ਤਾਜਾ ਖ਼ਬਰਾਂ


ਗੁੜ੍ਹ, ਸ਼ੱਕਰ ਬਣਾਉਣ ਵਾਲੀਆਂ ਘੁਲਾੜੀਆਂ 'ਤੇ ਸਿਹਤ ਮਹਿਕਮੇ ਵੱਲੋਂ ਛਾਪਾਮਾਰੀ
. . .  1 day ago
ਮੁੱਲਾਂਪੁਰ ਗਰੀਬਦਾਸ, 29 ਜਨਵਰੀ (ਦਿਲਬਰ ਸਿੰਘ ਖੈਰਪੁਰ) - ਖੇਤੀਬਾੜੀ ਵਿਭਾਗ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪਾਮਾਰੀ ਦੌਰਾਨ ਸਿਸਵਾਂ - ਕੁਰਾਲੀ ਮਾਰਗ 'ਤੇ ਚੱਲ ਰਹੀਆਂ ਵੱਖ ਵੱਖ ਗੁੜ੍ਹ ਬਣਾਉਣ ਵਾਲੀਆਂ ...
ਸ਼ਰਾਬੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਨਾਲ ਕੀਤੀ ਕੁੱਟਮਾਰ, ਮਹਿਲਾ ਮੁਲਾਜ਼ਮ ਨਾਲ ਵੀ ਬਦਸਲੂਕੀ
. . .  1 day ago
ਜਲੰਧਰ, 29 ਜਨਵਰੀ - ਜਲੰਧਰ 'ਚ ਇਕ ਦੁਕਾਨ 'ਤੇ ਲੜਾਈ ਝਗੜੇ ਦੌਰਾਨ ਜਦੋਂ ਮੌਕੇ 'ਤੇ ਪੀ.ਸੀ.ਆਰ. 8 ਪਹੁੰਚੀ ਤਾਂ ਨਸ਼ੇ ਵਿਚ ਧੁੱਤ ਲੜਕਿਆਂ ਨੇ ਪੀ.ਸੀ.ਆਰ. ਮੁਲਾਜ਼ਮਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮਹਿਲਾ ਮੁਲਾਜ਼ਮ ਨਾਲ ਵੀ ਬਦਸਲੂਕੀ...
ਸ਼ਰਜੀਲ ਇਮਾਮ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਨਵੀਂ ਦਿੱਲੀ, 29 ਜਨਵਰੀ - ਰਾਜ ਧ੍ਰੋਹ ਦੇ ਦੋਸ਼ ਵਿਚ ਗ੍ਰਿਫ਼ਤਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ 5 ਦਿਨ ਦੀ ਪੁਲਿਸ ਰਿਮਾਂਡ ਵਿਚ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਸ਼ਰਜੀਲ ਇਮਾਮ ਨੂੰ ਲੈ ਕੇ...
ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਚਾਰ ਪੁਲਿਸ ਮੁਲਾਜ਼ਮ ਕੀਤੇ ਮੁਅੱਤਲ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਫਰਵਰੀ (ਰੁਪਿੰਦਰ ਸਿੰਘ ਸੱਗੂ) - ਬੀਤੇ ਦਿਨੀਂ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ਦੁਕਾਨਾਂ 'ਤੇ ਹੋਈਆਂ ਚੋਰੀਆਂ ਨੂੰ ਲੈ ਕੇ ਅਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਅੱਜ ਡੀ.ਐੱਸ.ਪੀ ਸੁਨਾਮ ਵੱਲੋਂ ਮੁਅੱਤਲ ਕਰ...
ਪੰਜਾਬੀ ਵਪਾਰੀ ਨੇ ਹਾਂਗਕਾਂਗ ਵਿਚ ਸਰਜੀਕਲ ਮਾਸਕ ਦਾ ਲਗਾਇਆ ਲੰਗਰ
. . .  1 day ago
ਹਾਂਗਕਾਂਗ, 29 ਜਨਵਰੀ (ਜੰਗ ਬਹਾਦਰ ਸਿੰਘ) - ਹਾਂਗਕਾਂਗ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਕ 40 ਸਾਲਾ ਪੰਜਾਬੀ ਵਪਾਰੀ ਹਰਜੀਤ ਸਿੰਘ ਢਿੱਲੋਂ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ਸਰਜੀਕਲ ਮਾਸਕ ਦਾ ਲੰਗਰ ਲਗਾਇਆ ਗਿਆ...
ਲੁਟੇਰੇਆਂ ਨੇ ਕਰੀਬ ਦੋ ਕਰੋੜ ਦੇ ਲੁੱਟੇ ਗਹਿਣੇ
. . .  1 day ago
ਲੁਧਿਆਣਾ, 29 ਜਨਵਰੀ (ਰੁਪੇਸ਼) - ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਵਿਚ ਸਥਿਤ ਵੀ.ਕੇ. ਜਵੈਲਰ ਨਾਮਕ ਜਵੈਲਰੀ ਦੀ ਦੁਕਾਨ ਤੋਂ ਚਾਰ ਲੁਟੇਰੇਆਂ ਨੇ ਗੰਨ ਪੁਆਇੰਟ 'ਤੇ ਕਰੀਬ 2 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਲੁੱਟ ਲਏ ਤੇ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਏ। ਲੁਟੇਰੇ ਦੁਕਾਨ...
ਜੈਤੋ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 29 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਬਹੁਜਨ ਕ੍ਰਾਂਤੀ ਮੁਕਤੀ ਮੋਰਚਾ ਅਤੇ ਸੰਵਿਧਾਨ ਬਚਾਓ ਮੋਰਚਾ ਤਹਿ: ਜੈਤੋ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਦੇ ਵਿਰੋਧ...
ਜ਼ਬਰ-ਜੁਲਮ ਵਿਰੋਧੀ ਫ਼ਰੰਟ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਨਾਭਾ, 29 ਜਨਵਰੀ (ਕਰਮਜੀਤ ਸਿੰਘ) ਜਬਰ-ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਅੱਜ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਦੀ ਅਗਵਾਈ ਵਿਚ ਸੀ.ਏ.ਏ.,ਐੱਨ.ਆਰ.ਸੀ., ਐੱਨ.ਪੀ.ਆਰ. ਅਤੇ ਈ.ਵੀ.ਐੱਮ. ਖਿਲਾਫ ਇਸ ਕਾਨੂੰਨ ਨੂੰ ਕੈਂਸਲ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ...
ਕੇਂਦਰ ਸਰਕਾਰ ਖਿਲਾਫ ਦਲਿਤ, ਸਿੱਖ ਅਤੇ ਮੁਸਲਮਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਲਾਚੌਰ 29 ਜਨਵਰੀ (ਦੀਦਾਰ ਸਿੰਘ ਬਲਾਚੌਰੀਆ ) ਲੋਕਤੰਤਰ ਅਤੇ ਭਾਰਤੀ ਸੰਵਿਧਾਨ ਨੂੰ ਬਚਾਉਣ ਅਤੇ ਨਾਗਰਿਕਤਾ ਸੋਧ ਬਿੱਲ ਦੇ ਖਿਲਾਫ ਅੱਜ ਬਹੁਜਨ ਸਮਾਜ ਨਾਲ ਸਬੰਧਤ ਜੱਥੇਬੰਦੀਆਂ, ਸਿੱਖ ਅਤੇ ਮੁਸਲਮਾਨ ਸਮਾਜ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵਲੋਂ ਬਲਾਚੌਰ...
ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਨਹੀਂ ਮਿਲਿਆ ਕੋਰੋਨਾ ਵਾਇਰਸ, ਰਿਪੋਰਟ ਆਈ ਨੈਗੇਟਿਵ
. . .  1 day ago
ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ)- ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਕੋਰੋਨਾ ਵਾਇਰਸ ਨਹੀਂ ਮਿਲਿਆ ਹੈ। ਡਾਕਟਰਾਂ ਵਲੋਂ ਉਕਤ ਮਰੀਜ਼ ਦੇ ਖ਼ੂਨ ਅਤੇ ਥੁੱਕ ਦੇ...
ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  1 day ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  1 day ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  1 day ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  1 day ago
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  1 day ago
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  1 day ago
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਪਟਿਆਲਾ

ਐੱਨ. ਐੱਚ. ਐੱਮ. ਅਧੀਨ ਕੰਮ ਕਰਦੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ 'ਤੇ ਉਤਰੇ

ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)- ਅੱਜ ਪੰਜਾਬ ਭਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ 'ਚ ਕੰਮ ਕਰਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਪਟਿਆਲਾ ਦੇ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਕਰਦਿਆਂ ਸੂਬਾ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਪਟਿਆਲਾ ਬਣਿਆ ਹਾਕੀ 'ਚ ਕੌਮੀ ਚੈਂਪੀਅਨ

ਪਟਿਆਲਾ, 20 ਜਨਵਰੀ (ਚਹਿਲ)- ਹਾਕੀ ਪਟਿਆਲਾ ਨੇ ਹਾਕੀ ਇੰਡੀਆ ਵਲੋਂ ਕਰਵਾਈ ਗਈ ਕੌਮੀ ਜੂਨੀਅਰ ਹਾਕੀ ਚੈਂਪੀਅਨਸ਼ਿਪ (ਬੀ ਡਵੀਜ਼ਨ) ਜਿੱਤਣ ਦਾ ਮਾਣ ਪ੍ਰਾਪਤ ਕੀਤਾ | ਜਬਲਪੁਰ ਵਿਖੇ ਕਰਵਾਈ ਗਈ ਉਕਤ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ 'ਚ ਪਟਿਆਲਾ ਨੇ ਨਾਮਧਾਰੀ ਇਲੈਵਨ ...

ਪੂਰੀ ਖ਼ਬਰ »

70 ਸਾਲਾ ਬਜ਼ੁਰਗ ਭੇਦਭਰੀ ਹਾਲਤ 'ਚ ਲਾਪਤਾ

ਪਟਿਆਲਾ, 20 ਜਨਵਰੀ (ਖਰੋੜ)- ਸਥਾਨਕ ਆਦਰਸ਼ ਕਲੋਨੀ ਦੇ ਵਸਨੀਕ 70 ਸਾਲਾ ਬਜ਼ੁਰਗ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲਾਪਤਾ ਵਿਅਕਤੀ ਦੇ ਸਾਲੇ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਭੁਪਿੰਦਰਾ ਸੜਕ 'ਤੇ ਗ਼ਲਤ ਖੜ੍ਹੀਆਂ ਗੱਡੀਆਂ ਨੂੰ ਚੁੱਕਿਆ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਪਟਿਆਲਾ ਦੇ ਅੰਦਰ ਸਪੈਸ਼ਲ ਡਰਾਈਵ ਮੁਹਿੰਮ ਚਲਾ ਕੇ ਇੰਚਾਰਜ ਟ੍ਰੈਫਿਕ ਪੁਲਿਸ ਜ਼ਿਲ੍ਹਾ ਪਟਿਆਲਾ ਇੰਸਪੈਕਟਰ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਨਾਲ 22 ਨੰਬਰ ਫਾਟਕ ਤੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰਾਂ ਤੇ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਪਟਿਆਲਾ, 20 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮਾਣ ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ ਪਰ ਦੋ ਸਾਲ ਬੀਤਣ ਦੇ ਬਾਵਜੂਦ ਸਾਰ ਨਾ ਲੈਣ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਅੱਜ ਇਕ ...

ਪੂਰੀ ਖ਼ਬਰ »

ਪਟਿਆਲਵੀ ਤੀਰ-ਅੰਦਾਜ਼ ਨੇ ਖੇਲੋ ਇੰਡੀਆ 'ਚੋਂ ਜਿੱਤਿਆ ਸੋਨ ਤਗਮਾ

ਪਟਿਆਲਾ, 20 ਜਨਵਰੀ (ਚਹਿਲ)- ਸ਼ਾਹੀ ਸ਼ਹਿਰ ਦੇ ਨਿਸ਼ਾਨਚੀ ਸੰਗਮਪ੍ਰੀਤ ਸਿੰਘ ਬੀਸਲਾ ਨੇ ਪੁਣੇ ਵਿਖੇ ਖੇਲੋ ਇੰਡੀਆ ਤੀਰ-ਅੰਦਾਜ਼ੀ ਅੰਡਰ-21 ਮੁਕਾਬਲਿਆਂ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਉਸ ਨੇ ਕੰਪਾਉਂਡ ਈਵੈਂਟ 'ਚ ਹਰਿਆਣਾ ਦੇ ਰਾਹੁਲ ਨੂੰ 143-139 ...

ਪੂਰੀ ਖ਼ਬਰ »

ਔਰਤ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਪਟਿਆਲਾ, 20 ਜਨਵਰੀ (ਖਰੋੜ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਮੋਟੀ ਰਕਮ ਲੈਣ ਤੋਂ ਬਾਅਦ ਟੂਰਿਸਟ ਵੀਜ਼ੇ 'ਤੇ ਵਿਦੇਸ਼ ਭੇਜਣ ਦੇ ਮਾਮਲੇ 'ਚ ਪੀੜਤ ਦੀ ਸ਼ਿਕਾਇਤ 'ਤੇ ਇਕ ਔਰਤ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਭਗਵਾਨ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ, ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 20 ਜਨਵਰੀ (ਖਰੋੜ)- ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਜਲਾਲਪੁਰ ਰੋਡ 'ਤੇ ਇਕ ਵਿਅਕਤੀ ਦੀ ਤਲਾਸ਼ੀ ਲੈਣ ਉਪਰੰਤ 135 ਨਸ਼ੀਲੇ ਕੈਪਸੂਲ ਤੇ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਹਾਰੁਣ ਵਾਸੀ ...

ਪੂਰੀ ਖ਼ਬਰ »

ਹਲਕਾ ਘਨੌਰ ਦੇ 1309 ਕਿਸਾਨਾਂ ਦਾ ਸਵਾ 12 ਕਰੋੜ ਰੁਪਏ ਦਾ ਕਰਜ਼ਾ ਹੋਇਆ ਮੁਆਫ਼- ਜਲਾਲਪੁਰ

ਘਨੌਰ, 20 ਜਨਵਰੀ (ਬਲਜਿੰਦਰ ਸਿੰਘ ਗਿੱਲ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਦਾ ਵੱਡਾ ਲਾਭ ਦਿਹਾਤੀ ਹਲਕੇ ਘਨੌਰ ਦੇ ਕਿਸਾਨਾਂ ਨੂੰ ਹੋਵੇਗਾ | ਇਹ ...

ਪੂਰੀ ਖ਼ਬਰ »

ਪੈਲੇਸ 'ਚੋਂ ਬੁਲਟ ਮੋਟਰਸਾਈਕਲ ਚੋਰੀ

ਪਟਿਆਲਾ, 20 ਜਨਵਰੀ (ਖਰੋੜ)- ਸਥਾਨਕ ਸੰਗਰੂਰ ਰੋਡ 'ਤੇ ਸਥਿਤ ਅਜੂਬਾ ਮੈਰਿਜ ਪੈਲੇਸ 'ਚੋਂ ਬੁਲਟ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਰੂਪ ਸਿੰਘ ਵਾਸੀ ਸਮਾਣਾ ਨੇ ਪੁਲਿਸ ...

ਪੂਰੀ ਖ਼ਬਰ »

ਜਥੇ. ਬੂਟਾ ਸਿੰਘ ਸ਼ਾਦੀਪੁਰ ਨੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਆਖਿਆ ਅਲਵਿਦਾ

ਦੇਵੀਗੜ੍ਹ, 20 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਹਲਕਾ ਸਨੌਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਅਕਾਲੀ ਆਗੂ ਤੇ ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਅੱਜ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਮਨਜੀਤ ਸਿੰਘ ਗਰੇਵਾਲ ਦੀ ਮੌਤ 'ਤੇ ਸ਼ੋਕ ਪ੍ਰਗਟ

ਸ਼ੁਤਰਾਣਾ, 20 ਜਨਵਰੀ (ਅ. ਪ.)- ਡੀ. ਪੀ. ਆਰ. ਓ. ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ ਦੇ ਪਿਤਾ ਮਨਜੀਤ ਸਿੰਘ ਗਰੇਵਾਲ ਦੀ ਅਚਾਨਕ ਹੋਈ ਮੌਤ 'ਤੇ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪੈੱ੍ਰਸ ਕਲੱਬਾਂ ਵਲੋਂ ਵਿਸ਼ੇਸ਼ ਮੀਟਿੰਗ ਕਰਕੇ ਸ਼ੋਕ ਪ੍ਰਗਟ ਕੀਤਾ ਗਿਆ | ਇਸ ਦੌਰਾਨ ਮੀਡੀਆ ...

ਪੂਰੀ ਖ਼ਬਰ »

ਮਰਦਾਂਪੁਰ ਦੇ ਓਪਨ ਕਬੱਡੀ ਟੂਰਨਾਮੈਂਟ 'ਚ ਪਟਵੀ ਪਿੰਡ ਦੀ ਟੀਮ ਨੇ ਮਾਰੀ ਬਾਜ਼ੀ

ਘਨੌਰ, 20 ਜਨਵਰੀ (ਜੀ.ਪੀ. ਸਿੰਘ, ਬਲਜਿੰਦਰ ਸਿੰਘ ਗਿੱਲ)- ਪਿੰਡ ਮਰਦਾਂਪੁਰ ਦੇ ਨੌਜਵਾਨ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਓਪਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 3 ਦਰਜਨ ਤੋਂ ਵੱਧ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਕਬੱਡੀ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨਮਿਤ ਅੰਤਿਮ ਅਰਦਾਸ 23 ਨੂੰ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਉੱਘੇ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ 23 ਜਨਵਰੀ ਨੂੰ 11 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲ ਰੋਡ ਫੁਹਾਰਾ ਚੌਕ ਪਟਿਆਲਾ ਵਿਖੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਮਾਤਾ ਵੈਸ਼ਨੂੰ ਦੇਵੀ ਯਾਤਰਾ ਲਈ ਦੋ ਬੱਸਾਂ ਨੂੰ ਕੀਤਾ ਰਵਾਨਾ

ਪਟਿਆਲਾ, 20 ਜਨਵਰੀ (ਢਿੱਲੋਂ)- ਮਾਤਾ ਵੈਸ਼ਨੂੰ ਦੇਵੀ ਸੇਵਾ ਸੁਸਾਇਟੀ ਦੇ ਪ੍ਰਧਾਨ ਜੌਲੀ ਗੁਪਤਾ ਤੇ ਹੋਰ ਭਗਤਾਂ ਵਲੋਂ 19ਵੀਂ ਮੁਫ਼ਤ ਮਾਤਾ ਵੈਸ਼ਨੂੰ ਦੇਵੀ ਯਾਤਰਾ ਲਈ ਜਾ ਰਹੀਆਂ ਦੋ ਬੱਸਾਂ ਨੂੰ ਪ੍ਰਨੀਤ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਰਾਜ ਸਰਕਾਰ ਵਲੋਂ ਤਕਰੀਬਨ ਹਰ ਲਗਜਰੀ ਤੇ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ 'ਤੇ ਲਗਾਏ ਗਊ ਸੈੱਸ ਤੋਂ ਇਕੱਠਾ ਕਰੋੜਾਂ ਰੁਪਿਆ ਕਿੱਥੇ ਜਾ ਰਿਹਾ ਹੈ, ਦੀ ਗੱਲ ਲੋਕਾਂ ਲਈ ਸੜਕਾਂ 'ਤੇ ਬੇਸਹਾਰਾ, ਗੰਦ ਖਾਣ ਲਈ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ 23 ਨੂੰ

ਸਮਾਣਾ, 20 ਜਨਵਰੀ (ਸਾਹਿਬ ਸਿੰਘ)- ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਪਟਿਆਲਾ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸੰਸਥਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਧਨੇਠਾ ਨੇ ਦੱਸਿਆ ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ ਵਲੋਂ ਸਮਾਜ ਸੇਵੀ ਸੰਸਥਾਵਾਂ ਸਨਮਾਨਿਤ

ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਗਿਆਨ ਜੋਤੀ ...

ਪੂਰੀ ਖ਼ਬਰ »

ਦੇਵੀਗੜ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਬੈਠਕ

ਦੇਵੀਗੜ੍ਹ, 20 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਚਾਇਤੀ ਚੋਣਾਂ ਦੌਰਾਨ ਪਿੰਡਾਂ 'ਚ ਜ਼ਿਆਦਾਤਰ ਕਾਂਗਰਸੀ ਪੰਚਾਇਤਾਂ ਦੇ ਗਠਨ ਕਾਰਨ ਪੰਚਾਂ ਸਰਪੰਚਾਂ ਨਾਲ ਮਿਲਣੀ ਲਈ ਪ੍ਰਨੀਤ ਕੌਰ ਸਾਬਕਾ ਵਿਦੇਸ਼ ਰਾਜ ਮੰਤਰੀ ਵਿਸ਼ੇਸ਼ ਤੌਰ 'ਤੇ ਦੇਵੀਗੜ੍ਹ ਵਿਖੇ ਪਹੁੰਚ ...

ਪੂਰੀ ਖ਼ਬਰ »

ਮਿੰਟਾ ਦੀ ਅਗਵਾਈ 'ਚ ਵਾਰਡ ਨੰਬਰ 13 ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

ਪਟਿਆਲਾ, 20 ਜਨਵਰੀ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰਬਰ-13 ਦੇ ਲੋਕਾਂ ਵਲੋਂ ਸਾਬਕਾ ਕੌਾਸਲਰ ਸੁਖਵਿੰਦਰ ਪਾਲ ਸਿੰਘ ਮਿੰਟਾ ਦੀ ਅਗਵਾਈ 'ਚ ਕਮਿਸ਼ਨਰ ਨਗਰ ਨਿਗਮ ਨਾਲ ਮਿਲ ਕੇ ਇਕ ਮੰਗ ਪੱਤਰ ਸੌਾਪਿਆ, ਜਿਸ 'ਚ ਫ਼ੈਕਟਰੀ ਏਰੀਆ ਦੇ ਗੁਰਦੁਆਰਾ ਸਾਹਿਬ ਕੋਲ ਕੂੜੇ ...

ਪੂਰੀ ਖ਼ਬਰ »

ਵਾਤਾਵਰਨ ਪਾਰਕ ਦੀ ਹਫ਼ਤਾਵਾਰੀ ਬੈਠਕ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਸਥਾਨਕ ਵਾਤਾਵਰਨ ਪਾਰਕ ਦੀ ਹਫ਼ਤਾਵਾਰੀ ਬੈਠਕ ਹੋਈ, ਜਿਸ 'ਚ ਪਾਰਕ ਦੇ ਵਿਕਾਸ ਲਈ ਚੱਲ ਰਹੇ ਕਾਰਜਾਂ ਦੀ ਸਰਪ੍ਰਸਤੀ ਕਰਨ ਵਾਲੇ ਸੀਨੀਅਰ ਮੈਂਬਰ ਤੇ ਤਕਨੀਕੀ ਸਲਾਹਕਾਰ ਸੁਖਦੇਵ ਸਿੰਘ ਸੰਧੂ ਤੇ ਵਿੱਤ ਸਕੱਤਰ ਵੀ. ਕੇ. ਅਗਰਵਾਲ ਦਾ ...

ਪੂਰੀ ਖ਼ਬਰ »

ਇਸਰਹੇੜੀ 'ਚ ਬਣੇਗਾ ਪੰਚਾਇਤੀ ਮੈਰਿਜ ਪੈਲੇਸ

ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਪਿੰਡ ਇਸਰਹੇੜੀ ਵਿਖੇ ਨਵੀਂ ਬਣੀ ਪੰਚਾਇਤ ਨੇ ਇਕ ਅਹਿਮ ਫ਼ੈਸਲਾ ਲਿਆ ਹੈ ਕਿ ਪਿੰਡ ਵਿਚ ਪੰਚਾਇਤੀ ਮੈਰਿਜ ਪੈਲੇਸ ਬਣਾਇਆ ਜਾਵੇਗਾ | ਪਿੰਡ ਦੀ ਸਰਪੰਚ ਸ਼ਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਬਹੁਤੀ ਗਿਣਤੀ ...

ਪੂਰੀ ਖ਼ਬਰ »

ਕਬੱਡੀ ਟੀਮ ਦੇ ਕਪਤਾਨ ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਸ਼ੁਤਰਾਣਾ, 20 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਾਕਿਸਤਾਨ 'ਚ ਬੀਤੇ ਦਿਨੀਂ ਕਬੱਡੀ ਕੱਪ ਦੀ ਹੋਈ ਤਿਕੋਣੀ ਲੜੀ ਵਿਚ ਕੋਚ ਗੁਰਦੀਪ ਸਿੰਘ ਬਿੱਟੀ ਦੀ ਅਗਵਾਈ ਹੇਠ ਭਾਰਤ ਤੋਂ ਪਹੁੰਚੀ ਟੀਮ ਦੇ ਉਪ ਜੇਤੂ ਰਹਿ ਕੇ ਵਤਨ ਪਰਤਣ 'ਤੇ ਲੋਕਾਂ ਵਲੋਂ ਖਿਡਾਰੀਆਂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਪਟਿਆਲਾ ਦੀ ਅਹਿਮ ਬੈਠਕ

ਪਟਿਆਲਾ, 20 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਅਧਿਆਪਕਾਂ ਦੀਆਂ ਮੰਗਾਂ ਮਨਵਾਉਣ ਲਈ ਸਾਂਝੇ ਅਧਿਆਪਕ ਮੋਰਚੇ ਅਤੇ ਸਿੱਖਿਆ ਬਚਾਓ ਮੰਚ ਦੀ ਅਧਿਆਪਕ ਸੰਘਰਸ਼ ਕਮੇਟੀ ਦੇ ਰੂਪ ਵਿਚ ਹੋਈ ਏਕਤਾ ਦੀ ਅੱਜ ਸਥਾਨਕ ਨਹਿਰੂ ਪਾਰਕ ਵਿਖੇ ਪਟਿਆਲਾ ਜ਼ਿਲੇ੍ਹ ਦੇ ਮੋਰਚੇ ਅਤੇ ਮੰਚ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਸਾਹਿਬ ਢੀਂਗੀ ਤੋਂ ਨਗਰ ਕੀਰਤਨ ਸਜਾਇਆ

ਨਾਭਾ, 20 ਜਨਵਰੀ (ਕਰਮਜੀਤ ਸਿੰਘ)- ਨਾਭਾ ਦੋਦਾ ਰੋਡ 'ਤੇ ਸਥਿਤ ਗੁਰਦੁਆਰਾ ਕਰਮਸਰ ਸਾਹਿਬ ਢੀਂਗੀ ਤੋਂ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਭੀਖੀ ਵਾਲਿਆਂ ਦੀ ਪੇ੍ਰਰਨਾ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ...

ਪੂਰੀ ਖ਼ਬਰ »

ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਸ਼ੈਲਰਾਂ ਦੇ ਬਿਜਲੀ ਬਿੱਲ ਘਟਾਉਣ ਦੀ ਮੰਗ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਰਾਈਸ ਮਿਲਰਜ਼ ਐਸੋਸੀਏਸ਼ਨ ਪੰਜਾਬ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਬਿਜਲੀ ਬਿੱਲ ਘਟਾਉਣ ਦੀ ਮੰਗ ਕੀਤੀ | ਇਸ ਵਫ਼ਦ ਦੀ ਅਗਵਾਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗਿਆਨ ਭਾਰਦਵਾਜ ਅਤੇ ਸੀਨੀਅਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਰਾਖਵੇਂਕਰਨ ਦਾ ਮੁੱਦਾ ਉਠਾਇਆ

ਪਟਿਆਲਾ, 20 ਜਨਵਰੀ (ਜਸਪਾਲ ਸਿੰਘ ਢਿੱਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਰਾਖਵੇਂਕਰਨ ਦੇ ਸਬੰਧੀ ਮਾਮਲਾ ਉਠਾਉਂਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਦਾ ਦਿਹਾਤੀ ਖੇਤਰਾਂ 'ਚ ਕੋਈ ਫ਼ਾਇਦਾ ਨਹੀਂ ਹੋਵੇਗਾ | ਉਨ੍ਹਾਂ ਆਖਿਆ ਕਿ ਖੇਤੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅਕਾਲੀ ਦਲ ਪਲਟੇਗਾ ਕਾਂਗਰਸ ਦਾ ਤਖ਼ਤਾ- ਮੁਖਮੈਲਪੁਰ

ਘਨੌਰ, 20 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਸਰਪੰਚੀ ਦੀਆਂ ਚੋਣਾਂ ਦੌਰਾਨ ਘਨੌਰ ਹਲਕੇ ਦੇ ਵਿਧਾਇਕ ਵਲੋਂ ਕੀਤੀ ਕਥਿਤ ਧੱਕੇਸ਼ਾਹੀ ਕਾਰਨ ਕਾਂਗਰਸ ਪਾਰਟੀ ਦੇ ਵਰਕਰਾਂ 'ਚ ਚੱਲੀ ਆ ਰਹੀ ਨਿਰਾਸ਼ਾ ਕਾਰਨ ਲੋਕ ਕਾਂਗਰਸ ਤੋਂ ਦੁਖੀ ਹੋ ਕੇ ਅਕਾਲੀ ਦਲ ਦਾ ਪੱਲਾ ਫੜਨ ਲੱਗ ...

ਪੂਰੀ ਖ਼ਬਰ »

ਪੁਟਾ ਰੀਵਾਇਵਲ ਕੋਰ ਕਮੇਟੀ ਦੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਮੀਟਿੰਗ

ਪਟਿਆਲਾ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੁਟਾ ਰੀਵਾਇਵਲ ਕੋਰ ਕਮੇਟੀ ਦੇ ਆਗੂਆਂ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਵਿਚ ਉਪ-ਕੁਲਪਤੀ, ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਹਾਜ਼ਰ ਸਨ | ਡਾ. ਗੁਰਨਾਮ ...

ਪੂਰੀ ਖ਼ਬਰ »

ਹਲਕਾ ਮੁਖੀ ਵਲੋਂ ਅਕਾਲੀ-ਭਾਜਪਾ ਆਗੂਆਂ ਨਾਲ ਬੈਠਕ

ਭਾਦਸੋਂ, 20 ਜਨਵਰੀ (ਗੁਰਬਖਸ਼ ਸਿੰਘ ਵੜੈਚ)- ਅਕਾਲੀ-ਭਾਜਪਾ ਦੇ ਹਲਕਾ ਇੰਚਾਰਜ ਕਬੀਰ ਦਾਸ ਨੇ ਭਾਦਸੋਂ ਦੇ ਅਕਾਲੀ-ਭਾਜਪਾ ਆਗੂਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਪੰਜਾਬ ਵਾਸੀ ਕਾਂਗਰਸ ਦੀ ਸਰਕਾਰ ਦੇ ਸੂਬੇ 'ਚ ਹਰੇਕ ਫ਼ਰੰਟ ਦੇ ਬੂਰੀ ...

ਪੂਰੀ ਖ਼ਬਰ »

ਗੁਰਚਰਨ ਸਿੰਘ ਚੰਨਾ ਨੂੰ ਸਰਬਸੰਮਤੀ ਨਾਲ ਮਿੰਨੀ ਟਰੱਕ ਯੂਨੀਅਨ ਦਾ ਪ੍ਰਧਾਨ ਚੁਣਿਆ

ਸਮਾਣਾ, 20 ਜਨਵਰੀ (ਹਰਵਿੰਦਰ ਸਿੰਘ ਟੋਨੀ)- ਦੀ ਕਿਸਾਨ ਮਿੰਨੀ ਟਰੱਕ ਆਪ੍ਰੇਟਰ ਯੂਨੀਅਨ ਦੀ ਬੈਠਕ ਬਲਬੀਰ ਸਿੰਘ ਘੱਗਾ ਦੀ ਅਗਵਾਈ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਬੈਠਕ ਦੌਰਾਨ ਸਮੂਹ ਟਰੱਕ ਆਪ੍ਰੇਟਰਾਂ ਹਿੱਸਾ ਲਿਆ ਤੇ ਯੂਨੀਅਨ ਸਬੰਧੀ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਚੌਥੀ ਸਾਲਾਨਾ ਜਰਨਲਿਸਟ ਕਾਨਫ਼ਰੰਸ 'ਚ ਕੀਤੀ ਸ਼ਿਰਕਤ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਚੜ੍ਹਦੀਕਲਾ ਟਾਈਮ ਟੀ. ਵੀ. ਚੈਨਲ ਅਤੇ ਰੋਜ਼ਾਨਾ ਚੜ੍ਹਦੀਕਲਾ ਅਖ਼ਬਾਰ ਵਲੋਂ ਕਰਵਾਈ ਗਈ ਚੌਥੀ ਸਾਲਾਨਾ ਜਰਨਲਿਸਟ ਕਾਨਫ਼ਰੰਸ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸੰਜੇ ਹੰਸ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ

ਪਟਿਆਲਾ, 20 ਜਨਵਰੀ (ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਆਪਣੇ ਜੱਦੀ ਹਲਕੇ ਪਟਿਆਲਾ ਤੋਂ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਲਈ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਦਲਿਤ ਆਗੂ ਸੰਜੇ ਹੰਸ ਨੂੰ ...

ਪੂਰੀ ਖ਼ਬਰ »

ਸਮਾਣਾ ਇਲਾਕੇ 'ਚ ਕਣਕ, ਸਰੋਂ੍ਹ ਅਤੇ ਮਟਰ ਦੀ ਫ਼ਸਲ 'ਤੇ ਸੰੁਡੀ ਦਾ ਹਮਲਾ, ਕਿਸਾਨ ਚਿੰਤਤ

ਸਮਾਣਾ, 20 ਜਨਵਰੀ (ਸਾਹਿਬ ਸਿੰਘ)- ਪਟਿਆਲਾ ਜ਼ਿਲ੍ਹੇ ਦੇ ਉਪ ਮੰਡਲ ਪਟਿਆਲਾ, ਸਮਾਣਾ ਅਤੇ ਪਾਤੜਾਂ ਦੇ ਕਈ ਪਿੰਡਾਂ ਵਿਚ ਕਣਕ, ਸਰੋਂ੍ਹ ਅਤੇ ਮਟਰ ਦੀ ਫ਼ਸਲ 'ਤੇ ਸੰੁਡੀ ਦਾ ਭਿਆਨਕ ਹਮਲਾ ਹੋ ਗਿਆ ਹੈ, ਜਿਸ ਤੋਂ ਕਿਸਾਨ ਚਿੰਤਤ ਹਨ | ਹਮਲੇ ਕਾਰਨ ਇਨ੍ਹਾਂ ਫ਼ਸਲਾਂ ਦੇ ਬੂਟੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਦੂਸਰੀ ਗਲੋਬਲ ਪੰਜਾਬੀ ਕਾਨਫ਼ਰੰਸ 7 ਤੇ 8 ਮਾਰਚ ਨੂੰ

ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਸਾਬਕਾ ਮੰਤਰੀ ਪੰਜਾਬ ਸਰਕਾਰ ਅਤੇ ਕਾਲਜ ਦੇ ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ, ਪਿੰ੍ਰਸੀਪਲ ਧਰਮਿੰਦਰ ਸਿੰਘ ਉੱਭਾ, ਕਾਲਜ ਦੀ ਸੀਨੀਅਰ ਫੈਕਲਟੀ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦਰਮਿਆਨ ਦੂਜੀ ਗਲੋਬਲ ਪੰਜਾਬੀ ਕਾਨਫਰੰਸ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਕਾਲਜ ਵਲੋਂ ਮਾਰਚ ਮਹੀਨੇ ਦੇ ਆਰੰਭ ਵਿਚ ਕਰਵਾਈ ਜਾ ਰਹੀ ਇਹ ਕਾਨਫ਼ਰੰਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ | ਇਸ ਕਾਨਫ਼ਰੰਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ, ਗੁਰਮਤਿ ਸੱਭਿਆਚਾਰ, ਗੁਰਮਤਿ ਸੰਗੀਤ, ਗੁਰਮਤਿ ਇਤਿਹਾਸ, ਗੁਰਮਤਿ ਸਾਹਿੱਤ, ਮੀਡੀਆ ਅਤੇ ਹੋਰ ਕਈ ਉਪ ਵਿਸ਼ਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਹੈ ਕਿ ਕਾਨਫ਼ਰੰਸ ਕਰਵਾਉਣ ਦਾ ਮੁੱਖ ਮੰਤਵ ਅਮਰੀਕਾ, ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ, ਅਸਟਰੇਲੀਆ ਅਤੇ ਲਹਿੰਦੇ ਪੰਜਾਬ ਅਤੇ ਵੱਖ-ਵੱਖ ਦੇਸ਼ਾਂ ਵਿਚ ਰਹਿ ਰਹੇ ਅਤੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਵਿਕਾਸ ਵਿਚ ਯੋਗਦਾਨ ਪਾ ਰਹੇ ਪੰਜਾਬੀ ਭਾਈਚਾਰੇ ਨੂੰ ਜਿੱਥੇ ਇਕ ਪਲੇਟਫ਼ਾਰਮ 'ਤੇ ਇਕੱਠਾ ਕਰਨਾ ਹੈ ਉਥੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਹੋਰ ਗੁਰੂ ਸਾਹਿਬਾਨ ਵਲੋਂ ਸਮੁੱਚੇ ਵਿਸ਼ਵ ਦੀ ਸ਼ਾਂਤੀ ਅਤੇ ਭਾਈਚਾਰੇ ਲਈ ਪਾਏ ਯੋਗਦਾਨ ਅਤੇ ਸਮੁੱਚੇ ਵਿਸ਼ਵ ਵਿਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਸਬੰਧ ਦੇ ਪ੍ਰਚਾਰ ਅਤੇ ਪਸਾਰ ਦੇ ਵਿਭਿੰਨ ਪਰਿਪੇਖਾਂ ਸਬੰਧੀ ਸੰਵਾਦ ਰਚਾਉਣਾ ਹੈ |


ਖ਼ਬਰ ਸ਼ੇਅਰ ਕਰੋ

ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਚੌਥੀ ਸਾਲਾਨਾ ਜਰਨਲਿਸਟ ਕਾਨਫ਼ਰੰਸ 'ਚ ਕੀਤੀ ਸ਼ਿਰਕਤ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਚੜ੍ਹਦੀਕਲਾ ਟਾਈਮ ਟੀ. ਵੀ. ਚੈਨਲ ਅਤੇ ਰੋਜ਼ਾਨਾ ਚੜ੍ਹਦੀਕਲਾ ਅਖ਼ਬਾਰ ਵਲੋਂ ਕਰਵਾਈ ਗਈ ਚੌਥੀ ਸਾਲਾਨਾ ਜਰਨਲਿਸਟ ਕਾਨਫ਼ਰੰਸ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਮੁੱਖ ਮੰਤਰੀ 24 ਨੂੰ ਕਈ ਅਹਿਮ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਹਲਕੇ ਪਟਿਆਲਾ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਸਮਾਗਮ ਵਿਚ ਸ਼ਿਰਕਤ ਕਰਨ ਲਈ 24 ਜਨਵਰੀ ਨੂੰ ਕਿਸੇ ਵੇਲੇ ਵੀ ਪਟਿਆਲਾ ਪਹੰੁਚ ਜਾਣਗੇ ਅਤੇ 25 ...

ਪੂਰੀ ਖ਼ਬਰ »

ਰਾਜ ਸਰਕਾਰ ਸਮੁੱਚੇ ਵਰਗਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਕੰਗ

ਖਿਜ਼ਰਾਬਾਦ, 20 ਜਨਵਰੀ (ਰੋਹਿਤ ਗੁਪਤਾ)-ਸਰਕਾਰ ਦੇ ਸਮੁੱਚੇ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦੁਆਰਾ ਜਿਥੇ ਲੋੜਵੰਦਾਂ ਨੂੰ ਸਰਕਾਰੀ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ, 20 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ 'ਚ ਪੈਂਦੇ ਇਕ ਮੈਰਿਜ ਪੈਲੇਸ ਵਿਖੇ ਬੀਤੀ ਸ਼ਾਮ ਇਕ ਪ੍ਰਵਾਸੀ ਕਰੀਬ 19 ਸਾਲਾ ਨਵ-ਵਿਆਹੁਤਾ ਔਰਤ ਦੀ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ | ਹਾਲਾਂਕਿ ਮਿ੍ਤਕ ਵਿਆਹੁਤਾ ਦੇ ਵਾਰਸਾਂ ਵਲੋਂ ਉਸ ...

ਪੂਰੀ ਖ਼ਬਰ »

ਮੁਹਾਲੀ ਪ੍ਰਾਇਮਰੀ ਪੱਧਰ ਦੇ ਬਾਲ ਮੇਲੇ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ

ਐੱਸ. ਏ. ਐੱਸ. ਨਗਰ, 20 ਜਨਵਰੀ (ਜੱਸੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਹੁਨਰ ਨੂੰ ਉਭਾਰਨ ਲਈ ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਮੁਹਾਲੀ ਦੇ ਅੱਠ ਬਲਾਕਾਂ 'ਚ ਲਗਪਗ 440 ਪ੍ਰਾਇਮਰੀ ਸਕੂਲਾਂ ਦੇ ਬਾਲ ਮੇਲੇ ਕਰਵਾਏ ਗਏ | ਸਕੂਲ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਲਾਵਾਰਿਸ ਘੁੰਮਦੇ ਬੱਚੇ ਨੂੰ ਕੀਤਾ ਬਾਲ ਭਲਾਈ ਕਮੇਟੀ ਦੇ ਹਵਾਲੇ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੇ ਕਈ ਦਿਨਾਂ ਇਕ ਬੱਚਾ ਜੋ ਲਾਵਾਰਿਸ ਘੁੰਮ ਰਿਹਾ ਸੀ ਜੋ ਦਿਨ ਵਿਚ ਗੁਰਦੁਆਰਾ ਸਾਹਿਬ ਵਿਚ ਲੰਗਰ ਖਾ ਲੈਂਦਾ ਅਤੇ ਰਾਤ ਸਮੇਂ ਨਜ਼ਦੀਕੀ ਸ਼ਮਸ਼ਾਨਘਾਟ ਵਿਚ ਸੌਾਦਾ ਸੀ, ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚ ਧਕੇਲਣ ਲਈ ਬੇਰੁਜ਼ਗਾਰੀ ਜ਼ਿੰਮੇਵਾਰ-ਬਡਾਲੀ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਸੋਹਾਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਬਡਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇੰਦਰਜੀਤ ਸਿੰਘ ਸੈਣੀ ਨੂੰ ਖਰੜ ਬਲਾਕ ਦਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਜਨਵਰੀ (ਸਿੱਧੂ, ਖਰੋੜ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਜ਼ਿਲ੍ਹਾ ਪਟਿਆਲਾ ਦੀ ਜਥੇਬੰਦਕ ਚੋਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਜਗਤਾਰ ਸਿੰਘ ਧੂਰਕੋਟ ਸਾਬਕਾ ਸੂਬਾ ਪ੍ਰਧਾਨ ਤੇ ਇਕਬਾਲ ਸਿੰਘ ਢੀਂਡਸਾ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਅਧਿਆਪਕ ਸਿਖਲਾਈ ਸੰਸਥਾ ਵਲੋਂ ਜਾਗਰੂਕਤਾ ਰੈਲੀ

ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਉਦਯੋਗਿਕ ਅਧਿਆਪਕ ਸਿਖਲਾਈ ਸੰਸਥਾ ਬਾਰਾਂਦਰੀ ਵਿਖੇ ਐਨ.ਐਸ.ਐਸ. ਇਕਾਈ ਦੇ ਵਲੰਟੀਅਰਾਂ ਵਲੋਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ, ਇੰਦਰਜੀਤ ਸਿੰਘ, ਨਗਰ ਨਿਗਮ ਪਟਿਆਲਾ, ਸੰਸਥਾ ਮੁਖੀ ਮਨਿੰਦਰ ਕੌਰ, ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ

ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)- ਪਟਿਆਲਾ ਫਾਉਂਡੇਸ਼ਨ ਵਲੋਂ ਮਨਾਏ ਸੜਕ ਸੁਰੱਖਿਆ ਹਫ਼ਤੇ ਦੇ ਅਖੀਰਲੇ ਦਿਨ ਸੰਸਥਾ ਦੇ ਚੀਫ਼ ਫੰਕਸ਼ਨਰੀ ਰਵੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ 'ਰੋਡ ਸੁਰੱਖਿਆ' ਦੇ ਨਾਲ ਸਬੰਧਿਤ 'ਪਾਠ ਪੜ੍ਹਨ' ਮੁਕਾਬਲਾ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਜਾਗਰੂਕ ਕੀਤਾ

ਸ਼ੁਤਰਾਣਾ, 20 ਜਨਵਰੀ (ਬਲਦੇਵ ਸਿੰਘ ਮਹਿਰੋਕ)- ਸਥਾਨਕ ਕਸਬੇ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਤੜਾਂ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵਲੋਂ ਲਾਏ ਵਿਸ਼ੇਸ਼ ਕੈਂਪ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਜਾਗਰੂਕ ਕਰਕੇ ਹੱਥ ਧੋਣ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਨੇ ਬਣਾਈ ਕੋਰ ਕਮੇਟੀ

ਭੁਨਰਹੇੜੀ, 20 ਜਨਵਰੀ (ਧਨਵੰਤ ਸਿੰਘ)- ਭਾਰਤੀ ਕਿਸਾਨ ਮੰਚ ਦੀ ਮੀਟਿੰਗ ਭੁਨਰਹੇੜੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਕਿਸਾਨ ਜਥੇਬੰਦੀ ਦੇ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਸਾਦੀਪੁਰ ਨੇ ਕੀਤੀ | ਇਸ ਦੌਰਾਨ ਇਕ ਅਹਿਮ ਫ਼ੈਸਲਾ ਲੈਂਦਿਆਂ 21 ਮੈਂਬਰੀ ਕੋਰ ਕਮੇਟੀ ਬਣਾਈ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ ਜਨਮ ਦਿਨ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਫਾਇਰ ਬਿ੍ਗੇਡ ਵਿਖੇ ਤਾਇਨਾਤ ਗਵਰਨਰ ਐਵਾਰਡੀ ਫਾਇਰ ਅਫ਼ਸਰ ਸੁਖਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀ ਬੱਚਿਆਂ ਨੂੰ ਕਾਪੀਆਂ, ਪੈੱਨ, ਪੈਨਸਿਲਾਂ ਤੇ ਮਿਠਾਈਆਂ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦੀਆਂ 42 ਅਸਾਮੀਆਂ ਭਰਨ ਦੀ ਮੰਗ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵਾਲਮੀਕੀ/ਮਜ਼੍ਹਬੀ ਸਿੱਖ ਭਾਈਚਾਰੇ ਦੇ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਅਸਾਮੀਆਂ ਵਿਰੁੱਧ ਭਰਤੀ ਨਾ ਕਰਨ ਕਾਰਨ ਇਸ ਭਾਈਚਾਰੇ ਅੰਦਰ ਸਿੱਖਿਆ ਵਿਭਾਗ ਿਖ਼ਲਾਫ਼ ਤਿੱਖਾ ...

ਪੂਰੀ ਖ਼ਬਰ »

ਬੀ. ਐੱਨ. ਖ਼ਾਲਸਾ ਸਕੂਲ ਵਿਖੇ ਸੜਕ ਸੁਰੱਖਿਆ ਵਰਕਸ਼ਾਪ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬੀ. ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੌਾਡਾ ਕੰਪਨੀ ਪ੍ਰਾਈਵੇਟ ਲਿਮਟਿਡ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਵਲੋਂ ਨਿਯੁਕਤ ਇੰਸਟਕਟਰ ਨਮੀਤਾ ਕਾਲਰਾ ਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਵਿਭਾਗਾਂ ਤੇ ਕੰਸਟੀਚੂਐਾਟ ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ

ਪਟਿਆਲਾ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਬੀ.ਐੱਸ. ਘੁੰਮਣ ਵਲੋਂ ਯੂਨੀਵਰਸਿਟੀ ਵਿਚਲੇ ਉਨ੍ਹਾਂ ਕੁਝ ਵਿਭਾਗਾਂ, ਜਿਨ੍ਹਾਂ ਦੇ ਕਿਸੇ ਵੀ ਕੋਰਸ ਵਿਚ ਦਾਖਲਾ 50 ਫ਼ੀਸਦੀ ਤੋਂ ਘੱਟ ਗਿਆ ਹੈ, ਦੇ ਮੁਖੀਆਂ ਤੇ ਕੰਸਟੀਚੂਐਾਟ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਬਰਖ਼ਾਸਤ ਅਧਿਆਪਕਾਂ ਨੂੰ ਬਹਾਲ ਕਰਨ ਦੀ ਮੰਗ

ਨਾਭਾ, 20 ਜਨਵਰੀ (ਅਮਨਦੀਪ ਸਿੰਘ ਲਵਲੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜ ਅਧਿਆਪਕਾਂ ਨੂੰ ਗ਼ੈਰ-ਕਾਨੰੂਨੀ ਤਰੀਕੇ ਨਾਲ ਬਰਖ਼ਾਸਤ ਕਰਨ ਦੇ ਹੁਕਮਾਂ ਦੀ ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ 32ਵਾਂ ਸਥਾਪਨਾ ਦਿਵਸ

ਗੂਹਲਾ ਚੀਕਾ, 20 ਜਨਵਰੀ (ਓ. ਪੀ. ਸੈਣੀ)-ਗੁਰੂ ਤੇਗ ਬਹਾਦਰ ਸਕੂਲ ਵਿਖੇ ਸਕੂਲ ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਇਕ ਪ੍ਰੋਗਰਾਮ ਵੀ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਨੇ ਕੀਤੀ | ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦਿਆਂ ਮੰਗਾਂ ਮੰਨਣ 'ਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸੀ.ਐਮ. ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਰਾਜਪੁਰਾ, 20 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਸੀਐਮ ਸਕੂਲ 'ਚ ਬੱਚਿਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਣਕਾਰੀ ਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਵਿਚ ਟਰੈਫ਼ਿਕ ਇੰਸਪੈਕਟਰ ਕਰਨੈਲ ਸਿੰਘ ਤੇ ਹਰਜਾਪ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX