ਹਰਸਾ ਛੀਨਾ, 20 ਜਨਵਰੀ (ਕੜਿਆਲ)- ਸਥਾਨਕ ਅੱਡਾ ਕੁਕੜਾਂਵਾਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜ਼ਿਲ੍ਹਾ ਪੱਧਰੀ ਕੈਂਪ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉੱਪ ਮੰਡਲ ਇੰਚਾਰਜ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਨੌਕਰੀ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਅਧੀਨ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੀੜਤ ਸੂਰਜ ਨੇ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਾਇਆ ਕਿ ਕਥਿਤ ਦੋਸ਼ੀਆਂ ਨੇ ਨੌਕਰੀ ਦਾ ...
ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)- 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ ਅਧਿਕਾਰੀਆਂ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦੀ ਖ਼ਬਰ ਹੈ | ਪੀੜਤ ਗੌਰਵ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਉਹ ਵੱਡਾ ਹਰੀਪੁਰਾ 'ਚ ਰਹਿੰਦੇ ਆਪਣੇ ਅੰਕਲ ਬੱਬਲੂ ਦੇ ਨਾਲ ...
ਬੰਡਾਲਾ, 20 ਜਨਵਰੀ (ਅਮਰਪਾਲ ਸਿੰਘ ਬੱਬੂ)- ਪੰਜਾਬ ਪੰਜ ਦਰਿਆਵਾਂ ਦੀ ਧਰਤੀ, ਛੇਵਾਂ ਦਰਿਆ ਨਸ਼ਿਆਂ ਦਾ ਸੱਤਵਾਂ ਲੱਚਰ ਗਾਇਕਾਂ ਦਾ ਉੱਥੇ ਹੀ ਸੱਭਿਆਚਾਰ ਦੇ ਨਾਂਅ 'ਤੇ ਕੁੱਝ ਕਲਾਕਾਰ ਬੇਸ਼ਰਮੀ ਦੀਆ ਹੱਦਾਂ ਬਨੇ ਟੱਪ ਕੇ ਧੀਆਂ ਨੂੰ ਗੀਤਾਂ ਰਾਹੀਂ ਬੇਇੱਜ਼ਤ ਕਰ ਰਹੇ ...
ਅੰਮਿ੍ਤਸਰ, 20 ਜਨਵਰੀ (ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਦੀ ਬੇਸਮੈਂਟ ਵਿਖੇ ਤੱਤਕਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਇਤਿਹਾਸ ਨੂੰ ਆਧੁਨਿਕ ਤਕਨੀਕਾਂ ਤੇ ਮਲਟੀਮੀਡੀਆ ਦੀ ਵਰਤੋਂ ਨਾਲ ਬਣਾਇਆ ਗਿਆ ਵਿਆਖਿਆ ਕੇਂਦਰ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਥਾਣਾ ਸੁਲਤਾਨਵਿੰਡ ਪੁਲਿਸ ਵਲੋਂ ਗੁਰਦੁਆਰਾ ਸਾਾਹਿਬ ਦੇ ਪ੍ਰਧਾਨ 'ਤੇ ਹਮਲਾ ਹੋਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਸੁਖਦੇਵ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਨੇ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਪਾਣੀਪਤ ਤੋਂ ਜ਼ਮਾਨਤੀ ਵਾਰੰਟ ਲੈ ਕੇ ਅੰਮਿ੍ਤਸਰ ਪਹੁੰਚੇ ਹੈੱਡ ਕਾਂਸਟੇਬਲ ਤੇ ਕਾਂਸਟੇਬਲ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਹੈੱਡ ਕਾਂਸਟੇਬਲ ਨਫ਼ਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਾਂਸਟੇਬਲ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਚੌਕ ਵਿਖੇ ਡਿਊਟੀ 'ਤੇ ਤਾਇਨਾਤ ਮਹਿਲਾ ਸਬ ਇੰਸਪੈਕਟਰ ਨੂੰ ਥੱਪੜ ਮਾਰਨ ਦੇ ਦੋਸ਼ਾਂ ਤਹਿਤ ਕਾਰ ਸਵਾਰ ਪਤੀ-ਪਤਨੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ | ਸਬ ਇੰਸਪੈਕਟਰ ਹਰਸਿਮਰਪ੍ਰੀਤ ਕੌਰ ਨੇ ਦੱਸਿਆ ਕਿ ...
ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁ. ਪ੍ਰਬੰਧਕ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸੇਵਕ ਜਥਾ ਕੜਾਹ ਪ੍ਰਸ਼ਾਦ ਗੁ. ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਲੋਂ ਬਾਬਾ ਦੀਪ ਸਿੰਘ ਜੀ ਦਾ ਆਗਮਨ ਦਿਹਾ ੜਾ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ ...
ਬੰਡਾਲਾ, 20 ਜਨਵਰੀ (ਅਮਰਪਾਲ ਸਿਘ ਬੱਬੂ)- ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ-54 'ਤੇ 2 ਜਣਿਆਂ ਦੇ ਸੜਕ ਹਾਦਸੇ 'ਚ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ¢ਮਿਲੀ ਜਾਣਕਾਰੀ ਅਨੁਸਾਰ ਸ਼ਾਮ ਨੂੰ ਕਸਬਾ ਬੰਡਾਲਾ ਕੋਲੋਂ ਲੰਘਦੇ ਹਾਈਵੇ 'ਤੇ ਅਮਿੰ੍ਰਤਸਰ ਤੋਂ ਪੱਟੀ ...
ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਪੰਜਾਬੀ ਏਕਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਨੇ ਆਪਣੀ ਟੀਮ 'ਚ ਵਾਧਾ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਵਲੋਂ ਅੰਮਿ੍ਤਸਰ ਦੇ ਪੰਜ ਮੀਤ ਪ੍ਰਧਾਨਾਂ ਤੇ ਹੋਰ ...
ਬੁਤਾਲਾ, 20 ਜਨਵਰੀ (ਹਰਜੀਤ ਸਿੰਘ)- ਪੁਰਾਣੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਵਲੋਂ ਗੁਰਦੁਆਰੇ ਦਾ ਪ੍ਰਬੰਧ ਬਾਬਾ ਬਕਾਲਾ ਸਾਹਿਬ ਦੀ ਕਮੇਟੀ ਨੂੰ ਦੇ ਦਿੱਤਾ ਗਿਆ ਸੀ, ਪਰ ਅੱਜ ਗੁਰਦੁਆਰਾ ...
ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਬਤੌਰ ਹਲਕਾ ਵਿਧਾਇਕ ਹੋਣ ਨਾਤੇੇ ਮੈਂ ਸਭ ਤੋਂ ਪਹਿਲੀ ਗ੍ਰਾਂਟ 28 ਲੱਖ ਰੁਪਏ ਇਸ ਨਗਰ ਦੇ ਵਿਕਾਸ ...
ਕੋਟਲਾ ਸੁਲਤਾਨ ਸਿੰਘ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ 3 ਰੋਜ਼ਾ ਫੁੱਟਬਾਲ ...
ਅਜਨਾਲਾ, 20 ਜਨਵਰੀ (ਸੁੱਖ ਮਾਹਲ)- ਸਮੇਂ ਦੇ ਬਰੂਹੇ 'ਤੇ ਖੜ੍ਹੀਆਂ ਅਗਾਮੀ ਲੋਕ ਸਭਾ ਚੋਣਾਂ 'ਚ ਆਪਣਾ-ਆਪਣਾ ਵਧੀਆ ਪ੍ਰਦਰਸ਼ਨ ਕਰਨ ਲਈ ਸੂਬੇ ਵਿਚਲੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਪੂਰੇ ਕਮਰ ਕੱਸੇ ਕਰਨ ਦੀ ਤਿਆਰੀ 'ਚ ਹਨ, ਜਿਸ ਕਰਕੇ ਰੁੱਸਿਆਂ ਨੂੰ ਮਨਾਉਣ ਤੇ ...
ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)- ਮਾਝੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਡਿੱਗ ਚੁੱਕੀ ਸ਼ਾਖ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫ਼ੇਰੀ ਉਭਾਰ ਨਹੀਂ ਸਕੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਾਰਾਜ਼ ਚੱਲ ਰਹੇ ਹਲਕਾ ਅਜਨਾਲਾ ਨਾਲ ਸਬੰਧਤ ਭਾਜਪਾ ਆਗੂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਟੇਜ 'ਤੇ ਇਕੱਠੇ ਨਜ਼ਰ ਆਉਣਗੇ, ਜਿਸ ਦਾ ਖੁਲਾਸਾ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਸਥਿਤ ਭਾਜਪਾ ਜ਼ਿਲ੍ਹਾ ਦਿਹਾਤੀ ਮੁੱਖ ਦਫ਼ਤਰ ਵਿਖੇ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਨਰਿੰਦਰ ਕੌਰ, ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ, ਭਾਜਪਾ ਕਿਸਾਨ ...
ਅਜਨਾਲਾ, 20 ਜਨਵਰੀ (ਸੁੱਖ ਮਾਹਲ)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਸਕੂਲਾਂ 'ਚ 10ਵੀਂ ਤੇ 12ਵੀਂ ਜਮਾਤਾਂ ਅੰਦਰ ਪੜ੍ਹ ਰਹੇ ਪੜ੍ਹਾਈ 'ਚ ਕਮਜ਼ੋਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ...
ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਇਕ ਹੀ ਦਿਨ 'ਚ ਤਿੰਨ ਦੋਪਹੀਆ ਵਾਹਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਮਾਮਲੇ ਦਰਜ ਕਰ ਲਏ ਗਏ ਹਨ | ਪਹਿਲਾ ਮਾਮਲਾ ਥਾਣਾ ਸੀ ਡਵੀਜਨ ਵਿਖੇ ਅਕਾਸ਼ ਵਰਮਾ ਨਾਮਕ ਨੌਜਵਾਨ ਦੀ ...
ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਬੀ. ਸੀ. ਮੋਰਚਾ ਦੇ ਪ੍ਰਧਾਨ ਕੰਵਰ ਜਗਦੀਪ ਸਿੰਘ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਹਦਾਇਤਾਂ 'ਤੇ ਆਪਣੀ ਟੀਮ ਵਿਚ ਕੁੱਝ ਨਵੀਆਂ ...
ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੇ ਦਿਨੀਂ ਇਤਿਹਾਸਕ ਨਗਰ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ 40 ਦੇ ਕਰੀਬ ਸਿੰਘਾਂ ਸਿੰਘਣੀਆਂ ਦਾ ਜਥਾ ਪ੍ਰਧਾਨ ਭਜਨ ਸਿੰਘ ਸਹੋਤਾ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ, ...
ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਬੀਤੇ ਦਿਨੀਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਕਾਂਗਰਸੀ ਪ੍ਰਧਾਨ ਨਿਯੁਕਤ ਕੀਤੇ ਸਨ | ਇਸੇ ਲੜੀ ਤਹਿਤ ਪਹਿਲੀ ਵਾਰ ਅੰਮਿ੍ਤਸਰ ਜ਼ਿਲੇ੍ਹ 'ਚ ਕਿਸੇ ਔਰਤ ਨੂੰ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ 'ਚ ਨਵੀਆਂ ਚੁਣੀਆਂ ਗ੍ਰਾਮ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਕੈਪਟਨ ਸਰਕਾਰ ਦੀ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਨੂੰ ...
ਅੰਮਿ੍ਤਸਰ, 20 ਜਨਵਰੀ (ਜੱਸ)- 40 ਮੁਕਤਿਆਂ ਤੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਥਾਨਕ ਕੈਨੇਡੀ ਐਵੀਨਿਉੂ ਵਿਖੇ ਸਾਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ | ਸਰਦਾਰ ਪੱਗੜੀ ਹਾਉੂਸ ਪਰਿਵਾਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਮੌਕੇ ਸ੍ਰੀ ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਜਨਾਲਾ ਫ਼ੇਰੀ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ...
ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਬਾਬਾ ਜੋਗੀ ਪੀਰ ਪ੍ਰਬੰਧਕ ਕਮੇਟੀ ਜਮਾਲਪੁਰ ਵਲੋਂ ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜੋ ਬੀਤੇ ਦਿਨੀਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ...
ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦਾ ਪਵਿੱਤਰ ਜਨਮ ਦਿਹਾੜਾ 6 ਫਰਵਰੀ ਨੂੰ ਸੰਗਤਾਂ ਵਲੋਂ ਦੇਸ਼ ਭਰ ਵਿਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਮੰਦਰ ਸ੍ਰੀ ਬਾਵਾ ਲਾਲ ਕਮੇਟੀ ਮਜੀਠਾ ਵਲੋਂ ਵੀ ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੀ ਵਾਰਡ ਨੰ.-6 ਚੋਰਾਂ ਵਲੋਂ ਇਕ ਪਰਿਵਾਰ ਦੇ ਘਰ 'ਚ ਨਾ ਹੋਣ ਦਾ ਫਾਇਦਾ ਉਠਾਉਂਦਿਆਂ ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਸੀਨੀਅਰ ਅਕਾਲੀ ਆਗੂ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵਲੋਂ ਸੈਲਫ ਸਮਾਰਟ ਸਕੂਲ ਬਣਾਉਣ ਦੀ ਵਿੱਢੀ ਮੁਹਿੰਮ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਐਨ. ਆਰ. ਆਈ. ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਆਜ਼ਾਦ ਨਗਰ ਦੇ ਵਿਦਿਆਰਥੀਆਂ ਨੂੰ ਬਲਾਕ ...
ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਦਾਣਾ ਮੰਡੀ ਮਜੀਠਾ ਵਿਖੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਯੂਥ ਇਕਾਈ ਪੰਜਾਬ ਦੇ ਪ੍ਰਧਾਨ ਸੰਜੀਵ ਭਾਸਕਰ, ਸੂਬਾ ਯੂਨਿਟ ਦੇ ਬੁਲਾਰੇ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ...
ਚਮਿਆਰੀ, 20 ਜਨਵਰੀ (ਜਗਪ੍ਰੀਤ ਸਿੰਘ)- ਸਥਾਨਕ ਕਸਬਾ ਚਮਿਆਰੀ ਵਿਖੇ ਸਰਪੰਚ ਜਰਨੈਲ ਸਿੰਘ ਜੈਲਦਾਰ ਦੀ ਅਗਵਾਈ ਵਿਚ ਇਕ ਪੁਲਿਸ ਪਬਲਿਕ ਮੀਟਿੰਗ ਹੋਈ ਜਿਸ ਦੌਰਾਨ ਡੀ.ਐਸ.ਪੀ. ਅਜਨਾਲਾ ਹਰਪ੍ਰੀਤ ਸਿੰਘ ਤੇ ਐਸ.ਐਚ.ਓ. ਪਰਮਜੀਤ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਐਲੀਮੈਂਟਰੀ ਸਕੂਲ ਰਾਮਬਾਗ਼ ਬਲਾਕ ਅੰਮਿ੍ਤਸਰ-1 ਵਿਖੇ ਹੈੱਡ ਟੀਚਰ ਜਸਵਿੰਦਰ ਸਿੰਘ ਦੀ ਦੇਖ ਰੇਖ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਧਾਰਮਿਕ ਗੀਤ, ਕਵਿਤਾਵਾਂ, ਲੋਕ ਗੀਤ ਤੇ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਪਬਲਿਕ ਸਕੂਲ ਫੋਕਲ ਪੁਆਇੰਟ ਦੇ ਵਿਦਿਆਰਥੀ ਨੇ 6ਵੀਂ ਆਲ ਇੰਡੀਆ ਐਸ. ਐਮ. ਐਫ. ਆਈ ਸ਼ੋਟੋਕਨ ਕੱਪ 2018 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ | ਪਿ੍ੰ: ਜੀ. ਕੇ. ਉਬਰਾਏ ਨੇ ਦੱਸਿਆ ਕਿ ...
ਨਵਾਂ ਪਿੰਡ, 20 ਜਨਵਰੀ (ਜਸਪਾਲ ਸਿੰਘ)- ਪਿੰਡ ਅਕਾਲਗੜ੍ਹ ਢਪੱਈਆਂ ਵਿਖੇ ਪਿਛਲੇ ਦਿਨੀਂ ਨਸ਼ਿਆਂ ਦੀ ਭੇਟ ਚੜ੍ਹੀ ਮਨੁੱਖੀ ਜ਼ਿੰਦਗੀ ਦੇ ਬਾਅਦ ਹਰਕਤ 'ਚ ਆਉਂਦਿਆਂ ਇਥੋਂ ਦੇ ਸਰਪੰਚ ਰਜਿੰਦਰ ਕੌਰ ਸਰਕਾਰੀਆ ਵਲੋਂ ਨਸ਼ਿਆਂ ਿਖ਼ਲਾਫ਼ ਇਕੱਤਰਤਾ ਬੁਲਾਈ ਗਈ, ਜਿਸ 'ਚ ...
ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਥਾਣਾ ਬਿਆਸ ਅਧੀਨ ਪੈਂਦੇ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਵੱਢੀ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਪੁਲਿਸ ਨੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੋਇਆ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਡੀ. ਐਸ. ਪੀ. ਅਸ਼ਵਨੀ ...
ਪਿੰਡ ਗੋਪਾਲਪੁਰਾ ਵਿਖੇ ਸਰਪੰਚਾਂ-ਪੰਚਾਂ ਨੂੰ ਕੀਤਾ ਸਨਮਾਨਿਤ ਕੱਥੂਨੰਗਲ, 20 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਗੋਪਾਲਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਬਾਊ ਰਮੇਸ਼ ਕੁਮਾਰ ਗੋਪਾਲਪੁਰਾ ਦੇ ਗ੍ਰਹਿ 'ਚ ਸੰਜੀਵ ਖਿੰਦੜੀ ਦੇ ...
67 ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿਟਡ ਹਲਕਾ ਅੰਮਿ੍ਤਸਰ ਦਿਹਾਤੀ ਦੇ ਉਪ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਪਾਵਰਕਾਮ ਅਧਿਕਾਰੀਆਂ ਵਲੋਂ ...
ਦਲਿਤ ਪਰਿਵਾਰ ਕਈ ਸਾਲਾਂ ਤੋਂ ਸਨ ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ, 20 ਜਨਵਰੀ (ਪਲਵਿੰਦਰ ਸਿੰਘ ਸਰਹਾਲਾ)- ਮਜੀਠਾ ਹਲਕੇ ਦੇ ਪਿੰਡ ਖਿਦੋਵਾਲੀ ਦੀ ਗ੍ਰਾਮ ਵਿਕਾਸ ਸੁਸਾਇਟੀ ਨੇ ਪਿੰਡ ਦੇ ਦਲਿਤ ਪਰਿਵਾਰਾਂ ਦੇ ਘਰਾਂ ਦੇ ਗੰਦੇ ਪਾਣੀ ਦੇ ਪਿਛਲੇ 10 ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪੰਜਾਬ ਰੋਡਵੇਜ਼ ਪਨਬੱਸ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੂਬਾ ਚੇਅਰਮੈਨ ਸਲਵਿੰਦਰ ਸਿੰਘ ਜਮਾਲਪੁਰ ਦੀ ...
ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)- ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਅੱਜ ਵੇਰਕਾ ਦੀ ਪੱਤੀ ਸੋਹਣ ਦੀ ਵਿਖੇ ਐੱਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਦੁਆਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਸਮਾਗਮ ਸਬੰਧੀ ਪਰਸੋਂ ਰੋਜ਼ ਤੋਂ ਆਰੰਭ ਸ੍ਰੀ ...
ਰਈਆ, 20 ਜਨਵਰੀ (ਸੁੱਚਾ ਸਿੰਘ ਘੁੰਮਣ)- ਮਾਤਾ ਜਮੁਨਾ ਦੇਵੀ ਮੰਦਰ ਰਈਆ ਦੇ ਮੁੱਖ ਸੇਵਾਦਾਰ ਹਰਜਿੰਦਰ ਕੁਮਾਰ ਟੁਣਕੀ ਯੂ. ਐੱਸ. ਏ. ਦੀ ਅਗਵਾਈ 'ਚ ਮਾਤਾ ਜਮੁਨਾ ਦੇਵੀ ਦੀ 21ਵੀਂ ਬਰਸੀ ਮਨਾਈ ਗਈ | ਪਹਿਲੇ ਦਿਨ ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ...
ਤਰਸਿੱਕਾ, 20 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਨਵੇਂ ਸਾਲ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਿਕ ਸਬ ਤਹਿਸੀਲ ਤਰਸਿੱਕਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਕੀਰਤਨੀ ਜਥਾ ਭਾਈ ...
ਅੰਮਿ੍ਤਸਰ, 20 ਜਨਵਰੀ (ਜੱਸ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 'ਕਲੀਨ ਇੰਡੀਆ' ਵਿਸ਼ੇ 'ਤੇ ਨਗਰ ਨਿਗਮ ਦੀ ਟੀਮ ਨਾਲ ਮਿਲ ਕੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਦਿਆਰਥੀ ਸਲਾਹਕਾਰ ਕਮੇਟੀ ਦੇ ਨਾਲ-ਨਾਲ ...
ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਅਜ਼ਾਦੀ ਸੰਗਰਾਮ ਦੇ ਮੋਢੀ, ਕੂਕਾ ਅੰਦੋਲਨ ਦੇ ਬਾਨੀ ਸਤਿਗੁਰੂ ਰਾਮ ਸਿੰਘ ਦੀ 200 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਜੋੜ ਮੇਲਾ ਗੁਰਦੁਆਰਾ ਬਾਬਾ ਬਹਾਦਰ ਸਿੰਘ ਖ਼ਤਰਾਏ ਖੁਰਦ ਵਿਖੇ ਸਤਿਗੁਰੂ ਉਦੈ ਸਿੰਘ ਦੀ ...
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ ਐੱਸ. ਪ੍ਰਸ਼ੋਤਮ)- ਪੰਜਾਬ ਅੰਦਰ ਦਿਨੋਂ ਵਧ ਰਹੀ ਨਸ਼ਾਖੋਰੀ, ਬੇਰੁਜ਼ਗਾਰੀ, ਅਪਰਾਧਿਕ ਘਟਨਾਵਾਂ ਤੇ ਭਿ੍ਸਟਾਚਾਰੀ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਕੇ ਰੱਖ ਦਿੱਤਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸੂਬੇ ਅੰਦਰ ਰਾਜ ਕਰ ...
ਅੰਮਿ੍ਤਸਰ/ਸੁਲਤਾਨਵਿੰਡ, 20 ਜਨਵਰੀ (ਹਰਮਿੰਦਰ ਸਿੰੰਘ/ਗੁਰਨਾਮ ਸਿੰਘ ਬੁੱਟਰ)- ਭਾਰਤੀ ਜਨਤਾ ਯੂਵਾ ਮੋਰਚਾ ਵਲੋਂ ਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਭਾਜਯੂਮੋ ਦੇ ਪ੍ਰਧਾਨ ਗੌਤਮ ਅਰੋੜਾ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਜਯੂਮੋ ਦੇ ਸਕੱਤਰ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਪੈਨਸ਼ਨ ਯੂਨੀਅਨ ਅੰਮਿ੍ਤਸਰ ਇਕਾਈ ਦੀ ਮੀਟਿੰਗ ਨਹਿਰ ਦਫ਼ਤਰ ਵਿਖੇ ਪ੍ਰਧਾਨ ਦਰਸ਼ਨ ਸਿੰਘ ਛੀਨਾਂ, ਸਕੱਤਰ ਸਤਿਆਪਾਲ ਗੁਪਤਾ, ਪ੍ਰੀਤਮ ਸਿੰਘ, ਰਜਿੰਦਰ ਕੌਰ, ਮਹਿੰਦਰ ਸਿੰਘ ਝੰਜੋਟੀ ਤੇ ਬਲਰਾਜ ਸਿੰਘ ...
ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੀ ਪੰਜਾਬੀ ਲੈਕਚਰਾਰ ਗੁਰਨਾਮ ਕੌਰ ਚੀਮਾ ਰਾਜ ਪੁਰਸਕਾਰੀ ਨੂੰ 'ਧੀ ਪੰਜਾਬ' ਦੀ ਪੁਰਸਕਾਰ ਨਾਲ ਸਨਮਾਨਿਤ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਸਮਾਜ ਸੇਵਿਕਾ ਮੈਡਮ ਗੁਰਨਾਮ ਕੌਰ ਚੀਮਾ ਨੇ ...
ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਦੁਬਈ 'ਚ ਹੋਏ ਕੌਮਾਂਤਰੀ ਜਿਮਨਾਸਟਿਕ ਮੁਕਾਬਲੇ 'ਚ ਜੇਤੂ ਰਹੀਆਂ ਖਿਡਾਰਨਾਂ ਨੂੰ ਜੀ. ਐਸ. ਏ. ਕਲੱਬ ਵਲੋਂ ਕਰਾਏ ਸਨਮਾਨ ਸਮਾਗਮ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਤੇ ਖੇਡ ਵਿਭਾਗ ...
ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਵਿਖੇ ਬੈਂਕ ਦੀ ਤਰੱਕੀ ਲਈ ਕੰਮ ਕਰਨ ਵਾਲੇ ਸਰਪੰਚਾਂ ਤੇ ਡਾਇਰੈਕਟਰਾਂ ਨੂੰ ਚੇਅਰਮੈਨ ਨਿਰਵੈਲ ਸਿੰਘ ਆੜਤੀ ਕਾਕੜ ਤਰੀਨ ਵਲੋਂ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕਰਵਾਇਆ ...
ਰਈਆ, 20 ਜਨਵਰੀ (ਸ਼ਰਨਬੀਰ ਸਿੰਘ ਕੰਗ)- ਨਵੀਂ ਬਣੀ ਮੰਦਰ ਸ੍ਰੀ ਰਾਮਵਾੜਾ ਰਈਆ ਕਮੇਟੀ ਦੇ ਮੈਂਬਰ ਪ੍ਰਧਾਨ ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਪਹੁੰਚੇ | ਇਸ ਮੌਕੇ ਵਿਧਾਇਕ ਭਲਾਈਪੁਰ ਵਲੋਂ ...
ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਵੇਂ ਆਏ ਮੈਨੇਜਰ ਭਾਈ ਸਤਿੰਦਰ ਸਿੰਘ ਦੇ ਅਹੁਦਾ ਸੰਭਾਲਣ ਪਿਛੋਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ...
ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ 'ਚ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ 'ਪੰਜਾਬੀ ਦਿ੍ਸ਼ ਮਾਧਿਅਮ : ਸਰੋਕਾਰ ਤੇ ਸੰਵਾਦ' ਨਾਮਕ ਵਿਸ਼ੇ 'ਤੇ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਡਾ. ...
ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)- ਵਾਰਡ ਨੰਬਰ 70 ਅਧੀਨ ਪੈਂਦੇ ਪਿੰਡ ਫਤਾਹਪੁਰ ਦੀ ਨੁਹਾਰ ਬਦਲੀ ਜਾਵੇਗੀ, ਜਿਸ ਤਹਿਤ ਪਿੰਡ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ਼ ਸ਼ੁਰੂ ਕਰਵਾ ਦਿੱਤੇ ਗਏ ਹਨ | ਇਹ ਪ੍ਰਗਟਾਵਾ ਪਿੰਡ ਦਾ ਦੌਰਾ ਕਰਨ ਤੇ ਚਲ ਰਹੇ ਵਿਕਾਸ ਕਾਰਜ਼ਾਂ ਦਾ ...
ਕੱਥੂਨੰਗਲ, 20 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਵਰਕਰਾਂ ਦੀ ਬੁਲਾਈ ਮੀਟਿੰਗ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ 'ਚ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਸਿੱਖਿਆ, ਸਿਹਤ, ਸੀ. ਡੀ. ਪੀ. ਓ. ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ 'ਤੇ ਆਧਾਰਿਤ ਬਣਾਈ ਗਈ ਟਾਸਕ ਫੋਰਸ ਦੀ ਮੀਟਿੰਗ ਸੀ. ਡੀ. ਪੀ. ਓ. ਬਲਾਕ ਅਜਨਾਲਾ ਜਸਪ੍ਰੀਤ ਸਿੰਘ ਤੇ ਸੀ. ਡੀ. ਪੀ. ਓ. ਬਲਾਕ ...
ਸੁਧਾਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਅਜਨਾਲਾ ਇੰਚਾਰਜ ਅਕਾਲੀ ਦਲ ਬਾਦਲ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ...
ਬਿਆਸ, 20 ਜਨਵਰੀ (ਪਰਮਜੀਤ ਸਿੰਘ ਰੱਖੜਾ)- ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਕਨਵੀਨਰ ਸਰਵਣ ਸਿੰਘ ਸਰਾਏਾ ਤੇ ਉਨ੍ਹਾਂ ਦੇ ਪਰਿਵਾਰ ਸਮੂਹ ਵਲੋਂ ਪਿੰਡ ਪੱਧਰ 'ਤੇ ਲੋੜਵੰਦ ਪਰਿਵਾਰਾਂ ਲਈ ਸ਼ਗਨ ਸਕੀਮ ਚਲਾਈ ਗਈ ਹੈ | ਸਰਾਏਾ ਪਰਿਵਾਰ ਦੀ ਮਾਤਾ ਗੁਰਦੀਪ ਕੌਰ ਕਨਵੀਨਰ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪਿੰਡ ਰੋਖੇ ਵਿਖੇ ਸਰਪੰਚ ਨਰਿੰਦਰ ਸਿੰਘ ਰੋਖੇ ਸਮੇਤ ਸਮਾਜ ਸੇਵੀਆਂ ਨੇ ਔਰਤਾਂ ਤੇ ਲੜਕੀਆਂ ਨੂੰ ਸਵੈ ਰੁਜਗਾਰ ਲਈ ਪੈਰਾਂ 'ਤੇ ਖੜਾ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੁਫ਼ਤ ਸਿਲਾਈ-ਕਢਾਈ ਕੇਂਦਰ ਸਥਾਪਿਤ ਕੀਤਾ | ਨਵ-ਸਥਾਪਿਤ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ਼ ਅੰਮਿ੍ਤਸਰ ਵਿਖੇ ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਸਕੂਲ ਨੂੰ ਈ-ਲਰਨਿੰਗ ਪ੍ਰੋਜੈਕਟਰ ਭੇਟ ਕੀਤਾ ਗਿਆ, ਜਿਸ ਦਾ ਸ਼ੁਭ ਆਰੰਭ ਜ਼ਿਲ੍ਹਾ ਸਿੱਖਿਆ ਅਧਿਕਾਰੀ ...
ਟਾਂਗਰਾ, 20 ਜਨਵਰੀ (ਹਰਜਿੰਦਰ ਸਿੰਘ ਕਲੇਰ)- ਪਿੰਡ ਜੱਬੋਵਾਲ ਦੇ ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਸਹਿਬ ਦੇ ਸੇਵਾਦਾਰ ਬਾਬਾ ਅਮਰ ਸਿੰਘ ਨੇ ਦੱਸਿਆ ਕਿ 21 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ...
ਅੰਮਿ੍ਤਸਰ, 20 ਜਨਵਰੀ (ਜੱਸ)- ਕੇਂਦਰ ਸਰਕਾਰ ਦੇ ਦਬਾਅ ਹੇਠ ਦਿੱਲੀ ਪੁਲਿਸ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਘੱਨ੍ਹਈਆਂ ਕੁਮਾਰ ਤੇ ਉਸ ਦੇ ਸਾਥੀਆਂ ਿਖ਼ਲਾਫ਼ ਤਿੰਨ ਸਾਲ ਬਾਅਦ ਝੂਠੀ ਚਾਰਜਸ਼ੀਠ ਦਾਇਰ ਕਰਨ ਤੇ ਪੰਜਾਬ ...
ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)- ਬੀਤੇ ਦਿਨ ਛੇਹਰਟਾ ਤੇ ਤਰਨ ਤਾਰਨ ਖੇਤਰਾਂ 'ਚੋਂ ਵੱਡੀ ਤਦਾਦ 'ਚ ਨਕਲੀ ਦੇਸੀ ਘਿਓ ਤੇ ਮੱਖਣ ਬਰਾਮਦਗੀ ਦਾ ਚਰਚਿਤ ਮਾਮਲਾ ਸਾਹਮਣੇ ਆਉਣ 'ਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਅੱਜ ਵੱਖ- ਵੱਖ ਡੇਅਰੀ ...
ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਅੰਦਰ ਲਾਮਬੰਦੀ ਦਾ ਦੌਰ ਸ਼ੁਰੂ ਕਰਦਿਆ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਥਾਪੇ ਗਏ ਜ਼ੋਨ ਇੰਚਾਰਜ ...
ਬੰਡਾਲਾ, 20 ਜਨਵਰੀ (ਅਮਰਪਾਲ ਸਿੰਘ ਬੱਬੂ)- ਹਲਕਾ ਜੰਡਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਡਾ: ਦਲਬੀਰ ਸਿੰਘ ਕੋਟਲਾ ਨੇ ਕਸਬਾ ਬੰਡਾਲਾ ਵਿਖੇ ਸੀਨੀਅਰ ਅਕਾਲੀ ਆਗੂ ਬਲਜਿੰਦਰ ਸਿੰਘ ਬੱਲੀ ਜਗੀਰਦਾਰ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ...
ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)- ਵਾਤਾਵਰਨ ਦੀ ਸਾਂਭ ਸੰਭਾਲ ਹਿਤ ਇਨਕਮ ਟੈਕਸ ਵਿਭਾਗ ਵਲੋਂ ਸਥਾਨਕ ਆਮਦਨ ਕਰ ਦਫ਼ਤਰ ਵਿਖੇ ਹਰਿਆਲੀ ਵਧਾਉਣ ਤੇ ਸੁੰਦਰੀਕਰਨ ਦੇ ਮਕਸਦ ਨਾਲ ਵਰਟੀਕਲ ਬਾਗ਼ ਵਿਕਸਤ ਕੀਤਾ ਗਿਆ, ਜਿਸ ਦਾ ਉਦਘਾਟਨ ਮੁੱਖ ਕਮਿਸ਼ਨਰ ਆਮਦਨ ਕਰ ...
ਬਿਆਸ, 20 ਜਨਵਰੀ (ਪਰਮਜੀਤ ਸਿੰਘ ਰੱਖੜਾ)- ਪੰਚਾਇਤ ਘਰ ਬਿਆਸ ਵਿਖੇ ਬਿਆਸ ਮਾਰਕੀਟ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਕੀਤਾ ਗਿਆ | ਮੌਕੇ 'ਤੇ ਇਕੱਤਰ ਜਾਣਕਾਰੀ ਅਨੁਸਾਰ ਪੰਚਾਇਤ ਗਰਾਊਾਡ ਵਿਚ ...
ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਗੁ: ਨਾਨਕਸਰ ਸਠਿਆਲਾ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਮੁਹਤਬਰਾਂ ਤੇ ਕਲੱਬਾਂ ਦੇ ਮੈਂਬਰਾਂ ਨਾਲ ਨਸ਼ਿਆਂ ਿਖ਼ਲਾਫ਼ ਡੀ. ਐੱਸ. ਪੀ. ਅਸ਼ਵਨੀ ਅਤਰੀ ਬਾਬਾ ਬਕਾਲਾ ਸਾਹਿਬ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਨਸ਼ਿਆਂ ...
ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਗਣਤੰਤਰਤਾ ਦਿਵਸ ਸਬੰਧੀ ਮਜੀਠਾ ਵਿਖੇ ਸਬ ਡਵੀਜਨ ਪੱਧਰ ਦੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਦੇ ...
ਟਾਹਲੀ ਸਾਹਿਬ/ਜੈਂਤੀਪੁਰ, 20 ਜਨਵਰੀ (ਪਲਵਿੰਦਰ ਸਿੰਘ ਸਰਹਾਲਾ, ਬਲਵੰਤ ਸਿਘ ਭਗਤ)- ਕੋ-ਆਪਰੇਟਿਵ ਸੁਸਾਇਟੀ ਕੋਟਲੀ ਢੋਲੇਸ਼ਾਹ ਦੇ 10 ਮੈਂਬਰਾਂ ਦੀ ਚੋਣ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਕੋਟਲੀ ਸ਼ਾਹ ਵਿਖੇ ਸਰਬਸੰਮਤੀ ਨਾਲ ਨੇਪਰੇ ਚੜ ਗਈ | ਮਹਿਕਮੇਂ ਵਲੋਂ ਨਿਯੁਕਤ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਤਹਿਸੀਲ ਭਰ ਦੇ ਪਿੰਡਾਂ ਤੇ ਕਸਬਿਆਂ ਦੀਆਂ ਸਲੱਮ ਬਸਤੀਆਂ 'ਚ ਲੋੜਵੰਦ ਮਰੀਜਾਂ ਨੂੰ ਉਨ੍ਹਾਂ ਦੇ ਦਰਵਾਜਿਆਂ ਤੇ ਮਾਮੂਲੀ ਦਰਾਂ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਆਰ. ਐੱਮ. ਪੀ. ਡਾਕਟਰਾਂ ਦੀ ਤਹਿਸੀਲ ਪੱਧਰੀ ...
ਭਿੰਡੀ ਸੈਦਾਂ, 20 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮਿ੍ਤਸਰ ਦੀ ਮੀਟਿੰਗ ਸਥਾਨਕ ਕਸਬਾ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਬੁਲਾਈ ਗਈ | ਇਸ ਦੌਰਾਨ ਯੂਨੀਅਨ ਪ੍ਰਧਾਨ ਹਰਪ੍ਰੀਤ ...
ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਪੰਜਾਬ ਨਾਟਸ਼ਾਲਾ ਮੰਚ ਤੇ ਯੰਗ ਮਲੰਗ ਥੀਏਟਰ ਗਰੁੱਪ ਵਲੋਂ ਪੰਜਾਬੀ ਨਾਟਕ ਟੋਟਲ ਸਿਆਪਾ ਦਾ ਹਾਸਰਸ ਅੰਦਾਜ ਨਾਲ ਮੰਚਨ ਕੀਤਾ ਗਿਆ | ਇਸ ਮੌਕੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਕੌਾਸਲਰ ਵਿਕਾਸ ਸੋਨੀ ਨੇ ਮੁੱਖ ਤੌਰ 'ਤੇ ...
ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪਿੰਡ ਠੱਠੀ ਵਿਖੇ ਸਲਾਨਾ ਗੁਰਮਿਤ ਸਮਾਗਮ ਗੁਰਦੁਆਰਾ ਬਖਸ਼ਿਸ ਧਾਮ ਦੇ ਸੰਚਾਲਕ ਬਾਬਾ ਦਲਜੀਤ ਸਿੰਘ ਪ੍ਰੀਤ ਨਗਰ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਭੋਗ ਉਪਰੰਤ ਸਜੇ ਪੰਡਾਲ ...
ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਦੇ ਅਨਏਡਿਡ ਕਾਲਜਾਂ ਵਲੋਂ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਇਕ ਵਫ਼ਦ ਚੇਅਰਮੈਨ ਅਸ਼ਵਨੀ ਸੇਖੜੀ ਦੀ ਪ੍ਰਧਾਨਗੀ ਹੇਠ ਹਾਲ ਹੀ ਵਿਚ ਸਮਾਜ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਿਆ | ਅਸ਼ਵਨੀ ...
ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)- ਗੁਰਦੁਆਰਾ ਸ਼ਹੀਦ ਸਿੰਘਾਂ, ਪਿੰਡ ਮਿਹੋਕਾ ਵਿਖੇ ਸੰਤ ਬਾਬਾ ਅਜੀਤ ਸਿੰਘ ਦੀ 5ਵੀਂ ਬਰਸੀ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਉਪਰੰਤ ...
ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਇਕ ਸੁਨੀਲ ਦੱਤੀ ਨਾਲ ਮਿਲ ਕੇ ਸੰਤ ਸਿੰਘ ਸੁੱਖਾ ਸਿੰਘ ਚੌਾਕ ਵਿਖੇ ਸੜਕ ਦੇ ਕਿਨਾਰੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਉੱਤਰੀ 'ਚ ...
ਅਟਾਰੀ, 20 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸ਼੍ਰੋਮਣੀ ਅਕਾਲੀ ਦਲ ਸਰਕਲ ਘਰਿੰਡਾ ਤੇ ਆਈ.ਟੀ. ਵਿੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ...
ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਕਾਂਗਰਸ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਰਣਜੀਤ ਸਿੰਘ ਅਵਾਣ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਫੈਸਲਾ ਲਿਆ ਗਿਆ ਕਿ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਮਾਮਲਿਆਂ ਦੇ ਇੰਚਾਰਜ ...
ਬਿੱਲਾਂ ਦੀ ਅਦਾਇਗੀ ਨਾ ਕਰਨ ਵਾਲੇ 86 ਖਪਤਕਾਰਾਂ ਦੇ ਕੱਟੇ ਗਏ ਕੁਨੈਕਸ਼ਨ- ਇੰਜੀ. ਵਿਰਦੀ ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪਾਵਰਕਾਮ ਡਿਪਟੀ ਚੀਫ਼ ਇੰਜੀਨੀਅਰ ਦਿਹਾਤੀ ਸਰਕਲ ਅੰਮਿ੍ਤਸਰ ਇੰਜੀ. ਸਕੱਤਰ ਸਿੰਘ ਢਿਲੋਂ ਦੀਆਂ ਹਦਾਇਤਾਂ ਤੇ ਪਾਵਰਕਾਮ ਡਵੀਜਨ ...
ਅੰਮਿ੍ਤਸਰ, 20 ਜਨਵਰੀ (ਸ਼ੈਲੀ)- ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ ਨੰ.-61 ਵਿਚ ਗਲੀ ਠਾਕੁਰ ਦੁਆਰਾ ਕਿਲ੍ਹਾ ਭੰਗੀਆਂ ਵਿਖੇ ਟੱਕ ਲਗਾ ਕੇ ਗਲੀਆਂ ਨਾਲੀਆਂ ਦੇ ਬਣਨ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਦੇ ...
ਛੇਹਰਟਾ, 20 ਜਨਵਰੀ (ਵਡਾਲੀ)- ਇੰਟਰਨੈਸਨਲ ਸੋਟੋਕਾਨ ਕਰਾਟੇ ਡੂ ਐਸੋਸੀਏਸ਼ਨ ਦੇ ਪ੍ਰਧਾਨ ਗੋਪਾਲ ਕਿਸ਼ਨ, ਅਨਿਲ ਦੱਤਾ, ਜਨਰਲ ਸੈਕਟਰੀ ਬਿ੍ਜੇਸ਼ ਜੋਲੀ ਵਲੋਂ ਬੀਤੇ ਦਿਨੀਂ ਬਲੈਕ ਬੈਲਟ ਡਿਪਲੋਮਾ ਟੈਸਟ ਕਰਵਾਇਆ ਗਿਆ ਸੀ ਤੇ ਇਸ ਟੈਸਟ ਨੂੰ ਲੈਣ ਵਾਸਤੇ ਪੀ ਸੋਨੀ ਪਿਲੇ ...
ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਸਮੂਹ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਸਾਲਾਨਾ ਬਰਸੀ ਸਮਾਗਮ ਡੇਰਾ ਮਾਤਾ ਗੁੱਜਰ ਕੌਰ ਲੰਗਰ ਹਾਲ ਪਿੰਡ ਘੁੱਕੇਵਾਲੀ ਵਿਖੇ ਬਾਬਾ ਅਜ਼ੈਬ ਸਿੰਘ ਮੱਖਣਵਿੰਡੀ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ 23 ਜਨਵਰੀ ਨੂੰ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਬਾਬਾ ਸਰਦਾਰਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਦੌਰਾਨ ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਨਿਰਮਲ ਸਿੰਘ ਨੇਪਾਲ ਕਵੀਸ਼ਰੀ ਜਥਾ, ਭਾਈ ਦਲੇਰ ਸਿੰਘ ਲੋਹਾਰਕਾ ਕੀਰਤਨੀ ਜਥਾ ਤੇ ਭਾਈ ਮੰਗਲ ਸਿੰਘ ਰਮਾਣੇ ਚੱਕ ਵਾਲਿਆਂ ਦਾ ਜਥਾ ਰੱਬੀ ਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਨਿਊ ਲਾਈਨਮੈਨ ਐੱਸ. ਐੱਸ. ਏ. ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਬੈਠਕ ਬਾਰਡਰ ਜ਼ੋਨ ਦੇ ਪ੍ਰਧਾਨ ਅਜੈ ਕੁਮਾਰ ਰਤਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਜ਼ੋਰਦਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX