ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਵਿਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਾਂਗੇ-ਕੇਜਰੀਵਾਲ

• ਕਿਹਾ, ਮਾੜੇ ਲੋਕ 'ਆਪ' 'ਚੋਂ ਨਿਕਲ ਗਏ, ਇਕਜੁੱਟ ਹੈ ਪਾਰਟੀ  • ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਪਾਰਟੀ ਉਮੀਦਵਾਰ ਐਲਾਨਿਆ ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ ਬਰਨਾਲਾ, 20 ਜਨਵਰੀ-ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸ਼ਰਾਬ ਛੱਡਣ ਦਾ ਐਲਾਨ

ਭਗਵੰਤ ਮਾਨ ਨੇ ਰੈਲੀ 'ਚ ਆਪਣੀ ਮਾਂ ਦੀ ਹਾਜ਼ਰੀ ਦੌਰਾਨ ਸ਼ਰਾਬ ਛੱਡਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਕਿਹਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

• ਲੰਗਰ ਛਕਿਆ, ਬਰਤਨਾਂ ਦੀ ਕੀਤੀ ਸੇਵਾ • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਪ੍ਰਾਪਤੀ ਬਾਰੇ ਸਵਾਲ ਨੂੰ ਟਾਲ ਗਏ ਜਸਵੰਤ ਸਿੰਘ ਜੱਸ ਅੰਮਿ੍ਤਸਰ, 20 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ...

ਪੂਰੀ ਖ਼ਬਰ »

ਦੇਹਰਾਦੂਨ ਤੋਂ ਅੰਮਿ੍ਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਸਪਾਈਸ ਜੈੱਟ ਏਅਰਲਾਈਨ ਵਲੋਂ ਦੇਹਰਾਦੂਨ ਤੋਂ ਅੰਮਿ੍ਤਸਰ ਵਿਚਾਲੇ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਅੱਜ ਇੱਥੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ ਦੀ ਪੁਰਾਤਨ ਤੇ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ

ਸਿੱਧੂ ਨੇ ਮੋਦੀ ਤੇ ਇਮਰਾਨ ਖ਼ਾਨ ਨੂੰ ਵੱਖੋ ਵੱਖਰੇ ਪੱਤਰ ਲਿਖ ਕੇ ਕੀਤੀ ਬੇਨਤੀ ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੰਸਾਰ ਭਰ ਵਿੱਚ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਇਸ ਵਾਰ ਫਿਰ ਦਿਓਰ-ਭਰਜਾਈ ਦਾ ਟਾਕਰਾ ਹੋਣ ਦੇ ਆਸਾਰ

ਖਹਿਰਾ ਦੇ ਲੜਨ ਨਾਲ ਚੋਣ ਦੰਗਲ ਬਣੇਗਾ ਦਿਲਚਸਪ ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਜਨਵਰੀ- ਲੋਕ ਸਭਾ ਚੋਣਾਂ ਬਰੂਹਾਂ 'ਤੇ ਹਨ, ਜਿਸ ਦਾ ਪ੍ਰਭਾਵ ਪੂਰੇ ਦੇਸ਼ 'ਚ ਚੋਣ ਬੁਖ਼ਾਰ ਦੇ ਰੂਪ 'ਚ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਦੱਸ ਕੇ ਮੁਕਾਬਲੇ ਦੌਰਾਨ ਨਿਰਦੋਸ਼ ਪਰਿਵਾਰ ਨੂੰ ਮਾਰਿਆ

ਲੋਕਾਂ ਵਲੋਂ ਰੋਸ ਪ੍ਰਦਰਸ਼ਨ ਲਾਹੌਰ, 20 ਜਨਵਰੀ (ਏਜੰਸੀ)-ਪਾਕਿਸਤਾਨ 'ਚ ਪੰਜਾਬ ਪੁਲਿਸ ਵਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਾਰ ਦਿੱਤੀ ਗਈ ਘਟਨਾ, ਜਿਸ 'ਚ ਪਤੀ-ਪਤਨੀ ਤੇ ਉਨ੍ਹਾਂ ਦੀ ਨਾਬਾਲਿਗ ਬੇਟੀ ਸਮੇਤ ਚਾਰ ਲੋਕ ਮਾਰੇ ਗਏ ਸਨ, ਨੂੰ ਲੈ ਕੇ ਪੀੜਤਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਮੁੜ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਪਾਕਿ ਰੇਂਜਰਾਂ ਨੇ ਇਕ ਵਾਰ ਫਿਰ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਹੀਰਾਨਗਰ ਸਥਿਤ ਅੰਤਰਰਾਸ਼ਟਰੀ ਸਰਹੱਦ ਅਤੇ ਰਾਜੌਰੀ ਸੈਕਟਰ 'ਚ ਗੋਲੀਬੰਦੀ ਦੀ ਉਲੰਘਣਾ ਕੀਤੀ, ਹਾਲਾਂਕਿ ਭਾਰਤ ਵਾਲੇ ਪਾਸੇ ਗੋਲੀਬਾਰੀ ...

ਪੂਰੀ ਖ਼ਬਰ »

ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦ ਗ੍ਰਹਿਣ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਇਸ ਸਾਲ ਦਾ ਪਹਿਲਾ ਚੰਦ ਗ੍ਰਹਿਣ 21 ਜਨਵਰੀ ਨੂੰ ਦਿਖਾਈ ਦੇਵੇਗਾ | ਦੱਸਣਯੋਗ ਹੈ ਕਿ ਇਹ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ | ਇਸ ਵਾਰ ਚੰਦ ਗ੍ਰਹਿਣ ਵਿਗਿਆਨੀਆਂ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਹੈ | ਮੰਨਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਰਾਜਨਾਥ ਵਲੋਂ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ. ਗੈਲਰੀ ਦਾ ਉਦਘਾਟਨ 22 ਨੂੰ

ਪਾਕਿ ਸੁਧਰੇ ਤਾਂ 5 ਲੱਖ ਕਰੋੜ ਤੱਕ ਪੁੱਜ ਜਾਵੇਗਾ ਭਾਰਤ ਦਾ ਹੋਰ ਦੇਸ਼ਾਂ ਨਾਲ ਕਾਰੋਬਾਰ-ਮਲਿਕ ਜਲੰਧਰ, 20 ਜਨਵਰੀ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਲਈ ਗੈਲਰੀ ਤੇ ਆਈ. ਸੀ. ਪੀ. (ਇੰਟੈਗਰੇਟਡ ਚੈੱਕ ਪੋਸਟ) 'ਤੇ ...

ਪੂਰੀ ਖ਼ਬਰ »

ਪੰਜਾਬ ਨੇ ਨਵੇਂ ਡੀ.ਜੀ.ਪੀ. ਦੀ ਚੋਣ ਲਈ ਪੈਨਲ ਦਿੱਲੀ ਭੇਜਿਆ

ਚੰਡੀਗੜ੍ਹ, 20 ਜਨਵਰੀ (ਬਿਊਰੋ ਚੀਫ਼)-ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਕਾਡਰ ਦੇ ਡੀ.ਜੀ. ਪੱਧਰ ਦੇ 9 ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਇਨ੍ਹਾਂ ਅਧਿਕਾਰੀਆਂ ਦੇ ਸਮੁੱਚੇ ਸਰਵਿਸ ਰਿਕਾਰਡ ਸਮੇਤ ਕੌਮੀ ਲੋਕ ਸੇਵਾ ਕਮਿਸ਼ਨ ਨੂੰ ਭੇਜ ਦਿੱਤਾ ਗਿਆ ਹੈ, ਜਿਥੇ ਰਾਜ ਸਰਕਾਰ ਦੇ ਇਕ ਅਧਿਕਾਰੀ ਵਲੋਂ ਇਹ ਪੈਨਲ ਤੇ ਰਿਕਾਰਡ ਕੱਲ੍ਹ ਸਵੇਰੇ ਨਿੱਜੀ ਤੌਰ 'ਤੇ ਕਮਿਸ਼ਨ ਦੇ ਸਕੱਤਰ ਨੂੰ ਸੌਾਪਿਆ ਜਾਵੇਗਾ | ਸੂਚਨਾ ਅਨੁਸਾਰ ਸੁਪਰੀਮ ਕੋਰਟ ਵਿਖੇ ਰਾਜ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਲੋਂ ਕਮਿਸ਼ਨ ਦੇ ਸਕੱਤਰ ਨੂੰ ਇਹ ਪੁੱਛਿਆ ਗਿਆ ਸੀ ਕਿ ਉਹ ਚਾਲੂ ਮਹੀਨੇ ਦੇ ਅੰਤ ਤੱਕ ਰਾਜ ਨੂੰ ਨਵੇਂ ਡੀ.ਜੀ.ਪੀ. ਦੀ ਚੋਣ ਲਈ 3 ਨਾਵਾਂ ਦਾ ਪੈਨਲ ਭੇਜ ਸਕਦੇ ਹਨ, ਜਿਸ 'ਤੇ ਕਮਿਸ਼ਨ ਦੇ ਸਕੱਤਰ ਨੇ ਹਾਂ ਵਿਚ ਜਵਾਬ ਦਿੱਤਾ ਸੀ | ਸੂਚਨਾ ਅਨੁਸਾਰ ਕਮਿਸ਼ਨ ਵਲੋਂ ਮੁੱਖ ਤੌਰ 'ਤੇ ਸੀਨੀਆਰਤਾ ਤੇ ਅਧਿਕਾਰੀਆਂ ਦੇ ਰਿਕਾਰਡ ਦੇ ਆਧਾਰ 'ਤੇ ਆਪਣਾ 3 ਮੈਂਬਰੀ ਪੈਨਲ ਬਣਾਇਆ ਜਾਣਾ ਹੈ, ਪਰ ਸੁਪਰੀਮ ਕੋਰਟ ਵਲੋਂ ਇਸ ਲਈ ਇਹ ਵੀ ਸ਼ਰਤ ਲਗਾਈ ਗਈ ਹੈ ਕਿ ਪੈਨਲ ਵਿਚ ਉਸ ਅਧਿਕਾਰੀ ਦਾ ਨਾਂਅ ਹੀ ਸ਼ਾਮਿਲ ਕੀਤਾ ਜਾਵੇ, ਜਿਸ ਦਾ ਘੱਟੋ-ਘੱਟ 2 ਸਾਲ ਦਾ ਕਾਰਜਕਾਲ ਬਾਕੀ ਹੋਵੇ | ਰਾਜ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕਮਿਸ਼ਨ ਨੂੰ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸੇਵਾਕਾਲ ਵਿਚ ਵਾਧੇ ਵਾਲੇ ਕਿਸੇ ਵੀ ਅਧਿਕਾਰੀ ਨੂੰ ਚੋਣਾਂ ਨਾਲ ਸਬੰਧਿਤ ਕੰਮਕਾਜ ਨਹੀਂ ਦਿੱਤਾ ਜਾ ਸਕਦਾ, ਜਿਸ ਕਾਰਨ ਆਉਂਦੀਆਂ ਪਾਰਲੀਮਾਨੀ ਚੋਣਾਂ ਨੂੰ ਮੁੱਖ ਰੱਖ ਕੇ ਰਾਜ ਲਈ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਹੋਰ ਵੀ ਜ਼ਰੂਰੀ ਬਣ ਗਈ ਹੈ ਤੇ ਰਾਜ ਸਰਕਾਰ ਚਾਹੇਗੀ ਕਿ ਪੰਜਾਬ ਲਈ ਨਵੇਂ ਡੀ.ਜੀ.ਪੀ. ਦੀ ਚੋਣ ਸਬੰਧੀ ਪੈਨਲ ਕਮਿਸ਼ਨ ਵਲੋਂ ਤਰਜੀਹ ਦੇ ਆਧਾਰ 'ਤੇ ਭੇਜਿਆ ਜਾਵੇ, ਤਾਂ ਜੋ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਨਵੇਂ ਡੀ.ਜੀ.ਪੀ. ਅਹੁਦਾ ਸੰਭਾਲ ਸਕਣ, ਪਰ ਵੇਖਣ ਵਾਲੀ ਗੱਲ ਹੁਣ ਇਹ ਹੋਵੇਗੀ ਕਿ ਕੌਮੀ ਲੋਕ ਸੇਵਾ ਕਮਿਸ਼ਨ ਪੰਜਾਬ ਦੀ ਮੰਗ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਤੇ ਕਿੰਨੀ ਛੇਤੀ ਰਾਜ ਸਰਕਾਰ ਨੂੰ ਨਾਵਾਂ ਦਾ ਪੈਨਲ ਭੇਜਿਆ ਜਾਂਦਾ ਹੈ | ਰਾਜ ਸਰਕਾਰ ਵਲੋਂ ਜਿਨ੍ਹਾਂ 9 ਡੀ.ਜੀ.ਪੀ. ਪੱਧਰ ਦੇ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕਾਡਰ ਦੇ ਅਧਿਕਾਰੀਆਂ ਦੇ ਨਾਂਅ ਭੇਜੇ ਗਏ ਹਨ ਉਨ੍ਹਾਂ 'ਚ ਸੁਮੰਤ ਕੁਮਾਰ ਗੋਇਲ, ਮੁਹੰਮਦ ਮੁਸਤਫ਼ਾ, ਹਰਦੀਪ ਸਿੰਘ ਢਿੱਲੋਂ, ਜਸਮਿੰਦਰ ਸਿੰਘ, ਐਸ. ਚਟੋਪਾਧਿਆ, ਦਿਨਕਰ ਗੁਪਤਾ, ਸੀ.ਐਸ.ਆਰ. ਰੈਡੀ, ਐਮ.ਕੇ. ਤਿਵਾੜੀ ਤੇ ਬੀ.ਕੇ. ਬਾਵਰਾ ਸ਼ਾਮਿਲ ਹਨ | ਦਿਲਚਸਪ ਗੱਲ ਇਹ ਹੈ ਕਿ ਮੌਜੂਦਾ ਡੀ.ਜੀ.ਪੀ. ਸੁਰੇਸ਼ ਅਰੋੜਾ ਵਲੋਂ ਭਾਵੇਂ 2 ਦਿਨ ਪਹਿਲਾਂ ਸਪੱਸ਼ਟ ਕੀਤਾ ਗਿਆ ਸੀ ਕਿ ਉਹ ਆਪਣਾ ਅਹੁਦਾ ਨਹੀਂ ਛੱਡ ਰਹੇ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੋਂ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਸ੍ਰੀ ਸੁਰੇਸ਼ ਅਰੋੜਾ ਆਪਣੇ ਸੇਵਾਕਾਲ ਵਿਚ ਵਾਧਾ ਲੈਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਛੱਤਬੀੜ ਚਿੜੀਆਘਰ 'ਚ ਸ਼ੇਰ ਨੇ ਨੌਜਵਾਨ ਨੂੰ ਮਾਰ ਮੁਕਾਇਆ

ਪ੍ਰਬੰਧਕਾਂ ਨੇ ਨੌਜਵਾਨ ਦੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦਾ ਪ੍ਰਗਟਾਇਆ ਖ਼ਦਸ਼ਾ ਜ਼ੀਰਕਪੁਰ, 20 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਬਾਅਦ ਦੁਪਹਿਰ ਛੱਤਬੀੜ ਚਿੜੀਆਘਰ ਦੀ ਸ਼ੇਰ ਸਫ਼ਾਰੀ 'ਚ ਵਾਪਰੀ ਦਰਦਨਾਕ ਘਟਨਾ ਦੌਰਾਨ ਸ਼ੇਰ ਨੇ ਇਕ ਅਣਪਛਾਤੇ ਨੌਜਵਾਨ ...

ਪੂਰੀ ਖ਼ਬਰ »

ਖੇਤੀ ਕਰਜ਼ੇ ਦੀ ਰਕਮ 12 ਲੱਖ ਕਰੋੜ ਰੁਪਏ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਇਕ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ 2019-20 ਦੇ ਬਜਟ ਵਿਚ ਖੇਤੀ ਕਰਜ਼ੇ ਦੀ ਰਕਮ 10 ਫ਼ੀਸਦੀ ਵਾਧੇ ਨਾਲ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਵਿੱਤ ਵਰ੍ਹੇ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਖੇਤੀ ਕਰਜ਼ੇ ਦਾ ...

ਪੂਰੀ ਖ਼ਬਰ »

15 ਸਾਲ ਬਾਅਦ 'ਕੁਲਹੜਾਂ' ਦੀ ਹੋਵੇਗੀ ਰੇਲਵੇ ਸਟੇਸ਼ਨਾਂ 'ਤੇ ਵਾਪਸੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਜਲਦ ਵਾਪਸੀ ਹੋਣ ਵਾਲੀ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ 15 ਸਾਲ ਪਹਿਲਾਂ ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਸ਼ੁਰੂਆਤ ਕੀਤੀ ਸੀ ਪਰ ਪਲਾਸਟਿਕ ਅਤੇ ਪੇਪਰ ਦੇ ਕੱਪਾਂ ਨੇ ...

ਪੂਰੀ ਖ਼ਬਰ »

ਜੰਮੂ ਰੋਪਵੇਅ ਪ੍ਰਾਜੈਕਟ ਦੌਰਾਨ ਕੇਬਲ ਕਾਰ ਹਾਦਸੇ 'ਚ ਦੋ ਮੌਤਾਂ

ਜੰਮੂ, 20 ਜਨਵਰੀ (ਏਜੰਸੀ)- ਜੰਮੂ ਰੋਪਵੇਅ ਪ੍ਰਾਜੈਕਟ ਦੇ ਨਿਰਮਾਣ ਦੌਰਾਨ ਇਕ ਕੇਬਲ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਵਰਕਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸ਼ਾਮ ਮਹਾਮਾਇਆ ਮੰਦਿਰ ਨੇੜੇ ...

ਪੂਰੀ ਖ਼ਬਰ »

ਮਾਲੀ 'ਚ ਸੰਯੁਕਤ ਰਾਸ਼ਟਰ ਦੇ ਕੈਂਪ 'ਤੇ ਹਮਲਾ

8 ਸ਼ਾਂਤੀਸੈਨਿਕ ਹਲਾਕ ਬਮਾਕੂ, 20 ਜਨਵਰੀ (ਏਜੰਸੀ)-ਉੱਤਰੀ ਮਾਲੀ 'ਚ ਸੰਯੁਕਤ ਰਾਸ਼ਟਰ ਦੇ ਪੈਂਦੇ ਕੈਂਪਾਂ 'ਚੋਂ ਇਕ ਕੈਂਪ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ 8 ਸ਼ਾਂਤੀਸੈਨਿਕਾਂ ਨੂੰ ਮਾਰ ਦਿੱਤਾ | ਸੂਤਰਾਂ ਨੇ ਦੱਸਿਆ ਕਿ ਅਲਜੀਰੀਆ ਨਾਲ ਲੱਗਦੀ ਸਰਹੱਦ ਵੱਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਨਕਾਰਾਤਮਿਕਤਾ ਦਾ ਪ੍ਰਤੀਕ ਹੈ ਮਹਾਂਗੱਠਜੋੜ-ਮੋਦੀ

• ਈ.ਵੀ.ਐਮ. 'ਤੇ ਸਵਾਲ ਵਿਰੋਧੀ ਧਿਰ ਦਾ ਹਾਰ ਦਾ ਬਹਾਨਾ • ਵੀਡੀਓ ਕਾਨਫ਼ਰੰਸ ਰਾਹੀਂ ਬੂਥ ਪੱਧਰੀ ਭਾਜਪਾ ਕਾਰਕੁੰਨਾਂ ਨੂੰ ਕੀਤਾ ਸੰਬੋਧਨ ਮਰਗਾਓ (ਗੋਆ), 20 ਜਨਵਰੀ (ਪੀ. ਟੀ. ਆਈ.)-ਕੋਲਕਾਤਾ ਰੈਲੀ 'ਚ ਵਿਰੋਧੀ ਧਿਰ ਵਲੋਂ ਏਕਤਾ ਦਿਖਾਉਣ ਤੋਂ ਬੇਫ਼ਿਕਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਇਆਵਤੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕਾ ਦੀ ਚੁਫੇਰਿਓਾ ਆਲੋਚਨਾ

ਚੰਦੌਲੀ (ਉੱਤਰ ਪ੍ਰਦੇਸ਼), 20 ਜਨਵਰੀ (ਏਜੰਸੀ)-ਭਾਜਪਾ ਦੀ ਵਿਧਾਇਕਾ ਸਾਧਨਾ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੀਆਂ ਪ੍ਰਧਾਨ ਮਾਇਆਵਤੀ 'ਤੇ ਇਕ ਬੇਹੱਦ ਵਿਵਾਦਪੂਰਨ ਬਿਆਨ ਦਿੱਤਾ ਅਤੇ ਇਸ ਬਿਆਨ ਤੋਂ ਬਾਅਦ ਉਸ ਦੀ ਸਾਰੀਆਂ ਪਾਰਟੀਆਂ ਵਲੋਂ ਕਾਫੀ ਆਲੋਚਨਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਟਰੰਪ ਵਲੋਂ ਕੰਧ ਲਈ ਫੰਡ ਬਦਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਸੁਰੱਖਿਆ ਦੇਣ ਦੀ ਪੇਸ਼ਕਸ਼-ਡੈਮੋਕਰੈਟਸ ਵਲੋਂ ਰੱਦ

ਵਾਸ਼ਿੰਗਟਨ, 20 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਕੰਮਬੰਦੀ ਜਿਹੜੀ ਲਗਪਗ ਇਕ ਮਹੀਨੇ ਤੋਂ ਚਲ ਰਹੀ ਹੈ ਨੂੰ ਖ਼ਤਮ ਕਰਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਉਨ੍ਹਾਂ ਕੁਝ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਪ੍ਰਵਾਸੀਆਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਨਾਲ ਸਿਰਫ਼ ਕੁਝ ਬੰਗਲਾਦੇਸ਼ੀਆਂ ਨੂੰ ਹੀ ਮਿਲੇਗਾ ਲਾਭ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਦੇ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਨਾਲ ਬਹੁਤ ਘੱਟ ਬੰਗਲਾਦੇਸ਼ੀਆਂ ਨੂੰ ਹੀ ਫਾਇਦਾ ਮਿਲੇਗਾ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2015 'ਚ ਲੰਬੀ ਮਿਆਦ ਵਾਲਾ ਵੀਜ਼ਾ (ਐਲ.ਟੀ.ਵੀ.) ਲਾਗੂ ਹੋਣ ਦੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਏਮਜ਼ 'ਚੋਂ ਮਿਲੀ ਛੁੱਟੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਐਤਵਾਰ ਨੂੰ ਛੁੱਟੀ ਮਿਲ ਗਈ | ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ...

ਪੂਰੀ ਖ਼ਬਰ »

ਖੁੰਢ-ਚਰਚਾ

ਸੱਤਾ ਹਾਸਲ ਕਰਨਾ ਹੀ ਕੀ ਲੋਕਤੰਤਰ ਹੈ? ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਦੇ ਹੀ ਲੋਕਤੰਤਰ ਨੂੰ ਅਪਣਾਇਆ¢ ਲੋਕਤੰਤਰ ਦਾ ਮਤਲਬ 'ਲੋਕਾਂ ਦਾ ਸ਼ਾਸਨ, ਲੋਕਾਂ ਦੇ ਲਈ' ਪਰ ਭਾਰਤ 'ਚ ਲੋਕਤੰਤਰ ਦਾ ਅਰਥ ਕੁਝ ਹੋਰ ਨਜ਼ਰੀਂ ਪੈਂਦਾ ਹੈ ¢ ਇਥੇ ਸਾਰੀਆਂ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX