰੀ ਨੂੰ ਦਿਖਾਈ ਦੇਵੇਗਾ | ਦੱਸਣਯੋਗ ਹੈ ਕਿ ਇਹ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ | ਇਸ ਵਾਰ ਚੰਦ ਗ੍ਰਹਿਣ ਵਿਗਿਆਨੀਆਂ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਹੈ | ਮੰਨਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਰਾਜਨਾਥ ਵਲੋਂ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ. ਗੈਲਰੀ ਦਾ ਉਦਘਾਟਨ 22 ਨੂੰ

ਪਾਕਿ ਸੁਧਰੇ ਤਾਂ 5 ਲੱਖ ਕਰੋੜ ਤੱਕ ਪੁੱਜ ਜਾਵੇਗਾ ਭਾਰਤ ਦਾ ਹੋਰ ਦੇਸ਼ਾਂ ਨਾਲ ਕਾਰੋਬਾਰ-ਮਲਿਕ
ਜਲੰਧਰ, 20 ਜਨਵਰੀ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਲਈ ਗੈਲਰੀ ਤੇ ਆਈ. ਸੀ. ਪੀ. (ਇੰਟੈਗਰੇਟਡ ਚੈੱਕ ਪੋਸਟ) 'ਤੇ ਦਿੱਤੀਆਂ ਗਈਆਂ ਨਵੀਆਂ ਸਹੂਲਤਾਂ ਦਾ ਉਦਘਾਟਨ 22 ਜਨਵਰੀ ਨੂੰ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਅਟਾਰੀ ਸਰਹੱਦ 'ਤੇ ਸਹੂਲਤਾਂ ਦੇਣ 'ਚ ਵੱਡੀ ਭੂਮਿਕਾ ਨਿਭਾਈ ਹੈ, ਜਿਸ ਨਾਲ ਰਾਜ ਦੇ ਮਾਲੀਏ 'ਚ ਵਾਧਾ ਹੋਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਇਸ ਵੇਲੇ ਇਸ ਰਸਤੇ ਤੋਂ 5000 ਕਰੋੜ ਦੇ ਕਰੀਬ ਕਾਰੋਬਾਰ ਹੋ ਰਿਹਾ ਹੈ ਤੇ ਜੇਕਰ ਪਾਕਿਸਤਾਨ ਅੱਤਵਾਦ ਬੰਦ ਕਰਕੇ ਸੁਧਰ ਜਾਂਦਾ ਹੈ ਤੇ ਇਸ ਰਸਤੇ ਤੋਂ ਪਾਕਿਸਤਾਨ, ਅਫ਼ਗਾਨਿਸਤਾਨ ਤੋਂ ਇਲਾਵਾ ਕਜ਼ਾਕਿਸਤਾਨ, ਤਾਜ਼ੀਕਿਸਤਾਨ, ਕਿਰਗਿਸਤਾਨ, ਉਜ਼ਬੇਕਿਸਤਾਨ, ਤੁਰਕਮੇਨਿਸਤਾਨ ਤੇ ਹੋਰ
ਕੇਂਦਰੀ ਏਸ਼ੀਆ ਦੇਸ਼ਾਂ ਨਾਲ ਕਾਰੋਬਾਰ 5 ਲੱਖ ਕਰੋੜ ਤੱਕ ਪੁੱਜ ਸਕਦਾ ਹੈ | ਸ੍ਰੀ ਮਲਿਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੈਲਰੀ 'ਚ ਲੋਕਾਂ ਦੇ ਬੈਠਣ ਦੀ ਸਮਰੱਥਾ 2000 ਸੀ ਤੇ ਹੁਣ 32 ਕਰੋੜ ਦੀ ਲਾਗਤ ਨਾਲ ਬਣੀ ਗੈਲਰੀ 'ਚ 25000 ਲੋਕਾਂ ਦੇ ਬੈਠਣ ਦੀ ਸਹੂਲਤ ਹੋਵੇਗੀ | ਆਈ.ਸੀ.ਪੀ. ਦੇ ਖੇਤਰ ਨੂੰ ਨਵਿਆਉਣ ਦਾ ਜ਼ਿਕਰ ਕਰਦਿਆਂ ਸ੍ਰੀ ਮਲਿਕ ਨੇ ਕਿਹਾ ਕਿ ਆਈ.ਸੀ.ਪੀ. 'ਚ 1.50 ਲੱਖ ਸੁਕੇਅਰ ਫੁੱਟ ਦੀ ਜਗਾ 'ਤੇ ਕਾਰਗੋ ਬਣਾਇਆ ਗਿਆ ਹੈ, ਜਿਸ 'ਚ ਸਾਮਾਨ ਰੱਖਿਆ ਜਾਵੇਗਾ | 50 ਹਜ਼ਾਰ ਸੁਕੇਅਰ ਫੁੱਟ ਦਾ ਸ਼ੈੱਡ ਬਣਾਇਆ ਗਿਆ ਹੈ | 113 ਡਿਜੀਟਲ ਕੈਮਰੇ ਲਗਾਏ ਗਏ ਹਨ, ਜਦਕਿ ਨਵੀਆਂ ਸੜਕਾਂ ਦੀ ਉਸਾਰੀ, ਖ਼ਾਸਾ ਜਾਣ ਵਾਲੇ ਬੀ.ਐਸ.ਐਫ. ਦੇ ਜਵਾਨਾਂ ਲਈ ਉਥੇ ਹੀ 300 ਫਲੈਟ ਤਿਆਰ ਕਰਵਾਏ ਗਏ ਹਨ | ਸਰਹੱਦ 'ਤੇ ਇਕ ਗੇਟ ਬਣਾਇਆ ਗਿਆ ਹੈ | ਗੇਟ 'ਤੇ 40 ਕਰੋੜ ਦੀ ਲਾਗਤ ਨਾਲ ਸਾਮਾਨ ਨਾਲ ਭਰੇ ਟਰੱਕ ਦੀ ਜਾਂਚ ਇਕ ਵਿਸ਼ੇਸ਼ ਸਕੈਨਰ ਰਾਹੀਂ ਜਾਵੇਗੀ | ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਕਈ ਉਡਾਣਾਂ ਬੰਦ ਕਰਵਾ ਦਿੱਤੀਆਂ ਗਈਆਂ ਸਨ ਤੇ ਉਸ ਵੇਲੇ ਏਅਰਪੋਰਟ 80 ਕਰੋੜ ਦੇ ਘਾਟੇ 'ਚ ਸੀ, ਪਰ ਬਾਅਦ ਵਿਚ ਕੇਂਦਰ ਕੋਲ ਪਹੁੰਚ ਕਰਕੇ ਕਈ ਉਡਾਣਾਂ ਸ਼ੁਰੂ ਕਰਵਾਈਆਂ ਗਈਆਂ | ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਰਾਕੇਸ਼ ਕਪੂਰ, ਮੋਹਿਤ ਖੰਨਾ, ਕਪਿਲ ਮਹਿਰਾ, ਅਮਿਤ ਭਾਟੀਆ ਤੇ ਹੋਰ ਹਾਜ਼ਰ ਸਨ | ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਹਵਾਬਾਜ਼ੀ ਮੰਤਰਾਲੇ ਨਾਲ ਗੱਲਬਾਤ ਕਰਕੇ ਕਈ ਉਡਾਣਾਂ ਸ਼ੁਰੂ ਕਰਵਾਈਆਂ ਹਨ | ਹੁਣ ਅੰਮਿ੍ਤਸਰ ਤੋਂ ਬਰਮਿੰਘਮ, ਸ੍ਰੀ ਨਾਂਦੇੜ ਸਾਹਿਬ, ਪਟਨਾ ਸਾਹਿਬ ਲਈ ਉਡਾਣਾਂ ਆ-ਜਾ ਰਹੀਆਂ ਹਨ ਤੇ ਹੁਣ ਦੇਹਰਾਦੂਨ ਤੋਂ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨਾਲ ਲੋਕ ਮਸੂੂਰੀ, ਹੇਮਕੁੰਟ ਸਾਹਿਬ, ਹਰਿਦੁਆਰ ਤੇ ਹੋਰ ਥਾਵਾਂ 'ਤੇ 45 ਮਿੰਟ 'ਚ ਪੁੱਜ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਪੰਜਾਬ ਨੇ ਨਵੇਂ ਡੀ.ਜੀ.ਪੀ. ਦੀ ਚੋਣ ਲਈ ਪੈਨਲ ਦਿੱਲੀ ਭੇਜਿਆ

ਚੰਡੀਗੜ੍ਹ, 20 ਜਨਵਰੀ (ਬਿਊਰੋ ਚੀਫ਼)-ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਕਾਡਰ ਦੇ ਡੀ.ਜੀ. ਪੱਧਰ ਦੇ 9 ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਇਨ੍ਹਾਂ ਅਧਿਕਾਰੀਆਂ ਦੇ ਸਮੁੱਚੇ ਸਰਵਿਸ ਰਿਕਾਰਡ ਸਮੇਤ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਸ਼ੇਰ ਨੇ ਨੌਜਵਾਨ ਨੂੰ ਮਾਰ ਮੁਕਾਇਆ

ਪ੍ਰਬੰਧਕਾਂ ਨੇ ਨੌਜਵਾਨ ਦੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦਾ ਪ੍ਰਗਟਾਇਆ ਖ਼ਦਸ਼ਾ ਜ਼ੀਰਕਪੁਰ, 20 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਬਾਅਦ ਦੁਪਹਿਰ ਛੱਤਬੀੜ ਚਿੜੀਆਘਰ ਦੀ ਸ਼ੇਰ ਸਫ਼ਾਰੀ 'ਚ ਵਾਪਰੀ ਦਰਦਨਾਕ ਘਟਨਾ ਦੌਰਾਨ ਸ਼ੇਰ ਨੇ ਇਕ ਅਣਪਛਾਤੇ ਨੌਜਵਾਨ ...

ਪੂਰੀ ਖ਼ਬਰ »

ਖੇਤੀ ਕਰਜ਼ੇ ਦੀ ਰਕਮ 12 ਲੱਖ ਕਰੋੜ ਰੁਪਏ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਇਕ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ 2019-20 ਦੇ ਬਜਟ ਵਿਚ ਖੇਤੀ ਕਰਜ਼ੇ ਦੀ ਰਕਮ 10 ਫ਼ੀਸਦੀ ਵਾਧੇ ਨਾਲ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਵਿੱਤ ਵਰ੍ਹੇ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਖੇਤੀ ਕਰਜ਼ੇ ਦਾ ...

ਪੂਰੀ ਖ਼ਬਰ »

15 ਸਾਲ ਬਾਅਦ 'ਕੁਲਹੜਾਂ' ਦੀ ਹੋਵੇਗੀ ਰੇਲਵੇ ਸਟੇਸ਼ਨਾਂ 'ਤੇ ਵਾਪਸੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਜਲਦ ਵਾਪਸੀ ਹੋਣ ਵਾਲੀ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ 15 ਸਾਲ ਪਹਿਲਾਂ ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਸ਼ੁਰੂਆਤ ਕੀਤੀ ਸੀ ਪਰ ਪਲਾਸਟਿਕ ਅਤੇ ਪੇਪਰ ਦੇ ਕੱਪਾਂ ਨੇ ...

ਪੂਰੀ ਖ਼ਬਰ »

ਜੰਮੂ ਰੋਪਵੇਅ ਪ੍ਰਾਜੈਕਟ ਦੌਰਾਨ ਕੇਬਲ ਕਾਰ ਹਾਦਸੇ 'ਚ ਦੋ ਮੌਤਾਂ

ਜੰਮੂ, 20 ਜਨਵਰੀ (ਏਜੰਸੀ)- ਜੰਮੂ ਰੋਪਵੇਅ ਪ੍ਰਾਜੈਕਟ ਦੇ ਨਿਰਮਾਣ ਦੌਰਾਨ ਇਕ ਕੇਬਲ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਵਰਕਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸ਼ਾਮ ਮਹਾਮਾਇਆ ਮੰਦਿਰ ਨੇੜੇ ...

ਪੂਰੀ ਖ਼ਬਰ »

ਮਾਲੀ 'ਚ ਸੰਯੁਕਤ ਰਾਸ਼ਟਰ ਦੇ ਕੈਂਪ 'ਤੇ ਹਮਲਾ

8 ਸ਼ਾਂਤੀਸੈਨਿਕ ਹਲਾਕ ਬਮਾਕੂ, 20 ਜਨਵਰੀ (ਏਜੰਸੀ)-ਉੱਤਰੀ ਮਾਲੀ 'ਚ ਸੰਯੁਕਤ ਰਾਸ਼ਟਰ ਦੇ ਪੈਂਦੇ ਕੈਂਪਾਂ 'ਚੋਂ ਇਕ ਕੈਂਪ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ 8 ਸ਼ਾਂਤੀਸੈਨਿਕਾਂ ਨੂੰ ਮਾਰ ਦਿੱਤਾ | ਸੂਤਰਾਂ ਨੇ ਦੱਸਿਆ ਕਿ ਅਲਜੀਰੀਆ ਨਾਲ ਲੱਗਦੀ ਸਰਹੱਦ ਵੱਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਨਕਾਰਾਤਮਿਕਤਾ ਦਾ ਪ੍ਰਤੀਕ ਹੈ ਮਹਾਂਗੱਠਜੋੜ-ਮੋਦੀ

• ਈ.ਵੀ.ਐਮ. 'ਤੇ ਸਵਾਲ ਵਿਰੋਧੀ ਧਿਰ ਦਾ ਹਾਰ ਦਾ ਬਹਾਨਾ • ਵੀਡੀਓ ਕਾਨਫ਼ਰੰਸ ਰਾਹੀਂ ਬੂਥ ਪੱਧਰੀ ਭਾਜਪਾ ਕਾਰਕੁੰਨਾਂ ਨੂੰ ਕੀਤਾ ਸੰਬੋਧਨ ਮਰਗਾਓ (ਗੋਆ), 20 ਜਨਵਰੀ (ਪੀ. ਟੀ. ਆਈ.)-ਕੋਲਕਾਤਾ ਰੈਲੀ 'ਚ ਵਿਰੋਧੀ ਧਿਰ ਵਲੋਂ ਏਕਤਾ ਦਿਖਾਉਣ ਤੋਂ ਬੇਫ਼ਿਕਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਇਆਵਤੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕਾ ਦੀ ਚੁਫੇਰਿਓਾ ਆਲੋਚਨਾ

ਚੰਦੌਲੀ (ਉੱਤਰ ਪ੍ਰਦੇਸ਼), 20 ਜਨਵਰੀ (ਏਜੰਸੀ)-ਭਾਜਪਾ ਦੀ ਵਿਧਾਇਕਾ ਸਾਧਨਾ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੀਆਂ ਪ੍ਰਧਾਨ ਮਾਇਆਵਤੀ 'ਤੇ ਇਕ ਬੇਹੱਦ ਵਿਵਾਦਪੂਰਨ ਬਿਆਨ ਦਿੱਤਾ ਅਤੇ ਇਸ ਬਿਆਨ ਤੋਂ ਬਾਅਦ ਉਸ ਦੀ ਸਾਰੀਆਂ ਪਾਰਟੀਆਂ ਵਲੋਂ ਕਾਫੀ ਆਲੋਚਨਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਟਰੰਪ ਵਲੋਂ ਕੰਧ ਲਈ ਫੰਡ ਬਦਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਸੁਰੱਖਿਆ ਦੇਣ ਦੀ ਪੇਸ਼ਕਸ਼-ਡੈਮੋਕਰੈਟਸ ਵਲੋਂ ਰੱਦ

ਵਾਸ਼ਿੰਗਟਨ, 20 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਕੰਮਬੰਦੀ ਜਿਹੜੀ ਲਗਪਗ ਇਕ ਮਹੀਨੇ ਤੋਂ ਚਲ ਰਹੀ ਹੈ ਨੂੰ ਖ਼ਤਮ ਕਰਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਉਨ੍ਹਾਂ ਕੁਝ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਪ੍ਰਵਾਸੀਆਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਨਾਲ ਸਿਰਫ਼ ਕੁਝ ਬੰਗਲਾਦੇਸ਼ੀਆਂ ਨੂੰ ਹੀ ਮਿਲੇਗਾ ਲਾਭ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਦੇ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਨਾਲ ਬਹੁਤ ਘੱਟ ਬੰਗਲਾਦੇਸ਼ੀਆਂ ਨੂੰ ਹੀ ਫਾਇਦਾ ਮਿਲੇਗਾ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2015 'ਚ ਲੰਬੀ ਮਿਆਦ ਵਾਲਾ ਵੀਜ਼ਾ (ਐਲ.ਟੀ.ਵੀ.) ਲਾਗੂ ਹੋਣ ਦੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਏਮਜ਼ 'ਚੋਂ ਮਿਲੀ ਛੁੱਟੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਐਤਵਾਰ ਨੂੰ ਛੁੱਟੀ ਮਿਲ ਗਈ | ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ...

ਪੂਰੀ ਖ਼ਬਰ »

ਖੁੰਢ-ਚਰਚਾ

ਸੱਤਾ ਹਾਸਲ ਕਰਨਾ ਹੀ ਕੀ ਲੋਕਤੰਤਰ ਹੈ? ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਦੇ ਹੀ ਲੋਕਤੰਤਰ ਨੂੰ ਅਪਣਾਇਆ¢ ਲੋਕਤੰਤਰ ਦਾ ਮਤਲਬ 'ਲੋਕਾਂ ਦਾ ਸ਼ਾਸਨ, ਲੋਕਾਂ ਦੇ ਲਈ' ਪਰ ਭਾਰਤ 'ਚ ਲੋਕਤੰਤਰ ਦਾ ਅਰਥ ਕੁਝ ਹੋਰ ਨਜ਼ਰੀਂ ਪੈਂਦਾ ਹੈ ¢ ਇਥੇ ਸਾਰੀਆਂ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX