ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  5 minutes ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  51 minutes ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  58 minutes ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  about 1 hour ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  about 1 hour ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  about 1 hour ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  about 1 hour ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  about 2 hours ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  about 2 hours ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  about 3 hours ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  about 4 hours ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  about 4 hours ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  about 4 hours ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਪਹਿਲਾ ਸਫ਼ਾ

ਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਾਂਗੇ-ਕੇਜਰੀਵਾਲ

• ਕਿਹਾ, ਮਾੜੇ ਲੋਕ 'ਆਪ' 'ਚੋਂ ਨਿਕਲ ਗਏ, ਇਕਜੁੱਟ ਹੈ ਪਾਰਟੀ  • ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਪਾਰਟੀ ਉਮੀਦਵਾਰ ਐਲਾਨਿਆ ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ ਬਰਨਾਲਾ, 20 ਜਨਵਰੀ-ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸ਼ਰਾਬ ਛੱਡਣ ਦਾ ਐਲਾਨ

ਭਗਵੰਤ ਮਾਨ ਨੇ ਰੈਲੀ 'ਚ ਆਪਣੀ ਮਾਂ ਦੀ ਹਾਜ਼ਰੀ ਦੌਰਾਨ ਸ਼ਰਾਬ ਛੱਡਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਕਿਹਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

• ਲੰਗਰ ਛਕਿਆ, ਬਰਤਨਾਂ ਦੀ ਕੀਤੀ ਸੇਵਾ • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਪ੍ਰਾਪਤੀ ਬਾਰੇ ਸਵਾਲ ਨੂੰ ਟਾਲ ਗਏ ਜਸਵੰਤ ਸਿੰਘ ਜੱਸ ਅੰਮਿ੍ਤਸਰ, 20 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ...

ਪੂਰੀ ਖ਼ਬਰ »

ਦੇਹਰਾਦੂਨ ਤੋਂ ਅੰਮਿ੍ਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਸਪਾਈਸ ਜੈੱਟ ਏਅਰਲਾਈਨ ਵਲੋਂ ਦੇਹਰਾਦੂਨ ਤੋਂ ਅੰਮਿ੍ਤਸਰ ਵਿਚਾਲੇ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਅੱਜ ਇੱਥੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ ਦੀ ਪੁਰਾਤਨ ਤੇ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ

ਸਿੱਧੂ ਨੇ ਮੋਦੀ ਤੇ ਇਮਰਾਨ ਖ਼ਾਨ ਨੂੰ ਵੱਖੋ ਵੱਖਰੇ ਪੱਤਰ ਲਿਖ ਕੇ ਕੀਤੀ ਬੇਨਤੀ ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੰਸਾਰ ਭਰ ਵਿੱਚ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਇਸ ਵਾਰ ਫਿਰ ਦਿਓਰ-ਭਰਜਾਈ ਦਾ ਟਾਕਰਾ ਹੋਣ ਦੇ ਆਸਾਰ

ਖਹਿਰਾ ਦੇ ਲੜਨ ਨਾਲ ਚੋਣ ਦੰਗਲ ਬਣੇਗਾ ਦਿਲਚਸਪ ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਜਨਵਰੀ- ਲੋਕ ਸਭਾ ਚੋਣਾਂ ਬਰੂਹਾਂ 'ਤੇ ਹਨ, ਜਿਸ ਦਾ ਪ੍ਰਭਾਵ ਪੂਰੇ ਦੇਸ਼ 'ਚ ਚੋਣ ਬੁਖ਼ਾਰ ਦੇ ਰੂਪ 'ਚ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਦੱਸ ਕੇ ਮੁਕਾਬਲੇ ਦੌਰਾਨ ਨਿਰਦੋਸ਼ ਪਰਿਵਾਰ ਨੂੰ ਮਾਰਿਆ

ਲੋਕਾਂ ਵਲੋਂ ਰੋਸ ਪ੍ਰਦਰਸ਼ਨ ਲਾਹੌਰ, 20 ਜਨਵਰੀ (ਏਜੰਸੀ)-ਪਾਕਿਸਤਾਨ 'ਚ ਪੰਜਾਬ ਪੁਲਿਸ ਵਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਾਰ ਦਿੱਤੀ ਗਈ ਘਟਨਾ, ਜਿਸ 'ਚ ਪਤੀ-ਪਤਨੀ ਤੇ ਉਨ੍ਹਾਂ ਦੀ ਨਾਬਾਲਿਗ ਬੇਟੀ ਸਮੇਤ ਚਾਰ ਲੋਕ ਮਾਰੇ ਗਏ ਸਨ, ਨੂੰ ਲੈ ਕੇ ਪੀੜਤਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਮੁੜ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਪਾਕਿ ਰੇਂਜਰਾਂ ਨੇ ਇਕ ਵਾਰ ਫਿਰ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਹੀਰਾਨਗਰ ਸਥਿਤ ਅੰਤਰਰਾਸ਼ਟਰੀ ਸਰਹੱਦ ਅਤੇ ਰਾਜੌਰੀ ਸੈਕਟਰ 'ਚ ਗੋਲੀਬੰਦੀ ਦੀ ਉਲੰਘਣਾ ਕੀਤੀ, ਹਾਲਾਂਕਿ ਭਾਰਤ ਵਾਲੇ ਪਾਸੇ ਗੋਲੀਬਾਰੀ ...

ਪੂਰੀ ਖ਼ਬਰ »

ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦ ਗ੍ਰਹਿਣ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਇਸ ਸਾਲ ਦਾ ਪਹਿਲਾ ਚੰਦ ਗ੍ਰਹਿਣ 21 ਜਨਵਰੀ ਨੂੰ ਦਿਖਾਈ ਦੇਵੇਗਾ | ਦੱਸਣਯੋਗ ਹੈ ਕਿ ਇਹ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ | ਇਸ ਵਾਰ ਚੰਦ ਗ੍ਰਹਿਣ ਵਿਗਿਆਨੀਆਂ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਹੈ | ਮੰਨਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਰਾਜਨਾਥ ਵਲੋਂ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ. ਗੈਲਰੀ ਦਾ ਉਦਘਾਟਨ 22 ਨੂੰ

ਪਾਕਿ ਸੁਧਰੇ ਤਾਂ 5 ਲੱਖ ਕਰੋੜ ਤੱਕ ਪੁੱਜ ਜਾਵੇਗਾ ਭਾਰਤ ਦਾ ਹੋਰ ਦੇਸ਼ਾਂ ਨਾਲ ਕਾਰੋਬਾਰ-ਮਲਿਕ ਜਲੰਧਰ, 20 ਜਨਵਰੀ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਲਈ ਗੈਲਰੀ ਤੇ ਆਈ. ਸੀ. ਪੀ. (ਇੰਟੈਗਰੇਟਡ ਚੈੱਕ ਪੋਸਟ) 'ਤੇ ...

ਪੂਰੀ ਖ਼ਬਰ »

ਪੰਜਾਬ ਨੇ ਨਵੇਂ ਡੀ.ਜੀ.ਪੀ. ਦੀ ਚੋਣ ਲਈ ਪੈਨਲ ਦਿੱਲੀ ਭੇਜਿਆ

ਚੰਡੀਗੜ੍ਹ, 20 ਜਨਵਰੀ (ਬਿਊਰੋ ਚੀਫ਼)-ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਕਾਡਰ ਦੇ ਡੀ.ਜੀ. ਪੱਧਰ ਦੇ 9 ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਇਨ੍ਹਾਂ ਅਧਿਕਾਰੀਆਂ ਦੇ ਸਮੁੱਚੇ ਸਰਵਿਸ ਰਿਕਾਰਡ ਸਮੇਤ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਸ਼ੇਰ ਨੇ ਨੌਜਵਾਨ ਨੂੰ ਮਾਰ ਮੁਕਾਇਆ

ਪ੍ਰਬੰਧਕਾਂ ਨੇ ਨੌਜਵਾਨ ਦੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦਾ ਪ੍ਰਗਟਾਇਆ ਖ਼ਦਸ਼ਾ ਜ਼ੀਰਕਪੁਰ, 20 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਬਾਅਦ ਦੁਪਹਿਰ ਛੱਤਬੀੜ ਚਿੜੀਆਘਰ ਦੀ ਸ਼ੇਰ ਸਫ਼ਾਰੀ 'ਚ ਵਾਪਰੀ ਦਰਦਨਾਕ ਘਟਨਾ ਦੌਰਾਨ ਸ਼ੇਰ ਨੇ ਇਕ ਅਣਪਛਾਤੇ ਨੌਜਵਾਨ ...

ਪੂਰੀ ਖ਼ਬਰ »

ਖੇਤੀ ਕਰਜ਼ੇ ਦੀ ਰਕਮ 12 ਲੱਖ ਕਰੋੜ ਰੁਪਏ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਇਕ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ 2019-20 ਦੇ ਬਜਟ ਵਿਚ ਖੇਤੀ ਕਰਜ਼ੇ ਦੀ ਰਕਮ 10 ਫ਼ੀਸਦੀ ਵਾਧੇ ਨਾਲ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਵਿੱਤ ਵਰ੍ਹੇ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਖੇਤੀ ਕਰਜ਼ੇ ਦਾ ...

ਪੂਰੀ ਖ਼ਬਰ »

15 ਸਾਲ ਬਾਅਦ 'ਕੁਲਹੜਾਂ' ਦੀ ਹੋਵੇਗੀ ਰੇਲਵੇ ਸਟੇਸ਼ਨਾਂ 'ਤੇ ਵਾਪਸੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਜਲਦ ਵਾਪਸੀ ਹੋਣ ਵਾਲੀ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ 15 ਸਾਲ ਪਹਿਲਾਂ ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਸ਼ੁਰੂਆਤ ਕੀਤੀ ਸੀ ਪਰ ਪਲਾਸਟਿਕ ਅਤੇ ਪੇਪਰ ਦੇ ਕੱਪਾਂ ਨੇ ...

ਪੂਰੀ ਖ਼ਬਰ »

ਜੰਮੂ ਰੋਪਵੇਅ ਪ੍ਰਾਜੈਕਟ ਦੌਰਾਨ ਕੇਬਲ ਕਾਰ ਹਾਦਸੇ 'ਚ ਦੋ ਮੌਤਾਂ

ਜੰਮੂ, 20 ਜਨਵਰੀ (ਏਜੰਸੀ)- ਜੰਮੂ ਰੋਪਵੇਅ ਪ੍ਰਾਜੈਕਟ ਦੇ ਨਿਰਮਾਣ ਦੌਰਾਨ ਇਕ ਕੇਬਲ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਵਰਕਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸ਼ਾਮ ਮਹਾਮਾਇਆ ਮੰਦਿਰ ਨੇੜੇ ...

ਪੂਰੀ ਖ਼ਬਰ »

ਮਾਲੀ 'ਚ ਸੰਯੁਕਤ ਰਾਸ਼ਟਰ ਦੇ ਕੈਂਪ 'ਤੇ ਹਮਲਾ

8 ਸ਼ਾਂਤੀਸੈਨਿਕ ਹਲਾਕ ਬਮਾਕੂ, 20 ਜਨਵਰੀ (ਏਜੰਸੀ)-ਉੱਤਰੀ ਮਾਲੀ 'ਚ ਸੰਯੁਕਤ ਰਾਸ਼ਟਰ ਦੇ ਪੈਂਦੇ ਕੈਂਪਾਂ 'ਚੋਂ ਇਕ ਕੈਂਪ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ 8 ਸ਼ਾਂਤੀਸੈਨਿਕਾਂ ਨੂੰ ਮਾਰ ਦਿੱਤਾ | ਸੂਤਰਾਂ ਨੇ ਦੱਸਿਆ ਕਿ ਅਲਜੀਰੀਆ ਨਾਲ ਲੱਗਦੀ ਸਰਹੱਦ ਵੱਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਨਕਾਰਾਤਮਿਕਤਾ ਦਾ ਪ੍ਰਤੀਕ ਹੈ ਮਹਾਂਗੱਠਜੋੜ-ਮੋਦੀ

• ਈ.ਵੀ.ਐਮ. 'ਤੇ ਸਵਾਲ ਵਿਰੋਧੀ ਧਿਰ ਦਾ ਹਾਰ ਦਾ ਬਹਾਨਾ • ਵੀਡੀਓ ਕਾਨਫ਼ਰੰਸ ਰਾਹੀਂ ਬੂਥ ਪੱਧਰੀ ਭਾਜਪਾ ਕਾਰਕੁੰਨਾਂ ਨੂੰ ਕੀਤਾ ਸੰਬੋਧਨ
ਮਰਗਾਓ (ਗੋਆ), 20 ਜਨਵਰੀ (ਪੀ. ਟੀ. ਆਈ.)-ਕੋਲਕਾਤਾ ਰੈਲੀ 'ਚ ਵਿਰੋਧੀ ਧਿਰ ਵਲੋਂ ਏਕਤਾ ਦਿਖਾਉਣ ਤੋਂ ਬੇਫ਼ਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਸ ਨੂੰ ਭਿ੍ਸ਼ਟਾਚਾਰ, ਨਕਾਰਾਤਮਿਕਤਾ ਅਤੇ ਅਸਥਿਰਤਾ ਦਾ ਗੱਠਜੋੜ ਕਹਿ ਕੇ ਖ਼ਾਰਜ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੈਸੇ ਦੀ ਤਾਕਤ ਹੈ ਜਦਕਿ ਭਾਜਪਾ ਕੋਲ ਲੋਕਾਂ ਦੀ ਤਾਕਤ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਨਰਲ ਵਰਗ ਦਾ 10 ਫ਼ੀਸਦੀ ਕੋਟਾ ਲਾਗੂ ਕਰਨ ਲਈ ਵਿੱਦਿਅਕ ਸੰਸਥਾਵਾਂ 'ਚ ਸੀਟਾਂ ਵਧਾਈਆਂ ਜਾਣਗੀਆਂ | ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ 'ਚ ਕੋਹਲਾਪੁਰ, ਹਤਕਾਨਾਂਗਲੇ, ਮਾਧਾ ਅਤੇ ਸਤਾਰਾ ਅਤੇ ਦੱਖਣੀ ਗੋਆ ਦੇ ਲੋਕ ਸਭਾ ਹਲਕਿਆਂ ਤੋਂ ਬੂਥ ਪੱਧਰੀ ਭਾਜਪਾ ਕਾਰਕੁਨਾਂ ਨੂੰ ਸੰਬੋਧਨ ਕਰ ਰਹੇ ਸਨ | ਕੱਲ੍ਹ ਇਕ ਦਰਜਨ ਤੋਂ ਵੀ ਵੱਧ ਵਿਰੋਧੀ ਪਾਰਟੀਆਂ ਦੇ ਨੇਤਾ ਕੋਲਕਾਤਾ 'ਚ ਇਕੱਤਰ ਹੋਏ ਸਨ ਅਤੇ ਉਨ੍ਹਾਂ ਲੋਕ ਸਭਾ ਚੋਣਾਂ ਇਕੱਠੇ ਹੋ ਕੇ ਲੜਨ ਤੇ ਮੋਦੀ ਨੂੰ ਸੱਤਾ ਤੋਂ ਬਾਹਰ ਕਰਨ ਦਾ ਪ੍ਰਣ ਲਿਆ ਸੀ | ਰੈਲੀ ਵਿਚ ਸ਼ਾਮਿਲ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਥਾਂ ਮਤ ਪੱਤਰ ਵਰਤਣ ਦੀ ਮੰਗ ਕੀਤੀ ਸੀ | ਉਨ੍ਹਾਂ ਨੇ ਬਿਜਲਈ ਵੋਟਿੰਗ ਮਸ਼ੀਨਾਂ ਨੂੰ ਧਾਂਦਲੀਆਂ ਦਾ ਸਾਧਨ ਆਖਿਆ ਸੀ | ਮੋਦੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆ ਰਹੀਆਂ ਚੋਣਾਂ 'ਚ ਹਾਰ ਰਹੀਆਂ ਹਨ ਅਤੇ ਆਪਣੇ ਹੋ ਰਹੇ ਨੁਕਸਾਨ ਤੋਂ ਪਹਿਲਾਂ ਬਹਾਨੇ ਬਣਾ ਕੇ ਬਿਜਲਈ ਵੋਟਿੰਗ ਮਸ਼ੀਨਾਂ ਨੂੰ ਬੁਰਾ ਭਲਾ ਕਹਿ ਰਹੀਆਂ ਹਨ | ਤੁਸੀਂ ਜ਼ਰੂਰ ਦੇਖਿਆ ਹੋਵੇਗਾ ਕਿ ਮੰਚ 'ਤੇ ਮੌਜੂਦ ਨੇਤਾਵਾਂ ਵਿਚੋਂ ਇਕ ਨੇ ਬੋਫ਼ੋਰਜ਼ ਘੁਟਾਲੇ ਦੀ ਗੱਲ ਕੀਤੀ ਸੀ | ਸੱਚਾਈ ਛੁਪੀ ਨਹੀਂ ਰਹਿ ਸਕਦੀ | ਉਨ੍ਹਾਂ ਕਿਹਾ ਕਿ ਮਹਾਂਗਠਬੰਧਨ ਪੂੰਜੀਪਤੀਆਂ, ਭਿ੍ਸ਼ਟਾਚਾਰ, ਘੁਟਾਲਿਆਂ, ਨਕਾਰਾਤਮਿਕਤਾ ਅਤੇ ਅਸਥਿਰਤਾ ਦਾ ਗੱਠਜੋੜ ਹੈ | ਮੋਦੀ ਨੇ ਅੱਗੇ ਕਿਹਾ ਕਿ ਵਿਰੋਧੀਆਂ ਕੋਲ ਪੈਸੇ ਦੀ ਤਾਕਤ ਹੈ ਜਦਕਿ ਸਾਡੇ ਕੋਲ ਲੋਕਾਂ ਦੀ ਸ਼ਕਤੀ ਹੈ | ਕੋਹਲਾਪੁਰ 'ਚ ਇਕ ਬੂਥ ਕਾਰਕੁਨ ਦੇ ਸਵਾਲ ਦਾ ਉੱਤਰ ਦਿੰਦਿਆਂ ਮੋਦੀ ਨੇ ਕਿਹਾ ਕਿ ਵਿਰੋਧੀਆਂ ਦਾ ਗੱਠਜੋੜ ਰਾਜਸੀ ਪਾਰਟੀਆਂ ਨਾਲ ਹੈ ਜਦਕਿ ਸਾਡਾ ਗੱਠਜੋੜ 125 ਕਰੋੜ ਭਾਰਤੀਆਂ ਦੇ ਸੁਪਨਿਆਂ ਅਤੇ ਉਨ੍ਹਾਂ ਦੀਆਂ ਆਸਾਂ ਤੇ ਇੱਛਾਵਾਂ ਨਾਲ ਹੈ | ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਵੀ ਕੋਲਕਾਤਾ 'ਚ ਮੰਚ 'ਤੇ ਮੌਜੂਦ ਸਨ ਉਹ ਵੱਡੇ ਵਿਅਕਤੀਆਂ ਦੇ ਧੀਆਂ ਜਾਂ ਪੁੱਤਰ ਸਨ ਜਾਂ ਉਹ ਮੌਜੂਦ ਸਨ ਜਿਹੜੇ ਆਪਣੇ ਪੁੱਤਰ ਜਾਂ ਧੀ ਨੂੰ ਰਾਜਨੀਤੀ ਵਿਚ ਵੱਡਾ ਆਗੂ ਬਣਾਉਣਾ ਚਾਹੁੰਦੇ ਹਨ | ਵਿਰੋਧੀ ਧਿਰ ਦੀ ਰੈਲੀ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੀਆਂ ਪਾਰਟੀਆਂ ਅੰਦਰ ਕਦੇ ਵੀ ਲੋਕਤੰਤਰ 'ਚ ਵਿਸ਼ਵਾਸ ਨਹੀਂ ਕੀਤਾ ਉਹ ਹੁਣ ਇਕ ਜਨਤਕ ਮੰਚ ਤੋਂ ਲੋਕਤੰਤਰ ਦੀਆਂ ਗੱਲਾਂ ਕਰ ਰਹੇ ਹਨ |
ਹੁਣ ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ ਅਰਥਵਿਵਸਥਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਪੰਜ ਕਮਜ਼ੋਰ ਰਾਸ਼ਟਰਾਂ 'ਚੋਂ ਨਿਕਲ ਕੇ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਉਭਰ ਰਹੀ ਅਰਥਵਿਵਸਥਾ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਤੋਂ ਪਹਿਲੀਆਂ ਸਰਕਾਰਾਂ ਘੁਟਾਲਿਆਂ ਲਈ ਕੌਮੀ ਤੇ ਅੰਤਰਰਾਸ਼ਟਰੀ ਸੁਰਖੀਆਂ ਬਣੀਆਂ ਰਹੀਆਂ ਪਰ ਹੁਣ ਘੁਟਾਲਿਆਂ ਦੀ ਕੋਈ ਚਰਚਾ ਨਹੀਂ ਹੁੰਦੀ ਸਗੋਂ ਨਵੀਆਂ ਯੋਜਨਾਵਾਂ ਦੀ ਗੱਲ ਹੁੰਦੀ ਹੈ | ਮੋਦੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਦੇਸ਼ ਘੁਟਾਲਿਆਂ ਤੋਂ ਸਕੀਮਾਂ ਵੱਲ ਵਧਿਆ ਹੈ |


ਖ਼ਬਰ ਸ਼ੇਅਰ ਕਰੋ

ਮਾਇਆਵਤੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕਾ ਦੀ ਚੁਫੇਰਿਓਾ ਆਲੋਚਨਾ

ਚੰਦੌਲੀ (ਉੱਤਰ ਪ੍ਰਦੇਸ਼), 20 ਜਨਵਰੀ (ਏਜੰਸੀ)-ਭਾਜਪਾ ਦੀ ਵਿਧਾਇਕਾ ਸਾਧਨਾ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੀਆਂ ਪ੍ਰਧਾਨ ਮਾਇਆਵਤੀ 'ਤੇ ਇਕ ਬੇਹੱਦ ਵਿਵਾਦਪੂਰਨ ਬਿਆਨ ਦਿੱਤਾ ਅਤੇ ਇਸ ਬਿਆਨ ਤੋਂ ਬਾਅਦ ਉਸ ਦੀ ਸਾਰੀਆਂ ਪਾਰਟੀਆਂ ਵਲੋਂ ਕਾਫੀ ਆਲੋਚਨਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਟਰੰਪ ਵਲੋਂ ਕੰਧ ਲਈ ਫੰਡ ਬਦਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਸੁਰੱਖਿਆ ਦੇਣ ਦੀ ਪੇਸ਼ਕਸ਼-ਡੈਮੋਕਰੈਟਸ ਵਲੋਂ ਰੱਦ

ਵਾਸ਼ਿੰਗਟਨ, 20 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਕੰਮਬੰਦੀ ਜਿਹੜੀ ਲਗਪਗ ਇਕ ਮਹੀਨੇ ਤੋਂ ਚਲ ਰਹੀ ਹੈ ਨੂੰ ਖ਼ਤਮ ਕਰਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਉਨ੍ਹਾਂ ਕੁਝ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਪ੍ਰਵਾਸੀਆਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਨਾਲ ਸਿਰਫ਼ ਕੁਝ ਬੰਗਲਾਦੇਸ਼ੀਆਂ ਨੂੰ ਹੀ ਮਿਲੇਗਾ ਲਾਭ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਦੇ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਨਾਲ ਬਹੁਤ ਘੱਟ ਬੰਗਲਾਦੇਸ਼ੀਆਂ ਨੂੰ ਹੀ ਫਾਇਦਾ ਮਿਲੇਗਾ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2015 'ਚ ਲੰਬੀ ਮਿਆਦ ਵਾਲਾ ਵੀਜ਼ਾ (ਐਲ.ਟੀ.ਵੀ.) ਲਾਗੂ ਹੋਣ ਦੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਏਮਜ਼ 'ਚੋਂ ਮਿਲੀ ਛੁੱਟੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਐਤਵਾਰ ਨੂੰ ਛੁੱਟੀ ਮਿਲ ਗਈ | ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ...

ਪੂਰੀ ਖ਼ਬਰ »

ਖੁੰਢ-ਚਰਚਾ

ਸੱਤਾ ਹਾਸਲ ਕਰਨਾ ਹੀ ਕੀ ਲੋਕਤੰਤਰ ਹੈ? ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਦੇ ਹੀ ਲੋਕਤੰਤਰ ਨੂੰ ਅਪਣਾਇਆ¢ ਲੋਕਤੰਤਰ ਦਾ ਮਤਲਬ 'ਲੋਕਾਂ ਦਾ ਸ਼ਾਸਨ, ਲੋਕਾਂ ਦੇ ਲਈ' ਪਰ ਭਾਰਤ 'ਚ ਲੋਕਤੰਤਰ ਦਾ ਅਰਥ ਕੁਝ ਹੋਰ ਨਜ਼ਰੀਂ ਪੈਂਦਾ ਹੈ ¢ ਇਥੇ ਸਾਰੀਆਂ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX