• ਕਿਹਾ, ਮਾੜੇ ਲੋਕ 'ਆਪ' 'ਚੋਂ ਨਿਕਲ ਗਏ, ਇਕਜੁੱਟ ਹੈ ਪਾਰਟੀ • ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਪਾਰਟੀ ਉਮੀਦਵਾਰ ਐਲਾਨਿਆ
ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ
ਬਰਨਾਲਾ, 20 ਜਨਵਰੀ-ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦਾ ...
ਭਗਵੰਤ ਮਾਨ ਨੇ ਰੈਲੀ 'ਚ ਆਪਣੀ ਮਾਂ ਦੀ ਹਾਜ਼ਰੀ ਦੌਰਾਨ ਸ਼ਰਾਬ ਛੱਡਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਕਿਹਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ...
• ਲੰਗਰ ਛਕਿਆ, ਬਰਤਨਾਂ ਦੀ ਕੀਤੀ ਸੇਵਾ • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਪ੍ਰਾਪਤੀ ਬਾਰੇ ਸਵਾਲ ਨੂੰ ਟਾਲ ਗਏ
ਜਸਵੰਤ ਸਿੰਘ ਜੱਸ
ਅੰਮਿ੍ਤਸਰ, 20 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ...
ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਸਪਾਈਸ ਜੈੱਟ ਏਅਰਲਾਈਨ ਵਲੋਂ ਦੇਹਰਾਦੂਨ ਤੋਂ ਅੰਮਿ੍ਤਸਰ ਵਿਚਾਲੇ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਅੱਜ ਇੱਥੇ ...
ਸਿੱਧੂ ਨੇ ਮੋਦੀ ਤੇ ਇਮਰਾਨ ਖ਼ਾਨ ਨੂੰ ਵੱਖੋ ਵੱਖਰੇ ਪੱਤਰ ਲਿਖ ਕੇ ਕੀਤੀ ਬੇਨਤੀ
ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੰਸਾਰ ਭਰ ਵਿੱਚ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...
ਖਹਿਰਾ ਦੇ ਲੜਨ ਨਾਲ ਚੋਣ ਦੰਗਲ ਬਣੇਗਾ ਦਿਲਚਸਪ
ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 20 ਜਨਵਰੀ- ਲੋਕ ਸਭਾ ਚੋਣਾਂ ਬਰੂਹਾਂ 'ਤੇ ਹਨ, ਜਿਸ ਦਾ ਪ੍ਰਭਾਵ ਪੂਰੇ ਦੇਸ਼ 'ਚ ਚੋਣ ਬੁਖ਼ਾਰ ਦੇ ਰੂਪ 'ਚ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ...
ਲੋਕਾਂ ਵਲੋਂ ਰੋਸ ਪ੍ਰਦਰਸ਼ਨ
ਲਾਹੌਰ, 20 ਜਨਵਰੀ (ਏਜੰਸੀ)-ਪਾਕਿਸਤਾਨ 'ਚ ਪੰਜਾਬ ਪੁਲਿਸ ਵਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਾਰ ਦਿੱਤੀ ਗਈ ਘਟਨਾ, ਜਿਸ 'ਚ ਪਤੀ-ਪਤਨੀ ਤੇ ਉਨ੍ਹਾਂ ਦੀ ਨਾਬਾਲਿਗ ਬੇਟੀ ਸਮੇਤ ਚਾਰ ਲੋਕ ਮਾਰੇ ਗਏ ਸਨ, ਨੂੰ ਲੈ ਕੇ ਪੀੜਤਾਂ ਦੇ ਪਰਿਵਾਰਕ ...
ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਪਾਕਿ ਰੇਂਜਰਾਂ ਨੇ ਇਕ ਵਾਰ ਫਿਰ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਹੀਰਾਨਗਰ ਸਥਿਤ ਅੰਤਰਰਾਸ਼ਟਰੀ ਸਰਹੱਦ ਅਤੇ ਰਾਜੌਰੀ ਸੈਕਟਰ 'ਚ ਗੋਲੀਬੰਦੀ ਦੀ ਉਲੰਘਣਾ ਕੀਤੀ, ਹਾਲਾਂਕਿ ਭਾਰਤ ਵਾਲੇ ਪਾਸੇ ਗੋਲੀਬਾਰੀ ...
ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਇਸ ਸਾਲ ਦਾ ਪਹਿਲਾ ਚੰਦ ਗ੍ਰਹਿਣ 21 ਜਨਵਰੀ ਨੂੰ ਦਿਖਾਈ ਦੇਵੇਗਾ | ਦੱਸਣਯੋਗ ਹੈ ਕਿ ਇਹ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ | ਇਸ ਵਾਰ ਚੰਦ ਗ੍ਰਹਿਣ ਵਿਗਿਆਨੀਆਂ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਹੈ | ਮੰਨਿਆ ਜਾ
ਰਿਹਾ ਹੈ ਕਿ ...
ਪਾਕਿ ਸੁਧਰੇ ਤਾਂ 5 ਲੱਖ ਕਰੋੜ ਤੱਕ ਪੁੱਜ ਜਾਵੇਗਾ ਭਾਰਤ ਦਾ ਹੋਰ ਦੇਸ਼ਾਂ ਨਾਲ ਕਾਰੋਬਾਰ-ਮਲਿਕ
ਜਲੰਧਰ, 20 ਜਨਵਰੀ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਲਈ ਗੈਲਰੀ ਤੇ ਆਈ. ਸੀ. ਪੀ. (ਇੰਟੈਗਰੇਟਡ ਚੈੱਕ ਪੋਸਟ) 'ਤੇ ...
ਚੰਡੀਗੜ੍ਹ, 20 ਜਨਵਰੀ (ਬਿਊਰੋ ਚੀਫ਼)-ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਕਾਡਰ ਦੇ ਡੀ.ਜੀ. ਪੱਧਰ ਦੇ 9 ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਇਨ੍ਹਾਂ ਅਧਿਕਾਰੀਆਂ ਦੇ ਸਮੁੱਚੇ ਸਰਵਿਸ ਰਿਕਾਰਡ ਸਮੇਤ ...
ਪ੍ਰਬੰਧਕਾਂ ਨੇ ਨੌਜਵਾਨ ਦੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦਾ ਪ੍ਰਗਟਾਇਆ ਖ਼ਦਸ਼ਾ
ਜ਼ੀਰਕਪੁਰ, 20 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਬਾਅਦ ਦੁਪਹਿਰ ਛੱਤਬੀੜ ਚਿੜੀਆਘਰ ਦੀ ਸ਼ੇਰ ਸਫ਼ਾਰੀ 'ਚ ਵਾਪਰੀ ਦਰਦਨਾਕ ਘਟਨਾ ਦੌਰਾਨ ਸ਼ੇਰ ਨੇ ਇਕ ਅਣਪਛਾਤੇ ਨੌਜਵਾਨ ਨੂੰ ਮਾਰ ਦਿੱਤਾ | ਚਿੜੀਆ ਘਰ ਦੇ ਪ੍ਰਬੰਧਕਾਂ ਨੇ ਗੰਭੀਰ ਰੂਪ 'ਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ | ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਕਾਰਨ ਚਿੜੀਆਘਰ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ | ਘਟਨਾ ਤੋਂ ਬਾਅਦ ਪ੍ਰਬੰਧਕਾਂ ਨੇ ਸ਼ੇਰ ਸਫ਼ਾਰੀ 'ਚ ਦਾਖ਼ਲਾ ਬੰਦ ਕਰ ਦਿੱਤਾ | ਸੂਚਨਾ ਮਿਲਣ 'ਤੇ ਜ਼ੀਰਕਪੁਰ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਘਟਨਾ ਸਬੰਧੀ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਚਿੜੀਆਘਰ ਦੇ ਡਾਇਰੈਕਟਰ ਐੱਮ. ਸੌਦਾਗਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ 2.22 ਵਜੇ ਸੂਚਨਾ ਮਿਲੀ ਕਿ ਸ਼ੇਰ ਸਫ਼ਾਰੀ ਦੇ ਜੰਗਲ 'ਚ ਕੋਈ ਨੌਜਵਾਨ ਘੁੰਮ ਰਿਹਾ ਹੈ | ਸੂਚਨਾ ਮਿਲਣ ਉਪਰੰਤ ਚਿੜੀਆਘਰ ਦੇ ਮੁਲਾਜ਼ਮ ਆਪਣੀ ਵਿਸ਼ੇਸ਼ ਗੱਡੀ ਰਾਹੀਂ 2.28 ਵਜੇ ਸ਼ੇਰ ਸਫ਼ਾਰੀ 'ਚ ਦਾਖ਼ਲ ਹੋਏ ਪਰ ਇਸ 6 ਮਿੰਟ ਦੇ ਵਕਫ਼ੇ 'ਚ
ਹੀ ਸ਼ੇਰ ਉਕਤ ਵਿਅਕਤੀ ਨੂੰ ਘੜੀਸਦਾ ਹੋਇਆ ਲਾਇਨ ਸਫ਼ਾਰੀ 'ਚ ਲੈ ਆਇਆ ਸੀ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੇ ਗੱਡੀ ਨਾਲ ਡਰਾ ਕੇ ਸ਼ੇਰ ਨੂੰ ਪਾਸੇ ਕਰਕੇ ਉਸ ਵਿਅਕਤੀ ਨੂੰ ਤੁਰੰਤ ਡੇਰਾਬਸੀ ਦੇ ਸਰਕਾਰੀ ਹਸਪਤਾਲ 'ਚ ਪਹੁੰਚਾਇਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਦੱਸਿਆ ਕਿ ਸ਼ੇਰ ਨੇ ਮਿ੍ਤਕ ਨੌਜਵਾਨ ਦੀ ਗਰਦਨ 'ਤੇ ਵਾਰ ਕੀਤਾ ਸੀ, ਜਦਕਿ ਸਰੀਰ ਦਾ ਕੋਈ ਵੱਡਾ ਹਿੱਸਾ ਨਹੀਂ ਸੀ ਖਾਧਾ | ਉਨ੍ਹਾਂ ਦੱਸਿਆ ਕਿ ਸ਼ੇਰ ਸਫ਼ਾਰੀ 'ਚ ਕੁੱਲ 4 ਸ਼ੇਰ ਹਨ, ਜਿਨ੍ਹਾਂ 'ਚੋਂ ਅੱਜ ਯੁਵਰਾਜ (ਨਰ) ਤੇ ਸ਼ਿਲਪਾ (ਮਾਦਾ) ਹੀ ਖੁੱਲ੍ਹੇ ਛੱਡੇ ਗਏ ਸਨ | ਇਹ ਦੋਵੇਂ ਭਾਰਤੀ ਨਸਲ ਦੇ ਬੱਬਰ ਸ਼ੇਰ ਹਨ | ਉਨ੍ਹਾਂ ਦੱਸਿਆ ਕਿ ਸ਼ੇਰ ਸਫ਼ਾਰੀ ਅੰਦਰ ਦਾਖ਼ਲ ਹੋਣ ਦਾ ਕੇਵਲ ਇਕ ਹੀ ਰਸਤਾ ਹੈ, ਜਿਸ ਦੇ ਦਰਵਾਜ਼ੇ 'ਤੇ ਹਰ ਵੇਲੇ ਮੁਲਾਜ਼ਮ ਤਾਇਨਾਤ ਰਹਿੰਦੇ ਹਨ ਤੇ ਉਨ੍ਹਾਂ ਵਲੋਂ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਜਾਂਦੀ | ਸਫ਼ਾਰੀ ਦੇ ਦੁਆਲੇ 30 ਫੁੱਟ ਦੀ ਉੱਚੀ ਦੀਵਾਰ ਹੈ, ਜਿਸ 'ਤੇ ਜਾਲੀ ਲੱਗੀ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਚਿੜੀਆਘਰ ਦੇ ਪਿੱਛੇ ਘੱਗਰ ਦਰਿਆ ਵਾਲੇ ਪਾਸਿਓਾ ਸ਼ੇਰਾਂ ਦੇ ਖੁੱਲ੍ਹੇ ਵਾੜੇ 'ਚ ਦਾਖ਼ਲ ਹੋਇਆ ਸੀ, ਜਿਸ ਨੂੰ ਕਿ ਮਾਦਾ ਸ਼ੇਰ (ਸ਼ਿਲਪਾ) ਨੇ ਆਪਣੇ ਘੇਰੇ 'ਚ ਫਸਾ ਲਿਆ | ਘਟਨਾ ਤੋਂ ਬਾਅਦ ਚਿੜੀਆਘਰ ਦੇ ਕਰਮਚਾਰੀਆਂ ਨੇ ਤੁਰੰਤ ਸ਼ੇਰਾਂ ਨੂੰ ਪਿੰਜਰੇ 'ਚ ਬੰਦ ਕਰ ਦਿੱਤਾ | ਦੇਰ ਸ਼ਾਮ ਜ਼ੀਰਕਪੁਰ ਪੁਲਿਸ ਵਲੋਂ ਮਾਰੇ ਗਏ ਅਣਪਛਾਤੇ ਨੌਜਵਾਨ ਬਾਰੇ ਇਸ਼ਤਿਹਾਰ ਜਾਰੀ ਕੀਤਾ ਗਿਆ, ਜਿਸ 'ਚ ਕੇਵਲ ਇੰਨਾ ਹੀ ਲਿਖਿਆ ਗਿਆ ਕਿ ਨੌਜਵਾਨ ਦੀ ਉਮਰ 26 ਸਾਲ ਦੇ ਕਰੀਬ ਹੈ, ਜਦਕਿ ਕੱਦ 5 ਫੁੱਟ 7 ਇੰਚ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮਿ੍ਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਪਛਾਣ ਲਈ ਡੇਰਾਬਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ |
ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਇਕ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ 2019-20 ਦੇ ਬਜਟ ਵਿਚ ਖੇਤੀ ਕਰਜ਼ੇ ਦੀ ਰਕਮ 10 ਫ਼ੀਸਦੀ ਵਾਧੇ ਨਾਲ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਵਿੱਤ ਵਰ੍ਹੇ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਖੇਤੀ ਕਰਜ਼ੇ ਦਾ ...
ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਜਲਦ ਵਾਪਸੀ ਹੋਣ ਵਾਲੀ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ 15 ਸਾਲ ਪਹਿਲਾਂ ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਸ਼ੁਰੂਆਤ ਕੀਤੀ ਸੀ ਪਰ ਪਲਾਸਟਿਕ ਅਤੇ ਪੇਪਰ ਦੇ ਕੱਪਾਂ ਨੇ ...
ਜੰਮੂ, 20 ਜਨਵਰੀ (ਏਜੰਸੀ)- ਜੰਮੂ ਰੋਪਵੇਅ ਪ੍ਰਾਜੈਕਟ ਦੇ ਨਿਰਮਾਣ ਦੌਰਾਨ ਇਕ ਕੇਬਲ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਵਰਕਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸ਼ਾਮ ਮਹਾਮਾਇਆ ਮੰਦਿਰ ਨੇੜੇ ...
8 ਸ਼ਾਂਤੀਸੈਨਿਕ ਹਲਾਕ ਬਮਾਕੂ, 20 ਜਨਵਰੀ (ਏਜੰਸੀ)-ਉੱਤਰੀ ਮਾਲੀ 'ਚ ਸੰਯੁਕਤ ਰਾਸ਼ਟਰ ਦੇ ਪੈਂਦੇ ਕੈਂਪਾਂ 'ਚੋਂ ਇਕ ਕੈਂਪ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ 8 ਸ਼ਾਂਤੀਸੈਨਿਕਾਂ ਨੂੰ ਮਾਰ ਦਿੱਤਾ | ਸੂਤਰਾਂ ਨੇ ਦੱਸਿਆ ਕਿ ਅਲਜੀਰੀਆ ਨਾਲ ਲੱਗਦੀ ਸਰਹੱਦ ਵੱਲ ...
• ਈ.ਵੀ.ਐਮ. 'ਤੇ ਸਵਾਲ ਵਿਰੋਧੀ ਧਿਰ ਦਾ ਹਾਰ ਦਾ ਬਹਾਨਾ • ਵੀਡੀਓ ਕਾਨਫ਼ਰੰਸ ਰਾਹੀਂ ਬੂਥ ਪੱਧਰੀ ਭਾਜਪਾ ਕਾਰਕੁੰਨਾਂ ਨੂੰ ਕੀਤਾ ਸੰਬੋਧਨ
ਮਰਗਾਓ (ਗੋਆ), 20 ਜਨਵਰੀ (ਪੀ. ਟੀ. ਆਈ.)-ਕੋਲਕਾਤਾ ਰੈਲੀ 'ਚ ਵਿਰੋਧੀ ਧਿਰ ਵਲੋਂ ਏਕਤਾ ਦਿਖਾਉਣ ਤੋਂ ਬੇਫ਼ਿਕਰ ਪ੍ਰਧਾਨ ਮੰਤਰੀ ...
ਚੰਦੌਲੀ (ਉੱਤਰ ਪ੍ਰਦੇਸ਼), 20 ਜਨਵਰੀ (ਏਜੰਸੀ)-ਭਾਜਪਾ ਦੀ ਵਿਧਾਇਕਾ ਸਾਧਨਾ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੀਆਂ ਪ੍ਰਧਾਨ ਮਾਇਆਵਤੀ 'ਤੇ ਇਕ ਬੇਹੱਦ ਵਿਵਾਦਪੂਰਨ ਬਿਆਨ ਦਿੱਤਾ ਅਤੇ ਇਸ ਬਿਆਨ ਤੋਂ ਬਾਅਦ ਉਸ ਦੀ ਸਾਰੀਆਂ ਪਾਰਟੀਆਂ ਵਲੋਂ ਕਾਫੀ ਆਲੋਚਨਾ ਕੀਤੀ ਜਾ ਰਹੀ ...
ਵਾਸ਼ਿੰਗਟਨ, 20 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਕੰਮਬੰਦੀ ਜਿਹੜੀ ਲਗਪਗ ਇਕ ਮਹੀਨੇ ਤੋਂ ਚਲ ਰਹੀ ਹੈ ਨੂੰ ਖ਼ਤਮ ਕਰਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਉਨ੍ਹਾਂ ਕੁਝ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਪ੍ਰਵਾਸੀਆਂ ...
ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਦੇ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਨਾਲ ਬਹੁਤ ਘੱਟ ਬੰਗਲਾਦੇਸ਼ੀਆਂ ਨੂੰ ਹੀ ਫਾਇਦਾ ਮਿਲੇਗਾ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2015 'ਚ ਲੰਬੀ ਮਿਆਦ ਵਾਲਾ ਵੀਜ਼ਾ (ਐਲ.ਟੀ.ਵੀ.) ਲਾਗੂ ਹੋਣ ਦੇ ...
ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਐਤਵਾਰ ਨੂੰ ਛੁੱਟੀ ਮਿਲ ਗਈ | ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ...
ਸੱਤਾ ਹਾਸਲ ਕਰਨਾ ਹੀ ਕੀ ਲੋਕਤੰਤਰ ਹੈ?
ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਦੇ ਹੀ ਲੋਕਤੰਤਰ ਨੂੰ ਅਪਣਾਇਆ¢ ਲੋਕਤੰਤਰ ਦਾ ਮਤਲਬ 'ਲੋਕਾਂ ਦਾ ਸ਼ਾਸਨ, ਲੋਕਾਂ ਦੇ ਲਈ' ਪਰ ਭਾਰਤ 'ਚ ਲੋਕਤੰਤਰ ਦਾ ਅਰਥ ਕੁਝ ਹੋਰ ਨਜ਼ਰੀਂ ਪੈਂਦਾ ਹੈ ¢ ਇਥੇ ਸਾਰੀਆਂ ਹੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX